ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)- ਮੁਕੇਰੀਆਂ ਅਧੀਨ ਪੈਂਦੇ ਪਿੰਡ ਫੱਤੂਵਾਲ ਵਿਚ ਇੱਕ 22 ਸਾਲਾ ਲੜਕੀ ਵੱਲੋਂ ਤਿੰਨ ਵਿਅਕਤੀਆਂ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ...
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਗਰਮੀ ਦੇ ਮੌਸਮ ਤੋਂ ਰਾਹਤ ਦਿਵਾਉਣ ਵਾਲੀ ਲੰਘੀ ਰਾਤ ਅਤੇ ਅੱਜ ਦੁਪਹਿਰ ਤੱਕ ਜਾਰੀ ਰਹੀ ਭਰਵੀਂ ਬਾਰਿਸ਼ ਅਤੇ ਕੁਝ ਸਮੇਂ ਲਈ ਚੱਲੀ ਹਨੇਰੀ ਨੇ ਇਲਾਕੇ ਵਿਚ ਕਿਸਾਨਾਂ ਦਾ ਭਾਰੀ ਨੁਕਸਾਨ ਕਰ ਦਿੱਤਾ | ਇਲਾਕੇ ਵਿਚ ਕਿਸਾਨਾਂ ਵਲੋਂ ...
ਹਰਿਆਣਾ 25 ਸਤੰਬਰ (ਹਰਮੇਲ ਸਿੰਘ ਖੱਖ)- ਪੰਜਾਬ 'ਚ ਪਿਛਲੇ 6 ਮਹਿਨਿਆਂ ਤੋਂ ਕਾਰਜਸ਼ੀਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਕਰੀਬ 2 ਲੱਖ ਸਰਕਾਰੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੋਈ ਸਾਰਥਕ ਕਦਮ ਨਾ ਚੁੱਕੇ ਜਾਣ ਦੇ ਰੋਸ 'ਚ ਇਨ੍ਹਾਂ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਵਿਸ਼ਵਨਾਥ ਉਰਫ ਸੋਨੂੰ ਤੇ ਭਰਤ ਆਦੀਆ ਵਾਸੀ ਮੁਹੱਲਾ ਵਾਲਮੀਕਿ ਘੰਟਾ ਘਰ ਨੂੰ ਕਾਬੂ ਕਰ ਕੇ ਉੁਨ੍ਹਾਂ ਕੋਲੋਂ 38 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ ਜਦਕਿ ਸਿਟੀ ਪੁਲਿਸ ਨੇ ਇੱਕ ਹੋਰ ...
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ 40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਥਾਣਾ ਮੁੱਖੀ ਗੜ੍ਹਸ਼ੰਕਰ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਸਬ-ਇੰਸਪੈਕਟਰ ਕੁਲਦੀਪ ਸਿੰਘ ਦੀ ਪੁਲਿਸ ਪਾਰਟੀ ਨੇ ਬੰਗਾ ਰੋਡ ਗੜ੍ਹਸ਼ੰਕਰ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਵਿਆਹੁਤਾ ਨੂੰ ਕਥਿਤ ਤੌਰ 'ਤੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਸੱਸ, ਨਣਾਨ ਤੇ ਦਰਾਣੀ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਾਮ ਨਗਰ ਜਨੌੜੀ ਦੇ ਵਾਸੀ ...
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਫੁੱਟਬਾਲ ਟੀਮ ਨੇ 21 ਤੋਂ 40 ਸਾਲ ਉਮਰ ਵਰਗ 'ਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਬੇਮੌਸਮੀ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਗਰਮੀ ਤੇ ਹੁੰਮਸ ਭਰੇ ਮੌਸਮ ਤੋਂ ਨਿਜ਼ਾਤ ਦਿਵਾਈ ਹੈ ਉੱਥੇ ਹੀ ਕਿਸਾਨਾਂ ਦੀ ...
ਐਮਾਂ ਮਾਂਗਟ, 25 ਸਤੰਬਰ (ਗੁਰਾਇਆ)-ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ਦਾਰੂ ਸਸਤੀ ਕਰ ਦਿੱਤੀ ਜਾਵੇਗੀ, ਪਰ ਪਿਛਲੇ 2 ਮਹੀਨਿਆਂ ਵਿਚ ਹੀ ਦਾਰੂ ਦੇ ਠੇਕੇਦਾਰਾਂ ਵਲੋਂ ਦੋ ਵਾਰ ਰੇਟਾਂ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐੱਫ.) ਹੁਸ਼ਿਆਰਪੁਰ ਦੀ ਇੱਕ ਮੀਟਿੰਗ ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਤੇ ਇੰਦਰ ਸੁਖਦੀਪ ਸਿੰਘ ਓਢਰਾ ਦੀ ਅਗਵਾਈ ਹੇਠ ...
ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਜਲਾਲਪੁਰ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ...
ਬੁੱਲ੍ਹੋਵਾਲ 25 ਸਤੰਬਰ (ਲੁਗਾਣਾ)- ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 32ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਜੋ 15 ...
ਦਸੂਹਾ, 25 ਸਤੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਡਾ. ਕਰਮ ਸਿੰਘ ਜੌਹਲ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਪਿ੍ੰਸੀਪਲ ਵੈਸ਼ਾਲੀ ਚੱਢਾ ਦੀ ਪ੍ਰਧਾਨਗੀ ਹੇਠ ਓਜ਼ੋਨ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 32ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 15 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਗੁਰਮਤਿ ...
ਐਮਾਂ ਮਾਂਗਟ, 25 ਸਤੰਬਰ (ਗੁਰਜੀਤ ਸਿੰਘ ਭੰਮਰਾ)- ਗੌਰਮਿੰਟ ਟੀਚਰ ਯੂਨੀਅਨ ਇਕਾਈ ਮੁਕੇਰੀਆਂ ਦੀ ਇੱਕ ਮਹੱਤਵਪੂਰਨ ਬੈਠਕ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਨੇ 2017 ਤੋਂ ਬਾਅਦ ਪਦ-ਉਨਤ ਹੋਏ ਲੈਕਚਰਾਰਾਂ ਦੇ ਵਿਭਾਗੀ ਟੈੱਸਟ ...
ਦਸੂਹਾ, 25 ਸਤੰਬਰ (ਕੌਸ਼ਲ)-ਸਵ. ਚੇਅਰਮੈਨ ਸੰਪੂਰਨ ਸਿੰਘ ਚੀਮਾ ਅਤੇ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਭਰਾ ਹਰਪ੍ਰੀਤ ਸਿੰਘ ਜੋਨੀ ਚੀਮਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਅਤੇ ...
ਸੈਲਾ ਖੁਰਦ, 25 ਸਤੰਬਰ (ਹਰਵਿੰਦਰ ਸਿੰਘ ਬੰਗਾ)- ਬੇਮੌਸਮੀ ਮੀਂਹ ਤੇ ਤੇੇਜ਼ ਹਨੇਰੀ ਚੱਲਣ ਨਾਲ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਦੇ ਆਸ ਪਾਸ ਜੰਗਲਾਤ ਵਿਭਾਗ ਵਲੋਂ ਲਗਾਏ ਗਏ ਕੁੱਝ ਦਰੱਖਤ ਸੜਕ ਵਿਚਕਾਰ ਡਿੱਗਣ ਨਾਲ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋਈ ਪ੍ਰੰਤੂ ਕਿਸੇ ...
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਸਥਾਨਕ ਸ਼ਹਿਰ 'ਚ ਸ੍ਰੀ ਅਨੰਦਪੁਰ ਸਾਹਿਬ ਚੌਕ ਨੇੜਿਓਾ ਇਕ ਉਸਾਰੀ ਅਧੀਨ ਬਿਲਡਿੰਗ ਬਾਹਰੋਂ ਇਕ ਅਣਪਛਾਤੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਸਵੇਰੇ ਕਰੀਬ 10 ਕੁ ਵਜੇ ਇਕ 50 ਕੁ ਸਾਲਾ ਮੋਨੇ ...
ਦਸੂਹਾ, 25 ਸਤੰਬਰ (ਭੁੱਲਰ)- ਕਾਂਗਰਸ ਸੇਵਾ ਦਲ ਦੀ ਮੀਟਿੰਗ ਪ੍ਰਭਾਰੀ ਵਿਸ਼ਨੂੰ ਸ਼ਰਮਾ ਤੇ ਪੰਜਾਬ ਪ੍ਰਧਾਨ ਕਾਂਗਰਸ ਸੇਵਾ ਦਲ ਨਿਰਮਲ ਕੈੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਕੌਂਸਲਰ ਭੁੱਲਾ ਸਿੰਘ ਰਾਣਾ ਨੇ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 48 ਨਵੇਂ ਸੈਂਪਲ ਲੈਣ ਤੇ 329 ਸੈਂਪਲਾਂ ਦੀ ਰਿਪੋਰਟ ਪ੍ਰਾਪਤ ...
ਚੱਬੇਵਾਲ 25 ਸਤੰਬਰ (ਪਰਮਜੀਤ ਨÏਰੰਗਾਬਾਦੀ)-ਪਿੰਡ ਬੋਹਣ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗ੍ਰਾਮ ਪੰਚਾਇਤ ਤੇ ਦਸਹਿਰਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ 26 ਸਤੰਬਰ ਤੋਂ 4 ਅਕਤੂਬਰ ਤੱਕ ਰਾਮ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜਲੰਧਰ ਜ਼ੋਨ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਦੱਸਿਆ ਕਿ ਪਾਵਰਕਾਮ ਵਲੋਂ ਨਿੱਜੀਕਰਨ ਦੀ ਨੀਤੀਆਂ ਤਹਿਤ ਠੇਕੇ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਦਹੇਜ ਦੀ ਮੰਗ ਨੂੰ ਲੈ ਕੇ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਤੀ ਨੂੰ ਨਾਮਜ਼ਦ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਖਲਵਾਣਾ ਦੀ ਵਾਸੀ ਸੁਜਾਤਾ ਪੁੱਤਰੀ ਰਾਜਿੰਦਰ ਕੁਮਾਰ ...
ਤਲਵਾੜਾ, 25 ਸਤੰਬਰ (ਰਾਜੀਵ ਓਸ਼ੋ)- ਮੋਹਾਲੀ ਏਅਰਪੋਰਟ ਦਾ ਨਾਂਅ ਦੇਸ਼ ਦੇ ਮਹਾਨ ਸ਼ਹੀਦ ਅਤੇ ਪੰਜਾਬ ਦੇ ਸਪੂਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਮੋਦੀ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਸੋਹਣ ਸਿੰਘ ਤੇ ਸੰਤ ਲਛਮਣ ਸਿੰਘ ਦੀ ਸਾਲਾਨਾ ਯਾਦ 'ਚ ਗੁਰਮਤਿ ਸਮਾਗਮ 27 ਸਤੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...
ਦਸੂਹਾ, 25 ਸਤੰਬਰ (ਭੁੱਲਰ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਤਮਸਤਕ ਹੋਏ | ...
ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)- ਅੱਜ ਅਕਾਲ ਕੰਪਲੈਕਸ ਨਜਦੀਕ ਦਾਣਾਂ ਮੰਡੀ ਟਾਂਡਾ ਵਿਖੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਸੀਤੀ ਅਤੇ ਵੀਜਨਕੇਅਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਕੇਵਲ ਸਿੰਘ ਦੀ ਅਗਵਾਈ 'ਚ ...
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀਆਈਸੀਸੀ) ਤੇ ਡਾਇਰੈਕਟਰ ਕੌਂਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ...
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਕਾਂ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ 'ਚ ਬਲਾਕ ਗੜ੍ਹਸ਼ੰਕਰ ਤੋਂ ਚੌਧਰੀ ਬਲਦੇਵ ਰਾਜ ਖੇਪੜ ਨੂੰ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਲੰਘੀਆਂ ...
ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਅਧਿਆਪਕ ਦਿਹਾੜੇ ਨੂੰ ਸਮਰਪਿਤ ਹੁਸ਼ਿਆਰਪੁਰ ਸਹੋਦਿਆ ਵਲੋਂ 'ਅਭੀਨੰਦਨ' ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਇਲਾਕੇ ਦੇ ਵਧੀਆ ਕਾਰਗੁਜ਼ਾਰੀ ਲਈ ਅਧਿਆਪਕਾਂ ਨੂੰ 'ਬੈਸਟ ਟੀਚਰ' ਐਵਾਰਡ ਨਾਲ ਨਿਵਾਜ਼ਿਆ ਗਿਆ | ਸਮਾਗਮ ...
ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਸੂਲਪੁਰ ਵਿਖੇ ਲਾਈਨਜ਼ ਕਲੱਬ ਟਾਂਡਾ ਫ਼ਤਿਹ ਵਲੋਂ ਵਿਦਿਆਰਥੀਆਂ ਲਈ ਡੈਂਟਲ ਅਤੇ ਜਨਰਲ ਚੈੱਕਅਪ ਕੈਂਪ ਸੰਸਥਾ ਦੇ ਪ੍ਰਧਾਨ ਕਰਨੈਲ ਸਿੰਘ ਮਾਲਵਾ ਦੀ ਅਗਵਾਈ 'ਚ ਲਗਾਇਆ ਗਿਆ | ਜਿਸ ...
ਦਸੂਹਾ, 25 ਸਤੰਬਰ (ਭੁੱਲਰ)- ਦਸੂਹਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਜ਼ੋਰਾਵਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੱਟੀਆਂ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਉਸਦਾ ਪਿਤਾ ...
ਦਸੂਹਾ, 25 ਸਤੰਬਰ (ਭੁੱਲਰ)- ਆਰਮੀ ਗਰਾਊਾਡ ਦਸੂਹਾ ਵਿਖੇ ਜੰਗਲਾਤ ਵਿਭਾਗ ਵੱਲੋਂ ਚਲਾਈ ਮੁਹਿੰਮ ਤਹਿਤ ਇੱਕ ਜਗ੍ਹਾ ਦੇ ਵਿਚ 550 ਬੂਟੇ ਲਗਾਏ ਗਏ | ਜਿਸ ਨੂੰ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕੀਤਾ ਗਿਆ ਅਤੇ ਇਸ ਜਗ੍ਹਾ ਦਾ ਨਾਂਅ ਵੀ ਗੁਰੂ ਨਾਨਕ ਬਗੀਚੀ ਰੱਖਿਆ ਗਿਆ | ਇਸ ...
ਹਰਿਆਣਾ, 25 ਸਤੰਬਰ (ਹਰਮੇਲ ਸਿੰਘ ਖੱਖ)- ਹਲਕਾ ਸ਼ਾਮਚੁਰਾਸੀ 'ਚ ਵਿਧਾਇਕ ਡਾ. ਰਵਜੋਤ ਸਿੰਘ ਦੀ ਅਗਵਾਈ 'ਚ 50 ਪਿੰਡਾਂ 'ਚ ਏਕਤਾ ਤੇ ਭਾਈਚਾਰੇ ਦੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਜੋ ਮਿੰਨੀ ਜੰਗਲਾਂ ਰਾਹੀਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਵਾਇਤੀ ...
ਐਮਾਂ ਮਾਂਗਟ, 25 ਸਤੰਬਰ (ਗੁਰਜੀਤ ਸਿੰਘ ਭੰਮਰਾ)- ਮੁਕੇਰੀਆਂ ਦੇ ਪਿੰਡ ਕੋਲੀਆਂ ਵਿਖੇ ਪੀਰ ਬਾਬਾ ਖਜੂਰ ਵਾਲੇ ਦੀ ਯਾਦ ਵਿਚ ਸਾਲਾਨਾ ਛਿੰਝ ਮੇਲਾ ਪਿੰਡ ਦੀ ਪੰਚਾਇਤ ਅਤੇ ਐਨ. ਆਰ. ਆਈ ਵੀਰਾਂ ਵਲੋਂ ਕਰਵਾਇਆ ਗਿਆ | ਇਸ ਛਿੰਝ ਮੇਲੇ ਵਿਚ ਪੰਜਾਬ ਭਰ ਤੋਂ ਪਹਿਲਵਾਨਾਂ ਨੇ ...
ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ. ਏ. ਹਿੰਦੀ ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੇ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਪੂਰੀ ਯੂਨੀਵਰਸਿਟੀ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ: ਸਮੀਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਨਤੀਜਿਆਂ ਵਿਚ ਕਾਲਜ ਦੇ ਐਮ.ਏ ਹਿੰਦੀ ਦੇ ਦੂਜੇ ਸਮੈਸਟਰ ਦੇ 5 ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਹਾਸਲ ਕੀਤਾ ਹੈ, ਜੋ ਕਿ ਬਹੁਤ ਵੱਡੀ ਪ੍ਰਾਪਤੀ ਹੈ | ਇਨ੍ਹਾਂ ਵਿਚੋਂ ਸਲੋਨੀ ਨੇ 80 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਜਦਕਿ ਸਨਮਦੀਪ ਨੇ ਵੀ 79 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ 'ਚ ਤੀਜਾ ਸਥਾਨ ਹਾਸਲ ਕੀਤਾ | ਪ੍ਰੀਤੀ 78.75 ਫ਼ੀਸਦੀ ਅੰਕ ਲੈ ਕੇ ਯੂਨੀਵਰਸਿਟੀ ਮੈਰਿਟ ਵਿਚ ਚੌਥਾ, ਅੰਜਲੀ ਨੇ 78.5 ਫ਼ੀਸਦੀ ਅੰਕ ਲੈ ਕੇ ਪੰਜਵਾਂ ਅਤੇ ਸਬਿਕਾ ਮਿਨਹਾਸ ਨੇ 77.5 ਫ਼ੀਸਦੀ ਅੰਕ ਲੈ ਕੇ ਛੇਵਾਂ ਸਥਾਨ ਹਾਸਲ ਕੀਤਾ ਹੈ | ਕਾਲਜ ਦੇ ਹਿੰਦੀ ਵਿਭਾਗ ਵੱਲੋਂ ਯੂਨੀਵਰਸਿਟੀ ਮੈਰਿਟ ਵਿਚ ਸਿਖਰਲੇ ਸਥਾਨਾਂ ਦੇ ਨਾਲ-ਨਾਲ ਚਾਰ ਹੋਰ ਸਥਾਨ ਪ੍ਰਾਪਤ ਕਰਕੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਨਾਮਣਾ ਖੱਟਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਐਮ.ਏ ਹਿੰਦੀ ਵਿਭਾਗ ਇਸ ਤੋਂ ਪਹਿਲਾਂ ਵੀ ਯੂਨੀਵਰਸਿਟੀ ਮੈਰਿਟ ਵਿਚ ਸਥਾਨ ਹਾਸਲ ਕਰਦਾ ਆ ਰਿਹਾ ਹੈ | ਆਪਣੇ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਲਈ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪਿ੍ੰਸੀਪਲ ਡਾ: ਸਮੀਰ ਸ਼ਰਮਾ ਨੇ ਹਿੰਦੀ ਵਿਭਾਗ ਦੇ ਮੁਖੀ ਡਾ: ਸਮੀਰ ਮਹਾਜਨ, ਡਾ: ਸੋਨੀਆ ਸ਼ਰਮਾ, ਪ੍ਰੋ. ਸੀਮਾ, ਪ੍ਰੋ.ਪਿੰਕੀ ਦੇ ਨਾਲ-ਨਾਲ ਹੋਣਹਾਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਵਧਾਈ ਦਿੱਤੀ |
ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)- ਬੀਤੀ ਰਾਤ ਭਾਰੇ ਮੀਂਹ ਦਾ ਫਾਇਦਾ ਉਠਾਉਂਦੇ ਹੋਏ ਪਿੰਡ ਨੰਗਲ ਖੁਰਦ ਵਿਖੇ ਅਣਪਛਾਤੇ ਚੋਰਾਂ ਦੇ ਗਰੋਹ ਵਲੋਂ ਇੱਕ ਗਰੀਬ ਪਰਿਵਾਰ ਦੀਆਂ 35 ਬੱਕਰੀਆਂ ਤੇ ਇੱਕ ਛੇਲਾ ਚੋਰੀ ਕਰ ਕੇ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ | ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਰਿਆਤ ਬਾਹਰਾ ਫਾਰਮੇਸੀ ਕਾਲਜ 'ਚ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਕਾਲਜ ਸਟਾਫ ਤੇ ਵਿਦਿਆਰਥੀਆਂ ਵਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਫਾਰਮੇਸੀ ਕਾਲਜ ਦੇ ਇੰਚਾਰਜ ਪ੍ਰੋ. ਮਨੋਜ ...
ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਿੱਟ ਬਾਈਕਰਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਇੱਕ ਸਾਈਕਲ ਰੈਲੀ ਪੂਰੋ ਜੋਸ਼ੋ-ਖਰੋਸ਼ ਤੇ ਉਤਸ਼ਾਹ ਨਾਲ ਕੱਢੀ ਗਈ | ਭਾਰੀ ...
ਮਾਹਿਲਪੁਰ- ਫੁੱਟਬਾਲ ਤੇ ਕੌਮੀ ਸਿਆਸਤ ਵਜੋਂ ਪ੍ਰਸਿੱਧ ਕਸਬਾ ਮਾਹਿਲਪੁਰ ਦਾ ਸਿਵਲ ਹਸਪਤਾਲ ਡਾਕਟਰਾਂ ਦੀ ਵੱਡੀ ਘਾਟ ਤੇ ਮੁੱਢਲੀਆਂ ਸਹੂਲਤਾਂ ਤੋਂ ਵਾਝਾਂ ਹੋਣ ਕਾਰਨ ਇਲਾਕੇ ਦੇ ਕਰੀਬ 150 ਪਿੰਡਾਂ ਦੇ ਜਰੂਰਤਮੰਦ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਸੱਖਣਾ ਚੱਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX