ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਪਿਛਲੇ ਦਿਨਾਂ ਵਿਚ ਇਲਾਕੇ 'ਚ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਰਜਨਾਂ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਬਹੁਤ ਪਿੰਡਾਂ ਵਿਚ ਨਰਮੇ ਅਤੇ ਝੋਨੇ ਦੀ ਫ਼ਸਲ ਬਰਬਾਦ ...
ਲੰਬੀ, 6 ਅਗਸਤ (ਮੇਵਾ ਸਿੰਘ)- ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਹਲਕਾ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਗਿਆ, ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ...
ਲੰਬੀ, 6 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬਾਰਿਸ਼ ਤੋਂ ਪ੍ਰਭਾਵਿਤ ਹਲਕਾ ਲੰਬੀ ਦੇ ਪਿੰਡਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀਆਂ ਗਈਆਂ ਡਾਕਟਰਾਂ ਦੀਆਂ ਟੀਮਾਂ ਵਲੋਂ ਪਿੰਡ-ਪਿੰਡ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਹਫ਼ਤਾ ਬੀਤ ਜਾਣ ...
ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ-ਮਲੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਰਵੀਦਾਸ ਨਗਰ ਦਾ ਰਹਿਣ ...
ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਨੇ ਸੀ.ਐੱਚ.ਸੀ. ਆਲਮ ਵਾਲਾ ਦੇ ਐੱਸ.ਐੱਮ.ਓ. ਡਾ: ਜਗਦੀਪ ਚਾਵਲਾ ਦੇ ਮੁਲਾਜ਼ਮ ਵਿਰੋਧੀ ਨੀਤੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਜਥੇਬੰਦੀ ਨੇ ਸਿਹਤ ਮੁਲਾਜ਼ਮਾਂ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਔਰਤਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਜਦ ...
ਲੰਬੀ, 6 ਅਗਸਤ (ਸ਼ਿਵਰਾਜ ਸਿੰਘ ਬਰਾੜ) - ਪਸ਼ੂਆਂ ਵਿਚ ਫ਼ੈਲੀ ਚਮੜੀ ਦੀ ਭਿਆਨਕ ਬਿਮਾਰੀ ਤੋਂ ਪੇ੍ਰਸ਼ਾਨ ਪਸ਼ੂ ਪਾਲਕ ਆਪਣੇ ਪਸ਼ੂਆਂ ਦੀ ਕੀਮਤੀ ਜਾਨ ਬਚਾਉਣ ਲਈ ਵਰਤੀਆਂ ਜਾ ਰਹੀਆਂ ਦਵਾਈਆਂ ਦੀ ਬਲੈਕ ਵਿਚ ਹੋ ਰਹੀ ਵਿਕਰੀ ਨਾਲ ਸ਼ਰੇਆਮ ਲੁੱਟ ਦਾ ਸ਼ਿਕਾਰ ਹੋ ਰਿਹਾ ਹੈ, ...
ਮਲੋਟ, 6 ਅਗਸਤ (ਪਾਟਿਲ) - ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਗਿੱਧਾ, ਭੰਗੜਾ, ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਸਥਿਤ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਾਇਮਰੀ ਕਲਾਸਾਂ ਲਈ ਰਾਖੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਰੀਬ 50 ਬੱਚਿਆਂ ਨੇ ਭਾਗ ਲਿਆ ਅਤੇ 250 ਦੇ ਲਗਪਗ ਵਿਦਿਆਰਥੀਆਂ ਨੇ ਇਸ ਦਾ ਅਨੰਦ ਮਾਣਿਆ | ਬੱਚਿਆਂ ਨੇ ਭਿੰਨ- ਭਿੰਨ ਪ੍ਰਕਾਰ ਦੀ ਸਮੱਗਰੀ ਤੋਂ ਖ਼ੂਬਸੂਰਤ ਰੱਖੜੀਆਂ ਅਤੇ ਰੱਖੜੀਆਂ ਦੀਆਂ ਸੁੰਦਰ ਥਾਲੀਆਂ ਤਿਆਰ ਕਰਕੇ ਮਨ ਮੋਹਿਆ | ਕੋਇਲ, ਸਿਮਰਨ, ਨਵਿਆ, ਗੁਰਵਿੰਦਰ, ਰਾਜਵੀਰ, ਹਰਮਨ, ਸਾਗਰ, ਕਾਜਲ, ਗੁਰਸ਼ਾਨ ਆਦਿ ਬੱਚਿਆਂ ਨੇ ਮੌਕੇ ਅਨੁਸਾਰ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਰੋਸ਼ਨੀ, ਵਰਸ਼ਾ, ਮੁਸਕਾਨ, ਜਸਪ੍ਰੀਤ, ਮਾਨਵੀ ਅਤੇ ਟੋਸਟੀ ਨੇ ਗਰੁੱਪ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਪਿ੍ੰਸੀਪਲ ਰਾਜੀਵ ਚੁੱਘ ਅਤੇ ਅਧਿਆਪਕ ਸਤੀਸ਼ ਬੇਦਾਗ਼ ਨੇ ਪ੍ਰਾਇਮਰੀ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਮੈਡਮ ਰੇਨੂੰ ਬਾਲਾ, ਨੀਤੂ ਬਾਲਾ, ਸੀਮਾ ਚਗਤੀ, ਲਤਾ ਬਾਂਸਲ, ਲਖਵੀਰ ਕੌਰ ਅਤੇ ਗਗਨ ਰਾਣੀ ਹਾਜ਼ਰ ਸਨ |
ਮਲੋਟ, 6 ਅਗਸਤ (ਅਜਮੇਰ ਸਿੰਘ ਬਰਾੜ) - ਮਲੋਟ ਹਲਕੇ ਦੇ ਬਹੁਤੇ ਪਿੰਡਾਂ ਵਿਚ ਪਿਛਲੇ ਵੀਹ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਦੇ ਕਾਰਨ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ ਜਿਥੇ ਇਸ ਵਧੇਰੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਡੋਬ ਦਿੱਤਾ ਹੈ, ਉੱਥੇ ਹੀ ਘਰਾਂ ...
ਮਲੋਟ, 6 ਅਗਸਤ (ਪਾਟਿਲ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪਸ਼ੂਆਂ ਵਿਚ ਐੱਲ.ਐੱਸ.ਡੀ. (ਲੰਪੀ ਚਮੜੀ ਰੋਗ) ਬਿਮਾਰੀ ਫ਼ੈਲੀ ਹੋਈ ਹੈ, ਜਿਸ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਜਗਸੀਰ ਸਿੰਘ ਡਿਪਟੀ ਡਾਇਰੈਕਟਰ ਸ੍ਰੀ ਮੁਕਤਸਰ ਸਾਹਿਬ ਅਤੇ ਡਾ: ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਬਾਗਵਾਲੀ ਗਲੀ ਸਥਿਤ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਆਪਣੇ 33ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੰਜੇ ਵਾਲੀਆ ਦੀ ਅਗਵਾਈ ਹੇਠ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ:) ਨੈਸ਼ਨਲ ਐਵਾਰਡੀ ਸੰਸਥਾ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਵਿਖੇ ...
ਮਲੋਟ, 6 ਅਗਸਤ (ਪਾਟਿਲ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਬਲਾਕ ਆਲਮਵਾਲਾ ਦੇ ਪਿੰਡ ਲਖਮੀਰੇਆਣਾ ਵਿਚ ਮੈਡੀਕਲ ਕੈਂਪ ਲਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਵਿਸ਼ੇਸ਼ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਸਬੰਧੀ ਕਾਨੂੰਨੀ ਗਾਰੰਟੀ ਦੇਵੇ, ਤਾਂ ਜੋ ਕਿਸਾਨਾਂ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਾਉਣ ਲਈ ਵਿੱਢੇ ਅੰਦੋਲਨ ਤਹਿਤ 8 ਅਗਸਤ ਨੂੰ ਵਿਧਾਇਕਾ ਦੇ ਘਰਾਂ ਵੱਲ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਝਬੇਲਵਾਲੀ ...
ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਹੰਗਾਮੀ ਮੀਟਿੰਗ ਜੀ.ਐੱਨ.ਆਰ. ਕੰਪਲੈਕਸ ਗਿੱਦੜਬਾਹਾ ਵਿਖੇ ਹੋਈ, ਜਿਸ ਮੌਕੇ ਪ੍ਰਾਪਰਟੀ ਸਲਾਹਕਾਰ, ਬਿਲਡਰ, ਅਰਜ਼ੀ ਨਵੀਸ ਅਤੇ ਵਪਾਰੀ ਆਦਿ ਮੌਜੂਦ ਸਨ | ਨਿੱਤ ...
ਲੰਬੀ, 6 ਅਗਸਤ (ਮੇਵਾ ਸਿੰਘ) - ਨੈਸ਼ਨਲ ਹਾਈਵੇਅ ਨੰਬਰ 9 ਡੱਬਵਾਲੀ-ਲੰਬੀ-ਮਲੋਟ ਨੂੰ ਚਾਰਮਾਰਗੀ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪਿੰਡ ਲੰਬੀ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਜੋ ਪਿੰਡ ਲੰਬੀ ਵਿਖੇ ਓਵਰਬਿ੍ਜ ਬਣਾਇਆ ਜਾ ਰਿਹਾ ਹੈ, ਇਸ ਨਾਲ ਆਉਣ ਵਾਲੇ ਸਮੇਂ ਵਿਚ ਪਿੰਡ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੀਰ ਸਿੰਘ, ਡਾਈਟ ਪਿ੍ੰਸੀਪਲ ਸੰਜੀਵ ਕੁਮਾਰ ਅਤੇ ਡੀ.ਐੱਮ. ਸਮਾਜਿਕ ਸਿੱਖਿਆ/ਅੰਗਰੇਜ਼ੀ ਗੁਰਮੇਲ ਸਿੰਘ ਸਾਗੂ, ਡੀ.ਐੱਮ. ...
ਮਲੋਟ, 6 ਅਗਸਤ (ਪਾਟਿਲ)-ਅੱਜ ਕੈਬਨਿਟ ਮੰਤਰੀ ਅਤੇ ਵਿਧਾਇਕਾ ਡਾ: ਬਲਜੀਤ ਕੌਰ ਵਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਅੱਜ ਉਨ੍ਹਾਂ ਲਖਮੀਰੇਆਣਾ, ਖ਼ਾਨੇ ਕੀ ਢਾਬ, ਭੁਲੇਰੀਆ, ਸ਼ੇਰਗੜ੍ਹ ਅਤੇ ਲੱਕੜਵਾਲਾ ਦੇ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲਿਆਂ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੇ ਵਿਦਿਆਰਥੀਆਂ ਨੇ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਪੰਜਾਬੀ ਵਿਰਸੇ ਨਾਲ ਜੋੜਨ ਲਈ ਸਪੀਚ ਬੋਲੀ, ਬੋਲੀਆਂ ਪਾਈਆਂ ...
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕਾਂ ਅਤੇ ਖਾਲੀ ਪਲਾਟਾਂ ਵਿਚ ਮਿ੍ਤਕ ਪਸ਼ੂ ਸੁੱਟੇ ਜਾ ਰਹੇ ਹਨ, ਜਿਸ ਕਾਰਨ ਬਦਬੂ ਫ਼ੈਲ ਰਹੀ ਹੈ ਅਤੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ੍ਰੀ ...
ਮਲੋਟ, 6 ਅਗਸਤ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰਾਂ ਡਾ: ਜਸਬੀਰ ਕੌਰ ਅਤੇ ਡਾ: ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਣ ਮਹਾਂਉਤਸਵ ਮਨਾਇਆ ਗਿਆ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX