ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੇਤਰਹੀਣ ਬਾਸ਼ਿੰਦਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ | ਪੰਜਾਬ ਦੇ ਲੋਕ ਨਿਰਮਾਣ ਅਤੇ ...
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਸੂਬੇ ਵਿਚ ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬਿ੍ਜ ਤੇ ਅੰਡਰ ਬਿ੍ਜ, ਲਾਈਨਾਂ ਦੇ ਬਿਜਲੀਕਰਨ ਅਤੇ ਸੁਰੱਖਿਆ ਦੇ ਪੱਖ ਤੋਂ ਰੇਲ ਲਾਈਨਾਂ ਨਾਲ ਲੱਗਦੇ ਦਰੱਖਤਾਂ ਦੀ ਛੰਗਾਈ ਤੇ ਕਟਾਈ ...
ਚੰਡੀਗੜ੍ਹ, 17 ਅਗਸਤ (ਨਵਿੰਦਰ ਸਿੰਘ ਬੜਿੰਗ) ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਨਰੇਟਰ ਆਰਟ ਸੁਸਾਇਟੀ ਵਲੋਂ Tਨਰ ਓ ਨਾਰਾਇਣ'' ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਨੂੰ ਨਿਸਾ ਲੂਥਰਾ ਵਲੋਂ ਨਿਰਦੇਸ਼ਿਤ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਕਿ੍ਸ਼ਨਾ ਲੀਲਾ ਨੇ ...
ਚੰਡੀਗੜ੍ਹ, 17 ਅਗਸਤ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 67 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਬਾਪੂਧਾਮ ਕਾਲੋਨੀ ਦੇ ਵਸਨੀਕ 44 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਅੱਜ ਮੌਤ ਹੋ ਗਈ | ਸ਼ਹਿਰ ਵਿਚ ਅੱਜ 82 ਮਰੀਜ਼ ਸਿਹਤਯਾਬ ਹੋਏ ਹਨ | ...
ਚੰਡੀਗੜ੍ਹ, 17 ਅਗਸਤ (ਮਨਜੋਤ ਸਿੰਘ ਜੋਤ) ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਮੇਅਰ ਸਰਬਜੀਤ ਕੌਰ ਨਾਲ ਐਂਟਰੀ ਪੁਆਇੰਟਾਂ ਦੇ ਸੁੰਦਰੀਕਰਨ ਅਤੇ ਇਲਾਕੇ ਵਿਚ ਨਾਜਾਇਜ਼ ਕਬਜ਼ਿਆਂ ਦਾ ਨਿਰੀਖਣ ਕਰਨ ਲਈ ...
ਚੰਡੀਗੜ੍ਹ, 17 ਅਗਸਤ (ਮਨਜੋਤ ਸਿੰਘ ਜੋਤ)- ਪੀ.ਜੀ.ਆਈ 'ਚ ਅੱਜ ਪੰਜਾਬ ਨਾਲ ਸਬੰਧਿਤ ਤਿੰਨ ਮਰੀਜ਼ਾਂ ਨੂੰ ਬ੍ਰੇਨ ਡੈੱਡ ਐਲਾਨਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਗੰਭੀਰ ਹਾਲਤ ਵਾਲੇ 7 ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ ਜਦ ਕਿ ...
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਦੇ ਪੰਜ ਮੰਤਰੀਆਂ ਵਲੋਂ ਮਾਨ ਸਰਕਾਰ ਦੇ ਪੰਜ ਮਹੀਨਿਆਂ ਦੇ ਰਿਪੋਰਟ ਕਾਰਡ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ...
ਚੰਡੀਗੜ੍ਹ, 17 ਅਗਸਤ (ਨਵਿੰਦਰ ਸਿੰਘ ਬੜਿੰਗ)- ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਯੂਨਾਈਟਿਡ ਫ਼ਰੰਟ ਆਫ ਮਾਸ ਆਰਗੇਨਾਈਜੇਸ਼ਨਜ਼ (ਯੂ.ਐਫ.ਐਮ.ਓ) ਦੇ ਬੈਨਰ ਹੇਠ ਕੇਂਦਰੀ ਪੋਲਟਰੀ ਵਿਕਾਸ ਸੰਸਥਾ ਵਿਚ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ...
ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਲੁੱਟ ਦੇ ਇਕ ਮਾਮਲੇ 'ਚ ਚਾਰ ਨਾਬਾਲਗ ਲੜਕਿਆਂ ਨੂੰ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਸਬੰਧਤ ਮਾਮਲੇ ਦੀ ਸ਼ਿਕਾਇਤ ਪਿੰਡ ਦੜੂਆ ਦੇ ਰਹਿਣ ਵਾਲੇ ਵਿਨੋਦ ਕੁਮਾਰ ਨੇ ...
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ | ਜਿਸ ਵਿਚ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ...
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਸੂਬੇ ਵਿਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਔਰਤਾਂ ਨੂੰ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਇਨ੍ਹਾਂ ਸਹੂਲਤਾਂ ਨੂੰ ਲੋੜਵੰਦ ਔਰਤਾਂ ਨੂੰ ...
ਚੰਡੀਗੜ੍ਹ, 17 ਅਗਸਤ (ਨਵਿੰਦਰ ਸਿੰਘ ਬੜਿੰਗ)- ਪੀ.ਐੱਸ.ਆਈ.ਈ.ਸੀ ਦੇ ਸੱਦੇ 'ਤੇ ਉਦਯੋਗ ਭਵਨ ਸੈਕਟਰ 17 ਵਿਖੇ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਰੈਲੀ ਵਿਚ ਪੀ.ਐੱਸ.ਆਈ.ਈ.ਸੀ ਦੇ ਸਮੁੱਚੇ ਦਫ਼ਤਰਾਂ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਸ਼ਾਮਿਲ ਹੋਏ | ਇਹ ਰੈਲੀ ਟਰੇਡ ਯੂਨੀਅਨ ...
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਲੰਪੀ ਸਕਿਨ ਬਿਮਾਰੀ ਕਾਰਨ ਬਣੇ ਹਾਲਤਾਂ ਦੇ ਦਰਮਿਆਨ ਪਸ਼ੂਆਂ ਦੀਆਂ ਦਵਾਈਆਂ, ਵੈਕਸੀਨ ਅਤੇ ਹੋਰ ਸਾਜ਼ੋ-ਸਾਮਾਨ ਵੱਧ ਕੀਮਤਾਂ 'ਤੇ ਵੇਚਣ ਦਾ ਗੰਭੀਰ ਨੋਟਿਸ ਲੈਂਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ...
ਚੰਡੀਗੜ੍ਹ, 17 ਅਗਸਤ (ਮਨਜੋਤ ਸਿੰਘ ਜੋਤ)-ਵਿੱਤ ਸਕੱਤਰ-ਕਮ-ਸਕੱਤਰ ਅਸਟੇਟ ਯੂ.ਟੀ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਅਸਟੇਟ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕੰਮਕਾਜ ਸੰਬੰਧੀ ਇਕ ਵਿਆਪਕ ਸਮੀਖਿਆ ਮੀਟਿੰਗ ਹੋਈ | ਸੈਕਟਰੀ ਅਸਟੇਟ ਨੇ ਅਸਟੇਟ ਦਫ਼ਤਰ ਦੀਆਂ ...
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸੂਬੇ ਵਿਚ ਅੱਜ ਕੋਰੋਨਾ ਦੇ 354 ਮਾਮਲੇ ਸਾਹਮਣੇ ਆਏ ਤੇ 414 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਜਲੰਧਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ ਤੇ ਪਠਾਨਕੋਟ ਵਿੱਚੋਂ 4 ਮਰੀਜ਼ਾਂ ਦੀ ਕੋਰੋਨਾ ਮਹਾਂਮਾਰੀ ਨਾਲ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ...
ਚੰਡੀਗੜ੍ਹ, 17 ਅਗਸਤ (ਨਵਿੰਦਰ ਸਿੰਘ ਬੜਿੰਗ) ਸ੍ਰੀ ਚੈਤੰਨਿਆ ਗੌੜੀਆ ਮੱਠ ਵਿਚ ਜਨਮਾਸਟਮੀ ਦਾ ਤਿਉਹਾਰ ਸ਼ੁਰੂ ਹੋ ਗਿਆ ਹੈ | ਜਨਮਾਸਟਮੀ ਮੇਲੇ ਦੀ ਸ਼ੁਰੂਆਤ ਝਾਕੀਆਂ ਦੇ ਉਦਘਾਟਨ ਨਾਲ ਕੀਤੀ ਗਈ, ਜੋ ਕਿ ਸੀਨੀਅਰ ਭਾਜਪਾ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ...
ਡੇਰਾਬੱਸੀ, 17 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਪਿੰਡ ਗੁਲਾਬਗੜ੍ਹ ਦੇ ਰਹਿਣ ਵਾਲੇ ਇਕ ਨਾਬਾਲਗ ਲੜਕੇ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਲੜਕੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ...
ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ਦੇ ਰਹਿਣ ਵਾਲੇ ਚਾਂਦ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੇ ਜ਼ਿਲ੍ਹਾ ...
ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਡੇਰਾਬੱਸੀ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਸਥਾਨਕ ਆਈ. ਟੀ. ਆਈ. ਚੌਕ ਵਿਖੇ ਕਿਸਾਨੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ...
ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪੁਲਿਸ ਦੇ ਸਾਈਬਰ ਕ੍ਰਾਇਮ ਦੇ ਦਫ਼ਤਰ ਦੇ ਸਾਹਮਣੇ ਫੇਜ਼-5 ਵਿਖੇ ਸਥਿਤ ਹੁਸ਼ਿਆਰਪੁਰੀਆ ਸਵਿਟਸ ਵਿਚ ਬੀਤੀ ਰਾਤ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਦੁਕਾਨ ਦੇ ਮਾਲਕ ਸ਼ਿਵ ...
ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਵਿਜੀਲੈਂਸ ਬਿਊਰੋ ਵਲੋਂ ਅਬਾਕਾਰੀ ਵਿਭਾਗ 'ਚ ਤਾਇਨਾਤ ਕਾਨੂੰਨਗੋ ਨੂੰ 3 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ ਰੰਗੇ-ਹੱਥੀਂ ਗਿ੍ਫ਼ਤਾਰ ਕੀਤਾ ...
ਖਰੜ, 17 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਇਕ ਮੁਲਜ਼ਮ ਨੂੰ 2 ਕਿੱਲੋ 5 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਅਜੇ ਪੁੱਤਰ ਨਰਪਤ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ | ਇਸ ਸੰਬੰਧੀ ਦੇਰ ਸ਼ਾਮ ਥਾਣਾ ਸਿਟੀ ਪੁਲਿਸ ਦੇ ਮੁਖੀ ਸੁਨੀਲ ਕੁਮਾਰ ਨੇ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਆਮ ਆਦਮੀ ਪਾਰਟੀ ਨਾਲ ਸੰਬੰਧਤ ਕੌਂਸਲਰ ਰਮਨਪ੍ਰੀਤ ਕੌਰ ਕੁੰਭੜਾ ਦੀ ਅਗਵਾਈ ਹੇਠ ਲੋੜਵੰਦਾਂ ਦੇ ਪੈਨਸ਼ਨ ਦੇ ਫਾਰਮ ਭਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੌਂਸਲਰ ਰਮਨਪ੍ਰੀਤ ਕੌਰ ...
ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਜੈ ਮਾਂ ਸ਼ਾਰਧਾ ਕਲੀਨਿਕਲ ਲੈਬੋਰਟਰੀ ਭਾਂਖਰਪੁਰ ਵਲੋਂ ਖ਼ੂਨ ਤੇ ਸ਼ੂਗਰ ਦੀ ਮੁਫ਼ਤ ਜਾਂਚ ਲਈ ਬਾਬੇ ਸਾਹਿਬ ਗੁਰਦੁਆਰੇ ਭਾਂਖਰਪੁਰ ਵਿਖੇ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਧਰਮ ਪਾਲ ਸਿੰਘ, ਜੋਗਿੰਦਰ ਸਿੰਘ, ਭੁਪਿੰਦਰ ਸਿੰਘ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਨੂੰ ਦਿੱਤੇ ਗਏ ਹੁਕਮਾਂ ਅਨੁਸਾਰ ਓਵਾਇਡ ਐਕਸੀਡੈਂਟ ਐਨ. ਜੀ. ਓ. ਵਲੋਂ ਜ਼ਿਲ੍ਹੇ ਅੰਦਰ ਸੜਕ ਸੁਰੱਖਿਆ ਨਾਲ ਸੰਬੰਧਤ 10 ਅਤਿ-ਸੰਵੇਦਨਸ਼ੀਲ ...
ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਪੀ.ਆਈ.ਪੀ.ਐਲ. ਦੇ ਐਮ. ਡੀ. ਤੇ ਖਰੜ ਦੇ ਸਾਬਕਾ ਕੌਂਸਲਰ ਦਵਿੰਦਰ ਸਿੰਘ ਬੱਲਾ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੁਆਏ ਗਏ | ਇਸ ਮੌਕੇ ਗਿਆਨੀ ਜਸਪ੍ਰੀਤ ਸਿੰਘ ਸ੍ਰੀ ਫ਼ਤਹਿਗੜ੍ਹ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਸਥਾਨਕ ਸੈਕਟਰ-71 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਅਗਵਾਈ 'ਚ ਦੁੱਧ ਖਪਤਕਾਰ ਜਾਗਰੂਕਤਾ ਕੈਂਪ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਮਾਰਕੀਟ ਕਮੇਟੀ ਆਊਟਸੋਰਸ ਕਰਮਚਾਰੀ ਯੂਨੀਅਨ ਦੇ ਇਕ ਵਫ਼ਦ ਵਲੋਂ ਵਧੀਕ ਸਕੱਤਰ ਪੰਜਾਬ ਮੰਡੀ ਬੋਰਡ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ ਗਈ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ...
ਜ਼ੀਰਕਪੁਰ, 17 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੀ ਅਗਵਾਈ 'ਚ ਕੌਂਸਲ ਅਧੀਨ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਸਮੇਤ ਉਨ੍ਹਾਂ ਦੀਆਂ ਕਈ ਹੋਰ ਮੰਗਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਸੱਦੀ ਗਈ | ਇਸ ਮੌਕੇ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਅੱਜ 18 ਅਗਸਤ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ...
ਜ਼ੀਰਕਪੁਰ, 17 ਅਗਸਤ (ਹੈਪੀ ਪੰਡਵਾਲਾ)-ਕਰੀਬ 4 ਮਹੀਨੇ ਪਹਿਲਾਂ ਇਥੋਂ ਦੇ ਵਾ. ਨੰ. 1 ਤੋਂ ਕੌਂਸਲਰ ਊਸ਼ਾ ਰਾਣਾ ਅਤੇ ਉਨ੍ਹਾਂ ਦੇ ਪਤੀ ਪ੍ਰਤਾਪ ਰਾਣਾ ਸਮੇਤ ਤਿੰਨ ਹੋਰ ਕੌਂਸਲਰ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ ਹੋ ਗਏ ਸਨ, ਜਿਨ੍ਹਾਂ ਨੂੰ ਹਲਕਾ ਵਿਧਾਇਕ ਕੁਲਜੀਤ ਸਿੰਘ ...
ਮਾਜਰੀ, 17 ਅਗਸਤ (ਧੀਮਾਨ)-ਪਿੰਡ ਟਾਂਡਾ ਦੇ ਵਸਨੀਕ ਸੱਜਣ ਸਿੰਘ ਤੇ ਉਸ ਦੀ ਪਤਨੀ ਸੁਨੀਤਾ ਜੋ ਕਿ ਬੀਤੇ ਦਿਨੀਂ ਬਰਸਾਤੀ ਪਾਣੀ 'ਚ ਵਹਿਣ ਕਰਕੇ ਮੌਤ ਦੇ ਮੂੰਹ ਜਾ ਪਏ ਸਨ, ਦਾ ਅੱਜ ਇਕੱਠੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਜ਼ਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਤੇ ਇਲਾਕੇ ...
ਖਰੜ, 17 ਅਗਸਤ (ਜੰਡਪੁਰੀ)-ਭਾਰਤੀ ਕਿਸਾਨ ਯੂਨੀਅਨ ਦੀ ਆਗੂ ਅੱਜ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਲਖੀਮਪੁਰ ਖ਼ੀਰੀ ਵਿਖੇ ਦਿੱਤੀ ਜਾਣ ਵਾਲੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਇਥੋਂ ਗੱਡੀਆਂ ਦੇ ਕਾਫ਼ਲੇ ਸਮੇਤ ਰਵਾਨਾ ਹੋਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...
ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ 100 ਕਿਸਾਨਾਂ ਦਾ ਜਥਾ ਇਕ ਬੱਸ ਅਤੇ ਕਾਰਾਂ ਦੇ ਕਾਫਲੇ ਨਾਲ ਦੱਪਰ ਸਥਿਤ ਯੂਨੀਅਨ ਦੇ ਦਫ਼ਤਰ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ | ਇਸ ਮੌਕੇ ਕਿਸਾਨ ਆਗੂ ...
ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਮੀਟਿੰਗ ਬਲਜਿੰਦਰ ਸਿੰਘ ਕਜੌਲੀ, ਦਲਵੀਰ ਸਿੰਘ ਕਜੌਲੀ ਤੇ ਮਨਿੰਦਰਪਾਲ ਬਸੀ ਦੀ ਪ੍ਰਧਾਨਗੀ ਹੇਠ ਕਜੌਲੀ ਵਾਟਰ ਵਰਕਸ ਵਿਖੇ ਹੋਈ | ਇਸ ...
ਐੱਸ.ਏ.ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਪੂਜਾ ਮਹੰਤ ਉਰਫ਼ ਸ਼ਾਕਿਰ ਦਾ ਉਸ ਦੇ ਭਾਈਚਾਰੇ ਦੇ ਕਈ ਕਿੰਨਰਾਂ ਵਲੋਂ ਡੱਟ ਕੇ ਵਿਰੋਧ ਕਰਦਿਆਂ ਉਸ ਉੱਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਮਾਮਲੇ ਦੀ ਸ਼ਿਕਾਇਤ ਖਰੜ ਦੇ ਐਸ. ਡੀ. ਐਮ. ਤੋਂ ਲੈ ਕੇ ਪੁਲਿਸ ਦੇ ...
ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਮੁਹਾਲੀ ਦੇ ਅਧਿਆਪਕਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਡੀ. ਈ. ਓ. ਦਫ਼ਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ...
ਮਾਜਰੀ, 17 ਅਗਸਤ (ਕੁਲਵੰਤ ਸਿੰਘ ਧੀਮਾਨ)-ਆਂਗਨਵਾੜੀ ਮੁਲਜ਼ਮ ਯੂਨੀਅਨ ਦੀ ਬਲਾਕ ਮਾਜਰੀ ਇਕਾਈ ਦੀ ਪ੍ਰਧਾਨ ਗੁਰਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਘੀ ਵਿਚਾਰ ਵਟਾਂਦਰਾ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਵਿਸ਼ਵ ਪਰਮਾਰਥ ਫਾਊਾਡੇਸ਼ਨ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਕਰਵਾਏ ਗਏ ਪ੍ਰੋਗਰਾਮ 'ਚ ਭਾਗ ਲੈ ਕੇ ਜੋ ਗਿਆਨ ਪ੍ਰਾਪਤ ਕੀਤਾ ਹੈ, ਉਸ ਲਈ ਉਹ ਅਤੇ ਉਨ੍ਹਾਂ ਦੀ ਟੀਮ ਪ੍ਰਬੰਧਕਾਂ ਦੀ ਹਮੇਸ਼ਾ ਧੰਨਵਾਦੀ ਰਹੇਗੀ | ...
ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਮੁਹਾਲੀ ਦਾ ਇਕ ਵਫ਼ਦ ਬਲਾਕ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ ਦੀ ਅਗਵਾਈ ਵਿਚ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮਿਲਿਆ | ਇਸ ਮੌਕੇ ਵਫ਼ਦ ਦੇ ਆਗੂਆਂ ਨੇ ਹਲਕਾ ...
ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਖਰੜ ਦੇ ਅਹੁਦੇਦਾਰਾਂ ਦੀ ਚੋਣ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਧੂ ਇੰਦਰ ਰਾਓ ਗੌਤਮ ਦੀ ਰਹਿਨੁਮਾਈ ਹੇਠ ਤਹਿਸੀਲ ਖਰੜ ਦੇ ਮੀਟਿੰਗ ਹਾਲ ਵਿਖੇ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਸੀ. ਜੀ. ਸੀ. ਲਾਂਡਰਾਂ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਦੀਆਂ ਛੇ ਟੀਮਾਂ ਸਮਾਰਟ ਇੰਡੀਆ ਹੈਕਾਥਾਨ (ਐਸ. ਆਈ. ਐੱਚ.)-2022 ਦੇ ਗ੍ਰੈਂਡ ਫਿਨਾਲੇ ਲਈ ਚੁਣੀਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਬੁਲਾਰੇ ਨੇ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਬੀਤੇ ਦਿਨੀਂ ਸੱਜਣ ਸਿੰਘ ਨਾਹਰ ਐਡਵੋਕੇਟ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਦੀ ਸਰਪ੍ਰਸਤੀ ਹੇਠ ਸਥਾਨਕ ਸੈਕਟਰ-53 ਵਿਖੇ ਪੰਥਕ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ...
ਐੱਸ.ਏ. ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਪੰਜਾਬ ਦੇ ਸਾਬਕਾ ਪਸ਼ੂ-ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਸ਼ੂ-ਪਾਲਕਾਂ ਲਈ ਆਫ਼ਤ ਬਣ ਕੇ ਆਈ ਲੰਪੀ ਸਕਿਨ ਬਿਮਾਰੀ ਉੱਤੇ ਕਾਬੂ ...
ਖਰੜ, 17 ਅਗਸਤ (ਗੁਰਮੁੱਖ ਸਿੰਘ ਮਾਨ)-ਪਤੰਜਲੀ ਯੋਗ ਸਮਿਤੀ ਤੇ ਭਾਰਤ ਸਵੈਭਿਮਾਨ ਟਰੱਸਟ ਖਰੜ ਵਲੋਂ ਸ੍ਰੀ ਰਾਮ ਭਵਨ ਖਰੜ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਵਲੋਂ ਮੁੱਖ ਮਹਿਮਾਨ ਵਜੋਂ ਹਾਜ਼ਰੀ ਲੁਆਈ ਗਈ ...
ਜਲੰਧਰ, 17 ਅਗਸਤ (ਸ਼ਿਵ)-ਇਕ ਪਾਸੇ ਤਾਂ ਪੰਜਾਬ ਤੋਂ ਇਲਾਵਾ ਹੋਰ ਵੀ ਰਾਜਾਂ ਵਿਚ ਲੰਪੀ ਵਾਇਰਸ ਨਾਲ ਸੈਂਕੜੇ ਗਾਵਾਂ ਦੀ ਮੌਤ ਹੋ ਚੁੱਕੀ ਹੈ ਤੇ ਇਸ ਦੇ ਕਹਿਰ ਵਿਚ ਨਾ ਸਿਰਫ਼ ਘਰੇਲੂ ਗਾਵਾਂ ਸਗੋਂ ਆਵਾਰਾ ਪਸ਼ੂ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ ਤੇ ਲੋਕਾਂ ਵਿਚ ਇਸ ਵਾਇਰਸ ...
ਜ਼ੀਰਕਪੁਰ, 17 ਅਗਸਤ (ਅਵਤਾਰ ਸਿੰਘ)-ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਇਸ ਐਲਾਨ ਨੂੰ ਲਾਗੂ ਨਹੀਂ ਕੀਤਾ ਗਿਆ | ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਟਿਆਲਾ ਚੌਂਕ ...
ਮਾਜਰੀ, 17 ਅਗਸਤ (ਧੀਮਾਨ)-ਪਿੰਡ ਮਾਜਰੀ ਗੁਰੂ ਨਾਨਕ ਖਾਲਸਾ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮੌਕੇ ਸਕੂਲ ਚੇਅਰਮੈਨ ਲਖਵਿੰਦਰ ਸਿੰਘ ਕੰਗ ਨੇ ਰਾਸ਼ਟਰੀ ਝੰਡਾ ਲਹਿਰਾਇਆ | ਇਸ ਸੰਬੰਧੀ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ...
ਐੱਸ.ਏ.ਐੱਸ. ਨਗਰ, 17 ਅਗਸਤ (ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੀ ਟੀ. ਡੀ. ਆਈ. ਸਿਟੀ ਸੈਕਟਰ-110 ਦੇ ਇਕ ਫਲੈਟ 'ਚ ਇਕ ਵਿਅਕਤੀ ਵਲੋਂ ਆਪਣੇ ਹੋਰਨਾਂ ਸਾਥੀਆਂ ਦੀ ਮਦਦ ਨਾਲ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਵਾਸੀ ਟੀ. ਡੀ. ਆਈ. ...
ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਵਿਖੇ ਆਉਟਸੋਰਸਿੰਗ ਰਾਹੀਂ ਕੰਮ ਕਰ ਰਹੇ ਕਲਰਕ ਸੰਜੀਵ ਗੋਇਲ ਨੂੰ ਕੋਰੋਨਾ ਕਾਲ ਸਮੇਤ ਹੋਰ ਵੱਖ-ਵੱਖ ਸੇਵਾਵਾਂ ਬਦਲੇ 15 ਅਗਸਤ ਨੂੰ ਡੇਰਾਬੱਸੀ ਵਿਖੇ ਐੱਸ. ਡੀ. ਐਮ. ਹਿਮਾਂਸ਼ੂ ਗੁਪਤਾ ਵਲੋਂ ਵਿਸ਼ੇਸ਼ ਤੌਰ 'ਤੇ ...
ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਕੁੰਭੜਾ ਤੋਂ ਸੋਹਾਣਾ ਵੱਲ ਜਾ ਰਹੀ ਮੁੱਖ ਸੜਕ ਦੇ ਵਿਚਕਾਰ ਬਣੇ ਡਿਵਾਈਡਰ 'ਤੇ ਲੱਗੇ ਕਈ ਵੱਡੇ ਛੋਟੇ ਦਰੱਖਤਾਂ ਤੇ ਦਿਨ-ਦਿਹਾੜੇ ਛਾਂਗੇ ਤੇ ਕੱਟੇ ਜਾ ਰਹੇ ਹਨ | ਇਸ ਦੌਰਾਨ ਜਿਥੇ ਸਰਕਾਰੀ ਨੰਬਰ ਲੱਗੇ ਕੁੱਝ ...
ਡੇਰਾਬੱਸੀ, 17 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਦੇਵੀਨਗਰ ਵਿਖੇ ਪਿੰਡ ਵਾਸੀਆਂ ਨੇ ਜਲਦ ਤੋਂ ਜਲਦ ਸ਼ਹੀਦ ਨਾਇਬ ਸੂਬੇਦਾਰ ਪਾਲ ਸਿੰਘ ਦੀ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ | ਸ਼ਹੀਦ ਦੇ ਪਰਿਵਾਰਕ ਮੈਂਬਰਾਂ ਸਮੇਤ ਲੋਕਾਂ ਨੇ ...
ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਲਾਲੜੂ ਤੇ ਹੰਡੇਸਰਾ ਖੇਤਰ 'ਚ ਲੰਪੀ ਸਕਿਨ ਦੀ ਸ਼ੱਕੀ ਬਿਮਾਰੀ ਤੋਂ ਜਾਨਵਰਾਂ ਦੀ ਮੌਤ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਵੱਡੀ ਗਿਣਤੀ ਪਸ਼ੂ ਪਾਲਕ ਚਿੰਤਤ ਨਜ਼ਰ ਆ ਰਹੇ ਹਨ | ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪਸ਼ੂ ...
ਜ਼ੀਰਕਪੁਰ ਨਗਰ ਕੌਂਸਲ ਦੀ ਲਿਫਟ ਲੰਬੇ ਸਮੇਂ ਤੋਂ ਖਰਾਬ ਪਈ ਹੈ, ਜਿਸ ਕਾਰਨ ਮੀਟਿੰਗ 'ਚ ਸ਼ਾਮਿਲ ਹੋਣ ਆਏ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੂੰ ਦਫ਼ਤਰ ਦੀਆਂ ਪੌੜੀਆਂ ਚੜ੍ਹਨ ਵੇਲੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪਹਿਲਾਂ ਉਨ੍ਹਾਂ ਨੂੰ ਤਿੰਨ ...
ਜ਼ੀਰਕਪੁਰ, 17 ਅਗਸਤ (ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਦੀ ਸਥਾਨਕ ਸੰਸਥਾਵਾਂ ਸੰਬੰਧੀ ਬਣਾਈ ਗਈ ਨਿਗਰਾਨ ਕਮੇਟੀ ਦੀ ਜ਼ੀਰਕਪੁਰ ਨਗਰ ਕੌਂਸਲ ਦਫ਼ਤਰ ਵਿਖੇ ਹੋਈ ਮੀਟਿੰਗ 'ਚ ਨਗਰ ਕੌਂਸਲ ਜ਼ੀਰਕਪੁਰ ਵਲੋਂ ਕਰਵਾਏ ਗਏ ਅਤੇ ਜਾਰੀ ਵਿਕਾਸ ਕਾਰਜਾਂ ਦੀ ਤਾਜ਼ਾ ਸਥਿਤੀ, ...
ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ ਵਲੋਂ ਵਿਭਾਗ ਵਲੋਂ 'ਸਵੈ ਪੂਰਨ ਬੁਨਿਆਦੀ ਢਾਂਚਾ ਪਿੰਡ' ਵਿਸ਼ੇ 'ਤੇ ਕਰਵਾਈ ਜਾ ਰਹੀ ਦੋ ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਮੂਹ ਕਮੇਟੀਆਂ ਦੇ ਚੇਅਰਮੈਨਾਂ ਵਲੋਂ ਵਰਕਸ਼ਾਪ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸੰਬੰਧੀ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਵਲੋਂ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਸੰਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਵਿਸ਼ਿਆਂ 'ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ 'ਚੋਂ ਪੰਜਾਬ ਸੂਬੇ ਵਿਚ ਪਹਿਲੀ ਵਰਕਸ਼ਾਪ 22 ਤੇ 23 ਅਗਸਤ ਨੂੰ ਕਰਵਾਈ ਜਾ ਰਹੀ ਹੈ | ਇਸ ਵਰਕਸ਼ਾਪ ਦਾ ਵਿਸ਼ਾ 'ਸਵੈ-ਪੂਰਨ ਬੁਨਿਆਦੀ ਢਾਂਚਾ ਪਿੰਡ' ਹੋਵੇਗਾ, ਜਿਸ ਦਾ ਅਰਥ ਹੈ ਕਿ ਪਿੰਡਾਂ ਦੇ ਵਸਨੀਕ ਲੋੜੀਂਦੀਆਂ ਸਹੂਲਤਾਂ ਆਪਣੇ ਹੀ ਪਿੰਡ 'ਚ ਹਾਸਲ ਕਰ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਕੇਂਦਰੀ ਪੰਚਾਇਤੀ ਰਾਜ ਮੰਤਰੀ ਉਚੇਚੇ ਤੌਰ ਉੱਤੇ ਇਸ ਵਰਕਸ਼ਾਪ 'ਚ ਸ਼ਾਮਿਲ ਹੋਣਗੇ | ਇਸ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ ਵਲੋਂ ਪੱਤਰਕਾਰਾਂ ਨੂੰ ਦੱਸਿਆ ਗਿਆ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬਿਹਤਰ ਬੁਨਿਆਦੀ ਢਾਂਚਾ ਸਥਾਪਤ ਕਰਨ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਪੂਰਾ ਕਰਨ 'ਚ ਇਹ ਵਰਕਸ਼ਾਪ ਬਹੁਤ ਸਹਾਈ ਸਿੱਧ ਹੋਵੇਗੀ, ਜਿਸ 'ਚ ਦੇਸ਼ ਦੇ ਸਾਰੇ ਸੂਬਿਆਂ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਦੇ 1500 ਦੇ ਕਰੀਬ ਨੁਮਾਇੰਦੇ ਸ਼ਾਮਿਲ ਹੋਣਗੇ | ਇਨ੍ਹਾਂ 'ਚੋਂ ਦੂਜੇ ਸੂਬਿਆਂ ਦੇ 500 ਨੁਮਾਇੰਦੇ ਅਤੇ ਪੰਜਾਬ ਦੀਆਂ ਅਗਾਂਹਵਧੂ ਪੰਚਾਇਤਾਂ ਦੇ 1000 ਨੁਮਾਇੰਦੇ ਹਿੱਸਾ ਲੈਣਗੇ, ਜੋ ਕਿ ਆਪਸੀ ਵਿਚਾਰ ਵਟਾਂਦਰੇ ਦੌਰਾਨ ਇਕ-ਦੂਜੇ ਨਾਲ ਪਿੰਡਾਂ 'ਚ ਹੋਏ ਕੰਮਾਂ ਦੇ ਤਜ਼ਰਬੇ ਸਾਂਝੇ ਕਰਨਗੇ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮਾਡਲ ਪਿੰਡਾਂ 'ਚ ਸਥਾਪਤ ਬੁਨਿਆਦੀ ਢਾਂਚੇ ਬਾਰੇ ਇਸ ਵਰਕਸ਼ਾਪ ਦੌਰਾਨ ਪੂਰੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਵਾਲੀ ਗੱਲ ਹੈ ਕਿ ਪਿੰਡਾਂ ਨਾਲ ਜੁੜੇ ਵਿਸ਼ੇ ਸੰਬੰਧੀ ਪੰਜਾਬ ਸੂਬਾ ਸਥਾਈ ਵਿਕਾਸ ਦੇ ਟੀਚਿਆਂ ਨਾਲ ਜੁੜੀ ਕੌਮੀ ਪੱਧਰ ਦੀ ਵਰਕਸ਼ਾਪ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਪੰਜਾਬ ਪਹਿਲਾ ਸੂਬਾ ਹੈ ਜਿਹੜਾ 9 ਵਿਸ਼ਿਆਂ 'ਚੋਂ ਪਹਿਲੀ ਵਰਕਸ਼ਾਪ ਕਰਵਾ ਰਿਹਾ ਹੈ | ਮੀਟਿੰਗ 'ਚ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਡਾਇਰੈਕਟਰ ਸੰਜੀਵ ਕੁਮਾਰ ਗਰਗ, ਜੁਆਇੰਟ ਡਾਇਰੈਕਟਰ ਸਰਬਜੀਤ ਸਿੰਘ ਵਾਲੀਆ, ਦਮਨਜੀਤ ਸਿੰਘ ਮਾਨ ਏ. ਡੀ. ਸੀ. (ਡੀ) ਰੂਪਨਗਰ, ਈਸ਼ਾ ਸਿੰਘਲ ਏ.ਡੀ.ਸੀ. (ਡੀ) ਪਟਿਆਲਾ, ਹਰਕੰਵਲਜੀਤ ਸਿੰਘ ਡਿਪਟੀ ਸੀ. ਈ. ਓ., ਡਿਪਟੀ ਡਾਇਰੈਕਟਰ ਜਤਿੰਦਰ ਸਿੰਘ ਬਰਾੜ, ਏ. ਡੀ. ਸੀ. (ਡੀ) ਮਾਨਸਾ ਟੀ. ਬੇਨਿਥ, ਦਿਨੇਸ਼ ਕੁਮਾਰ ਵਸ਼ਿਸ਼ਟ ਏ. ਡੀ. ਸੀ. (ਡੀ) ਫ਼ਤਿਹਗੜ੍ਹ ਸਾਹਿਬ ਤੋਂ ਇਲਾਵਾ ਸਮੂਹ ਕਮੇਟੀਆਂ ਦੇ ਮੈਂਬਰ, ਸੈਕਟਰੀ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |
ਜਲੰਧਰ, 17 ਅਗਸਤ (ਸ਼ਿਵ)-ਇਕ ਪਾਸੇ ਤਾਂ ਪੰਜਾਬ ਤੋਂ ਇਲਾਵਾ ਹੋਰ ਵੀ ਰਾਜਾਂ ਵਿਚ ਲੰਪੀ ਵਾਇਰਸ ਨਾਲ ਸੈਂਕੜੇ ਗਾਵਾਂ ਦੀ ਮੌਤ ਹੋ ਚੁੱਕੀ ਹੈ ਤੇ ਇਸ ਦੇ ਕਹਿਰ ਵਿਚ ਨਾ ਸਿਰਫ਼ ਘਰੇਲੂ ਗਾਵਾਂ ਸਗੋਂ ਆਵਾਰਾ ਪਸ਼ੂ ਵੀ ਇਸ ਦੀ ਲਪੇਟ ਵਿਚ ਆ ਰਹੇ ਹਨ ਤੇ ਲੋਕਾਂ ਵਿਚ ਇਸ ਵਾਇਰਸ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ (ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਸ਼ਹਾਦਤ ਨੂੰ ਸਮਰਪਿਤ ...
ਐੱਸ.ਏ.ਐੱਸ. ਨਗਰ, 17 ਅਗਸਤ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 28 ਅਗਸਤ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ...
ਮੁੱਲਾਂਪੁਰ ਗਰੀਬਦਾਸ, 17 ਅਗਸਤ (ਦਿਲਬਰ ਸਿੰਘ ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ ਦੀ ਗੋਦ ਵਿਚ ਵਸੇ ਪਿੰਡ ਸਿਸਵਾਂ ਵਿਖੇ ਸ਼ਹੀਦ ਡਾ. ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ ਵਿਖੇ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾਈ ਗਈ | ਸਮਾਗਮ ਦੀ ਪ੍ਰਧਾਨਗੀ ਉੱਘੇ ਪੰਜਾਬੀ ...
ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮਿਆਂ ਵਲੋਂ ਪੰਜਾਬ ਦੀ ਆਪ ਸਰਕਾਰ ਵਲੋਂ ਦਫ਼ਤਰੀ ਕਾਮਿਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਰੋਸ ਵਜੋਂ 18 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ...
ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਬਹੁ-ਮੰਤਵੀ ਖੇਡ ਭਵਨ ਸੈਕਟਰ-78 ਮੁਹਾਲੀ ਵਿਖੇ ਬਾਸਕਟਬਾਲ ਦਾ ਐਗਜੀਬਿਸ਼ਨ ਮੈਚ ਕਰਵਾਇਆ ਗਿਆ | ਇਸ ਮੌਕੇ ਪੂਜਾ ਸਿਆਲ (ਏ.ਡੀ.ਸੀ. ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫ਼ਤਿਹ ਕਰਨ ਦੀ ਯਾਦ 'ਚ ਚੱਪੜਚਿੜੀ ਵਿਖੇ ਸੁਸ਼ੋਭਿਤ ਫ਼ਤਹਿ ਮਿਨਾਰ ਨੂੰ ਰੌਸ਼ਨੀਆਂ ਦੇ ਜ਼ਰੀਏ ਤਿਰੰਗਾ ਰੰਗ ਦੇਣ 'ਤੇ ਇਤਰਾਜ ਜ਼ਾਹਿਰ ਕਰਦਿਆਂ ...
ਐੱਸ.ਏ.ਐੱਸ. ਨਗਰ, 17 ਅਗਸਤ (ਕੇ.ਐੱਸ. ਰਾਣਾ)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਸੰਤ ਨਿਰੰਕਾਰੀ ਮਿਸ਼ਨ ਵਲੋਂ 'ਅਰਬਨ ਟ੍ਰੀ ਕਲੱਸਟਰ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ਮਿਸ਼ਨ ਦੀਆਂ ਫੇਜ਼-6 ਅਤੇ ਟੀ. ਡੀ. ਆਈ. ਸਿਟੀ ਦੋਵੇਂ ਬ੍ਰਾਂਚਾਂ ਵਲੋਂ ਸਾਂਝੇ ...
ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਡੇਰਾਬੱਸੀ ਬਾਜ਼ਾਰ ਛੱਪੜ ਦਾ ਰੂਪ ਧਾਰ ਲੈਂਦਾ ਹੈ | ਇਹੀ ਪਾਣੀ ਦੁਕਾਨਾਂ 'ਚ ਭਰਨ ਦੀ ਸਮੱਸਿਆ ਕਈ ਸਾਲਾਂ ਤੋਂ ਚਲੀ ਆ ਰਹੀ ਹੈ | ਪਿਛਲੇ ਦਿਨੀਂ ਨਗਰ ਕੌਂਸਲ ਅਧਿਕਾਰੀਆਂ ਵਲੋਂ ਦਾਅਵਾ ਕਰਦੇ ...
ਕੁਰਾਲੀ, 17 ਅਗਸਤ (ਬਿੱਲਾ ਅਕਾਲਗੜ੍ਹੀਆ)-ਸਥਾਨਕ ਵਾਰਡ ਨੰ. 10 ਚਨਾਲੋਂ ਦੇ ਸ਼ਿਵ ਮੰਦਰ ਤੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਵਿਸਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਦੌਰਾਨ ਭਗਵਾਨ ਸ੍ਰੀ ਕਿ੍ਸ਼ਨ ਦੀ ਝਾਕੀ ਬਣਾਈ ਗਈ ਅਤੇ ਬੱਚਿਆਂ ਨੇ ਕਿ੍ਸ਼ਨ ਜੀ ਦੇ ...
ਐੱਸ.ਏ.ਐੱਸ ਨਗਰ, 17 ਅਗਸਤ (ਕੇ.ਐੱਸ. ਰਾਣਾ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਸਥਾਨਕ ਫੇਜ਼-5 ਵਿਚਲੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਪੰਜਾਬ ਦੇ ਮਾਲ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਵਲੋਂ ਕੀਤਾ ਗਿਆ | ਇਸ ਮੌਕੇ ਹਲਕਾ ਮੁਹਾਲੀ ਦੇ ...
ਮਾਜਰੀ, 17 ਅਗਸਤ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸਿਸਵਾਂ ਮਾਰਗ ਬਲਾਕ ਮਾਜਰੀ ਚੌਕ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਜਥੇ ਉਜਾਗਰ ਸਿੰਘ ਬਡਾਲੀ, ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX