ਸਮਾਲਸਰ, 11 ਅਗਸਤ (ਕਿਰਨਦੀਪ ਸਿੰਘ ਬੰਬੀਹਾ) - ਪੰਜਾਬ ਸਰਕਾਰ ਵਲੋਂ ਪੰਜਾਬ ਦੇ ਖੇਤੀ ਟੈਕਨੋਕਰੇਟਸ ਨੂੰ ਅਣਗੌਲਿਆ ਕਰਨ ਅਤੇ ਪੱਖਪਾਤੀ ਰਵੱਈਏ ਕਾਰਨ ਡਾਇਰੈਕਟਰ ਦਫ਼ਤਰ ਖੇਤੀ ਭਵਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਚੱਲ ਰਿਹਾ ਰੋਸ ਧਰਨਾ ਅੱਜ ਅਠਾਰਵੇਂ ਦਿਨ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ) - ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਸਿਰਫ਼ ਸਿਫ਼ਾਰਿਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਨੂੰ ਤਰਜੀਹ ਦੇਣ ਕਿਉਂਕਿ ਬੇਲੋੜੇ ਕੀਟਨਾਸ਼ਕਾਂ ਦੀ ਵਰਤੋਂ ਨਰਮੇ ਦੀ ਫ਼ਸਲ ਲਈ ਨੁਕਸਾਨਦੇਹ ਸਾਬਤ ਹੋ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀਆਂ ਭੈਣਾਂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਆਪਣੇ ਸ਼ਹੀਦ ਭਰਾ ਦੇ ਆਦਮ ਕੱਦ ਬੁੱਤ ਦੀ ਕਲਾਈ 'ਤੇ ਰੱਖੜੀ ਸਜਾ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕੀਤਾ | ਇਸ ਮੌਕੇ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਆਜ਼ਾਦੀ ਦੇ 75ਵੇਂ ਮਹਾਂਉਤਸਵ ਤਹਿਤ ਯੂਥ ਕਲੱਬਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਲੌਂਗੀਵਿੰਡ, ਚੀਮਾ, ਬਹਿਰਾਮ ਕੇ, ਨੱਥੂਵਾਲਾ ਜਦੀਦ ਅਤੇ ਮੋਗਾ ਜ਼ਿਲ੍ਹਾ ਦੇ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਮੋਗਾ (ਵਾਧੂ ਚਾਰਜ) ਵਜੋਂ ਆਪਣਾ ਅਹੁਦਾ ਸੰਭਾਲਿਆ | ਉਨ੍ਹਾਂ ਅਹੁਦਾ ਸੰਭਾਲਣ ਸਮੇਂ ਸਮੂਹ ਸਟਾਫ਼ ਮੈਂਬਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ | ਸਮੂਹ ...
ਨੱਥੂਵਾਲਾ ਗਰਬੀ, 11 ਅਗਸਤ (ਸਾਧੂ ਰਾਮ ਲੰਗੇਆਣਾ) - ਪਿੰਡ ਭਲੂਰ ਵਿਖੇ ਬੀਤੇ ਦਿਨ ਇਕ 36 ਸਾਲਾਂ ਨੌਜਵਾਨ ਕਿਸਾਨ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਆਪਣੇ ਖੇਤ ਵਿਚ ਉਸ ਸਮੇਂ ਅਚਾਨਕ ਬਿਜਲੀ ਦਾ ਜ਼ਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਗਈ ਜਦੋਂ ਉਹ ਆਪਣੇ ਖੇਤ ਵਿਚ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਦੱਸਿਆ ਕਿ ਕਾਲਜ ਦੇ 7 ਵਿਦਿਆਰਥੀ ਅਤੇ ਦੋ ਫੈਕਲਟੀ ਮੈਂਬਰ ਅੰਤਰ-ਰਾਸ਼ਟਰੀ ਯੂਥ ਕਾਨਫ਼ਰੰਸ ਜੋ ਕਿ ਹੈਦਰਾਬਾਦ ਵਿਖੇ ਹਾਰਟ ਫੁਲਨੈਸ ਦੇ ਨਾਲ ਏ.ਆਈ.ਸੀ.ਟੀ.ਈ. ...
ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ) - ਸਿਹਤ ਵਿਭਾਗ ਅਤੇ ਸਿਵਲ ਸਰਜਨ ਮੋਗਾ ਡਾ. ਸੁਰਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀ. ਐਚ. ਸੀ. ਕੋਟ ਈਸੇ ਖਾਂ ਦੇ ਐਸ. ਐਮ. ਓ. ਡਾ. ਜੋਤੀ ਦੇ ਨਿਰਦੇਸ਼ਾਂ ਹੇਠ 10 ਅਗਸਤ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮਨਦੀਪ ਪੰਨੂ ਦੀ ਰਹਿਨੁਮਾਈ ਹੇਠ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਅਮਰੀਸ਼ ਕੁਮਾਰ ਦੀ ਅਗਵਾਈ ...
ਮੋਗਾ, 11 ਅਗਸਤ (ਅ.ਬ.) - ਫ਼ਿਰੋਜ਼ਪੁਰ ਜੀ.ਟੀ ਰੋਡ 'ਤੇ ਸਥਿਤ ਟਚ ਸਕਾਈ ਮੋਗਾ ਦੇ ਖੇਤਰ ਵਿਚ ਸ਼ਾਨਦਾਰ ਨਤੀਜਿਆਂ ਲਈ ਜਾਣੀ-ਪਛਾਣੀ ਸੰਸਥਾ ਹੈ | ਟਚ ਸਕਾਈ ਮੋਗਾ ਵੀਜ਼ਾ ਦੀ ਬਰਸਾਤ ਵਿੱਚ ਕੈਨੇਡਾ ਵਿਜ਼ਟਰ ਵੀਜ਼ਾ, ਕੈਨੇਡਾ ਸਟੱਡੀ ਵੀਜ਼ਾ, ਆਸਟ੍ਰੇਲੀਆ ਸਟੱਡੀ ਵੀਜ਼ਾ, ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਡੀ.ਐਮ.ਕਾਲਜੀਏਟ ਵਿਚ ਤੀਆਂ ਦਾ ਤਿਉਹਾਰ ਬੜੇ ਜੋਸ਼ ਨਾਲ ਮਨਾਇਆ ਗਿਆ | ਇਯ ਵਿਚ ਪੁਨੀਤਾ, ਭੂਮਿਕਾ, ਸਿਮਰਜੀਤ, ਸਿਮਰਨ, ਰੀਤੀਕਾ, ਜਾਨਵੀਰ ਕੌਰ, ਨਵਦੀਪ ਆਦਿ ਵਿਦਿਆਰਥਣਾਂ ਨੇ ਹਿੱਸਾ ਅਤੇ ਇਸ ਵਿਚ ਵਿਜੇਤਾ ਲਈ ਤਿੰਨ ਰਾਊਾਡ ਰੱਖੇ ...
ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ) - ਏ.ਐਸ.ਆਈ.ਐਸ.ਸੀ. ਜ਼ਿਲ੍ਹਾ ਪੱਧਰੀ ਖੇਡਾਂ ਜੋ ਮੋਗਾ ਜ਼ਿਲ੍ਹੇ ਦੇ ਐਮ.ਬੀ.ਕੇ.ਐਮ. ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ ਵਿਖੇ ਹੋਈਆਂ | ਜਿਨ੍ਹਾਂ ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਤੋਂ ਇਲਾਵਾ ਸਾਰੇ ਹੀ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ ...
ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਐਡੀਸਨ ਇੰਸਟੀਚਿਊਟ ਜੋ ਕਿ ਆਈਲਟਸ ਦੇ ਖੇਤਰ ਵਿਚ ਮੁਹਾਰਤ ਹਾਸਲ ਕਰਨ ਦੇ ਨਾਲ-ਨਾਲ ਇਮੀਗ੍ਰੇਸ਼ਨ ਸਰਵਿਸਿਜ਼ ਵੀ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾ ਰਹੇ ਹਨ | ...
ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਪੰਜਾਬ ਗੁਰੂਆਂ ਪੀਰਾਂ ਰਿਸ਼ੀਆਂ ਮੁਨੀਆਂ ਤੇ ਪੀਰਾਂ ਫ਼ਕੀਰਾਂ ਦੀ ਧਰਤੀ ਹੈ ਤੇ ਇਸ ਧਰਤੀ 'ਤੇ ਸਾਨੂੰ ਸਾਡੇ ਗੁਰੂਆਂ, ਪੀਰਾਂ, ਰਹਿਬਰਾਂ, ਸੰਤਾ ਮਹਾਂਪੁਰਸ਼ਾਂ ਨੇ ਹਮੇਸ਼ਾ ਹੀ ਪਿਆਰ, ਸਦਭਾਵਨਾ, ਆਪਸੀ ਮਿਲਵਰਤਨ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਦੀ ਮੰਨੀ ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ, ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਅਤੇ ਉਨ੍ਹਾਂ ਦੇ ਮਾਪਿਆ ਦੇ ...
ਫ਼ਤਿਹਗੜ੍ਹ ਪੰਜਤੂਰ, 11 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੀਆਂ ਵਿਦਿਆਰਥਣਾਂ ਵਲੋਂ ਜ਼ੋਨਲ ਖੇਡਾਂ ਦੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਕ ਵਾਰ ਫਿਰ ਸਕੂਲ ਦਾ ...
ਧਰਮਕੋਟ, 11 ਅਗਸਤ (ਪਰਮਜੀਤ ਸਿੰਘ) - ਗੋਲਡਨ ਐਜੂਕੇਸ਼ਨ ਸੰਸਥਾ ਧਰਮਕੋਟ ਵਲੋਂ ਹਰਪ੍ਰੀਤ ਸਿੰਘ ਹੈਪੀ ਧਰਮਕੋਟ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ, ਸੁਭਾਸ਼ ਪਲਤਾ ਤੇ ਅਮਰਿੰਦਰ ਸਿੰਘ ਸੈਂਡੀ ਨੇ ਦੱਸਿਆ ਕਿ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ | ਇਹ ਸੰਸਥਾ ਧੜਾ ਧੜ ਵੀਜ਼ੇ ਲਗਵਾਉਣ ਵਾਲੀ ਪਹਿਲੀ ਸੰਸਥਾ ਬਣ ਗਈ ਹੈ ਜਿਸ ਨੇ ਇਕ ਹਫ਼ਤੇ ਵਿਚ ਦਸ ਵੀਜ਼ੇ ਲਗਵਾਏ ਹਨ | ਉਨ੍ਹਾਂ ਦੱਸਿਆ ਕਿ ਕੈਨੇਡਾ, ਅਸਟ੍ਰੇਲੀਆ, ਇੰਗਲੈਂਡ ਦੇ ਕਾਲਜਾਂ ਦੀਆਂ ਆਫ਼ਰ ਲੈਟਰ ਉਪਲਬਧ ਹਨ | ਉਨ੍ਹਾਂ ਹਰਪ੍ਰੀਤ ਸਿੰਘ ਹੈਪੀ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸੈਂਡੀ, ਪ੍ਰਦੀਪ ਸਿੰਘ ਕੁਆਰਡੀਨੇਟਰ, ਗੁਰਸ਼ਰਨਪ੍ਰੀਤ ਕੌਰ, ਹਰਪ੍ਰੀਤ ਕੌਰ, ਏਕਤਾ ਧਰਮਕੋਟ, ਦੀਕਸ਼ਾ ਧਰਮਕੋਟ, ਸਿਮਰਨ ਕੌਰ, ਨਵਜੋਤ ਕੌਰ, ਰੁਪਿੰਦਰ ਕੌਰ, ਸੁਖਦੀਪ ਕੌਰ, ਗੁਰਪ੍ਰੀਤ ਸਿੰਘ ਮਨੀ ਹਾਜ਼ਰ ਸੀ |
ਮੰਡੀ ਬਰੀਵਾਲਾ, 11 ਅਗਸਤ (ਨਿਰਭੋਲ ਸਿੰਘ) - ਮੰਡੀ ਬਰੀਵਾਲਾ ਅਤੇ ਇਸਦੇ ਆਸਪਾਸ ਦੇ ਪਿੰਡਾਂ ਵਿਚ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਬਾਜ਼ਾਰ 'ਚ ਲੋਕਾਂ ਦੀ ਭਾਰੀ ਰੌਣਕ ਸੀ | ਬਾਜ਼ਾਰਾਂ ਵਿਚ ਲੋਕ ਫ਼ਲ ਅਤੇ ਮਠਿਆਈਆਂ ਦੀ ਖ਼ਰੀਦਦਾਰੀ ਕਰ ਰਹੇ ਸਨ | ਰੱਖੜੀ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸਾਥੀ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪ.ਭ.) ਨੂੰ ਮਿਲਿਆ | ਸੂਬਾ ਜਨਰਲ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਖੇ ਰੱਖੜੀ 'ਤੇ ਚੇਅਰਮੈਨ ਇੰਜ. ਜਨੇਸ਼ ਗਰਗ ਅਤੇ ਚੇਅਰਪਰਸਨ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਦੇ ਰੱਖੜੀ ਸਜਾਉਣ ਅਤੇ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ (ਮੋਗਾ) ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਰੱਖੜੀ ਮੇਕਿੰਗ ਅਤੇ ਕਾਰਡ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਛੇਵੀਂ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ...
ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਰੱਖੜੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਤੇ ਨਿਰਾਲੇ ਢੰਗ ਨਾਲ ਮਨਾਇਆ ਗਿਆ | ਭੈਣਾਂ ਨੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹ ਕੇ ਆਪਸ ਵਿਚ ਪਿਆਰ ਤੇ ਆਪਣਾ ਪਨ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਬੀ.ਕੇ. ਨੀਲਮ, ਬੀ.ਕੇ. ਸਿਖਾ, ਬੀ.ਕੇ. ਪਰਮਿੰਦਰ ਸ਼ਰਮਾ ਵਲੋਂ ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਨਾ ਦੇ ਦਫ਼ਤਰ ਆ ਕੇ ਰੱਖੜੀ ਬੰਨ੍ਹੀ ਗਈ | ਇਸ ਮੌਕੇ ਉਨ੍ਹਾਂ ਰੱਖੜੀ ਦੇ ...
ਫ਼ਤਿਹਗੜ੍ਹ ਪੰਜਤੂਰ, 11 ਅਗਸਤ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਪ੍ਰਾਇਮਰੀ ਕੋਆਰਡੀਨੇਟਰ ...
ਧਰਮਕੋਟ, 11 ਅਗਸਤ (ਪਰਮਜੀਤ ਸਿੰਘ)-ਭਾਰਤ ਤਿਉਹਾਰਾਂ ਦਾ ਦੇਸ਼ ਹੈ, ਉਨ੍ਹਾਂ ਤਿਉਹਾਰਾਂ ਵਿਚੋਂ ਇਕ ਰੱਖੜੀ ਦਾ ਤਿਉਹਾਰ ਹੈ ਜੋ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਹੈ | ਇਸ ਮੌਕੇ ਤੇ ਐਸ.ਐਫ.ਸੀ. ਪਬਲਿਕ ਸਕੂਲ ਵਿਚ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੈਂਸਰੀ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਨੰਨੇ ...
ਸਮਾਲਸਰ, 11 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈਾ ਖ਼ੁਰਦ ਦੇ ਕੋਲ ਸਥਿਤ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਖੇ ਅੱਜ ਰੱਖੜੀ ਦੇ ਤਿਉਹਾਰ 'ਤੇ ਸਕੂਲ ਦੇ ਬੱਚਿਆਂ ਨੇ ਸਕੂਲ ਚੇਅਰਮੈਨ ਵਾਸੂ ਸ਼ਰਮਾ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਗਰੁੱਪ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ...
• ਰੱਖੜੀ ਦਾ ਤਿਉਹਾਰ ਭੈਣ ਦੀ ਰੱਖਿਆ ਕਰਨ ਦੀ ਭਾਵਨਾ ਦਾ ਪ੍ਰਤੀਕ - ਸੈਣੀ ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ...
ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਪਿੰਡ ਲਧਾਈਕੇ ਵਿਖੇ ਨੌਜਵਾਨ ਭਾਰਤ ਸਭਾ ਵਲੋਂ ਜ਼ਿਲੇ੍ਹ ਦੇ ਇਜਲਾਸ ਸੰਬੰਧੀ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ 9 ਮੈਂਬਰੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ | ਚੁਣੀ ਹੋਈ ਇਕਾਈ ਵਿਚ ਗੁਰਪ੍ਰੀਤ ਸਿੰਘ ਕਨਵੀਨਰ, ਜਗਸੀਰ ...
ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ) - ਪਿੰਡ ਬਲਖੰਡੀ ਦੇ ਖਿਡਾਰੀਆਂ ਦੀ ਉਸ ਵਕਤ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਈ ਜਦੋਂ ਆਪ ਦੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਇਸ ਪਿੰਡ ਦੀ ਪਲੇਠੀ ਫੇਰੀ ਦੌਰਾਨ ਇਸ ਪਾਰਟੀ ਦੇ ਬਲਾਕ ਪ੍ਰਧਾਨ ਬਲਦੇਵ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ ਦੇ ਬਾਨੀ ਭਾਈ ਸਾਹਿਬ ਭਾਈ ਸੇਵਾ ਸਿੰਘ ਤਰਮਾਲਾ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਦਿਨਾਂ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਨੇ ਵਿਚਾਰ ...
ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਅਲੋਪ ਹੁੰਦੇ ਜਾ ਰਹੇ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਿਤ ਕਰਨ ਲਈ ਪਿੰਡ ਕਿਸ਼ਨਪੁਰਾ ਕਲਾਂ ਦੀ ਪੱਤੀ ਰਾਮੂਵਾਲਾ ਵਿਖੇ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇਕ ਜ਼ਿਲ੍ਹਾ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਕਿਸਾਨਾਂ ਨੂੰ ਹੋਰ ਕੁਸ਼ਲ ਬਣਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵੱਲ ਲਿਜਾਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 22 ਅਗਸਤ ਨੂੰ ਪੰਜਾਬ ...
ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕੋਰ ਕਮੇਟੀ ਮੈਂਬਰ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ ਨੂੰ ਬੀਤੇ ਕੱਲ੍ਹ ਮਾਣਯੋਗ ਹਾਈਕੋਰਟ ਵਲੋਂ ਚੱਲ ਰਹੇ ਇਕ ਡਰੱਗ ਕੇਸ ਵਿਚ ਜ਼ਮਾਨਤ ਦਿੱਤੀ ਗਈ ਹੈ | ਬਿਕਰਮ ...
• ਖੁੱਲ੍ਹੇ ਅਸਮਾਨ 'ਚ ਪਏ ਮਰੇ ਹੋਏ ਪਸ਼ੂਆਂ ਕਰਨ ਮਹਾਂਮਾਰੀ ਫੈਲਣ ਦਾ ਡਰ ਬਾਘਾਪੁਰਾਣਾ, 11 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਸਥਾਨਿਕ ਸ਼ਹਿਰ ਅੰਦਰ ਚੰਨੂਵਾਲਾ ਰੋਡ 'ਤੇ ਲੰਪੀ ਸਕਿਨ ਬਿਮਾਰੀ ਕਾਰਨ ਦੋ ਪਸ਼ੂਆਂ ਦੇ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਿਸ ਕਾਰਨ ...
ਨਿਹਾਲ ਸਿੰਘ ਵਾਲਾ, 11 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ) - ਮੁਖ਼ਤਿਆਰ ਸਿੰਘ ਬਰਾੜ ਕੈਨੇਡਾ ਅਤੇ ਜਗਤਾਰ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰਧਾਨ ਮਹਿੰਦਰ ਸਿੰਘ ਬਰਾੜ ਜੋ ਕਿ ਬੀਤੇ ਦਿਨੀਂ ਸੰਖੇਪ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਪੂਰੇ ਭਾਰਤ ਵਿਚ ਮਨਾਏ ਜਾ ਰਹੇ 75ਵੇਂ ਆਜ਼ਾਦੀ ਦੇ ਸਾਲ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਵਿਕਾਸ ਪੁਰਸ਼ ਜਥੇਦਾਰ ਤੋਤਾ ਸਿੰਘ ਦੀ ਘਾਟ ਹਮੇਸ਼ਾ ਮਾਲਵੇ ਦੀ ਸਿਆਸਤ ਅਤੇ ਜ਼ਿਲ੍ਹਾ ਮੋਗਾ ਦੇ ਵਿਕਾਸ 'ਚ ਰੜਕਦੀ ਰਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਇਕਬਾਲਦੀਪ ਸਿੰਘ ਹੈਰੀ ਨੇ ਕਿਹਾ ਕਿ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਲਈ ਲੰਗਰ ਸੇਵਾ ਲਈ ਕਣਕ ਭੇਜੀ ਗਈ | ਇਸ ਮੌਕੇ ਬਰਜਿੰਦਰ ਸਿੰਘ ...
ਸਮਾਲਸਰ, 11 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਹਿਤ ਸੂਬੇ ਵਿਚ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਕਿਰਤੀ ਅਕਾਲੀ ਦਲ ਪਾਰਟੀ ਦੇ ਆਗੂ ਭੁਪਿੰਦਰ ਸਿੰਘ ਵੜੈਚ ਨੇ ਪੈੱ੍ਰਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਨੇ 2016 ਵਿਚ ਦਾਅਵਾ ਕੀਤਾ ਸੀ ਕਿ 2022 ਵਿਚ ਦੇਸ਼ ਆਜ਼ਾਦੀ ਦੇ 75 ਵੇਂ ਸਾਲ ਦਾ ਅਨੰਦ ਮਾਣ ਰਿਹਾ ਹੋਵੇਗਾ ਉਸ ਤੱਕ ਕਿਸਾਨਾਂ ...
ਨਿਹਾਲ ਸਿੰਘ ਵਾਲਾ, 11 ਅਗਸਤ (ਸੁਖਦੇਵ ਸਿੰਘ ਖਾਲਸਾ) - ਟੈਂਟ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਤੇ ਬੱਧਨੀ ਕਲਾਂ ਯੂਨੀਅਨ ਦੀ ਸਾਂਝੇ ਤੌਰ 'ਤੇ ਵਿਸ਼ੇਸ਼ ਮੀਟਿੰਗ ਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸੁਖਪਾਲ ਸਿੰਘ ਘੋਲੀਆ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਆਲ ਇੰਡੀਆ ...
ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਬੀਤੇ ਦਿਨੀਂ 'ਸਾਂਝਾ ਜਲ ਤਲਾਬ' ਮੁਹਿੰਮ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਛੱਪੜ ਦੇ ਨਵੀਨੀਕਰਨ ਦਾ ਕੰਮ ਅੱਜ ਗਰਾਮ ਪੰਚਾਇਤ ਤੇ ਪਿੰਡ ਦੇ ਹੋਰ ਮੋਹਤਵਾਰ ਵਿਅਕਤੀਆਂ ਵਲੋਂ ਸ਼ੁਰੂ ਕਰਵਾਇਆ ...
ਨਿਹਾਲ ਸਿੰਘ ਵਾਲਾ, 11 ਅਗਸਤ (ਸੁਖਦੇਵ ਸਿੰਘ ਖਾਲਸਾ) - ਚੇਅਰਮੈਨ ਬਾਬਾ ਅਜੀਤ ਸਿੰਘ ਬਰਨਾਲੇ ਵਾਲਿਆਂ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਰੌਂਤਾ ਦੀਆਂ ਦੋ ...
ਨਿਹਾਲ ਸਿੰਘ ਵਾਲਾ, 11 ਅਗਸਤ (ਸੁਖਦੇਵ ਸਿੰਘ ਖਾਲਸਾ)-ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਚੇਅਰਮੈਨ ਜਗਜੀਤ ਸਿੰਘ ਯੂ.ਐਸ.ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਯੂ. ਐਸ. ਏ. ਦੀ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ...
ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੌਜ਼ਮਜ਼ ਕਾਨਵੈਂਟ ਸਕੂਲ ਲੀਲਾਂ ਦੇ ਸੱਤਵੀਂ ਜਮਾਤ ਦੇ ਬੱਚਿਆਂ ਨੇ ਗਣਿਤ ਵਿਸ਼ੇ ਨਾਲ ਸੰਬੰਧਿਤ ਵੱਖੋ-ਵੱਖਰੇ ਮਾਡਲ ਤਿਆਰ ਕੀਤੇ | ਜਿਨ੍ਹਾਂ ਨੂੰ ਬੱਚਿਆਂ ਨੇ ਗੋਲਾਕਾਰ, ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ) - ਸੀ.ਜੇ.ਐਮ. ਅਮਰੀਸ਼ ਕੁਮਾਰ ਵਲੋਂ ਜ਼ਿਲੇ੍ਹ ਦੇ ਲੀਗਲ ਲਿਟਰੇਸੀ ਕਲੱਬਾਂ ਦੇ ਨਾਲ ਭਾਰਤ ਛੱਡੋ ਅੰਦੋਲਨ ਦੇ ਸਬੰਧ ਵਿਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਨਗਰ ਨਿਗਮ ਮੋਗਾ ਵਿਖੇ ਮਿਉਂਸਪਲ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਪ੍ਰਧਾਨ ਸੇਵਕ ਰਾਮ ਫੌਜੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਅਤੇ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਬੀਤੇ ਦਿਨੀਂ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਆਦੇਸ਼ ਅਨੁਸਾਰ ਸਾਕਾ ਗੁਰੂ ਕਾ ਬਾਗ ਤੇ ਸਾਕਾ ਪੰਜਾ ਸਾਹਿਬ ਜੀ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹਲਕਾ ਮੋਗਾ ਦੇ ਭੁਪਿੰਦਰਾ ਖਾਲਸਾ ...
ਮੋਗਾ, 11 ਅਗਸਤ (ਜਸਪਾਲ ਸਿੰਘ ਬੱਬੀ) - ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਮੇਕਿੰਗ ਬੈਚ ਨੰਬਰ 236 ਦੇ 35 ਸਿੱਖਿਆਰਥੀਆਂ ਨੂੰ 10 ਰੋਜ਼ਾ ਸਿਖਲਾਈ ਕੈਂਪ ਸਮਾਪਤ ਹੋਣ 'ਤੇ ਡਾਇਰੈਕਟਰ ਆਰਸੇਟੀ ਗੌਰਵ ਕੁਮਾਰ ...
ਕਿਸ਼ਨਪੁਰਾ ਕਲਾਂ, 11 ਅਗਸਤ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਸਬ ਡਵੀਜ਼ਨਲ ਦਫ਼ਤਰ ਪਿੰਡ ਭਿੰਡਰ ਕਲਾਂ ਵਿਖੇ ਪਾਵਰ ਕਾਮ ਮੁਲਾਜ਼ਮਾਂ ਵਲੋਂ ਟੈਕਨੀਕਲ ਸਰਵਿਸ ਯੂਨੀਅਨ ਦੀ ਰਹਿਨੁਮਾਈ ਹੇਠ ਬਿਜਲੀ ਬਿੱਲ 2020 ਰੱਦ ਕਰਨ ਸਬੰਧੀ ਗੇਟ ਰੈਲੀ ਕੀਤੀ ਗਈ | ਇਸ ਗੇਟ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਬਾਗ਼ਬਾਨੀ ਵਿਭਾਗ, ਪੰਜਾਬ ਰਾਜ ਵਿਚ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਬਦਲ ਵਜੋਂ ਬਾਗ਼ਬਾਨੀ ਫ਼ਸਲਾਂ ਜਿਵੇਂ ਕਿ ਫਲ, ਸਬਜ਼ੀਆਂ ਅਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜ਼ਿਮੀਂਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ...
ਕੋਟ ਈਸੇ ਖਾਂ, 11 ਅਗਸਤ (ਗੁਰਮੀਤ ਸਿੰਘ ਖਾਲਸਾ) - ਸਿਵਲ ਹਸਪਤਾਲ ਕੋਟ ਈਸੇ ਖਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਯੋਤੀ ਦੀ ਅਗਵਾਈ ਵਿਚ ਆਰ.ਬੀ.ਐਸ.ਕੇ. ਟੀਮ ਵਲੋਂ ਗਰੀਬ ਪਰਿਵਾਰਾਂ ਦੇ ਇਲਾਜ ਤੋਂ ਅਸਮਰਥ ਬੱਚਿਆਂ ਦੇ ਲਗਾਤਾਰ ਸਫਲ ਇਲਾਜ ਕਰਵਾਉਣ ਦੇ ਉਪਰਾਲੇ ਜਾਰੀ ਹਨ | ...
ਬਰਗਾੜੀ, 11 ਅਗਸਤ (ਸੁਖਰਾਜ ਸਿੰਘ ਗੋਂਦਾਰਾ) - ਪੰਜਾਬੀ ਮਾਂ ਬੋਲੀ ਦੇ ਉੱਘੇ ਸਾਹਿਤਕਾਰ ਅਤੇ ਸਾਹਿਤ ਸਭਾ ਕੋਟਕਪੂਰਾ ਦੇ ਸਰਗਰਮ ਮੈਂਬਰ ਜਗਜੀਤ ਸਿੰਘ ਪਿਆਸਾ ਦੇ ਇਸ ਸੰਸਾਰ ਤੋਂ ਚੱਲੇ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਹ ...
ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ 'ਫੈਂਸੀ ਡਰੈੱਸ' ਮੁਕਾਬਲਾ ਕਰਵਾਇਆ ਗਿਆ | ਜੂਨੀਅਰ ਵਿੰਗ ਦੇ ਬੱਚਿਆਂ ਨੇ ਅਲੱਗ-ਅਲੱਗ ਪਹਿਰਾਵੇ ਪਾਏ ਤੇ ਉਨ੍ਹਾਂ ਦੇ ਜੀਵਨ ...
ਕਿਸ਼ਨਪੁਰਾ ਕਲਾਂ, 11 ਅਗਸਤ (ਅਮੋਲਕ ਸਿੰਘ ਕਲਸੀ) - ਸਥਾਨਕ ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ. ਐਸ ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਕੈਂਪਸ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਨਿਸਟੀ ਆਫ਼ ਕਲਚਰ ਅਫੇਆਰ ਨਾਰਥ ...
ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਐਸ.ਸੀ., ਬੀ.ਸੀ. ਅਤੇ ਓ.ਬੀ.ਸੀ. ਵਰਗ ਦੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਇਕ ਸਮਾਜਿਕ ਸੰਗਠਨ ਦਾ ਬਾਘਾ ਪੁਰਾਣਾ ਦੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿਖੇ ਗਠਨ ਕੀਤਾ ਗਿਆ, ਜਿਸ ਦਾ ਨਾਂਅ 'ਬਹੁਜਨ ਆਰਮੀ' ਰੱਖਿਆ ਗਿਆ | ਇਸ ਸੰਗਠਨ ...
ਅਜੀਤਵਾਲ, 11 ਅਗਸਤ (ਸ਼ਮਸ਼ੇਰ ਸਿੰਘ ਗਾਲਿਬ) - ਪਿੰਡ ਧੂੜਕੋਟ ਕਲਾਂ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੀ ਹਾਜ਼ਰੀ 'ਚ ਮਾਤਾ ਕੁਲਵੰਤ ਕੌਰ ਲੇ ਆਪਣੇ ਪਤੀ ਮਹਿੰਗਾ ਸਿੰਘ ਦੀ ਯਾਦ 'ਚ ਗੁਰਮਤਿ ਪ੍ਰਚਾਰ ਅਤੇ ਲੋੜਵੰਦਾਂ ਦੀ ਮਦਦ ਅਤੇ ਸੇਵਾ ਲਈ ਗੱਡੀ ਦਾਨ ਦਿੱਤੀ | ...
ਸਮਾਧ ਭਾਈ, 11 ਅਗਸਤ (ਜਗਰੂਪ ਸਿੰਘ ਸਰੋਆ) - 132 ਕੇ.ਵੀ. ਸਬ ਸਟੇਸ਼ਨ ਸਮਾਧ ਭਾਈ ਵਿਖੇ ਵਿਭਾਗ ਦੀ ਖਾਲੀ ਪਈ ਜਗ੍ਹਾ ਵਿਚ ਰਿਟਾਇਰਡ ਇੰਜੀਨੀਅਰ ਆਫੀਸਰ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ 105 ਛਾਂਦਾਰ ਅਤੇ ਫਲਾਂ ਵਾਲੇ ਬੂਟੇ ਲਗਾਏ ਗਏ | ਇਸ ਮੌਕੇ ਬੂਟੇ ਲਗਾਉਣ ...
ਕੋਟ ਈਸੇ ਖਾਂ, 11 ਅਗਸਤ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਸੁਰਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਅਸ਼ੋਕ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੋਤੀ ਦੀ ਅਗਵਾਈ ਵਿਚ ਕੋਟ ਈਸੇ ਖਾਂ ਬਲਾਕ ਦੇ ...
ਬਾਘਾ ਪੁਰਾਣਾ, 11 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਹਲਕੇ ਅੰਦਰ ਲੰਪੀ ਸਕਿਨ ਬਿਮਾਰੀ ਕਾਰਨ ਮਰ ਰਹੇ ਪਸ਼ੂਆਂ ਤੋਂ ਘਬਰਾਏ ਪੀੜਤ ਲੋਕ ਹੱਡਾਰੋੜੀ 'ਚ ਮਰੇ ਪਸ਼ੂਆਂ ਨੂੰ ਸੁੱਟਣ ਦੀ ਥਾਂ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਨੂੰ ਜਾਂਦੇ ਡਿਫੈਂਸ ਰੋਡ ਦੇ ਕਿਨਾਰੇ ...
ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ) - 'ਲੰਪੀ ਸਕਿਨ' ਵਾਇਰਸ ਜਿਸ ਨੇ ਆਵਾਰਾ ਪਸ਼ੂਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੋਇਆ ਹੈ, ਇਸ ਵਾਇਰਸ ਦੀ ਲਪੇਟ ਵਿਚ ਆਉਣ ਨਾਲ ਗਊਆਂ, ਢੱਠਿਆਂ ਅਤੇ ਮੱਝਾਂ ਦੀ ਦਿਨੋਂ-ਦਿਨ ਸਿਹਤ ਬਦ ਤੋਂ ਬਦਤਰ ਹੁੰਦੀ ਜਾਂਦੀ ਹੈ, ਜਿਸ ਦੇ ...
ਬੱਧਨੀ ਕਲਾਂ, 11 ਅਗਸਤ (ਸੰਜੀਵ ਕੋਛੜ) - 15 ਅਗਸਤ ਨੂੰ ਹਰ ਸਾਲ ਸਰਕਾਰਾਂ ਧੂਮ-ਧੜੱਕੇ ਨਾਲ ਆਜ਼ਾਦੀ ਦੇ ਦਿਨ ਵਜੋਂ ਮਨਾਉਂਦੀਆਂ ਆ ਰਹੀਆਂ ਹਨ ਪਰ 75 ਸਾਲਾਂ ਦਾ ਅਮਲ ਹਰ ਖੇਤਰ ਅੰਦਰ ਸਾਮਰਾਜੀ ਤੇ ਜਗੀਰੂ ਲੁੱਟ ਅਤੇ ਗਲਬੇ ਦੇ ਦਰਸ਼ਨ ਕਰਵਾ ਰਿਹਾ ਹੈ | ਸੰਤਾਲੀ ਵਿਚ ਭਾਵੇਂ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - 'ਪੰਜਾਬ ਭਰ ਵਿਚ ਪਸ਼ੂਆਂ 'ਚ ਫੈਲਣ ਵਾਲੀ ਵਾਇਰਲ ਬਿਮਾਰੀ ਲੰਪੀ ਸਕਿਨ ਦਿਨੋਂ-ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ ਅਤੇ ਇਸ ਵਾਇਰਲ ਬਿਮਾਰੀ ਨਾਲ ਨਾ ਸਿਰਫ਼ ਪਸ਼ੂਆਂ ਦੀ ਵੱਡੀ ਗਿਣਤੀ ਵਿਚ ਮੌਤ ਹੋ ਰਹੀ ਹੈ ...
ਮੋਗਾ, 11 ਅਗਸਤ (ਸੁਰਿੰਦਰਪਾਲ ਸਿੰਘ) - ਸ੍ਰੀ ਸੰਤ ਸ਼ੋ੍ਰਮਣੀ ਨਾਮਦੇਵ ਮਹਾਰਾਜ ਜੀ ਦੀ ਜੈਅੰਤੀ ਦੇ ਸਬੰਧ ਵਿਚ ਮਹਾਰਾਸ਼ਟਰ ਤੋਂ ਪੰਜਾਬ ਤੱਕ ਕੱਢੀ ਜਾਣ ਵਾਲੀ ਸਾਈਕਲ ਯਾਤਰਾ ਨੂੰ ਸਫਲ ਬਣਾਉਣ ਲਈ ਅੱਜ ਵਿਸ਼ੇਸ਼ ਜਥਾ ਅਕਾਲਸਰ ਰੋਡ 'ਤੇ ਸਥਿਤ ਗੁਰਦੁਆਰਾ ਸ਼੍ਰੀ ...
ਬਾਘਾ ਪੁਰਾਣਾ, 11 ਅਗਸਤ (ਕਿ੍ਸ਼ਨ ਸਿੰਗਲਾ)-ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਜੋ ਪੰਜਾਬ ਜਾਂ ਭਾਰਤ ਹੀ ਨਹੀਂ ਪੂਰੇ ਵਿਸ਼ਵ ਵਿਚ ਧੂਮ-ਧਾਮ ਨਾਲ ਮਨਾਈ ਜਾਂਦੀ ਹੈ | ਜਿਸ ਨੰੂ ਲੈ ਕੇ ਹੁਣ ਤੋਂ ਹੀ ਤਿਆਰੀਆਂ ਅਰੰਭੀਆਂ ਗਈਆਂ ਹਨ | ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX