ਤਾਜਾ ਖ਼ਬਰਾਂ


ਭਾਰੀ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  0 minutes ago
ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਦਿਹਾਂਤ
. . .  2 minutes ago
ਭਾਜਪਾ ਵਿਧਾਇਕਾਂ ਵਲੋਂ ਸਦਨ ਚੋਂ ਵਾਕਆਊਟ
. . .  5 minutes ago
ਚੰਡੀਗੜ੍ਹ, 27 ਸਤੰਬਰ - ਵਿਧਾਨ ਸਭਾ ਇਜਲਾਸ ਦੌਰਾਨ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਨਾ ਸੱਦਣ ਦਾ ਵਿਰੋਧ ਕਰਨ ਦੌਰਾਨ ਭਾਜਪਾ ਵਿਧਾਇਕਾਂ ਵਲੋਂ ਸਦਨ 'ਚ ਰੌਲਾ ਰੱਪਾ ਪਾਇਆ ਗਿਆ। ਇਸ ਦੌਰਾਨ ਭਾਜਪਾ ਵਿਧਾਇਕਾਂ ਨੇ ਸਦਨ ਵਿਚੋਂ...
ਚਾਰ ਦਿਨ ਚੱਲੇਗਾ ਵਿਧਾਨ ਸਭਾ ਇਜਲਾਸ
. . .  8 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਵਿਧਾਨ ਸਭਾ ਦਾ ਇਜਲਾਸ ਚਾਰ ਦਿਨ ਚੱਲੇਗਾ। ਆਖ਼ਰੀ ਦਿਨ ਸੋਮਵਾਰ ਅਣਮਿੱਥੇ ਸਮੇਂ ਲਈ ਇਜਲਾਸ ਉਠਾਇਆ...
ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  11 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ...
ਕੈਨੇਡਾ ਸਰਕਾਰ ਨੇ 1 ਅਕਤੂਬਰ ਤੋਂ ਕੋਵਿਡ-19 ਸੰਬੰਧੀ ਕੈਨੇਡਾ ਦਾਖ਼ਲ ਹੋਣ ਵਾਲਿਆਂ ਲਈ ਹਟਾਈਆਂ ਪਾਬੰਦੀਆਂ
. . .  33 minutes ago
ਕੈਲਗਰੀ, 27 ਸਤੰਬਰ (ਜਸਜੀਤ ਸਿੰਘ ਧਾਮੀ)-ਕੈਨੇਡਾ ਸਰਕਾਰ ਨੇ ਕੋਵਿਡ-19 ਸੰਬੰਧੀ ਜਾਰੀ ਕੀਤੀਆਂ ਸਾਰੀਆਂ ਪਾਬੰਦੀਆ ਖ਼ਤਮ ਕਰਦੇ ਹੋਏ 1 ਅਕਤੂਬਰ 2022 ਤੋ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਕਿਸੇ ਵੀ ਵਿਅਕਤੀ ਲਈ ਟੈਸਟਿੰਗ ਅਤੇ ਇਕਾਂਤਵਾਸ ਦੀਆਂ ਸਾਰੀਆਂ ਪਾਬੰਦੀਆਂ...
ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  55 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ...
ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ/ਗੱਗੋਮਾਹਲ 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਚੌਂਕੀ ਚੰਡੀਗੜ੍ਹ ਨੇੜੇ ਬੀ.ਐਸ.ਐਫ. ਜਵਾਨਾਂ ਵਲੋਂ ਬੀਤੀ ਰਾਤ ਡਰੋਨ ਦੀ ਹਲਚਲ ਦੇਖੀ ਗਈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ...
ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਜਲਾਸ ਦੀ ਸ਼ੁਰੂਆਤ ਵਿਚ ਨਿਰਮਲ ਸਿੰਘ ਕਾਹਲੋਂ, ਡਾ. ਧਰਮਵੀਰ ਅਗਨੀਹੋਤਰੀ...
ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਚੱਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਰੋਡ ਜਾਮ ਕਰ ਲਾਇਆ ਧਰਨਾ
. . .  about 1 hour ago
ਤਲਵੰਡੀ ਸਾਬੋ, 27 ਸਤੰਬਰ (ਰਣਜੀਤ ਸਿੰਘ ਰਾਜੂ) - ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਮੀਂਹ ਦੇ ਖੜੇ ਪਾਣੀ ਨੂੰ ਕੱਢਣ ਲਈ ਵਾਰ ਵਾਰ ਅਪੀਲਾਂ ਦੇ ਬਾਵਜ਼ੂਦ ਸਰਕਾਰ ਜਾਂ ਪ੍ਰਸ਼ਾਸ਼ਨ ਵਲੋਂ ਕੋਈ ਯਤਨ ਨਾ ਕਰਨ ਦੇ ਦੋਸ਼ ਲਾਉਂਦਿਆਂ ਅੱਜ ਤਖ਼ਤ ਸਾਹਿਬ ਦੇ ਸਮੂਹ ਮੁਲਾਜ਼ਮ, ਪ੍ਰਚਾਰਕ...
ਪੱਟੀ ਹਲਕੇ ਦੇ ਪਿੰਡ ਗਦਾਈਕੇ ਵਿਖੇ 2 ਨੌਜਵਾਨਾਂ ਦਾ ਕਤਲ
. . .  about 1 hour ago
ਪੱਟੀ, 27 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੱਟੀ ਵਿਧਾਨ ਸਭਾ ਹਲਕਾ ਦੇ ਪਿੰਡ ਗਦਾਈਕੇ ਵਿਚ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਿ੍ਤਕ ਗੁਰਦਰਸ਼ਨ ਸਿੰਘ ਉਰਫ ਸੋਨਾ ਵਾਸੀ ਵਾਸੀ...
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
. . .  about 1 hour ago
ਚੰਡੀਗੜ੍ਹ, 27 ਸਤੰਬਰ - ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਕੁੱਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ।
ਮੀਂਹ ਨਾਲ ਗਰੀਬ ਦੇ ਮਕਾਨ ਦੀ ਡਿਗੀ ਛੱਤ
. . .  about 2 hours ago
ਸੰਧਵਾਂ, 27 ਸਤੰਬਰ (ਪ੍ਰੇਮੀ ਸੰਧਵਾਂ) - ਦੇਖਣ ਤੋਂ ਅਸਮਰਥ ਬੀਬੀ ਸੀਸੋ ਵਿਧਵਾ ਸਰਵਣ ਰਾਮ ਵਾਸੀ ਸੰਧਵਾਂ ਨੇ ਭਰੇ ਮਨ ਨਾਲ ਦੱਸਿਆ ਕਿ ਲਗਾਤਾਰ ਭਰਵੇਂ ਤੇ ਰਚਵੇਂ ਮੀਂਹ ਪੈਣ ਕਾਰਨ ਉਸ ਦੇ ਮਕਾਨ ਦੀ ਛੱਤ ਡਿੱਗ ਪਈ ਤੇ ਉਸ ਵੇਲੇ ਕੋਈ ਅੰਦਰ ਨਾ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ...
ਪ੍ਰਧਾਨ ਮੰਤਰੀ ਮੋਦੀ ਵਲੋਂ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ
. . .  about 2 hours ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਚ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ...
ਯਮੁਨਾ ਨਦੀ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਹੁੰਚਾ ਉੱਪਰ
. . .  about 2 hours ago
ਨਵੀਂ ਦਿੱਲੀ, 27 ਸਤੰਬਰ - ਰਾਸ਼ਟਰੀ ਰਾਜਧਾਨੀ ਵਿਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ,ਕਿਉਂਕਿ ਅੱਜ ਸਵੇਰੇ 8 ਵਜੇ ਨਦੀ 'ਚ ਪਾਣੀਂ ਦਾ ਪੱਧਰ 206.16 ਮੀਟਰ ਤੱਕ ਪਹੁੰਚ ਗਿਆ ਹੈ।ਯਮੁਨਾ ਨਦੀ ਦਾ ਖਤਰੇ ਦਾ ਨਿਸ਼ਾਨ...
ਰਾਜਸਥਾਨ ਸਿਆਸੀ ਸੰਕਟ: ਅਜੈ ਮਾਕਨ, ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਸੌਂਪਣਗੇ ਲਿਖਤੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 27 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸਿਆਸੀ ਸੰਕਟ ਨੂੰ ਲੈ ਕੇ ਕਾਂਗਰਸ ਦੇ ਦੋਵੇਂ ਕੇਂਦਰੀ ਨਿਗਰਾਨ ਅਜੈ ਮਾਕਨ ਅਤੇ ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਲਿਖਤੀ ਰਿਪੋਰਟ...
ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਟੋਕੀਓ
. . .  about 3 hours ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਟੋਕੀਓ ਪਹੁੰਚ ਗਏ ਹਨ। ਸ਼ਿੰਜੋ ਆਬੇ 'ਤੇ 8 ਜੁਲਾਈ ਨੂੰ ਨਾਰਾ ਸ਼ਹਿਰ ਵਿਚ ਇਕ ਪ੍ਰਚਾਰ ਭਾਸ਼ਣ ਦੌਰਾਨ ਹਮਲਾ ਹੋਇਆ ਸੀ ਅਤੇ ਬਾਅਦ...
ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 minute ago
ਮੁੰਬਈ, 27 ਸਤੰਬਰ - ਮੁੰਬਈ ਕ੍ਰਾਈਮ ਬਰਾਂਚ ਦੇ ਐਂਟੀ-ਐਕਸਟੋਰਸ਼ਨ ਸੈਲ ਨੇ ਕੱਲ੍ਹ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਫਿਰੌਤੀ ਦੇ ਇਕ ਮਾਮਲੇ ਦੇ ਸੰਬੰਧ ਵਿਚ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਪੰਚਾਇਤੀ ਜ਼ਮੀਨ 'ਚ ਬਣੇ ਹੱਡਾ ਰੋੜੀ ਨੂੰ ਢਾਹ ਕੇ ਇੱਟਾਂ ਖੁਰਦ-ਬੁਰਦ ਕਰਨ ਦੇ ਲਗਾਏ ਦੋਸ਼

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੰਚਾਇਤੀ ਜ਼ਮੀਨ 'ਚ ਬਣੇ ਹੱਡਾ ਰੋੜੀ ਨੂੰ ਪਿੰਡ ਦੇ ਕੁਝ ਲੋਕਾਂ ਵਲੋਂ ਢਾਹ ਕੇ ਉਸ ਦੀਆਂ ਇੱਟਾਂ ਖੁਰਦ ਬੁਰਦ ਕਰਨ ਦੇ ਦੋਸ਼ ਲਗਾਏ ਹਨ | ਇਸ ਸੰਬੰਧੀ ਅੱਜ ਪਿੰਡ ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਦੋ ਰੋਜ਼ਾ ਨਾਟ ਮੇਲਾ ਅੱਜ ਤੋਂ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਵਲੋਂ ਪੰਜਾਬੀ ਰੰਗਮੰਚ ਦੀ ਪਹਿਲੀ ਅਭਿਨੇਤਰੀ ਉਮਾ ਗੁਰਬਖ਼ਸ਼ ਸਿੰਘ ਦੀ ਦੂਸਰੀ ਬਰਸੀ ਮੌਕੇ ਨਾਰੀ ਸਰੋਕਾਰਾਂ ਨੂੰ ਪੇਸ਼ ਕਰਦੇ ਨਾਟਕਾਂ ਦਾ ...

ਪੂਰੀ ਖ਼ਬਰ »

ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਵਲੋਂ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਦੀ ਬੇਅਦਬੀ ਦੀ ਨਿੰਦਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਵਲੋਂ ਬੀਤੇ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸੰਯੁਕਤ ਸਮਾਜ ਸੁਧਾਰ ...

ਪੂਰੀ ਖ਼ਬਰ »

ਪਿੰਡ ਭੰਗਵਾਂ 'ਚ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸ਼ਰਧਾ ਸਹਿਤ ਮਨਾਈ

ਲੋਪੋਕੇ, 22 ਮਈ (ਗੁਰਵਿੰਦਰ ਸਿੰਘ ਕਲਸੀ)-ਗੁਰਦੁਆਰਾ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਭੰਗਵਾ ਵਿਖੇ ਬਾਬਾ ਮਹਿੰਦਰ ਸਿੰਘ ਦੀ ਤੀਸਰੀ ਬਰਸੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਗੁੱਜਾਪੀਰ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ੍ਰੀਮਤੀ ਨਿਮਰਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਈ. ਆਈ. ਐਸ. ਈ. ਸਕੂਲ ਸੁਧਾਰ ਵਿਖੇ ਬੇਟੀਆਂ ਦਾ 'ਮਾਣ ਧੀਆਂ ਤੇ' ਐਵਾਰਡ ਨਾਲ ਸਨਮਾਨ

ਚਮਿਆਰੀ, 22 ਮਈ (ਜਗਪ੍ਰੀਤ ਸਿੰਘ)-ਜ਼ਿਲ੍ਹੇ ਦੇ ਸਕੂਲ ਮੁਖੀਆਂ, ਸਮਾਜ ਸੇਵੀਆਂ ਤੇ ਹੋਰ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਇੱਕ ਮੰਚ ਤੇ ਖੜੇ ਕਰਕੇ, ਭਰੂਣ ਹੱਤਿਆ ਖ਼ਿਲਾਫ਼ ਹਾਅ ਦਾ ਨਾਅਰਾ ਮਾਰਨ ਸਦਕਾ ਅਤੇ ਸਮਾਜ ਸੇਵਾ ਦੇ ਖੇਤਰ 'ਚ ਵਿਲੱਖਣ ਪਛਾਣ ਬਣਾ ਕੇ ਇੰਡੀਆ ਬੁੱਕ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਝੂਠੇ ਪਰਚੇ ਦਰਜ ਨਹੀਂ ਹੋਣਗੇ ਪ੍ਰੰਤੂ ਦੋਸ਼ੀ ਬਖਸ਼ੇ ਵੀ ਨਹੀਂ ਜਾਣਗੇ-ਕੈਬਨਿਟ ਮੰਤਰੀ ਧਾਲੀਵਾਲ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਤਿਹਾਸਕ ਕਸਬਾ ਗੱਗੋਮਾਹਲ ਵਿਖੇ ਸਰਹੱਦੀ ਖੇਤਰ ਦੇ ਕਿਸਾਨਾਂ ਤੇ ਆਮ ਵਸਨੀਕਾਂ ਦੀਆ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ | ਉਪਰੰਤ ਉਨ੍ਹਾਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਝੂਠੇ ਪਰਚੇ ਦਰਜ ਨਹੀਂ ਹੋਣਗੇ | ਪ੍ਰੰਤੂ ਦੋਸ਼ੀ ਬਖਸ਼ੇ ਵੀ ਨਹੀਂ ਜਾਣਗੇ | ਹਲਕੇ ਦਾ ਮਹੌਲ ਗੁੰਡਾਗਰਦੀ ਕਰਕੇ ਖਰਾਬ ਕਰਨ ਤੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿਛੇ ਭੇਜਿਆ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਚੋਣਾਂ ਵੇਲੇ ਜਿਹੜੇ ਸਿਆਸੀ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਬੂਥ ਲਾਉਣ ਤੋਂ ਰੋਕਦੇ ਸਨ ਅੱਜ ਉਹ ਪਿੰਡਾਂ 'ਚ ਵੜਨ ਜੋਗੇ ਹੀ ਨਹੀਂ ਰਹੇ | ਧਾਲੀਵਾਲ ਨੇ ਕਿਹਾ ਕਿ ਉਹ ਖੁਦ ਕਿਸਾਨ ਹਨ ਜਿਸ ਕਰਕੇ ਉਹ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਭਲੀਭਾਂਤ ਜਾਣਦੇ ਹਨ | ਰੇਤ ਮਾਇਨਿੰਗ ਸਬੰਧੀ ਬੋਲਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਇਨਿੰਗ ਪਾਲਸੀ ਤਿਆਰ ਕਰ ਲਈ ਗਈ ਹੈ ਤੇ ਬਹੁਤ ਜਲਦ ਸਸਤੇ ਰੇਟਾਂ 'ਤੇ ਲੋੜ ਮੁਤਾਬਕ ਰੇਤਾ ਉਪਲਬੱਧ ਹੋਵੇਗੀ | ਕੈਬਨਿਟ ਮੰਤਰੀ ਨੇ ਦਰਿਆ ਰਾਵੀ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਕਈ ਦਹਾਕਿਆਂ ਤੋਂ ਲਟਕਦੀ ਪੁੱਲ ਬਣਾਉਣ ਦੀ ਮੰਗ ਨੂੰ ਪੂਰਾ ਕਰਦਿਆਂ ਕੋਟ ਰਜਾਦਾ ਤੇ ਦਰੀਆ ਮੂਸਾ ਪੱਤਣ ਤੇ ਬਹੁਤ ਜਲਦ ਆਰਜੀ ਪੁੱਲ ਬਣਾਉਣ ਦਾ ਐਲਾਨ ਕੀਤਾ | ਇਸ ਮੌਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾ: ਬਲਦੇਵ ਸਿੰਘ ਮਿਆਦੀਆਂ, ਜ਼ਿਲ੍ਹਾ ਪ੍ਰਧਾਨ ਸੀਮਾ ਸੋਢੀ, ਸੁਰਜੀਤ ਸਿੰਘ ਪੰਨੂ, ਰਣਦੀਪ ਸਿੰਘ ਗਾਲਬ, ਰਵਿੰਦਰ ਸਿੰਘ ਲਾਡਾ, ਰਣਜੀਤ ਸਿੰਘ ਸੂਫੀਆਂ, ਸਵਿੰਦਰ ਸਿੰਘ ਮਾਨ, ਗੁਰਦੇਵ ਸਿੰਘ ਗੱਗੋਮਾਹਲ, ਗੁਰਭੇਜ ਸਿੰਘ ਮਜੀਠਾ, ਲਾਡਾ ਦਿਆਲਪੁਰ, ਜਰਮਨਜੀਤ ਸਿੰਘ, ਦਲਬੀਰ ਸਿੰਘ ਰਮਦਾਸ, ਜਸਵਿੰਦਰ ਸਿੰਘ ਚਾਹੜਪੁਰ, ਗੁਰਮੁੱਖ ਸਿੰਘ ਮੁਕਾਮ, ਰਸ਼ਪਾਲ ਸਿੰਘ ਸ਼ਾਹ, ਰਣਬੀਰ ਸਿੰਘ ਗਾਲਬ, ਅੰਮਿ੍ਤਪਾਲ ਸਿੰਘ ਬਾਠ, ਜਤਿੰਦਰਜੀਤ ਸਿੰਘ ਰੰਧਾਵਾ ਲੈਬ, ਅੰਕਿਤ ਗਾਂਧੀ ਥੋਬਾ, ਗੁਰਇਕਬਾਲ ਸਿੰਘ ਭੁੱਲਰ, ਕਾਰਜ ਸਿੰਘ ਕੋਟਲਾ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਢਿੱਲੋਂ, ਬਾਬਾ ਮਨਜੀਤ ਸਿੰਘ, ਗੁਰਪਾਲ ਸਿੰਘ ਸੂਫੀਆਂ, ਜਗਦੀਪ ਸਿੰਘ ਦੀਪ, ਪਰਮਿੰਦਰ ਸਿੰਘ, ਹਰਮੀਤ ਸਿੰਘ ਭੰਗੂ, ਸੁਖਵਿੰਦਰ ਸਿੰਘ ਕੋਟ, ਜਗਜੀਤ ਸਿੰਘ, ਭੁਪਿੰਦਰ ਸਿੰਘ ਭੰਗੂ, ਮੁਖਤਾਰ ਸਿੰਘ ਆਰੇਵਾਲਾ, ਪ੍ਰਧਾਨ ਆਤਮਜੀਤ ਸਿੰਘ, ਸੋਹਨ ਸਿੰਘ ਚੌਤਾਲੀਆ, ਗੁਰਪਰੀਤ ਸਿੰਘ, ਤਰਲੋਚਨ ਸਿੰਘ, ਬਲਦੇਵ ਸਿੰਘ, ਸ਼ਮਸ਼ੇਰ ਸਿੰਘ, ਹੁਸਨਦੀਪ ਸਿੰਘ ਤਨੂੰ ਤੇ ਹਰਪ੍ਰੀਤ ਸਿੰਘ ਤੋਂ ਇਲਾਵਾ ਇਲਾਕੇ ਭਰ ਦੇ ਵਸਨੀਕ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਚੋਣਾਂ ਦੌਰਾਨ ਕੀਤਾ ਇਕ-ਇਕ ਵਾਅਦਾ ਪੂਰਾ ਕਰਾਂਗੇ-ਵਿਧਾਇਕ ਟੌਂਗ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਹੇਠ, ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਇਕ ਇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਅਤੇ ਕਿਸੇ ਵੀ ਵਰਗ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਜੂਨ ਮਹੀਨਾ ਸ਼ਹੀਦ ਸਿੰਘਾਂ ਦੀ ਯਾਦ ਵਜੋਂ ਮਨਾਵਾਂਗੇ : ਭਾਈ ਪਰਮਜੀਤ ਸਿੰਘ ਖ਼ਾਲਸਾ

ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਵਿਸ਼ੇਸ਼ ਇਕੱਤਰਤਾ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਰਾਮ ਤੀਰਥ ਰੋਡ, ਅੱਡਾ ਬਾਉਲੀ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨਾ ਅਤੇ ਵਰਕਿੰਗ ਕਮੇਟੀ ਮੈਂਬਰਾਂ ਨੇ ਜਥੇਬੰਦੀ ਦੇ ...

ਪੂਰੀ ਖ਼ਬਰ »

ਇਤਿਹਾਸਕ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਤੇ ਰੈਲੀ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਨਸ਼ਾ ਹਟਾਓ-ਪੰਜਾਬ ਬਚਾਓ' ਤਹਿਤ, ਨਸ਼ਿਆਂ ਖ਼ਿਲਾਫ਼ ਇਕ ਸੈਮੀਨਾਰ ਅਤੇ ਰੈਲੀ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ...

ਪੂਰੀ ਖ਼ਬਰ »

ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਗੱਗੋਮਾਹਲ, 22 ਮਈ (ਬਲਵਿੰਦਰ ਸਿੰਘ ਸੰਧੂ)-ਪਿਛਲੇ ਇਕ ਦਹਾਕੇ ਤੋਂ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੰਮ ਕਰ ਰਹੀ ਗ਼ੈਰ-ਮੁਨਾਫਾ ਸੰਸਥਾ ਸਿਪਟ ਵਲੋਂ ਕਸਬਾ ਸੁਧਾਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਰਿਆਨਾ ਯੂਨੀਅਨ ਦੇ ਚੋਣ ਇਜਲਾਸ 'ਚ ਵੋਟ ਪ੍ਰਣਾਲੀ ਦੇ ਤਿੱਖੇ ਮੁਕਾਬਲੇ 'ਚ 42 ਵੋਟਾਂ ਨਾਲ ਸ੍ਰੀ ਮਹਾਜਨ ਚੁਣੇ ਗਏ ਪ੍ਰਧਾਨ

ਅਜਨਾਲਾ, 21 ਮਈ (ਐਸ. ਪ੍ਰਸ਼ੋਤਮ)-ਅਜਨਾਲਾ ਸ਼ਹਿਰ ਦੇ ਕਰਿਆਨਾ ਦੁਕਾਨਦਾਰਾਂ/ਕਰਿਆਨਾ ਵਪਾਰਕ ਸੰਗਠਨਾਂ ਤੇ ਅਧਾਰਿਤ ਕਰਿਆਨਾ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਾਂਝੇ ਮੰਚ ਤੋਂ ਹੱਲ ਕਰਨ ਲਈ ਗਠਿਤ ਜੁਝਾਰੂ ਸੰਗਠਨ ਕਰਿਆਨਾ ਵਪਾਰ ਯੂਨੀਅਨ ਦੇ ...

ਪੂਰੀ ਖ਼ਬਰ »

13 ਮੈਂਬਰੀ ਕਮੇਟੀ ਨੇ ਤਰਨਾ ਦਲ ਮੁਖੀ ਜ: ਬਾਬਾ ਗੱਜਣ ਸਿੰਘ ਪਾਸੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 22 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਅੱਜ ਪ੍ਰਧਾਨ ਸੁਖਦੇਵ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਫਤਹਿਗੜ੍ਹ ਚੂੜੀਆਂ ਸੜਕ ਨੂੰ ਮੁਕੰਮਲ ਬੰਦ ਕੀਤੇ ਜਾਣ 'ਤੇ ਯਾਤਰੀਆਂ ਨੂੰ ਕਰਨਾ ਪੈ ਰਿਹਾ ਹੈ ਮੁਸ਼ਕਿਲਾਂ ਦਾ ਸਾਹਮਣਾ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)- ਅੰਮਿ੍ਤਸਰ ਤੋਂ ਫਤਿਹਗੜ ਚੂੜੀਆਂ ਵਾਇਆ ਸੰਗਤਪੁਰਾ ਸੜਕ ਜੋ ਕਿ ਮਹਾਨ ਇਨਕਲਾਬੀ ਕਾਮਰੇਡ ਸੋਹਨ ਸਿੰਘ ਜੋਸ਼ ਮਾਰਗ ਵਜੋਂ ਜਾਣੀ ਜਾਂਦੀ ਹੈ, ਨੂੰ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ...

ਪੂਰੀ ਖ਼ਬਰ »

ਭੋਆ ਫਤਿਹਗੜ੍ਹ ਸਕੂਲ 'ਚ ਅੱਵਲ ਆਏ ਬੱਚਿਆਂ ਦਾ ਸਨਮਾਨ

ਜੇਠੂਵਾਲ, 22 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸਰਕਾਰੀ ਐਲੀਮੈਂਟਰੀ ਸਕੂਲ ਭੋਆ ਫਤਿਹਗੜ੍ਹ ਬਲਾਕ ਮਜੀਠਾ-2 'ਚ 2022 ਦੇ ਪਹਿਲੀ ਤੋਂ ਪੰਜਵੀਂ ਕਲਾਸਾਂ ਦੇ ਆਏ ਨਤੀਜ਼ਿਆਂ 'ਚ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਬੱਚਿਆਂ ਨੂੰ ਮੈਨੇਜਰ ਹਰਜੀਤ ਭੋਆ ਗੁਰਦੁਆਰਾ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਸੀਨੀਅਰ ਮੈਡੀਕਲ ਅਫ਼ਸਰ ਰਮਦਾਸ ਸ੍ਰੀਮਤੀ ਸੰਤੋਸ਼ ਕੁਮਾਰੀ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲ ਮਹਿਲਾਂਵਾਲਾ ਵਿਖੇ ਡੇਂਗੂ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਤੇ ਪਿੰਡ ਦੇ ਪਤਵੰਤਿਆਂ ਨੂੰ ...

ਪੂਰੀ ਖ਼ਬਰ »

ਖ਼ਾਸਾ ਰੇਲਵੇ ਸਟੇਸ਼ਨ ਵਿਖੇ ਲੱਗਦੀ ਸਪੈਸ਼ਲ ਲੋਡਿੰਗ ਰਾਹਗੀਰਾਂ ਲਈ ਬਣੀ ਵੱਡੀ ਪ੍ਰੇਸ਼ਾਨੀ ਦਾ ਕਾਰਨ

ਖਾਸਾ, 22 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਖਾਸਾ ਰੇਲਵੇ ਸਟੇਸ਼ਨ ਜੋ ਕਿ ਨੈਸ਼ਨਲ ਹਾਈਵੇ ਅਟਾਰੀ ਬਾਰਡਰ ਤੋਂ ਤਕਰੀਬਨ 1 ਕਿਲੋਮੀਟਰ ਦੂਰੀ 'ਤੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਹੈ | ਇਹ ਰੋਡ ਅੱਗੇ ਕਈ ਪਿੰਡਾਂ, ਧਾਰਮਿਕ ਸਥਾਨਾਂ ਅਤੇ ਤਰਨ ਤਾਰਨ ਜ਼ਿਲ੍ਹੇ ਨੂੰ ...

ਪੂਰੀ ਖ਼ਬਰ »

ਗੁਜਰਾਤ ਹਾਈ ਕੋਰਟ ਦੇ ਜੱਜ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਗੁਜਰਾਤ ਹਾਈ ਕੋਰਟ ਦੇ ਜੱਜ ਮਿਸਟਰ ਮਾਉਨਾ ਐਮ ਭੱਟ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਬੱਚਿਆਂ ਅਤੇ ਨੌਜਵਾਨਾਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਬਹੁਤ ਜ਼ਰੂਰੀ-ਡਾ: ਪ੍ਰਤਾਪ ਸਿੰਘ ਭੰਗਾਲੀ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਦੇ ਸਮੇਂ ਵਿਚ ਸਾਡੇ ਬੱਚੇ ਅਤੇ ਨੌਜਵਾਨਾਂ ਨੂੰ ਜਿੱਥੇ ਦੁਨਿਆਵੀ ਸਿੱਖਿਆ ਦੀ ਲੋੜ ਹੈ ਉੱਥੇ ਧਾਰਮਿਕ ਸਿੱਖਿਆ ਦੀ ਵੀ ਬਹੁਤ ਜ਼ਰੂਰਤ ਹੈ | ਇਹ ਪ੍ਰਗਟਾਵਾ ਡਾ: ਪ੍ਰਤਾਪ ਸਿੰਘ ਭੰਗਾਲੀ ਸਰਕਲ ਅਜਨਾਲਾ ਅਤੇ ਭਾਈ ਗਿਆਨ ...

ਪੂਰੀ ਖ਼ਬਰ »

ਪੁਲਿਸ ਥਾਣਾ ਘਰਿੰਡਾ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਗਿ੍ਫ਼ਤਾਰ

ਅਟਾਰੀ, 22 ਮਈ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਵਲੋਂ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਦੇ ਇੰਚਾਰਜ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਟੀ ਪੁਆਇੰਟ ਅਟਾਰੀ ...

ਪੂਰੀ ਖ਼ਬਰ »

'ਆਪ' ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਵਾਲਿਆਂ ਨੂੰ ਸਖ਼ਤ ਤਾੜਨਾ

ਓਠੀਆਂ, 22 ਮਈ (ਗੁਰਵਿੰਦਰ ਸਿੰਘ ਛੀਨਾ)-ਹਲਕਾ ਰਜਾਸਾਂਸੀ ਤੋਂ ਆਪ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਬੀਤੇੇ ਦਿਨ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪਿੰਡ ਦੇ ਸ਼ਰਾਰਤੀ ਅਨਸਰ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਅਤੇ ਉਸ ਦੇ ਪੁੱਤਰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਸਰਕਲ ਗੁਰੂ ਕਾ ਬਾਗ ਦੇ ਅਕਾਲੀ ਵਰਕਰਾਂ ਨਾਲ ਕੀਤੀ ਇਕੱਤਰਤਾ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਕਾਲੀ ਵਰਕਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਕਾਰਨ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਭੈਣ-ਭਰਾ ਜ਼ਖ਼ਮੀ

ਚੇਤਨਪੁਰਾ, 22 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਅੰਮਿ੍ਤਸਰ ਫਤਿਹਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਅਤਿ ਖਸਤਾ ਹਾਲਤ ਕਾਰਨ ਹੋਏ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਭੈਣ ਭਰਾ ਜ਼ਖ਼ਮੀ ਹੋ ਗਏ | ਹਾਦਸੇ ਦਾ ਸ਼ਿਕਾਰ ਹੋਏ ਰਵਿੰਦਰ ਸਿੰਘ ਬਬਲੂ, ...

ਪੂਰੀ ਖ਼ਬਰ »

ਝੰਡੇਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਔਰਤ ਕਾਬੂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਵਲੋਂ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਔਰਤ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਆਜ਼ਾਦੀ ਤੋਂ 75 ਵਰ੍ਹੇ ਬਾਅਦ ਵੀ ਕਈ ਮੁਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹਾਸ਼ਮ ਦਾ ਨਗਰ ਜਗਦੇਵ ਕਲਾਂ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)-ਪੰਜਾਬੀ ਦੇ ਸਿਰਮੌਰ ਕਿੱਸਾਕਾਰ ਹਾਸ਼ਮ ਸ਼ਾਹ, ਅਨੇਕਾਂ ਹੀ ਆਜ਼ਾਦੀ ਘੁਲਾਟੀਆਂ ਤੇ ਮਾਝੇ ਦਾ ਸਭ ਤੋਂ ਵੱਡਾ ਤੇ ਇਤਿਹਾਸਕ ਪਿੰਡ ਜਗਦੇਵ ਕਲਾਂ ਆਜ਼ਾਦੀ ਦੇ 75 ਵਰ੍ਹੇ ਬੀਤਣ ਦੇ ਬਾਅਦ ਵੀ ਕਈ ਮੁੱਢਲੀਆਂ ਸਹੂਲਤਾਂ ਨੂੰ ਤਰਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪਿੰਡ ਕੋਹਾਲੀ ਵਿਚ ਮੀਟਿੰਗ ਤੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮ ਤੀਰਥ, 22 ਮਈ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਦੀ ਮਜਬੂਤੀ ਲਈ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੀਮਾ ਸੋਢੀ ਵਲੋਂ ਪਿੰਡ ਕੋਹਾਲੀ ਦੇ 'ਆਪ' ਆਗੂ ਤੀਰਥ ਸਿੰਘ ਕੋਹਾਲੀ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਸਮੇਂ ...

ਪੂਰੀ ਖ਼ਬਰ »

ਬਾਬਾ ਬਕਾਲਾ ਪੁਲਿਸ ਨੇ ਨਾਜਾਇਜ਼ ਵਾਧਿਆਂ ਨੂੰ ਸਖਤੀ ਨਾਲ ਰੋਕਣ ਲਈ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ ਦੇ ਮੇਨ ਬਜ਼ਾਰ ਵਿਚ ਦੁਕਾਨਦਾਰਾਂ ਵਲੋਂ ਵਧਾਏ ਗਏ ਬੇਲੋੜੇ ਵਾਧਿਆਂ ਨੂੰ ਅੰਦਰ ਕਰਵਾਉਂਦੇ ਹੋਏ ਸਬ ਇੰਸਪੈਕਟਰ ਸ: ਚਰਨ ਸਿੰਘ ਪਹਿਲਵਾਨ ਚੌਕੀ ਇੰਚਾਰਜ ਤੇ ਹੋਰ ਪੁਲਿਸ ਕਰਮੀ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ ਬਾਬਾ ਬਕਾਲਾ ਸਾਹਿਬ, 22 ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਹਿਸਾਬ ਨਾਲ ਦੇਸ਼ ਵਿਚ ਡੀਜ਼ਲ ਪੈਟਰੋਲ ਦੇ ਰੇਟ ਹੋਰ ਘਟਾਏ ਜਾਣ-ਗੁਰਜੀਤ ਸਿੰਘ ਔਜਲਾ

ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘਟਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅੰਮਿ੍ਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ...

ਪੂਰੀ ਖ਼ਬਰ »

ਖ਼ਤਰਾਏ ਖੁਰਦ 'ਚ ਚੋਰਾਂ ਵਲੋਂ ਟਰਾਂਸਫਾਰਮਰ ਦਾ ਤੇਲ ਚੋਰੀ

ਜਗਦੇਵ ਕਲਾਂ, 22 ਮਈ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਪੈਂਦੇ ਪਿੰਡਾਂ ਵਿਚ ਚੋਰਾਂ ਨੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੋਇਆ ਹੈ, ਆਏ ਦਿਨ ਹੀ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫਾਰਮਰ 'ਚੋਂ ਤੇਲ ਅਤੇ ਵਿਚਲਾ ਸਾਮਾਨ ਅਤੇ ਮੋਟਰਾਂ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ

ਚੋਗਾਵਾਂ, 22 ਮਈ (ਗੁਰਬਿੰਦਰ ਸਿੰਘ ਬਾਗੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਆਗੂ ਬਲਦੇਵ ਸਿੰਘ ਮਿਆਦੀਆਂ, ਦਲਜੀਤ ਸਿੰਘ, ਸਰਕਲ 'ਆਪ' ਦੇ ਆਗੂ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਭੁੱਲਰ, ਕਸਬਾ ਚੋਗਾਵਾਂ ਤੋਂ 'ਆਪ' ਦੇ ਆਗੂ ਭਗਵਾਨ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX