ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਬੀਤੀ ਦੇਰ ਰਾਤ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੂੰ ਜੇਲ੍ਹ ਦੀ ਤਲਾਸ਼ੀ ਗਾਰਦ ਵਲੋਂ ਇਕ ਸਮਾਰਟ ਫ਼ੋਨ ਤੇ 78 ਗਰਾਮ ਕਥਿਤ ਨਸ਼ੀਲੇ ਪਾਊਡਰ ਸਮੇਤ ਫੜ੍ਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ...
ਜੈਤੋ, 7 ਅਗਸਤ (ਗੁਰਚਰਨ ਸਿੰਘ ਗਾਬੜੀਆ)-ਕੁੁੱਲ ਹਿੰਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੱਦੇ 'ਤੇ ਪੰਜਾਬ ਭਰ ਵਿਚ ਹਲਕਾ ਪੱਧਰੀ 9 ਅਗਸਤ ਨੂੰ ਤਿੰਰਗਾ ਮਾਰਚ ਕੱਢਿਆ ਜਾ ਰਿਹਾ ਹੈ ਦੀਆਂ ਤਿਆਰੀਆਂ ਸਬੰਧੀ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਦਰਸ਼ਨ ਸਿੰਘ ...
ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਕੁਝ ਦਿਨ ਪਹਿਲਾਂ ਸੀ. ਆਈ. ਏ. ਸਟਾਫ਼ ਵਲੋਂ ਦੋ ਵਿਅਕਤੀਆਂ ਗਗਨਦੀਪ ਸਿੰਘ ਤੇ ਸਤਪਾਲ ਸਿੰਘ ਨੂੰ 9 ਪਿਸਤੌਲ, ਇਕ ਮੈਗਜ਼ੀਨ ਅਤੇ ਕੁਝ ਜ਼ਿੰਦਾ ਕਾਰਤੂਸ ਨਾਲ ਕਾਬੂ ਕੀਤਾ ਸੀ ਜਿਸ ਦੀ ਪੁੱਛਗਿੱਛ ਤੋਂ ਬਾਅਦ ਵੱਡੇ ਖੁਲਾਸੇ ਹੋਏ ...
ਜੈਤੋ, 7 ਅਗਸਤ (ਭੋਲਾ ਸ਼ਰਮਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਰਾਜ ਕਪੂਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰਦੀਪ ਦਿਉੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ...
ਫ਼ਰੀਦਕੋਟ, 7 ਅਗਸਤ (ਜਸਵੰਤ ਸਿੰਘ ਪੁਰਬਾ)-ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਭੋਲਾ ਸਿੰਘ ਢਿੱਲੋਂ (82) ਦਾ ਬੀਤੇ ਦਿਨੀਂ 06 ਅਗਸਤ 2022 ਨੂੰ ਦਿਹਾਂਤ ਹੋ ਗਿਆ | ਉਹ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਉਨ੍ਹਾਂ ਦੇ ਅਚਾਨਕ ਦਿਹਾਂਤ 'ਤੇ ਇਲਾਕੇ ਦੀਆਂ ...
ਬਾਜਾਖਾਨਾ, 7 ਅਗਸਤ (ਜੀਵਨ ਗਰਗ)-ਸੀ.ਐੱਚ.ਸੀ. ਬਾਜਾਖਾਨਾ ਵਿਖੇ ਨੇੜਲੇ ਲਗਪਗ ਪੰਦਰਾਂ ਪਿੰਡਾਂ ਦੇ ਮਰੀਜ਼ ਆਪਣਾ ਇਲਾਜ ਕਰਵਾਉਣ ਲਈ ਆਉਂਦੇ ਹਨ, ਪਰ ਇੱਥੇ ਡਾਕਟਰਾਂ ਦੀ ਬਹੁਤ ਜ਼ਿਆਦਾ ਘਾਟ ਹੈ, ਜਿਸ ਕਰਕੇ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ. ਐੱਸ. ਸੀ. ਬਾਜਾਖਾਨਾ ਵਿਖੇ ਐੱਮ. ਓ. ਦੀਆਂ 9 ਅਸਾਮੀਆਂ 'ਚ ਸਿਰਫ ਇਕ ਹੀ ਡਾਕਟਰ ਅਵਤਾਰਜੀਤ ਸਿੰਘ ਗੋਂਦਾਰਾ ਹਾਜ਼ਰ ਹਨ | ਸਪੈਸ਼ਲਿਸਟ ਡਾਕਟਰਾਂ ਦੀਆਂ ਪੰਜ ਅਸਾਮੀਆਂ 'ਚ ਸਿਰਫ ਗਾਇਨੀ ਦੀ ਡਾਕਟਰ ਕਿਰਨਜੀਤ ਕੌਰ ਮੌਜੂਦ ਹੈ ਤੇ ਚਾਰ ਅਸਾਮੀਆਂ ਆਰਥੋ, ਮੈਡੀਸਨ, ਅਨਥੀਸੀਆਂ ਤੇ ਬੱਚਿਆਂ ਆਦਿ ਦੇ ਡਾਕਟਰ ਨਹੀਂ ਹਨ | ਡੈਂਟਲ ਮੈਡੀਕਲ ਡਾਕਟਰਾਂ ਦੀਆਂ ਦੋਨੋ ਅਸਾਮੀਆਂ ਖਾਲੀ ਹਨ | ਐੱਸ.ਐੱਮ.ਓ. ਦੀ ਇਕ ਅਸਾਮੀ ਦੇ ਹੁਕਮ ਜਾਰੀ ਹੋ ਚੁੱਕੇ ਹਨ, ਪਰ ਉਨ੍ਹਾਂ ਨੇ ਇੱਥੇ ਦਸ-ਪੰਦਰਾਂ ਦਿਨਾਂ ਤੋਂ ਹਾਜ਼ਰ ਨਹੀਂ ਹੋਏ | ਦੋ ਅਸਾਮੀਆਂ ਫਾਰਮਾਸਿਸਟ ਦੀਆਂ ਵੀ ਖਾਲੀ ਪਈਆਂ ਹਨ | ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸਰਕਾਰ ਵਲੋਂ ਇੱਥੇ ਕਰੋੜਾਂ ਰੁਪਏ ਖ਼ਰਚ ਕਿ ਅਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਿਆ ਹੋਇਆ ਹੈ, ਪਰ ਡਾਕਟਰਾਂ ਦੀਆਂ ਵਧੇਰੇ ਅਸਾਮੀਆਂ ਖਾਲੀ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ 'ਚ ਜਾਣਾ ਪੈਂਦਾ ਹੈ | ਇਹ ਹਸਪਤਾਲ ਕੌਮੀ ਸ਼ਾਹ ਮਾਰਗ ਉੱਪਰ ਸਥਿਤ ਹੋਣ ਕਾਰਨ ਇੱਥੇ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਡਾਕਟਰ ਨਾ ਹੋਣ ਕਾਰਨ ਕਈ ਵਾਰ ਮਰੀਜ਼ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪੈ ਜਾਂਦੇ ਹਨ | ਜਿਕਰਯੋਗ ਹੈ ਕਿ ਸਿਵਲ ਹਸਪਤਾਲ ਨੂੰ ਸਾਂਸਦ ਕੋਟੇ 'ਚ ਮੁਹੰਮਦ ਸਦੀਕ ਵਲੋਂ ਦਿੱਤੀ ਗਈ ਐਬੂਲੈਂਸ ਵੀ ਡਰਾਈਵਰ ਨਾ ਹੋਣ ਕਰਕੇ ਚਿੱਟਾ ਹਾਥੀ ਸਾਬਤ ਹੋ ਰਹੀ ਹੈ | ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਥੇ ਡਾਕਟਰਾਂ ਦੀਆਂ ਸਾਰੀਆਂ ਅਸਾਮੀਆਂ ਪੁਰ ਕੀਤੀਆਂ ਜਾਣ ਤਾਂਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ |
ਬਾਜਾਖਾਨਾ, 7 ਅਗਸਤ (ਜਗਦੀਪ ਸਿੰਘ ਗਿੱਲ)-ਬਹਿਬਲ ਇਨਸਾਫ਼ ਮੋਰਚਾ ਪਿਛਲੇ ਲੰਮੇ ਸਮੇਂ ਤੋਂਾ ਲਗਾਤਾਰ ਜਾਰੀ ਹੈ ¢ 16 ਅਗਸਤ ਨੂੰ ਬਹਿਬਲ ਕਲਾ ਵਿਖੇ ਪੰਥਕ ਇਕੱਠ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਵੱਖ-ਵੱਖ ਸਿੱਖ ਸੰਸਥਾਵਾਂ, ਪੰਥਕ ਜਥੇਬੰਦੀਆਂ, ਪੰਥਕ ਵਿਦਵਾਨਾਂ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX