ਗੁਰਵਿੰਦਰ ਸਿੰਘ ਕਲਸੀ
ਲੋਪੋਕੇ, 10 ਅਗਸਤ -ਤਹਿਸੀਲ ਲੋਪੋਕੇ ਬਲਾਕ ਚੋਗਾਵਾਂ ਦੇ 150 ਤੋਂ ਉਪਰ ਪਿੰਡਾਂ ਵਿਚ ਅੱਧ ਜੁਲਾਈ-ਅਗਸਤ ਵਿਚ ਪਈਆਂ ਥੋੜ੍ਹੀਆਂ ਜਿੰਨੀਆਂ ਬਰਸਾਤਾਂ ਨੇ ਹੀ ਬਲਾਕ ਚੋਗਾਵਾਂ ਦੇ 150 ਤੋਂ ਉੱਪਰ ਪਿੰਡ ਜਿਨ੍ਹਾਂ ਵਿਚ ਪ੍ਰਮੁੱਖ ਤੌਰ 'ਤੇ ਕੱਕੜ, ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਮਨੁੱਖੀ ਭਲਾਈ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ (ਰਜਿ:) ਦੇ ਮੁੱਖ ਸੇਵਾਦਾਰ ਤਰਸੇਮ ਸਿੰਘ ਬਾਠ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਬਾਠ ਨੇ ਦੱਸਿਆ ਕਿ 'ਸਾਚਾ ...
ਜੇਠੂਵਾਲ, 10 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟ ਸੋਹੀਆਂ ਖੁਰਦ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਘਰ-ਘਰ ਤਿਰੰਗੇ ਝੰਡੇ ਨੂੰ ਲਹਿਰਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨੂੰ ...
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪੁੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਵਿਖੇ ਘਰ ਤੋਂ ਦੁੱਧ ਲੈਣ ਗਈ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਪੀੜਤ ਨਾਬਾਲਗ ਲੜਕੀ ਰੇਖਾ ...
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਪੁਲਿਸ ਥਾਣਾ ਘਰਿੰਡਾ ਨੇ 45 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਲੋਂ ਜਾਰੀ ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਭਕਨਾ ਕਲਾਂ ਮੰਡੀ ਨਜ਼ਦੀਕ ਘਰਿੰਡਾ ...
ਅਜਨਾਲਾ 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-'ਹਰ ਘਰ ਤਿਰੰਗਾ' ਮੁਹਿੰਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਸਟਾਫ ਤੇ ਵਿਦਿਆਰਥੀਆਂ ਵਲੋਂ ਤਿਰੰਗਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਆਪਣੇ ਘਰਾਂ ...
ਬਿਆਸ, 10 ਅਗਸਤ (ਫੇਰੂਮਾਨ)-ਗੁਰਦੁਆਰਾ ਬੁੰਗਾ ਸਾਹਿਬ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ 13 ਸਤੰਬਰ ਨੂੰ ਐੱਸ.ਐੱਸ.ਪੀ ਦਿਹਾਤੀ, ਅੰਮਿ੍ਤਸਰ ਦੇ ਦਫ਼ਤਰ ਮੂਹਰੇ ਧਰਨੇ ...
ਰਈਆ, 10 ਅਗਸਤ (ਸ਼ਰਨਬੀਰ ਸਿੰਘ ਕੰਗ)-ਡਿਪਸ ਸਕੂਲ ਰਈਆ ਨੇ ਵਿਦਿਆਰਥੀਆਂ ਵਿਚ ਮਨੁੱਖੀ ਰਿਸ਼ਤਿਆਂ ਦੀਆਂ ਕਦਰਾਂ ਕੀਮਤਾਂ ਨੂੰ ਉਜਾਗਰ ਕਰਨ ਹਿਤ ਭੈਣ-ਭਰਾ ਦੇ ਅਟੁੱਟ ਰਿਸ਼ਤੇ ਨੂੰ ਦਰਸਾਉਂਦਾ ਰੱਖੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਮੂਹ ਡਿਪਸ ਸਕੂਲਾਂ ਦੇ ਐੱਮ. ਡੀ. ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸੰਤਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਵਣ ਮਹੀਨੇ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇੇ ਗਿੱਧਾ, ਭੰਗੜਾ, ਕਵਿਤਾਵਾਂ ਅਤੇ ਭਾਸ਼ਣ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕਰੀ ...
ਚੌਕ ਮਹਿਤਾ, 11 ਅਗਸਤ (ਜਗਦੀਸ਼ ਸਿੰਘ ਬਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਹਾਲ ਵਿਚ ਹੀ ਐਲਾਨੇ ਗਏ ਬੀ. ਕਾਮ (ਸਮੈਸਟਰ ਛੇਵਾਂ) ਦੇ ਨਤੀਜੇ ਵਿਚ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਦਸ਼ਮੇਸ਼ ਕਾਲਜ ਫਾਰ ਵਿਮਨ, ਮਹਿਤਾ ਚੌਂਕ ਦੀਆਂ ਵਿਦਿਆਰਥਣਾਂ ਦਾ ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਬਕਾਲਾ ਸਾਂਹਿਬ ਸਬ ਡਵੀਜਨ ਦੇ ਪਿੰਡ ਕਰਤਾਰਪੁਰ (ਅੰਮਿ੍ਤਸਰ) ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੂੰ ਵੱਡਾ ਹੁੰਗਾਰਾ ਮਿਲਿਆ, ਜਦੋਂ ਕਿ ਵੱਖ-ਵੱਖ ਪਾਰਟੀਆਂ ਦੇ ਤਕਰੀਬਨ 20 ਪਰਿਵਾਰ ...
ਅਜਨਾਲਾ, 10 ਅਗਸਤ (ਐਸ. ਪ੍ਰਸ਼ੋਤਮ)-ਪਾਵਰਕਾਮ ਡਵੀਜ਼ਨ ਅਜਨਾਲਾ ਦੇ ਮੁੱਖ ਦਫਤਰੀ ਕੰਪਲੈਕਸ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ (ਚਾਹਲ) ਦੇ ਡਵੀਜਨ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਫੇਡਰੇਸ਼ਨ ਦੇ ਬਾਰਡਰ ਜ਼ੋਨ ਮੀਤ ਸਕੱਤਰ ਜੇ.ਈ. ...
ਮੱਤੇਵਾਲ, 10 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ, ਜਿਸ 'ਤੇ ਸਮੁੱਚੇ ਹਲਕਾ ਮਜੀਠਾ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ...
ਅਜਨਾਲਾ/ਗੱਗੋਮਾਹਲ 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. 73 ਬਟਾਲੀਅਨ ਵਲੋਂ ਕਮਾਂਡੈਂਟ ਪਿ੍ਤਪਾਲ ਸਿੰਘ ਭੱਟੀ ਦੀ ਅਗਵਾਈ ਹੇਠ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਰ ...
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਅਟਾਰੀ ਸਰਹੱਦ ਨਜ਼ਦੀਕ ਵੱਸੇ ਪਿੰਡ ਢੋਡੀਵਿੰਡ ਵਿਖੇ ਪੀਰ ਬਾਬਾ ਜਿਉਣ ਸ਼ਾਹ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪ੍ਰਸਿੱਧ ਪੰਜਾਬੀ ਲੋਕ ਗਾਇਕ ਸੁਰਜੀਤ ਭੁੱਲਰ ਤੇ ਸਰਗੀ ਮਾਨ ...
ਲੋਪੋਕੇ, 10 ਅਗਸਤ (ਗੁਰਵਿੰਦਰ ਸਿੰਘ ਕਲਸੀ)-ਐਸ. ਐਸ. ਪੀ. ਦਿਹਾਤੀ ਅੰਮਿ੍ਤਸਰ ਵਲੋਂ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਸਰਹੱਦੀ ਪਿੰਡਾਂ 'ਚ ਡਰੋਨ ਦੀ ਹਲਚਲ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਵੱਡੀ ਮਾਤਰਾ ਵਿਚ ਅਸਲਾ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ | ...
ਅਟਾਰੀ, 10 ਅਗਸਤ (ਗੁਰਦੀਪ ਸਿੰਘ ਅਟਾਰੀ)-ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਾਰ ਸੇਵਾ ਵਾਲੇ ...
ਜਗਦੇਵ ਕਲਾਂ, 10 ਅਗਸਤ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਬਾਬਾ ਬਹਾਦਰ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਪਿੰਡ ਖਤਰਾਏ ਖੁਰਦ ਵਿਖੇ ਸਥਿਤ ਗੁਰਦੁਆਰਾ ਬਾਬਾ ਬਹਾਦਰ ਸਿੰਘ ਵਿਖੇ ਬਾਬਾ ਸਤਨਾਮ ਸਿੰਘ, ਬਾਬਾ ਚਰਨ ਸਿੰਘ ਅਤੇ ਬਾਬਾ ਜਗੀਰ ...
ਗੱਗੋਮਾਹਲ, 10 ਅਗਸਤ (ਬਲਵਿੰਦਰ ਸਿੰਘ ਸੰਧੂ)-ਇਤਿਹਾਸਕ ਕਸਬਾ ਰਮਦਾਸ ਤੋਂ ਅੰਤਰ ਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੱਕ ਬਣ ਰਹੀ ਚਾਰ ਮਾਰਗੀ ਸੜਕ ਨੇ ਕਸਬਾ ਰਮਦਾਸ ਦੇ ਇਸ ਸੜਕ ਕੰਡੇ ਦੁਕਾਨਾਂ ਕਰਦੇ ਵਪਾਰੀਆਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਦੁਕਾਨਦਾਰਾਂ ਦਾ ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਨੁੱਖਤ ਦੀ ਸੇਵਾ ਲਈ ਯਤਨਸ਼ੀਲ ਸੰਸਥਾ ਹਿੰਦ ਦੀ ਚਾਦਰ ਬਿਰਧ ਆਸ਼ਰਮ, ਵਿਖੇ ਵਾਇਸ ਆਫ ਅੰਮਿ੍ਤਸਰ ਵਲੋਂ 20 ਬੈੱਡ ਅਤੇ ਹੋਰ ਸਮੱਗਰੀ ਪ੍ਰਦਾਨ ਕਰਵਾਈ ਅਤੇ ਇਸ ...
ਅਜਨਾਲਾ, 10 ਅਗਸਤ (ਐਸ. ਪ੍ਰਸ਼ੋਤਮ)-ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤੇ ਗਏ ਬਿਜਲੀ ਸੋਧ ਬਿੱਲ-2022 ਨੂੰ ਕਿਸਾਨ ਤੇ ਗ਼ਰੀਬ ਮਾਰੂ ...
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਮੁੱਖ ਖੇਤੀਬਾੜੀ ਅਫਸਰ ਅੰਮਿ੍ਤਸਰ ਡਾ: ਜਤਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ: ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਦਫ਼ਤਰ ਚੋਗਾਵਾਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਨਿਹੰਗ ਸਿੰਘ ਫੌਜਾਂ ਵੱਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮਨਾਏ ...
ਓਠੀਆਂ, 10 ਅਗਸਤ (ਗੁਰਵਿੰਦਰ ਸਿੰਘ ਛੀਨਾ)-ਆਮ ਆਦਮੀ ਪਾਰਟੀ ਦੇ ਵਰਕਰ ਸੇਵਾ ਮੁਕਤ ਅਧਿਆਪਕ ਕੁਲਦੀਪ ਸਿੰਘ ਪ੍ਰੀਤ ਨਗਰ, ਗੁਰਦੇਵ ਸਿੰਘ ਅਤੇ ਰਵੀਸ਼ੇਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਪ ਦੇ ਸੀਨੀ: ਆਗੂ ਬਲਦੇਵ ਸਿੰਘ ਮਿਆਦੀਆਂ ਦੇ ਗ੍ਰਹਿ ਵਿਖੇ ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਛਾਪਿਆਂਵਾਲੀ ਦੇ ਸ: ਸੁਰਿੰਦਰਪਾਲ ਸਿੰਘ ਸੋਨੂੰ ਧਾਲੀਵਾਲ ਦੀ ਸਪੁੱਤਰੀ ਸੋਨਮ ਧਾਲੀਵਾਲ ਨੇ 97.6% ਅੰਕ ਲੈ ਕੇ ਪੰਜਾਬ ਭਰ ਵਿਚੋਂ ਮੈਰਿਟ 'ਤੇ ਮੁਕਾਮ ਹਾਸਲ ਕਰਕੇ ਪਿੰਡ ਦਾ ਨਾਂ ਰੌਸ਼ਨ ਕੀਤਾ ...
ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ ਪੰਜਾਬ ਨੰਬਰਦਾਰ ਯੂਨੀਅਨ (ਗ਼ਾਲਿਬ ਗਰੁੱਪ) ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ...
ਰਾਮ ਤੀਰਥ, 10 ਅਗਸਤ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਤੋਂ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਪਿੰਡ ਕੋਟਲਾ ਡੂੰਮ ਦੇ ਨੌਜਵਾਨ ਆਗੂ ਗੁਰਬਾਜ ਸਿੰਘ ਕੋਟਲਾ ਤੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ ਕੋਟਲਾ ਦੇ ਗ੍ਰਹਿ ਵਿਖੇ ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਵਿਖੇ 'ਸਾਚਾ ਗੁਰੂੂ ਲਾਧੋ ਰੇ' ਅਤੇ ਰੱਖੜ ਪੁੰਨਿਆਂ ਦੇ ਸਾਲਾਨਾ ਜੋੜ ਮੇਲੇ 'ਤੇ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਮਨੁੱਖਤਾ ਦੇ ਭਲੇ ਲਈ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਵਲੋਂ 552ਵਾਂ ਮਹਾਨ ਖ਼ੂਨਦਾਨ ਕੈਂਪ ਬਾਬਾ ਬਕਾਲਾ ਵਿਖੇ ਲਾਇਆ ਗਿਆ | ਇਸ ਮੌਕੇ ਅੱਜ ਤੋਂ ਤਿੰਨ ਦਿਨ ਲਈ ਆਰੰਭ ਹੋਏ ਖ਼ੂਨਦਾਨ ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕੀਤਾ | ਇਸ ਮੌਕੇ ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਬਾਬਾ ਸੁੱਖਾ ਸਿੰਘ ਤਰਨਾ ਦਲ, ਬਾਬਾ ਦਇਆ ਸਿੰਘ ਗੁ: ਅਮਾਨਤਸਰ ਬਿਆਸ, ਬਾਬਾ ਬਲਬੀਰ ਸਿੰਘ ਬਾਊ, ਗ੍ਰੰਥੀ ਗੁਰਤੇਜ ਸਿੰਘ, ਕੁਲਵੰਤ ਸਿੰਘ ਰੰਧਾਵਾ, ਰਾਜਿੰਦਰ ਸਿੰਘ ਲਿੱਦੜ ਸਾਬਕਾ ਡਾਇਰੈਕਟਰ, ਕੰਵਲਜੀਤ ਸਿੰਘ ਵਜ਼ੀਰ ਭੁੱਲਰ, ਸੁਖਰਾਜ ਸਿੰਘ ਮੁੱਛਲ, ਮਨਮੋਹਿਤ ਕੰਗ, ਜੁਗਰਾਜ ਸਿੰਘ ਧੁਲਕਾ, ਰਣਜੀਤ ਸਿੰਘ ਰਾਣਾ ਸੈਦਪੁਰ, ਐਡਵੋਕੇਟ ਲਵਲੀ ਧੂਲਕਾ, ਗੁਰਜਿੰਦਰ ਸਿੰਘ ਗਿੰਦਾ ਸਠਿਆਲਾ, ਜਗਪ੍ਰੀਤ ਸਿੰਘ, ਆਪ ਆਗੂ ਸੁਖਦੇਵ ਸਿੰਘ ਔਜਲਾ, ਜੈਮਲ ਸਿੰਘ ਭੁੱਲਰ, ਤੀਰਥ ਸਿੰਘ, ਪਰਮਜੀਤ ਸਿੰਘ, ਬਾਬਾ ਅਜੀਤ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਜੋਗਾ ਸਿੰਘ ਹਾਜ਼ਰ ਸਨ |
ਖਿਲਚੀਆਂ, 10 ਅਗਸਤ (ਕਰਮਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ 2022 ਖ਼ਿਲਾਫ਼ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੈਂਕੜੇ ਕਾਰਕੁੰਨਾਂ ਵਲੋਂ ਕਸਬਾ ਬੁਟਾਰੀ ਸਟੇਸ਼ਨ ਬਿਜਲੀ ਘਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਬਿੱਲ ਦੀਆਂ ਕਾਪੀਆਂ ...
ਚੋਗਾਵਾਂ, 10 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਪਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਮੀਤ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਕਸਬਾ ਚੋਗਾਵਾਂ ਵਿਖੇ ਸੈਂਕੜੇ ...
ਬਾਬਾ ਬਕਾਲਾ ਸਾਹਿਬ, 10 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੇਲੇ ਮੌਕੇ ਆਮ ਆਦਮੀ ਪਾਰਟੀ ਵਲੋਂ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਹੋ ਰਹੀ ਹੈ, ...
ਚੇਤਨਪੁਰਾ, 10 ਅਗਸਤ (ਮਹਾਂਬੀਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਜੰਡਿਆਲਾ ਸੰਤੂ ਨੰਗਲ ਵਿਖੇ ਬਲਾਕ ਪੱਧਰੀ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਵਿੰਗ ਦੀ ਪ੍ਰਧਾਨ ਸ੍ਰੀਮਤੀ ਸੀਮਾ ਸੋਢੀ, ਜ਼ਿਲ੍ਹਾ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX