ਤਾਜਾ ਖ਼ਬਰਾਂ


ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 minute ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  8 minutes ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  30 minutes ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  44 minutes ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  56 minutes ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 1 hour ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 1 hour ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਅੱਜ ਸਾਰਾ ਪੰਜਾਬ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਆਉਣ ਦੀ ਉਡੀਕ ’ਚ- ਮੀਡੀਆ ਸਲਾਹਕਾਰ ਨਵਜੋਤ ਸਿੰਘ ਸਿੱਧੂ
. . .  about 2 hours ago
ਪਟਿਆਲਾ, 1 ਆਪ੍ਰੈਲ- ਅੱਜ ਜੇਲ੍ਹ ਤੋਂ ਰਿਹਾਅ ਹੋ ਰਹੇ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਵੀ ਜੇਲ੍ਹ ਤੋਂ ਛੁੱਟੀ ਨਹੀਂ ਲਈ ਅਤੇ ਉਹ ਅਨੁਸ਼ਾਸਿਤ ਰਹੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਪੰਜਾਬ ਉਸ ਦੇ ਸਾਹਮਣੇ ਆਉਣ ਦੀ ਉਡੀਕ....
ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਭਾਜਪਾ ’ਚ ਹੋਏ ਸ਼ਾਮਿਲ
. . .  about 3 hours ago
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਪੁਲਿਸ ਦੇ ਸਾਬਕਾ ਡੀ.ਸੀ.ਪੀ. ਰਜਿੰਦਰ ਸਿੰਘ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਮੌਜੂਦਗੀ ਵਿਚ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਬਾਰੇ ਇਹ ਵੀ ਕਿਆਸ....
ਪੰਜਾਬ ਵਿਚ ਨਸ਼ਿਆਂ ਤੇ ਬੰਦੂਕਾਂ ਦਾ ਮਾਫ਼ੀਆ ਹਾਵੀ- ਗਜੇਂਦਰ ਸਿੰਘ ਸ਼ੇਖ਼ਾਵਤ
. . .  about 3 hours ago
ਚੰਡੀਗੜ੍ਹ, 1 ਅਪ੍ਰੈਲ- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਪੰਜਾਬ ਵਿਚ ਗੀਤ-ਸੰਗੀਤ ਅਤੇ ਧੁਨ ਫ਼ੈਲਾਉਣ ਵਾਲੇ ਲੋਕਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਇੱਥੇ ਨਸ਼ਿਆਂ....
ਭਾਰਤ ਵਿਚ ਕੋਰੋਨਾ ਦੇ 2,994 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 2,994 ਨਵੇਂ ਮਾਮਲੇ ਸਾਹਮਣੇ ਆਏ ਹਨ, ਹੁਣ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ...
ਜੰਮੂ-ਕਸ਼ਮੀਰ: ਪਾਕਿਸਤਾਨ ਵਲੋਂ ਆਇਆ ਡਰੋਨ
. . .  about 3 hours ago
ਸ੍ਰੀਨਗਰ, 1 ਅਪ੍ਰੈਲ- ਬੀ.ਐਸ.ਐਫ਼. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 12.15 ਵਜੇ ਜਵਾਨਾਂ ਨੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਉਨ੍ਹਾਂ ਵਲੋਂ ਦੇਖੀ ਗਈ ਇਕ ਝਪਕਦੀ ਰੌਸ਼ਨੀ ਵੱਲ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਇਕ ਡਰੋਨ ਪਾਕਿਸਤਾਨ....
ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਆਏ ਨਜ਼ਰ
. . .  about 5 hours ago
ਪਟਿਆਲਾ, 1 ਅਪ੍ਰੈਲ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਪਟਿਆਲਾ ਦੀਆਂ ਸੜਕਾਂ ’ਤੇ ਨਵਜੋਤ ਸਿੰਘ ਸਿੱਧੂ ਦੇ ਬੈਨਰ ਅਤੇ ਹੋਰਡਿੰਗ ਲੱਗੇ ਨਜ਼ਰ ਆਏ।
ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  about 6 hours ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  about 6 hours ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 6 hours ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 6 hours ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 7 hours ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਮੋਗਾ

ਪੁਲਿਸ ਵੁਮੈਨ ਸੈੱਲ ਤੇ ਆਈ.ਟੀ.ਆਈ. ਲੜਕੀਆਂ ਵਲੋਂ ਮਿਲ ਕੇ ਤੀਆਂ ਦਾ ਮੇਲਾ ਲਗਾਇਆ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬੀ ਸਭਿਆਚਾਰਕ ਵਿਰਸੇ ਨੂੰ ਸੰਭਾਲਣ ਦੇ ਯਤਨ ਵਜੋਂ ਪੁਲਿਸ ਲਾਈਨ ਆਈ.ਟੀ.ਆਈ. ਮੋਗਾ ਵਿਖੇ ਪੁਲਿਸ ਵੁਮੈਨ ਸੈੱਲ ਮੋਗਾ ਅਤੇ ਆਈ.ਟੀ.ਆਈ. (ਲੜਕੀਆਂ) ਵਲੋਂ ਮਿਲ ਕੇ ਤੀਆਂ ਦਾ ਮੇਲਾ ਲਗਾਇਆ ਗਿਆ | ਇਸ ਮੌਕੇ ਕੁਲਵੰਤ ...

ਪੂਰੀ ਖ਼ਬਰ »

ਦੌਲਤਪੁਰਾ ਨੀਵਾਂ 'ਚ ਗੁੰਡਾਗਰਦੀ ਦਾ ਨੰਗਾ ਨਾਚ

ਮੋਗਾ, 6 ਅਗਸਤ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਵਿਚ ਚਿੱਟੇ ਦੀ ਸਪਲਾਈ ਵਾਲੇ ਵਿਅਕਤੀਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਜੇਕਰ ਕੋਈ ਵੀ ਉਨ੍ਹਾਂ ਨੂੰ ਰੋਕਦਾ ਹੈ ਤਾਂ ਸ਼ਰੇਆਮ ਉਨ੍ਹਾਂ 'ਤੇ ਫਾਇਰਿੰਗ ਕਰ ਕੇ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੱਸ ਕੇ ਝੂਠਾ ਪਰਚਾ ਦਰਜ ਕਰਨ ਦਾ ਡਰਾਵਾ ਦੇ ਕੇ ਠੱਗੇ 30 ਹਜ਼ਾਰ

ਮੋਗਾ, 6 ਅਗਸਤ (ਗੁਰਤੇਜ ਸਿੰਘ) - ਔਰਤ ਵਲੋਂ ਕੁਝ ਵਿਅਕਤੀ ਲਿਆ ਕੇ ਝੂਠਾ ਪਰਚਾ ਦਰਜ ਕਰਨ ਦੀ ਧਮਕੀ ਦੇ ਕੇ ਇਕ ਨੌਜਵਾਨ ਕੋਲੋਂ 30 ਹਜ਼ਾਰ ਰੁਪਏ ਠੱਗ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਨਾਨਕ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਰਾਜੇਆਣਾ ...

ਪੂਰੀ ਖ਼ਬਰ »

ਕੋਟ ਈਸੇ ਖਾਂ ਚੀਮਾ ਰੋਡ ਦੀ ਹਾਲਤ ਖ਼ਸਤਾ, ਮਲਬਾ ਸੁੱਟਣ ਕਾਰਨ ਰਾਹਗੀਰਾਂ ਦਾ ਲੰਘਣਾ ਮੁਸ਼ਕਿਲ, ਹੋ ਰਹੇ ਹਾਦਸੇ

ਕੋਟ ਈਸੇ ਖਾਂ, 6 ਅਗਸਤ (ਨਿਰਮਲ ਸਿੰਘ ਕਾਲੜਾ) - ਸਥਾਨਕ ਸ਼ਹਿਰ ਤੋਂ ਚੀਮਾ-ਗ਼ਾਲਿਬ-ਜਗਰਾਉਂ ਨੂੰ ਜਾਂਦੀ ਸੜਕ ਦੀ ਹਾਲਤ ਇਸ ਕਦਰ ਬਦ ਤੋਂ ਬਦਤਰ ਹੋ ਚੁੱਕੀ ਹੈ ਕਿ ਇਸ ਤੋਂ ਕਈ ਜਗ੍ਹਾ ਤਾਂ ਪੈਦਲ ਲੰਘਣਾ ਵੀ ਮੁਸ਼ਕਿਲ ਹੋਇਆ ਪਿਆ ਹੈ ਜਿਸ ਵਿਚ ਜ਼ਿਆਦਾ ਤਕਲੀਫ਼ ਇੱਥੋਂ ...

ਪੂਰੀ ਖ਼ਬਰ »

ਪੰਜ ਗਰਾਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ

ਮੋਗਾ, 6 ਅਗਸਤ (ਗੁਰਤੇਜ ਸਿੰਘ)-ਨਾਰਕੋਟਿਕ ਡਰੱਗ ਸੈੱਲ ਮੋਗਾ ਵਲੋਂ ਦੋ ਵਿਅਕਤੀਆਂ ਤੋਂ ਪੰਜ ਗਰਾਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਡਰੱਗ ਸੈੱਲ ਦੇ ਸਹਾਇਕ ਥਾਣੇਦਾਰ ਸਵਰਨ ਸਿੰਘ ਪੁਲਿਸ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲੀ ਲਾਵਾਰਸ ਲਾਸ਼

ਧਰਮਕੋਟ, 7 ਅਗਸਤ (ਪਰਮਜੀਤ ਸਿੰਘ) - ਹਲਕਾ ਧਰਮਕੋਟ ਦੇ ਨੇੜੇ ਪੈਂਦੇ ਪਿੰਡ ਮੌਜਗੜ੍ਹ ਦੀ ਨਹਿਰ ਵਿਚੋਂ ਲਾਵਾਰਸ ਲਾਸ਼ ਮਿਲੀ ਹੈ | ਪਿੰਡ ਵਾਸੀਆਂ ਤੋਂ ਪਤਾ ਲੱਗਣ 'ਤੇ ਥਾਣਾ ਧਰਮਕੋਟ ਨੂੰ ਇਤਲਾਹ ਦਿੱਤੀ ਗਈ | ਥਾਣਾ ਧਰਮਕੋਟ ਦੇ ਏ. ਐਸ. ਆਈ. ਕੁਲਦੀਪ ਸਿੰਘ ਸਮਾਜ ਸੇਵਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਨੂੰ ਰਜਿਸਟਰਡ ਕਰਨ ਲਈ ਸਰਕਾਰਾਂ ਲਾ ਰਹੀਆਂ ਝੂਠੇ ਲਾਰੇ - ਪ੍ਰਧਾਨ ਕੇਵਲ ਖੋਟੇ

ਬਾਘਾ ਪੁਰਾਣਾ, 6 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਕੇਵਲ ਸਿੰਘ ਖੋਟੇ ਦੀ ਅਗਵਾਈ ਹੇਠ ਜਨਤਾ ਧਰਮਸ਼ਾਲਾ ਬਾਘਾ ਪੁਰਾਣਾ ਵਿਖੇ ਹੋਈ। ਇਸ ਮੀਟਿੰਗ 'ਚ ਪ੍ਰਧਾਨ ਕੇਵਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਸਮਾਲਸਰ, 6 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਥਾਣਾ ਸਮਾਲਸਰ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਸ਼ਦੀਪ ਸਿੰਘ ਪੁੱਤਰ ਗੋਵਿੰਦਾ ਸਿੰਘ ਵਾਸੀ ਔਲਖ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਵਿਖੇ ਤੀਆਂ ਮਨਾਈਆਂ

ਮੋਗਾ, 6 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਵਿਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਰਲ ਕੇ ਬਹੁਤ ਵਧੀਆ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਟੇਜ ...

ਪੂਰੀ ਖ਼ਬਰ »

ਭੋਗ ਤੇ ਵਿਸ਼ੇਸ਼ - ਸਰਦਾਰਨੀ ਅਮਨਦੀਪ ਕੌਰ ਬਰਾੜ

ਬਾਘਾ ਪੁਰਾਣਾ - ਸਰਦਾਰਨੀ ਅਮਨਦੀਪ ਕੌਰ ਬਰਾੜ ਦਾ ਜਨਮ 1982 ਵਿਚ ਮੁਗਲੂ ਪੱਤੀ ਬਾਘਾ ਪੁਰਾਣਾ ਵਿਖੇ ਮਾਤਾ ਪ੍ਰਦੀਪ ਕੌਰ ਦੀ ਕੁੱਖੋਂ ਪਿਤਾ ਜਸਮੇਲ ਸਿੰਘ ਦੇ ਗ੍ਰਹਿ ਵਿਖੇ ਹੋਇਆ | ਆਪ ਨੇ ਮੁੱਢਲੀ ਵਿੱਦਿਆ ਸਰਕਾਰੀ ਹਾਈ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਤੋਂ ...

ਪੂਰੀ ਖ਼ਬਰ »

ਟਚ ਸਕਾਈ ਮੋਗਾ ਨੇ ਕਰਵਾਈ ਵੀਜ਼ਿਆਂ ਦੀ ਬਾਰਿਸ਼

ਮੋਗਾ, 6 ਅਗਸਤ (ਅ.ਬ.) - ਫਿਰੋਜ਼ਪੁਰ ਜੀ.ਟੀ. ਰੋਡ 'ਤੇ ਸਥਿਤ ਟਚ ਸਕਾਈ ਮੋਗਾ ਦੇ ਖੇਤਰ 'ਚ ਬੇਹਤਰੀਨ ਨਤੀਜਿਆਂ ਲਈ ਇੱਕ ਮੰਨੀ ਪ੍ਰਮੰਨੀ ਸੰਸਥਾ ਹੈ¢ਟਚ ਸਕਾਈ ਮੋਗਾ ਵੀਜ਼ਿਆਂ ਦੀ ਬਾਰਿਸ਼ 'ਚ 20 - ਕੈਨੇਡਾ ਵਿਜ਼ੀਟਰ ਵੀਜ਼ਾ, 05-ਕੈਨੇਡਾ ਸਟੱਡੀ ਵੀਜ਼ਾ, 06- ਆਸਟ੍ਰੇਲੀਆ ਸਟੱਡੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੀ ਵੰਡ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਕਿਸਾਨ ਸੰਘਰਸ਼ ਦੌਰਾਨ ਮਾਰੇ ਗਏ ਜ਼ਿਲ੍ਹਾ ਮੋਗਾ ਦੇ ਸਾਰੇ 69 ਕਿਸਾਨਾਂ ਦੇ ਕਾਨੂੰਨੀ ਵਾਰਿਸਾਂ ਨੂੰ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਜਾ ਚੁੱਕੇ ਹਨ | ਇਸ ਸਬੰਧੀ ਰਹਿੰਦੇ 14 ਕਿਸਾਨ ਪਰਿਵਾਰਾਂ ਨੂੰ 70 ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਦੋ ਸਾਲ ਦੇ ਗੈਪ ਨਾਲ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾ ਪੁਰਾਣਾ, 6 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਨਾਮਵਰ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਸੰਸਥਾ ਜਿਸ ਤੋਂ ਅਨੇਕਾਂ ਵਿਦਿਆਰਥੀ ਮਨ ਚਾਹੇ ਬੈਂਡ ਸਕੋਰ ਪ੍ਰਾਪਤ ਕਰ ਕੇ ਵੱਖ-ਵੱਖ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ - ਡੱਲਾ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ) - ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰਗੜ੍ਹ ਸਕੂਲ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ

ਨੱਥੂਵਾਲਾ ਗਰਬੀ, 6 ਅਗਸਤ (ਸਾਧੂ ਰਾਮ ਲੰਗੇਆਣਾ)-ਭਾਰਤ ਸਰਕਾਰ ਸਿੱਖਿਆ ਮੰਤਰਾਲੇ ਵਲੋਂ ਚਲਾਈ ਜਾ ਰਹੀ ਸਕੀਮ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਅਧੀਨ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ...

ਪੂਰੀ ਖ਼ਬਰ »

ਕਿਡਜ਼ੀ ਪ੍ਰੀ ਸਕੂਲ ਅਤੇ ਮਾਊਾਟ ਲਿਟਰਾ ਜ਼ੀ ਸਕੂਲ 'ਚ ਮਨਾਈਆਂ 'ਤੀਆਂ ਤੀਜ ਦੀਆਂ'

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ)-ਕਿਡਜ਼ੀ ਅਤੇ ਮਾਊਾਟ ਲਿਟਰਾ ਜ਼ੀ ਸਕੂਲ ਬਾਘਾ ਪੁਰਾਣਾ ਵਿਖੇ ਬੜੀ ਧੂਮਧਾਮ ਨਾਲ 'ਤੀਆਂ ਤੀਜ ਦੀਆਂ' ਤਿਉਹਾਰ ਮਨਾਇਆ ਗਿਆ | ਸਕੂਲ ਦਾ ਮਾਹੌਲ ਤਿਉਹਾਰ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ | ਪਰੰਪਰਾਗਤ ਰਸੋਈ, ਚਰਖਾ, ਮਾਂਜਾ, ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹਫ਼ਤੇ ਦਾ ਸ਼ੁੱਭ ਆਗਾਜ਼

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ) - ਸੀ.ਬੀ.ਐਸ.ਈ. ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਨੂੰ ਸਮਰਪਿਤ ਹਫ਼ਤੇ ਦਾ ਸ਼ੁੱਭ ਆਗਾਜ਼ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਨਵਯੁਗ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਧਰਮਕੋਟ, 6 ਅਗਸਤ (ਪਰਮਜੀਤ ਸਿੰਘ)-ਧਰਮਕੋਟ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਨਵਯੁਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥਣਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਨੂੰ ਲੈ ਕੇ ਅਧਿਆਪਕਾਂ ਤੇ ਵਿਦਿਆਰਥਣਾਂ ਵਿਚ ਬਹੁਤ ...

ਪੂਰੀ ਖ਼ਬਰ »

ਐਫ.ਆਈ.ਆਰ. ਦਰਜ ਕਰਨ 'ਤੇ ਧਰਨਾ ਕੀਤਾ ਖਤਮ

ਸਮਾਲਸਰ, 6 ਅਗਸਤ (ਕਿਰਨਦੀਪ ਸਿੰਘ ਬੰਬੀਹਾ) - ਬੀਤੇ ਦਿਨੀਂ ਪਿੰਡ ਦੱਲੂਵਾਲਾ ਦੇ 22 ਸਾਲਾ ਨੌਜਵਾਨ ਬਲਕਾਰ ਸਿੰਘ ਪੁੱਤਰ ਸਿਕੰਦਰ ਸਿੰਘ ਦੀ ਮੱਕੀ ਦਾ ਅਚਾਰ ਬਣਾਉਣ ਵਾਲੀ ਮਸ਼ੀਨ ਵਿਚ ਕੰਮ ਕਰਦੇ ਸਮੇਂ ਸੱਜੀ ਬਾਂਹ ਆਉਣ ਨਾਲ ਹੱਥ ਅਤੇ ਗੁੱਟ ਬੁਰੀ ਤਰ੍ਹਾਂ ਕੱਟਿਆ ਗਿਆ ...

ਪੂਰੀ ਖ਼ਬਰ »

ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 6 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਸਥਾਨਕ ਸ਼ਹਿਰ 'ਚ ਕੋਟਕਪੂਰਾ ਰੋਡ 'ਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਨਾਮਵਰ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਤੋਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵੱਖ-ਵੱਖ ਦੇਸ਼ਾਂ 'ਚ ਜਾਣ ਦਾ ਸੁਪਨਾ ਪੂਰੇ ਕਰ ਰਹੇ ਹਨ | ਇਸ ਸਬੰਧੀ ਸੰਸਥਾ ਪ੍ਰਬੰਧਕ ਕਮਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਚੰਗੇ ਨਤੀਜਿਆਂ ਸਦਕਾ ਸੰਸਥਾ ਵਲੋਂ ਹਰ ਹਫ਼ਤੇ ਅਨੇਕਾਂ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾਏ ਜਾਂਦੇ ਹਨ ਅਤੇ ਬੀਤੇ ਦਿਨੀਂ ਸੰਸਥਾ ਨੇ ਵਿਦਿਆਰਥਣ ਕਮਲਜੋਤ ਕੌਰ ਵਾਸੀ ਡੇਮਰੂ ਕਲਾਂ ਦਾ ਇਕ ਰਫ਼ਿਊਜਲ ਕੇਸ ਅਤੇ ਦੋ ਸਾਲ ਦੇ ਗੈਪ ਉਪਰੰਤ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਸ ਮੌਕੇ ਸੰਸਥਾ ਪ੍ਰਬੰਧਕ ਕਮਲਦੀਪ ਸਿੰਘ ਕਮਲ ਬਰਾੜ ਨੇ ਵਿਦਿਆਰਥਣ ਨੂੰ ਵੀਜ਼ੇ ਦੀ ਕਾਪੀ ਸੌਂਪਦੇ ਹੋਏ ਚੰਗੇ ਭਵਿੱਖ ਲਈ ਵਧਾਈ ਦਿੱਤੀ |

ਖ਼ਬਰ ਸ਼ੇਅਰ ਕਰੋ

 

ਹਿੰਦੁਸਤਾਨ ਪੈਟਰੋਲੀਅਮ ਦੇ ਅਧਿਕਾਰੀਆਂ ਦੇ ਤਾਨਾਸ਼ਾਹ ਰਵੱਈਏ ਨੂੰ ਲੈ ਕੇ ਭਲਕੇ ਰੱਖੇ ਜਾਣਗੇ ਪੈਟਰੋਲ ਪੰਪ ਬੰਦ

ਮੋਗਾ, 6 ਅਗਸਤ (ਗੁਰਤੇਜ ਸਿੰਘ) - ਮੋਗਾ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਨਾਲ ਸਬੰਧਿਤ ਹਿੰਦੁਸਤਾਨ ਪੈਟਰੋਲੀਅਮ ਦੇ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਧੱਕੇ ਦੇ ਰੋਸ ਵਜੋਂ ਭਲਕੇ ਸੋਮਵਾਰ 8 ਅਗਸਤ ਨੂੰ ਸਬੰਧਿਤ ਪੈਟਰੋਲ ਪੰਪ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਐਸ.ਡੀ. ਕਾਲਜ ਫਾਰ ਵੋਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 6 ਅਗਸਤ (ਜਸਪਾਲ ਸਿੰਘ ਬੱਬੀ) - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਵਾਕ ਵਿਭਾਗ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਦੇ ਪਹਿਲੇ ਸਮੈਸਟਰ ਅਤੇ ਹੌਸਪੀਟਲ ਐਡਮਿਨਸਟ੍ਰੇਨੇਸ਼ਨ ਐਂਡ ਮੈਨੇਜਮੈਂਟ ਦੇ ਤੀਸਰੇ ਸਮੈਸਟਰ ਦੇ ਨਤੀਜੇ ਵਿਚ ...

ਪੂਰੀ ਖ਼ਬਰ »

ਜਥੇਦਾਰ ਮਾਹਲਾ ਨੇ ਕਿੰਗਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸਮਾਧ ਭਾਈ, 6 ਅਗਸਤ (ਜਗਰੂਪ ਸਿੰਘ ਸਰੋਆ)-ਪਿਛਲੇ ਦਿਨੀਂ ਸਮਾਧ ਭਾਈ ਵਾਸੀ ਕਿੰਗਰਾ ਪਰਿਵਾਰ ਦੇ ਜਗਮੋਹਨ ਸਿੰਘ ਕਿੰਗਰਾ ਦੇ ਭਰ ਜਵਾਨੀ 'ਚ ਸਦੀਵੀ ਵਿਛੋੜਾ ਦੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪਰਿਵਾਰ ਨਾਲ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਸੜਕ ਪੁੱਟ ਕੇ ਨਾ ਬਣਾਉਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ) - ਪਿੰਡ ਮਾਣੂੰਕਿਆਂ ਤੋਂ ਲੈ ਕੇ ਰੋਡਿਆਂ ਵਾਲੇ ਸਕੂਲ ਤੱਕ ਸੜਕ ਪੁੱਟ ਕੇ ਠੇਕੇਦਾਰ ਵਲੋਂ ਨਵੀਂ ਸੜਕ ਨਾ ਬਣਾਉਣ ਕਾਰਨ ਰਾਹਗੀਰ ਰੋਜ਼ਾਨਾ ਖੱਜਲ ਹੋ ਰਹੇ ਹਨ | ਇਹ ਸੜਕ ਮਾਣੂੰਕਿਆਂ ਤੋਂ ਲੈ ਕੇ ਸਮਾਧ ਭਾਈ, ਸੰਗਤਪੁਰਾ, ਮਾੜੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਨ.ਜੀ.ਓ. ਨਾਲ ਵੱਖ-ਵੱਖ ਮੁੱਦਿਆਂ 'ਤੇ ਮੀਟਿੰਗ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਨੈਸ਼ਨਲ ਲੀਗਲ ਸਰਵਿਸ ਅਥਾਰਿਟੀ ਨਵੀਂ ਦਿੱਲੀ ਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤੇ ਮੈਡਮ ਮਨਦੀਪ ਪੰਨੂ ਜ਼ਿਲ੍ਹਾ ਤੇ ...

ਪੂਰੀ ਖ਼ਬਰ »

ਹਰ ਘਰ 'ਤੇ ਤਿਰੰਗਾ ਫਹਿਰਾਉਣ ਦੀ ਮੁਹਿੰਮ ਤਹਿਤ ਜਾਗਰੂਕਤਾ ਪ੍ਰਭਾਤ ਫੇਰੀ ਕੱਢੀ

ਮੋਗਾ, 6 ਅਗਸਤ (ਅਸ਼ੋਕ ਬਾਂਸਲ) - ਦੁਨੀਆਂ ਦੇ ਸਭ ਤੋਂ ਵੱਡੇ ਗਣਤੰਤਰ ਦੇਸ਼ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਸੰਬੰਧ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਪ੍ਰੋਗਰਾਮਾਂ ਦੀ ਲੜੀ ਅਧੀਨ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਫਹਿਰਾਉਣ ਦੀ ਮੁਹਿੰਮ ਨੂੰ ...

ਪੂਰੀ ਖ਼ਬਰ »

ਜੀ.ਟੀ.ਬੀ. ਗੜ੍ਹ ਸਕੂਲ ਵਿਖੇ ਸਕਾਊਟ ਸਕਾਰਫ ਦਿਵਸ ਮਨਾਇਆ

ਨੱਥੂਵਾਲਾ ਗਰਬੀ, 6 ਅਗਸਤ (ਸਾਧੂ ਰਾਮ ਲੰਗੇਆਣਾ) - ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੋਗਾ ਸੁਸ਼ੀਲ ਕੁਮਾਰ ਤੁਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗ੍ਰੇਸ਼ਨ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 6 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਪ੍ਰਸਿੱਧ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਜੋ ਕਿ ਬਾਘਾ ਪੁਰਾਣਾ ਦੀ ਨਹਿਰੂ ਮੰਡੀ ਵਿਚ ਸਥਿਤ ਹੈ | ਇਸ ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨਿਆਂ ਨੂੰ ਸਾਕਾਰ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਜੀਤਵਾਲ, 6 ਅਗਸਤ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜ ਅਜੀਤਵਾਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮੈਡਮ ਜਸਵਿੰਦਰ ਕੌਰ ਅਤੇ ਪਵਨਦੀਪ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ | ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਲਗਾਇਆ ਅਡਵੈਂਚਰ ਫਨ ਕੈਂਪ

ਫ਼ਤਿਹਗੜ੍ਹ ਪੰਜਤੂਰ, 6 ਅਗਸਤ (ਜਸਵਿੰਦਰ ਸਿੰਘ ਪੋਪਲੀ) - ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਦੇਖ ਰੇਖ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਸ ਸੰਸਥਾ ਪੀ.ਆਰ. ਵੀਜ਼ੇ ਵਿਚ ਮਾਹਿਰ

ਮੋਗਾ, 6 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਬਣਾਉਣੇ ਸਿੱਖੇ ਪੈਨਸਿਲ ਸਟੈਂਡ

ਕਿਸ਼ਨਪੁਰਾ ਕਲਾਂ, 6 ਅਗਸਤ (ਅਮੋਲਕ ਸਿੰਘ ਕਲਸੀ) - ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਦੇ ਯੂ.ਕੇ.ਜੀ. ਜਮਾਤ ਦੇ ਬੱਚਿਆਂ ਵਲੋਂ ਵੱਖ-ਵੱਖ ਰੰਗ-ਬਿਰੰਗੇ ਪੇਪਰਾਂ ਦੀ ਵਰਤੋਂ ਕਰਕੇ ਵੱਖੋ-ਵੱਖਰੇ ਢੰਗ ਦੇ ਪੈਨਸਿਲ ਸਟੈਂਡ ਬਣਾਏ ਗਏ | ਇਸ ਦੇ ਨਾਲ ਹੀ ਅਧਿਆਪਕਾਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX