ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ 22 ਏਕੜ ਫੁਹਾਰਾ ਚੌਂਕ ਤੋਂ ਬਾਬਾ ਕਾਲਾ ਮਹਿਰ ਸਟੇਡੀਅਮ ਤੱਕ ਸੜਕ ਉਪਰ ਵੱਡੇ-ਵੱਡੇ ਟੋਏ ਪਏ ਹੋਣ ਕਾਰਨ ਇਲਾਕੇ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਬੀਤੇ ਦਿਨ ...
ਬਰਨਾਲਾ, 14 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਕਤਲ ਕੇਸ ਵਿਚ ਭਗੌੜੇ ਵਿਅਕਤੀ ਨੂੰ ਆਦੇਸ਼ ਹਸਪਤਾਲ ਭੁੱਚੋ ਨੇੜਿਉਂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ...
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਬਹੁਤ ਔਖੇ ਨਜ਼ਰ ਆ ਰਹੇ ਹਨ ਕਿਉਂਕਿ ਸਿੱਖਿਆ ਮੰਤਰੀ ਵਲੋਂ 15 ਜੂਨ 2022 ਨੂੰ ਤਨਖ਼ਾਹ ਕਟੌਤੀ ਖਤਮ ਕਰਨ ਦਾ ਫ਼ੈਸਲਾ ਲੈਣ ਦੇ ਬਾਵਜੂਦ ਵੀ ...
ਬਰਨਾਲਾ, 14 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਦੀ ਪੁਲਿਸ ਵਲੋਂ ਜੇਲ੍ਹ ਵਿਚ ਦੋ ਵਿਅਕਤੀਆਂ ਤੋਂ 40 ਪੁੜੀਆਂ ਤੰਬਾਕੂ, ਇਕ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਰਾਜੀਵ ਕੁਮਾਰ ਨੇ ਦੱਸਿਆ ਜ਼ਿਲ੍ਹਾ ਜੇਲ੍ਹ ਦੇ ਹੈੱਡ ...
ਹੰਡਿਆਇਆ, 14 ਅਗਸਤ (ਗੁਰਜੀਤ ਸਿੰਘ ਖੁੱਡੀ)-ਬੈਂਕ ਨਾਲ ਠੱਗੀ ਮਾਰਨ ਦੇ ਕੇਸ ਵਿਚ ਠੱਗੀ ਮਾਰਨ ਵਾਲੇ ਪੰਜ ਜਣਿਆ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਬੀ.ਆਈ. ਬ੍ਰਾਂਚ ਖੁੱਡੀ ਕਲਾਂ ਦੇ ਮੈਨੇਜਰ ਅਰਸ਼ਦੀਪ ਸਿੰਘ ਉਰਫ਼ ਅਮਨ ਪੁੱਤਰ ...
ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮਨਜੀਤ ਸਿੰਘ ਸਾਗਰ ਦੀ ਪੁਸਤਕ 'ਦੁੱਖ ਦਰਦ ਦਿਲਾਂ ਦੇ' ਉਪਰ ਗੋਸ਼ਟੀ ਕਰਵਾਈ ਗਈ | ਜਿਸ ਉਪਰ ਪਰਚਾ ...
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਇਤਿਹਾਸਕ ਕਿਸਾਨੀ ਘੋਲ ਨੂੰ ਸਮਰਪਿਤ ਚੌਥੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਤਰਕਸ਼ੀਲ ਭਵਨ ਬਰਨਾਲਾ ਤੋਂ ਜਾਰੀ ਕੀਤਾ ਗਿਆ | ਸੂਬਾਈ ਮੁਖੀ ਰਜਿੰਦਰ ਭਦੌੜ ਨੇ ਦੱਸਿਆ ਕਿ ਇਸ ਵਾਰ ...
ਬਰਨਾਲਾ, 14 ਅਗਸਤ (ਰਾਜ ਪਨੇਸਰ)-ਹਲਕਾ ਬਰਨਾਲਾ ਕਾਂਗਰਸ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਮੁਨੀਸ਼ ਬਾਂਸਲ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਂਸਲ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੇਸ਼ ਦੇ ਹਰੇਕ ...
ਬਰਨਾਲਾ, 14 ਅਗਸਤ (ਨਰਿੰਦਰ ਅਰੋੜਾ)-ਬਰਨਾਲਾ ਵਿਖੇ ਸ਼ਹਿਰ ਵਿਚ ਬਣੇ ਸ੍ਰੀ ਰਾਮ ਲੀਲ੍ਹਾ ਗਰਾਉਂਡ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਉਸ ਸਮੇਂ ਪੂਰਾ ਗਰਮਾ ਗਿਆ ਜਦੋਂ ਦੋ ਧਿਰਾਂ ਵਿਚ ਕਬਜ਼ੇ ਨੂੰ ਲੈ ਕੇ ਆਪਸੀ ਵਿਵਾਦ ਵੱਧ ਗਿਆ ਅਤੇ ਇਕ ਧਿਰ ਵਲੋਂ ਲਾਇਆ ਗਿਆ ਜਿੰਦਰਾ ਵੀ ...
ਬਠਿੰਡਾ, 14 ਅਗਸਤ (ਪੱਤਰ ਪ੍ਰੇਰਕ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 16 ਅਗਸਤ ਦਿਨ ...
ਧਨੌਲਾ, 14 ਅਗਸਤ (ਜਤਿੰਦਰ ਸਿੰਘ ਧਨੌਲਾ)-ਮੰਡੀ ਧਨੌਲਾ ਵਿਖੇ ਨਵੀਂ ਬਣਾਈ ਗਈ ਮਿਠਾਸ ਹਵੇਲੀ ਧਨੌਲਾ ਵਲੋਂ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਵੱਡੀ ਗਿਣਤੀ ਵਿਚ ਪੁੱਜੀਆਂ ਔਰਤਾਂ ਅਤੇ ਮੁਟਿਆਰਾਂ ਨੇ ਗਿੱਧਾ ਪਾ ਕੇ ਅਤੇ ਲੋਕ ਗੀਤ ਗਾ ਕੇ ਇਕ ਐਸਾ ...
ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਵੱਖ ਵੱਖ ਸੰਸਥਾਵਾਂ ਵਲੋਂ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ, ਇਸ ਤਿਰੰਗਾ ਯਾਤਰਾ 'ਚ ਭਾਜਪਾ ਮੰਡਲ ਤਪਾ ਦੇ ਪ੍ਰਧਾਨ ਸੋਮਨਾਥ ਸ਼ਰਮਾ, ਗਿੰਨੀ ਗਰਗ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ...
ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਸਥਾਨਕ ਇੰਡਸਟਰੀ ਚੈਂਬਰ ਦੀ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਰਘਵੀਰ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਮੈਂਬਰਾਂ ਨੇ ਹਿੱਸਾ ਲਿਆ ਅਤੇ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਆਜ਼ਾਦੀ ਦੀ 75ਵੇਂ ਅੰਮਿ੍ਤ ...
ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਪੰਜਾਬ ਅੰਦਰ ਵਾਤਾਵਰਨ ਨੂੰ ਹਰਾ ਭਰਾ ਕਰਨ ਦੇ ਮੰਤਵ ਨਾਲ ਮੁਹਾਲੀ ਦੀ ਸੰਸਥਾ ਰਾਊਾਡ ਗਲਾਸ ਵਲੋਂ ਪਿੰਡਾਂ ਵਿਚ ਵਿਰਾਸਤੀ ਬੂਟੇ ਦਿੱਤੇ ਜਾ ਰਹੇ ਨੇ ਤਾਂ ਜੋ ਪਿੰਡਾਂ ਵਿਚ ਮਿੰਨੀ ਜੰਗਲ ਬਣਾਏ ਜਾਣਗੇ ਅਤੇ ਪੰਜਾਬ ਅੰਦਰੋਂ ਪੰਛੀਆਂ ...
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਭਾਰਤ ਦੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦਿਵਸ ਮੌਕੇ ਸੰਤ ਨਿਰੰਕਾਰੀ ਮਿਸ਼ਨ ਵਲੋਂ ਵਨਨੇਸ ਵਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮਹਾਂ ਮੁਹਿੰਮ ਵਿਚ ਸੰਤ ਨਿਰੰਕਾਰੀ ਮਿਸ਼ਨ ਦੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੇ ਅਹਿਮ ...
ਭਦੌੜ, 14 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਪਾਰ ਮੰਡਲ ਭਦੌੜ ਵਲੋਂ ਦੂਜਾ ਖ਼ੂਨਦਾਨ ਕੈਂਪ 15 ਅਗਸਤ ਦਿਨ ਸੋਮਵਾਰ ਨੂੰ ਗਿਆਰਾਂ ਰੁੱਦਰ ਸ਼ਿਵ ਮੰਦਰ ਪੱਥਰਾਂ ਵਾਲੀ ਵਿਖੇ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ | ਵਪਾਰ ਮੰਡਲ ਦੇ ਪ੍ਰਧਾਨ ਗੁਰਦੀਪ ਦੀਪਾ ...
ਬਰਨਾਲਾ, 14 ਅਗਸਤ (ਰਾਜ ਪਨੇਸਰ)-ਥਾਣਾ ਸਦਰ ਵਲੋਂ ਇਕ ਵਿਅਕਤੀ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ...
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਐਸ.ਬੀ.ਐਸ.ਪਬਲਿਕ ਸਕੂਲ ਸੁਰਜੀਤਪੁਰਾ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਆਧਾਰਤ ...
ਟੱਲੇਵਾਲ, 14 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਦੇ ਸੀਨੀਅਰ ਹਾਕੀ ਖਿਡਾਰੀਆਂ ਦੀ ਸਰਪ੍ਰਸਤੀ ਹੇਠ ਪਿੰਡ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿਛਲੇ ਤਿੰਨ ਮਹੀਨਿਆਂ ਤੋਂ ਚੱਲ ਰਹੇ ਹਾਕੀ ਕੈਂਪ ਵਿਚ ਵਿਧਾਇਕ ਕੁਲਵੰਤ ਪੰਡੋਰੀ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ...
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਮੀਟਿੰਗ ਹੋਈ | ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੂਬਾ ਮੀਤ ਪ੍ਰਧਾਨ ਦਰਸ਼ਨ ਸਿੰਘ ਰਾਏਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਪ੍ਰੋਗਰਾਮ ਵਿਸ਼ੇਸ਼ ਤੌਰ 'ਤੇ ਵਿਚਾਰੇ ਗਏ ਜਿਨ੍ਹਾਂ ਵਿਚ 16 ਅਗਸਤ ਨੂੰ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਨੌਜਵਾਨਾਂ ਤੇ ਸਾਬਕਾ ਫ਼ੌਜੀਆਂ ਦੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਜ਼ਿਲਿ੍ਹਆਂ ਵਿਚ ਇਕੱਠ ਕਰ ਕੇ ਕੇਂਦਰ ਸਰਕਾਰ ਦੇ ਨਾਂਅ 'ਤੇ ਮੰਗ ਪੱਤਰ ਦਿੱਤੇ ਜਾਣਗੇ, ਨਾਲ ਇਕ ਮੰਗ ਪੱਤਰ ਗਊਆਂ ਨੂੰ ਚਮੜੀ ਰੋਗ ਦੇ ਚਲਦੇ ਜਿਨ੍ਹਾਂ ਦੇ ਪਸ਼ੂ ਨੁਕਸਾਨੇ ਗਏ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਬਿਮਾਰ ਪਸ਼ੂਆਂ ਦੇ ਮੁਫਤ ਇਲਾਜ ਲਈ ਸਰਕਾਰ ਪ੍ਰਬੰਧ ਕਰੇ, ਉਸ ਦੀ ਤਿਆਰੀ ਕੀਤੀ ਗਈ | ਲਖੀਮਪੁਰ ਖੀਰੀ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ 18 ਅਗਸਤ ਤੋਂ 75 ਘੰਟੇ ਤੱਕ ਦਾ ਮੋਰਚਾ ਲਖੀਮਪੁਰ ਖੀਰੀ 'ਚ ਲੱਗਣਾ ਉਸ ਦੀ ਤਿਆਰੀ ਲਈ ਜਾਣ ਦੇ ਪ੍ਰਬੰਧਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦਾ ਵੱਡਾ ਜਥਾ 17 ਅਗਸਤ 2022 ਨੂੰ ਸਵੇਰੇ 8 ਵਜੇ ਬਰਨਾਲਾ ਰੇਲਵੇ ਸਟੇਸ਼ਨ ਤੋਂ ਲਖੀਮਪੁਰ ਖੀਰੀ ਨੂੰ ਰਵਾਨਾ ਹੋਵੇਗਾ | ਇਸ ਮੀਟਿੰਗ ਵਿਚ ਜ: ਸਕੱਤਰ ਮਲਕੀਤ ਸਿੰਘ, ਜ਼ਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ, ਦਰਸ਼ਨ ਸਿੰਘ ਮਹਿਤਾ, ਬਲਾਕ ਸ਼ਹਿਣਾ ਦੇ ਪ੍ਰਧਾਨ ਭੋਲਾ ਸਿੰਘ ਛੰਨਾ, ਕਾਲਾ ਜੈਦ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਅਮਨਦੀਪ ਸਿੰਘ ਰਾਏਸਰ, ਬਲਾਕ ਬਰਨਾਲਾ ਦੇ ਪ੍ਰਧਾਨ ਪਰਮਿੰਦਰ ਸਿੰਘ ਹੰਡਆਇਆ ਤੇ ਬਾਬੂ ਸਿੰਘ ਖੁੱਡੀ ਕਲਾਂ ਆਦਿ ਹਾਜ਼ਰ ਸਨ |
ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਵਰਿਆਮ ਸਿੰਘ ਸਪੋਰਟਸ ਕਲੱਬ ਧੂਰਕੋਟ ਦੇ ਪ੍ਰਧਾਨ ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਕੁਲਵੀਰ ਸਿੰਘ ਆਦਿ ਨੌਜਵਾਨਾਂ ਦੀ ਅਗਵਾਈ 'ਚ ਪਿੰਡ ਦੀਆਂ ਸਮੂਹ ਗ੍ਰਾਮ ...
ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਦੇ ਪ੍ਰਾਇਮਰੀ ਸਕੂਲ ਵਿਖੇ ਪੇਂਡੂ ਔਰਤਾਂ ਵਲੋਂ ਤੀਆਂ ਦੇ ਸਬੰਧ ਵਿਚ ਮੇਲਾ ਲਾਇਆ ਗਿਆ | ਇਸ ਮੇਲੇ ਦੇ ਮੁੱਖ ਆਯੋਜਿਤ ਕਰਤਾ ਸੁਖਜੀਤ ਸਿੰਘ ਫ਼ੌਜੀ ਨੇ ਦੱਸਿਆ ਕਿ ਭਾਵੇਂ ਆਧੁਨਿਕ ਸਾਧਨਾਂ ਕਰ ਕੇ ਤੀਆਂ ਵਰਗੇ ...
ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਗਹਿਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਸਮੇਂ ਸਕੂਲ ...
ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਯੂ.ਪੀ.ਐੱਸ.ਸੀ. ਬੈਚ, ਸੀ.ਐੱਲ.ਏ.ਟੀ ਬੈਚ ਅਤੇ ਸੀ.ਏ. ਫਾਊਾਡੇਸ਼ਨ ਬੈਚ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ 'ਕੈਰੀਅਰ ਕੁਐਸਟ' ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੇ ਮੁਖ ...
ਧਨੌਲਾ, 14 ਅਗਸਤ (ਚੰਗਾਲ)-ਸਰਕਾਰੀ ਪ੍ਰਾਇਮਰੀ ਸਕੂਲ ਅਤਰਗੜ੍ਹ ਵਿਖੇ ਆਜ਼ਾਦੀ ਦਾ 75ਵਾਂ ਦਿਹਾੜਾ ਮਨਾਇਆ ਗਿਆ | ਸਮਾਗਮ ਦੇ ਮੁਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ...
ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਜ਼ਾਦੀ ਦੇ 75 ਸਾਲਾਂ ਦੇ ਜਸ਼ਨਾਂ ਦੇ ਮੱਦੇਨਜ਼ਰ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਅੱਜ ਜ਼ਿਲ੍ਹਾ ਬਰਨਾਲਾ 'ਚ 'ਹਰ ਘਰ ਤਿਰੰਗਾ' ਮੁਹਿੰਮ ਦਾ ਆਗਾਜ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਤੋਂ ਕੀਤਾ ਗਿਆ | ...
ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਲੰਪੀ ਸਕਿੰਨ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਬਿਮਾਰੀ ਦੀ ਰੋਕਥਾਮ ਲਈ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਿਵਲ ਪਸ਼ੂ ਡਿਸਪੈਂਸਰੀ ਧੂਰਕੋਟ ਵਿਖੇ ਡਿਪਟੀ ਡਾਇਰੈਕਟਰ ਬਰਨਾਲਾ ਡਾ: ਲਖਵੀਰ ਸਿੰਘ ਦੀ ...
ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਨੇ ਕੋਰੋਨਾ ਮਹਾਂਮਾਰੀ ਤੋਂ ਬਾਅਦ ਵਿਦਿਆਰਥੀਆਂ ਵਿਚ ਹਾਂ-ਪੱਖੀ ਊਰਜਾ ਭਰਨ ਹਿੱਤ ਤਿੰਨ ਰੋਜ਼ਾ ਸਾਉਣ ਮੇਲੇ ਦਾ ਆਯੋਜਨ ਕੀਤਾ ਗਿਆ | ਸ਼ੁਰੂਆਤ ਸੰਸਥਾ ਦੇ ਚੇਅਰਮੈਨ ਐਸ.ਐਸ. ...
ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)-ਸ਼ਹਿਰ ਦੇ ਅੰਦਰਲੇ ਬੱਸ ਸਟੈਂਡ 'ਤੇ ਸੜਕ 'ਚ ਪਏ ਵੱਡੇ ਵੱਡੇ ਟੋਇਆਂ ਨੇ ਜਿੱਥੇ ਲੋਕ ਨਿਰਮਾਣ ਵਿਭਾਗ ਵਲੋਂ ਬਣਾਈ ਗਈ ਸੜਕ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਉੱਥੇ ਦੂਜੇ ਪਾਸੇ ਇਨ੍ਹਾਂ ਟੋਇਆਂ ਕਾਰਨ ਦੋ ਪਹੀਆ ਵਾਹਨ ਚਾਲਕ ਅਕਸਰ ਹੀ ...
ਟੱਲੇਵਾਲ, 14 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੇ ਪੀਰੇ ਕਾ ਠੋਲਾ ਨਾਲ ਮਸ਼ਹੂਰ ਵਾਸੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਦੀ ਅਗਵਾਈ ਵਿਚ ਨੈਸ਼ਨਲ ਹਾਈਵੇ ਦੋ ਘੰਟੇ ਜਾਮ ਕਰ ਕੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX