ਤਾਜਾ ਖ਼ਬਰਾਂ


ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  26 minutes ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  about 1 hour ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  about 1 hour ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  about 2 hours ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  about 2 hours ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  about 3 hours ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  about 3 hours ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  about 3 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  about 4 hours ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  about 5 hours ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  about 5 hours ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 6 hours ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  about 6 hours ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  about 7 hours ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  about 6 hours ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  about 7 hours ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  about 8 hours ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  about 8 hours ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  about 8 hours ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਕੀਤਾ ਪਾਸ
. . .  about 8 hours ago
ਵਾਸ਼ਿੰਗਟਨ, 1 ਅਪ੍ਰੈਲ- ਇਕ ਇਤਿਹਾਸਕ ਕਦਮ ਵਿਚ ਯੂ.ਐਸ. ਜਾਰਜੀਆ ਅਸੈਂਬਲੀ ਨੇ ਹਿੰਦੂਫੋਬੀਆ ਦੀ ਨਿੰਦਾ ਕਰਨ ਵਾਲਾ ਪਹਿਲਾ ਮਤਾ ਪਾਸ ਕੀਤਾ ਹੈ ਅਤੇ ਅਜਿਹਾ ਕਰਨ ਵਾਲਾ ਇਹ ਪਹਿਲਾ ਅਮਰੀਕੀ ਰਾਜ ਬਣ ਗਿਆ ਹੈ। ਉੱਤਰੀ ਅਮਰੀਕਾ ਦੇ ਹਿੰਦੂਆਂ ਦੇ ਗੱਠਜੋੜ ਦੇ ਅਧਿਕਾਰਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਪੰਜਾਬ / ਜਨਰਲ

ਬਾਬਾ ਬਕਾਲਾ ਸਾਹਿਬ ਵਿਖੇ ਜੋੜ ਮੇਲਾ ਆਰੰਭ

ਬਾਬਾ ਬਕਾਲਾ ਸਾਹਿਬ, 11 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਸ਼ੁੱਭ ਅਵਸਰ 'ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ 'ਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਜੋੜ ਮੇਲਾ ਅੱਜ ਸ਼ਾਨੋ ਸ਼ੌਕਤ ਨਾਲ ਆਰੰਭ ਹੋ ਗਿਆ | ...

ਪੂਰੀ ਖ਼ਬਰ »

ਹਰਸਿਮਰਤ ਨੇ ਮਜੀਠੀਆ ਦੇ ਬੰਨ੍ਹੀ ਰੱਖੜੀ

ਚੰਡੀਗੜ੍ਹ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਬਿਕਰਮ ਸਿੰਘ ਮਜੀਠੀਆ ਜਿਹੜੇ ਰੱਖੜੀ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਹੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਕਰਕੇ ਜੇਲ੍ਹ ਤੋਂ ਰਿਹਾਅ ਹੋ ਕੇ ਸਾਢੇ 5 ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਦੇ ਵਰਾਂਡੇ 'ਚੋਂ ਬੱਚੀ ਦੀ ਲਾਸ਼ ਮਿਲੀ

ਅੰਮਿ੍ਤਸਰ, 11 ਅਗਸਤ (ਜਸਵੰਤ ਸਿੰਘ ਜੱਸ)- ਅੱਜ ਬਾਅਦ ਦੁਪਹਿਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਾਲੇ ਪ੍ਰਵੇਸ਼ ਦੁਆਰ ਨੇੜਲੇ ਵਰਾਂਡੇ 'ਚੋਂ ਇਕ ਪੰਜ ਛੇ ਸਾਲਾ ਬੱਚੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ | ਦੇਰ ਸ਼ਾਮ ਤੱਕ ਵੀ ਇਸ ਬੱਚੀ ਦੀ ਸ਼ਨਾਖਤ ਨਹੀਂ ਸੀ ਹੋ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਵਾਲਮੀਕਿ ਸਮਾਜ ਵਲੋਂ ਪੰਜਾਬ ਬੰਦ ਦਾ ਸੱਦਾ ਵਾਪਸ

ਅੰਮਿ੍ਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਵਾਲਮੀਕਿ ਭਾਈਚਾਰੇ ਦੀਆਂ ਮੰਗਾਂ ਨੂੰ ਲੈ ਕੇ ਵਾਲਮੀਕਿ ਸਮਾਜ ਦੇ ਆਗੂਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਲੈ ਕੇ ਸਾਰਿਆਂ ਦੀਆਂ ਨਜ਼ਰਾਂ ਇਸ ਪਾਸੇ ਲੱਗੀਆਂ ਰਹੀਆਂ | ਇਸ ਦੌਰਾਨ ਦੇਰ ਸ਼ਾਮ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਮੀਡੀਆ ਨਾਲ ਹੋਰ ਰਾਬਤਾ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੀਡੀਆ ਨਾਲ ਰਾਬਤੇ ਨੂੰ ਹੋਰ ਵਧਾਉਣ ਅਤੇ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਸੂਬੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਈਸੜੂ ਦੀ ਸਰਕਾਰੀ ਸ਼ਹੀਦੀ ਕਾਨਫ਼ਰੰਸ ਰੱਦ

ਖੰਨਾ/ਈਸੜੂ, 11 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ)-ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ 15 ਅਗਸਤ ਨੂੰ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਅੱਜ ਖੰਨਾ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਗਿੱਲ ਦੀ ਅਗਵਾਈ 'ਚ 'ਤਿਰੰਗਾ ਪੈਦਲ ਯਾਤਰਾ'

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪਿੰਡ ਠੱਠੀਆਂ ਮਹੰਤਾਂ ਤੋਂ ਠਾਠਾਂ ਮਾਰਦੇ ਕਾਂਗਰਸੀ ਵਰਕਰਾਂ ਦੇ ਇਕੱਠ ਨਾਲ ਤਿਰੰਗਾ ਪੈਦਲ ਯਾਤਰਾ ਕੱਢੀ ਗਈ, ਜੋ ਕਿ ਪੱਟੀ ਵਿਖੇ ਜਾ ਕੇ ਸਮਾਪਤ ਹੋਈ | ਇਸ ...

ਪੂਰੀ ਖ਼ਬਰ »

ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਤੀ-ਪਤਨੀ ਦਾ ਕਤਲ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ/ ਵਿਵੇਕ ਹੂੜੀਆ)-ਪਿੰਡ ਝੂਰੜਖੇੜਾ 'ਚ ਬੀਤੀ ਰਾਤ ਇਕ ਵਿਅਕਤੀ ਨੇ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਤੀ-ਪਤਨੀ ਦਾ ਕਤਲ ਕਰ ਦਿੱਤਾ | ਘਟਨਾ ਦਾ ਪਤਾ ਲੱਗਣ 'ਤੇ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਰਾਤ ਕਰੀਬ 1 ਵਜੇ ਦੋਵਾਂ ਲਾਸ਼ਾਂ ਨੂੰ ...

ਪੂਰੀ ਖ਼ਬਰ »

ਮੁੱਲਾਂਪੁਰ ਨੇੜੇ ਬੈਂਕ 'ਚੋਂ 7 ਲੱਖ 44 ਹਜ਼ਾਰ ਦੀ ਲੁੱਟ

ਮੁੱਲਾਂਪੁਰ-ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ ਤਹਿਸੀਲ ਦੇ ਪਿੰਡ ਦੇਤਵਾਲ ਵਿਖੇ ਪੰਜਾਬ ਨੈਸ਼ਨਲ ਬੈਂਕ (ਪੀ.ਐੱਨ.ਬੀ.) ਦੀ ਦੇਤਵਾਲ ਸ਼ਾਖਾ 'ਚ ਪਿਸਤੌਲ ਦੀ ਨੋਕ 'ਤੇ ਲੁਟੇਰੇ ਬੈਂਕ ਦੇ ਖ਼ਜ਼ਾਨਚੀ ਕੋਲੋਂ ਲੱਖਾਂ ਰੁਪਏ ਦੀ ਨਕਦੀ ਲੈ ਕੇ ਰਫੂ ਚੱਕਰ ਹੋ ਗਏ | ਲੁਟੇਰਿਆਂ ਦੀਆਂ ਤਸਵੀਰਾਂ ਬੈਂਕ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੇ ਕੈਦ ਕਰ ਲਈਆਂ | ਸਹਾਇਕ ਮੈਨੇਜਰ ਰਿਪਸੀ ਅਰੋੜਾ, ਖਜ਼ਾਨਚੀ ਕਮਲਪ੍ਰੀਤ ਸਿੰਘ ਵਲੋਂ ਆਪਣੀ ਬੈਂਕ 'ਚ ਗੰਨ ਪੁਆਇੰਟ 'ਤੇ ਨਕਦੀ ਲੁੱਟੇ ਜਾਣ ਦੀ ਇਤਲਾਹ ਦਾਖਾ ਪੁਲਿਸ ਨੂੰ ਦਿੱਤੀ ਗਈ | ਥਾਣਾ ਦਾਖਾ ਦੇ ਐੱਸ.ਐੱਚ.ਓ. ਅਜੀਤਪਾਲ ਸਿੰਘ ਆਪਣੀ ਟੀਮ ਨਾਲ ਦੇਤਵਾਲ ਵਿਖੇ ਘਟਨਾ ਸਥਾਨ 'ਤੇ ਪਹੁੰਚੇ | ਜਾਣਕਾਰੀ ਮੁਤਾਬਿਕ 2 ਮੋਟਰਸਾਈਕਲਾਂ 'ਤੇ 5 ਨਕਾਬਪੋਸ਼ਾਂ ਬੈਂਕ ਦੇ ਗੇਟ ਸਾਹਮਣੇ ਮੋਟਰਸਾਈਕਲ ਰੋਕ ਕੇ ਚਾਰਾਂ ਵਲੋਂ ਬੈਂਕ ਦੇ ਅੰਦਰ ਦਾਖ਼ਲ ਹੁੰਦਿਆਂ ਹੀ ਕੈਸ਼ੀਅਰ ਦੀ ਪੁੜਪੁੜੀ 'ਤੇ ਪਿਸਤੌਲ ਰੱਖ ਕੇ ਕੈਸ਼ ਕਾਊਾਟਰ 'ਚ ਪਈ ਸਾਰੀ ਨਕਦੀ ਉਨ੍ਹਾਂ ਦੇ ਹਵਾਲੇ ਕਰ ਦੇਣ ਲਈ ਕਿਹਾ ਅਤੇ ਨਕਦੀ ਲੈ ਕੇ ਫਰਾਰ ਹੋ ਗਏ | ਪਿੰਡ ਦੇਤਵਾਲ ਵਿਖੇ ਬੈਂਕ 'ਚ ਡਕੈਤੀ ਬਾਰੇ ਫ਼ੋਨ ਸੁਣਦਿਆਂ ਹੀ ਲੁਧਿਆਣਾ ਦਿਹਾਤੀ ਸੀਨੀਅਰ ਪੁਲਿਸ ਕਪਤਾਨ ਹਰਜੀਤ ਸਿੰਘ, ਐੱਸ.ਪੀ (ਐੱਚ) ਹਰਿੰਦਰ ਸਿੰਘ ਪਰਮਾਰ ਪਿੰਡ ਦੇਤਵਾਲ ਪਹੁੰਚੇ | ਪੀ.ਐੱਨ.ਬੀ ਦੇ ਸਰਕਲ ਹੈੱਡ ਰਾਕੇਸ਼ ਵਾਲੀਆ, ਸਕਿਊਰਿਟੀ ਅਫ਼ਸਰ ਆਸ਼ੀਸ਼ ਵਲੋਂ ਐੱਸ.ਐੱਸ.ਪੀ, ਐੱਸ.ਐੱਚ.ਓ ਨੂੰ ਦੱਸਿਆ ਕਿ ਲੁੱਟ ਵਾਲੀ ਨਕਦੀ 7 ਲੱਖ 44 ਹਜ਼ਾਰ ਹੋਣ ਦਾ ਅਨੁਮਾਨ ਹੈ, ਪੂਰੀ ਫਿਗਰ ਕੰਪਿਊਟਰ ਐਂਟਰੀ ਰਾਹੀਂ ਕੈਸ਼ ਦੇ ਮਿਲਾਨ ਬਾਅਦ ਪਤਾ ਲੱਗੇਗੀ | ਪੱਤਰਕਾਰਾਂ ਨਾਲ ਗੱਲਬਾਤ ਸਮੇਂ ਐੱਸ.ਐੱਸ.ਪੀ. ਹਰਜੀਤ ਸਿੰਘ ਦੱਸਿਆ ਕਿ ਲੁਧਿਆਣਾ ਦਿਹਾਤੀ ਅਤੇ ਸ਼ਹਿਰੀ ਖੇਤਰ 'ਚ ਹਾਈ ਅਲਰਟ ਕਰ ਦਿੱਤਾ ਗਿਆ ਹੈ, ਲੁਟੇਰਿਆਂ ਨੂੰ ਪੁਲਿਸ ਜਲਦੀ ਗਿ੍ਫ਼ਤਾਰ ਕਰ ਲਵੇਗੀ |

ਖ਼ਬਰ ਸ਼ੇਅਰ ਕਰੋ

 

ਸਿੱਖਿਆ ਬੋਰਡ ਦੇ 33 ਸਕੂਲਾਂ ਦੀ ਐਫੀਲੀਏਸ਼ਨ ਰੱਦ ਕਰਨ ਦੇ ਹੁਕਮਾਂ 'ਤੇ ਰੋਕ

ਐੱਸ. ਏ. ਐੱਸ. ਨਗਰ, 11 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਬੋਰਡ ਵਲੋਂ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ (ਸੇਵਾ-ਮੁਕਤ) ਬੀ. ਸੀ. ਗੁਪਤਾ ਦੀ ਪੜਤਾਲ ਰਿਪੋਰਟ 'ਚ ਫ਼ਰਜ਼ੀ ਦਾਖ਼ਲੇ ਕਰਨ ਦੇ ਦੋਸ਼ੀ 33 ਸਕੂਲਾਂ ਦੀ ਐਫੀਲੀਏਸ਼ਨ ਰੱਦ ਕਰਨ ਅਤੇ 66.25 ਲੱਖ ਰੁਪਏ ...

ਪੂਰੀ ਖ਼ਬਰ »

ਟੈਕਸ ਡਿਫਾਲਟਰ ਤੋਂ ਕੀਤੀ 39 ਕਰੋੜ ਦੀ ਰਿਕਵਰੀ-ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ 'ਐਮਨੈਸਟੀ' ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਖਬੀਰ ਵਲੋਂ ਪ੍ਰਧਾਨ ਮੰਤਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਦੀ ਅਪੀਲ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਜੋ ਆਜ਼ਾਦੀ ਕਾ ਅੰਮਿ੍ਤ ਮਹਾਉਤਸਵ ਵਜੋਂ ਮਨਾਈ ਜਾ ...

ਪੂਰੀ ਖ਼ਬਰ »

ਟਰੱਕ ਡਰਾਈਵਰ ਨੇ ਸਪੀਕਰ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ

ਅੰਮਿ੍ਤਸਰ, 11 ਅਗਸਤ (ਰੇਸ਼ਮ ਸਿੰਘ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੋ ਅੱਜ ਇਥੇ ਅੰਮਿ੍ਤਸਰ ਦੇ ਦੌਰੇ 'ਤੇ ਆਏ ਸਨ ਦੀ ਕਾਰ ਨੂੰ ਅੰਮਿ੍ਤਸਰ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ ਜਦੋਂ ਕਿ ਸ: ਸੰਧਵਾਂ ਇਸੇ ਕਾਰ 'ਚ ਬੈਠੇ ਸਨ | ਇਸ ਹਾਦਸੇ ...

ਪੂਰੀ ਖ਼ਬਰ »

ਸੰਤ ਹਰਨਾਮ ਸਿੰਘ ਖ਼ਾਲਸਾ ਸਮੇਤ ਕਈ ਆਗੂਆਂ ਵਲੋਂ ਬਾਠ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਘੁਮਾਣ, 11 ਅਗਸਤ (ਬੰਮਰਾਹ)-ਪਿਛਲੇ ਦਿਨੀਂ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਧਰਮਪਤਨੀ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਮਾਤਾ ਸਰਬਜੀਤ ਕÏਰ ਬਾਠ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ ਵਿਚ ਪੰਜਾਬ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦੇ ਉਪ ਕੁਲਪਤੀ ਦੇ ਵਿਦੇਸ਼ ਦੌਰੇ ਤੋਂ ਨਿਰਾਸ਼ ਨੇ ਮੁੱਖ ਮੰਤਰੀ-ਵਾਪਸ ਸੱਦਿਆ

ਲੁਧਿਆਣਾ, 11 ਅਗਸਤ (ਪੁਨੀਤ ਬਾਵਾ)-ਪੰਜਾਬ ਅੰਦਰ ਲੰਪੀ ਚਮੜੀ ਰੋਗ ਜਾਂ ਚਮੜੀ ਵਿਚ ਗੱਠਾਂ ਦੀ ਬਿਮਾਰੀਆਂ ਨੇ ਪੰਜਾਬ ਦੀਆਂ ਮੱਝਾਂ ਤੇ ਗਾਵਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਅਜਿਹੇ ਔਖੇ ਸਮੇਂ ਵਿਚ ਪਸ਼ੂ ਧਨ ਦੀ ਸੰਭਾਲ ਕਰਨ ਵਾਲੀ ਗੁਰੂ ਅੰਗਦ ਦੇਵ ਵੈਟਰਨਰੀ ਤੇ ...

ਪੂਰੀ ਖ਼ਬਰ »

ਗਿਰੀਰਾਜ ਨੇ ਸ਼ੇਅਰ ਕੀਤੀ ਕੁੱਤੇ ਦੀ 2 ਸ਼ੇਰਾਂ ਨਾਲ ਲੜਨ ਦੀ ਵੀਡੀਓ ਹਟਾਈ

ਨਵੀਂ ਦਿੱਲੀ, 11 ਜੁਲਾਈ (ਏਜੰਸੀ)-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵਲੋਂ ਐਨ.ਡੀ.ਏ. ਸਰਕਾਰ ਨੂੰ ਅਗਲੀਆਂ ਲੋਕ ਸਭਾ ਚੋਣਾਂ ਲਈ 'ਚਿੰਤਾ' ਕਰਨ ਬਾਰੇ ਕਹਿਣ ਦੇ ਇਕ ਦਿਨ ਬਾਅਦ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਵੀਰਵਾਰ ਨੂੰ ਇਕ ਵੀਡੀਓ ਟਵੀਟ ਕੀਤੀ ਹੈ ਜਿਸ 'ਚ ...

ਪੂਰੀ ਖ਼ਬਰ »

ਬਾਡੀਬਿਲਡਰ ਦੀ ਜਹਾਜ਼ 'ਚ ਸਿਗਰਟ ਪੀਣ ਦੀ ਵੀਡੀਓ ਵਾਇਰਲ- ਸਿੰਧੀਆ ਵਲੋਂ ਜਾਂਚ ਦੇ ਹੁਕਮ

ਨਵੀਂ ਦਿੱਲੀ, 11 ਅਗਸਤ (ਏਜੰਸੀ)- ਸਪਾਈਸ ਜੈੱਟ ਦੀ ਇਕ ਉਡਾਨ 'ਚ ਬਾਡੀ ਬਿਲਡਰ ਬੌਬੀ ਕਟਾਰੀਆ ਦੀ ਸਿਗਰਟ ਪੀਣ ਦੀ ਵੀਡੀਓ ਵਾਇਰਲ ਹੋਣ ਦੇ ਬਾਅਦ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਨੇ ਵੀਰਵਾਰ ਨੂੰ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ | ਵੀਡੀਓ 'ਚ ਦਿਖਾਈ ਦਿੰਦਾ ...

ਪੂਰੀ ਖ਼ਬਰ »

ਮੋਦੀ ਨੇ ਵੈਂਕੇਈਆ ਨਾਇਡੂ ਦੀ ਵਿਚਾਰਧਾਰਾ ਪ੍ਰਤੀ ਵਚਨਬੱਧਤਾ ਦੀ ਕੀਤੀ ਪ੍ਰਸੰਸਾ

ਨਵੀਂ ਦਿੱਲੀ, 11 ਅਗਸਤ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕੇਈਆ ਨਾਇਡੂ ਦੀ ਵਿਚਾਰਧਾਰਾ ਪ੍ਰਤੀ ਵਚਨਬੱਧਤਾ ਦੀ ਪ੍ਰਸੰਸਾ ਕੀਤੀ, ਜਿਸ ਨੇ ਉਨ੍ਹਾਂ ਨੂੰ ਇਕ ਅਜਿਹੀ ਪਾਰਟੀ (ਭਾਜਪਾ) 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਿਸ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲਣ ਵਾਲਿਆਂ ਦਾ ਲੱਗਾ ਰਿਹਾ ਤਾਂਤਾ

ਚੰਡੀਗੜ੍ਹ, 11 ਅਗਸਤ (ਪ੍ਰੋ. ਅਵਤਾਰ ਸਿੰਘ)-ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸ. ਬਿਕਰਮ ਸਿੰਘ ਮਜੀਠੀਆ ਦੇ ਸਾਢੇ ਪੰਜ ਮਹੀਨੇ ਤੋਂ ਬਾਅਦ ਜ਼ਮਾਨਤ ਮਿਲਣ 'ਤੇ ਬੀਤੀ ਰਾਤ ਆਪਣੇ ਚੰਡੀਗੜ੍ਹ ਸਥਿਤ ਘਰ ਵਿਖੇ ਪਹੁੰਚਣ ਤੋਂ ਬਾਅਦ ਅੱਜ ਸਵੇਰ ਤੋਂ ਸ਼ਾਮ ਤੱਕ ਸ਼੍ਰੋਮਣੀ ...

ਪੂਰੀ ਖ਼ਬਰ »

ਪਾਕਿ ਜਲ ਸੈਨਾ ਨੇ 9 ਭਾਰਤੀ ਡੁੱਬਣੋਂ ਬਚਾਏ

ਕਰਾਚੀ, 11 ਅਗਸਤ (ਏਜੰਸੀ)-ਪਾਕਿਸਤਾਨੀ ਜਲ ਸੈਨਾ ਨੇ ਕਿਹਾ ਕਿ ਉਸ ਨੇ 9 ਭਾਰਤੀ ਚਾਲਕ ਦਲ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਜਹਾਜ਼ ਦੇ ਅਰਬ ਸਾਗਰ 'ਚ ਡੁੱਬਣ ਦੇ ਬਾਅਦ ਡੁੱਬਣ ਤੋਂ ਬਚਾਇਆ | ਪਾਕਿਸਤਾਨ ਜਲ ਸੈਨਾ ਦੇ ਜਨ ਸੰਪਰਕ ਡਾਇਰੈਕਟਰ ਜਨਰਲ ਨੇ ਇਕ ਬਿਆਨ 'ਚ ਕਿਹਾ ਕਿ ਇਹ ...

ਪੂਰੀ ਖ਼ਬਰ »

ਦਿੱਲੀ 'ਚ 3 ਲੜਕੀਆਂ ਅਗਵਾ ਕਰਕੇ ਜਬਰ ਜਨਾਹ

ਨਵੀਂ ਦਿੱਲੀ, 11 ਅਗਸਤ (ਏਜੰਸੀ)-ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਹਣੀ 'ਚ ਤਿੰਨ ਲੜਕੀਆਂ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਅਗਵਾ ਕਰਕੇ ਜਬਰ ਜਨਾਹ ਕੀਤਾ ਗਿਆ | ਪੁਲਿਸ ਨੇ ਅੱਗੇ ਦੱਸਿਆ ਕਿ ਇਸ ਮਾਮਲੇ 'ਚ ਦੋ ਔਰਤਾਂ ਸਮੇਤ 4 ਲੋਕਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX