ਤਾਜਾ ਖ਼ਬਰਾਂ


ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  30 minutes ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  about 1 hour ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  about 1 hour ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  about 2 hours ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  about 3 hours ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  about 4 hours ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  about 6 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  about 6 hours ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  about 6 hours ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 7 hours ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 7 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 7 hours ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 8 hours ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 8 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 9 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 10 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 10 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 10 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 10 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 10 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ. ਸੀ. ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਦੀ ਸਮੀਖਿਆ

ਨਵਾਂਸ਼ਹਿਰ, 25 ਸਤੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਐਨ. ਪੀ. ਐੱਸ. ਰੰਧਾਵਾ ਨੇ ਅੱਜ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਕੀਤੇ ਜਾ ਰਹੇ ਰਾਜ ਪੱਧਰੀ ਸਮਾਰੋਹ ਦੀਆਂ ...

ਪੂਰੀ ਖ਼ਬਰ »

ਡਾਕ ਵਿਭਾਗ ਦੇ ਮੁਲਾਜ਼ਮ ਵਲੋਂ ਵਿਭਾਗ ਦੇ ਇੰਸਪੈਕਟਰ ਤੋਂ ਤੰਗ ਆ ਕੇ ਖੁਦਕੁਸ਼ੀ

ਬੰਗਾ, 25 ਸਤੰਬਰ (ਜਸਬੀਰ ਸਿੰਘ ਨੂਰਪੁਰ) - ਡਾਕਖਾਨਾ ਕਾਹਮਾ ਤੋਂ ਬਤੌਰ ਜੀ. ਡੀ. ਐਮ. ਸੀ ਪਿੰਡ ਜੱਬੋਵਾਲ, ਭੀਣ, ਪੱਲੀ ਉੱਚੀ, ਪੱਲੀ ਝਿੱਕੀ ਪਿੰਡਾਂ ਨੂੰ ਡਾਕ ਲਿਜਾਣ ਵਾਲੇ ਮੁਲਾਜ਼ਮ ਪਰਮਿੰਦਰ ਸਿੰਘ (50) ਪੁੱਤਰ ਰਤਨ ਸਿੰਘ ਵਾਸੀ ਲਧਾਣਾ ਉੱਚਾ ਵਲੋਂ ਡਾਕ ਵਿਭਾਗ ਦੇ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰੇ- ਰਾਣਾ

ਰੈਲਮਾਜਰਾ, 25 ਸਤੰਬਰ (ਸੁਭਾਸ਼ ਟੌਂਸਾ)- ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਕਿਉਂ ਕਿ ਪਹਿਲਾ ਝੋਨੇ ਦੀ ਫ਼ਸਲ ਮਧਰੇਪਨ ਦਾ ਸ਼ਿਕਾਰ ਹੋ ਗਈ ਅਤੇ ਹੁਣ ਮਾੜੀ ਮੋਟੀ ਝੋਨੇ ਦੀ ਪੱਕਣ 'ਤੇ ਆਈ ਫ਼ਸਲ ਨੂੰ ਮੀਂਹ ਨੇ ਬਰਬਾਦ ਕਰ ਦਿੱਤਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਏਟਕ ਵਲੋਂ ਡੈਲੀਗੇਟ ਇਜਲਾਸ

ਨਵਾਂਸ਼ਹਿਰ, 25 ਸਤੰਬਰ (ਹਰਵਿੰਦਰ ਸਿੰਘ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇੰਪਲਾਈਜ ਫੈੱਡਰੇਸ਼ਨ ਏਟਕ (ਪੀ. ਐੱਸ. ਪੀ. ਸੀ. ਐਲ.) ਸਰਕਲ ਨਵਾਂਸ਼ਹਿਰ ਦਾ ਇਜਲਾਸ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਨਵਾਂਸ਼ਹਿਰ ਵਿਖੇ ਹੋਇਆ | ਇਸ ਵਿਚ ਸੂਬਾ ਆਗੂ ...

ਪੂਰੀ ਖ਼ਬਰ »

ਲੱਖਾਂ ਲੋਕਾਂ ਨੂੰ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣ ਕਰਕੇ ਮਿਲੀ ਵੱਡੀ ਰਾਹਤ- ਸਤਨਾਮ ਸਿੰਘ ਜਲਵਾਹਾ

ਉਸਮਾਨਪੁਰ, 25 ਸਤੰਬਰ (ਸੰਦੀਪ ਮਝੂਰ)- ਆਮ ਆਦਮੀ ਪਾਰਟੀ ਪੰਜਾਬ ਦੀ ਮਾਨ ਸਰਕਾਰ ਵਲੋਂ ਬਿਜਲੀ ਗੀਰੰਟੀ ਨੂੰ ਪੂਰਾ ਕਰਦਿਆਂ 1 ਜੁਲਾਈ 2022 ਤੋਂ ਸਾਰੇ ਘਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦਿੱਤੇ ਜਾਣ ਉਪਰੰਤ ਪੰਜਾਬ ਦੇ ਕਰੀਬ 32 ਲੱਖ ਲੋਕਾਂ ਨੂੰ ਘਰਾਂ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਖਟਕੜ ਕਲਾਂ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦਾ ਧੰਨਵਾਦ

ਬੰਗਾ, 25 ਸਤੰਬਰ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ ਵਲੋਂ ਇਕ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਸਬੰਧੀ ਪ੍ਰੈੱਸ ਮੀਡੀਏ ਨਾਲ ਵਿਚਾਰ ਸਾਂਝੇ ਕਰਦੇ ਹੋਏ ਗੁਰਜੀਤ ਸਿੰਘ ਅਤੇ ...

ਪੂਰੀ ਖ਼ਬਰ »

ਪੰਜ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਲਾਚੌਰ, 25 ਸਤੰਬਰ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਸਿਟੀ ਬਲਾਚੌਰ 'ਚ ਦਰਜ਼ ਮੁਕੱਦਮੇ ਅਨੁਸਾਰ ਏ.ਐੱਸ.ਆਈ ਰਾਜ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਥਾਣੇ ਤੋ ...

ਪੂਰੀ ਖ਼ਬਰ »

ਕੰਢੀ ਇਲਾਕੇ ਵਿਚ ਭਾਰੀ ਮੀਂਹ ਨੇ ਮੱਕੀ ਦੀ ਫ਼ਸਲ ਕੀਤੀ ਤਬਾਹ

ਪੋਜੇਵਾਲ ਸਰਾਂ, 25 ਸਤੰਬਰ (ਨਵਾਂਗਰਾਈਾ)- ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਨਾਲ ਦੀ ਨਾਲ ਕਿਸਾਨਾਂ ਲਈ ਇਹ ਮੀਂਹ ਸਰਾਪ ਸਿੱਧ ਹੋ ਰਿਹਾ ਹੈ ਕਿਉਂਕਿ ਇਸ ਵੇਲੇ ਕਿਸਾਨਾਂ ਦੀ ਫ਼ਸਲ ਪੂਰੀ ਤਰਾਂ ਤਿਆਰ ਹੈ ਪਰ ਮੀਂਹ ਨਾਲ ਬੁਰੀ ਤਰਾਂ ...

ਪੂਰੀ ਖ਼ਬਰ »

ਸਵ: ਆਸਾ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੰਤ ਬਾਬਾ ਗੁਰਬਚਨ ਸਿੰਘ

ਪੱਲੀ ਝਿੱਕੀ, 25 ਸਤੰਬਰ (ਕੁਲਦੀਪ ਸਿੰਘ ਪਾਬਲਾ) - ਸੰਤ ਬਾਬਾ ਸੇਵਾ ਸਿੰਘ ਦੇ ਸਪੁੱਤਰ ਬਾਬਾ ਆਸਾ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਸਪੁੱਤਰ ਸੁਖਜਿੰਦਰ ਸਿੰਘ, ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਸੰਤ ਬਾਬਾ ਗੁਰਬਚਨ ਸਿੰਘ ਪਠਲਾਵੇ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਝਿੰਗੜਾਂ ਵਿਖੇ ਲੰਗਰ ਪਕਾਉਣ ਦੀ ਸੇਵਾ ਕਰਨ ਵਾਲੀਆਂ ਬੀਬੀਆਂ ਨੂੰ ਕੀਤਾ ਸਨਮਾਨਿਤ

ਔੜ/ਝਿੰਗੜਾਂ, 25 ਸਤੰਬਰ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਧੰਨ-ਧੰਨ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਜੇਠੇ ਸੇਵਕ ਧੰਨ-ਧੰਨ ਬਾਬਾ ਸਾਹਿਬ ਦਿਆਲ ਦੇ ਧਾਰਮਿਕ ਅਸਥਾਨ ਗੁਰਦੁਆਰਾ ਦਮਦਮਾ ਸਾਹਿਬ ਦੇ ਪ੍ਰਧਾਨ ਰੇਸ਼ਮ ਸਿੰਘ ਹੀਰ ਦੇ ਸਪੁੱਤਰ ਮੁੱਖ ...

ਪੂਰੀ ਖ਼ਬਰ »

ਬਾਰਿਸ਼ ਨਾਲ ਕਿਸਾਨਾਂ ਦੀ ਚਿੰਤਾ ਵਧੀ

ਕਟਾਰੀਆਂ, 25 ਸਤੰਬਰ (ਨਵਜੋਤ ਸਿੰਘ ਜੱਖੂ)-ਪਿਛਲੇ ਇਕ ਦੋ ਦਿਨਾਂ ਤੋਂ ਆਸਮਾਨ 'ਤੇ ਛਾਏ ਬੱਦਲਵਾਈ ਅਤੇ ਹਲਕੀ ਕਿਣ ਮਿਣ ਤੋਂ ਬਾਅਦ ਸਵੇਰ ਤੋਂ ਹੀ ਹੋ ਰਹੀ ਲਗਾਤਾਰ ਬੇਮੌਸਮੀ ਭਾਰੀ ਬਰਸਾਤ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ | ਜੇਕਰ ਦੇਖਿਆ ਜਾਵੇ ਤਾਂ ਕਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੋ-ਖੋ ਖੇਡਾਂ 'ਚ ਜਿੱਤਿਆ ਗੋਲਡ ਮੈਡਲ

ਟੱਪਰੀਆਂ ਖੁਰਦ, 25 ਸਤੰਬਰ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ

ਘੁੰਮਣਾਂ, 25 ਸਤੰਬਰ (ਮਹਿੰਦਰਪਾਲ ਸਿੰਘ) - ਖੇਤੀ ਦਾ ਧੰਦਾ ਬਹੁਤਾ ਲਾਹੇਵੰਦ ਨਹੀਂ ਰਿਹਾ ਕਦੀ ਫ਼ਸਲਾਂ ਨੂੰ ਸੋਕਾ ਤੇ ਕਦੀ ਡੋਬਾ, ਮੌਸਮ ਫ਼ਸਲਾਂ ਦੇ ਅਨੁਕੂਲ ਨਹੀਂ ਹੈ | ਝੋਨੇ ਦੀ ਫ਼ਸਲ ਕੁੱਝ ਪੱਕੀ ਤੇ ਕੁੱਝ ਕੱਚੀ ਹੈ | ਪੱਕੀ ਫ਼ਸਲ ਨੂੰ ਬਾਰਿਸ਼ ਕਾਰਨ ਖੇਤਾਂ ਵਿਚ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਵੇ- ਸਾਬਕਾ ਵਿਧਾਇਕ ਮੰਗੂਪੁਰ

ਬਲਾਚੌਰ, 25 ਸਤੰਬਰ (ਸ਼ਾਮ ਸੁੰਦਰ ਮੀਲੂ)- ਲਗਾਤਾਰ ਹੋ ਰਹੀ ਬੇ-ਮੌਸਮੀ ਬਰਸਾਤ ਨਾਲ ਫ਼ਸਲਾਂ ਦੀ ਹੋਈ ਭਾਰੀ ਤਬਾਹੀ ਨਾਲ ਸੀਮਾਂਤ ਤੇ ਮੱਧਵਰਗੀ ਕਿਸਾਨਾਂ ਦੇ ਸੁਪਨੇ ਢਹਿ-ਢੇਰੀ ਹੋ ਗਏ ਹਨ | ਇਹ ਸ਼ਬਦ ਹਲਕਾ ਬਲਾਚੌਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਸੜਕ 'ਚ ਖੜ੍ਹੇ ਪਾਣੀ ਕਾਰਨ ਰਾਹਗੀਰਾਂ ਦਾ ਲੰਘਣਾ ਹੋਇਆ ਮੁਸ਼ਕਿਲ

ਰੱਤੇਵਾਲ, 25 ਸਤੰਬਰ (ਆਰ.ਕੇ. ਸੂਰਾਪੁਰੀ)- ਕਸਬਾ ਕਾਠਗੜ੍ਹ ਤੋਂ ਮਾਲੇਵਾਲ, ਬਾਲੇਵਾਲ, ਬਾਗੋਵਾਲ, ਟੁੰਡੇਵਾਲ, ਬੇਹਰੜੀ, ਗੋਲੂਮਾਜਰਾ, ਨਿੱਘੀ, ਮੋਹਨਮਾਜਰਾ, ਕਲਾਰ ਸਮੇਤ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਬਾਉੜੀ ਸਾਹਿਬ ਨੂੰ ਜਾਣ ਵਾਲੀ ਸੜਕ 'ਤੇ ਕਾਠਗੜ੍ਹ ...

ਪੂਰੀ ਖ਼ਬਰ »

ਪਿੰਡ ਕਰੀਹਾ ਵਿਖੇ ਲੜੀਵਾਰ ਗਿਆਰਵਾਂ ਵਿਸ਼ੇਸ਼ ਗੁਰਮਤਿ ਸਮਾਗਮ

ਮੱਲਪੁਰ ਅੜਕਾਂ, 25 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਨਵਾਂਸ਼ਹਿਰ ਵੱਲੋਂ ਅਕਤੂਬਰ ਮਹੀਨੇ ਦੀ 15, 16 ਅਤੇ 17ਤਰੀਖ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਤੋਂ ਪਹਿਲਾਂ ਵੱਖੋ-ਵੱਖ ਪਿੰਡਾਂ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਨਵਾਂ ਪਿੰਡ ਟੱਪਰੀਆਂ ਵਿਖੇ ਟੋਭੇ 'ਚ ਪਿਆ ਵੱਡਾ ਪਾੜ

ਭੱਦੀ, 25 ਸਤੰਬਰ (ਨਰੇਸ਼ ਧੌਲ)- ਪਿਛਲੇ ਲਗਪਗ ਦੋ ਦਿਨਾਂ ਤੋਂ ਇਲਾਕੇ ਅੰਦਰ ਪੈ ਰਹੇ ਭਾਰੀ ਮੀਂਹ ਕਾਰਨ ਜਿੱਥੇ ਹੋਰ ਕਈ ਤਰਾਂ ਦਾ ਜਨ ਜੀਵਨ ਪ੍ਰਭਾਵਿਤ ਹੋਇਆ ਹੈ ਉੱਥੇ ਨਵਾਂ ਪਿੰਡ ਟੱਪਰੀਆਂ ਵਿਖੇ ਪਿੰਡ ਦੀ ਨਿਕਾਸੀ ਵਾਲੇ ਟੋਭੇ ਵਿਚ ਜ਼ਿਆਦਾ ਪਾਣੀ ਆਉਣ ਕਾਰਨ ਵੱਡ ...

ਪੂਰੀ ਖ਼ਬਰ »

ਨਸ਼ਾ ਮੁਕਤ ਦਿਵਸ ਮਨਾਇਆ

ਔੜ, 25 ਸਤੰਬਰ (ਜਰਨੈਲ ਸਿੰਘ ਖੁਰਦ)- ਇੱਥੋਂ ਦੇ ਸਰਕਾਰੀ ਸ. ਸ਼. ਸਮਾਰਟ ਸਕੂਲ ਵਿਖੇ ਪਿ੍ੰਸੀਪਲ ਰਾਜਨ ਭਾਰਦਵਾਜ ਦੀ ਅਗਵਾਈ ਹੇਠ ਨਸ਼ਾ ਮੁਕਤ ਦਿਵਸ ਮਨਾਇਆ ਗਿਆ | ਇਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਰਾਜਨ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਫ਼ਸਲ ਦਾ ਮੁਆਵਜ਼ਾ ਦੇਵੇ-ਮਕਸੂਦਪੁਰ

ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ) - ਅਗਾਂਹਵਧੂ ਕਿਸਾਨ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਉਪ ਚੇਅਰਮੈਨ ਸ. ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਕਿਸਾਨਾਂ ਵਲੋਂ ਦਿਲ ਵਿਚ ਅਨੇਕਾਂ ਸੁਪਨਿਆਂ ਦੇ ਮਹਿਲ ਉਸਾਰ ਕੇ ਪਾਲੀ ਗਈ ਝੋਨੇ ਦੀ ਫ਼ਸਲ ਜਦ ਹੁਣ ਪੱਕ ਰਹੀ ਸੀ ...

ਪੂਰੀ ਖ਼ਬਰ »

ਕੁਪੋਸ਼ਣ ਜਾਗਰੂਕਤਾ ਕੈਂਪ ਜਾਰੀ

ਨਵਾਂਸ਼ਹਿਰ, 25 ਸਤੰਬਰ (ਹਰਵਿੰਦਰ ਸਿੰਘ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਦੀ ਅਗਵਾਈ ਵਿਚ ਅਤੇ ਸੀ.ਡੀ.ਪੀ.ਓ. ਨਵਾਂਸ਼ਹਿਰ ਜਗਰੂਪ ਸਿੰਘ ਦੀ ਦੇਖ ਰੇਖ ਹੇਠ ਬਲਾਕ ਨਵਾਂਸ਼ਹਿਰ ...

ਪੂਰੀ ਖ਼ਬਰ »

ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਭਲਕੇ- ਹੁਸਨ ਮਝੋਟ

ਭੱਦੀ, 25 ਸਤੰਬਰ (ਨਰੇਸ਼ ਧੌਲ)- ਵਾਟਰ ਸਪਲਾਈ ਵਿਭਾਗ ਬਲਾਚੌਰ ਦੇ ਅਧਿਕਾਰੀਆਂ ਵਲੋਂ ਪਿੰਡ ਮੰਗੂਪੁਰ ਦੇ ਲੋਕਾਂ ਨਾਲ ਕੀਤੇ ਦੁਰ ਵਿਵਹਾਰ ਅਤੇ ਥਾਣਾ ਬਲਾਚੌਰ ਵਿਖੇ ਦਿੱਤੀ ਝੂਠੀ ਦਰਖਾਸਤ ਦੇ ਰੋਸ ਵਜੋਂ ਧਰਨਾ ਅਤੇ ਮੁਜ਼ਾਹਰਾ 26 ਸਤੰਬਰ ਦੀ ਬਜਾਏ 27 ਸਤੰਬਰ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਸੈਸ਼ਨ ਰੱਦ ਕਰਨ ਦਾ ਲਿਆ ਫ਼ੈਸਲਾ ਸ਼ਲਾਘਾਯੋਗ- ਅਜੇ ਮੰਗੂਪੁਰ

ਬਲਾਚੌਰ, 25 ਸਤੰਬਰ (ਸ਼ਾਮ ਸੁੰਦਰ ਮੀਲੂ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ 'ਆਪ' ਪਾਰਟੀ ਵਲੋਂ ਬੁਲਾਇਆ ਵਿਧਾਨ ਸਭਾ ਸੈਸ਼ਨ ਰੱਦ ਕਰ ਕੇ ਪੰਜਾਬ ਨੂੰ ਕਰੋੜਾਂ ਰੁਪਏ ਦਾ ਕਰਜ਼ਾਈ ਹੋਣ ਤੋਂ ਬਚਾਉਣ ਲਈ ਲਿਆ ਫ਼ੈਸਲਾ ਸ਼ਲਾਘਾਯੋਗ ਹੈ | ਇਹ ਵਿਚਾਰ ਪੰਜਾਬ ...

ਪੂਰੀ ਖ਼ਬਰ »

ਸੰਧਵਾਂ 'ਚ ਕਿਸਾਨਾਂ ਦੀ ਮੀਟਿੰਗ ਭਲਕੇ-ਸੰਧੂ

ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ) - ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਤੇ ਇੰਡੀਅਨ ਓਵਰਸੀਜ ਡਿਵੈਲਪਮੈਂਟ ਕਮੇਟੀ ਯੂ. ਕੇ ਦੇ ਜਨਰਲ ਸਕੱਤਰ ਸ. ਨਿਰਮਲ ਸਿੰਘ ਸੰਧੂ ਨੇ ਦੱਸਿਆ ਕਿ 27 ਸਤੰਬਰ ਨੂੰ ਸ਼ਾਮ 3 ਵਜੇ ਪਿੰਡ ਸੰਧਵਾਂ ਵਿਖੇ ਕਿਸਾਨਾਂ ਦੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਪਿੰਡ ਰਾਏਪੁਰ ਡੱਬਾ ਵਿਖੇ ਧੰਨ-ਧੰਨ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨੂੰ

ਔੜ/ਝਿੰਗੜਾਂ, 25 ਸਤੰਬਰ (ਕੁਲਦੀਪ ਸਿੰਘ ਝਿੰਗੜ)- ਧੰਨ-ਧੰਨ ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਐਨ.ਆਰ. ਆਈ. ਸੰਗਤਾਂ ਦੇ ...

ਪੂਰੀ ਖ਼ਬਰ »

ਮੀਂਹ ਹਨੇਰੀ ਨਾਲ ਫ਼ਸਲਾਂ ਤੇ ਦਰੱਖ਼ਤ ਡਿੱਗੇ, ਨੀਵੇਂ ਥਾਵਾਂ 'ਚ ਭਰਿਆ ਪਾਣੀ

ਮਜਾਰੀ/ਸਾਹਿਬਾ, 25 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਬੀਤੇ ਦਿਨ ਤੋਂ ਹੋ ਰਹੀ ਬਰਸਾਤ ਨਾਲ ਆਈ ਤੇਜ਼ ਹਨੇਰੀ ਨਾਲ ਕੱਟਣ ਕਿਨਾਰੇ ਖੜ੍ਹੀ ਝੋਨੇ ਦੀ ਫ਼ਸਲ ਪਾਣੀ ਨਾਲ ਭਰ ਗਈ ਤੇ ਕਈ ਥਾਵਾਂ 'ਤੇ ਝੋਨਾ ਤੇ ਦਰਖ਼ਤ ਡਿਗ ਗਏ | ਇਸ ਭਾਰੇ ਮੀਂਹ ਨਾਲ ਕਿਸਾਨਾਂ ਵਲੋਂ ਬੀਜੇ ਮਟਰ ਵੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਕਨਵੈੱਨਸ਼ਨ

ਨਵਾਂਸ਼ਹਿਰ, 25 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਸਥਾਨਕ ਮੇਹਲੀ ਭਵਨ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਮੌਜੂਦਾ ਚੁਨੌਤੀਆਂ ਵਿਸ਼ੇ ਉੱਤੇ ਕਨਵੈੱਨਸ਼ਨ ਕੀਤੀ ਗਈ | ...

ਪੂਰੀ ਖ਼ਬਰ »

ਨਵਾਂਸ਼ਹਿਰ ਨੂੰ ਸਵੱਛਤਾ ਸਰਵੇਖਣ ਲਈ ਰਾਸ਼ਟਰਪਤੀ ਪਾਸੋਂ ਮਿਲੇਗਾ ਪੁਰਸਕਾਰ

ਨਵਾਂਸ਼ਹਿਰ, 25 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਗਰ ਕੌਂਸਲ ਨਵਾਂਸ਼ਹਿਰ ਨੇ ਇਕ ਵਾਰ ਫਿਰ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ 1 ਅਕਤੂਬਰ, 2022 ਨੂੰ ਰਸਮੀ ਤੌਰ 'ਤੇ ਐਲਾਨੇ ਜਾਣ ਵਾਲੇ ਆਜ਼ਾਦੀ ਦੇ 75 ਵਰੇ੍ਹ ਸਵੱਛ ਸਰਵੇਖਣ 2022 ਲਈ ਇਨਾਮਾਂ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਐੱਨ. ਐੱਸ. ਐੱਸ. ਦਿਵਸ ਮਨਾਇਆ

ਮੁਕੰਦਪੁਰ, 25 ਸਤੰਬਰ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਕਾਲਜ ਕੈਂਪਸ ਮੁਕੰਦਪੁਰ ਵਿੱਚ ਐੱਨ. ਐੱਸ. ਐੱਸ ਵਲੰਟੀਅਰਾਂ ਵਲੋਂ ਐੱਨ. ਐੱਸ. ਐੱਸ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ. ਗੁਰਜੰਟ ਸਿੰਘ ਨੇ ਇਸ ਮੌਕੇ ਵਲੰਟੀਅਰਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ...

ਪੂਰੀ ਖ਼ਬਰ »

ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ 'ਤੇ ਖੁਸ਼ੀ ਦੀ ਲਹਿਰ

ਰੱਤੇਵਾਲ, 25 ਸਤੰਬਰ (ਆਰ.ਕੇ. ਸੂਰਾਪੁਰੀ)- ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਫ਼ੈਸਲੇ ਨਾਲ ਸਮੁੱਚੇ ਪੰਜਾਬ ਵਾਸੀਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਸ ਫ਼ੈਸਲੇ ਦਾ ਪੰਜਾਬ ਵਾਸੀਆਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਖੂਨਦਾਨ ਕੈਂਪ ਦੌਰਾਨ ਕੁਲਵਿੰਦਰ ਸਿੰਘ ਭਾਰਟਾ ਦਾ ਕੀਤਾ ਸਨਮਾਨ

ਪੱਲੀ ਝਿੱਕੀ, 25 ਸਤੰਬਰ (ਕੁਲਦੀਪ ਸਿੰਘ ਪਾਬਲਾ) - ਭਾਈ ਘਨ੍ਹੱਈਆ ਜੀ ਦੇ ਜਨਮ ਦਿਹਾੜੇ ਮੌਕੇ ਸੁਰਿੰਦਰ ਕੌਰ ਅਤੇ ਸਰਚਪ੍ਰੀਤ ਸਿੰਘ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਕੁਲਵਿੰਦਰ ਸਿੰਘ ਭਾਰਟਾ ਐਮ. ਡੀ ਸਪੋਰਟਸ ਕਿੰਗ ...

ਪੂਰੀ ਖ਼ਬਰ »

ਗੋਬਿੰਦਪੁਰ 'ਚ ਸਾਲਾਨਾ ਸ਼ਰਾਧ ਮੇਲਾ ਕਰਵਾਇਆ

ਬੰਗਾ, 25 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਗੋਬਿੰਦਪੁਰ ਵਿਖੇ ਸੰਤ ਬਾਬਾ ਹਰਸ਼ੂ ਦਾਸ ਅਤੇ ਸੰਤ ਬਾਬਾ ਭਗਵਾਨ ਦਾਸ ਦੀ ਯਾਦ ਵਿਚ ਸਰਾਧਾਂ ਦਾ ਸਲਾਨਾ ਜੋੜ ਮੇਲਾ ਸੰਤ ਬਾਬਾ ਅਮਰਜੀਤ ਸਿੰਘ ਕਲੇਰ ਗੱਦੀ ਨਸ਼ੀਨ ਦੀ ਯੋਗ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਹਾਈਵੇ ਨਾਲ ਬਣੇ ਨਾਲੇ ਦਾ ਪਾਣੀ ਬੇਸਮੈਂਟਾਂ 'ਚ ਵੜਿਆ, ਦੁਕਾਨਦਾਰਾਂ ਦਾ ਭਾਰੀ ਨੁਕਸਾਨ

ਬਹਿਰਾਮ, 25 ਸਤੰਬਰ (ਸਰਬਜੀਤ ਸਿੰਘ ਚੱਕਰਾਮੂੰ)-ਫਗਵਾੜਾ ਤੇ ਰੋਪੜ ਹਾਈਵੇ 'ਤੇ ਸਥਿਤ ਕਸਬਾ ਬਹਿਰਾਮ ਵਿਖੇ ਸਰਵਿਸ ਰੋਡ ਨਾਲ ਬਣੇ ਨਾਲੇ ਦਾ ਪਾਣੀ ਲੀਕ ਹੋ ਕੇ ਦੁਕਾਨਦਾਰਾਂ ਵੱਲੋਂ ਬਣਾਈਆਂ ਗਈਆਂ ਬੇਸਮੈਂਟਾਂ ਵਿੱਚ ਜਾ ਵੜਿਆ ਜਿਸ ਕਾਰਨ ਉਨ੍ਹਾਂ ਦਾ ਬੇਸਮੈਂਟਾਂ 'ਚ ...

ਪੂਰੀ ਖ਼ਬਰ »

ਨਵਜੋਤ ਸਾਹਿਤ ਸੰਸਥਾ ਔੜ ਵਲੋਂ ਪ੍ਰੋ. ਵਰਿਆਣਵੀ ਦਾ ਨਿੱਘਾ ਸਵਾਗਤ

ਔੜ/ਝਿੰਗੜਾਂ, 25 ਸਤੰਬਰ (ਕੁਲਦੀਪ ਸਿੰਘ ਝਿੰਗੜ)- ਉੱਘੇ ਸਾਹਿੱਤਕਾਰ ਅਤੇ ਅਲੋਚਕ ਪ੍ਰੋ. ਸੰਧੂ ਵਰਿਆਣਵੀ ਨੂੰ ਕੇਂਦਰੀ ਲੇਖਕ ਸਭਾ ਪੰਜਾਬ (ਸੇਖੋਂ) ਦਾ ਜਨਰਲ ਸਕੱਤਰ ਲਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਜ਼ਿੰਮੇਵਾਰੀ ਮਿਲਣ 'ਤੇ ਨਵਜੋਤ ਸਾਹਿਤ ...

ਪੂਰੀ ਖ਼ਬਰ »

ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਬਣਿਆ ਮੁਸੀਬਤ

ਨਵਾਂਸ਼ਹਿਰ, 25 ਸਤੰਬਰ (ਹਰਵਿੰਦਰ ਸਿੰਘ)- ਬੀਤੇ ਦਿਨ ਤੋਂ ਪੈ ਰਹੇ ਲਗਾਤਾਰ ਮੀਂਹ ਨੇ ਜਿੱਥੇ ਹੁੰਮ੍ਹਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ ਉੱਥੇ ਸੜਕਾਂ ਤੇ ਗਲੀਆਂ 'ਚ ਭਰਿਆ ਮੀਂਹ ਦਾ ਪਾਣੀ ਲੋਕਾਂ ਲਈ ਮੁਸੀਬਤ ਵੀ ਬਣਿਆ ਹੈ | ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਦਰਖ਼ਤ ਡਿੱਗਣ ਕਾਰਨ ਬਿਜਲੀ ਸਪਲਾਈ ਵੀ ਬੂਰੀ ਤਰਾਂ ਪ੍ਰਭਾਵਿਤ ਰਹੀ ਹੈ | ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਪੱਕਣ ਨੇੜੇ ਖੜ੍ਹੀ ਝੋਨੇ ਦੀ ਫ਼ਸਲ ਦੇ ਨੁਕਸਾਨੇ ਜਾਣ ਦਾ ਵੀ ਡਰ ਹੈ ਅਤੇ ਕਿਸਾਨਾਂ ਨੂੰ ਝਾੜ ਘੱਟ ਹੋਣ ਦਾ ਡਰ ਵੀ ਪ੍ਰੇਸ਼ਾਨ ਕਰ ਰਿਹਾ ਹੈ | ਬੀਤੇ ਕੱਲ੍ਹ ਤੜਕਸਾਰ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਨਵਾਂਸ਼ਹਿਰ ਦੇ ਕੁਲਾਮ ਰੋਡ, ਚੰਡੀਗੜ੍ਹ ਰੋਡ, ਕੋਠੀ ਰੋਡ, ਆਰੀਆ ਸਮਾਜ ਰੋਡ, ਮੂਸਾਪੁਰ ਰੋਡ, ਗੀਤਾ ਭਵਨ ਰੋਡ, ਬਕਰਖਾਨਾ ਰੋਡ, ਨਵੀਂ ਆਬਾਦੀ, ਪੰਡੋਰਾ ਮੁਹੱਲਾ ਆਦਿ ਇਲਾਕਿਆਂ ਵਿਚ ਮੀਂਹ ਦਾ ਪਾਣੀ ਨਵਾਂਸ਼ਹਿਰ ਦੇ ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਲੰਬਾ ਸਮਾਂ ਭਰਿਆ ਰਿਹਾ | ਇੱਥੋਂ ਦੇ ਕੁਲਾਮ ਰੋਡ ਦਾ ਇਹ ਹਾਲ ਸੀ ਕਿ ਅੱਜ ਸਵੇਰੇ 10ਕੁ ਵਜੇ ਮੀਂਹ ਬੰਦ ਹੋਣ ਦੇ ਦੋ ਘੰਟੇ ਬਾਅਦ ਜਿੱਥੇ ਸ਼ਹਿਰ ਦੇ ਬਾਕੀ ਇਲਾਕਿਆਂ 'ਚੋਂ ਪਾਣੀ ਨਿਕਲ ਗਿਆ ਉੱਥੇ ਕੁਲਾਮ ਰੋਡ ਡੁੱਬਿਆ ਹੀ ਰਿਹਾ ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਇਸ ਦੇ ਨਾਲ ਹੀ ਮੀਂਹ ਦੇ ਨਾਲ ਅੱਜ ਤੜਕਸਾਰ ਚੱਲੀ ਤੇਜ਼ ਹਨੇਰੀ ਨੇ ਲੋਕਾਂ ਦੀ ਮੁਸੀਬਤਾਂ 'ਚ ਹੋਰ ਵੀ ਵਾਧਾ ਕਰ ਦਿੱਤਾ ਜਿਸ ਕਾਰਨ ਕਈ ਥਾਵਾਂ 'ਤੇ ਦਰੱਖ਼ਤ ਟੁੱਟ ਗਏ ਤੇ ਕਈ ਥਾਵਾਂ 'ਤੇ ਟੁੱਟੇ ਦਰੱਖ਼ਤ ਬਿਜਲੀ ਦੀਆਂ ਲਾਈਨਾਂ 'ਤੇ ਡਿੱਗੇ ਅਤੇ ਸ਼ਹਿਰ 'ਚ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਵੀ ਠੱਪ ਹੋ ਗਈ |

ਖ਼ਬਰ ਸ਼ੇਅਰ ਕਰੋ

 

ਮੀਂਹ ਦਾ ਪਾਣੀ ਨਾਲ ਚਾਰੇ ਪਾਸੇ ਹੋਈ ਜਲਥਲ

ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ) - ਮੀਂਹ ਨਾਲ ਜਿੱਥੇ ਕਿਸਾਨਾਂ ਦੀ ਝੋਨੇ ਤੇ ਹਰੇ ਚਾਰੇ ਦੀ ਫ਼ਸਲ ਬਰਬਾਦ ਹੋਈ ਉੱਥੇ ਹੀ ਮੀਂਹ ਦਾ ਪਾਣੀ ਸੜਕਾਂ ਤੇ ਗਲੀਆਂ 'ਚ ਖੜ੍ਹਨ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਲਗਾਤਾਰ ਪਏ ਮੀਂਹ ਦਾ ਪਾਣੀ ...

ਪੂਰੀ ਖ਼ਬਰ »

ਕੈਨੇਡਾ ਦਾ ਹਰ ਤਰ੍ਹਾਂ ਦੇ ਵੀਜ਼ਾ ਹਾਸਲ ਕਰਨ ਵਿਚ ਸਫ਼ਲਤਾ ਹਾਸਲ ਕਰਨ ਲਈ ਕੌਸ਼ਲ ਇਮੀਗ੍ਰੇਸ਼ਨ ਦੀਆਂ ਮਾਹਰ ਸੇਵਾਵਾਂ ਦਾ ਲਾਭ ਉਠਾਓ-ਕੌਸ਼ਲ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀਆਈਸੀਸੀ) ਤੇ ਡਾਇਰੈਕਟਰ ਕੌਂਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ...

ਪੂਰੀ ਖ਼ਬਰ »

ਦਾਣਾ ਮੰਡੀ ਕੰਪਲੈਕਸ ਬਲਾਚੌਰ ਦੇ ਗੰਦੇ ਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨ, ਆੜ੍ਹਤੀ ਤੇ ਰਾਹਗੀਰ ਪ੍ਰੇਸ਼ਾਨ

ਬਲਾਚੌਰ, 25 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਰਾਜ ਮੰਡੀ ਬੋਰਡ ਨਾਲ ਸੰਬਧਿਤ ਦਾਣਾ ਮੰਡੀ ਬਲਾਚੌਰ ਅਤੇ ਨਾਲ ਲੱਗਦੇ ਰਿਹਾਇਸ਼ੀ ਖੇਤਰ ਦੇ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਰੂਪ ਵਿਚ ਨਾ ਹੋਣ ਕਾਰਨ ਜਦੋਂ ਵੀ ਮੀਂਹ ਪੈਂਦਾ ਹੈ, ਉਦੋਂ ਮੰਡੀ ਦਾ ਆਲਾ-ਦੁਆਲਾ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX