ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨਾਲ ਆਜ਼ਾਦੀ ਘੁਲਾਟੀਆਂ ਨੂੰ ਸਿੱਜਦਾ ਕਰਦਿਆਂ ਜੋਸ਼, ਜਨੂਨ ਅਤੇ ਕੌਮੀ ਜਜ਼ਬੇ ਨਾਲ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ...
ਬੱਲੂਆਣਾ, 16 ਅਗਸਤ (ਜਸਮੇਲ ਸਿੰਘ ਢਿੱਲੋਂ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਮੌਕੇ 'ਤੇ ਸੂਬੇ 75 ਨਵੇਂ ਆਮ ਆਦਮੀ ਕਲੀਨਿਕ ਕੋਲ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕਰ ਦਿੱਤਾ ਹੈ | ਇਹ ਗੱਲ ...
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਭਾਸ਼ਾ ਵਿਭਾਗ ਫ਼ਾਜ਼ਿਲਕਾ ਵਲੋਂ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਨਾਲ ਭਰਪੂਰ 'ਸੰਗੀਤਕ ਦੁਪਹਿਰ' ਪ੍ਰੋਗਰਾਮ ਸੁਰ-ਆਂਗਣ ਅਕਾਦਮੀ ਫ਼ਾਜ਼ਿਲਕਾ ਵਿਖੇ ਕਰਵਾਇਆ ਗਿਆ | ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ ...
ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਰੇਲਵੇ ਵਿਭਾਗ ਤੋਂ ਸੇਵਾ ਮੁਕਤ ਟੀ.ਟੀ. ਵਾਸੂਦੇਵ ਬੁਲੰਦੀ ਦਾ ਬੀਤੇ ਦਿਨੀਂ ਸਥਾਨਕ ਸਰਕੁਲਰ ਰੋਡ ਦੀ ਗਲੀ ਨੰਬਰ 6 ਦੇ ਨਜ਼ਦੀਕ ਇਕ ਕਾਰ ਨਾਲ ਟੱਕਰ ਹੋ ਗਈ ਸੀ | ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ ਸਨ | ਜਿਸ ਦੀ ...
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਇਤਿਹਾਸਿਕ ਬਾਧਾ ਝੀਲ ਦੀ ਮੁੜ ਸੁਰਜੀਤੀ ਦੇ ਪ੍ਰਾਜੈਕਟ ਦਾ ਕੰਮ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਦੀ ਹਾਜ਼ਰੀ 'ਚ ਸ਼ੁਰੂ ਹੋਇਆ | ਇਸ ਮੌਕੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਾਜ਼ਿਲਕਾ ਦੀ ਤਕਦੀਰ ਅਤੇ ਤਸਵੀਰ ਬਦਲੇਗੀ | ਉਨ੍ਹਾਂ ਕਿਹਾ ਕਿ 1844 ਵਿਚ ਬਾਧਾ ਝੀਲ ਦੇ ਕਿਨਾਰੇ ਇਸ ਨਗਰ ਦੀ ਨੀਂਹ ਰੱਖੀ ਗਈ ਸੀ ਉਸ ਝੀਲ ਨੂੰ ਮੁੜ ਸਥਾਪਤ ਕਰ ਕੇ ਇਸ ਨੂੰ ਇਕ ਸੈਲਾਨੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਝੀਲ ਇਲਾਕੇ ਦੇ ਲੋਕਾਂ ਲਈ ਰੁਜ਼ਗਾਰ ਦਾ ਵੱਡਾ ਕੇਂਦਰ ਬਣੇਗੀ ਅਤੇ ਨਾਲ ਦੀ ਨਾਲ ਇਹ ਸ਼ਹਿਰ ਦੀ ਖ਼ੂਬਸੂਰਤੀ ਵਿਚ ਵਾਧਾ ਕਰੇਗੀ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਫ਼ਾਜ਼ਿਲਕਾ ਸ਼ਹਿਰ ਦੇ ਪੁਰਾਣੇ ਗੌਰਵ ਨੂੰ ਮੁੜ ਬਹਾਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਝੀਲ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ | ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਜਸ਼ਨਾਂ ਮੌਕੇ ਇਹ ਪ੍ਰੋਜੈਕਟ ਸ਼ੁਰੂ ਹੋਣਾ ਸਾਡੇ ਲਈ ਹੋਰ ਵੀ ਮਾਣ ਦੀ ਗੱਲ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਣ ਕੁਮਾਰ, ਸਮਾਜਸੇਵੀ ਨਵਦੀਪ ਅਸੀਜਾ, ਸੰਦੀਪ ਗਿਲਹੋਤਰਾ, ਵਿਕਰਮ ਅਹੂਜਾ, ਆਪ ਦੇ ਬਲਾਕ ਪ੍ਰਧਾਨ ਭਜਨ ਲਾਲ, ਟਰੱਕ ਯੂਨੀਅਨ ਦੇ ਪ੍ਰਧਾਨ ਮਨਜੋਤ ਖੇੜਾ, ਸਰਪੰਚ ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਜਲਾਲਾਬਾਦ, 16 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਵਿਆਹੁਤਾ ਦੇ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਪੀੜਤਾਂ ਨੇ ਬਿਆਨ ਦਿੱਤੇ ਸਨ ਕਿ ਦੋਸ਼ੀਆਂ ...
ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ, ਅਫ਼ੀਮ ਅਤੇ ਡਰੱਗ ਮਨੀ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਸਮੇਤ ਪੁਲਿਸ ...
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਕੁੱਟਮਾਰ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਪਤੀ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਕੁਲਵਿੰਦਰ ਕੌਰ ਨੇ ਦੱਸਿਆ ਕਿ ਰੂਪ ਸਿੰਘ ਪੁੱਤਰ ਵਜ਼ੀਰ ਸਿੰਘ ਵਾਸੀ ਮਹਾਤਮ ...
ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ)-ਟੀਮ ਯੂਥ ਕਲੱਬ ਗੰੁਮਜਾਲ ਵਲੋਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਵਿਸ਼ਾਲ ਇਤਿਹਾਸਕ ਤਿਰੰਗਾ ਮੋਟਰਸਾਈਕਲ ਮਹਾਂ ਰੈਲੀ ਕੱਢੀ ਗਈ | ਜਿਸ ਵਿਚ ਪਿੰਡ ਦੇ ਨੌਜਵਾਨਾਂ, ਬਜ਼ੁਰਗ ਆਪਣੇ-ਆਪਣੇ ਮੋਟਰਸਾਈਕਲ, ਟਰੈਕਟਰ ...
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟੇ੍ਰਟ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 30 ਸਤੰਬਰ 2022 ਤੱਕ ਲਾਗੂ ਰਹਿਣਗੇ | ਜ਼ਿਲ੍ਹਾ ...
ਅਬੋਹਰ, 16 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਊਧਮ ਐਨ.ਜੀ.ਓ. ਦੀ ਟੀਮ ਵਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਸ਼ਹੀਦਾਂ ਦੇ ਬੁੱਤ 'ਤੇ ਮੋਮਬੱਤੀ ਜਗਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਜੋਨੀ ਸਿੰਗਲਾ ਨੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX