ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਦੁਸਹਿਰਾ ਕਮੇਟੀ ਖੰਨਾ ਵਲੋਂ ਸ਼ਹਿਰ ਵਿਚ ਦੁਸਹਿਰੇ ਦੇ ਤਿਉਹਾਰ ਨੂੰ ਸ਼ੁਰੂ ਕਰਨ ਲਈ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਚ ਆਜ਼ਾਦੀ ਦਾ ਦਿਹਾੜਾ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਪੂਰੇ ਸਕੂਲ ਨੂੰ ਤਿਰੰਗੇ ਝੰਡਿਆਂ, ਗ਼ੁਬਾਰਿਆਂ, ਲੜੀਆਂ ਆਦਿ ਨਾਲ ਸਜਾਇਆ ਗਿਆ | ਜਿਸ ਨਾਲ ਸਕੂਲ ...
ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ¢ ਇਸ ਮੌਕੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਗੁਰੂ ...
ਪਾਇਲ, 12 ਅਗਸਤ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਧਮੋਟ ਕਲਾਂ ਵਿਖੇ ਕੈਪਟਨ ਮਨਜੀਤ ਸਿੰਘ ਗਿੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਵੇਰ ਦੀ ਸਭਾ ਵਿਚ ਪਿ੍ੰਸੀਪਲ ਰਵਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਰਤ ਨਸ਼ਾ ਮੁਕਤੀ ਅਭਿਆਨ ਤਹਿਤ ਸਮਾਗਮ ...
ਅਹਿਮਦਗੜ੍ਹ, 12 ਅਗਸਤ (ਪੁਰੀ)-ਪੰਜਾਬ ਅੰਦਰ ਲੰਮੀ ਸਕਿਨ ਬਿਮਾਰੀ ਨੇ ਸਥਾਨਕ ਗਊਸ਼ਾਲਾਵਾਂ ਵਿਚ ਵੀ ਦਸਤਕ ਦੇ ਦਿੱਤੀ | ਕੱਲ੍ਹ ਹੀ ਪੀੜਤ ਹੋਈਆਂ ਕਰੀਬ 35 ਦੂਧਾਰੁ ਗਊਆਂ ਵਿਚੋਂ ਬੀਤੀ ਰਾਤ ਪੰਜ ਗਊਆਂ ਨੇ ਦਮ ਤੋੜ ਗਈਆਂ ਅਤੇ ਬਾਕੀ 30 ਦੇ ਕਰੀਬ ਹਾਲੇ ਵੀ ਇਸ ਬਿਮਾਰੀ ਤੋਂ ...
ਪਾਇਲ, 12 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਮੋਹਣ ਸਿੰਘ ਕੌਂਸਲਰ, ਸਾਬਕਾ ਸਰਪੰਚ ਮਨਦੀਪ ਸਿੰਘ, ਗੁਰਦੀਪ ਸਿੰਘ ਚਾਪੜਾ, ਨਾਥ ਸਿੰਘ ਚੀਮਾ, ਕੁਲਵੰਤ ਸਿੰਘ ਚੀਮਾ, ਵਰਿੰਦਰ ਕੁਮਾਰ, ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਸ ਵਿਖੇ ਅੰਤਰ-ਰਾਸ਼ਟਰੀ ਯੁਵਾ ਦਿਵਸ ਐਨ.ਐੱਸ.ਐੱਸ ਅਤੇ ਰੈੱਡ ਰੀਬਨ ਕਲੱਬ ਵੱਲੋਂ ਮਨਾਇਆ ਗਿਆ¢ ਕਾਲਜ ਦੇ ਡਾਇਰੈਕਟਰ ਡਾ: ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਭਾਗ ਲੈਣ ਲਈ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-75ਵੇਂ ਸੁਤੰਤਰਤਾ ਉਤਸਵ ਨੂੰ ਪੂਰੇ ਧੂਮਧਾਮ ਨਾਲ ਮਨਾਉਣ ਲਈਾ ਭਾਰਤੀ ਜਨਤਾ ਪਾਰਟੀ ਦੇ ਆਗੂ ਏ.ਐੱਸ.ਕਾਲਜ ਸਮੇਤ ਕਈ ਹੋਰ ਵਿੱਦਿਅਕ ਸੰਸਥਾਵਾਂ ਵਿਚ ਪੁੱਜੇ ਅਤੇ ਸੰਸਥਾਵਾਂ ਦੇ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ...
ਅਹਿਮਦਗੜ੍ਹ, 12 ਅਗਸਤ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ 15 ਅਗਸਤ ਨੂੰ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਾਇਆ ਜਾਣ ਵਾਲੇ ਦੂਸਰੇ ਖ਼ੂਨਦਾਨ ਕੈਂਪ ਸਬੰਧੀ ਜ਼ਰੂਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਐਸੋਸੀਏਸ਼ਨ ਦੇ ਸਰਪ੍ਰਸਤ ਡਾਕਟਰ ਪ੍ਰਦੀਪ ਸੂਦ ਅਤੇ ਸਤੀਸ਼ ਸੂਦ (ਬੱਬੂ) ਦੀ ਅਗਵਾਈ ਹੇਠ ਕੀਤੀ ਗਈ¢ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋਫੈਸਰ ਰਿੱਕੀ ਸੂਦ ਨੇ ਖ਼ੂਨਦਾਨ ਕਰਨ ਦੇ ਲਾਭ ਦੱਸਦਿਆਂ ਕੈਂਪ 'ਚ ਵੱਧ ਤੋਂ ਵੱਧ ਖ਼ੂਨਦਾਨ ਕਰਨ ਦੀ ਅਪੀਲ ਕੀਤੀ¢ ਇਸ ਮੌਕੇ ਗੁਰਦੁਆਰਾ ਸਿੰਘ ਸਭਾ, ਸ਼੍ਰੀ ਸਾਲਾਸਰ ਬਾਲਾ ਜੀ ਟਰੱਸਟ ਤੋਂ ਇਲਾਵਾ ਦੀਆਂ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਨੇ ਕੈਂਪ 'ਚ ਵੱਧ ਤੋਂ ਵੱਧ ਖ਼ੂਨਦਾਨ ਦਿੱਤੇ ਜਾਣ ਦਾ ਭਰੋਸਾ ਦਿੱਤਾ¢ ਇਸ ਮੌਕੇ ਕਮਲਜੀਤ ਸਿੰਘ ਉੱਭੀ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਸਾਬਕਾ ਨਗਰ ਕੌਂਸਲ ਪ੍ਰਧਾਨ ਰਵਿੰਦਰ ਪੁਰੀ, ਸੰਦੀਪ ਬੱਧਣ, ਕੌਂਸਲਰ ਆਨੰਦੀ ਦੇਵੀ, ਕੌਂਸਲਰ ਸੰਜੇ ਸੂਦ, ਕੌਂਸਲਰ ਰਾਕੇਸ਼ ਸ਼ਾਹੀ, ਕੌਂਸਲਰ ਜਗਵੰਤ ਸਿੰਘ ਜੱਗੀ, ਗੁਰਮੀਤ ਸਿੰਘ ਉੱਭੀ ਸ਼ਹਿਰੀ ਪ੍ਰਧਾਨ, ਮਹੇਸ਼ ਸ਼ਰਮਾ, ਕਰਮਜੀਤ ਸਿੰਘ ਪੰਧੇਰ, ਭਿੰਡਰ ਸਿੰਘ ਪੰਧੇਰ ਆਦਿ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਲਗਵਾਈਆਂ¢ ਇਸ ਮੌਕੇ ਗੁਰਦੁਆਰਾ ਸਿੰਘ ਸਭਾ ਤੋਂ ਪ੍ਰਧਾਨ ਕਿ੍ਸਨ ਸਿੰਘ ਰਾਜੜ੍ਹ, ਕੁਲਦੀਪ ਸਿੰਘ ਖ਼ਾਲਸਾ, ਨਿਹਾਲ ਸਿੰਘ ਉੱਭੀ, ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਤੋਂ ਸੁਖਵਿੰਦਰ ਸਿੰਘ, ਸਵਾਜ ਅਲੀ, ਅਰਸ਼ ਗੋਰਿਆ, ਰਵੀ ਵਰਮਾ, ਯੁਗਮ ਸੂਦ, ਵਿਕਾਸ ਸ਼ਰਮਾ, ਮਾਸਟਰ ਗਗਨਦੀਪ ਸੂਦ, ਪ੍ਰੋ. ਅਜੈ ਕੁਮਾਰ, ਮੋਹਿਤ ਧੀਰ, ਸ਼ਿਵਮ ਕੌਸ਼ਲ, ਸੌਰਵ ਰਾਵਤ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ¢
ਕੁਹਾੜਾ, 12 ਅਗਸਤ (ਸੰਦੀਪ ਸਿੰਘ ਕੁਹਾੜਾ)-ਮਾਣਯੋਗ ਡੀ.ਸੀ ਲੁਧਿਆਣਾ ਵਲੋਂ ਗੁਰਜੋਤ ਸਿੰਘ ਪੁੱਤਰ ਚਮਕੌਰ ਸਿੰਘ ਨੂੰ ਪਿੰਡ ਕੋਟ ਗੰਗੂ ਰਾਏ ਦੇ ਹਰੀਆ ਪੱਤੀ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ | ਜਿਸ ਸਬੰਧੀ ਸੁਪਰਡੈਂਟ ਪ੍ਰਭਜੀਤ ਸਿੰਘ ਵਲੋਂ ਗੁਰਜੋਤ ਸਿੰਘ ਨੂੰ ...
ਲੁਧਿਆਣਾ, 12 ਅਗਸਤ ( ਅ. ਬ. )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਡਾਕਟਰ ਸਰੂਪ ਸਿੰਘ ਅਲੱਗ ਹੋਰਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨਾਂ ਦੇ ਗ੍ਰਹਿ ਵਿਖੇ ਪਧਾਰੇ | ਉਨ੍ਹਾਂ ਨੇ ਸਰਦਾਰਨੀ ਅਲੱਗ ਨਾਲ ਡੂੰਘੇ ਦੁਖ ਦਾ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ ਪੀ ਰਵੀ ਕੁਮਾਰ ਦੇ ਹੁਕਮਾਂ 'ਤੇ ਈਸੜੂ ਵਿਚ ਹੋ ਰਹੀ ਸ਼ਹੀਦੀ ਕਾਨਫ਼ਰੰਸ ਕਾਰਨ ਟ੍ਰੈਫਿਕ ਦਾ ਬਦਲਵਾਂ ਰੂਟ ਤਿਆਰ ਕੀਤਾ ਗਿਆ ਹੈ | ਟਰੈਫਿਕ ਇੰਚਾਰਜ ਪਰਮਜੀਤ ਸਿੰਘ ਚਕੋਹੀ ਨੇ ਦੱਸਿਆ ਕਿ ...
ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਮਾਛੀਵਾੜਾ ਸਾਹਿਬ 'ਚ ਲੰਮੇ ਸਮੇਂ ਬਾਅਦ ਮੈਡੀਕਲ ਸਹੂਲਤਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬਾ ਪੱਧਰੀ ਹੋਮਿਓਪੈਥੀ ਕਾਲਜ ਅਤੇ ...
ਦੋਰਾਹਾ, 12 ਅਗਸਤ (ਮਨਜੀਤ ਸਿੰਘ ਗਿੱਲ)-ਅੱਜ ਹਲਕਾ ਪਾਇਲ ਦੀ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਆਜ਼ਾਦੀ ਦੇ 75ਵੇਂ ਦਿਵਸ ਨੂੰ ਮੱਦੇਨਜ਼ਰ ਰੱਖਦਿਆਂ ਪਿੰਡ ਕੱਦੋਂ ਤੋਂ ਦੋਰਾਹਾ ਸ਼ਹਿਰ ਤੱਕ ਪੈਦਲ ਤਿਰੰਗਾ ਯਾਤਰਾ ਆਰੰਭੀ ...
ਮਲੌਦ, 12 ਅਗਸਤ (ਸਹਾਰਨ ਮਾਜਰਾ)-ਮੇਨ ਬਾਜ਼ਾਰ ਚੌਕ ਵਿਚ ਕੁੱਝ ਕੁ ਮਿੰਟ ਬਾਅਦ ਜਾਮ ਲੱਗਣਾ ਲੁਧਿਆਣੇ ਦੇ ਚੌੜੇ ਬਾਜ਼ਾਰ ਦਾ ਭੁਲੇਖਾ ਪਾਉਂਦਾ ਹੈ | ਇੱਥੇ ਦਿਨ ਵੇਲੇ ਲਗਦੇ ਟਰੈਫ਼ਿਕ ਜਾਮ ਕਾਰਨ ਇਲਾਕੇ ਦੇ 35-40 ਪਿੰਡਾਂ ਦੇ ਰਾਹਗੀਰਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ...
ਪਾਇਲ, 12 ਅਗਸਤ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਬ ਡਵੀਜ਼ਨਲ ਪਾਇਲ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦਾਣਾ ਮੰਡੀ ਪਾਇਲ ਵਿਖੇ ਮਨਾਇਆ ਜਾ ਰਿਹਾ ਹੈ¢ ਇਸ ਨੂੰ ਅੰਤਿਮ ਛੋਹਾਂ ਦੇਣ ਲਈ ਐੱਸ.ਡੀ.ਐੱਮ ਪਾਇਲ ਜਸਲੀਨ ਕੌਰ ਭੁੱਲਰ ਵਲੋਂ ਤਹਿਸੀਲ ਪਾਇਲ ਦੇ ਅਧਿਕਾਰੀਆਂ , ...
ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਸ਼ਹਿਰ ਵਿਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ | ਪਿਛਲੇ ਹਫ਼ਤੇ ਸਮਰਾਲਾ ਰੋਡ ਮਾਡਲ ਟਾਊਨ 'ਚ ਚਾਰ ਘਰਾਂ ਦੇ ਵਿਚ ਚੋਰੀ ਹੋ ਚੁੱਕੀ ਹੈ | ਅੱਜ ਦਿਨ ਦਿਹਾੜੇ ਸਮਾਧੀ ਰੋਡ ਗਲੀ ਨੰਬਰ 2 ਵਿਚ ਇਕ ਚੋਰ ਨੇ ਇਕ ਬਿਜਲੀ ...
ਸਾਹਨੇਵਾਲ, 12 ਅਗਸਤ (ਅਮਰਜੀਤ ਸਿੰਘ ਮੰਗਲੀ/ਹਨੀ ਚਾਠਲੀ)-ਸਾਹਨੇਵਾਲ ਅਗਸਤ ਅਮਰਜੀਤ ਸਿੰਘ ਮੰਗਲੀ ਟੈਗੋਰ ਇੰਟਰਨੈਸ਼ਨਲ ਸਕੂਲ, ਸਾਹਨੇਵਾਲ ਵਿਖੇ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਸਾਰੇ ਵਿਦਿਆਰਥੀ' ਹਰ ਘਰ ਤਿਰੰਗਾ' ਲਹਿਰ ...
ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ 'ਚ ਸਿਟੀ-2 ਖੰਨਾ ਪੁਲਸ ਨੇ 9 ਕਿੱਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਸੂਆ ...
ਜਲੰਧਰ, 12 ਅਗਸਤ (ਜਸਪਾਲ ਸਿੰਘ)-ਉੱਘੇ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਵੀ ਆਮ ਹਿੰਦੀ ਫਿਲਮਾਂ ਤੋਂ ਵੱਖਰੀ ਅਤੇ ਦਿਲ ਨੂੰ ਛੂਹ ਜਾਣ ਵਾਲੀ ਅਜਿਹੀ ਫਿਲਮ ਹੈ, ਜੋ ਦਰਸ਼ਕਾਂ ਨੂੰ ਵਾਰ-ਵਾਰ ਭਾਵੁਕ ਕਰਦੀ ਹੈ | ਫ਼ਿਲਮ 'ਚ ਸ੍ਰੀ ਦਰਬਾਰ ਸਾਹਿਬ 'ਤੇ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸਮਾਗਮ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਖਰਚੇ ਦਾ ਹਵਾਲਾ ਦੇ ਕੇ ਰੱਦ ਕਰਨਾ ਸਾਡੇ ਮਹਾਨ ਸ਼ਹੀਦਾਂ ਦਾ ਅਪਮਾਨ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀ.ਜੇ.ਪੀ ਕਿਸਾਨ ...
ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ 40 ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀਆਂ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਨਛੱਤਰ ਨੇ ਕਿਹਾ ਕਿ ਏ.ਐੱਸ.ਆਈ ਅਵਤਾਰ ਸਿੰਘ ਪੁਲਸ ਪਾਰਟੀ ...
ਸਾਹਨੇਵਾਲ, 12 ਅਗਸਤ-(ਹਨੀ ਚਾਠਲੀ)-ਭਾਰਤ ਸਰਕਾਰ ਵੱਲੋਂ ਚਲਾਏ ਗਏ ਅਭਿਆਨ 'ਹਰ ਘਰ ਤਿਰੰਗਾ ਮੁਹਿੰਮ' ਤਹਿਤ ਨਗਰ ਕੌਂਸਲ ਸਾਹਨੇਵਾਲ ਵਿਖੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਸੈਨੇਟਰੀ ਸੁਪਰਡੈਂਟ ਜਸਵੀਰ ਸਿੰਘ ਦੀ ਦੇਖ ਰੇਖ 'ਚ ਆਜ਼ਾਦੀ ਦਾ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਖੰਨਾ ਦੀ ਸੰਸਥਾ ਆਈਲਟਸ ਅਤੇ ਵੀਜ਼ਾ ਸੰਬੰਧੀ ਸੇਵਾਵਾਂ ਵਿਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਅਤੇ ਇਹ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ ਗੁਰਮਿਲਾਪ ਸਿੰਘ ...
ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਾਨਕ ਸ਼ਰਨ ਰਾਗ ਰਤਨ ਅਕੈਡਮੀ (ਰਜਿ:) ਦੱਧਾਹੂਰ ਵਿਖੇ ਦਾਦੂ ਗੁਰਜੀਤ ਸਿੰਘ ਮੁੱਖ ਪ੍ਰਬੰਧਕ ਦੀ ਦੇਖ-ਰੇਖ ਹੇਠ ਵਾਤਾਵਰਨ ਦੀ ਸੰਭਾਲ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਜੱਥੇ ਅਤੇ ਅਕੈਡਮੀ ਦੇ ਵਿਦਿਆਰਥੀਆਂ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਏ.ਐੱਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦੇ ਪੂਰਵ ਸੰਧਿਆ 'ਤੇ 75ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਮਨਾਇਆ ਗਿਆ | ਇਸ ਮੌਕੇ ...
ਸਮਰਾਲਾ, 12 ਅਗਸਤ (ਗੋਪਾਲ ਸੋਫਤ)-ਪਿਛਲੇ 75 ਸਾਲਾਂ ਤੋਂ ਵਿਕਾਸ ਨੂੰ ਤਰਸ ਰਿਹਾ ਹਲਕੇ ਸਮਰਾਲਾ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਆਜ਼ਾਦੀ ਦਿਹਾੜੇ 'ਤੇ ਇਕ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ ¢ ਸਥਾਨਕ ਵਿਧਾਇਕ ਜਗਤਾਰ ਸਿੰਘ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਡੀ.ਏ.ਵੀ ਪਬਲਿਕ ਸਕੂਲ ਖੰਨਾ ਵਿਖੇ ਆਜ਼ਾਦੀ ਅੰਮਿ੍ਤ ਮਹਾਂ ਉਤਸਵ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਦੇ ਵਿਹੜੇ ਵਿਚ ਝੰਡਾ ਮਾਰਚ ਕੱਢਿਆ ਗਿਆ ਅਤੇ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ | ਉਨ੍ਹਾਂ ਕਿਹਾ ਕਿ ਇਹ ਤਿਰੰਗਾ ਸਾਡੇ ਦੇਸ਼ ਦਾ ...
ਖੰਨਾ, 12 ਅਗਸਤ (ਮਨਜੀਤ ਸਿੰਘ ਧੀਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ (ਖ਼ਾਲਸਾ ਸਕੂਲ) ਵਿਖੇ ਪਿ੍ੰਸੀਪਲ ਭਿੰਦਰਪਾਲ ਕੌਰ ਦੀ ਅਗਵਾਈ ਵਿਚ ਵਾਤਾਵਰਨ ਦੀ ਸੰਭਾਲ ਲਈ 150 ਦੇ ਕਰੀਬ ਬੂਟੇ ਸਕੂਲ ਵਿਚ ਲਗਾਏ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਰੁੱਖ ਸਾਡੇ ...
ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਨਾਲ ਵੱਖ-ਵੱਖ ਅਦਾਰਿਆਂ ਦੇ ਪੱਤਰਕਾਰਾਂ ਵੱਲੋਂ ਵਿਚਾਰ ਗੋਸ਼ਟੀ ਕੀਤੀ ਗਈ ਸੰਤ ਖ਼ਾਲਸਾ ਨੇ ਵਿਰਸੇ ਵਿਚ ਮਿਲੀ ਗੁਰਸਿੱਖੀ ਦੀ ਦਾਤ ਅਤੇ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਮਲੇਰਕੋਟਲਾ ਰੋਡ ਦੇ ਦੁਕਾਨਦਾਰਾਂ ਵਲੋਂ ਮਾਤਾ ਦੇ ਚਾਲਿਆਂ 'ਤੇ ਜਾਣ ਵਾਲੀ ਸੰਗਤ ਲਈ ਸਥਾਨਕ ਚੌਧਰੀ ਪੰਪ ਕੋਲ ਗੋਲ ਗਪਿਆਂ ਅਤੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ ¢ ਇਸ ਮੌਕੇ ਹਰੀਸ਼ ਗਰਗ, ਰਾਜਾ, ਕਪਿਲ ਜਿੰਦਲ, ਦੀਪਕ ਮਿੱਤਲ, ...
ਡੇਹਲੋਂ, 11 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਬੱਚਿਆਂ ਦੁਆਰਾ ਭੈਣ-ਭਰਾ ਦੇ ਪਿਆਰ ਨੂੰ ਦਰਸਾਉਂਦੀਆਂ ਕਵਿਤਾਵਾਂ ਸੁਣਾਈਆਂ ਗਈਆਂ¢ਇਸ ਸਮੇਂ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਅਤੇ ਬੈਂਚ ਪੈੱ੍ਰਸ ਮੁਕਾਬਲਿਆਂ ਵਿਚ ਰਘਵੀਰ ਸਿੰਘ ਫਰੀਡਮ ਫਾਈਟਰ ਸ. ਸ. ਸ. ਸ. ਅਮਲੋਹ ਰੋਡ ਖੰਨਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਪੰਜ ਮੈਡਲ ਆਪਣੇ ਨਾਮ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ 'ਚ ਹੋਣ ਵਾਲੇ ਸਮਾਗਮ ਦੀ ਕਾਨਫ਼ਰੰਸ ਰੱਦ ਕਰਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ | ...
ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ. ਐਮ. ਓ. ਡਾ. ਹਰਵਿੰਦਰ ਕੌਰ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਮਲੌਦ ਦੀ ਟੀਮਾਂ ਵਲੋਂ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ | ਇਸ ...
ਖੰਨਾ, 11 ਅਗਸਤ (ਹਰਜਿੰਦਰ ਸਿੰਘ ਲਾਲ)-ਹਰੇਕ ਇਨਸਾਨ ਨੂੰ ਇਕ ਜਾਂ ਦੋ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ | ਇਹ ਸ਼ਬਦ ਪਿੰਡ ਇਕੋਲਾਹੀ ਵਿਖੇ ਭਾਰਤੀ ਕਿਸਾਨ ਯੂਨੀਅਨ ਸੀਨੀਅਰ ਆਗੂ ਨੇਤਰ ਸਿੰਘ ਨਾਗਰਾ ਦੇ ਗ੍ਰਹਿ ਵਿਖੇ ਬਿਜਲੀ ਅਫ਼ਸਰ ਬਲਜਿੰਦਰ ਸਿੰਘ ਸਿੱਧੂ ਏ. ਸੀ. ਨੇ ...
ਸਮਰਾਲਾ, 12 ਅਗਸਤ (ਗੋਪਾਲ ਸੋਫਤ)-ਸਮਰਾਲਾ ਇਲਾਕੇ ਦੇ ਉੱਘੇ ਸਮਾਜ ਸੇਵੀ ਦੀਪ ਦਿਲਬਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75ਵੀਂ ਵਾਰ ਖ਼ੂਨਦਾਨ ਕਰ ਕੇ ਨਿਵੇਕਲੀ ਉਦਾਹਰਨ ਪੇਸ਼ ਕੀਤੀ ਹੈ¢ ਬੀਤੇ ਦਿਨੀਂ ਸੰਤ ਬਾਬਾ ਪਿਆਰਾ ਸਿੰਘ ਦੀ ਬਰਸੀ ਮੌਕੇ ਝਾੜ ਸਾਹਿਬ ਵਿਖੇ ...
ਈਸੜੂ, 12 ਅਗਸਤ (ਬਲਵਿੰਦਰ ਸਿੰਘ)-ਭਾਰਤ ਸਕਾਊਟ ਐਂਡ ਗਾਈਡ ਪੰਜਾਬ, ਚੰਡੀਗੜ੍ਹ ਵੱਲੋਂ ਤਾਰਾ ਦੇਵੀ (ਸ਼ਿਮਲਾ) ਵਿਖੇ ਚਾਰ ਰੋਜ਼ਾ ਸਕਾਊਟ ਅਤੇ ਗਾਈਡ ਕੈਂਪ ਦਾ ਆਯੋਜਨ ਕੀਤਾ ਗਿਆ ¢ ਜਿਸ ਵਿੱਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਸੱਤਵੀਂ ਤੋਂ ...
ਕੁਹਾੜਾ, 12 ਅਗਸਤ (ਸੰਦੀਪ ਸਿੰਘ ਕੁਹਾੜਾ)-ਗ੍ਰਾਮ ਪੰਚਾਇਤ ਅਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਧਨਾਨਸੂ ਵਿਖੇ ਪਿੰਡ ਦੀਆਂ ਔਰਤਾਂ ਅਤੇ ਮੁਟਿਆਰਾਂ ਵੱਲੋਂ ਤੀਆਂ ਤੀਜ ਦੇ ਤਿਉਹਾਰ ਮੌਕੇ ਗਿੱਧਾ, ਬੋਲੀਆਂ ਪਾਕੇ ਆਪਣੇ ਪੁਰਾਤਨ ਬੇਸ਼ਕੀਮਤੀ ਸਭਿਆਚਾਰਕ ...
ਮਲੌਦ, 12 ਅਗਸਤ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਸਰਕਾਰੀ ਮਿਡਲ ਸਕੂਲ ਦੇ ਵਿਹੜੇ ਅੰਦਰ ਲੜਕੀਆਂ, ਔਰਤਾਂ ਤੇ ਬੱਚਿਆਂ ਵਲੋਂ ਸਾਉਣ ਦੇ ਮਹੀਨੇ ਨੂੰ ਮੁੱਖ ਰੱਖਦਿਆਂ ਰਲਮਿਲ ਕੇ ਤੀਆਂ ਮਨਾਈਆਂ ਗਈਆ¢ ਪਿ੍ੰਸੀਪਲ ਕਮਲਜੀਤ ਮਾਂਗਟ ਨੇ ਕਿਹਾ ਕਿ ਇਸ ਤਿਉਹਾਰ ਨਾਲ ...
ਸਾਹਨੇਵਾਲ, 12 ਅਗਸਤ-(ਹਨੀ ਚਾਠਲੀ)-ਅੱਜ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਨਰਸਰੀ ਐਲ. ਕੇ. ਜੀ. ਤੇ ਯੂ. ਕੇ. ਜੀ. ਦੇ ਵਿਦਿਆਰਥੀਆਂ ਦੇ ਕਲੇਅ ਮਾਡਲਿੰਗ ਦੇ ਮੁਕਾਬਲੇ ਅਤੇ ਪਹਿਲੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਰੱਖੜੀ ਬਣਾਉਣ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਚ ਇਕ ਮਨੁੱਖੀ ਭਰੂਣ ਦੀ ਮਿਲਣ ਦੀ ਖ਼ਬਰ ਹੈ | ਥਾਣਾ ਸਿਟੀ-2 ਖੰਨਾ ਐੱਸ. ਐੱਚ. ਓ ਗੁਰਮੀਤ ਸਿੰਘ ਅਨੁਸਾਰ ਅਮਲੋਹ ਰੋਡ 'ਤੇ ਕੁੱਤਾ ਇਕ ਇਨਸਾਨੀ ਭਰੂਣ ਨੂੰ ਖਿੱਚ ਕੇ ਲਿਜਾ ਰਿਹਾ ਸੀ ਤਾਂ ਲੋਕਾਂ ਨੇ ...
ਜੋਧਾਂ, 12 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਡ ਸਮੈਸਟਰ ਪਹਿਲੇ ਦੇ ਨਤੀਜੇ ਵਿਚੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਨਾਈਟਿੰਗੇਲ ਕਾਲਜ ਆਫ਼ ਐਜੂਕੇਸ਼ਨ ਨਾਰੰਗਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸੰਸਥਾ ਦੇ ਡਾਇਰੈਕਟਰ ਡਾ. ...
ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਵਾਤਾਵਰਨ ਅਤੇ ਗੁਰਮਤਿ ਸੰਗੀਤ ਦੇ ਪ੍ਰੇਮੀ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ ਰੇਖ ਹੇਠ ਸਾਵਣ ਦੀ ਪੁੰਨਿਆਂ ਦੇ ਸੁਭ ਦਿਹਾੜੇ 'ਤੇ ...
ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ)-ਇਤਿਹਾਸਿਕ ਨਗਰੀ ਮਾਛੀਵਾੜਾ ਸਾਹਿਬ ਨੂੰ ਜੋੜਦੀਆਂ ਮੁੱਖ ਸੜਕਾਂ ਨੂੰ ਲੈ ਕੇ ਨਗਰ ਕੌਂਸਲ ਮਾਛੀਵਾੜਾ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ ...
ਰਾੜਾ ਸਾਹਿਬ, 12 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਗਾਰਡਨ ਵੈਲੀ ਸੀਨੀਅਰ ਸਕੈਂਡਰੀ ਸਕੂਲ ਬੈਣਾ ਬੁਲੰਦ, ਅਮਲੋਹ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਸਹੋਦਿਆ ਇੰਟਰ ਸਕੂਲ ਹਿੰਦੀ ਐਕਸਟੈਂਪਰ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ...
ਮਲੌਦ, 12 ਅਗਸਤ (ਸਹਾਰਨ ਮਾਜਰਾ, ਦਿਲਬਾਗ ਸਿੰਘ ਚਾਪੜਾ)-ਪੀ.ਏ.ਡੀ.ਬੀ ਮਲੌਦ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਜ਼ੋਨਾਂ ਵਿਚ ਉਮੀਦਵਾਰ ਹੀ ਨਹੀਂ ਮਿਲੇ | ਫਿਰ ਕਰਾਰੀ ਹਾਰ ਤੋਂ ਘਬਰਾਏ ਕਾਂਗਰਸੀ ਆਗੂਆਂ ਵਲੋਂ ਫੋਕੀਆਂ ਬਿਆਨਬਾਜ਼ੀਆਂ ਕਰ ਕੇ ਸਿਆਸੀ ...
ਅਹਿਮਦਗੜ੍ਹ, 12 ਅਗਸਤ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਕਾਂਗਰਸ ਪਾਰਟੀ ਵਲੋਂਾ ਦੇਸ਼ ਭਰ ਵਿਚ ਸ਼ੁਰੂ ਕੀਤੀ ਤਿਰੰਗਾ ਯਾਤਰਾ ਮੁਹਿੰਮ ਤਹਿਤ ਹਲਕਾ ਅਮਰਗੜ੍ਹ ਦੇ ਇੰਚਾਰਜ ਸੁਮਿਤ ਸਿੰਘ ਮਾਨ ਦੀ ਅਗਵਾਈ ਵਿਚ ਕੀਤੀ ਗਈ ਯਾਤਰਾ ਵਿਚ ਕਾਂਗਰਸ ਪਾਰਟੀ ਦੇ ਸਾਬਕਾ ...
ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਕੋ ਮੰਡਲ ਯੂਨਿਟ ਖੰਨਾ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਖੰਨਾ ਵਿਖੇ ਵਿਸ਼ਾਲ ਮੀਟਿੰਗ ਹੋਈ¢ ਜਿਸ ਵਿਚ ਸਰਕਲ ਮੀਤ ਪ੍ਰਧਾਨ ਤਰਸੇਮ ਲਾਲ, ਸਰਕਲ ਸਕੱਤਰ ...
ਡੇਹਲੋਂ, 12 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤ ਸਰਕਾਰ ਦੇ ਸਮਾਜਕ ਨਿਆਂ ਅਤੇ ਸ਼ਸ਼ਕਤੀਕਰਣ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਲੁਧਿਆਣਾ ਦੇ ਮਾਣਯੋਗ ਡਿਪਟੀ ਕਮਿਸ਼ਨਰ ਅਨੁਸਾਰ ਕਾਲਜ ਵਿਚ ਨਸ਼ਾ ਵਿਰੋਧੀ ਸਹੁੰ ਚੁੱਕ ਸਮਾਗਮ ਦਾ ਆਯੋਜਨ ...
ਡੇਹਲੋਂ, 12 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ 75 ਵਾਂ ਵਰੇ੍ਹਗੰਢ ਨੂੰ ਧਿਆਨ ਵਿਚ ਰੱਖਦਿਆਂ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ, ਗੋਪਾਲਪੁਰ ਵਿਖੇ ਹਰ ਘਰ ਤਿਰੰਗਾ ਦਾ ਪ੍ਰੋਗਰਾਮ ਮਨਾਇਆ ...
ਪਾਇਲ/ਜੌੜੇਪੁਲ/ਜਰਗ, 12 ਅਗਸਤ (ਨਿਜ਼ਾਮਪੁਰ/ਰਾਜੇਵਾਲੀਆ)-ਵਿਰਾਸਤ ਸੱਥ ਪੰਜਾਬ ਵਲੋਂ ਉਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਪਿੰਡ ਸਿਰਥਲਾ ਵਿਖੇ ਸਰਪੰਚ ਜਸਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੇਲਾ ਤੀਆਂ ਦਾ ਪਿੰਡ ਵਾਜਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX