ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਦੀ ਗੰਨਾ ਮਿੱਲ ਵੱਲ ਕਿਸਾਨਾਂ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਤੇ ਕਿਸਾਨਾਂ ਵਲੋਂ ਪੰਜਾਬ ...
ਕਪੂਰਥਲਾ, 10 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਆਲ ਇੰਡੀਆ ਕਾਇਆ ਕਲਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਕਪੂਰਥਲਾ ਦੀਆਂ 34 ਸਿਹਤ ਸੰਸਥਾਵਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਰਹੀ ਹੈ | ਡਾ: ਗੁਰਿੰਦਰਬੀਰ ਕੌਰ ਸਿਵਲ ...
ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)- ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ 33 ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਵੀ ਸ਼ਾਲਾਮਾਰ ਬਾਗ ਰੋਡ 'ਤੇ ਇਕ ਨਿੱਜੀ ਹੋਟਲ ਦੇ ਸਾਹਮਣੇ ਪ੍ਰਵਾਸੀ ਮਜ਼ਦੂਰ ਦੇ 2 ਸਾਲਾ ਬੱਚੇ ਅਭਿਲਾਸ਼ ਮੁਖੀਆ ਨੂੰ ਲੱਭਣ ਵਿਚ ਸਫ਼ਲ ...
ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਪੰਜਾਬ ਵਿਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਸ਼ਬਦ ਪ੍ਰੋ: ਇਮਾਨੂੰਏਲ ਨਾਹਰ ਚੇਅਰਮੈਨ ਘੱਟ ਗਿਣਤੀਆਂ ਕਮਿਸ਼ਨ ਨੇ ਅੱਜ ਪਿੰਡ ਖੋਜੇਵਾਲ ਵਿਚ ਘੱਟ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਇਕ ਵਿਅਕਤੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਸੰਬੰਧ 'ਚ ਸਤਨਾਮਪੁਰਾ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 447, 120-ਬੀ ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਐਸ. ਐੱਚ. ਓ. ਸਤਨਾਮਪੁਰਾ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ...
ਢਿਲਵਾਂ, 10 ਅਗਸਤ (ਪ.ਪ. ਰਾਹੀਂ)- ਥਾਣਾ ਢਿਲਵਾਂ ਦੀ ਪੁਲਿਸ ਨੇ ਰੇਤਾ ਦੀ ਭਰੀ ਇਕ ਟਰੈਕਟਰ ਟਰਾਲੀ ਦੇ ਚਾਲਕ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਮਾਈਨਿੰਗ ਅਫ਼ਸਰ ਕਪੂਰਥਲਾ ਇੰਸਪੈਕਟਰ ਸ਼ੁਭਮ ਕੁਮਾਰ ਨੇ ਥਾਣਾ ਢਿਲਵਾਂ ਦੀ ਪੁਲਿਸ ਨੂੰ ਦੱਸਿਆ ਕਿ ਰਾਜਵਿੰਦਰ ਸਿੰਘ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਧਾਰਾ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐੱਚ.ਓ ਸਤਨਾਮਪੁਰਾ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ...
ਕਪੂਰਥਲਾ, 10 ਅਗਸਤ (ਵਿ.ਪ੍ਰ.)- ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਅਗਸਤ ਨੂੰ ਜ਼ਿਲ੍ਹਾ ਕਪੂਰਥਲਾ ਵਿਚਲੇ ਸਾਰੇ ਸੇਵਾ ਕੇਂਦਰ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ, ਇਸ ਲਈ ਜ਼ਿਲ੍ਹੇ ਦੇ ਲੋਕ ਸੇਵਾ ਕੇਂਦਰਾਂ ਤੋਂ ਇਸ ਸਮੇਂ ਦੌਰਾਨ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ | ...
ਕਪੂਰਥਲਾ, 10 ਅਗਸਤ (ਅਮਨਜੋਤ ਸਿੰਘ ਵਾਲੀਆ)- ਪਿੰਡ ਮਿੱਠੜਾ ਦੀ 14 ਸਾਲਾ ਲੜਕੀ ਜੋ ਘਰੇਲੂ ਸਾਮਾਨ ਲੈ ਕੇ ਆਪਣੀ ਐਕਟਿਵਾ 'ਤੇ ਘਰ ਵਾਪਸ ਜਾ ਰਹੀ ਸੀ ਤਾਂ ਅਚਾਨਕ ਉਸ ਦੀ ਐਕਟਿਵਾ ਦਾ ਸੰਤੁਲਨ ਵਿਗੜਣ ਕਾਰਨ ਉਹ ਖੰਭੇ ਨਾਲ ਜਾ ਟਕਰਾਈ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ...
ਕਪੂਰਥਲਾ, 10 ਅਗਸਤ (ਅਮਨਜੋਤ ਸਿੰਘ ਵਾਲੀਆ)-ਕੋਰੋਨਾ ਦੇ ਅੱਜ 8 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 74 ਹੋ ਗਈ ਹੈ ਤੇ 14 ਮਰੀਜ਼ਾਂ ਨੂੰ ਅੱਜ ਸਿਹਤਯਾਬ ਹੋਣ 'ਤੇ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ | ਸਿਵਲ ਸਰਜਨ ਡਾ: ...
ਕਪੂਰਥਲਾ, 10 ਅਗਸਤ (ਵਿ.ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ ਵਿਚ ਬੰਦ ਚਾਰ ਹਵਾਲਾਤੀਆਂ ਕੋਲੋਂ ਤਿੰਨ ਮੋਬਾਈਲ ਫ਼ੋਨ, ਲਾਈਟਰ ਤੇ ਹੋਰ ਸਾਮਾਨ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਪ੍ਰੀਜਨ ਐਕਟ 52ਏ ਤਹਿਤ ਕੇਸ ਦਰਜ ਕਰ ਲਿਆ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ...
ਸੁਲਤਾਨਪੁਰ ਲੋਧੀ, 10 ਅਗਸਤ (ਥਿੰਦ)- ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਪਾਸੇ ਕਰਦਿਆਂ ਮੋਦੀ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਸੁਖਦੇਵ ...
ਫਗਵਾੜਾ, 10 ਅਗਸਤ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਅੰਤਰਿਮ ਕਮੇਟੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਿਆ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਸੱਚ ਦੀ ਜਿੱਤ ਹੈ | ਉਨ੍ਹਾਂ ਨੇ ਆਖਿਆ ਕਿ ਕਾਂਗਰਸ ਤੇ 'ਆਪ' ਨੇ ਬਿਕਰਮ ਸਿੰਘ ਮਜੀਠੀਆ ਤੇ ਝੂਠਾ ਪਰਚਾ ਦਰਜ ਕਰਵਾ ਕੇ ਉਸ ਦੀ ਜ਼ਮਾਨਤ ਨਾ ਹੋਵੇ ਪੂਰਾ ਜ਼ੋਰ ਲਗਾਇਆ ਹੋਇਆ ਸੀ, ਪਰ ਪ੍ਰਮਾਤਮਾ ਨੇ ਸੱਚ ਦੀ ਜਿੱਤ ਕੀਤੀ ਹੈ | ਉਨ੍ਹਾਂ ਨੇ ਆਖਿਆ ਕਿ ਬਿਕਰਮ ਸਿੰਘ ਮਜੀਠੀਆ ਵਧੀਆ ਆਗੂ ਹੈ, ਜੋ ਆਪਣੇ ਹਲਕੇ ਤੋਂ ਲਗਾਤਾਰ ਜਿੱਤ ਪ੍ਰਾਪਤ ਕਰਦਾ ਆ ਰਿਹਾ ਹੈ | ਜਥੇਦਾਰ ਕੁਲਾਰ ਨੇ ਆਖਿਆ ਮਜੀਠੀਆ ਦੀ ਜ਼ਮਾਨਤ ਸੱਚ ਦੀ ਜਿੱਤ ਹੈ, ਇਸ ਨਾਲ ਵਰਕਰਾਂ ਵਿਚ ਵੀ ਪੂਰਾ ਜੋਸ਼ ਆਵੇਗਾ |
ਤਲਵੰਡੀ ਚੌਧਰੀਆਂ, 10 ਅਗਸਤ (ਪਰਸਨ ਲਾਲ ਭੋਲਾ)- ਦੀ ਹਾਕ ਵਰਲਡ ਸਕੂਲ ਤਲਵੰਡੀ ਚੌਧਰੀਆਂ ਵਿਖੇ ਅੱਜ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਸਭਿਆਚਾਰਕ ਪ੍ਰੋਗਰਾਮ ਵਿਚ ਬਚਨ ਕੌਰ ਅਤੇ ਇੰਦਰਜੀਤ ਕੌਰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ | ਬੱਚਿਆਂ ਨੂੰ ...
ਡਡਵਿੰਡੀ, 10 ਅਗਸਤ (ਦਿਲਬਾਗ ਸਿੰਘ ਝੰਡ)-ਡਡਵਿੰਡੀ ਇਲਾਕੇ ਦੇ 2 ਪੰਚਾਇਤਾਂ ਅੱਲਾਦਿੱਤਾ ਤੇ ਕਮਾਲਪੁਰ ਵਾਲੇ ਪਿੰਡ ਮੋਠਾਂਵਾਲ ਵਿਚ ਸਥਿਤ ਪੁਲਿਸ ਚੌਂਕੀ ਵਿਚ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਇਲਾਕਾ ਨਿਵਾਸੀ ਡਾਹਢੇ ਪ੍ਰੇਸ਼ਾਨ ਹਨ | ਕਾਗ਼ਜ਼ਾਂ 'ਚ ਤਾਂ ਇਹ ਪੁਲਿਸ ...
ਕਪੂਰਥਲਾ, 10 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਾਗਰ ਰਤਨਾ ਰੈਸਟੋਰੈਂਟ ਦੀ ਆਰਗੇਨਾਈਜ਼ਰ ਤੇ ਸਮਾਜ ਸੇਵਿਕਾ ਮਧੂ ਕੋਹਲੀ ਤੇ ਰਜਨੀ ਓਬਰਾਏ ਵਲੋਂ ਤੀਜ਼ ਦੇ ਤਿਉਹਾਰ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ ਮੁੱਖ ਮਹਿਮਾਨ ...
ਭੁਲੱਥ, 10 ਅਗਸਤ (ਮੇਹਰ ਚੰਦ ਸਿੱਧੂ)- ਅੱਜ ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਭਾਰਤੀ ਜਨਤਾ ਪਾਰਟੀ ਵਿਚ ਭਾਈਵਾਲ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ...
ਭੁਲੱਥ, 10 ਅਗਸਤ (ਮੇਹਰ ਚੰਦ ਸਿੱਧੂ)- ਵੈਟਰਨਰੀ ਅਫ਼ਸਰ ਡਾ. ਮਨਪ੍ਰੀਤ ਸਿੰਘ ਖੱਸਣ ਨੇ ਦੱਸਿਆ ਕਿ ਪਸ਼ੂਆਂ 'ਚ ਫੈਲ ਰਿਹਾ ਧੱਫੜੀ ਰੋਗ ਇਕ ਛੂਤ ਦੀ ਬਿਮਾਰੀ ਹੈ | ਉਨ੍ਹਾਂ ਵਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਸਾਵਧਾਨੀ ਵਰਤ ਕੇ ਪਸ਼ੂਆਂ ਨੂੰ ਚਮੜੀ ਦੇ ਰੋਗ ਤੋਂ ...
ਬੇਗੋਵਾਲ, 10 ਅਗਸਤ (ਸੁਖਜਿੰਦਰ ਸਿੰਘ)-ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਚਰਚਿਤ ਅੰਗਰੇਜ਼ੀ ਕਹਾਣੀਆਂ 'ਤੇ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਸਕੂਲ ਚੇਅਰਮੈਨ ਜਸਬੀਰ ਸਿੰਘ ਤੇ ਪਿ੍ੰ. ਰੋਮਿਲਾ ਸ਼ਰਮਾ ਵਿਸ਼ੇਸ਼ ਹਾਜਰ ਹੋਏ | ਇਹ ਪ੍ਰਤੀਯੋਗਤਾ ...
ਤਲਵੰਡੀ ਚੌਧਰੀਆਂ, 10 ਅਗਸਤ (ਪਰਸਨ ਲਾਲ ਭੋਲਾ)- ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ ਦੇ ਬਾਹਰ ਆਉਣ ਨਾਲ ਅਕਾਲੀ ਵਰਕਰਾਂ ਤੇ ਆਗੂਆਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਤਲਵੰਡੀ ਚੌਧਰੀਆਂ ਤੋਂ ਹਰਜਿੰਦਰ ਸਿੰਘ ਘੁਮਾਣ, ਬਲਜੀਤ ਸਿੰਘ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਖੇ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੇਸ਼ ਭਗਤੀ ਵਿਸ਼ੇ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ 'ਚ ਵਿਦਿਆਰਥੀਆਂ ਹਿੱਸਾ ਲਿਆ ਤੇ ਕਵਿਤਾਵਾਂ ਪੇਸ਼ ਕੀਤੀਆਂ | ...
ਨਡਾਲਾ, 10 ਅਗਸਤ (ਮਾਨ)-ਕਿਸਾਨ ਯੂਨੀਅਨ ਨਡਾਲਾ ਦੀ ਮੀਟਿੰਗ ਨਡਾਲਾ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਸਾਹੀ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਸਮੁੱਚੇ ਭਾਰਤ ਦੇ ਬਿਜਲੀ ਵਿਭਾਗ ਵੇਚਣ ਲਈ ਬੀਤੇ ਦਿਨੀ ...
ਕਪੂਰਥਲਾ, 10 ਅਗਸਤ (ਵਿ.ਪ੍ਰ.)- ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਕਪੂਰਥਲਾ 'ਚ ਰੱਖੜੀ ਦੇ ਤਿਉਹਾਰ ਸਬੰਧੀ ਇਕ ਸਮਾਗਮ ਕਰਵਾਇਆ ਗਿਆ, ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਹੰਸਿਕਾ ਤੇ 6ਵੀਂ ਜਮਾਤ ਦੀ ਵਿਦਿਆਰਥਣ ਆਦਰਸ਼ ਨੇ ਇਸ ਪਵਿੱਤਰ ਤਿਉਹਾਰ ਬਾਰੇ ਵਿਸਥਾਰਪੂਰਵਕ ...
ਢਿਲਵਾਂ, 10 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ, ਨਾਰਥ ਇੰਡੀਆ ਦੇ ਪ੍ਰਧਾਨ ਮੰਜੂ ਛਿੱਬਰ ਅਤੇ ਮੀਤ ਪ੍ਰਧਾਨ ਲਾਲ ਸਿੰਘ ਵਲੋਂ ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੀ ਪੰਜਾਬ ਇਕਾਈ ਦਾ ...
ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ ਤੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਨਰਸਰੀ ਤੋਂ ਯੂ.ਕੇ. ਤੱਕ ਮੁਕਾਬਲੇ ਵਿਚ ਆਈਸ਼ਾ, ਜਸਲੀਨ ਕੌਰ, ਰਵਨੀਤ ਕੌਰ, ਪਹਿਲੀ ਤੋਂ ...
ਪਾਂਸ਼ਟਾ, 10 ਅਗਸਤ (ਸਤਵੰਤ ਸਿੰਘ)- ਪਿੰਡ ਵਾਸੀ ਤੇ ਐੱਨ. ਆਰ. ਆਈ. ਸੱਜਣਾਂ ਦੇ ਸਹਿਯੋਗ ਨਾਲ ਪਬਲਿਕ ਹਾਈ ਸਕੂਲ ਪਾਂਸ਼ਟਾ-ਨਰੂੜ ਦੇ ਮੈਦਾਨ 'ਚ ਕਰਵਾਏ ਜਾ ਰਹੇ 7-ਸਾਈਡ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨ ਮਹਿੰਦਰ ਸਿੰਘ ਪਰਮਾਰ, ਪ੍ਰਧਾਨ ਗੁਰਦੁਆਰਾ ਸ਼ਹੀਦਗੰਜ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਜੀ.ਟੀ. ਰੋਡ 'ਤੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਇਕ ਅਣਪਛਾਤੇ ਵਾਹਨ ਵਲੋਂ ਸਾਈਕਲ ਚਾਲਕ ਨੂੰ ਟੱਕਰ ਮਾਰਨ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਜੈ ਚੰਦ ਪੁੱਤਰ ਰਤਨਾ ਚੰਦ ਵਾਸੀ ...
ਨਡਾਲਾ, 10 ਅਗਸਤ (ਮਾਨ)- ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਹੱਕ ਤੇ ਸੱਚ ਦੀ ਜਿੱਤ ਹੋਈ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਜੀ.ਪੀ.ਸੀ. ਦੀ ਸਾਬਕਾ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ...
ਕਪੂਰਥਲਾ, 10 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬਲਾਕ ਨਡਾਲਾ ਦੇ ਡੇਢ ਦਰਜਨ ਦੇ ਕਰੀਬ ਮੁਲਾਜ਼ਮਾਂ ਨੇ ਅੱਜ ਐਸ.ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਉਨ੍ਹਾਂ ਨੂੰ ਮਹੀਨਾ ਮਾਰਚ 2022 ਤੋਂ ਤਨਖ਼ਾਹ ਨਾ ਮਿਲਣ ਕਾਰਨ ...
ਬੇਗੋਵਾਲ 10 ਅਗਸਤ (ਸੁਖਜਿੰਦਰ ਸਿੰਘ)-ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਨਡਾਲਾ ਵਲੋਂ ਸਵੱਛਤਾ ਅਭਿਆਨ ਤੇ ਹਰਿਆਵਲ ਲਹਿਰ ਨੂੰ ਸਮਰਪਿਤ ਹੋ ਕੇ ਕੀਤੇ ਜਾ ਰਹੇ ਕਾਰਜਾਂ ਤੋਂ ਇਲਾਵਾ ਹੋਰ ਵੀ ਸਮਾਜ ਸੇਵਾ ਖੇਤਰ ਵਿਚ ਕਾਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਟੀਮ ਦੇ ...
ਕਪੂਰਥਲਾ, 10 ਅਗਸਤ (ਵਿ.ਪ੍ਰ.)-ਜ਼ਿਲ੍ਹਾ ਡਰੱਗ ਇੰਸਪੈਕਟਰ ਅਨੂਪਮਾ ਕਾਲੀਆ ਦੀ ਅਗਵਾਈ 'ਚ ਉਨ੍ਹਾਂ ਦੀ ਟੀਮ ਨੇ ਨਡਾਲਾ ਖੇਤਰ ਵਿਚ 5 ਮੈਡੀਕਲ ਸਟੋਰਾਂ ਦਾ ਨਿਰੀਖਣ ਕੀਤਾ ਤੇ ਐਲੋਪੈਥਿਕ ਦਵਾਈਆਂ ਦੇ 7 ਸੈਂਪਲ ਟੈਸਟ ਲਈ ਲਏ ਉਨ੍ਹਾਂ ਕਿਹਾ ਕਿ ਦਵਾਈਆਂ ਦੇ ਸੈਂਪਲ ਦੀ ...
ਸੁਲਤਾਨਪੁਰ ਲੋਧੀ, 10 ਅਗਸਤ (ਥਿੰਦ, ਹੈਪੀ)- ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਪਾਸੇ ਕਰਦਿਆਂ ਮੋਦੀ ਸਰਕਾਰ ਵਲੋਂ ਸੰਸਦ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ...
ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ, ਥਿੰਦ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਿੱਥੇ ਸਿਵਲ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਦਿਖਾਈ ਦੇ ਰਿਹਾ ਹੈ, ਉੱਥੇ ਪੁਲਿਸ-ਪ੍ਰਸ਼ਾਸਨ ਵਲੋਂ ਵੀ ਸਖ਼ਤੀ ਕਰਦਿਆਂ ਸੁਲਤਾਨਪੁਰ ਲੋਧੀ ਵਿਚ ਡੀ.ਐਸ.ਪੀ. ਮਨਪ੍ਰੀਤ ਸ਼ੀਂਹਮਾਰ ਦੀ ...
ਭੁਲੱਥ, 10 ਅਗਸਤ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਦੀ ਸਬਜ਼ੀ ਮੰਡੀ ਜੋ ਭੋਗਪੁਰ ਰੋਡ ਸ੍ਰੀ ਹਨੂਮਾਨ ਮੰਦਿਰ ਦੀ ਗਲੀ ਦੇ ਨਾਲ ਲਗਦੀ ਹੈ, ਜਿੱਥੇ ਕਿ ਕੂੜੇ ਦਾ ਲੱਗਾ ਢੇਰ ਸਬਜ਼ੀ ਮੰਡੀ ਆਉਣ ਜਾਣ ਵਾਲਿਆਂ ਨੂੰ ਤਾਂ ਮਾੜਾ ਲੱਗਦਾ ਹੀ ਸੀ, ਨਾਲ ਲਗਦੇ ਦੁਕਾਨਦਾਰ ਤੇ ...
ਹੁਸੈਨਪੁਰ, 10 ਅਗਸਤ (ਸੋਢੀ)-ਆਲ ਇੰਡੀਆ ਐਸ.ਸੀ.ਐਸ.ਟੀ. ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਵਿਸ਼ਵ ਆਦਿ ਵਾਸੀ ਦਿਵਸ ਵਰਕਰ ਕਲੱਬ ਆਰ. ਸੀ. ਐੱਫ. ਵਿਖੇ ਮਨਾਇਆ ਗਿਆ | ਐਸੋਸੀਏਸ਼ਨ ਦੇ ਮੁੱਖ ਦਫ਼ਤਰ 'ਚ ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ, ਜਨਰਲ ਸਕੱਤਰ ਸੋਹਨ ...
ਕਪੂਰਥਲਾ, 10 ਅਗਸਤ (ਵਿ.ਪ੍ਰ.)- ਸਥਾਨਕ ਮਹੱਲਾ ਉੱਚਾ ਧੋੜਾ ਵਿਚ ਮਾਹਲਾ ਪਰਿਵਾਰ ਦੇ ਉਪਰਾਲੇ ਨਾਲ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਹਾਜ਼ਰ ਮੁਹੱਲੇ ਦੀਆਂ ਲੜਕੀਆਂ ਤੇ ਔਰਤਾਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ | ਗਿੱਧਾ ਇਸ ਸਮਾਗਮ ...
ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ)- ਪੰਜਾਬ ਗ੍ਰਾਮੀਣ ਬੈਂਕ ਦੀ ਖਾਲੂ ਪਿੰਡ ਵਿਚਲੀ ਬ੍ਰਾਂਚ ਨੇ ਖੇਤੀਬਾੜੀ ਵਿਚ ਵਰਤੋਂ ਲਈ ਡਰੋਨ ਖਰੀਦਣ ਲਈ ਕਪੂਰਥਲਾ ਫਾਰਮਰ ਕੰਪਨੀ ਦਾ 8 ਲੱਖ ਦਾ ਕਰਜ਼ਾ ਮਨਜ਼ੂਰ ਕੀਤਾ ਹੈ ਤੇ ਗ੍ਰਾਮੀਣ ਬੈਂਕ ਪੰਜਾਬ ਦਾ ਪਹਿਲਾ ਬੈਂਕ ਹੈ, ਜਿਸ ਨੇ ...
ਭੁਲੱਥ, 10 ਅਗਸਤ (ਮਨਜੀਤ ਸਿੰਘ ਰਤਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਵਫ਼ਦ ਭੁਲੱਥ ਦੇ ਡੀ.ਐਸ.ਪੀ. ਸੁਖਨਿੰਦਰ ਸਿੰਘ ਨੂੰ ਮਿਲਿਆ ਅਤੇ ਹੈਬਤਪੁਰ ਤੇ ਚੱਕੋਕੀ ਦੀਆਂ ਜ਼ਮੀਨਾਂ ਦਾ ਜੋ ਝਗੜਾ ਚੱਲ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ 'ਚ ਅੱਜ ਫਗਵਾੜਾ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਬੱਗਾ ਦੀ ਅਗਵਾਈ 'ਚ ਤਹਿਸੀਲ ਕੰਪਲੈਕਸ ਵਿਖੇ ਰੋਸ ਮੁਜ਼ਾਹਰਾ ਕਰਕੇ ਮੁੱਖ ਮੰਤਰੀ ...
ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ, ਥਿੰਦ)- ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬਲਵਿੰਦਰ ਕੌਰ, ਪਰਮਿੰਦਰ ਕੌਰ ਤੇ ਰਮਨਦੀਪ ਕੌਰ ਦਾ ਪਿ੍ੰਸੀਪਲ ਸੁਨੀਤਾ ...
ਸੁਲਤਾਨਪੁਰ ਲੋਧੀ, 10 ਅਗਸਤ (ਨਰੇਸ਼ ਹੈਪੀ, ਥਿੰਦ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਸੁਤੰਤਰਤਾ ਦਿਵਸ ਮਨਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਕੂਲ ਮੁਖੀਆਂ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਨਾਇਬ ਤਹਿਸੀਲਦਾਰ ਸੁਲਤਾਨਪੁਰ ...
ਕਪੂਰਥਲਾ, 10 ਅਗਸਤ (ਵਿ.ਪ੍ਰ.)- ਪੰਜਾਬ ਬਾਸਕਟ ਬਾਲ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਵਿਚ ਬਾਸਕਟ ਬਾਲ ਦਾ ਇਕ ਸ਼ੋਅ ਮੈਚ ਕਰਵਾਇਆ ਗਿਆ ਜਿਸ ਦਾ ਉਦਘਾਟਨ ਪੰਜਾਬ ਨੈਸ਼ਨਲ ਬੈਂਕ ਦੀ ਮੁੱਖ ਬਰਾਂਚ ...
ਕਪੂਰਥਲਾ, 10 ਅਗਸਤ (ਵਿ.ਪ੍ਰ.)- ਤੀਆਂ ਸਮੇਤ ਹੋਰ ਤਿਉਹਾਰ ਪੰਜਾਬੀ ਸਭਿਆਚਾਰ ਦਾ ਅਨਿੱਖੜਵਾਂ ਅੰਗ ਹਨ | ਇਹ ਸ਼ਬਦ ਦਲਜੀਤ ਕੌਰ ਵਾਲੀਆ ਸਾਬਕਾ ਪ੍ਰਧਾਨ ਇਸਤਰੀ ਅਕਾਲੀ ਦਲ ਨੇ ਆਪਣੇ ਪਿੰਡ ਮੈਣਵਾਂ ਵਿਚ ਤੀਆਂ ਦੇ ਤਿਉਹਾਰ ਦੇ ਸਬੰਧ ਵਿਚ ਹੋਏ ਸਮਾਗਮ ਨੂੰ ਸੰਬੋਧਨ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਰਾਮਗੜ੍ਹੀਆ ਗਰਲਸ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਪ੍ਰਾਇਮਰੀ ਤੇ ਸੀਨੀਅਰ ਸਕੈਂਡਰੀ ਵਿਖੇ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਵਲੋਂ ਬੋਲੀਆਂ ਤੇ ਗਿੱਧਾ ਪਾਇਆ ਗਿਆ | ਇਸ ਮੌਕੇ ਮੁੱਖ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਆਜ਼ਾਦੀ ਦਿਹਾੜੇ ਮੌਕੇ ਕੇਂਦਰ ਸਰਕਾਰ ਦੇ ਸੱਦੇ 'ਤੇ ਮਨਾਏ ਜਾ ਰਹੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਸ਼ਾਲ ਮੋਟਰਸਾਈਕਲ ਤਿਰੰਗਾ ਮਾਰਚ ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੋਨੂੰ ...
ਫਗਵਾੜਾ, 10 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪਿੰਡ ਅਠੋਲੀ ਵਿਖੇ ਇੱਕ ਮਹਿਲਾ ਵਲੋਂ ਸਲਫ਼ਾਸ ਦੀਆਂ ਗੋਲੀਆਂ ਖਾਣ ਕਾਰਨ ਉਸਦੀ ਹਾਲਤ ਗੰਭੀਰ ਬਣ ਗਈ ਜਿਸ ਦੀ ਇਲਾਜ ਦੌਰਾਨ ਨਿੱਜੀ ਹਸਪਤਾਲ 'ਚ ਮੌਤ ਹੋ ਗਈ | ਸਤਨਾਮਪੁਰਾ ਪੁਲਿਸ ਦੇ ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ...
ਨਡਾਲਾ, 9 ਅਗਸਤ (ਮਾਨ)- ਬਲਾਕ ਨਡਾਲਾ ਦੇ ਪਿੰਡ ਬਸਤੀ ਦਮੂਲੀਆਂ ਵਿਖੇ ਸਰਪੰਚ ਜਗੀਰ ਸਿੰਘ ਦੀ ਅਗਵਾਈ ਹੇਠ ਸਮੂਹ ਪੰਚਾਇਤ, ਮਨਰੇਗਾ ਸਟਾਫ਼ ਦੇ ਸਹਿਯੋਗ ਨਾਲ ਵਾਤਾਵਰਨ ਨੂੰ ਸਵੱਛ ਰੱਖਣ ਦੇ ਮੰਤਵ ਨਾਲ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਬੂਟੇ ...
ਸੁਲਤਾਨਪੁਰ ਲੋਧੀ, 10 ਅਗਸਤ (ਥਿੰਦ, ਹੈਪੀ)-ਸਰਕਾਰ ਵਲੋਂ ਸ਼ਹਿਰਾਂ ਅੰਦਰ ਪਲਾਟਾਂ ਤੇ ਹੋਰ ਜਾਇਦਾਦ ਦੀ ਖ਼ਰੀਦ/ਵੇਚ ਕਰਨ ਸਮੇਂ ਸੰਬੰਧਿਤ ਵਿਭਾਗ ਕੋਲੋਂ ਐਨ.ਓ.ਸੀ ਲੈਣ ਅਤੇ ਹੋਰ ਸ਼ਰਤਾਂ ਲਾਏ ਜਾਣ ਕਾਰਨ ਪ੍ਰਾਪਰਟੀ ਡੀਲਰਾਂ ਅਤੇ ਰੀਅਲ ਅਸਟੇਟ ਨਾਲ ਜੁੜੇ ਲੋਕਾਂ ਦਾ ...
ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਵਿਚ ਵਿਗਿਆਨਕ ਸੋਚ ਪੈਦਾ ਕਰਨ ਤੇ ਉਨ੍ਹਾਂ ਨੂੰ ਵਿਗਿਆਨ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਸ਼ੁਰੂ ਕੀਤੀ ਵਿਗਿਆਨ ਯਾਤਰਾ ਤਹਿਤ ਸਾਇੰਸ ਸਿਟੀ ਦੇਖਣ ਲਈ ਇਸ ਸਾਲ ਬੱਚਿਆਂ ...
ਡਡਵਿੰਡੀ, 10 ਅਗਸਤ (ਦਿਲਬਾਗ ਸਿੰਘ ਝੰਡ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਠਾਂਵਾਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ, ਲੇਖ ਅਤੇ ਕਵਿਤਾ ਉਚਾਰਣ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ...
ਨਡਾਲਾ, 11 ਅਗਸਤ (ਮਾਨ)- ਪੰਜਾਬ ਸਮੇਤ ਨੇੜਲੇ ਰਾਜਾਂ ਵਾਂਗ ਬਲਾਕ ਨਡਾਲਾ ਖੇਤਰ ਵਿਚ ਵੀ ਪਸ਼ੂਆਂ ਵਿਚ ਲੰਪੀ ਸਕਿਨ ਰੋਗ ਫੈਲਦਾ ਜਾ ਰਿਹਾ ਹੈ | ਦੁਧਾਰੂ ਗਾਵਾਂ ਤੇ ਬਲਦ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ | ਲੋਕਾਂ ਨੂੰ ਭਾਰੀ ਆਰਥਿਕ ਸੱਟ ਵੱਜ ਰਹੀ ਹੈ | ਸਰਕਾਰੀ ਤੌਰ ...
ਸੁਲਤਾਨਪੁਰ ਲੋਧੀ, 10 (ਨਰੇਸ਼ ਹੈਪੀ, ਥਿੰਦ)- ਅਕਾਲ ਗਰੁੱਪ ਆਫ਼ ਇੰਸਟੀਚਿਊਟ ਵਿਖੇ ਅੰਤਰ ਸਕੂਲ ਲੋਕ ਗੀਤ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਕਾਲ ਇੰਸਟੀਚਿਊਟ ਦੇ ਸਕੂਲ ਅਕਾਲ ਅਕੈਡਮੀ ਇੰਟਰਨੈਸ਼ਨਲ ਅਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚਕਾਰ ਲੋਕ ਗੀਤ ਮੁਕਾਬਲੇ ...
ਭੁਲੱਥ, 10 ਅਗਸਤ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਟਰੈਫ਼ਿਕ ਦੀ ਸਮੱਸਿਆ ਨਾਲ ਜੂਝ ਰਿਹਾ ਹੈ | ਕਈ ਵਾਰ ਦੇਖਣ 'ਚ ਆਉਂਦਾ ਹੈ ਕਿ ਭਾਰੀ ਵਾਹਨ ਗੁਜ਼ਰਨ ਸਮੇਂ ਕਸਬਾ ਭੁਲੱਥ ਦੇ ਮੇਨ ਚੌਕ 'ਚ ਨਜ਼ਦੀਕ ਜੁਡੀਸ਼ੀਅਲ ਕੋਰਟ ਕੰਪਲੈਕਸ ਭੁਲੱਥ ਵਿਖੇ ਟਰੈਫ਼ਿਕ ਦੀ ਸਮੱਸਿਆ ...
ਕਪੂਰਥਲਾ, 10 ਅਗਸਤ (ਅਮਰਜੀਤ ਕੋਮਲ)-ਪੁਲਿਸ ਦੀ ਇਕ ਵਿਸ਼ੇਸ਼ ਟੀਮ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਕੋਲੋਂ ਇਕ ਅਣਪਛਾਤੇ ਵਿਅਕਤੀ ਵਲੋਂ ਆਪਣੇ ਆਪ ਨੂੰ ਈ.ਡੀ. ਦਾ ਸੀਨੀਅਰ ਅਧਿਕਾਰੀ ਦੱਸ ਕੇ ਤੇ ਉਨ੍ਹਾਂ ਨੂੰ ਕਿਸੇ ਅਪਰਾਧਿਕ ਕੇਸ ...
ਸ਼ਾਹਕੋਟ, 10 ਅਗਸਤ (ਸੁਖਦੀਪ ਸਿੰਘ)-ਮਾਲਵਾ ਖੇਤਰ 'ਚ ਸ੍ਰੀ ਮੁਕਤਸਰ ਸਾਹਿਬ ਸਮੇਤ ਆਸ-ਪਾਸ ਦੇ ਇਲਾਕੇ 'ਚ ਭਾਰੀ ਬਰਸਾਤ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਬੁਰੀ ਤਰ੍ਹਾਂ ਖਰਾਬ ਹੋਣ ਕਾਰਨ, ਕਿਸਾਨਾਂ ਨੂੰ ਮੁੜ ਫ਼ਸਲ ਪੈਦਾ ਕਰਨ ਲਈ ਤੇਰਾ-ਤੇਰਾ ਵੈਲਫੇਅਰ ਗਰੁੱਪ ...
ਨਕੋਦਰ, 10 ਅਗਸਤ( ਗੁਰਵਿੰਦਰ ਸਿੰਘ)- ਕੇ.ਆਰ.ਐੱਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਰਹਿਨੁਮਾਈ ਅਧੀਨ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਵਿਸ਼ਵ ਦੇ ਭਲੇ ਤੇ ਸ਼ਾਂਤੀ ਲਈ ਹਵਨ ਯਗ ਕੀਤਾ ਗਿਆ | ਇਸ ਮੌਕੇ ਕਾਲਜ ਦੀ ਸਥਾਨਕ ਪ੍ਰਬੰਧਕ ਕਮੇਟੀ ਦੇ ...
ਫਿਲੌਰ, 10 ਅਗਸਤ (ਵਿਪਨ ਗੈਰੀ)-ਤਹਿਸੀਲ ਫਿਲੌਰ ਦੇ ਪੇਂਡੂ ਚੌਕੀਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਦੀ ਅਗਵਾਈ ਵਿਚ ਹੋਈ | ਯੂਨੀਅਨ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪਿਛਲੇ 4 ਮਹੀਨਿਆਂ ਤੋਂ ਉਨ੍ਹਾਂ ਨੂੰ ਮਾਣ ਪੱਤਾ ਨਹੀਂ ਮਿਲਿਆ ਜਦ ਕਿ ਉਹ ...
ਲੋਹੀਆਂ ਖਾਸ, 10 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਦੀ ਗੁਰੂ ਨਾਨਕ ਕਲੋਨੀ ਵਿਖੇ 'ਮੇਲਾ ਤੀਆਂ ਦਾ' ਮਨਾਉਣ ਮੌਕੇ ਮੁੱਖ ਮਹਿਮਾਨ ਵਜੋਂ ਬੀਬੀ ਰਾਜਵਿੰਦਰ ਕੌਰ ਚਤਰੱਥ ਤੇ ਉਨ੍ਹਾਂ ਦੇ ਪਤੀ ਸਰਬਜੀਤ ਸਿੰਘ ਸਾਬ ਲੋਹੀਆਂ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ...
ਸ਼ਾਹਕੋਟ, 10 ਅਗਸਤ (ਦਲਜੀਤ ਸਿੰਘ ਸਚਦੇਵਾ)-ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ-ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਤੇ ਸਕੂਲ ਪਿੰ੍ਰਸੀਪਲ ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਰੱਖੜੀ ਦੇ ਤਿਉਹਾਰ ਦੇ ...
ਲੋਹੀਆਂ ਖਾਸ, 10 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਆਜ਼ਾਦੀ ਦਿਹਾੜੇ ਸਬੰਧੀ ਪੰਜਾਬ ਪੁਲਿਸ ਤੇ ਆਰ.ਏ.ਐਫ. ਦੇ ਜਵਾਨਾਂ ਵਲੋਂ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਸ਼ਹਿਰ ਦੇ ਸਾਰੇ ਬਜ਼ਾਰਾਂ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਲੋਹੀਆਂ ਦੇ ਥਾਣਾ ...
ਮਹਿਤਪੁਰ,10 ਅਗਸਤ (ਲਖਵਿੰਦਰ ਸਿੰਘ)-ਮਹਿਤਪੁਰ ਵਿਖੇ ਪੰਜਾਬ ਸਰਕਾਰ ਤੇ ਪੰਜਾਬ ਦੇ ਡੀ.ਜੀ.ਪੀ ਦੇ ਹੁਕਮਾਂ 'ਤੇ ਮਹਿਤਪੁਰ ਵਿਖੇ ਸ਼ਾਹਕੋਟ ਦੇ ਡੀ.ਐਸ.ਪੀ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ 'ਚ ਸੀ.ਆਰ.ਐਫ ਦੇ ਨੌਜਵਾਨਾਂ ਦੀ ਭਾਰੀ ਫੋਰਸ ਨਾਲ ਫਲੈਗ ਕੱਢਿਆ ਗਿਆ ਜਿਸ 'ਚ ...
ਗੁਰਾਇਆ, 10 ਅਗਸਤ (ਚਰਨਜੀਤ ਸਿੰਘ ਦੁਸਾਂਝ)-ਅੱਜ ਕਮਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਰਾਸ਼ਟਰੀ ਡੀ ਵਾਰਮਿੰਗ ਦਿਵਸ ਸਕੂਲਾਂ ਤੇ ਆਂਗਨਵਾੜੀ ਸੈਂਟਰਾਂ 'ਚ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਰੁਪਿੰਦਰਜੀਤ ਕੌਰ ਨੇ ਦੱਸਿਆ ਕਿ 10 ...
ਆਦਮਪੁਰ, 10 ਅਗਸਤ (ਰਮਨ ਦਵੇਸਰ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਵਿਖੇ ਨਰਸਰੀ ਵਿੰਗ ਦੇ ਵਿਦਿਆਰਥੀਆਂ ਦੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦੇ ਹੋਏ ਸਵਾਮੀ ਰਾਮ ਭਾਰਤੀ, ਕੁਲਦੀਪ ਦੁੱਗਲ, ਮਾਸਟਰ ਰਮੇਸ਼ ਚੰਦਰ ਦੱਤਾ, ਮੰਗਤ ਰਾਮ ...
ਸ਼ਾਹਕੋਟ, 10 ਅਗਸਤ (ਦਲਜੀਤ ਸਿੰਘ ਸਚਦੇਵਾ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਹੈਲਥ ਡਿਸਪੈਂਸਰੀ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਢੰਡੋਵਾਲ 'ਚ ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਹੈਲਥ ਡਿਸਪੈਂਸਰੀ ...
ਸ਼ਾਹਕੋਟ, 10 ਅਗਸਤ (ਬਾਂਸਲ)-ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਦੀ ਦੇਖ ਰੇਖ ਹੇਠ ਸਰਕਾਰੀ ਹਾਈ ਸਕੂਲ, ਸ਼ਾਹਕੋਟ (ਲੜਕੀਆਂ) ਵਿਖੇ ਰਾਸ਼ਟਰੀ ਡੀ-ਵਰਮਿੰਗ ਦਿਵਸ ਸਬੰਧੀ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ ¢ ਡਾ. ਧੀਰਜ ਕੁਮਾਰ, ਡਾ. ਪੂਨਮ ਯਾਦਵ, ...
ਆਦਮਪੁਰ, 10 ਅਗਸਤ (ਰਮਨ ਦਵੇਸਰ)-ਬੱਚਿਆਂ ਨੂੰ ਪੇਟ ਦੇ ਕੀੜਿਆ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਦੇ ਮੰਤਵ ਨਾਲ ਰਾਸ਼ਟਰ ਡੀ-ਵਰਸਿੰਗ ਦਿਵਸ ਮਨਾਇਆ ਗਿਆ | ਸਿਵਲ ਸਰਜਨ ਡਾ. ਰਮਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਰੇਸ਼ ਬਾਠਲਾ ...
ਮਹਿਤਪੁਰ, 10 ਅਗਸਤ (ਹਰਜਿੰਦਰ ਸਿੰਘ ਚੰਦੀ)-ਨਕੋਦਰ ਰੋਡ ਮਹਿਤਪੁਰ ਨਜ਼ਦੀਕ ਗ੍ਰੀਨ ਕਲੋਨੀ ਵਿਸ਼ਕਰਮਾ ਫਿਲਿੰਗ ਸਟੇਸ਼ਨ ਦਾ ਉਦਘਾਟਨ ਰਤਨ ਸਿੰਘ ਕਾਕੜ ਕਲਾਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾ ਕੇ ਕਰਵਾਇਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ...
ਢਿਲਵਾਂ, 10 ਅਗਸਤ (ਸੁਖੀਜਾ, ਪ੍ਰਵੀਨ)- ਥਾਣਾ ਸਭਾਨਪੁਰ ਦੀ ਪਲਿੁਸ ਨੂੰ ਜਲੰਧਰ-ਅਿ੍ਮੰਤਸਰ ਜੀ.ਟੀ. ਰੋਡ ਪਿੰਡ ਰਮੀਦੀ ਨਜਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਰਮੀਦੀ ਪੁਲੀ ...
ਸੁਲਤਾਨਪੁਰ ਲੋਧੀ, 10 ਅਗਸਤ (ਪ.ਪ.)- ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਇਕ ਨਸ਼ਾ ਤਸਕਰ ਕੋਲੋਂ 20 ਕਿਲੋਗ੍ਰਾਮ ਚੂਰਾ ਪੋਸਤ ਬਰਾਮਦ ਕੀਤੀ ਹੈ | ਡੀ.ਐਸ.ਪੀ. ਮਨਪ੍ਰੀਤ ਸ਼ੀਂਹਮਾਰ ਨੇ ਦੱਸਿਆ ਕਿ ਐਸ.ਆਈ. ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਪਿੰਡ ਗਿੱਲ, ਮਨਿਆਲਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX