ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹ ਗੰਢ ਮੌਕੇ 75ਵੇਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮਨਾਉਂਦਿਆਂ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ | ਜ਼ਿਲ੍ਹੇ ਦੇ ...
ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਦੌਰਾ ਕਰਕੇ ਕਾਨੂੰਨੀ ਸਹਾਇਤਾ ਕਲੀਨਿਕ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਦੇ ਨਾਲ ...
ਬਨੂੜ, 13 ਅਗਸਤ (ਭੁਪਿੰਦਰ ਸਿੰਘ)-ਬਨੂੜ ਤੇਪਲਾ ਮਾਰਗ 'ਤੇ ਬੀਤੀ ਦੇਰ ਰਾਤ ਇਕ ਕਾਰ ਤੇ ਟਰਾਲਾ ਦੀ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਵਿਚ ਕਾਰ ਸਵਾਰ ਨੌਜਵਾਨ ਦੀ ਮੌਤ ਤੇ ਦੋ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਰਾਮ ਕਿਸ਼ਨ ਨੇ ਦੱਸਿਆ ਕਿ ...
ਸਮਾਣਾ, 13 ਅਗਸਤ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਸਮਾਣਾ ਵਿਖੇ ਲਗਾਈ ਕੌਮਾਂਤਰੀ ਲੋਕ ਅਦਾਲਤ ਵਿਚ ਕਰੀਬ 1557 ਮਾਮਲਿਆਂ 'ਚੋਂ 1268 ਦਾ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕਰਦਿਆਂ 6 ਕਰੋੜ ਰੁਪਏ ਦੇ ਐਵਾਰਡ ਪਾਸ ਕੀਤੇ ਗਏ ਹਨ | ਮਾਮਲਿਆਂ ਦਾ ਨਿਪਟਾਰਾ ਕਰਨ ਲਈ ਤਿੰਨ ...
ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਸਰਕਾਰ ਦਾ ਮੁਹੱਲਾ ਕਲੀਨਿਕ ਬਣਾਉਣ ਦਾ ਉਪਰਾਲਾ ਪੰਜਾਬ ਵਾਸੀਆਂ ਦੀ ਜ਼ਿੰਦਗੀ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਕ ਵਰਦਾਨ ਤੇ ਮੀਲ ਪੱਥਰ ਸਾਬਤ ਹੋਵੇਗਾ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ...
ਸਮਾਣਾ, 13 ਅਗਸਤ (ਸਾਹਿਬ ਸਿੰਘ)-ਛੁੱਟੀ ਹੋਣ ਦੇ ਬਾਵਜੂਦ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੇ ਸ਼ਹਿਰ ਸਮਾਣਾ ਦੇ ਉਪਮੰਡਲ ਅਫ਼ਸਰ ਦਾ ਦਫ਼ਤਰ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਘਿਰਾਓ ਕੀਤਾ ਗਿਆ | ਉਪਮੰਡਲ ਅਫ਼ਸਰ ਸਮਾਣਾ ਦੇ ਦਫ਼ਤਰ ਦੇ ...
ਭਾਦਸੋਂ, 13 ਅਗਸਤ (ਗੁਰਬਖਸ਼ ਸਿੰਘ ਵੜੈਚ)-ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਚ ਕਾਂਗਰਸ ਦੇ ਆਗੂਆਂ, ਵਰਕਰਾਂ ਵਲੋਂ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ | ਇਸੇ ਤਹਿਤ ਜਲ ਸਰੋਤ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ...
ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਸਮੁੱਚੇ ਦੇਸ਼ ਵਿਚ ਗਾਊ ਵੰਸ਼ ਵਿਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਨੇ ਪਾਤੜਾਂ ਇਲਾਕੇ ਵਿਚ ਵੀ ਦਸਤਕ ਦੇ ਦਿੱਤੀ ਹੈ ਇਸ ਭਿਆਨਕ ਬਿਮਾਰੀ ਤੋਂ ਪੀੜਤ ਰਾਮ ਗਊਸ਼ਾਲਾ ਦੁਗਾਲ ਵਿਚ ਕਰੀਬ 70 ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ ...
ਪਟਿਆਲਾ, 13 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪਟਿਆਲਾ ਦੇ ਰਾਜਾ ਭਿਲੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ...
ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਥਾਣਾ ਪਸਿਆਣਾ ਅਧੀਨ ਸ਼ੇਰਮਾਜਰਾ ਦੇ ਟੀ-ਪੁਆਇੰਟ 'ਤੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਤੇ ਸਨ ਸ਼ੱਕ ਪੈਣ 'ਤੇ ਜਸਵਿੰਦਰ ਕੌਰ ਦੀ ਤਲਾਸ਼ੀ ਲਈ ਜਿਸ ਕੋਲੋਂ 5 ਗਰਾਮ ਸਮੈਕ ਬਰਾਮਦ ਹੋਈ | ਜਿਸ 'ਤੇ ਪੁਲਿਸ ...
ਪਟਿਆਲਾ, 13 ਅਗਸਤ (ਅ.ਸ. ਆਹਲੂਵਾਲੀਆ)-ਥਾਣਾ ਕੋਤਵਾਲੀ ਅਧੀਨ ਪੈਂਦੇ ਸਾਈਾ ਮਾਰਕੀਟ ਨਜ਼ਦੀਕ ਪੁਲਿਸ ਵਲੋਂ ਇਤਲਾਹ ਮਿਲਣ 'ਤੇ ਪਰਮਿੰਦਰ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਜਿੱਥੋਂ 16 ਬੋਤਲਾਂ ਚੰਡੀਗੜ੍ਹ ਮਾਰਕਾ ਦੇਸੀ ਸ਼ਰਾਬ ਬਰਾਮਦ ਕੀਤੀ | ਸੰਬੰਧਿਤ ਥਾਣੇ ਵਲੋਂ ...
ਸਮਾਣਾ, 13 ਅਗਸਤ (ਪ੍ਰੀਤਮ ਸਿੰਘ)-ਸ਼ੁੱਕਰਵਾਰ ਦੇਰ ਸ਼ਾਮ ਇਕ ਨੌਜਵਾਨ ਦੀ ਖੇਤ ਵਿਚ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ | ਮਾਮਲੇ ਦੇ ਜਾਂਚ ਅਧਿਕਾਰੀ ਸਦਰ ...
ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਕੌਮੀ ਮਾਰਗ 52 ਦੇ ਨਿਰਮਾਣ ਦੌਰਾਨ ਪਾਤੜਾਂ ਸ਼ਹਿਰ ਦੇ ਸੰਗਰੂਰ ਰੋਡ ਤੋਂ ਐਕਵਾਇਰ ਕੀਤੀ ਗਈ ਜ਼ਮੀਨ ਦੀ ਪੈਸੇ ਨਾਂ ਦਿੱਤੇ ਜਾਣ ਦੇ ਰੋਸ ਵਜੋਂ ਸੰਘਰਸ਼ ਕਮੇਟੀ ਵਲੋਂ ਸੰਗਰੂਰ ਰੋਡ ਤੇ ਧਰਨਾ ਲਾ ਕੇ ਤਿੰਨ ਦਿਨਾ ਭੁੱਖ ਹੜਤਾਲ ...
ਭਾਦਸੋਂ, 13 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਪਿਛਲੇ ਮਹੀਨੇ ਬੈਡਮਿੰਟਨ ਐਸੋਸੀਏਸ਼ਨ ਦੁਆਰਾ ਮਨੋਹਰ ਪਾਰੀਕਰ ਇੰਡੋਰ ਸਟੇਡੀਅਮ ਨੈਵਲਿਨ ਸੈਲਸੇਟ ਗੋਆ ਵਿਖੇ ਆਲ ਇੰਡੀਆ ਬੈਡਮਿੰਟਨ ਰੈਕਿੰਗ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਅੰਡਰ 15 ਲੜਕਿਆਂ ਦੇ ਵਰਗ ...
ਪਟਿਆਲਾ, 13 ਅਗਸਤ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਪਿ੍ੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਦੀ ਯੋਗ ਅਗਵਾਈ ਹੇਠ ਐਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਜੋਤੀ ਤਿਰਥਾਨੀ ਨੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦੀ 75ਵੀਂ ...
ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ 'ਚ ਤੀਆਂ ਤੀਜ ਦੀਆਂ ਤਿਉਹਾਰ ਮਨਾਇਆ ਗਿਆ | ਪੰਜਾਬੀ ਪਹਿਰਾਵੇ ਵਿਚ ਜਿੱਥੇ ਵਿਦਿਆਰਥਣਾਂ ਸਜ ਕੇ ਆਈਆਂ ਉੱਥੇ ਹੀ ਪੰਜਾਬੀ ਸੂਟ ਤੇ ਗਹਿਣੇ ਪਾਕੇ ਆਈਆਂ ਅਧਿਆਪਕਾਂ ਨੇ ਵੀ ...
ਨਾਭਾ, 13 ਅਗਸਤ (ਅਮਨਦੀਪ ਸਿੰਘ ਲਵਲੀ)-ਸਿੱਖ ਕੌਮ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਵੱਡੇ ਪੱਧਰ ਤੇ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ...
ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਵਿਖੇ 75ਵਾਂ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਤੋਂ ਕੀਤੀ ਗਈ | ਬਾਅਦ ਵਿਚ ਵਿਦਿਆਰਥੀਆਂ ਵਲੋਂ ...
ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਨਾਮਵਰ ਵਿੱਦਿਅਕ ਸੰਸਥਾ 'ਦਾ ਹੈਲਿਕਸ ਆਕਸਫੋਰਡ ਸਮਾਰਟ ਸਕੂਲ' ਪਾਤੜਾਂ ਦੇ ਵਿਦਿਆਰਥੀ ਪਾਤੜਾਂ ਇਲਾਕੇ ਵਿਚ ਵੱਖ-ਵੱਖ ਖੇਤਰਾਂ ਵਿਚ ਮੋਹਰੀ ਰਹੇ ਹਨ | ਸਕੂਲ ਪ੍ਰਬੰਧਕਾਂ ਨੇ ਇਕ ਸਮਾਗਮ ਕਰਵਾਕੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਇਸ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਸਿੱਟਾ ਦੱਸਦਿਆਂ ਵਧਾਈਆਂ ਦਿੱਤੀਆਂ | ਇਸ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਕੇਕ ਕੱਟ ਕੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਅਤੇ ਇਸ ਬਾਰੇ ਜਾਣਕਾਰੀ ਦਿੰਦਿਆਂ | ਸਕੂਲ ਦੇ ਪਿ੍ੰਸੀਪਲ ਅਮਰਜੋਤ ਕੌਰ ਨੇ ਦੱਸਿਆ ਕਿ ਵਿੱਦਿਅਕ ਸੈਸ਼ਨ 2021-22 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕਈ ਵਿਦਿਆਰਥੀਆਂ ਨੂੰ ਉੱਚ ਕੋਟੀ ਦੇ ਮੈਡੀਕਲ ਕਾਲਜਾਂ, ਜੇਈਈ ਮੇਨਜ਼ ਅਤੇ ਸੀਏ ਫਾਊਾਡੇਸ਼ਨ ਵਿਚ ਦਾਖਲਾ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸੀ.ਬੀ.ਐੱਸ.ਈ ਵਲੋਂ ਐਲਾਨੇ ਗਏ ਨਤੀਜਿਆਂ ਦੌਰਾਨ ਬਾਰ੍ਹਵੀਂ ਅਤੇ ਦਸਵੀਂ ਦੇ 95 ਫ਼ੀਸਦੀ ਤੋਂ ਉਪਰ ਰਹਿਣ ਵਾਲੇ 12 ਵਿਦਿਆਰਥੀਆਂ ਅਤੇ ਨੱਬੇ ਫ਼ੀਸਦੀ ਤੋਂ ਉੱਪਰ ਰਹਿਣ ਵਾਲੇ 35 ਵਿਦਿਆਰਥੀਆਂ ਦੋ ਅੰਕ ਪ੍ਰਾਪਤ ਕਰਨਾ ਸਕੂਲ ਅਧਿਆਪਕਾਂ ਦੁਆਰਾ ਹਰ ਇਕ ਬੱਚੇ ਤੇ ਨਿੱਜੀ ਧਿਆਨ ਦੇਣ ਦਾ ਨਤੀਜਾ ਹੈ | ਇਸ ਦੌਰਾਨ ਪਹਿਲੀ ਵਾਰ ਸੀਏ ਫਾਊਾਡੇਸ਼ਨ ਟੈੱਸਟ ਕਲੀਅਰ ਕਰਨ ਵਾਲੀਆਂ ਲੜਕੀਆਂ ਈਸ਼ਾ ਤੇ ਗਰਿਮਾ ਨੂੰ ਸਟੇਜ ਤੇ ਬੁਲਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਡਾਇਰੈਕਟਰ ਦਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਕੂਲ ਵਿਚ ਵਿਸ਼ੇਸ਼ ਸੱਦਾ ਦੇ ਕੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਚੇਅਰਮੈਨ ਦਿਆਲ ਸਿੰਘ ਹਰੀਕਾ ਨੇ ਸਕੂਲ ਨਤੀਜਿਆਂ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਸਿੱਟਾ ਦੱਸਿਆ ਹੈ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਰਾਜਪੁਰਾ, 13 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਸਕਾਲਰਜ਼ ਪਬਲਿਕ ਸਕੂਲ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮਨਾਇਆ ਗਿਆ | ਜਿਸ ਦੇ ਤਹਿਤ ਸਾਰੇ ਸਕੂਲ ਵਿਚ ਤਿਰੰਗੀ ਸਜਾਵਟ ਕੀਤੀ ਗਈ | ਜਿਸ ਨਾਲ ਸਕੂਲ ਵਿਚ ਦੇਸ਼ ਪ੍ਰੇਮ ਦੀ ਭਾਵਨਾ ਝਲਕ ਰਹੀ ਸੀ | ਇਸ ਦੌਰਾਨ ਸਕੂਲ ਦੇ ...
ਰਾਜਪੁਰਾ, 13 ਅਗਸਤ (ਜੀ.ਪੀ. ਸਿੰਘ)-ਪੰਜਾਬ ਬਿਜਲੀ ਨਿਗਮ (ਪਾਵਰਕਾਮ) ਅਤੇ ਟਰਾਂਸਕਾਮ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰਾਧੇ ਸ਼ਿਆਮ ਤੇ ਸਰਕਲ ਕਨਵੀਨਰ ਜ਼ਿਲ੍ਹਾ ਪਟਿਆਲਾ ਚਰਨ ਸਿੰਘ ਰਾਜਪੁਰਾ ਦੀ ਅਗਵਾਈ ਪੈਨਸ਼ਨਰਜ਼ ਯੂਨੀਅਨ ਦੇ ਵਫ਼ਦ ਵਲੋਂ ਪਾਵਰਕਾਮ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX