ਤਾਜਾ ਖ਼ਬਰਾਂ


ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਚਾਰ ਅੰਤਰ-ਰਾਜੀ ਹਥਿਆਰਾਂ ਦੇ ਗਰੋਹ ਦਾ ਕੀਤਾ ਪਰਦਾਫਾਸ਼
. . .  1 day ago
ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  1 day ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  1 day ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  1 day ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  1 day ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  1 day ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  1 day ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  1 day ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  1 day ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  1 day ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  1 day ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  1 day ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  1 day ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  1 day ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  1 day ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਖੇਡ ਸੰਸਾਰ

ਕੈਨੇਡਾ ਓਪਨ: ਬ੍ਰਾਜ਼ੀਲ ਦੀ ਮਾਈਆ ਨੇ ਸਵਾਈਤੇਕ ਨੂੰ ਹਰਾ ਕੇ ਕੀਤਾ ਉਲਟਫੇਰ

ਟੋਰਾਂਟੋ, 12 ਅਗਸਤ (ਏਜੰਸੀ)-ਬ੍ਰਾਜ਼ੀਲ ਦੀ ਬੀਟ੍ਰੀਜ਼ ਹਦਾਦ ਮਾਈਆ ਨੇ ਪੋਲੈਂਡ ਦੀ ਸਿਖਰਲਾ ਦਰਜਾ ਪ੍ਰਾਪਤ ਇਗਾ ਸਵਾਈਤੇਕ ਨੂੰ 6-4, 3-6, 7-5 ਨਾਲ ਹਰਾ ਕੇ ਨੈਸ਼ਨਲ ਬੈਂਕ ਓਪਨ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾਈ ਹੈ | ਮਾਈਆ ਨੇ ਆਪਣੇ ਕਰੀਅਰ 'ਚ ਪਹਿਲੀ ...

ਪੂਰੀ ਖ਼ਬਰ »

ਮਹਿਲਾ ਆਈ.ਪੀ.ਐਲ. ਮਾਰਚ 2023 ਤੋਂ

ਨਵੀਂ ਦਿੱਲੀ, 12 ਅਗਸਤ (ਪੀ. ਟੀ. ਆਈ.)-ਬੀ.ਸੀ.ਸੀ.ਆਈ. ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮਹਿਲਾ ਆਈ.ਪੀ.ਐਲ. ਮਾਰਚ 2023 ਤੋਂ ਇਕ ਮਹੀਨੇ ਲਈ ਖੇਡਿਆ ਜਾਵੇਗਾ, ਜਿਸ 'ਚ ਪੰਜ ਟੀਮਾਂ ਹੋਣ ਦੀ ਸੰਭਾਵਨਾ ਹੈ | ਅਧਿਕਾਰੀ ਅਨੁਸਾਰ ਆਈ.ਪੀ.ਐਲ. ਮਾਰਚ ਦੇ ਪਹਿਲੇ ...

ਪੂਰੀ ਖ਼ਬਰ »

ਇਕ ਦਿਨ ਪਹਿਲਾਂ ਸ਼ੁਰੂ ਹੋਵੇਗਾ ਫ਼ੀਫ਼ਾ ਵਿਸ਼ਵ ਕੱਪ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਵਿਸ਼ਵ ਫੁੱਟਬਾਲ ਦੀ ਸਰਬਉੱਚ ਸੰਸਥਾ ਫੀਫਾ ਨੇ ਇਸ ਸਾਲ ਦੇ ਅਖ਼ੀਰ 'ਚ ਕਤਰ 'ਚ ਹੋਣ ਵਾਲੇ ਵਿਸ਼ਵ ਕੱਪ ਨੂੰ ਇਕ ਦਿਨ ਪਹਿਲਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ | ਹੁਣ ਇਹ ਟੂਰਨਾਮੈਂਟ 20 ਨਵੰਬਰ ਨੂੰ ਸ਼ੁਰੂ ਹੋਵੇਗਾ | ਵਿਸ਼ਵ ਕੱਪ ਦਾ ...

ਪੂਰੀ ਖ਼ਬਰ »

ਜਸਪ੍ਰੀਤ ਬੁੰਮਰਾਹ ਦੀ ਸੱਟ ਗੰਭੀਰ, ਟੀ-20 ਵਿਸ਼ਵ ਕੱਪ ਖੇਡਣਾ ਵੀ ਸ਼ੱਕੀ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਭਾਰਤ ਦੇ ਸਟਾਰ ਗੇਂਦਬਾਜ਼ ਜਸਪ੍ਰੀਤ ਬੁੰਮਰਾਹ ਦੀ ਸੱਟ ਨੇ ਭਾਰਤੀ ਟੀਮ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ | ਏਸ਼ੀਆ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਹੁਣ ਉਨ੍ਹਾਂ ਦਾ ਟੀ-20 ਵਿਸ਼ਵ ਕੱਪ 'ਚ ਖੇਡਣਾਂ ਸ਼ੱਕੀ ਹੋ ਗਿਆ ਹੈ | ਦੱਸਿਆ ਜਾ ਰਿਹਾ ਹੈ ਬੁਮਰਾਹ ਦੀ ਪੁਰਾਣੀ ਸੱਟ ਇਕ ਵਾਰ ਫਿਰ ਉਭਰ ਆਈ ਹੈ | ਇਹ ਉਹੀ ਸੱਟ ਹੈ, ਜਿਸ ਨੇ 2019 'ਚ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ ਸੀ | ਜਸਪ੍ਰੀਤ ਬੁਮਰਾਹ ਦੀ ਗੈਰ-ਮੌਜੂਦਗੀ 'ਚ ਏਸ਼ੀਆ ਕੱਪ 'ਚ ਭਾਰਤੀ ਗੇਂਦਬਾਜ਼ੀ ਕਾਫੀ ਹਲਕੀ ਨਜ਼ਰ ਆ ਰਹੀ ਹੈ | ਭੁਵਨੇਸ਼ਵਰ ਕੁਮਾਰ ਤੋਂ ਇਲਾਵਾ ਕੋਈ ਵੀ ਤਜ਼ਰਬੇਕਾਰ ਗੇਂਦਬਾਜ਼ ਨਹੀਂ ਹੈ | ਟੀਮ ਦੇ ਹੋਰਨਾਂ ਤੇਜ਼ ਗੇਂਦਬਾਜ਼ਾਂ ਦੇ ਰੂਪ 'ਚ ਅਰਸ਼ਦੀਪ ਸਿੰਘ ਤੇ ਆਵੇਸ਼ ਖ਼ਾਨ ਨੇ ਜਗ੍ਹਾ ਬਣਾਈ ਹੈ | ਦੱਸਣਯੋਗ ਹੈ ਕਿ ਹਰਸ਼ਲ ਪਟੇਲ ਦੀ ਚੋਣ ਵੀ ਸੱਟ ਕਾਰਨ ਏਸ਼ੀਆ ਕੱਪ ਲਈ ਨਹੀਂ ਹੋਈ ਹੈ |

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX