ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਬੀਤੀ 18 ਜੂਨ ਦੇਰ ਰਾਤ ਤੋਂ ਲਾਪਤਾ ਨੌਜਵਾਨ ਦੀ ਲਾਸ਼ ਪਿੰਡ ਚਿੱਬੜਾਂਵਾਲੀ ਵਿਖੇ ਨਹਿਰ ਵਿਚੋਂ ਮਿਲੀ। ਇਸ ਦੀ ਸੂਚਨਾ ਮਿਲਦਿਆਂ ਹੀ ਅੱਜ ਮ੍ਰਿਤਕ ਦੇ ਪਰਿਵਾਰਕ ...
ਸਾਦਿਕ, 22 ਜੂਨ (ਆਰ.ਐੱਸ.ਧੁੰਨਾ)-ਪਿੰਡ ਮਰਾੜ੍ਹ ਦੇ ਸਤਨਾਮ ਸਿੰਘ ਪੁੱਤਰ ਗੁਲਜ਼ਾਰ ਸਿੰਘ ਜੋ ਆਪਣੇ ਲੜਕੇ ਤੇ ਲੜਕੀ ਨਾਲ ਵਿਦੇਸ਼ (ਅਮਰੀਕਾ) ਰਹਿੰਦਾ ਹੈ, ਦੇ ਘਰ ਰਾਤ ਸਮੇਂ ਕੁਝ ਅਣਪਛਾਤੇ ਕਾਰ ਸਵਾਰਾਂ ਵਲੋਂ ਫ਼ਾਇਰਿੰਗ ਕੀਤੇ ਜਾਣ ਦੀ ਖ਼ਬਰ ਹੈ | ਪਿੰਡ ਜਾ ਕੇ ...
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੇਂਦਰ ਦੀ ਅਗਨੀਪਥ ਯੋਜਨਾ ਖ਼ਿਲਾਫ਼ 24 ਜੂਨ ਦੇ ਐਕਸ਼ਨ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ ਬੁਲਾਈ ...
ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ, ਮਜ਼ਦੂਰਾਂ ਦੀ ਆਮਦਨ ਵਧਾਉਣ ਅਤੇ ਫ਼ਸਲੀ ਵਿਭਿੰਨਤਾ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ, ਜਿਸ ਤਹਿਤ ਸਰਕਾਰ ਵਲੋਂ ਖਰੀਦ ਸੀਜਨ 2022-23 ਲਈ ਮਾਰਕਫੈੱਡ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰ ਪਾਲ)-ਨਾਜਾਇਜ਼ ਕਾਲੋਨੀਆਂ 'ਚ ਪਲਾਂਟਾਂ ਦੀ ਰਜਿਸਟਰੀ 'ਤੇ ਰੋਕ ਲਗਾ ਦਿੱਤੀ ਗਈ ਸੀ | ਮਾਲ ਵਿਭਾਗ ਦੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰ ਵਿਭਾਗ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਨਾਜਾਇਜ਼ ਕਾਲੋਨੀਆਂ ਦੀ ਜਾਣਕਾਰੀ ...
ਮੰਡੀ ਬਰੀਵਾਲਾ, 22 ਜੂਨ (ਨਿਰਭੋਲ ਸਿੰਘ)-ਝੋਨਾ ਲਵਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਪਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨਾਂ 'ਚ ਨਿਰਾਸ਼ਤਾ ਹੈ | ਕਿਸਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਸ ਵਾਰ ਪ੍ਰਵਾਸੀ ਮਜ਼ਦੂਰ ਨਾ ਮਿਲਣ ਕਾਰਨ ਕਿਸਾਨਾਂ ਨੂੰ ਝੋਨੇ ...
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਥਾਣਾ ਕੋਟਕਪੁੂਰਾ ਦੀ ਪੁਲਿਸ ਨੇ ਇਕ ਗੱਡੀ ਉੱਪਰ ਫ਼ਾਇਰ ਦਾਗਣ ਵਾਲੇ 2 ਵਿਅਕਤੀਆਂ ਨੂੰ ਇਕ 32 ਬੋਰ ਪਿਸਤੌਲ ਅਤੇ 5 ਜਿੰਦਾ ਰੌਂਦਾਂ ਸਮੇਤ ਗਿ੍ਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ...
ਗਿੱਦੜਬਾਹਾ, 22 ਜੂਨ (ਪਰਮਜੀਤ ਸਿੰਘ ਥੇੜ੍ਹੀ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਲੱਗੇ ਸੋਲਰ ਪੈਨਲ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ, ਖ਼ਾਸ ਕਰ ਕੇ ਹਲਕਾ ਗਿੱਦੜਬਾਹਾ ਦੇ ਪਿੰਡਾਂ ਦੇ ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ...
ਗਿੱਦੜਬਾਹਾ, 22 ਜੂਨ (ਪਰਮਜੀਤ ਸਿੰਘ ਥੇੜ੍ਹੀ)-ਬੀਤੇ ਦਿਨੀਂ ਆਈ ਬਾਰਿਸ਼ ਨਾਲ ਗਿੱਦੜਬਾਹਾ ਦੇ ਰੂਪ ਨਗਰ ਵਿਚ ਇਕ ਮਕਾਨ ਦੇ ਕਮਰੇ ਦੀ ਛੱਡ ਡਿੱਗ ਗਈ, ਜਿਸ ਨਾਲ ਕਮਰੇ ਵਿਚ ਪਿਆ ਸਾਮਾਨ ਨੁਕਸਾਨਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਰਾਜ ਕੁਮਾਰ ਪੁੱਤਰ ...
ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਡਾ. ਰੂਹੀ ਦੁੱਗ ਨੇ ਜਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 15 ...
ਕੋਟਕਪੂਰਾ, 22 ਜੂਨ (ਮੇਘਰਾਜ)-ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੇ ਉੱਦਮ ਸਦਕਾ ਨਰਮੇ ਦੀ ਫ਼ਸਲ ਨੂੰ ਪ੍ਰਫੁੱਲਿਤ ਕਰਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਸੰਬੰਧੀ ਕਿਸਾਨਾਂ ਨੂੰ ਸੁਚੇਤ ਕਰਨ ਲਈ ਬਲਾਕ ਕੋਟਕਪੂਰਾ ਦੇ ਨਰਮੇ ਵਾਲੇ ਪਿੰਡਾਂ 'ਚ ਦੋ ਰੋਜ਼ਾ ...
ਡੱਬਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਨਗਰ ਪ੍ਰੀਸ਼ਦ ਡੱਬਵਾਲੀ ਦੀ ਨਵੀਂ ਕੈਬਨਿਟ 'ਚ ਦਸਵੀਂ ਜਮਾਤ ਵਾਲਾ ਬਹੁਮਤ ਸ਼ਹਿਰ ਦੇ ਵਿਕਾਸ ਦੀ ਨਵੀਂ ਇਬਾਰਤ ਘੜੇਗਾ | ਸ਼ਹਿਰ ਦੇ 21 ਵਾਰਡਾਂ 'ਚ ਅੱਜ ਨਵੇਂ ਚੁਣੇ ਪ੍ਰਧਾਨ ਟੇਕ ਚੰਦ ਛਾਬੜਾ ਅਤੇ 21 ਕੌਂਸਲਰਾਂ ਵਿਚੋਂ 13 ਨਵੇਂ ...
ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਸਮਾਜ ਸ਼ਾਸਤਰ ਵਿਭਾਗ ਦੇ ਐੱਮ. ਏ. ਭਾਗ ਦੂਜਾ ਸਮੈਸਟਰ ਤੀਸਰਾ ਦਾ ਸੌ ਫ਼ੀਸਦੀ ...
ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਫ਼ਰੀਦਕੋਟ ਅੰਤਰਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਘਰ-ਘਰ ਜਾ ਕੇ ਆਸ਼ਾ ਵਰਕਰਾਂ ਵਲੋਂ ਅੱਖਾਂ ਦੇ ਮੋਤੀਆਂ ਬਾਰੇ ਜਾਂਚ ਕੀਤੀ ਜਾਵੇਗੀ | ...
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਪਿੰਡ ਢਿੱਲਵਾਂ ਕਲਾਂ ਦੇ ਉਤਸ਼ਾਹੀ ਨੌਜਵਾਨ ਸੁਖਜੀਤ ਸਿੰਘ ਢਿੱਲਵਾਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਦੇ ਯਤਨਾ ਸਦਕਾ ਪਿੰਡ ਵਾਸੀਆਂ ਨੂੰ ਜਲਦੀ ਸਾਫ਼ ਪਾਣੀ ਦੀ ਸਪਲਾਈ ਨਿਰੰਤਰ ਸ਼ੁਰੂ ਹੋਣ ਜਾ ਰਹੀ ਹੈ | ਪ੍ਰਾਪਤ ...
ਕੋਟਕਪੂਰਾ, 22 ਜੂਨ (ਮੇਘਰਾਜ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ 75ਵਾਂ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤਹਿਤ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸੀਨੀਅਰ ਲੈਕਚਰਾਰ ...
ਜੈਤੋ, 22 ਜੂਨ (ਭੋਲਾ ਸ਼ਰਮਾ)-ਬਲਾਕ ਜੈਤੋ ਦੇ ਪਿੰਡ ਗੁਰੂ ਕੀ ਢਾਬ ਵਿਖੇ ਅਮਰੀਕ ਸਿੰਘ ਭੁੱਲਰ ਮੱਤਾ ਬਲਾਕ ਪ੍ਰਧਾਨ ਜੈਤੋ ਦੀ ਅਗਵਾਈ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਫ਼ਤਹਿ ਜ਼ਿਲ੍ਹਾ ...
ਜੈਤੋ, 22 ਜੂਨ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਇਕ ਸਮਾਜਿਕ ਸੰਸਥਾ ਹੈ, ਜਿਸ ਦੇ ਮੈਂਬਰਾਂ ਵਲੋਂ ਸਮੇਂ-ਸਮੇਂ 'ਤੇ ਲੋਕ ਭਲਾਈ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ, ਇਸ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਅੰਤਰਰਾਸ਼ਟਰੀ 'ਪਿਤਾ ਦਿਵਸ' ਦੇ ਸਬੰਧ ਵਿਚ ਇਕ ...
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਪੀ. ਬੀ. ਜੀ. ਵੈੱਲਫ਼ੇਅਰ ਕਲੱਬ ਦੇ 13 ਸਾਲ ਪੂਰੇ ਹੋਣ 'ਤੇ ਸੰਸਥਾ ਵਲੋਂ 26 ਜੂਨ ਦਿਨ ਐਤਵਾਰ ਨੂੰ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਜੈਤੋ ਰੋਡ 'ਤੇ ਸਥਿਤ ਅਰੋੜਵੰਸ਼ ਧਰਮਸ਼ਾਲਾ ਵਿਖੇ ਲਗਾਏ ਜਾ ਰਹੇ ਵਿਸ਼ਾਲ ਖ਼ੂਨਦਾਨ ਕੈਂਪ (ਮੇਲਾ ...
ਫ਼ਰੀਦਕੋਟ, 22 ਜੂਨ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ (ਐੱਸ.ਐੱਚ.ਐੱਫ.) ਵਲੋਂ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਦਸਤਾਰ ਸਿਖਲਾਈ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ | ਐੱਸ. ਐੱਚ. ਐੱਫ. ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ...
ਜੈਤੋ, 22 ਜੂਨ (ਭੋਲਾ ਸ਼ਰਮਾ)-ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੇ ਦਿਸ਼ਾ-ਨਿਰਦੇਸ਼ ਅਧੀਨ ਜੈਤੋ ਦਾ ਤਹਿਸੀਲ ਪੱਧਰ ਦਾ ਕੌਮਾਂਤਰੀ ਯੋਗ ਦਿਵਸ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਮਨਾਇਆ ਗਿਆ | ਉੱਪ ਮੰਡਲ ਮੈਜਿਸਟ੍ਰੇਟ ਜੈਤੋ ਡਾ. ਨਿਰਮਲ ...
ਜੈਤੋ, 22 ਜੂਨ (ਭੋਲਾ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਫੌਜ ਭਰਤੀ ਲਈ ਲਿਆਂਦੀ ਅਗਨੀਪਥ ਸਕੀਮ ਦਾ ਵਿਰੋਧ ਤੇ ਰੋਸ ਨੌਜਵਾਨ ਸਾਂਤਮਈ ਢੰਗ ਨਾਲ ਕਰਨ | ਇਹ ਪ੍ਰਗਟਾਵਾ ਸਮਾਜ ਸੇਵੀ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੂਰਾ ਭਾਰਤ ਦੇਸ਼ ਬੇਰੁਜ਼ਗਾਰੀ ਅਤੇ ਮਹਿੰਗਾਈ ਦੀ ਮਾਰ ਹੇਠ ਹੈ | ਦੇਸ਼ ਦਾ ਭਵਿੱਖ ਸਮਝੇ ਜਾਂਦੇ ਨੌਜਵਾਨਾਂ ਲਈ ਸਿਰਫ਼ ਫੌਜ ਭਰਤੀ ਲਈ ਹੀ ਇਕ ਨੌਕਰੀ ਬਚੀ ਸੀ | ਕੇਂਦਰ ਸਰਕਾਰ ਨੇ ਨਵੀਂ ਸਕੀਮ ਅਗਨੀਪਥ ਲਿਆ ਕੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ | ਡਾ. ਗੁਰਚਰਨ ਭਗਤੂਆਣਾ ਨੇ ਕਿਹਾ ਕਿ ਜਦੋਂ ਨੌਜਵਾਨ ਚਾਰ ਸਾਲਾਂ ਬਾਅਦ ਫੌਜ 'ਚੋਂ ਸੇਵਾ-ਮੁਕਤ ਹੋਣਗੇ ਤਾਂ ਉਨ੍ਹਾਂ ਨੂੰ ਰੁਜ਼ਗਾਰ ਦੀ ਕੋਈ ਗਰੰਟੀ ਨਹੀਂ | ਇਸ ਲਈ ਟ੍ਰੇਨਿੰਗ ਵਾਲੇ ਨੌਜਵਾਨ ਗਲਤ ਰਸਤੇ ਵੀ ਤੁਰ ਸਕਦੇ ਹਨ | ਉਨ੍ਹਾਂ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਅਗਨੀਪੱਥ ਸਕੀਮ ਰੱਦ ਕਰਵਾਉਣ ਲਈ, ਸ਼ਾਂਤਮਈ ਕਿਸਾਨ ਸੰਘਰਸ਼ ਵਾਂਗ ਲੜਨਾ ਪਵੇਗਾ, ਤੋੜ ਫੋੜ ਆਗਜਨੀ ਇਸ ਦਾ ਹੱਲ ਨਹੀਂ | ਡਾ. ਗੁਰਚਰਨ ਭਗਤੂਆਣਾ ਨੇ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਅਗਨੀਪਥ ਸਕੀਮ ਰੱਦ ਕੀਤੀ ਜਾਵੇ ਜਾਂ ਫੇਰ ਸੋਧ ਕਰ ਕੇ ਭਰਤੀ ਦਸ ਸਾਲ ਲਈ ਅਤੇ ਤਨਖ਼ਾਹ ਪੰਜਾਹ ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇ |
ਬਾਜਾਖਾਨਾ, 22 ਜੂਨ (ਜੀਵਨ ਗਰਗ)-ਸੀਨੀਅਰ ਪੁਲਿਸ ਕਪਤਾਨ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਂਝ ਕੇਂਦਰ ਜੈਤੋ ਦੇ ਸਹਾਇਕ ਇੰਚਾਰਜ ਸੋਮ ਪ੍ਰਕਾਸ਼, ਸੀਨੀਅਰ ਸਿਪਾਹੀ 982 ਹਰਪਾਲ ਸਿੰਘ, ਸੁਖਪ੍ਰੀਤ ਕੌਰ 363, ਪੁਲਿਸ ਮਿੱਤਰ ਥਾਣਾ ਬਾਜਾਖਾਨਾ ਤੋਂ ਵੀਰਪਾਲ ਕੌਰ ...
ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਫ਼ਰੀਦਕੋਟ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਵਿਦਿਆਰਥੀਆਂ, ਸਟਾਫ਼ ਤੇ ਫ਼ੈਕਲਟੀ ਮੈਂਬਰਾਂ ਨੇ ਪਤੰਜਲੀ ਯੋਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX