ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਮੇਲਾ-2022 ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ ਤੋਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ-ਕਮ-ਐਂਟਰੀ ਕਰਵਾ ਸਕਦੇ ਹਨ | ਇਹ ...
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਸੁਰਜੀਤ ਸਿੰਘ ਵਿਰਕ, ਪੰਜਾਬ ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ ਦੀ ਅਗਵਾਈ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ-2022 ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਨੇ ਗੱਲਬਾਤ ਕਰਦਿਆਂ ...
• ਮੈਦਾਨ 'ਚ ਨਿੱਤਰੇ 12 ਉਮੀਦਵਾਰ
• ਤਿੰਨ ਮੈਂਬਰਾਂ ਦੀ ਹੋਈ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਚੋਣ
ਠੱਠੀ ਭਾਈ, 17 ਅਗਸਤ (ਜਗਰੂਪ ਸਿੰਘ ਮਠਾੜੂ)-ਬਹੁਮੰਤਵੀ ਸਹਿਕਾਰੀ ਸਭਾ ਠੱਠੀ ਭਾਈ ਦੀ ਪ੍ਰਬੰਧਕ ਕਮੇਟੀ ਦੀ ਚੋਣ ਜੋ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੀ, ਦੀ ਚੋਣ ਲਈ ...
ਬੱਧਨੀ ਕਲਾਂ, 17 ਅਗਸਤ (ਸੰਜੀਵ ਕੋਛੜ)-ਇਲਾਕੇ ਦੀ ਪੁਰਾਣੀ ਅਤੇ ਪ੍ਰਸਿੱਧ ਵਿੱਦਿਅਕ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੇ ਹੋਣਹਾਰ ਵਿਦਿਆਰਥੀ ਰਣਸ਼ੇਰ ਸਿੰਘ ਬੁੱਟਰ ਕਲਾਂ ਨੇ ਆਈਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਜ਼ ਇਕ ਮਹੀਨੇ ਦੀ ਕੋਚਿੰਗ ਲੈ ਕੇ ...
ਮੋਗਾ, 17 ਅਗਸਤ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਵਾਅਦੇ ਮੁਤਾਬਿਕ ਲੋਕਾਂ 'ਚ ਸਿਹਤ ਸਹੂਲਤਾਂ ਨੂੰ ਦਿਨ ਬ ਦਿਨ ਹੋਰ ਬਿਹਤਰ ਬਣਾਉਣ ਦੇ ਟੀਚੇ ਨੂੰ ਲੈ ਕੇ ਸਿਵਲ ਸਰਜਨ ਮੋਗਾ ਡਾ. ਐੱਸ. ਪੀ. ਸਿੰਘ ਜ਼ਿਲੇ੍ਹ ਅੰਦਰ ਰੋਜ਼ਾਨਾ ਹਰ ਬਲਾਕ ਪੱਧਰ ਸਬ ਸੈਂਟਰ ਪੱਧਰ ਤੱਕ ਸਿਹਤ ...
ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਮੋਗਾ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਪੰਜਾਬ ਵਲੋਂ 6635 ਨਵ-ਨਿਯੁਕਤ ਅਧਿਆਪਕਾਂ ਦੀ ਇੰਡਕਸਨ ਟਰੇਨਿੰਗ ਕਰਵਾਈ ਜਾ ਰਹੀ ਹੈ | ਜ਼ਿਲ੍ਹੇ ਨਾਲ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਮੋਗਾ ਦੇ ਅਧਿਆਪਕਾਂ ਨੇ ਡੀ. ਸੀ. ਕੰਪਲੈਕਸ ਮੋਗਾ ਵਿਚ ਡੀ.ਈ.ਓ. ਦਫ਼ਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਸਿੱਖਿਆ ...
ਮੋਗਾ, 17 ਅਗਸਤ (ਗੁਰਤੇਜ ਸਿੰਘ)-ਸੀ. ਆਈ. ਏ. ਸਟਾਫ਼ ਮਹਿਣਾ ਪੁਲਿਸ ਵਲੋਂ ਪਿੰਡ ਜਨੇਰ ਨੇੜੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ਤੇ ਦੋ ਨੌਜਵਾਨਾਂ ਨੂੰ 120 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸੀ.ਆਈ.ਏ. ਸਟਾਫ਼ ਮਹਿਣਾ ਦੇ ...
ਸਮਾਧ ਭਾਈ, 17 ਅਗਸਤ (ਜਗਰੂਪ ਸਿੰਘ ਸਰੋਆ)-ਸ੍ਰੀ ਕਿ੍ਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਸਮਾਗਮ 19 ਅਗਸਤ ਨੂੰ ਸ਼ਾਮ 7 ਵਜੇ ਤੋਂ ਰਾਤ 12 ਵਜੇ ਤੱਕ ਇੱਛਾਪੂਰਣ ਬਾਲਾ ਜੀ ਸਨਾਤਨ ਮੰਦਰ ਰੌਂਤਾ ਰੋਡ ਸਮਾਧ ਭਾਈ ਵਿਖੇ ਕਰਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪੁਜਾਰੀ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਸਾਬਕਾ ਸੈਨਿਕਾਂ ਦੀ ਵੈਟਰਨ ਵੈੱਲਫੇਅਰ ਆਰਗੇਨਾਈਜ਼ੇਸ਼ਨ ਰਜਿ: ਇਕਾਈ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ (ਸੇਵਾਮੁਕਤ) ਨੇ ਸੰਗਠਨ ਵਲੋਂ ਸਵਤੰਤਰਤਾ ਦਿਹਾੜੇ 'ਤੇ ਦੇਸ਼ ਵਾਸੀਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ ...
• ਸ਼ਾਇਰ ਸੱਤਿਆ ਪ੍ਰਕਾਸ਼ ਉੱਪਲ ਨੇ 14 ਪੁਸਤਕਾਂ ਸਾਹਿਤ ਜਗਤ ਦੀ ਝੋਲੀ ਪਾਈਆਂ- ਕੜਿਆਲਵੀ ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਦੇਸ਼ ਦੀ ਆਜ਼ਾਦੀ ਸਮੇਂ ਖ਼ਿੱਤੇ ਦੀ ਹੀ ਵੰਡ ਨਹੀਂ ਹੋਈ ਸਗੋਂ ਸਾਜ਼ਿਸ਼ ਤਹਿਤ ਸਦੀਆਂ ਤੋਂ ਇਕੱਠੇ ਰਹਿ ਰਹੇ ਭਾਈਚਾਰੇ ਨੂੰ ਵੀ ਵੰਡ ...
ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਗੁਰਮਤਿ ਰਾਗੀ ਗ੍ਰੰਥੀ ਸਭਾ ਰਜਿ. ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਗੀ ਸੋਹਣ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਹੋਈ, ਜਿਸ ਵਿਚ ਸ਼ਹਿਰੀ ਪ੍ਰਧਾਨ ...
ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਮੈਡਮ ਮਨਦੀਪ ਪੰਨੂ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਲੇਬਰ ਵਰਕਰਾਂ ਲਈ ਅਮਰੀਸ਼ ਕੁਮਾਰ ਗੋਇਲ ...
ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਦਸਮੇਸ਼ ਵੈਲਫੇਅਰ ਕਲੱਬ ਮੋਗਾ ਵਲੋਂ ਦਸਮੇਸ਼ ਪਾਰਕ ਮੋਗਾ ਵਿਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤੇ ਭਾਰਤ ਦੇਸ਼ ਦੇ ਆਜ਼ਾਦੀ ਦਿਵਸ 'ਤੇ ਸ਼ਹੀਦ ਭਗਤ ਸਿੰਘ ਕਲਾਂ ਮੰਚ ਚੜਿੱਕ (ਮੋਗਾ) ਵਲੋਂ ਬਲਰਾਜ ਸਾਗਰ ਦਾ ਲਿਖਿਆ, ਤੀਰਥ ਚੜਿੱਕ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੇ ਬੈਗ ਪਾਈਪਰ ਬੈਂਡ ਦੇ ਵਿਦਿਆਰਥੀਆਂ ਤੇ ਐੱਨ. ਸੀ. ਸੀ. ਦੇ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਅਧੀਨ ਪੂਰਾ ਹਫ਼ਤਾ ਆਜ਼ਾਦੀ ਦੇ ਜਸ਼ਨ ਮਨਾਏ ਗਏ | ਪੂਰੇ ਸਕੂਲ ਨੂੰ ਆਜ਼ਾਦੀ ਦੇ ਰੰਗਾਂ ਵਿਚ ਰੰਗਿਆ ਗਿਆ | ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗੇ੍ਰਸ਼ਨ ਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਇਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ...
ਕੋਟ ਈਸੇ ਖਾਂ, 17 ਅਗਸਤ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ ਪਿੰਡ ਲੁਹਾਰਾ ਵਿਖੇ ਬਾਬਾ ਜਸਵੀਰ ਸਿੰਘ ਅਤੇ ਪ੍ਰਸ਼ੋਤਮ ਬਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਹੋਇਆ | ਇਸ ਇਕੱਠ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ...
ਅਜੀਤਵਾਲ, 17 ਅਗਸਤ (ਸ਼ਮਸ਼ੇਰ ਸਿੰਘ ਗ਼ਾਲਿਬ) - ਬੀਤੇ ਦਿਨੀਂ ਪੰਜਾਬ ਭਾਸ਼ਾ ਵਿਭਾਗ ਵਲੋਂ ਵਾਰਿਸ ਸ਼ਾਹ ਦਾ 300ਵਾਂ ਜਨਮ ਦਿਨ ਮੌਕੇ ਢੁੱਡੀਕੇ ਬੀ.ਐਡ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਸੈਮੀਨਾਰ ਕਰਵਾਇਆ ਗਿਆ | ਮੁੱਖ ਮਹਿਮਾਨ ਸ਼ਾਮਿਲ ਹੁੰਦਿਆਂ ਡਾ. ਦੇਵਿੰਦਰ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਮੰਨੀ ਪ੍ਰਮੰਨੀ ਸੰਸਥਾ ਦਸਮੇਸ਼ ਹਾਈ ਸਕੂਲ ਵਿਚ 75 ਵਾਂ ਆਜ਼ਾਦੀ ਦਿਵਸ ਮਨਾਇਆ ਗਿਆ ਅਤੇ ਬੱਚਿਆਂ ਨੂੰ ਆਜ਼ਾਦੀ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੇ ਵਿਦਿਆਰਥੀਆਂ ਵਲੋਂ ਨੱਚ ਕੇ ਗਾ ਕੇ ਆਜ਼ਾਦੀ ਦਿਵਸ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿਛਲੇ ਕੁੱਝ ਦਿਨਾਂ ਤੋਂ ਸੂਬੇ ਭਰ ਵਿਚ ਪਸ਼ੂਆਂ ਵਿਚ ਫੈਲੀ ਨਾ-ਮੁਰਾਦ ਲੰਪੀ ਸਕਿਨ ਬਿਮਾਰੀ ਦੇ ਕਹਿਰ ਨੇ ਜਿੱਥੇ ਕਿਸਾਨਾਂ ਵਲੋਂ ਆਪਣੇ ਸਹਾਇਕ ਧੰਦੇ ਲਈ ਪਾਲੇ ਪਸ਼ੂਆਂ ਤੇ ਖ਼ਾਸ ਤੌਰ ਗਊਆਂ ਨੂੰ ਆਪਣੀ ਲਪੇਟ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਡਾ. ਸ਼ਾਮ ਲਾਲ ਥਾਪਰ ਕਾਲਜ ਵਿਖੇ ਮਹਾਤਮਾਂ ਗਾਂਧੀ ਮਿਊਜ਼ੀਅਮ ਅੰਦਰ ਮੋਗਾ ਇਲਾਕੇ ਦੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਬੜੇ ਨਿੱਘੇ ਢੰਗ ਨਾਲ ਸਨਮਾਨਿਤ ਕੀਤਾ ਗਿਆ | ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਗਰੁੱਪ ਦਾ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੌਨਟੇਸਰੀ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ...
ਕੋਟ ਈਸੇ ਖਾਂ, 17 ਅਗਸਤ (ਨਿਰਮਲ ਸਿੰਘ ਕਾਲੜਾ)-ਆਜ਼ਾਦੀ ਦਿਵਸ ਦੇ ਸ਼ੁੱਭ ਦਿਹਾੜੇ ਤੇ ਪਾਸਟਰ ਕਸ਼ਮੀਰ ਅਲੀਸ਼ਾ ਦੀ ਰਹਿਨੁਮਾਈ ਹੇਠ ਚੀਮਾ ਰੋਡ ਦਯਾ ਸਾਗਰ ਚਰਚ ਵਿਚ ਪ੍ਰਾਰਥਨਾ ਸਭਾ ਕੀਤੀ ਗਈ ਅਤੇ ਭਜਨ ਗਾਏ ਗਏ | ਪਵਿੱਤਰ ਬਾਈਬਲ ਬਾਣੀ ਵਿਚੋਂ ਵਿਆਖਿਆ ਕਰਦਿਆਂ ਪਾਸਟਰ ...
ਧਰਮਕੋਟ, 17 ਅਗਸਤ (ਪਰਮਜੀਤ ਸਿੰਘ) - ਐਕਸੀਲੈਂਟ ਅਕੈਡਮੀ ਦੇ ਮੈਡਮ ਤਕਦੀਰ ਕੌਰ, ਹਰਪ੍ਰੀਤ ਕੌਰ, ਲਵਲੀ ਅਰੋੜਾ ਅਤੇ ਮੈਡਮ ਆਂਚਲ ਅਰੋੜਾ ਵਲੋਂ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਨਾਲ ਮਿਲ ਕੇ ਮਨਾਇਆ ਗਿਆ | ਜਿਸ ਵਿਚ ਬੱਚਿਆਂ ਨੇ ਡਾਂਸ ਅਤੇ ਪੁਰਾਣੇ ਪੰਜਾਬ ਦੀ ਝਲਕ ਨੂੰ ...
ਬਾਘਾ ਪੁਰਾਣਾ, 17 ਅਗਸਤ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਆਇਲਟਸ ਅਤੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਬੇਮਿਸਾਲ ਸੇਵਾਵਾਂ ਨਿਭਾ ਰਹੀ ਹੈ | ਇਸ ਵਾਰ ...
ਫ਼ਤਿਹਗੜ੍ਹ ਪੰਜਤੂਰ, 17 ਅਗਸਤ (ਜਸਵਿੰਦਰ ਸਿੰਘ ਪੋਪਲੀ) - ਸਥਾਨਕ ਕਸਬੇ ਦੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਫਿਊਚਰ ਓਵਰਸੀਜ਼ ਦੇ ਐਮ. ਡੀ. ਦਿਵੇਸ਼ ਖੰਨਾ ਦੀ ਅਗਵਾਈ ਹੇਠ ਬਰਾਂਚ ਹੈੱਡ ਚੰਦਰ ਸ਼ੇਖਰ ਬਾਂਸਲ ਵਲੋਂ ਬਹੁਤ ਹੀ ਤਜਰਬੇਕਾਰ ਸਟਾਫ਼ ਦੇ ਸਹਿਯੋਗ ਨਾਲ ਆਏ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਮੋਗਾ - ਦਲ ਖ਼ਾਲਸਾ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਆਪਣੀ ਚੁੱਪ ਤੋੜਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਵੈ-ਨਿਰਣੇ ਦਾ ਅਧਿਕਾਰ ਮਿਲਣਾ ਚਾਹੀਦਾ ਹੈ, ਅਤੇ ਅਸੀਂ ਸੰਯੁਕਤ ਰਾਸ਼ਟਰ ਦੀ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ. ਬੀ. ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਡਾ. ਸ਼ਾਮ ਲਾਲ ਥਾਪਰ ਕਾਲਜ ਵਿਖੇ ਮਹਾਤਮਾਂ ਗਾਂਧੀ ਮਿਊਜ਼ੀਅਮ ਅੰਦਰ ਮੋਗਾ ਇਲਾਕੇ ਦੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਬੜੇ ਨਿੱਘੇ ਢੰਗ ਨਾਲ ਸਨਮਾਨਿਤ ਕੀਤਾ ਗਿਆ | ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ...
• ਘੋਲੀਆ ਖ਼ੁਰਦ ਵਿਖੇ ਮੁਹੱਲਾ ਕਲੀਨਿਕ ਨੂੰ ਕੀਤਾ ਲੋਕ ਅਰਪਣ - ਵਿਧਾਇਕ ਅੰਮਿ੍ਤਪਾਲ ਸੁਖਾਨੰਦ ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਵੋਟਰਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਗਰੰਟੀ ਦੇ ਰੂਪ 'ਚ ਪੂਰਾ ਕੀਤਾ ...
• ਆਜ਼ਾਦੀ ਦਿਵਸ ਮੌਕੇ ਪਿੰਡ ਹਿੰਮਤਪੁਰਾ ਦੇ ਆਮ ਆਦਮੀ ਕਲੀਨਿਕ ਨੂੰ ਕੀਤਾ ਲੋਕ ਅਰਪਣ ਨਿਹਾਲ ਸਿੰਘ ਵਾਲਾ, 17 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ) - ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਖੇ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ) - ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ, ਇਕ ਅਜਿਹੀ ਨਾਮਵਰ, ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਅੱਜ ਕਿਸੇ ਜਾਣਕਾਰੀ ਦੀ ਮੁਥਾਜ ਨਹੀਂ | ਆਕਸਫੋਰਡ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਮੰਤਵ ਨੂੰ ਲੈ ਕੇ ਚੱਲਣ ਵਾਲੀ ਸੰਸਥਾ ਹੈ | ਇਸ ਸੰਸਥਾ ਦੇ ਵਿਦਿਆਰਥੀ ਖੇਡ ਜਗਤ, ਵਿੱਦਿਅਕ ਖੇਤਰ, ਸਭਿਆਚਾਰਕ ਆਦਿ ਹਰ ਪੱਖ ਵਿਚ ਨੰਬਰ ਇਕ ਹਨ | ਸਕੂਲ ਵਿਚ ਆਜ਼ਾਦੀ ਦਿਹਾੜਾ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਦੀ ਸ਼ੁਰੂਆਤ ਬੜੇ ਹੀ ਮਧੁਰ ਰਾਸ਼ਟਰੀ ਗੀਤ 'ਬੰਦੇ ਮਾਤਰਮ' ਦੇ ਨਾਲ ਕੀਤੀ ਗਈ | ਸਕੂਲ ਕਾਊਾਸਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਉੱਪਰ ਸਾਥੀ ਵਿਦਿਆਰਥੀਆਂ ਨੂੰ ਚਾਨਣਾ ਪਾਉਂਦੇ ਹੋਏ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ | ਛੋਟੇ -ਛੋਟੇ ਪਿਆਰੇ ਵਿਦਿਆਰਥੀਆਂ ਦੀਆਂ ਦੇਸ਼ ਭਗਤੀ ਨਾਲ ਸੰਬੰਧਿਤ ਕਵਿਤਾਵਾਂ, ਡਾਂਸ ਨੇ ਸਭ ਨੂੰ ਮੋਹ ਲਿਆ | ਫ਼ੌਜੀ ਬਣਨ ਅਤੇ ਫ਼ੌਜੀ ਜੀਵਨ ਨੂੰ ਇੱਕ ਕੋਰੀਓਗ੍ਰਾਫ਼ੀ ਰਾਹੀਂ ਬਾਖ਼ੂਬੀ ਪੇਸ਼ ਕੀਤਾ ਗਿਆ | ਅਧਿਆਪਕ ਵਰੁਣ ਸ਼ੁਕਲਾ ਵਲੋਂ ਤਿਆਰ ਕਰਵਾਈ ਗਈ ਇਹ ਕੋਰੀਓਗ੍ਰਾਫ਼ੀ ਬਹੁਤ ਹੀ ਸਲਾਹੁਣਯੋਗ ਸੀ ਜਿਸ ਵਿੱਚ ਦੇਸ਼ ਦੇ ਸ਼ਹੀਦਾਂ, ਉਨ੍ਹਾਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਨੇ ਸਾਨੂੰ ਸੋਚਣ ਲਈ ਮਜਬੂਰ ਕਰ ਦਿੱਤਾ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਤੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਇਸ ਸਮੇਂ ਸਕੂਲ ਦੇ ਡਾਇਰੈਕਟਰ ਮੈਡਮ ਨੀਰੂ ਗਾਂਧੀ ਨੇ ਫ਼ੌਜੀ ਜਵਾਨਾਂ ਦੇ ਅਨੁਸ਼ਾਸਨਮਈ ਜੀਵਨ ਨੂੰ ਬਿਆਨ ਕੀਤਾ ਅਤੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਇਸ ਸਮੇਂ ਕੁਆਰਡੀਨੇਟਰ ਮੈਡਮ ਹਰਵੀਰ ਕੌਰ, ਮੈਡਮ ਰਣਜੀਤ ਕੌਰ, ਮੈਡਮ ਪੂਜਾ ਕੁਮਾਰੀ, ਮੈਡਮ ਅਮਨ ਸਾਂਧਰ ਅਤੇ ਸਕੂਲ ਦੇ ਸਟਾਫ਼ ਮੈਂਬਰ ਵੀ ਮੌਜੂਦ ਸਨ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ ਕਾ) ਪ੍ਰਧਾਨ ਗੁਰਮੀਤ ਸਿੰਘ ਗਿੱਲ, ਚੇਅਰਮੈਨ ਹਰਗੁਰਪ੍ਰੀਤ ਸਿੰਘ ਬਰਾੜ, ਵਾਇਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ ਅਤੇ ਵਿੱਤ ਸਕੱਤਰ ਗੁਰਮੀਤ ਸਿੰਘ ਸਰਪੰਚ ਨੇ ਵੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ |
ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਆਜ਼ਾਦੀ ਦਿਵਸ ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਨਵੀਂ ਦਾਣਾ ਮੰਡੀ 'ਚ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਮਨਾਉਣ ਲਈ ਤਹਿਸੀਲਦਾਰ ਗੁਰਮੁਖ ਸਿੰਘ ...
ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ 'ਚ ਸੁਤੰਤਰਤਾ ਦਿਵਸ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ...
ਕਿਸ਼ਨਪੁਰਾ ਕਲਾਂ, 17 ਅਗਸਤ (ਅਮੋਲਕ ਸਿੰਘ ਕਲਸੀ)- ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਛੋਟੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਤਿਰੰਗੇ ਝੰਡੇ ਬਣਾਏ | ਇਸ ਮੌਕੇ ਰਾਜੇਸ਼ ਲੂੰਬਾ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੋਂ ਨਜ਼ਦੀਕ ਪਿੰਡ ਰੌਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਦੀਆਂ ਔਰਤਾਂ ਵਲੋਂ ਇਕੱਠਿਆਂ ਹੋ ਕੇ ਪੰਜਾਬੀ ਸਭਿਅਤਾ ਨੂੰ ਪ੍ਰਫੁੱਲਿਤ ਕਰਨ ਲਈ ਤੀਆਂ ਦਾ ਤਿਉਹਾਰ ਮਨਾਇਆ ਗਿਆ, 15 ਦਿਨ ਦੇ ਕਰੀਬ ...
ਬਾਘਾ ਪੁਰਾਣਾ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ) - ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਬਾਘਾ ਪੁਰਾਣਾ ਦੇ ਐਸ.ਐਚ.ਓ. ਵਲੋਂ ਇਕ ਸ਼ਰਾਬ ਬਾਰ ਤੋਂ ਨਸ਼ਾ ਰੂਪੀ ਹੁੱਕਾ ਬਰਾਮਦ ਕੀਤਾ ਗਿਆ | ਮੌਕੇ 'ਤੋਂ ਮਿਲੀ ਜਾਣਕਾਰੀ ਅਨੁਸਾਰ ...
• ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਾਦੇ ਢੰਗ ਨਾਲ ਮਨਾਉਣ ਦਾ ਫੈਸਲਾ ਬਾਘਾ ਪੁਰਾਣਾ, 17 ਅਗਸਤ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰਲੀ ਖੁੱਲ੍ਹੀ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਚੰਨੂਵਾਲਾ ਬਾਈਪਾਸ ਰੋਡ ...
ਨਿਹਾਲ ਸਿੰਘ ਵਾਲਾ, 17 ਅਗਸਤ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ) - ਹੱਡਾਰੋੜੀ ਚੁਕਵਾਏ ਜਾਣ ਲਈ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਬਾਬਾ ਜੀਵਨ ਸਿੰਘ ਨਗਰ ਨਿਹਾਲ ਸਿੰਘ ਵਾਲਾ ਦੇ ਮਜ਼ਦੂਰਾਂ, ਔਰਤਾਂ ਨੇ ਸੁਤੰਤਰਤਾ ਦਿਹਾੜੇ ਮੌਕੇ ਤਿਰੰਗੇ ਝੰਡੇ ...
ਬਾਘਾ ਪੁਰਾਣਾ, 17 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਏ.ਐਸ.ਆਈ. ਜਗਤਾਰ ਸਿੰਘ ਅਤੇ ਏ.ਐਸ.ਆਈ. ਲਛਮਣ ...
ਸਮਾਲਸਰ, 17 ਅਗਸਤ (ਕਿਰਨਦੀਪ ਸਿੰਘ ਬੰਬੀਹਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਦੇ 1999-2000 ਸਾਲ ਵਿਚ ਪੜ੍ਹਨ ਵਾਲੇ ਵਿਦਿਆਰਥੀ ਨੇ ਆਪਣੇ ਨਾਲ ਪੜ੍ਹਦੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸੱਦਾ ਪੱਤਰ ਦੇ ਕੇ ਉਨ੍ਹਾਂ ਵਲੋਂ ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਪਸ਼ੂਆਂ ਵਿਚ ਫੈਲੀ ਭਿਆਨਕ ਬਿਮਾਰੀ ਦੇ ਚੱਲਦਿਆਂ ਅਤੇ ਪੰਜਾਬ ਵਿਚ ਚੱਲਦੀਆਂ ਪ੍ਰਾਈਵੇਟ ਗੰਨਾਂ ਮਿੱਲਾਂ ਵੱਲ ਗੰਨਾਂ ਕਾਸ਼ਤਕਾਰਾਂ ਦੀ ਖੜੀ ਬਕਾਇਆ ਰਕਮ ਦਿਵਾਉਣ ਲਈ, ...
ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਲੋਕ ਸੰਗਰਾਮ ਮੋਰਚਾ ਦੇ ਆਗੂ ਦਰਸਨ ਸਿੰਘ ਤੂਰ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ 'ਤੇ 75ਵੀ ਅਖੌਤੀ ਆਜ਼ਾਦੀ ਅਤੇ ਕਿਰਤੀ ਲੋਕਾਂ ਤੇ ਹੋਏ ਹੱਲਿਆਂ ਬਾਰੇ ਲੋਕ ਸੰਗਰਾਮ ਮੋਰਚਾ ਨੇ ...
ਬੱਧਨੀ ਕਲਾਂ, 17 ਅਗਸਤ (ਸੰਜੀਵ ਕੋਛੜ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਬੱਧਨੀ ਕਲਾਂ ਦੀ ਅਹਿਮ ਮੀਟਿੰਗ ਇਕਾਈ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਵਿਚ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਲਖੀਮਪੁਰ ਖੀਰੀ (ਉਤਰ ...
ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਕੋਟਕਪੂਰਾ ਬਾਈਪਾਸ ਮੋਗਾ ਵਿਖੇ ਪ੍ਰਬੰਧਕ ਕਮੇਟੀ ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਦੀ ਚੋਣ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ ਮੁਕੰਦ ਸਿੰਘ ਠੇਕੇਦਾਰ ਨੂੰ ਸੁਸਾਇਟੀ ਪ੍ਰਧਾਨ ਬਣਾਇਆ ਗਿਆ | ਇਸ ...
ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ) - ਨੇਚਰ ਪਾਰਕ ਮੋਗਾ ਵਿਖੇ ਲਿਖਾਰੀ ਸਭਾ ਮੋਗਾ ਰਜਿ: ਮੀਟਿੰਗ ਪ੍ਰੋ. ਸੁਰਜੀਤ ਸਿੰਘ ਕਾਉਂਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਹਿਰਦ ਲੇਖਿਕਾ ਗੁਰਸ਼ਰਨ ਕੌਰ ਦੀ ਪੁਸਤਕ 'ਬਾਲ ਸੁਨੇਹੜੇ' ਲੋਕ ਅਰਪਣ ਕੀਤੀ ਗਈ | ਪੁਸਤਕ ਸੰਬੰਧੀ ...
ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ) - ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਂਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...
• ਪ੍ਰਬੰਧਕਾ ਡਿਪਟੀ ਕਮਿਸ਼ਨਰ ਐਸ. ਐਸ. ਪੀ. ਅਤੇ ਚਾਰੇ ਵਿਧਾਇਕਾਂ ਨੂੰ ਕੀਤਾ ਸਨਮਾਨਿਤ ਅਜੀਤਵਾਲ, 17 ਅਗਸਤ (ਸ਼ਮਸ਼ੇਰ ਸਿੰਘ ਗਾਲਿਬ, ਹਰਦੇਵ ਸਿੰਘ ਮਾਨ)-ਖ਼ੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਢੁੱਡੀਕੇ ਲਾਲਾ ਲਾਜਪਤ ਰਾਏ ਦੇ ਸਮਾਰਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX