ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਆਤਮਘਾਤੀ ਹਮਲੇ 'ਚ 6 ਦੀ ਮੌਤ, ਜ਼ਖਮੀ ਫੌਜੀ ਦੀ ਮੌਤ
. . .  9 minutes ago
ਐਨ.ਡੀ.ਆਰ.ਐਫ. ਦੀ ਟੀਮ ਵਲੋਂ ਨਾਲੇ 'ਚ ਡਿੱਗੇ ਦੋ ਸਾਲਾ ਬੱਚੇ ਦੀ ਤਲਾਸ਼ ਲਈ ਸਰਚ ਅਪ੍ਰੇਸ਼ਨ ਤੀਜੇ ਦਿਨ ਵੀ ਜਾਰੀ ਰਿਹਾ
. . .  about 1 hour ago
ਕਪੂਰਥਲਾ, 11 ਅਗਸਤ (ਅਮਰਜੀਤ ਕੋਮਲ)-ਐਨ.ਡੀ.ਆਰ.ਐਫ. ਦੀ ਟੀਮ ਵਲੋਂ ਸ਼ਾਲਾਮਾਰ ਬਾਗ ਨੇੜੇ ਇਕ ਨਿੱਜੀ ਹੋਟਲ ਦੇ ਸਾਹਮਣੇ ਗੰਦੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ...
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਵਾਪਸ ਲਿਆ
. . .  about 2 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ )-ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧ ਕਮੇਟੀ ਵਲੋਂ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ...
ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਬਚਾਅ ਹੋਇਆ
. . .  about 3 hours ago
ਅੰਮ੍ਰਿਤਸਰ, 11 ਅਗਸਤ (ਰੇਸ਼ਮ ਸਿੰਘ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ । ਸੰਧਵਾਂ ਇਸੇ ਕਾਰ 'ਚ ਬੈਠੇ...
ਪੰਜਾਬ ਸਰਕਾਰ ਵਲੋਂ ਸਿਖਿਆ ਸੰਸਥਾਵਾਂ ਲਈ 55.98 ਕਰੋੜ ਰੁਪਏ ਦੀ ਰਾਸ਼ੀ ਜਾਰੀ
. . .  1 minute ago
ਪੀ.ਐੱਨ.ਬੀ. ਦੇਤਵਾਲ ਬ੍ਰਾਂਚ ’ਚ ਗੰਨ ਪੁਆਇੰਟ ’ਤੇ 7.44 ਲੱਖ ਦੀ ਡਕੈਤੀ
. . .  about 4 hours ago
ਮੁੱਲਾਂਪੁਰ-ਦਾਖਾ,( ਲੁਧਿਆਣਾ)-, 11 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ ’ਚ ...
ਮਾਨ ਸਰਕਾਰ ਦੀ ਵੱਡੀ ਸੌਗ਼ਾਤ , ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਜਲਦ ਤਿਆਰ ਕਰਨ ਦੇ ਹੁਕਮ
. . .  about 4 hours ago
ਯੂਕੋ ਬੈਂਕ ਲੁੱਟ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ
. . .  about 4 hours ago
ਜਲੰਧਰ , 11 ਅਗਸਤ -ਕੁਝ ਦਿਨ ਪਹਿਲਾਂ ਯੂਕੋ ਬੈਂਕ 'ਚ 13 ਲੱਖ 84 ਹਜ਼ਾਰ ਦੀ ਲੁੱਟ ਹੋਈ ਸੀ , ਇਸ ਮਾਮਲੇ 'ਚ ਪੁਲਿਸ ਨੇ ਵਿਨੈ ਦੋਸ਼ੀ, ਤਰੁਨ ਨਾਹਰ ਤੇ ਅਜੇ ਪਾਲ ਨੂੰ ਗ੍ਰਿਫ਼ਤਾਰ ਕੀਤਾ ਹੈ ।ਇਨ੍ਹਾਂ ਤੋਂ 7 ਲੱਖ 50 ਹਜ਼ਾਰ ਦੀ ਨਕਦੀ ਤੇ ਹਥਿਆਰ ਵੀ ਬਰਾਮਦ ਕੀਤੇ ਹਨ ।
ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਮਾਨ ਵਲੋਂ ਮਨਜ਼ੂਰ
. . .  about 5 hours ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...
ਕੱਲ੍ਹ ਦਾ ਪੰਜਾਬ ਬੰਦ ਮੁਲਤਵੀ ਹੋਣ ਦੇ ਆਸਾਰ ਬਣੇ
. . .  about 6 hours ago
ਅੰਮ੍ਰਿਤਸਰ ,11 ਅਗਸਤ (ਰੇਸ਼ਮ ਸਿੰਘ) - ਵਾਲਮੀਕ ਸੰਗਠਨਾਂ ਵਲੋਂ ਕੱਲ੍ਹ ਦੇ ਪੰਜਾਬ ਬੰਦ ਦਾ ਸੱਦਾ ਮੁਲਤਵੀ ਹੋਣ ਦੇ ਆਸਾਰ ਬਣ ਗਏ ਹਨ । ਪੰਜਾਬ ਸਰਕਾਰ ਵਲੋਂ ਵਾਲਮੀਕ ਭਾਈਚਾਰੇ ਦੀਆਂ ਮੰਗਾਂ ’ਤੇ ਸੁਹਿਰਦਤਾ ਨਾਲ ਵਿਚਾਰ...
ਐੱਸ. ਸੀ. ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ
. . .  about 5 hours ago
ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  about 6 hours ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 7 hours ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 7 hours ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 8 hours ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 8 hours ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 8 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 8 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 8 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  about 9 hours ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 9 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 9 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 10 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 10 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554
ਵਿਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ਼ ਦਿਖਾਵਾ ਹੈ। ਲਾਸਕੀ

ਪਹਿਲਾ ਸਫ਼ਾ

ਦੇਸ਼ 'ਚ ਫੈਲੀ ਅਸ਼ਾਂਤੀ ਲਈ ਨੂਪੁਰ ਸ਼ਰਮਾ ਜ਼ਿੰਮੇਵਾਰ-ਸੁਪਰੀਮ ਕੋਰਟ

• ਪੈਗ਼ੰਬਰ ਮੁਹੰਮਦ 'ਤੇ ਟਿੱਪਣੀ ਮਾਮਲੇ 'ਚ ਪਾਈ ਝਾੜ • ਕਿਹਾ, ਪੂਰੇ ਦੇਸ਼ ਤੋਂ ਮੁਆਫ਼ੀ ਮੰਗੇ ਨੂਪੁਰ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 1 ਜੁਲਾਈ-ਸੁਪਰੀਮ ਕੋਰਟ ਨੇ ਪੈਗੰਬਰ 'ਤੇ ਕੀਤੀ ਟਿੱਪਣੀ ਮਾਮਲੇ 'ਚ ਭਾਜਪਾ ਤੋਂ ਮੁਅੱਤਲ ਆਗੂ ਨੂਪੁਰ ਸ਼ਰਮਾ ਨੂੰ ਝਾੜ ...

ਪੂਰੀ ਖ਼ਬਰ »

ਟੀ. ਵੀ. ਚੈਨਲ ਅਤੇ ਦਿੱਲੀ ਪੁਲਿਸ ਪ੍ਰਤੀ ਵੀ ਵਿਖਾਈ ਨਾਰਾਜ਼ਗੀ

ਸੁਪਰੀਮ ਕੋਰਟ ਨੇ ਟੀ. ਵੀ. ਚੈਨਲ ਅਤੇ ਦਿੱਲੀ ਪੁਲਿਸ ਦੇ ਰੱਵਈਏ 'ਤੇ ਵੀ ਨਾਖ਼ੁਸ਼ੀ ਪ੍ਰਗਟਾਈ | ਸਰਬਉੱਚ ਅਦਾਲਤ ਨੇ ਕਿਹਾ ਕਿ ਟੀ. ਵੀ. ਚੈਨਲ ਨੇ ਅਜਿਹਾ ਮੁੱਦਾ ਕਿਉਂ ਚੁਣਿਆ, ਜਿਸ 'ਤੇ ਅਦਾਲਤ 'ਚ ਕੇਸ ਚੱਲ ਰਿਹਾ ਸੀ | ਇਸ ਨਾਲ ਸਿਰਫ਼ ਇਕ ਏਜੰਡਾ ਸੈੱਟ ਕੀਤਾ ਜਾ ਰਿਹਾ ਸੀ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪੂਰੀ ਕੀਤੀ ਮੁਫ਼ਤ ਬਿਜਲੀ ਦੀ ਗਾਰੰਟੀ

ਹਰ ਮਹੀਨੇ ਮਿਲਣਗੇ 300 ਯੂਨਿਟ-31 ਦਸੰਬਰ ਤੋਂ ਪਹਿਲਾਂ ਵਾਲੇ ਸਾਰੇ ਬਕਾਇਆ ਬਿੱਲ ਬਿਨਾਂ ਸ਼ਰਤ ਮੁਆਫ਼ ਚੰਡੀਗੜ੍ਹ, 1 ਜੁਲਾਈ (ਅਜੀਤ ਬਿਊਰੋ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ...

ਪੂਰੀ ਖ਼ਬਰ »

ਮੋਦੀ ਵਲੋਂ ਪੁਤਿਨ ਨਾਲ ਗੱਲਬਾਤ

ਯੂਕਰੇਨ ਸੰਬੰਧੀ ਭਾਰਤ ਦਾ ਰੁਖ਼ ਦੁਹਰਾਇਆ ਨਵੀਂ ਦਿੱਲੀ, 1 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ | ਇਸ ਦੌਰਾਨ ਉਨ੍ਹਾਂ ਯੂਕਰੇਨ ਦੀ ਸਥਿਤੀ ਸੰਬੰਧੀ ਭਾਰਤ ਦਾ ਰੁਖ ...

ਪੂਰੀ ਖ਼ਬਰ »

ਜੀ.ਐਸ.ਟੀ. ਦੇ 5 ਸਾਲ ਮੁਕੰਮਲ ਸਰਕਾਰ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ

ਹਰ ਮਹੀਨੇ 1 ਲੱਖ ਕਰੋੜ ਰੁਪਏ ਦੀ ਕਰ ਵਸੂਲੀ ਆਮ ਗੱਲ-ਸੀਤਾਰਮਨ ਨਵੀਂ ਦਿੱਲੀ, 1 ਜੁਲਾਈ (ਉਪਮਾ ਡਾਗਾ ਪਾਰਥ)-ਦੇਸ਼ ਦੇ ਸਭ ਤੋਂ ਵੱਡੇ ਕਰ ਸੁਧਾਰ ਜੀ. ਐਸ. ਟੀ. ਨਿਜ਼ਾਮ ਦੇ ਪੰਜ ਸਾਲ ਪੂਰੇ ਹੋਣ 'ਤੇ ਜਿੱਥੇ ਸਰਕਾਰ ਨੇ ਜਸ਼ਨ ਮਨਾਉਂਦਿਆਂ ਕਿਹਾ ਕਿ ਇਸ ਕਰ ਵਿਵਸਥਾ ਦੇ ਨਾਲ ...

ਪੂਰੀ ਖ਼ਬਰ »

ਮਨੀਪੁਰ 'ਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 20 ਹੋਈ

ਇੰਫਾਲ, 1 ਜੁਲਾਈ (ਏਜੰਸੀ)-ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਰਾਤ ਭਾਰੀ ਢਿੱਗਾਂ ਡਿੱਗਣ ਨਾਲ ਮਲਬੇ ਹੇਠ ਦੱਬ ਕੇ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ ਅਤੇ ਦਰਜ਼ਨਾਂ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਬੈਂਸ ਨੂੰ ਸੁਪਰੀਮ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ

ਲੁਧਿਆਣਾ, 1 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਸਥਾਨਕ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵਲੋਂ ਵੀ ਕੋਈ ਰਾਹਤ ਨਹੀਂ ਦਿੱਤੀ ਗਈ ਹੈ | ਬੈਂਸ ਵਲੋਂ ...

ਪੂਰੀ ਖ਼ਬਰ »

ਵਪਾਰਕ ਸਿਲੰਡਰ 198 ਰੁਪਏ ਸਸਤਾ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)-ਐਲ. ਪੀ. ਜੀ. ਸਿਲੰਡਰ ਦੇ ਨਾਲ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਹੋਈਆਂ ਹਨ | ਵਪਾਰਕ ਐਲ. ਪੀ. ਜੀ. ਸਿਲੰਡਰ ਜਿਥੇ ਸਸਤਾ ਹੋਇਆ ਹੈ, ਉੱਥੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ | 19 ਕਿਲੋਗ੍ਰਾਮ ਦੇ ...

ਪੂਰੀ ਖ਼ਬਰ »

ਮਨੁੱਖ ਰਹਿਤ ਜਹਾਜ਼ ਨੇ ਭਰੀ ਸਫ਼ਲ ਉਡਾਣ

ਬੈਂਗਲੁਰੂ, 1 ਜੁਲਾਈ (ਏਜੰਸੀ)- ਰੱਖਿਆ ਖੋਜ ਤੇ ਵਿਕਾਸ ਸੰਗਠਨ ਨੇ ਸ਼ੁੱਕਰਵਾਰ ਨੂੰ ਕਰਨਾਟਕ ਦੇ ਚਿਤਰਦੁਰਗ 'ਚ ਮਨੁੱਖ ਰਹਿਤ ਜਹਾਜ਼ ਦੀ ਉਡਾਣ ਦਾ ਸੰਚਾਲਨ ਕੀਤਾ | ਅਧਿਕਾਰੀਆਂ ਦੇ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਪੂਰੀ ਤਰ੍ਹਾਂ ਖੁਦਮੁਖਤਿਆਰੀ ਮੋਡ 'ਚ ਕੰਮ ਕਰਦੇ ...

ਪੂਰੀ ਖ਼ਬਰ »

ਆਈ.ਐਸ.ਕੇ.ਪੀ. ਨੇ ਜਾਰੀ ਕੀਤੀ ਕਾਬੁਲ ਗੁਰਦੁਆਰੇ ਦੇ ਹਮਲਾਵਰ ਦੀ ਤਸਵੀਰ

ਅਬੂ ਮੁਹੰਮਦ ਅਲ-ਤਾਜਕੀ ਨੇ ਕੀਤਾ ਸੀ ਹਮਲਾ ਅੰਮਿ੍ਤਸਰ, 1 ਜੁਲਾਈ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਬੀਤੇ ਦਿਨੀਂ ਆਬਾਦੀ ਕਰਤਾ-ਏ-ਪਰਵਾਨ ਵਿਚਲੇ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ 'ਚ ਕੀਤੇ ਗਏ ਧਮਾਕਿਆਂ ਅਤੇ ...

ਪੂਰੀ ਖ਼ਬਰ »

ਰੂਸ ਵਲੋਂ ਯੂਕਰੇਨ ਦੇ ਰਿਹਾਇਸ਼ੀ ਖੇਤਰ 'ਚ ਮਿਜ਼ਾਈਲ ਹਮਲਾ-21 ਹਲਾਕ

ਕੀਵ, 1 ਜੁਲਾਈ (ਏਜੰਸੀ)- ਯੂਕਰੇਨ ਦੇ ਬੰਦਰਗਾਹ ਸ਼ਹਿਰ ਓਡੇਸਾ ਦੇ ਨੇੜੇ ਇਕ ਤੱਟਵਰਤੀ ਕਸਬੇ ਦੇ ਰਿਹਾਇਸ਼ੀ ਖੇਤਰ 'ਚ ਸ਼ੁੱਕਰਵਾਰ ਸਵੇਰੇ ਰੂਸੀ ਮਿਜ਼ਾਈਲ ਹਮਲਿਆਂ 'ਚ ਘੱਟੋ-ਘੱਟ 21 ਲੋਕ ਮਾਰੇ ਗਏ | ਮਰਨ ਵਾਲਿਆਂ 'ਚ 6 ਬੱਚੇ ਤੇ ਇਕ ਗਰਭਵਤੀ ਔਰਤ ਵੀ ਸ਼ਾਮਿਲ ਹੈ | ...

ਪੂਰੀ ਖ਼ਬਰ »

ਸੰਗਰੂਰ 'ਚ ਹਾਰ ਤੋਂ ਬਾਅਦ ਕੇਜਰੀਵਾਲ ਨੂੰ ਪਹਿਲੀ ਵਾਰ ਮਿਲੇ ਭਗਵੰਤ ਮਾਨ

ਲੰਮੀ ਚੱਲੀ ਮੀਟਿੰਗ-ਰਾਘਵ ਚੱਢਾ ਵੀ ਰਹੇ ਮੌਜੂਦ ਨਵੀਂ ਦਿੱਲੀ, 1 ਜੁਲਾਈ (ਉਪਮਾ ਡਾਗਾ ਪਾਰਥ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਤਵਸੀਲੀ ਮੀਟਿੰਗ ਕੀਤੀ | ਸੰਗਰੂਰ ਜ਼ਿਮਨੀ ਚੋਣ 'ਚ ...

ਪੂਰੀ ਖ਼ਬਰ »

4 ਨੂੰ ਬਹੁਮਤ ਸਾਬਤ ਕਰਨਗੇ ਏਕਨਾਥ ਸ਼ਿੰਦੇ

ਮੁੰਬਈ, 1 ਜੁਲਾਈ (ਏਜੰਸੀ)-ਮਹਾਂਰਾਸ਼ਟਰ ਦੀ ਸ਼ਿਵ ਸੈਨਾ-ਭਾਜਪਾ ਸਰਕਾਰ ਨੂੰ 4 ਜੁਲਾਈ ਨੂੰ ਬਹੁਮਤ ਸਾਬਤ ਕਰਨਾ ਪਵੇਗਾ | ਇਕ ਅਧਿਕਾਰੀ ਨੇ ਕਿਹਾ ਕਿ ਭਾਜਪਾ ਵਿਧਾਇਕ ਰਾਹੁਲ ਨਾਰਵੇਕਰ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਪੇਪਰ ...

ਪੂਰੀ ਖ਼ਬਰ »

ਪਾਕਿ ਨੇ ਜੇਲ੍ਹਾਂ 'ਚ ਬੰਦ 682 ਭਾਰਤੀ ਕੈਦੀਆਂ ਦੀ ਸੌਂਪੀ ਸੂਚੀ

ਭਾਰਤੀ ਜੇਲ੍ਹਾਂ 'ਚ ਪਾਕਿ ਦੇ 309 ਮਛੇਰੇ ਤੇ 95 ਹੋਰ ਕੈਦੀ ਹਨ ਬੰਦ ਅੰਮਿ੍ਤਸਰ, 1 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਨੇ ਅੱਜ ਪ੍ਰੋਟੋਕਾਲ ਤਹਿਤ ਆਪਣੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਕੈਦੀਆਂ ਦੀ ਸੂਚੀ ਸਾਂਝੀ ਕੀਤੀ | ਇਸ ਦੇ ਚਲਦਿਆਂ ਪਾਕਿ ਵਲੋਂ 682 ਭਾਰਤੀ ...

ਪੂਰੀ ਖ਼ਬਰ »

ਪਾਕਿ ਸਜ਼ਾ ਪੂਰੀ ਕਰ ਚੁੱਕੇ ਕੈਦੀ ਜਲਦ ਰਿਹਾਅ ਕਰੇ-ਭਾਰਤ

ਨਵੀਂ ਦਿੱਲੀ, 1 ਜੁਲਾਈ (ਏਜੰਸੀ)-ਭਾਰਤ ਨੇ ਪਾਕਿਸਤਾਨ ਨੂੰ ਉਸ ਦੀ ਹਿਰਾਸਤ 'ਚ ਰੱਖੇ 536 ਭਾਰਤੀ ਮਛੇਰਿਆਂ ਅਤੇ ਤਿੰਨ ਹੋਰ ਕੈਦੀਆਂ ਨੂੰ ਜਲਦ ਰਿਹਾਅ ਕਰਨ ਲਈ ਕਿਹਾ ਹੈ, ਜਿੰਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਅਤੇ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਹੋ ਗਈ ਹੈ | ...

ਪੂਰੀ ਖ਼ਬਰ »

ਬਾਲ ਤਸਕਰੀ ਮਾਮਲਾ

ਬੰਗਾਲ ਪੁਲਿਸ ਵਧੀਆ ਜਾਂਚ ਕਰ ਸਕਦੀ ਹੈ-ਸੀ.ਬੀ.ਆਈ.

ਕੋਲਕਾਤਾ, 1 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਕੇਂਦਰੀ ਜਾਂਚ ਏਜੰਸੀਆਂ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਦੀ ਆਪਸ 'ਚ ਖੜਕਦੀ ਰਹਿੰਦੀ ਹੈ, ਪਰ ਕਲਕੱਤਾ ਹਾਈ ਕੋਰਟ 'ਚ ਸੀ.ਬੀ.ਆਈ. ਨੇ ਬਾਲ ਤਸਕਰੀ ਬਾਰੇ ਇਕ ਮਾਮਲੇ ਨੰੂ ਲੈਣ ਤੋਂ ਨਾਂਹ ਕਰਦਿਆਂ ਅਦਾਲਤ 'ਚ ਕਿਹਾ ਕਿ ...

ਪੂਰੀ ਖ਼ਬਰ »

ਦਰੋਪਦੀ ਮੁਰਮੂ ਵਲੋਂ ਹਰਿਆਣਾ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਤੋਂ ਸਮਰਥਨ ਦੀ ਅਪੀਲ

ਚੰਡੀਗੜ੍ਹ, 1 ਜੁਲਾਈ (ਰਾਮ ਸਿੰਘ ਬਰਾੜ)- ਐਨ.ਡੀ.ਏ. ਵਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਸ਼ੁੱਕਰਵਾਰ ਨੂੰ ਪ੍ਰਚਾਰ ਕਰਨ ਲਈ ਚੰਡੀਗੜ੍ਹ ਪਹੁੰਚੀ | ਇੱਥੇ ਪਹੁੰਚਣ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਿਅੰਤ ...

ਪੂਰੀ ਖ਼ਬਰ »

ਊਧਵ ਧੜੇ ਵਲੋਂ 'ਬਾਗ਼ੀ' ਵਿਧਾਇਕਾਂ ਖ਼ਿਲਾਫ਼ ਸੁਪਰੀਮ ਕੋਰਟ 'ਚ ਨਵੀਂ ਅਰਜ਼ੀ ਦਾਇਰ

ਸ਼ਿੰਦੇ ਤੇ 15 ਹੋਰ ਵਿਧਾਇਕਾਂ ਨੂੰ ਵਿਧਾਨ ਸਭਾ ਤੋਂ ਮੁਅੱਤਲ ਕਰਨ ਦੀ ਮੰਗ ਨਵੀਂ ਦਿੱਲੀ, 1 ਜੁਲਾਈ (ਉਪਮਾ ਡਾਗਾ ਪਾਰਥ)-ਮਹਾਰਾਸ਼ਟਰ 'ਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਊਧਵ ਠਾਕਰੇ ਧੜੇ ਨੇ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ...

ਪੂਰੀ ਖ਼ਬਰ »

ਉਦੈਪੁਰ ਮਾਮਲੇ 'ਚ ਦਰਜੀ ਦੀ ਹੱਤਿਆ ਦੀ ਸਾਜਿਸ਼ ਰਚਣ ਵਾਲੇ 2 ਗਿ੍ਫ਼ਤਾਰ

ਉਦੈਪੁਰ, 1 ਜੁਲਾਈ (ਏਜੰਸੀ)- ਪੁਲਿਸ ਨੇ ਦਰਜੀ ਕਨੱਈਆ ਲਾਲ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਜ਼ਿਨ੍ਹਾਂ 2 ਦੋਸ਼ੀਆਂ ਨੂੰ ਵੀਰਵਾਰ ਰਾਤ ਗਿ੍ਫ਼ਤਾਰ ਕੀਤਾ ਸੀ ਉਨ੍ਹਾਂ ਨੂੰ ਅੱਜ ਇਥੋਂ ਦੀ ਇਕ ਸਥਾਨਕ ਅਦਾਲਤ 'ਚ ਪੇਸ਼ ਕੀਤਾ ਹੈ, ਉਕਤ ਦਰਜੀ ਦੀ ਮੰਗਲਵਾਰ ਨੂੰ ਹੱਤਿਆ ...

ਪੂਰੀ ਖ਼ਬਰ »

ਫ਼ੌਜ ਤੇ ਜਲ ਸੈਨਾ ਵਲੋਂ ਅਗਨੀਪਥ ਯੋਜਨਾ ਤਹਿਤ ਭਰਤੀ ਸ਼ੁਰੂ

ਨਵੀਂ ਦਿੱਲੀ, 1 ਜੁਲਾਈ (ਏਜੰਸੀ)- ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਭਾਰਤੀ ਫ਼ੌਜ ਅਤੇ ਜਲ ਸੈਨਾ ਨੇ ਅਗਨੀਪਥ ਯੋਜਨਾ ਤਹਿਤ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ | ਮੰਤਰਾਲੇ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਲੰਘੀ 24 ਜੂਨ ਨੂੰ ...

ਪੂਰੀ ਖ਼ਬਰ »

ਈ.ਡੀ. ਵਲੋਂ ਸਤਿੰਦਰ ਜੈਨ ਦੇ 2 ਕਰੀਬੀ ਗਿ੍ਫ਼ਤਾਰ

ਨਵੀਂ ਦਿੱਲੀ, 1 ਜੁਲਾਈ (ਜਗਤਾਰ ਸਿੰਘ)- ਈ.ਡੀ. ਨੇ ਸ਼ੁੱਕਰਵਾਰ ਨੂੰ ਸਤਿੰਦਰ ਜੈਨ ਮਾਮਲੇ 'ਚ 2 ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਈ.ਡੀ. ਵਲੋਂ ਗਿ੍ਫ਼ਤਾਰ ਕੀਤੇ ਲੋਕਾਂ ਦੀ ਪਛਾਣ ਉਦਯੋਗਪਤੀ ਵੈਭਵ ਜੈਨ ਅਤੇ ਅੰਕੁਸ਼ ਜੈਨ ਦੇ ਰੂਪ 'ਚ ਹੋਈ ਹੈ | ਦਰਅਸਲ ਸੀ.ਬੀ.ਆਈ. ਨੇ ...

ਪੂਰੀ ਖ਼ਬਰ »

ਈ.ਡੀ. ਵਲੋਂ ਸੰਜੇ ਰਾਊਤ ਤੋਂ 10 ਘੰਟੇ ਤੋਂ ਵੱਧ ਪੁੱਛਗਿੱਛ

ਮੁੰਬਈ, 1 ਜੁਲਾਈ (ਏਜੰਸੀ)-ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਅੱਜ ਈ. ਡੀ. ਸਾਹਮਣੇ ਪੇਸ਼ ਹੋ ਕੇ ਪਾਤਰਾ ਚਾਲ ਘੁਟਾਲਾ ਮਾਮਲੇ 'ਚ ਆਪਣੇ ਬਿਆਨ ਦਰਜ ਕਰਵਾਏ | ਇਸ ਦੌਰਾਨ ਸੰਜੇ ਰਾਊਤ ਤੋਂ ਈ. ਡੀ. ਵਲੋਂ 10 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਗਈ | ਸੰਜੇ ਰਾਊਤ ਸਵੇਰੇ ...

ਪੂਰੀ ਖ਼ਬਰ »

ਦਰੋਪਦੀ ਮੁਰਮੂ ਦੇ ਜਿੱਤਣ ਦੀ ਉਮੀਦ ਜ਼ਿਆਦਾ-ਮਮਤਾ

ਕੋਲਕਾਤਾ, 1 ਜੁਲਾਈ (ਰਣਜੀਤ ਸਿੰਘ ਲੁਧਿਆਣਵੀ)-ਰਾਸ਼ਟਰਪਤੀ ਦੀ ਚੋਣ 'ਚ ਭਾਜਪਾ ਉਮੀਦਵਾਰ ਦਰੋਪਦੀ ਮੁਰਮੂ ਦੇ ਜਿੱਤਣ ਦੀ ਉਮੀਦ ਵੱਧ ਹੈ | ਮੁੱਖ ਮੰਤਰੀ ਮਮਤਾ ਬੈਨਰਜੀ ਨੇ ਰੱਥ ਯਾਤਰਾ ਦੇ ਦਿਨ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਨੇ ਪਹਿਲਾਂ ਨਹੀਂ ਦੱਸਿਆ ਕਿ ...

ਪੂਰੀ ਖ਼ਬਰ »

ਸ਼ਿੰਦੇ ਸ਼ਿਵ ਸੈਨਾ ਦੇ ਮੁੱਖ ਮੰਤਰੀ ਨਹੀਂ-ਊਧਵ ਠਾਕਰੇ

ਮੁੰਬਈ/ਪਣਜੀ, 1 ਜੁਲਾਈ (ਏਜੰਸੀ)- ਸ਼ਿਵ ਸੈਨਾ ਦੇ ਪ੍ਰਧਾਨ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨੇ ਸ਼ੁੱਕਰਵਾਰ ਨੂੰ ਭਾਜਪਾ ਵਲੋਂ ਇਕ 'ਅਖੌਤੀ ਸ਼ਿਵ-ਸੈਨਿਕ' ਨੂੰ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਾਉਣ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਸ (ਭਾਜਪਾ) ਨੇ 2019 'ਚ ਇਸ ਉੱਚ ਅਹੁਦੇ ਦੇ ਵਾਰੋ-ਵਾਰੀ ਵਾਲੇ ਆਪਣੇ ਵਾਅਦੇ ਨੂੰ ਨਹੀਂ ਨਿਭਾਇਆ ਅਤੇ ਪਿਛਲੀ ਸਰਕਾਰ ਦੇ ਆਰੇ ਕਾਲੋਨੀ ਦੀ ਗ੍ਰੀਨ ਬੈਲਟ 'ਚ ਮੁੰਬਈ ਮੈਟਰੋ ਕਾਰ ਸੈਡ ਬਾਰੇ ਇਕ ਮਹੱਤਵਪੂਰਨ ਫ਼ੈਸਲੇ ਨੂੰ ਉਲਟਾਉਣ 'ਤੇ ਨਵੀਂ ਸਰਕਾਰ ਦੀ ਆਲੋਚਨਾ ਕੀਤੀ ਹੈ | ਊਧਵ ਠਾਕਰੇ ਨੇ 29 ਜੂਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਬਾਅਦ ਆਪਣੇ ਪਹਿਲੇ ਜਨਤਕ ਬਿਆਨਾਂ 'ਚ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਆਪਣੇ ਸਾਬਕਾ ਭਾਈਵਾਲ (ਸ਼ਿਵ ਸੈਨਾ) ਦਾ ਸਨਮਾਨ ਨਹੀ ਕੀਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 2019 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਦੋਵੇਂ ਭਗਵਾ ਪਾਰਟੀਆਂ ਦੇ ਢਾਈ-ਢਾਈ ਸਾਲ ਲਈ ਵਾਰੋ-ਵਾਰੀ ਮੁੱਖ ਮੰਤਰੀ ਬਣਾਉਣ ਦੇ ਕੀਤੇ ਵਾਅਦੇ ਨੂੰ ਨਾ ਨਿਭਾਉਣ ਦੀ ਆਲੋਚਨਾ ਕੀਤੀ ਹੈ | ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਸ਼ਿਵ ਸੈਨਾ ਦਾ ਮੁੱਖ ਮੰਤਰੀ ਸਵੀਕਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਸਭ ਕੁਝ ਕਰਕੇ ਭਾਜਪਾ ਨੇ ਕੀ ਖੱਟਿਆ ਹੈ, ਜਦੋਂ ਉਨ੍ਹਾਂ ਦਾ ਆਪਣਾ ਨੇਤਾ (ਦੇਵੇਂਦਰ ਫੜਨਵੀਸ) ਮੁੱਖ ਮੰਤਰੀ ਦਾ ਅਹੁਦਾ ਪ੍ਰਾਪਤ ਕਰਨ 'ਚ ਨਾਕਾਮ ਰਹਿ ਗਿਆ ਹੈ | ਜੇਕਰ ਭਾਜਪਾ ਨੇ ਵਾਅਦਾ ਨਿਭਾਇਆ ਹੁੰਦਾ ਤਾਂ ਅੱਜ ਉਨ੍ਹਾਂ ਦੀ ਪਾਰਟੀ ਦਾ ਮੁੱਖ ਮੰਤਰੀ ਹੁੰਦਾ | ਠਾਕਰੇ ਨੇ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਉਪ-ਨਗਰੀ ਗੋਰੇਗਾਉਂ ਦੀ ਆਰੇ ਕਾਲੋਨੀ ਦੀ ਗ੍ਰੀਨ ਬੈਲਟ 'ਚ ਮੈਟਰੋ-3 ਕਾਰ ਸੈਡ ਪ੍ਰਾਜੈਕਟ ਨੂੰ ਅੱਗੇ ਨਾ ਵਧਾਉਣ, ਕਿਉਂਕਿ ਇਸ ਨੂੰ ਉਨ੍ਹਾਂ ਐਮ.ਵੀ.ਏ. ਸਰਕਾਰ ਨੇ ਰਾਂਖਵਾ ਜੰਗਲ ਐਲਾਨਿਆ ਸੀ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX