ਭਗਵੰਤ ਮਾਨ ਤੇ ਦੁਸ਼ਯੰਤ ਨੇ ਕੀਤਾ ਫ਼ੈਸਲੇ ਦਾ ਸਵਾਗਤ
ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)- ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ ਸ਼ਹੀਦ ਭਗਤ ਸਿੰਘ ਦੇ ਨਾਂਅ ਨਾਲ ਜਾਣਿਆ ਜਾਵੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਕਤ ਐਲਾਨ ਐਤਵਾਰ ਨੂੰ ਕੀਤੇ ...
ਜੈਪੁਰ, 25 ਸਤੰਬਰ (ਏਜੰਸੀ)-ਰਾਜਸਥਾਨ 'ਚ ਕਾਂਗਰਸ ਉਸ ਵੇਲੇ ਸੰਕਟ 'ਚ ਘਿਰ ਗਈ ਜਦੋਂ ਅਸ਼ੋਕ ਗਹਿਲੋਤ ਦੇ ਸਮਰਥਕ ਕਈ ਵਿਧਾਇਕਾਂ ਨੇ ਸਚਿਨ ਪਾਇਲਟ ਨੂੰ ਅਗਲਾ ਮੁੱਖ ਮੰਤਰੀ ਨਿਯੁਕਤ ਕਰਨ ਦੇ ਸੰਭਾਵੀ ਕਦਮ ਦੇ ਵਿਰੋਧ 'ਚ ਸਪੀਕਰ ਨੂੰ ਆਪਣੇ ਅਸਤੀਫੇ ਦੇ ਦਿੱਤੇ | ਜ਼ਿਕਰਯੋਗ ...
• ਹੰਗਾਮੇਦਾਰ ਹੋਣ ਦੀ ਸੰਭਾਵਨਾ • ਭਰੋਸੇ ਦਾ ਪ੍ਰਸਤਾਵ ਵੀ ਏਜੰਡੇ 'ਤੇ
ਚੰਡੀਗੜ੍ਹ, 25 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਇਕ ਦਿਨਾ ਇਜਲਾਸ ਨੂੰ ਲੈ ਕੇ ਰਾਜਪਾਲ ਪੰਜਾਬ ਅਤੇ ਸਰਕਾਰ ਦਰਮਿਆਨ ਟਕਰਾਅ ਵਾਲੀ ਸਥਿਤੀ ਅੱਜ ਉਸ ਸਮੇਂ ਖ਼ਤਮ ਹੋ ਗਈ ਜਦੋਂ ...
ਮਿ੍ਤਕਾਂ 'ਚ 8 ਬੱਚੇ ਤੇ 12 ਔਰਤਾਂ, ਦਰਜਨ ਤੋਂ ਵੱਧ ਲਾਪਤਾ ਢਾਕਾ, 25 ਸਤੰਬਰ (ਪੀ. ਟੀ. ਆਈ.)-ਬੰਗਲਾਦੇਸ਼ ਦੇ ਸਦੀਆਂ ਪੁਰਾਣੇ ਬੋਦੇਸ਼ਵਰੀ ਮੰਦਿਰ 'ਚ ਹਿੰਦੂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਐਤਵਾਰ ਨੂੰ ਕੋਰੋਟਾ ਨਦੀ 'ਚ ਪਲਟ ਗਈ, ਜਿਸ ਕਾਰਨ 8 ਬੱਚਿਆਂ ਅਤੇ 12 ...
ਫ਼ਤਿਹਾਬਾਦ, 25 ਸਤੰਬਰ (ਏਜੰਸੀ, ਹਰਬੰਸ ਸਿੰਘ ਮੰਡੇਰ)-ਜਨਨਾਇਕ ਤਾਊ ਦੇਵੀ ਲਾਲ ਦੀ 109ਵੀਂ ਜੈਅੰਤੀ ਨੂੰ ਸਮਰਪਿਤ ਇਨੈਲੋ ਵਲੋਂ ਰੱਖੀ ਗਈ ਸਨਮਾਨ ਰੈਲੀ 'ਚ ਗੈਰ ਭਾਜਪਾ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸ਼ਾਮਿਲ ਹੋ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੰਚ 'ਤੇ ...
ਸ੍ਰੀਨਗਰ, 25 ਸਤੰਬਰ (ਪੀ. ਟੀ. ਆਈ.)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਮਾਛਿਲ ਸੈਕਟਰ 'ਚ ਐਤਵਾਰ ਸਵੇਰੇ ਸੁਰੱਖਿਆ ਬਲਾਂ ਨੇ ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ | ਫ਼ੌਜ ਦੀ ਸ੍ਰੀਨਗਰ ਸਥਿਤ ਚਿਨਾਰ ...
ਗਵਾਲੀਅਰ, 25 ਸਤੰਬਰ (ਰਤਨਜੀਤ ਸਿੰਘ ਸ਼ੈਰੀ)-ਗੁਰਦੁਆਰਾ ਦਾਤਾ ਬੰਦੀ ਛੋੜ ਗਵਾਲੀਅਰ ਵਿਖੇ ਤਿੰਨ ਦਿਨਾ ਗੁਰਮਤਿ ਸਮਾਗਮ ਕਿਲ੍ਹਾ ਗਵਾਲੀਅਰ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜਿਥੇ ਗੁਰੂ ਹਰਿਗੋਬਿੰਦ ਸਾਹਿਬ ਨੇ ਅੱਜ ਦੇ ਦਿਨ 52 ਹਿੰਦੂ ਰਾਜਿਆਂ ਨੂੰ ਬੰਧਨ ...
ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਐਤਵਾਰ ਨੂੰ ਕਿਹਾ ਕਿ ਉਸ ਨੇ ਅਗਲਾ ਅਟਾਰਨੀ ਜਨਰਲ ਬਣਨ ਦੀ ਕੇਂਦਰ ਸਰਕਾਰ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ | ਰੋਹਤਗੀ ਨੇ ਦੱਸਿਆ ਕਿ ਉਸ ਦੇ ਇਸ ਫ਼ੈਸਲੇ ਪਿੱਛੇ ਕੋਈ ਖ਼ਾਸ ਕਾਰਨ ਨਹੀਂ ਹੈ | ਕੇਂਦਰ ...
ਬੈਂਗਲੁਰੂ, 25 ਸਤੰਬਰ (ਏਜੰਸੀ)- ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਕ 'ਟਰੇਨੀ ਕੈਡੇਟ' ਜਿਸ ਖ਼ਿਲਾਫ਼ ਇਕ 'ਕੋਰਟ ਆਫ ਇਨਕੁਆਰੀ' ਚੱਲ ਰਹੀ ਸੀ, ਉਸ ਦੀ ਲਾਸ਼ ਲਟਕਦੀ ਮਿਲਣ 'ਤੇ ਭਾਰਤੀ ਹਵਾਈ ਸੈਨਾ ਦੇ 6 ਅਧਿਕਾਰੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ...
ਚੰਡੀਗੜ੍ਹ, (ਅਜੀਤ ਬਿਊਰੋ)-ਮੁਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਵਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ | ਮੁੱਖ ਮੰਤਰੀ ਨੇ ...
ਚੰਡੀਗੜ੍ਹ, (ਅ. ਬ.)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 'ਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ | ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਇਹ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ, ਜੋ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਚੀਤਿਆਂ ਦੇ ਨਾਂਅ ਨੂੰ ਲੈ ਕੇ ਵੀ ਲੋਕਾਂ ਤੋਂ ਸੁਝਾਅ ਮੰਗੇ | ਉਨ੍ਹਾਂ ਹਾਲ ਹੀ 'ਚ ਨਮੀਬੀਆ 'ਚੋਂ ਭਾਰਤ ਲਿਆਂਦੇ ਚੀਤਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਹੀ ਦਿਨਾਂ ਬਾਅਦ ਦੇਸ਼ ਵਾਸੀ ਚੀਤਿਆਂ ਨੂੰ ...
ਕੋਲਕਾਤਾ, 25 ਸਤੰਬਰ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਪੁਲਿਸ ਨੇ ਅੰਤਰਰਾਸ਼ਟਰੀ ਅਗਵਾ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਪੰਜਾਬ ਅਤੇ ਹਰਿਆਣਾ ਦੇ ਨੌਜਵਾਨਾਂ ਨੂੰ ਅਮਰੀਕਾ ਭੇਜਣ ਦਾ ਵਾਅਦਾ ਕਰਕੇ ਕੋਲਕਾਤਾ ...
ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਅਫ਼ਗਾਨਿਸਤਾਨ 'ਚ ਸੱਤਾ ਤਬਦੀਲੀ ਤੋਂ ਬਾਅਦ ਮੁਸ਼ਕਿਲ ਹਾਲਾਤ 'ਚੋਂ ਲੰਘ ਰਹੇ 55 ਸ਼ਰਨਾਰਥੀ ਸਿੱਖਾਂ ਅਤੇ ਹਿੰਦੂਆਂ ਦਾ ਜਥਾ ਐਤਵਾਰ ਨੂੰ ਦਿੱਲੀ ਪਹੁੰਚਿਆ | ਇਨ੍ਹਾਂ ਦੀ ਵਾਪਸੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...
ਨਵੀਂ ਦਿੱਲੀ, 25 ਸਤੰਬਰ (ਏਜੰਸੀ)- ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ.) ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਦੱਸਿਆ ਕਿ ਸੰਯੁਕਤ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀ.ਯੂ.ਈ.ਟੀ) ਦੇ ਪੋਸਟ ਗ੍ਰੈਜੂਏਟ (ਪੀ.ਜੀ.) ਪ੍ਰੋਗਰਾਮਾਂ ਲਈ ਨਤੀਜਾ ਸੋਮਵਾਰ ਬਾਅਦ ਦੁਪਹਿਰ 4 ਵਜੇ ...
ਅਹਿਮਦਾਬਾਦ, 25 ਸਤੰਬਰ (ਏਜੰਸੀ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਗੁਜਰਾਤ ਦੇ ਦੌਰੇ ਕਰ ਰਹੇ ਹਨ | ਐਤਵਾਰ ਨੂੰ ਇੱਥੇ ਇਕ ਰੈਲੀ ਦੌਰਾਨ ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਜੇਕਰ ਆਮ ਆਦਮੀ ਪਾਰਟੀ ...
ਸਰਕਾਰ ਵਲੋਂ ਜਿਸ ਢੰਗ ਨਾਲ ਇਸ ਇਜਲਾਸ ਵਿਚ ਸਵਾਲਾਂ-ਜਵਾਬਾਂ 'ਤੇ ਧਿਆਨ ਦਿਵਾਊ ਮਤਿਆਂ ਲਈ ਸਮਾਂ ਨਹੀਂ ਰੱਖਿਆ ਜਾ ਰਿਹਾ ਅਤੇ ਵਿਰੋਧੀ ਧਿਰ ਜੋ ਅਮਨ-ਕਾਨੂੰਨ, ਰੇਤ ਦੀਆਂ ਰਿਕਾਰਡ ਤੋੜਣ ਤੱਕ ਵਧਣ, ਮੁੱਖ ਮੰਤਰੀ ਦੀ ਜਰਮਨ ਫੇਰੀ ਸਮੇਤ ਕਈ ਅਹਿਮ ਮੁੱਦਿਆਂ 'ਤੇ ਬਹਿਸ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX