ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਸਥਾਨਕ ਕਚਹਿਰੀ ਚੌਕ ਵਿਖੇ ਹਾਇਰ ਐਜੂਕੇਸ਼ਨ ਇੰਸਟੀਚਿਊਟ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਲੋਂ ਪ੍ਰੋ: ਹੇਮੰਤ ਵਾਟਸ ਦੀ ਅਗਵਾਈ 'ਚ ਸੂਬਾ ਪੱਧਰੀ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਉ ਵੀ ...
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਜ਼ਾਦੀ ਦੇ 75 ਸਾਲਾ ਸਮਾਗਮ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ...
ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਰਜਿ: ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਸ ਕੀਤੇ ਮਤੇ ਰਾਹੀਂ ਸੂਬਾ ਸਰਕਾਰ ਵਲੋਂ ਫ਼ੀਲਡ 'ਚ ਕੰਮ ਕਰਦੇ ...
ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਕੈਟਲ ਪੌਂਡ ਮਨਾਲ (ਬਰਨਾਲਾ) ਵਿਖੇ ਅੱਜ ਸਹਾਇਕ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ: ਕਰਮਜੀਤ ਸਿੰਘ ਕਲਾਲਾ, ਸੀਨੀਅਰ ਵੈਟਰਨਰੀ ਅਫ਼ਸਰ ਬਰਨਾਲਾ ਡਾ: ਜਤਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਪਸ਼ੂ ਪਾਲਨ ਵਿਭਾਗ ਦੀ ਟੀਮ ...
ਤਪਾ ਮੰਡੀ, 7 ਅਗਸਤ (ਪ੍ਰਵੀਨ ਗਰਗ)-ਦਿਨ-ਬ-ਦਿਨ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ, ਕਿਉਂਕਿ ਬੂਟੇ ਸਾਡੀ ਜਾਨ ਅਤੇ ਧਰਤੀ ਦਾ ਮੁੱਖ ਹਿੱਸਾ ਹਨ, ਇਨ੍ਹਾਂ ਨਾਲ ਹੀ ਸਾਡਾ ਵਾਤਾਵਰਨ ਸੁਰੱਖਿਅਤ ਰਹਿ ਸਕਦਾ ਹੈ | ਇਨ੍ਹਾਂ ...
ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਪਸ਼ੂਆਂ ਨੂੰ ਪਿਛਲੇ ਦਿਨਾਂ ਤੋਂ ਲੈ ਕੇ ਫੈਲ ਰਹੀ ਲੰਪੀ ਸਕਿਨ ਬਿਮਾਰੀ ਕਾਰਨ ਰੋਜ਼ਾਨਾ ਪਸ਼ੂਆਂ ਦੀਆਂ ਮੌਤਾਂ ਹੋ ਰਹੀਆਂ ਹਨ | ਬਿਮਾਰੀ ਤੋਂ ਬਚਾਉਣ ਲਈ ਪੰਜਾਬ ਦੇ ਪਸ਼ੂਆਂ ਨੂੰ ਪਸ਼ੂ ਪਾਲਨ ਵਿਭਾਗ ...
ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਕੁਰੜ ਰਜਬਾਹੇ ਚੋਂ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲਣ ਦਾ ਪਤਾ ਲੱਗਾ ਹੈ¢ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਸ਼ਾਮ 6 ਵਜੇ ...
ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਦੀ ਸਿੱਧੂ ਪੱਤੀ ਵਿਖੇ ਪਹਿਲਾ ਵਿਸ਼ਾਲ ਜਾਗਰਣ ਮਾਤਾ ਚਰਨਜੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਜਾਗਰਣ ਦਾ ਉਦਘਾਟਨ ਗੁਰਦੀਪ ਦਾਸ ਬਾਵਾ ਨੇ ਜੋਤੀ ਪ੍ਰਚੰਡ ਕਰਨ ਉਪਰੰਤ ਕੀਤਾ | ਇਸ ਮੌਕੇ ਕਾਂਗਰਸੀ ਆਗੂ ...
ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਪਿੰਡ ਗਿੱਲ ਕੋਠੇ ਨੇੜੇ ਪੈਟਰੋਲ ਪੰਪ 'ਤੇ ਅੱਜ ਲੁੱਟ ਖੋਹ ਦੀ ਵਾਰਦਾਤ ਉਸ ਸਮੇਂ ਨਾਕਾਮ ਹੋ ਗਈ ਜਦ ਸਾਹਮਣੇ ਢਾਬੇ 'ਤੇ ਮੌਜੂਦ ਲੋਕਾਂ ਨੇ ਰੌਲਾ ਪਾ ਕੇ ਲੁਟੇਰੇ ਭੱਜਣ ਲਈ ਮਜ਼ਬੂਰ ਕਰ ਦਿੱਤੇ | ਪੰਪ ਮਾਲਕ ਗੁਰਬਖਸ਼ ਸਿੰਘ ਵਲੋਂ ਥਾਣਾ ...
ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਪੱਤੀ ਸੇਖਵਾਂ ਰੋਡ 'ਤੇ ਪੈਂਦੇ ਦੋ ਪੋਲਟਰੀ ਫਾਰਮਾਂ ਨੂੰ ਨਿਸ਼ਾਨਾ ਬਣਾਉਂਦਿਆਂ ਚੌਕੀਦਾਰਾਂ ਨੂੰ ਕੋਈ ਵਸਤੂ ਸੁੰਘਾਉਣ ਉਪਰੰਤ ਨਗਦੀ ਅਤੇ ਕੱਪੜੇ ਚੋਰੀ ਕਰ ਕੇ ...
ਮਹਿਲ ਕਲਾਂ, 7 ਅਗਸਤ (ਅਵਤਾਰ ਸਿੰਘ ਅਣਖੀ)-ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵਲੋਂ 25ਵਾਂ ਸ਼ਰਧਾਂਜਲੀ ਸਮਾਗਮ ਵਿਲੱਖਣ ਢੰਗ ਨਾਲ ਮਨਾਉਣ ਲਈ ਤਿਆਰੀਆਂ ਪੂਰੇ ਜ਼ੋਰਾਂ 'ਤੇ ਹਨ | ਅੱਜ ਲੋਕ ਕਵੀ ਸੰਤ ਰਾਮ ਉਦਾਸੀ ਦੀ ਜੰਮਣ ਭੋਇੰ ...
ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਵਿਖੇ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ 'ਤੇ ਪਿੰਡ ਵਾਸੀਆਂ ਦੀ ਮਦਦ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ ...
ਬਰਨਾਲਾ, 7 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਸ: ਦਵਿੰਦਰ ਸਿੰਘ ਸੰਧੂ ਦੀ ਪਤਨੀ ਸਰਦਾਰਨੀ ਸੁਰਜੀਤ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਹੋਇਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਹਜੂਰੀ ਰਾਗੀ ਜਥਾ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਰਾਜਵਿੰਦਰ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂ ਨੇ ਮਾਤਾ ਸੁਰਜੀਤ ਕੌਰ ਸੰਧੂ ਦੇ ਜੀਵਨ ਅਤੇ ਉਨ੍ਹਾਂ ਵਲੋਂ ਆਪਣੇ ਬੱਚਿਆਂ ਨੂੰ ਦਿੱਤੇ ਗਏ ਵਧੀਆ ਸੰਸਕਾਰਾਂ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਇਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਅਤੇ ਹੋਰ ਅਹੁਦੇਦਾਰਾਂ ਵਲੋਂ ਮਾਤਾ ਸੁਰਜੀਤ ਕੌਰ ਦੀ ਨੂੰ ਹ ਮਨਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਮਹੰਤ ਪਿਆਰਾ ਸਿੰਘ ਡੇਰਾ ਬਾਬਾ ਗਾਂਧਾ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ, ਬਲਾਕ ਪ੍ਰਧਾਨ ਮਹੇਸ਼ ਲੋਟਾ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਗੁਰਤੇਜ ਸਿੰਘ ਖੁੱਡੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਕੌਂਸਲਰ ਪਰਮਜੀਤ ਸਿੰਘ ਜੌਂਟੀ ਮਾਨ, ਗੁਰਦਰਸ਼ਨ ਸਿੰਘ ਬਰਾੜ, ਵਿਕਰਮ ਵਿੱਕੀ, ਕਾਂਗਰਸੀ ਆਗੂ ਸੂਰਤ ਸਿੰਘ ਬਾਜਵਾ, ਬਲਦੇਵ ਸਿੰਘ ਭੁੱਚਰ, ਜਗਤਾਰ ਸਿੰਘ ਪੱਖੋ, ਅਰੁਣ ਪ੍ਰਤਾਪ ਸਿੰਘ ਢਿੱਲੋਂ, ਜਸਵਿੰਦਰ ਸਿੰਘ ਟੀਲੂ, ਅਕਾਲੀ ਆਗੂ ਜਥੇਦਾਰ ਜਰਨੈਲ ਸਿੰਘ ਭੋਤਨਾ, ਬੇਅੰਤ ਸਿੰਘ ਬਾਠ, ਜੱਗਾ ਸਿੰਘ ਸਾਬਕਾ ਐਮ.ਸੀ., ਜਸਵੀਰ ਸਿੰਘ ਗੱਖੀ, ਮੁਲਾਜ਼ਮ ਆਗੂ ਹਰਬਖ਼ਸ਼ ਸਿੰਘ ਕਾਕਾ, ਹਰਨੇਕ ਸਿੰਘ ਦੀਵਾਨਾ, ਹਰਦਿਆਲ ਸਿੰਘ ਸੰਧੂ, ਨਾਜ਼ਰ ਸਿੰਘ ਸੰਧੂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸ: ਦਵਿੰਦਰ ਸਿੰਘ ਸੰਧੂ ਤੇ ਪੁੱਤਰ ਹਰਜੀਤ ਸਿੰਘ ਸੰਧੂ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ |
ਟੱਲੇਵਾਲ, 7 ਅਗਸਤ (ਸੋਨੀ ਚੀਮਾ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਸ਼ਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ | ਇਸੇ ਕੜੀ ਤਹਿਤ ਕੰਪਨੀ ਵਲੋਂ ਇਕ ਹੋਰ ਵਿਦਿਆਰਥਣ ਦਾ ਸਟੱਡੀ ਵੀਜ਼ਾ ਲਗਵਾ ...
ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀਆਂ ਹਦਾਇਤਾਂ ਅਨੁਸਾਰ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਵਿੱਤ ਸਕੱਤਰ ਊਧਮ ...
ਸ਼ਹਿਣਾ, 7 ਅਗਸਤ (ਸੁਰੇਸ਼ ਗੋਗੀ)-ਮਾਂ ਜਗਦੰਬੇ ਪ੍ਰਮੇਸ਼ਵਰੀ ਨੈਣਾਂ ਦੇਵੀ ਲੰਗਰ ਕਮੇਟੀ ਉੱਗੋਕੇ ਵਲੋਂ ਲੰਗਰ ਦੀ ਸਮਾਪਤੀ ਉਪਰੰਤ ਸ਼ਾਨਦਾਰ ਜਾਗਰਨ ਉੱਗੋਕੇ ਧਰਮਸ਼ਾਲਾ ਵਿਖੇ ਕਰਵਾਇਆ ਗਿਆ | ਜਿਸ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜੋਤੀ ਪ੍ਰਚੰਡ ਕਰ ...
ਬਰਨਾਲਾ, 7 ਅਗਸਤ (ਨਰਿੰਦਰ ਅਰੋੜਾ)-ਸ਼ਿਵ ਸ਼ਕਤੀ ਮਹਾਂਸੰਘ ਰਜਿ: ਬਰਨਾਲਾ ਵਲੋਂ ਸਥਾਨਕ ਪ੍ਰਾਚੀਨ ਸ਼ਿਵ ਮੰਦਰ ਨੇੜੇ ਰੇਲਵੇ ਸਟੇਸ਼ਨ ਤੋਂ 19ਵਾਂ ਵਿਸ਼ਾਲ ਭੰਡਾਰਾ ਕੈਲਾਸ਼ ਦਰਸ਼ਨ ਮਨੀ ਮਹੇਸ਼ ਲਈ ਰਵਾਨਾ ਕੀਤਾ ਗਿਆ | ਇਸ ਭੰਡਾਰੇ ਨੂੰ ਮੰਗੂ ਬਾਬਾ ਜੀ ਸੇਖੇ ਵਾਲੇ ...
ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਐਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਭੁਪਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ 'ਸੱਤ ਰੰਗੀ ਪੀਂਘ' ਦੇ ਨਾਂਅ ਹੇਠ ਮਨਾਇਆ ਗਿਆ ਜਿਸ ...
ਮਹਿਲ ਕਲਾਂ, 7 ਅਗਸਤ (ਤਰਸੇਮ ਸਿੰਘ ਗਹਿਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਮਹਿਲ ਕਲਾਂ ਦੇ ਆਗੂਆਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਡਾ: ਸੁਰਜੀਤ ਸਿੰਘ ਛਾਪਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਭਦੌੜ, 7 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਚ ਆਈ.ਸੀ.ਐਸ.ਈ. ਦੇ ਜ਼ੋਨਲ ਪੱਧਰ ਦੇ ਸਕੇਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਸਰਪ੍ਰਸਤ ਦਰਸ਼ਨ ਸਿੰਘ ਗਿੱਲ ਅਤੇ ਪਿ੍ੰਸੀਪਲ ਬਿਨੋਏ ਜੋਸ਼ ਨੇ ਦੱਸਿਆ ਸਕੇਟਿੰਗ ਦੇ ਹੋਏ ...
ਬਰਨਾਲਾ, 7 ਅਗਸਤ (ਅਸ਼ੋਕ ਭਾਰਤੀ)-ਆਜ਼ਾਦੀ ਦੇ 75 ਸਾਲਾਂ ਮਹਾਂ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਦੇ ਦੋ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX