ਤਾਜਾ ਖ਼ਬਰਾਂ


ਮੱਧ ਪ੍ਰਦੇਸ਼ ਦੇ ਪਚਮੜੀ 'ਚ ਆਇਆ ਭੂਚਾਲ
. . .  15 minutes ago
ਭੋਪਾਲ, 2 ਅਪ੍ਰੈਲ-ਮੱਧ ਪ੍ਰਦੇਸ਼ ਦੇ ਪਚਮੜੀ ਤੋਂ 1100 ਘੰਟੇ 218 ਕਿਲੋਮੀਟਰ ਪੂਰਬ-ਉੱਤਰ-ਪੂਰਬ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਨੇ ਸੜਕ ਹਾਦਸੇ 'ਚ ਗੁਆਈ ਜਾਨ
. . .  22 minutes ago
ਲੇਹ, 2 ਅਪ੍ਰੈਲ-ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਬੀਤੀ ਰਾਤ ਲੇਹ ਨੇੜੇ ਇਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ...
ਆਈ.ਪੀ.ਐੱਲ-2023 'ਚ ਅੱਜ ਹੈਦਰਾਬਾਦ ਦਾ ਮੁਕਾਬਲਾ ਰਾਜਸਥਾਨ ਤੇ ਬੈਂਗਲੌਰ ਦਾ ਮੁੰਬਈ ਨਾਲ
. . .  26 minutes ago
ਹੈਦਰਾਬਾਦ/ਬੈਂਗਲੁਰੂ, 2 ਅਪ੍ਰੈਲ-ਆਈ.ਪੀ.ਐੱਲ-2023 'ਚ ਅੱਜ ਪਹਿਲਾ ਮੁਕਾਬਲਾ ਸਨਰਾਈਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਦੁਪਹਿਰ 3.30 ਵਜੇ ਹੈਦਰਾਬਾਦ ਵਿਖੇ ਅਤੇ ਦੂਜਾ ਮੁਕਾਬਲਾ ਰਾਇਲ ਚੈਲੰਜਰਸ ਬੈਂਗਲੌਰ ਅਤੇ ਮੁੰਬਈ ਇੰਡੀਅਨਸ ਵਿਚਕਾਰ ਸ਼ਾਮ...
ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਵਲੋਂ ਖੁਦਕੁਸ਼ੀ
. . .  55 minutes ago
ਚੇਨਈ, 2 ਅਪ੍ਰੈਲ-ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਇਸ ਸਾਲ ਆਈ.ਆਈ.ਟੀ.-ਮਦਰਾਸ 'ਚ ਖੁਦਕੁਸ਼ੀ ਦਾ ਇਹ ਤੀਜਾ...
ਦੀਪ ਸਿੱਧੂ ਦੇ ਜਨਮ ਦਿਨ 'ਤੇ ਦੁਮਾਲਾ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ
. . .  about 1 hour ago
ਅੰਮ੍ਰਿਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਵਾਰਿਸ ਪੰਜਾਬ ਦੇ ਸੰਸਥਾ ਦੇ ਸੰਸਥਾਪਕ ਮਰਹੂਮ ਦੀਪ ਸਿੱਧੂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕਪੂਰਥਲਾ, 2 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਤੌਰ 'ਤੇ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ 26 ਸਾਲਾ ਨੌਜਵਾਨ ਬਲਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ...
ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਕਰਨਗੇ ਐਮਰਜੰਸੀ ਪ੍ਰੈਸ ਕਾਨਫ਼ਰੰਸ
. . .  12 minutes ago
ਚੰਡੀਗੜ੍ਹ, 2 ਅਪ੍ਰੈਲ-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਅੱਜ ਦੁਪਿਹਰ 1.00 ਵਜੇ ਕਿਸਾਨ ਭਵਨ, ਸੈਕਚਰ-35 ਚੰਡੀਗੜ੍ਹ ਵਿਖੇ ਐਮਰਜੰਸੀ ਪ੍ਰੈਸ ਕਾਨਫ਼ਰੰਸ...।
ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਿਵੇਂ ਵਿਗੜਦੀ ਹੈ ਲਈ ਮਮਤਾ ਬੈਨਰਜੀਰੋਲ ਮਾਡਲ-ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ-ਰਾਜ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਵਰਕਰ ਦੀ ਮੌਤ ਨੂੰ ਲੈ ਕੇ ਪੱਛਮੀ ਬੰਗਾਲ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੁੱਖ ਮੰਤਰੀ...
259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ ਵਾਕਾਥਨ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 2 ਅਪ੍ਰੈਲ-259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ, ਫੌਜੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੁਆਰਾ ਇਕ ਵਾਕਾਥਨ ਦਾ ਆਯੋਜਨ ਕੀਤਾ ਗਿਆ।ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼...
ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਸੰਭਾਲਿਆ ਅਹੁਦਾ
. . .  about 2 hours ago
ਨਵੀਂ ਦਿੱਲੀ, 2 ਅਪ੍ਰੈਲ-ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਅਹੁਦਾ ਸੰਭਾਲ ਲਿਆ...
ਨਹੀਂ ਰਹੇ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ
. . .  about 1 hour ago
ਮਾਛੀਵਾੜਾ ਸਾਹਿਬ, 2 ਅਪੑੈਲ (ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ ਅਚਾਨਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕੁਝ ਦਿਨ ਪਹਿਲਾ...
ਉਮੇਸ਼ ਪਾਲ ਕਤਲ ਮਾਮਲਾ: ਐਸ.ਟੀ.ਐਫ. ਨੇ ਅਤੀਕ ਅਹਿਮਦ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਪ੍ਰਯਾਗਰਾਜ, 2 ਅਪ੍ਰੈਲ -ਉਮੇਸ਼ ਪਾਲ ਕਤਲ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ਵਿਚ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੇਰਠ ਤੋਂ ਗੈਂਗਸਟਰ ਅਤੀਕ ਅਹਿਮਦ ਦੇ ਸਾਲੇ ਅਖਲਾਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਅਖਲਾਕ ਨੂੰ ਕਥਿਤ ਤੌਰ 'ਤੇ ਨਿਸ਼ਾਨੇਬਾਜ਼ਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ
. . .  1 minute ago
ਨਵੀਂ ਦਿੱਲੀ, 2 ਅਪ੍ਰੈਲ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਮਰਮ ਮਾਮਲਿਆਂ ਦੀ ਗਿਣਤੀ...
ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  about 4 hours ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  about 1 hour ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  about 4 hours ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਾਹਨ ਦੀ ਆਟੋਨੋਮਸ ਟੈਸਟ ਲੈਂਡਿੰਗ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  about 2 hours ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 4 hours ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਇਟਲੀ ਦੀ ਸਰਕਾਰ ਰਸਮੀ ਸੰਚਾਰ 'ਚ ਅੰਗਰੇਜ਼ੀ ਦੀ ਵਰਤੋਂ 'ਤੇ ਲਗਾ ਸਕਦੀ ਹੈ ਪਾਬੰਦੀ
. . .  about 5 hours ago
ਰੋਮ, 2 ਅਪ੍ਰੈਲ--ਰਸਮੀ ਸੰਚਾਰ ਲਈ ਇਟਲੀ ਦੇ ਨਾਗਰਿਕਾਂ ਦੁਆਰਾ ਅੰਗਰੇਜ਼ੀ ਜਾਂ ਕਿਸੇ ਹੋਰ ਵਿਦੇਸ਼ੀ ਭਾਸ਼ਾ ਦੀ ਵਰਤੋਂ ਜਲਦੀ ਹੀ ਭਾਰੀ ਜੁਰਮਾਨਾ ਦੇਣਾ ਪੈ ਸਕਦਾ ਹੈ।ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਬ੍ਰਦਰਜ਼ ਪਾਰਟੀ ਨੇ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਵਿਚ ਅਧਿਕਾਰਤ...
ਬਿਹਾਰ: ਤਾਜ਼ਾ ਝੜਪਾਂ ਤੋਂ ਬਾਅਦ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ
. . .  about 5 hours ago
ਪਟਨਾ, 2 ਅਪ੍ਰੈਲ-ਬੀਤੀ ਰਾਤ ਬਿਹਾਰਸ਼ਰੀਫ ਵਿਚ ਤਾਜ਼ਾ ਝੜਪਾਂ ਤੋਂ ਬਾਅਦ ਡੀ.ਐਮ. ਨਾਲੰਦਾ ਸ਼ਸ਼ਾਂਕ ਸ਼ੁਭੰਕਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਇਕੱਠ ਨੂੰ ਰੋਕਣ ਲਈ ਧਾਰਾ 144 ਲਗਾਈ ਗਈ ਹੈ। ਮੈਂ ਜਨਤਾ ਨੂੰ ਅਫਵਾਹਾਂ 'ਤੇ ਧਿਆਨ ਨਾ...
ਜੀ-20 ਡੈਲੀਗੇਟਸ ਨੇ ਯੋਗ ਸੈਸ਼ਨ 'ਚ ਲਿਆ ਹਿੱਸਾ
. . .  about 5 hours ago
ਸਿਲੀਗੁੜੀ, 2 ਅਪ੍ਰੈਲ-ਪੱਛਮੀ ਬੰਗਾਲ ਦੇ ਸਿਲੀਗੁੜੀ 'ਚ ਜੀ-20 ਟੂਰਿਜ਼ਮ ਵਰਕਿੰਗ ਗਰੁੱਪ ਦੀ ਮੀਟਿੰਗ ਦੇ ਦੂਜੇ ਦਿਨ ਜੀ-20 ਡੈਲੀਗੇਟਸ ਨੇ ਇਕ ਯੋਗ ਸੈਸ਼ਨ ਵਿਚ ਹਿੱਸਾ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 13 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 23 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇ ਤੁਸੀਂ ਲੋਕਾਂ ਨੂੰ ਪਰਖਦੇ ਰਹੋਗੇ ਤਾਂ ਉਨ੍ਹਾਂ ਨੂੰ ਪਿਆਰ ਕਰਨ ਲਈ ਤੁਹਾਡੇ ਕੋਲ ਸਮਾਂ ਨਹੀਂ ਬਚੇਗਾ। -ਮਦਰ ਟੇਰੇਸਾ

ਸ੍ਰੀ ਮੁਕਤਸਰ ਸਾਹਿਬ

ਭਾਰੀ ਬਾਰਿਸ਼ ਮਗਰੋਂ ਖੇਤਾਂ 'ਚ ਜਮ੍ਹਾਂ ਹੋਏ ਪਾਣੀ ਕਰਕੇ ਨਰਮੇ ਦੀ ਫ਼ਸਲ ਹੋਈ ਬਰਬਾਦ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਪਿਛਲੇ ਦਿਨਾਂ ਵਿਚ ਇਲਾਕੇ 'ਚ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਰਜਨਾਂ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਬਹੁਤ ਪਿੰਡਾਂ ਵਿਚ ਨਰਮੇ ਅਤੇ ਝੋਨੇ ਦੀ ਫ਼ਸਲ ਬਰਬਾਦ ...

ਪੂਰੀ ਖ਼ਬਰ »

ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਨੇ ਵਿਧਾਇਕ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ

ਲੰਬੀ, 6 ਅਗਸਤ (ਮੇਵਾ ਸਿੰਘ)- ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਹਲਕਾ ਲੰਬੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਗਿਆ, ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਵਲੋਂ ਭੇਜੀਆਂ ਡਾਕਟਰੀ ਟੀਮਾਂ ਲੰਬੀ ਹਲਕੇ 'ਚ ਦੇ ਰਹੀਆਂ ਸਿਹਤ ਸਹੂਲਤਾਂ

ਲੰਬੀ, 6 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬਾਰਿਸ਼ ਤੋਂ ਪ੍ਰਭਾਵਿਤ ਹਲਕਾ ਲੰਬੀ ਦੇ ਪਿੰਡਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀਆਂ ਗਈਆਂ ਡਾਕਟਰਾਂ ਦੀਆਂ ਟੀਮਾਂ ਵਲੋਂ ਪਿੰਡ-ਪਿੰਡ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਹਫ਼ਤਾ ਬੀਤ ਜਾਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ-ਮਲੋਟ ਰੋਡ 'ਤੇ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਦੇ ਰਵੀਦਾਸ ਨਗਰ ਦਾ ਰਹਿਣ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਐਸ.ਐਮ.ਓ. ਆਲਮਵਾਲਾ ਦੇ ਮੁਲਾਜ਼ਮ ਵਿਰੋਧੀ ਵਤੀਰੇ ਖ਼ਿਲਾਫ਼ ਮੋਰਚਾ ਖੋਲਿ੍ਹਆ

ਮੰਡੀ ਕਿੱਲਿਆਂਵਾਲੀ, 6 ਅਗਸਤ (ਇਕਬਾਲ ਸਿੰਘ ਸ਼ਾਂਤ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਲੰਬੀ ਨੇ ਸੀ.ਐੱਚ.ਸੀ. ਆਲਮ ਵਾਲਾ ਦੇ ਐੱਸ.ਐੱਮ.ਓ. ਡਾ: ਜਗਦੀਪ ਚਾਵਲਾ ਦੇ ਮੁਲਾਜ਼ਮ ਵਿਰੋਧੀ ਨੀਤੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਜਥੇਬੰਦੀ ਨੇ ਸਿਹਤ ਮੁਲਾਜ਼ਮਾਂ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਔਰਤਾਂ ਕਾਬੂ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 150 ਨਸ਼ੀਲੀਆਂ ਗੋਲੀਆਂ ਸਣੇ ਤਿੰਨ ਔਰਤਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਜਦ ...

ਪੂਰੀ ਖ਼ਬਰ »

ਪਸ਼ੂਆਂ ਦੇ ਚਮੜੀ ਰੋਗ ਦੇ ਇਲਾਜ ਲਈ ਵਰਤੀਆਂ ਜਾ ਰਹੀਆਂ ਦਵਾਈਆਂ ਦੀ ਬਲੈਕ 'ਚ ਵਿਕਰੀ ਕਾਰਨ ਪਸ਼ੂ ਪਾਲਕਾਂ ਦੀ ਸ਼ਰੇ੍ਹਆਮ ਲੁੱਟ

ਲੰਬੀ, 6 ਅਗਸਤ (ਸ਼ਿਵਰਾਜ ਸਿੰਘ ਬਰਾੜ) - ਪਸ਼ੂਆਂ ਵਿਚ ਫ਼ੈਲੀ ਚਮੜੀ ਦੀ ਭਿਆਨਕ ਬਿਮਾਰੀ ਤੋਂ ਪੇ੍ਰਸ਼ਾਨ ਪਸ਼ੂ ਪਾਲਕ ਆਪਣੇ ਪਸ਼ੂਆਂ ਦੀ ਕੀਮਤੀ ਜਾਨ ਬਚਾਉਣ ਲਈ ਵਰਤੀਆਂ ਜਾ ਰਹੀਆਂ ਦਵਾਈਆਂ ਦੀ ਬਲੈਕ ਵਿਚ ਹੋ ਰਹੀ ਵਿਕਰੀ ਨਾਲ ਸ਼ਰੇਆਮ ਲੁੱਟ ਦਾ ਸ਼ਿਕਾਰ ਹੋ ਰਿਹਾ ਹੈ, ...

ਪੂਰੀ ਖ਼ਬਰ »

ਐਸ.ਡੀ. ਸਕੂਲ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਮਲੋਟ, 6 ਅਗਸਤ (ਪਾਟਿਲ) - ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਗਿੱਧਾ, ਭੰਗੜਾ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਸਥਿਤ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਾਇਮਰੀ ਕਲਾਸਾਂ ਲਈ ਰਾਖੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਕਰੀਬ 50 ਬੱਚਿਆਂ ਨੇ ਭਾਗ ਲਿਆ ਅਤੇ 250 ਦੇ ਲਗਪਗ ...

ਪੂਰੀ ਖ਼ਬਰ »

ਮੀਂਹ ਕਰਕੇ ਹੋਏ ਨੁਕਸਾਨ ਤੋਂ ਕਿਸਾਨ, ਮਜ਼ਦੂਰ ਅਤੇ ਦੁਕਾਨਦਾਰ ਉਦਾਸੀ ਦੇ ਆਲਮ 'ਚ

ਮਲੋਟ, 6 ਅਗਸਤ (ਅਜਮੇਰ ਸਿੰਘ ਬਰਾੜ) - ਮਲੋਟ ਹਲਕੇ ਦੇ ਬਹੁਤੇ ਪਿੰਡਾਂ ਵਿਚ ਪਿਛਲੇ ਵੀਹ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਦੇ ਕਾਰਨ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ ਜਿਥੇ ਇਸ ਵਧੇਰੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਡੋਬ ਦਿੱਤਾ ਹੈ, ਉੱਥੇ ਹੀ ਘਰਾਂ ...

ਪੂਰੀ ਖ਼ਬਰ »

ਆਲਮਵਾਲਾ ਵਿਖੇ ਲੰਪੀ ਸਕਿਨ ਦੀ ਬਿਮਾਰੀ ਸੰਬੰਧੀ ਜਾਗਰੂਕਤਾ ਤੇ ਮੈਡੀਕਲ ਕੈਂਪ ਲਗਾਇਆ

ਮਲੋਟ, 6 ਅਗਸਤ (ਪਾਟਿਲ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪਸ਼ੂਆਂ ਵਿਚ ਐੱਲ.ਐੱਸ.ਡੀ. (ਲੰਪੀ ਚਮੜੀ ਰੋਗ) ਬਿਮਾਰੀ ਫ਼ੈਲੀ ਹੋਈ ਹੈ, ਜਿਸ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਜਗਸੀਰ ਸਿੰਘ ਡਿਪਟੀ ਡਾਇਰੈਕਟਰ ਸ੍ਰੀ ਮੁਕਤਸਰ ਸਾਹਿਬ ਅਤੇ ਡਾ: ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸਕੂਲ 'ਚ ਸਮਾਗਮ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਬਾਗਵਾਲੀ ਗਲੀ ਸਥਿਤ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਆਪਣੇ 33ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੰਜੇ ਵਾਲੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ:) ਨੈਸ਼ਨਲ ਐਵਾਰਡੀ ਸੰਸਥਾ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਵਿਖੇ ...

ਪੂਰੀ ਖ਼ਬਰ »

ਲਖਮੀਰੇਆਣਾ ਵਿਖੇ ਮੈਡੀਕਲ ਕੈਂਪ ਲਾਇਆ

ਮਲੋਟ, 6 ਅਗਸਤ (ਪਾਟਿਲ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਬਲਾਕ ਆਲਮਵਾਲਾ ਦੇ ਪਿੰਡ ਲਖਮੀਰੇਆਣਾ ਵਿਚ ਮੈਡੀਕਲ ਕੈਂਪ ਲਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਵਿਸ਼ੇਸ਼ ...

ਪੂਰੀ ਖ਼ਬਰ »

ਐਮ.ਐਸ.ਪੀ. ਪ੍ਰਤੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ - ਕੋਟਲੀ ਦੇਵਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. ਸਬੰਧੀ ਕਾਨੂੰਨੀ ਗਾਰੰਟੀ ਦੇਵੇ, ਤਾਂ ਜੋ ਕਿਸਾਨਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪਾਣੀਆਂ ਦੇ ਮਸਲੇ ਨੂੰ ਲੈ ਕੇ ਮੋਟਰਸਾਈਕਲ ਮਾਰਚ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦਾ ਮਸਲਾ ਹੱਲ ਕਰਾਉਣ ਲਈ ਵਿੱਢੇ ਅੰਦੋਲਨ ਤਹਿਤ 8 ਅਗਸਤ ਨੂੰ ਵਿਧਾਇਕਾ ਦੇ ਘਰਾਂ ਵੱਲ ਮੋਟਰਸਾਈਕਲ ਮਾਰਚ ਦੀਆਂ ਤਿਆਰੀਆਂ ਸਬੰਧੀ ਪਿੰਡ ਝਬੇਲਵਾਲੀ ਵਿਖੇ ਤਿਆਰੀ ਮੀਟਿੰਗ ਕੀਤੀ ਗਈ | ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਿਕ ਹੱਲ ਕਰਵਾਉਣ, ਹਰੇ ਇਨਕਲਾਬ ਦਾ ਖੇਤੀ ਮਾਡਲ ਬਦਲਾਉਣ, ਸਾਰੀ ਜ਼ਮੀਨ ਤੱਕ ਸਾਰਾ ਸਾਲ ਨਹਿਰੀ ਪਾਣੀ ਪਹੁੰਚਦਾ ਕਰਨ, ਮੋਘਿਆਂ ਦੇ ਮੁੱਢ ਵਿਚ ਤੇ ਪਿੰਡਾਂ ਸ਼ਹਿਰਾਂ ਦੇ ਰਿਹਾਇਸ਼ੀ ਇਲਾਕਿਆਂ 'ਚ ਰੀਚਾਰਜ ਪੁਆਇੰਟ ਬਣਾਉਣ, ਤਾਂ ਜੋ ਬਾਰਿਸ਼ ਦਾ ਅਤੇ ਨਾ ਲੋੜ ਹੋਣ 'ਤੇ ਨਹਿਰੀ ਪਾਣੀ ਧਰਤੀ ਹੇਠ ਭੇਜਿਆ ਜਾਵੇ, ਦਰਿਆਈ ਪਾਣੀਆਂ 'ਚ ਬੋਰ ਕਰਕੇ ਇੰਡਸਟਰੀ ਦੁਆਰਾ ਜ਼ਹਿਰੀਲਾ ਪਾਣੀ ਰਲਾਉਣ ਨੂੰ ਰੁਕਵਾਉਣ, ਸੇਮ ਨਾਲਿਆਂ ਦੀ ਸਫ਼ਾਈ ਹਰ ਸਾਲ ਕਰਵਾਉਣ, ਤਾਂ ਜੋ ਫ਼ਸਲਾਂ ਦਾ ਨੁਕਸਾਨ ਨਾ ਹੋਵੇ, ਭਾਖੜਾ ਦਾ ਨੀਲੀ ਭਾਅ ਮਾਰਦਾ ਪਾਣੀ ਸਮੁੱਚੇ ਪੰਜਾਬੀਆਂ ਤੱਕ ਪੀਣ ਲਈ ਪਹੁੰਚਦਾ ਕਰਵਾਉਣ ਤੇ ਡੈਮ ਸੇਫ਼ਟੀ ਐਕਟ ਰੱਦ ਕਰਵਾਉਣ, ਜਿਸ ਖ਼ਿਲਾਫ਼ ਪੰਜਾਬ ਸਰਕਾਰ ਅਸੈਂਬਲੀ ਵਿਚ ਮਤਾ ਪਾਸ ਕਰੇ | ਇਨ੍ਹਾਂ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ 8 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਮੋਟਰਸਾਈਕਲ ਮਾਰਚ ਕੀਤਾ ਜਾਵੇਗਾ ਅਤੇ ਹਲਕੇ ਦੇ ਮੌਜੂਦਾ ਵਿਧਾਇਕਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਮੋਟਰਸਾਈਕਲ ਮਾਰਚ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਪਰਗਟ ਸਿੰਘ ਝਬੇਲਵਾਲੀ, ਰਣਜੀਤ ਸਿੰਘ ਝਬੇਲਵਾਲੀ, ਬਲਜੀਤ ਸਿੰਘ ਫ਼ੌਜੀ, ਸੁਖਦੇਵ ਸਿੰਘ, ਵਜ਼ੀਰ ਸਿੰਘ, ਦਰਸ਼ਨ ਸਿੰਘ, ਹਰੀ ਸਿੰਘ, ਕੁਲਵੰਤ ਸਿੰਘ, ਗੁਰਾ ਸਿੰਘ, ਮੰਗਲ ਸਿੰਘ, ਸੋਨਾ ਸਿੰਘ, ਜਸਵਿੰਦਰ ਸਿੰਘ, ਤੇਜ ਸਿੰਘ ਖ਼ਾਲਸਾ, ਬਲਵੰਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪ੍ਰਾਪਰਟੀ ਨਾਲ ਜੁੜੇ ਡੀਲਰ, ਬਿਲਡਰਜ਼, ਸਲਾਹਕਾਰ, ਅਸ਼ਟਾਮ ਫਰੋਸ਼ਾਂ ਨੇ ਕੀਤੀ ਹੰਗਾਮੀ ਮੀਟਿੰਗ

ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਹੰਗਾਮੀ ਮੀਟਿੰਗ ਜੀ.ਐੱਨ.ਆਰ. ਕੰਪਲੈਕਸ ਗਿੱਦੜਬਾਹਾ ਵਿਖੇ ਹੋਈ, ਜਿਸ ਮੌਕੇ ਪ੍ਰਾਪਰਟੀ ਸਲਾਹਕਾਰ, ਬਿਲਡਰ, ਅਰਜ਼ੀ ਨਵੀਸ ਅਤੇ ਵਪਾਰੀ ਆਦਿ ਮੌਜੂਦ ਸਨ | ਨਿੱਤ ...

ਪੂਰੀ ਖ਼ਬਰ »

ਲੰਬੀ ਵਿਖੇ ਬਣ ਰਹੇ ਓਵਰਬਿ੍ਜ ਹੇਠਾਂ ਰਸਤਾ ਛੱਡਣ ਦੀ ਮੰਗ

ਲੰਬੀ, 6 ਅਗਸਤ (ਮੇਵਾ ਸਿੰਘ) - ਨੈਸ਼ਨਲ ਹਾਈਵੇਅ ਨੰਬਰ 9 ਡੱਬਵਾਲੀ-ਲੰਬੀ-ਮਲੋਟ ਨੂੰ ਚਾਰਮਾਰਗੀ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪਿੰਡ ਲੰਬੀ ਦੇ ਨਿਵਾਸੀਆਂ ਦਾ ਕਹਿਣਾ ਹੈ ਕਿ ਜੋ ਪਿੰਡ ਲੰਬੀ ਵਿਖੇ ਓਵਰਬਿ੍ਜ ਬਣਾਇਆ ਜਾ ਰਿਹਾ ਹੈ, ਇਸ ਨਾਲ ਆਉਣ ਵਾਲੇ ਸਮੇਂ ਵਿਚ ਪਿੰਡ ...

ਪੂਰੀ ਖ਼ਬਰ »

ਸਮਾਜਿਕ ਸਿੱਖਿਆ/ਅੰਗਰੇਜ਼ੀ ਅਧਿਆਪਕਾਂ ਅਤੇ ਜੈਂਡਰ ਸੈਂਸੇਟਾਈਜੇਸ਼ਨ ਦੀ ਸਿਖਲਾਈ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਲਕੀਤ ਸਿੰਘ ਖੋਸਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੀਰ ਸਿੰਘ, ਡਾਈਟ ਪਿ੍ੰਸੀਪਲ ਸੰਜੀਵ ਕੁਮਾਰ ਅਤੇ ਡੀ.ਐੱਮ. ਸਮਾਜਿਕ ਸਿੱਖਿਆ/ਅੰਗਰੇਜ਼ੀ ਗੁਰਮੇਲ ਸਿੰਘ ਸਾਗੂ, ਡੀ.ਐੱਮ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ

ਮਲੋਟ, 6 ਅਗਸਤ (ਪਾਟਿਲ)-ਅੱਜ ਕੈਬਨਿਟ ਮੰਤਰੀ ਅਤੇ ਵਿਧਾਇਕਾ ਡਾ: ਬਲਜੀਤ ਕੌਰ ਵਲੋਂ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਅੱਜ ਉਨ੍ਹਾਂ ਲਖਮੀਰੇਆਣਾ, ਖ਼ਾਨੇ ਕੀ ਢਾਬ, ਭੁਲੇਰੀਆ, ਸ਼ੇਰਗੜ੍ਹ ਅਤੇ ਲੱਕੜਵਾਲਾ ਦੇ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਆਦਰਸ਼ ਸਕੂਲ ਸੀਰਵਾਲੀ-ਭੰਗੇਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿਦਿਅਕ ਮੁਕਾਬਲਿਆਂ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਪੰਜਾਬੀ ਵਿਰਸੇ ਨਾਲ ਜੋੜਨ ਲਈ ਸਪੀਚ ਬੋਲੀ, ਬੋਲੀਆਂ ਪਾਈਆਂ ...

ਪੂਰੀ ਖ਼ਬਰ »

ਮਰੇ ਪਸ਼ੂਆਂ ਨੂੰ ਸੜਕਾਂ ਕਿਨਾਰੇ ਸੁੱਟਣ ਕਾਰਨ ਬਦਬੂ ਫ਼ੈਲੀ - ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕਾਂ ਅਤੇ ਖਾਲੀ ਪਲਾਟਾਂ ਵਿਚ ਮਿ੍ਤਕ ਪਸ਼ੂ ਸੁੱਟੇ ਜਾ ਰਹੇ ਹਨ, ਜਿਸ ਕਾਰਨ ਬਦਬੂ ਫ਼ੈਲ ਰਹੀ ਹੈ ਅਤੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ੍ਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਵਣ ਮਹਾਂਉਤਸਵ ਮਨਾਇਆ

ਮਲੋਟ, 6 ਅਗਸਤ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਹੇਠ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰਾਂ ਡਾ: ਜਸਬੀਰ ਕੌਰ ਅਤੇ ਡਾ: ਵਿਨੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਣ ਮਹਾਂਉਤਸਵ ਮਨਾਇਆ ਗਿਆ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX