ਤਾਜਾ ਖ਼ਬਰਾਂ


ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  4 minutes ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  10 minutes ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  1 minute ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਬਠਿੰਡਾ

ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਬਠਿੰਡਾ, 24 ਸਤੰਬਰ (ਵੀਰਪਾਲ ਸਿੰਘ)- ਅੱਸੂ ਮਹੀਨੇ ਦੀ ਬੇਮੌਸਮੀ ਬਾਰਸ਼ ਨੇ ਸੂਤੇ ਕਿਸਾਨਾਂ ਦੇ ਸਾਹ, ਅਗੇਤੀ ਝੋਨੇ ਅਤੇ ਨਰਮੇ ਦੀ ਫ਼ਸਲਾਂ ਲਈ ਨੁਕਸਾਨਦਾਇਕ ਸਿੱਧ ਹੋਈ | ਅੱਜ ਬਠਿੰਡਾ ਇਲਾਕੇ ਅੰਦਰ ਹੋਣ ਵਾਲੀ ਬੇਮੌਸਮੀ ਬਾਰਸ਼ ਸਵੇਰ ਤੋਂ ਸ਼ੁਰੂ ਹੋ ਦੁਪਹਿਰ ਤੱਕ ...

ਪੂਰੀ ਖ਼ਬਰ »

ਨਥਾਣਾ ਵਿਖੇ ਹੋਇਆ ਪੰਜਾਬ ਨੰਬਰਦਾਰ ਯੂਨੀਅਨ ਦਾ ਸੂਬਾਈ ਇਜਲਾਸ

ਨਥਾਣਾ, 24 ਸਤੰਬਰ (ਗੁਰਦਰਸ਼ਨ ਲੁੱਧੜ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਨੰਬਰਦਾਰ ਭਾਈਚਾਰੇ ਦੀਆਂ ਸਮੱਸਿਆਵਾਂ, ਮੰਗਾਂ ਸਬੰਧੀ ਰੂਪ ਰੇਖਾ ਅਤੇ ਜ਼ਿਲ੍ਹਾ ਕਮੇਟੀ ਦੀ ਚੋਣ ਲਈ ਸਥਾਨਕ ਸਮਰਾਟ ਪੈਲੇਸ ਵਿਖੇ ਸੂਬਾਈ ਇਜਲਾਸ ਰਚਾਇਆ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਪਤੀ–ਪਤਨੀ ਅਤੇ ਧੀ ਵਿਰੁੱਧ ਮਾਮਲਾ ਦਰਜ

ਰਾਮਾਂ ਮੰਡੀ, 24 ਸਤੰਬਰ (ਤਰਸੇਮ ਸਿੰਗਲਾ)-ਘਰ ਅੰਦਰ ਦਾਖ਼ਲ ਹੋ ਕੇ ਆਪਣੇ ਛੋਟੇ ਭਰਾ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਰਾਮਾਂ ਪੁਲਿਸ ਵਲੋਂ ਪਤੀ, ਪਤਨੀ ਅਤੇ ਉਨ੍ਹਾਂ ਦੀ ਧੀ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਐਨ. ਐਚ. 54 'ਤੇ ਵਾਪਰੇ ਬੱਸ-ਟੈਂਕਰ ਹਾਦਸੇ 'ਚ ਇਕ ਦੀ ਹਾਲਤ ਗੰਭੀਰ, ਕੁਝ ਜ਼ਖ਼ਮੀ

ਗੋਨਿਆਣਾ, 24 ਸਤੰਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਸਥਾਨਕ ਸ਼ਹਿਰ ਦੇ ਬਾਹਰਵਾਰ ਹਨੂੰਮਾਨ ਮੰਦਰ ਕੋਲ ਐਨ. ਐਚ. 54 'ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਮਿੰਨੀ ਬੱਸ ਵਿਚ ਬੈਠੀਆਂ ਸਵਾਰੀਆਂ 'ਚੋਂ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਦੋਂਕਿ ਬੱਸ ਦੇ ਡਰਾਇਵਰ ...

ਪੂਰੀ ਖ਼ਬਰ »

ਸਾਵਣ ਕਿ੍ਪਾਲ ਰੂਹਾਨੀ ਮਿਸ਼ਨ ਵਲੋਂ ਸਕੂਲੀ ਵਿੱਦਿਆਰਥੀਆਂ ਨੂੰ ਟ੍ਰੈਕ ਸੂਟ ਵੰਡੇ

ਮਹਿਮਾ ਸਰਜਾ, 24 ਸਤੰਬਰ (ਰਾਮਜੀਤ ਸ਼ਰਮਾ/ਬਲਦੇਵ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਪਿੰਡ ਸਿਵੀਆਂ ਦੇ ਵਿੱਦਿਆਰਥੀਆਂ ਨੂੰ ਸਾਵਣ ਕਿ੍ਪਾਲ ਰੁਹਾਨੀ ਮਿਸ਼ਨ (ਦਿੱਲੀ) ਦੇ ਪਿੰਡ ਸਿਰੀਏਵਾਲਾ ਵਿਖੇ ਸਥਿਤ ਕੇਂਦਰ ਵਲੋਂ ਮੁਫਤ ਟ੍ਰੈਕ ਸੂਟ (ਖੇਡ ਯੂਨੀਫਾਰਮ) ਤਕਸੀਮ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਜਨਤਕ ਥਾਵਾਂ 'ਤੇ ਕੀਤੀ ਸਫ਼ਾਈ

ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)- ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਸਫ਼ਾਈ ਪੱਖਵਾੜੇ ਨੂੰ ਮਨਾਉਂਦਿਆਂ ਭਾਰਤੀ ਜਨਤਾ ਪਾਰਟੀ ਮੰਡਲ ਤਲਵੰਡੀ ਸਾਬੋ ਦੇ ਆਗੂਆਂ ਤੇ ਵਰਕਰਾਂ ਨੇ ਸ਼ਹਿਰ ਦੀਆਂ ਜਨਤਕ ਥਾਵਾਂ ਦੀ ...

ਪੂਰੀ ਖ਼ਬਰ »

ਐੱਸ. ਐੱਸ. ਡੀ. ਕਾਲਜ ਭੋਖੜਾ ਵਿਖੇ ਰੈੱਡ ਰਿਬਨ ਕਲੱਬ ਵਲੋਂ ਕੁਇਜ਼ ਮੁਕਾਬਲੇ

ਗੋਨਿਆਣਾ, 24 ਸਤੰਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਪਿ੍ੰਸੀਪਲ ਡਾ ਰਾਜੇਸ਼ ਸ਼ਿੰਗਲਾ ਦੀ ਅਗਵਾਈ ਵਿਚ ਰੈੱਡ ਰਿਬਨ ਕਲੱਬ ਵੱਲੋਂ ਸਿਹਤ ਗਿਆਨ, ਬਲੱਡ ਡੋਨੇਸ਼ਨ, ਡਰੱਗ ਐਬਿਊਜ਼, ਏਡਜ਼ ਸਿਹਤ ਸਬੰਧੀ ਸ਼ੰਸਥਾਵਾਂ ਅਤੇ ਆਮ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਅਧਿਆਪਕ ਸ਼ਖ਼ਸੀਅਤ ਉਸਾਰੀ ਸੰਬੰਧੀ ਦੋ ਰੋਜਾ ਵਰਕਸ਼ਾਪ

ਭਗਤਾ ਭਾਈਕਾ, 24 ਸਤੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਵਿਖੇ ਅਧਿਆਪਕਾਂ ਦੀ ਸ਼ਖ਼ਸੀਅਤ ਉਸਾਰੀ ਲਈ ਗਿਆਨ ਵਧਾਊ ਦੋ ਰੋਜਾ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੇ ਪਹਿਲੇ ਦਿਨ ਸ੍ਰੀ ਰਾਮ ਦੁੱਗਲ ਨੇ 'ਪਰਸਨਲ ਇਫੈਕਟਿਵਨੈਸ ਐਂਡ ...

ਪੂਰੀ ਖ਼ਬਰ »

ਗੁਲਾਬਗੜ੍ਹ ਦੀ ਲੜਕੀਆਂ ਦੀ ਵਾਲੀਬਾਲ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਕੋਟਫੱਤਾ, 24 ਸਤੰਬਰ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੀਆਂ ਲੜਕੀਆਂ ਨੇ ਵਾਲੀਬਾਲ ਸਮੈਸਿੰਗ ਅੰਡਰ-19 ਜ਼ਿਲ੍ਹਾ ਟੂਰਨਾਮੈਂਟ ਵਿਚ ਜੋਨ ਬਠਿੰਡਾ-1 ਦੀ ਤਰਫੋਂ ਖੇਡਦੇ ਹੋਏ ਦੂਜਾ ਸਥਾਨ (ਸਿਲਵਰ ਮੈਡਲ) ਪ੍ਰਾਪਤ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਸਪੈਸ਼ਲ ਸਟਾਫ਼ ਵਲੋਂ ਹੈਰੋਇਨ ਤੇ ਪਿਸਤੌਲ ਸਮੇਤ ਦੋ ਮੋਟਰਸਾਈਕਲ ਸਵਾਰ ਗਿ੍ਫ਼ਤਾਰ

ਬਠਿੰਡਾ, 24 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਸਪੈਸ਼ਲ ਸਟਾਫ਼ ਵਲੋਂ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿੰਨ੍ਹਾਂ ਖਿਲਾਫ਼ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਸਪੈਸ਼ਲ ਸਟਾਫ਼ ਬਠਿੰਡਾ ਦੇ ਐਸ. ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਸਥਾਨਕ ਮੁੱਖ ਦਾਣਾ ਮੰਡੀ ਨਜ਼ਦੀਕ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕਿਆ ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 30 ਗ੍ਰਾਮ ਹੈਰੋਇਨ, ਇਕ ਪਿਸਤੌਲ 32 ਬੋਰ ਸਮੇਤ 8 ਕਾਰਤੂਸ਼ ਜ਼ਿੰਦਾ ਤੇ ਇਕ ਡਿਜ਼ੀਟਲ ਕੰਡਾ ਬਰਾਮਦ ਕੀਤਾ ਗਿਆ, ਜਿਸ ਦੇ ਆਧਾਰ 'ਤੇ ਕਥਿਤ ਦ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ ਤੇ ਬਾਦਲ ਸਿੰਘ ਵਾਸੀਆਨ ਬਠਿੰਡਾ ਖਿਲ਼ਾਫ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ, ਜਿੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛ-ਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਮਾਲਵਾ ਕਾਲਜ ਬਠਿੰਡਾ ਦਾ ਬੀ. ਸੀ. ਏ. ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲਾ, ਸਮੈਸਟਰ ਪਹਿਲੇ ਦੇ ਨਤੀਜੇ 'ਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਫੀਸਦੀ ਰਿਹਾ ਹੈ | ਨਤੀਜੇ ਮੁਤਾਬਿਕ ਕਾਲਜ ਦੇ ਵਿਦਿਆਰਥੀ ਜਗਦੀਪ ਸਿੰਘ ਨੇ 93.6 ...

ਪੂਰੀ ਖ਼ਬਰ »

ਸਵੇਰ ਤੋਂ ਪੈ ਰਹੀ ਬਾਰਿਸ਼ ਨਾਲ ਮੌਸਮ 'ਚ ਆਈ ਤਬਦੀਲੀ

ਭਾਗੀਵਾਂਦਰ, 24 ਸਤੰਬਰ (ਮਹਿੰਦਰ ਸਿੰਘ ਰੂਪ)-ਅੱਸੂ ਮਹੀਨੇ ਦੀ ਅੱਜ ਸਵੇਰ ਤੋਂ ਪੈ ਰਹੀ ਦਰਮਿਆਨੀ ਬਾਰਿਸ਼ ਨਾਲ ਮੌਸਮ ਵਿਚ ਕਾਫ਼ੀ ਤਬਦੀਲੀ ਆਈ ਹੈ | ਜਿੱਥੇ ਮੌਸਮ 'ਚ ਠੰਢਕ ਆਉਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਇਸ ਬਾਰਿਸ਼ ਪੈਣ ਨਾਲ ਨਹਿਰੀ ਰਕਬੇ 'ਚ ਖੜ੍ਹੀਆਂ ...

ਪੂਰੀ ਖ਼ਬਰ »

5 ਰੋਜ਼ਾ ਐਕੂਪ੍ਰੈਸ਼ਰ ਅਤੇ ਨਿਊਰੋ ਥਰੈਪੀ ਕੈਂਪ 27 ਤੋਂ

ਭੁੱਚੋ ਮੰਡੀ, 24 ਸਤੰਬਰ (ਪਰਵਿੰਦਰ ਸਿੰਘ ਜੌੜਾ)-ਸਥਾਨਕ ਪੰਚਾਇਤੀ ਨੀਲਕੰਠ ਮਹਾਂਦੇਵ ਮੰਦਰ ਸਮਿਤੀ ਦੇ ਸਹਿਯੋਗ ਨਾਲ 5 ਰੋਜ਼ਾ ਐਕੂਪ੍ਰੈਸ਼ਰ ਅਤੇ ਨਿਊਰੋ ਥਰੈਪੀ ਕੈਂਪ 27 ਸਤੰਬਰ 1 ਅਕਤੂਬਰ ਤੱਕ ਲਾਇਆ ਜਾ ਰਿਹਾ ਹੈ | ਕੈਂਪ ਦੇ ਸੰਚਾਲਕਾਂ ਡੀ. ਕੇ. ਸ਼ਰਮਾ ਅਤੇ ਰਣਜੀਤ ...

ਪੂਰੀ ਖ਼ਬਰ »

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸ਼ਹੀਦ ਨੈਬ ਸਿੰਘ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਦਾ ਦੌਰਾ

ਭਗਤਾ ਭਾਈਕਾ, 24 ਸਤੰਬਰ (ਸੁਖਪਾਲ ਸਿੰਘ ਸੋਨੀ)- ਸ਼ਹੀਦ ਨੈਬ ਸਿੰਘ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ (ਵਿਵੇਕ ਆਸ਼ਰਮ ਗੁਰੂਸਰ ਜਲਾਲ) ਵਿਖੇ 235ਵਾਂ ਅੱਖਾਂ ਦੇ ਮੁਫ਼ਤ ਅਪਰੇਸ਼ਨ, ਲੈਂਜ ਕੈਂਪ ਦੌਰਾਨ ਸ: ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚੋਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਸ਼ਾਨਦਾਰ ਪ੍ਰਾਪਤੀਆਂ

ਤਲਵੰਡੀ ਸਾਬੋ, 24 ਸਤੰਬਰ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 'ਚੋਂ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੱਤਕੇ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਨੂੰ ਪੱਕੇ ਕਰਨ ਦੇ ਮਨਜ਼ੂਰੀ ਪੱਤਰ ਵੰਡੇ

ਭੁੱਚੋ ਮੰਡੀ, 24 ਸਤੰਬਰ (ਪਰਵਿੰਦਰ ਸਿੰਘ ਜੌੜਾ)-ਹਲਕਾ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਉਨ੍ਹਾਂ ਦੇ ਗ੍ਰਹਿ ਚੱਕ ਫਤਿਹ ਸਿੰਘ ਵਾਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪਹੰੁਚੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਾਜਾ ਸਿੰਘ ਅਤੇ ਸਟਾਫ਼ ਵਲੋਂ ਭਾਰਤ ਸਰਕਾਰ ਦੀਆਂ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਟੈਕਸ ਚੋਰੀ ਕਰਨ ਵਾਲੇ ਅੱਧੀ ਦਰਜਨ ਵਿਅਕਤੀਆਂ ਸਮੇਤ ਵਿਭਾਗ ਅਧਿਕਾਰੀ-ਕਰਮਚਾਰੀ ਵਿਰੱੁਧ ਮੁਕੱਦਮਾ ਦਰਜ

ਬਠਿੰਡਾ, 24 ਸਤੰਬਰ (ਪੱਤਰ ਪ੍ਰੇਰਕ)-ਵਿਜੀਲੈਂਸ ਬਿਉਰੋ ਬਠਿੰਡਾ ਵਲੋਂ ਟੈਕਸ ਚੋਰੀ ਕਰਨ ਦੇ ਮਾਮਲੇ 'ਚ ਅੱਧੀ ਦਰਜਨ ਵਿਅਕਤੀਆਂ ਸਮੇਤ ਐਕਸਾਈਜ਼ ਤੇ ਟੈਕਸਟੈਸ਼ਨ ਵਿਭਾਗ ਦੇ ਕੁੱਝ ਅਣਪਛਾਤੇ ਅਧਿਕਾਰੀਆਂ-ਕਰਮਚਾਰੀਆਂ ਖ਼ਿਲਾਫ਼ ਥਾਣਾ ਵਿਜੀਲੈਂਸ ਬਠਿੰਡਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ : ਰੱਸਾਕਸ਼ੀ 'ਚ ਤਲਵੰਡੀ ਸਾਬੋ ਜ਼ੋਨ ਦੀਆਂ ਲੜਕੀਆਂ ਦੀ ਤਿੰਨੋਂ ਵਰਗਾਂ 'ਚ ਝੰਡੀ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਰਮ ਰੁੱਤ ਦੀਆਂ 66ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਦੂਸਰਾ ਦਿਨ ਮੀਂਹ ਨਾਲ ਪ੍ਰਭਾਵਿਤ ਰਿਹਾ, ਜਿਸ ਕਾਰਨ ਖੁੱਲੇ੍ਹ ਖੇਡ ਮੈਦਾਨਾਂ ਅੰਦਰ ਹੋਣ ਵਾਲੇ ਅੱਜ ਦੇ ਮੁਕਾਬਲੇ ਮੀਂਹ ਦੀ ਭੇਟ ਚੜ ਗਏ ਪਰ ਇਨਡੋਰ ਹੋਏ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਭੀਖੀ, 24 ਸਤੰਬਰ (ਗੁਰਿੰਦਰ ਸਿੰਘ ਔਲਖ)- ਬੀਤੀ ਰਾਤ ਸੁਨਾਮ ਰੋਡ 'ਤੇ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਕਾਰ ਦੀ ਫੇਟ ਵੱਜਣ ਨਾਲ ਮੌਤ ਹੋ ਗਈ ਹੈ | ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (22) ਪੁੱਤਰ ਮੇਜਰ ਸਿੰਘ ਵਾਸੀ ਹਮੀਰਗੜ੍ਹ ਢੈਪਈ ਆਪਣੇ ...

ਪੂਰੀ ਖ਼ਬਰ »

ਐੱਸ.ਐੱਸ.ਡੀ. ਗਰਲਜ਼ ਕਾਲਜ 'ਚ ਐਨ.ਐੱਸ.ਐੱਸ.ਦਿਵਸ ਮਨਾਇਆ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਐੱਸ.ਐੱਸ.ਡੀ. ਗਰਲਜ਼ ਕਾਲਜ ਦੇ ਐਨ.ਐੱਸ.ਐੱਸ. ਯੂਨਿਟਾਂ ਵਲੋਂ ਕਾਲਜ ਪ੍ਰਧਾਨ ਸੰਜੈ ਗੋਇਲ ਅਤੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਹੇਠ ਅਤੇ ਪ੍ਰੋਗਰਾਮ ਅਫ਼ਸਰ ਐਨ.ਐੱਸ.ਐੱਸ. ਡਾ. ਊਸ਼ਾ ਸ਼ਰਮਾ ਅਤੇ ਡਾ. ...

ਪੂਰੀ ਖ਼ਬਰ »

ਭਾਗੀਵਾਂਦਰ ਵਾਸੀ ਕੈਂਸਰ ਪੀੜਤ ਵਿਅਕਤੀ ਦੀ ਮੌਤ

ਭਾਗੀਵਾਂਦਰ, 24 ਸਤੰਬਰ (ਮਹਿੰਦਰ ਸਿੰਘ ਰੂਪ)- ਨਾ-ਮੁਰਾਦ ਬਿਮਾਰੀ ਵਜੋਂ ਜਾਣੀ ਜਾਂਦੀ ਕੈਂਸਰ ਦੀ ਬਿਮਾਰੀ ਨਾਲ ਅੱਜ ਸਵੇਰੇ ਸਥਾਨਕ ਪਿੰਡ ਭਾਗੀਵਾਂਦਰ ਵਿਖੇ ਬਲੀ ਮੁਹੰਮਦ 60 ਪੁੱਤਰ ਤਾਜੂ ਖਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ...

ਪੂਰੀ ਖ਼ਬਰ »

ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਈਰੂਪਾ, 24 ਸਤੰਬਰ (ਵਰਿੰਦਰ ਲੱਕੀ)-ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਚੌਥੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਗੁਰੂ ਰਾਮਦਾਸ ਜੀ ਦੇ ਜਨਮ ਅਤੇ ...

ਪੂਰੀ ਖ਼ਬਰ »

ਹਲਫ਼ਨਾਮੇ ਦੀ ਬਜਾਏ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਬਣਾਇਆ ਜਾਵੇ ਯਕੀਨੀ

ਬਠਿੰਡਾ, 24 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ 'ਚ ਅਧਿਕਾਰੀਆਂ ਨੂੰ ਲੋਕ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸੰਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ...

ਪੂਰੀ ਖ਼ਬਰ »

ਰੱਸਾਕਸ਼ੀ ਮੁਕਾਬਲਿਆਂ 'ਚ ਖ਼ਾਲਸਾ ਗਰਲਜ਼ ਸਕੂਲ ਤਲਵੰਡੀ ਸਾਬੋ ਦੇ ਬੱਚਿਆਂ ਦੀ ਹੂੰਝਾ ਫੇਰ ਜਿੱਤ

ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)-ਪਿਛਲੀਆਂ ਪ੍ਰਾਪਤੀਆਂ ਦੀ ਤਰ੍ਹਾਂ ਇਸ ਵਾਰ ਫਿਰ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ 66 ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਜੋ ਕਿ ਬਠਿੰਡਾ ਦੇ ਸਟੇਡੀਅਮ ਵਿਖੇ ਹੋਈਆ ਸਨ | ...

ਪੂਰੀ ਖ਼ਬਰ »

ਸਿੱਧੀ ਭਰਤੀ ਰਾਹੀਂ ਨਿਯੁਕਤ ਹੋਏ ਅਧਿਆਪਕਾਂ ਦਾ ਪਰਖਕਾਲ ਪੂਰਾ ਹੋਣ ਦੇ ਬਾਵਜੂਦ ਹੁਣ ਕੰਪਿਊਟਰ ਟੈਸਟ ਪਾਸ ਕਰਨ ਦੀ ਸ਼ਰਤ ਲਗਾਈ

ਬਠਿੰਡਾ, 24 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਅਧਿਆਪਕਾਂ 'ਤੇ ਹੁਣ ਤਿੰਨ ਸਾਲਾਂ ਦਾ ਪਰਖਕਾਲ ਪੂਰਾ ਹੋਣ ਦੇ ਬਾਵਜੂਦ ਇਕ ਹੋਰ ਟੈਸਟ ਪਾਸ ਕਰਨ ਦੀ ਸ਼ਰਤ ਲਗਾ ਦਿੱਤੀ ਗਈ ਹੈ, ਜਿਸ ਦੇ ਪਾਸ ਕਰਨ ...

ਪੂਰੀ ਖ਼ਬਰ »

ਵਿਧਾਇਕ ਵਲੋਂ ਤੁੰਗਵਾਲੀ ਵਿਖੇ ਕਾਮਾਗਾਟਾਮਾਰੂ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਪਾਰਕ ਦਾ ਨੀਂਹ ਪੱਥਰ ਰੱਖਿਆ

ਭੁੱਚੋ ਮੰਡੀ, 24 ਸਤੰਬਰ (ਪਰਵਿੰਦਰ ਸਿੰਘ ਜੌੜਾ)-ਤੁੰਗਵਾਲੀ ਵਿਖੇ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਕਾਮਾਗਾਟਾਮਾਰੂ ਸਾਕੇ ਦੇ ਸ਼ਹੀਦਾਂ ਦੀ ਯਾਦ 'ਚ ਬਣਾਏ ਜਾਣ ਵਾਲੇ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ | ਦੱਸ ਦਈਏ ਕਿ ਆਜ਼ਾਦੀ ਦੀ ਲੜਾਈ ਦੌਰਾਨ ਵਾਪਰੇ ਇਸ ਖੂਨੀ ...

ਪੂਰੀ ਖ਼ਬਰ »

ਬਰਨਾਲਾ ਵਿਖੇ ਹੋਣ ਵਾਲੇ ਪ੍ਰੋਗਰਾਮ ਲਈ ਭਾਕਿਯੂ ਏਕਤਾ (ਉਗਰਾਹਾਂ) ਨੇ ਕੀਤੀ ਤਿਆਰੀ ਮੀਟਿੰਗ

ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)-ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਭਾਕਿਯੁੂ ਏਕਤ (ਉਗਰਾਹਾਂ) ਵਲੋਂ ਬਰਨਾਲਾ ਦੀ ਅਨਾਜ ਮੰਡੀ ਵਿਚ ਕੀਤੇ ਜਾ ਰਹੇ ਵਿਸ਼ਾਲ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ...

ਪੂਰੀ ਖ਼ਬਰ »

ਕਾਲਜ ਦੀ ਪ੍ਰਧਾਨਗੀ ਲਈ ਚੋਣ ਲੜਨ ਵਾਲੇ ਇਕ ਦਾਅਵੇਦਾਰ ਦੇ ਹਮਾਇਤੀ 'ਤੇ ਹਵਾਈ ਫਾਇਰਿੰਗ

ਬਠਿੰਡਾ, 24 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਪਿੰਡ ਘੁੱਦਾ ਵਿਖੇ ਸਥਿਤ ਇਕ ਕਾਲਜ ਦੀ ਪ੍ਰਧਾਨਗੀ ਲਈ ਚੋਣ ਲੜਨ ਵਾਲੇ ਇਕ ਦਾਅਵੇਦਾਰ ਦੇ ਹਮਾਇਤੀ ਉੱਪਰ ਕੁੱਝ ਨੌਜਵਾਨਾਂ ਵਲੋਂ ਹਵਾਈ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਆਧਾਰ 'ਤੇ ਇਕ ਦਰਜਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਬੋਰਡ ਦੇ ਨਵ–ਨਿਯੁਕਤ ਚੇਅਰਮੈਨ ਅਗਰਵਾਲ ਗੁਰਦੁਆਰਾ ਸਾਹਿਬ ਜੀਵਨ ਸਿੰਘ ਵਾਲਾ ਵਿਖੇ ਹੋਏ ਨਤਮਸਤਕ

ਭਾਗੀਵਾਂਦਰ, 24 ਸਤੰਬਰ (ਮਹਿੰਦਰ ਸਿੰਘ ਰੂਪ)-ਪੰਜਾਬ ਸਰਕਾਰ ਵਲੋਂ ਬਠਿੰਡਾ ਸ਼ਹਿਰੀ ਆਪ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਅਗਰਵਾਲ ਨੂੰ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦਾ ਚੇਅਰਮੈਨ ਨਿਯੁਕਤ ਕਰਨ 'ਤੇ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਉਹ ਆਪਣੇ ਜੱਦੀ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਸਰਕਾਰੀ ਹਸਪਤਾਲ ਦੇ ਸਬ-ਸੈਂਟਰ ਦਾ ਤਾਲਾ ਤੋੜ 400 ਸਰਿੰਜਾਂ ਤੇ ਹੋਰ ਸਾਮਾਨ ਚੋਰੀ

ਲਹਿਰਾ ਮੁਹੱਬਤ, 24 ਸਤੰਬਰ (ਸੁਖਪਾਲ ਸਿੰਘ ਸੁੱਖੀ)- ਬੀਤੀ ਰਾਤ ਸਥਾਨਕ ਸਰਕਾਰੀ ਹਸਪਤਾਲ ਦੇ ਸਬ ਸੈਂਟਰ ਦਾ ਅਣਪਛਾਤਿਆਂ ਚੋਰਾਂ ਨੇ ਤਾਲਾ ਤੋੜ ਕੇ ਸਰਿੰਜਾਂ ਸਮੇਤ ਨਵੀਂ ਸਟੇਸ਼ਨਰੀ ਤੇ ਹੋਰ ਸਾਮਾਨ ਚੋਰੀ ਕੀਤਾ | ਇਸ ਸੰਬੰਧੀ ਪ੍ਰੈਸ ਨੂੰ ਹਸਪਤਾਲ ਦੇ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX