ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਬੈਂਕ ਡਕੈਤੀ ਦੇ ਮਾਮਲੇ ਵਿਚ ਪੁਲਿਸ ਨੇ ਬੈਂਕ ਮੁਲਾਜ਼ਮ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ਪਾਸੋਂ ...
ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਦਰਬਾਰੇ ਪੰਜਾਬ ਦੇ ਬੈਨਰ ਅਧੀਨ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਵਪਾਰ ਤੇ ਉਦਯੋਗ ਮਹਾਂਸੰਘ ਅਤੇ ਪੰਜਾਬ ਬਹੁਜਨ ਸਮਾਜ ਪਾਰਟੀ ਵਲੋਂ ਭਾਰਤ ਨਗਰ ਚੌਂਕ ਤੋਂ ਜਗਰਾਉਂ ਪੁੱਲ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ। ਜਗਰਾਉਂ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਾਸਪੋਰਟ ਤਸਦੀਕ ਕਰਨ ਦੇ ਮਾਮਲੇ ਵਿਚ ਪੁਲਿਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਤਹਿਤ ਇਕ ਟ੍ਰੈਵਲ ਏਜੰਟ ਸਮੇਤ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਝਾਬੇਵਾਲ ਵਿਚ ਘਰੇਲੂ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ ਨਾਲ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਪਿੰਡ ਲਾਦੀਆਂ ਨੇੜੇ ਸਥਿਤ ਇਕ ਅਹਾਤੇ ਵਿਚ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉੱਥੇ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਲੜਾਈ ਵਿਚ ਵਿਜੇ ਕੁਮਾਰ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ...
ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਦੇ ...
ਬੀਜਾ 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬੋਪਾਰਾਏ ਇਲੈਕਟ੍ਰੀਕਲਜ ਅਤੇ ਇਲੈਕਟ੍ਰੋਨਿਸ ਪਾਇਲ(ਖੰਨਾ) ਦੇ ਐਮ. ਡੀ. ਤੇ ਉੱਘੇ ਸਮਾਜ ਸੇਵਕ ਇੰਜ. ਜਗਦੇਵ ਸਿੰਘ ਬੋਪਾਰਾਏ ਵਲੋਂ ਉੱਚ ਦਰਜੇ ਤੇ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਬੋਪਾਰਾਏ ਮੋਟਰ ਸਟਾਰਟਰ ਅੱਜ ਸੂਬੇ ਵਿੱਚ ਹੀ ਨਹੀਂ ਸਗੋਂ ਪੂਰੇ ਭਾਰਤ ਵਿਚ ਚੰਗੀ ਕੁਵਾਲਟੀ ਦੇਣ ਸਦਕਾ ਇੱਕ ਵੱਖਰਾ ਹੀ ਇਤਿਹਾਸ ਰਚਿਆ ਹੋਇਆ ਹੈ | ਵੱਖ-ਵੱਖ ਐਵਾਰਡਾਂ ਨਾਲ ਸਨਮਾਨਿਤ ਇੰਜ: ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਪੁਰਖੀ ਧੰਦਾ ਖੇਤੀਬਾੜੀ ਸੀ | ਮਨ ਵਿਚ ਕੁੱਝ ਵੱਖਰਾ ਕਰਨ ਦੀ ਤਮੰਨਾ ਸੀ 1985 'ਚ ਉਨ੍ਹਾਂ ਨੇ ਇਲੈਕਟ੍ਰੀਕਲ ਕੰਮ ਦੀ ਸ਼ੁਰੂਆਤ ਕੀਤੀ | ਪੰਜ ਸਾਲ ਪੂਰੀ ਲਗਣ ਨਾਲ ਕਰਨ ਤੋਂ ਬਾਅਦ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ 1990 ਵਿਚ ਬੋਪਾਰਾਏ ਸਟਾਰਟਰ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ |ਉਨ੍ਹਾਂ ਵਲੋੰ ਤਿਆਰ ਕੀਤੇ ਉਤਪਾਦ ਕਿਸਾਨਾਂ ਲਈ ਲਾਹੇਵੰਦ ਹੋਣ ਲੱਗੇ | ਨਵੀਂ ਤੋਂ ਨਵੀਂ ਤਕਨੀਕ ਨਾਲ ਆਟੋਮੈਟਿਕ ਬੋਪਾਰਾਏ ਮੋਟਰ ਸਟਾਰਟਰ ਦੀ ਗੁਣਵੱਤਾ ਨੂੰ ਦੇਖਦਿਆਂ ਗਾਹਕਾਂ ਦੀ ਪਹਿਲੀ ਪਸੰਦ ਬਣ ਕੇ ਹਰਮਨ ਪਿਆਰਾ ਹੋ ਗਿਆ | ਜਿਸ ਕਰਕੇ ਅੱਜ ਬੋਪਾਰਾਏ ਦੇ ਇਲੈਕਟਿ੍ਕਲ ਉਪਕਰਨ ਆਟੋਮੈਟਿਕ ਮੋਟਰ ਸਟਾਰਟਰ ਕੰਟਰੋਲਰ (ਆਟੋ ਸਵਿੱਚ),ਆਟੋਮੈਟਿਕ ਸਟਾਰ ਡੇਲਟਾ ਪੈਨਲ,ਸਿੰਗਲ ਫੇਸ ਸਬਮਰਸੀਬਲ ਮੋਟਰ ਸਟਾਰਟਰ, ਵਾਟਰ ਲੈਵਲ ਕੰਟਰੋਲਰ,ਆਟੋਮੈਟਿਕ ਚੇਜ਼ ਓਵਰ ਸਵਿੱਚ ਦੀ ਪੰਜਾਬ ਵਿਚ ਹੀ ਨਹੀਂ ਬਲਕਿ ਬਲਕਿ ਹਰਿਆਣਾ, ਉੱਤਰ ਪ੍ਰਦੇਸ਼, ਐੱਮ ਪੀ ਅਤੇ ਹਿਮਾਚਲ ਸਮੇਤ ਪੂਰੇ ਭਾਰਤ ਵਿਚ ਹੀ ਬੋਪਾਰਾਏ ਮੋਟਰ ਸਟਾਰਟਰ ਨੇ ਤਹਿਲਕਾ ਮਚਾਇਆ ਹੋਇਆ ਹੈ | ਜਿਕਰਯੋਗ ਹੈ ਕਿ ਉੱਚ ਦਰਜੇ ਦੀ ਕੁਵਾਲਟੀ ਸਦਕਾ ਹੀ ਵਿਦੇਸ਼ੀ ਧਰਤੀ ਤੋ ਵੀ ਸਟਾਰਟਰ ਲਈ ਮੰਗ ਆ ਰਹੀ ਹੈ ਪਰ ਭਾਰਤ ਵਿੱਚ ਹੀ ਗਾਹਕਾਂ ਦੀ ਮੰਗ ਨੂੰ ਮਸਾਂ ਪੂਰੀ ਕਰਦੇ ਹਨ | ਹੱਕ ਸੱਚ ਤੇ ਪਹਿਰਾ ਦੇਣ ਵਾਲੇ ਇੰਜ: ਜਗਦੇਵ ਸਿੰਘ ਬੋਪਾਰਾਏ ਪੰਜਾਬ ਦੇ ਉੰਗਲਾਂ 'ਤੇ ਗਿਣੇ ਜਾਣ ਵਾਲੇ ਸਫਲ ਕਾਰੋਬਾਰੀ 'ਚੋ ਇੱਕ ਹਨ | ਜਿਨ੍ਹਾਂ ਵਿਚ ਸੇਵਾ ਭਾਵਨਾ ਕੁਟ ਕੁੱਟ ਕੇ ਭਰੀ ਹੋਣ ਕਰਕੇ ਲੋੜਵੰਦ ਲੋਕਾਂ ਲਈ ਮਸੀਹਾ ਬਣੇ ਹੋਏ ਹਨ ਦੀ ਦਿਲ ਖੋਲ੍ਹ ਕੇ ਮਦਦ ਕਰਨਾ ਉਨ੍ਹਾਂ ਦੇ ਹਿੱਸੇ ਆਇਆ ਹੈ | ਸਰਕਾਰੀ ਤੇ ਗੈਰ ਸਰਕਾਰੀ ਸੰਸਥਾਂਵਾਂ ਦੀ ਮਾਲੀ ਮੱਦਦ ਵਾਸਤੇ ਉਹ ਚੁੱਪ ਚੁਪੀਤੇ ਜੁਟੇ ਰਹਿੰਦੇ ਹਨ |
ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਲੁਧਿਆਣਾ ਵਲੋਂ ਜ਼ੋਨਲ ਪੱਧਰ 'ਤੇ ਮਾਹਿਰਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਸਿਹਤਮੰਦ ਪਸ਼ੂਆਂ ਨੂੰ ਗੋਟ ...
ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ 76ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਰਾਜ ਪੱਧਰੀ ਸਮਾਗਮ ਸਬੰਧੀ ਅੱਜ ਫੁੱਲ ਡਰੈਸ ਰਿਹਰਸਲ ਕੀਤੀ ਗਈ, ਜਿਸ ਦਾ ਡਿਪਟੀ ...
ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ 14, 15 ਅਤੇ 16 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਕਾਲੇ ...
ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਰੈੱਡ ਰੋਜ ਪਬਲਿਕ ਹਾਈ ਸਕੂਲ ਡਾਬਾ ਲੁਹਾਰਾ ਰੋਡ ਵਿਚ ਵਿਦਿਆਰਥਣਾ ਨੇ ਪੰਜਾਬੀ ਸੱਭਿਆਚਾਰਕ ਵਿਰਸੇ ਦੀ ਝਲਕ ਤੀਆਂ ਦੇ ਰੂਪ ਵਿਚ ਪੇਸ਼ ਕੀਤੀ | ਜਿਸ ਵਿਚ ਨੌਵੀਂ, ਦੱਸਵੀਂ ਸ਼੍ਰੇਣੀ ਦੀਆਂ ਵਿਦਿਆਰਥਣਾ ਨੇ ਫੁਲਕਾਰੀ ਦੀ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੈਬੋਵਾਲ ਖੁਰਦ ਵਿਚ ਚੋਰ ਇਕ ਕੱਪੜੇ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਦੁਕਾਨਦਾਰ ਸ਼ਿਵ ...
ਲੁਧਿਆਣਾ, 13 ਅਗਸਤ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਪਾਵਰਕਾਮ ਦੇ ਮੁਲਾਜ਼ਮਾਂ ਉਪਰ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵੱਖ-ਵੱਖ ਭਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਵਰਕਾਮ ਦੇ ਅਧਿਕਾਰੀ ਮੋਹਨ ਲਾਲ ਦੀ ਸ਼ਿਕਾਇਤ 'ਤੇ ਗੋਰਾ ਅਤੇ ਉਸ ਦੇ ...
ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਸਥਾਪਿਤ ਸਿਹਤ ਕੇਂਦਰਾਂ ਵਿਚ ਤਾਇਨਾਤ ਫਾਰਮੇਸੀ ਅਫ਼ਸਰਾਂ ਦੀ ਸੂਬਾ ਪੱਧਰੀ ਸਿਰਮੌਰ ਜਥੇਬੰਦੀ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ...
ਲੁਧਿਆਣਾ, 13 ਅਗਸਤ (ਕਵਿਤਾ ਖੁਲਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ 'ਤੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਦੂਸਰੇ ਪੜਾਅ ਵਿਚ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੋਨਮ ਵਾਸੀ ਗਾਂਧੀ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...
ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਵਿਸ਼ਵ ਭਾਰਤੀ ਪਬਲਿਕ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ 'ਚ ਸਾਵਣ ਮਹੀਨੇ ਦੀ ਉਸਤਤ ਨਾਲ ਸਬੰਧਿਤ ਬੋਲੀਆ ਪਾਈਆਂ ਤੇ ਗੀਤ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਦੋ ਮੋਬਾਇਲ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਜੇਲ੍ਹ ...
ਲੁਧਿਆਣਾ, 13 ਅਗਸਤ(ਪੁਨੀਤ ਬਾਵਾ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਡਾ. ਸਰੂਪ ਸਿੰਘ ਅਲੱਗ ਨਮਿੱਤ ਰੱਖੇ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਨਸ਼ਨ ਲੁਧਿਆਣਾ ਵਿਖੇ ਕਰਵਾਇਆ ...
ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ) - ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਉੱਤਰੀ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸ੍ਰੀ ਪਾਂਡੇ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਦੇਸ਼ ਦੇ ਸ਼ਹੀਦਾਂ ਅਤੇ ਉਨ੍ਹਾਂ ...
ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਇੰਨੀਸ਼ੇਟਰਸ ਆਫ਼ ਚੇਂਜ਼ ਵਲੋਂ ਕਰਵਾਈ ਜਾ ਰਹੀ ਚੌਥੀ ਸਪੀਕਿੰਗ ਮਾਈਾਡ ਯੂਥ ਕਨਕਲੇਵ ਕਰਵਾਉਣ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ਕਨਕਲੇਵ ਵਿਚ ਵੱਖ-ਵੱਖ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ...
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX