ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  11 minutes ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਜੰਗਲ 'ਚ ਛੱਡਿਆ
. . .  15 minutes ago
ਭੋਪਾਲ, 23 ਮਾਰਚ-ਮੱਧ ਪ੍ਰਦੇਸ਼ ਦੇ ਨਾਮੀਬੀਆ ਤੋਂ ਲਿਆਂਦੇ ਗਏ 2 ਨਰ ਚੀਤੇ ਐਲਟਨ ਅਤੇ ਫਰੈਡੀ ਨੂੰ ਕੂਨੋ ਨੈਸ਼ਨਲ ਪਾਰਕ ਦੇ ਖੁੱਲ੍ਹੇ ਜੰਗਲ 'ਚ ਛੱਡ ਦਿੱਤਾ ਗਿਆ ਹੈ।
ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  59 minutes ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 1 hour ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 2 hours ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 2 hours ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੇ ਸਾਹ ਸੂਤੇ, ਫ਼ਸਲਾਂ ਦਾ ਹੋਇਆ ਨੁਕਸਾਨ

ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਣ ਦਾ ਡਰ ਸਤਾਉਣ ਲੱਗਾ ਹੈ | ਸੰਭਾਵਿਤ ਆਰਥਿਕ ਨੁਕਸਾਨ ਤੋਂ ਚਿੰਤਤ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੀਆਂ ਲਕੀਰਾਂ ਜਿਥੇ ਸਾਫ ...

ਪੂਰੀ ਖ਼ਬਰ »

- ਹਲਕਾ ਅਜਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ - ਮੰਤਰੀ ਧਾਲੀਵਾਲ ਦੀ ਅਗਵਾਈ 'ਚ ਚਾਰ ਅਕਾਲੀ ਤੇ ਇਕ ਕਾਂਗਰਸੀ ਕੌਂਸਲਰ 'ਆਪ' ਦੇ ਬੇੜੇ 'ਚ ਸਵਾਰ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲਗਾਤਾਰ ਕੌਂਸਲਰ ਬਣਦੇ ਆ ...

ਪੂਰੀ ਖ਼ਬਰ »

ਰਾਜਨੀਤਕ ਸ਼ਹਿ 'ਤੇ ਕੁਝ ਸ਼ਰਾਰਤੀ ਅਨਸਰ ਜ਼ਮੀਨ ਹੜੱਪਣਾ ਚਾਹੁੰਦੇ ਹਨ-ਮੈਨੇਜਰ

ਅੰਮਿ੍ਤਸਰ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁ: ਸ੍ਰੀ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ ਦੇ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਕਿਹਾ ਕਿ ਕਥਿਤ ਤੌਰ 'ਤੇ ਕੁਝ ...

ਪੂਰੀ ਖ਼ਬਰ »

ਵਾਰਡਬੰਦੀ ਦਾ ਕੰਮ ਮੁਕੰਮਲ ਨਾ ਹੋਣ 'ਤੇ ਨਿਗਮ ਕਮਿਸ਼ਨਰ ਨੇ ਸੱਦੀ ਬੈਠਕ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਨਗਰ ਨਿਗਮ ਚੋਣਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਦੇ ਹੁਕਮਾਂ 'ਤੇ 15 ਜੂਨ ਤੋਂ ਸ਼ਹਿਰ ਦੀ ਨਵੀਂ ਵਾਰਡਬੰਦੀ ਸੰਬੰਧੀ ਸਰਵੇਖਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ | ਇਹ ਕੰਮ ਸਮਾਪਤ ਕਰਨ ਲਈ ਨਗਰ ਨਿਗਮ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਵੇਰਕਾ ਦੀਆਂ ਲੜਕੀਆਂ ਨੇ ਜਿੱਤੀ ਓਵਰਆਲ ਟਰਾਫ਼ੀ

ਵੇਰਕਾ, 25 ਸਤੰਬਰ (ਪਰਮਜੀਤ ਸਿੰਘ ਬੱਗਾ)- ਸੈਂਟਰ ਐਲੀਮੈਂਟਰੀ ਸਕੂਲ ਵੇਰਕਾ ਦੀਆਂ ਅੰਡਰ-11 ਦੇ ਵਿਦਿਆਰਥੀਆਂ ਦਰਮਿਆਨ ਦੋ ਰੋਜ਼ਾ ਖੇਡ ਮੁਕਾਬਲੇ ਲੜਕੀਆਂ ਦੇ ਸੀਨੀਅਰ ਸੈਕੰਡਰੀ ਸਕੂਲ ਵੇਰਕਾ ਦੀ ਗਰਾਊਾਡ ਵਿਖੇ ਬਲਾਕ ਸਪੋਰਟਸ ਅਧਿਕਾਰੀ ਮੈਂਡਮ ਹਰਮਨਜੀਤ ਕੌਰ ਤੇ ...

ਪੂਰੀ ਖ਼ਬਰ »

ਐਡਵਾਂਸਡ ਕਰੈਕਟਰਾਈਜ਼ੇਸ਼ਨ ਟੈਕਨੀਕਸ ਫਾਰ ਕੈਮੀਕਲ ਸਕੈਫੋਲਡ 'ਤੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਐਡਵਾਂਸਡ ਕਰੈਕਟਰਾਈਜ਼ੇਸ਼ਨ ਟੈਕਨੀਕਜ਼ ਫਾਰ ਕੈਮੀਕਲ ਸਕੈਫੋਲਡ' ਵਿਸ਼ੇ 'ਤੇ ਇਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਓ. ਐਸ. ਡੀ.-ਟੂ ਉਪ ਕੁਲਪਤੀ ਪ੍ਰੋ. ਹਰਦੀਪ ...

ਪੂਰੀ ਖ਼ਬਰ »

ਅੰਮਿ੍ਤਸਰ ਜੇਲ੍ਹ 'ਚ ਬੰਦ ਕੈਦੀ 'ਤੇ ਹਮਲਾ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)- ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜੇਲ੍ਹ) ਵਿਚ ਕਿਸੇ ਅਪਰਾਧਿਕ ਮਾਮਲੇ 'ਚ ਸਜ਼ਾ ਭੁਗਤ ਰਹੇ ਕੈਦੀ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਸੰਬੰਧੀ ਪੁਲਿਸ ਵਲੋਂ ਪੰਚ ਕੈਦੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ 'ਚ ਦੋ ਨਾਮਜ਼ਦ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)- ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਜਣਿਆਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ | ਪੀੜਤ ਹਰਮਨ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਕਿ ਉਹ ਬੰਟੀ ਨਾਲ ਅਜੀਤ ਨਗਰ ਸਥਿਤ ਇਕ ਦੁਕਾਨ 'ਤੇ ਗਿਆ ਸੀ ਤੇ ਘਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਮਜੀਠਾ, 25 ਸਤੰਬਰ (ਮਨਿੰਦਰ ਸਿੰਘ ਸੋਖੀ)- ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਸਵਪਨ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਸਬ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਮਜੀਠਾ ਤੋਂ ਪਿੰਡ ਸ਼ਾਮਨਗਰ, ਮਰੜ੍ਹੀ ਕਲਾਂ, ਭੰਗਾਲੀ ...

ਪੂਰੀ ਖ਼ਬਰ »

ਪਾਕਿ ਦੇ ਦੋ ਹਾਕੀ ਖਿਡਾਰੀਆਂ ਨੇ ਆਪਣੀ ਆਰਥਿਕ ਹਾਲਤ ਸੁਧਾਰਨ ਲਈ ਲਿਆ ਸੰਨਿਆਸ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਹਾਕੀ ਫੈਡਰੇਸ਼ਨ (ਪੀ. ਐਚ. ਐਫ.) ਵਲੋਂ ਕੌਮੀ ਟੀਮ ਦੇ ਖਿਡਾਰੀਆਂ ਦੇ ਬਕਾਏ ਦਾ ਭੁਗਤਾਨ ਕਰਨ ਤੋਂ ਕੁੱਝ ਦਿਨ ਬਾਅਦ ਹੀ ਦੋ ਸੀਨੀਅਰ ਖਿਡਾਰੀਆਂ ਇਮਾਦ ਸ਼ਕੀਲ ਭੱਟ ਅਤੇ ਮੁਬਾਸ਼ਿਰ ਅਲੀ ਨੇ ਐਲਾਨ ਕੀਤਾ ਹੈ ਕਿ ਉਹ ਹੋਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਲੋਕ ਸੇਵਾ ਕੇਂਦਰ ਪਾਖਰਪੁਰਾ ਵਿਖੇ ਮਨਾਇਆ ਜਾਵੇਗਾ

ਜੈਂਤੀਪੁਰ, 25 ਸਤੰਬਰ (ਭੁਪਿੰਦਰ ਸਿੰਘ ਗਿੱਲ)- ਸਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਸੋਸ਼ਲ ਐਂਡ ਸਪੋਰਟਸ ਵੈੱਲਫੇਅਰ ਸੁਸਾਇਟੀ ਵਲੋਂ ਭਲਕੇ 28 ਸਤੰਬਰ ਨੂੰ ਲੋਕ ਸੇਵਾ ਕੇਂਦਰ ਪਾਖਰਪੁਰਾ ਨੇੜੇ ਹਾਕੀ ਦੀ ...

ਪੂਰੀ ਖ਼ਬਰ »

ਪਿੰਡ ਕੋਟਲੀ ਸ਼ਾਹ ਹਬੀਬ ਵਿਖੇ ਰਾਮ ਲੀਲ੍ਹਾ ਦੀ ਸ਼ੁਰੂਆਤ ਅੱਜ ਤੋਂ

ਰਮਦਾਸ, 25 ਸਤੰਬਰ (ਜਸਵੰਤ ਸਿੰਘ ਵਾਹਲਾ)- ਬ੍ਰਹਮਾ ਵਿਸ਼ਨੂੰ ਮਹੇਸ਼ ਰਾਮ ਲੀਲਾ ਕਮੇਟੀ ਪਿੰਡ ਕੋਟਲੀ ਸ਼ਾਹ ਹਬੀਬ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਪ੍ਰਧਾਨ ਗੁਰਮੇਜ ਸਿੰਘ, ਉੱਪ ਪ੍ਰਧਾਨ ਡਿੰਪਲ ਕੁਮਾਰ ਰਮਦਾਸ ਨੇ ਕੀਤੀ ਮੀਟਿੰਗ ਦੌਰਾਨ ਡਿੰਪਲ ਕੁਮਾਰ ਨੇ ...

ਪੂਰੀ ਖ਼ਬਰ »

ਸ੍ਰੀ ਸਾੲੀਂ ਕਾਲਜ ਆਫ਼ ਫਾਰਮੇਸੀ 'ਚ ਵਿਸ਼ਵ ਫਾਰਮੇਸੀ ਦਿਵਸ ਮਨਾਇਆ

ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)- ਸ੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟਸ ਦੇ ਚੇਅਰਮੈਨ ਇੰਜ: ਐਸ.ਕੇ. ਪੁੰਜ ਤੇ ਐਮ.ਡੀ. ਤਿ੍ਪਤਾ ਪੁੰਜ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਸਾਂਈ ਕਾਲਜ ਆਫ਼ ਫਾਰਮੇਸੀ, ਮਾਨਾਂਵਾਲਾ (ਅੰਮਿ੍ਤਸਰ) ਵਿਖੇ ਵਿਸ਼ਵ ਫਾਰਮਾਸਿਸਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਗੁ: ਪਾਤਸ਼ਾਹੀ ਦਸਵੀਂ ਆਕਾਸ਼ ਐਵੀਨਿਊ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਪਾਤਸ਼ਾਹੀ ਦਸਵੀਂ ਆਕਾਸ਼ ਐਵੀਨਿਊ ਫ਼ਤਹਿਗੜ੍ਹ ਚੂੜੀਆਂ ਰੋਡ ਵਿਖੇ ਧਾਰਮਿਕ ਸਮਾਗਮ ਸਜਾਇਆ ਗਿਆ | ਇਸ ਮੌਕੇ ਭਾਈ ਗੁਰਚਰਨ ਸਿੰਘ ਰਸੀਆ, ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਗੁਰੂ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਰਵਿੰਦਰ ਸਿੰਘ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗਗਨਦੀਪ ਸਿੰਘ ਵਲੋਂ ਰਾਗੀ ਸਿੰਘਾਂ, ਸਿੰਘ ਸਾਹਿਬ ਤੇ ਹੋਰ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਨਰਿੰਦਰਪਾਲ ਸਿੰਘ, ਕੁਲਵੰਤ ਸਿੰਘ ਰੀਡਰ, ਬਲਵਿੰਦਰ ਸਿੰਘ ਵਾਹਿਗੁਰੂ ਸੇਵਾ ਸੁਸਾਇਟੀ, ਨਵਦੀਪ ਸਿੰਘ ਤੀਪੂ, ਭਾਈ ਕੁਲਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜੇ.ਸੀ.ਬੀ. ਦੀ ਲਪੇਟ 'ਚ ਆਉਣ 'ਤੇ ਵਿਅਕਤੀ ਦੀ ਮੌਤ, ਚਾਲਕ ਫ਼ਰਾਰ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)- ਆਨੰਦ ਵਿਹਾਰ ਕਲੋਨੀ ਨੇੜੇ ਜੇ.ਸੀ.ਬੀ. ਮਸ਼ੀਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਬਾਅਦ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਪੀੜਤ ਦਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕੁਲਦੀਪ ਸਿੰਘ ਹੋਮ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਔਰਤ 'ਤੇ ਹਮਲੇ ਨੂੰ ਲੈ ਕੇ ਪ੍ਰਦਰਸ਼ਨ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਲਹਿੰਦੇ ਪੰਜਾਬ 'ਚ ਚੋਰੀ ਦੇ ਝੂਠੇ ਦੋਸ਼ 'ਚ ਇਕ ਹਿੰਦੂ ਔਰਤ 'ਤੇ ਹੋਏ ਹਮਲੇ ਦੇ ਵਿਰੋਧ 'ਚ ਘੱਟ ਗਿਣਤੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਅਨੁਸਾਰ ਘੱਟ ਗਿਣਤੀ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ...

ਪੂਰੀ ਖ਼ਬਰ »

ਜਿੱਤਣ ਤੋਂ ਵੱਧ ਖੇਡ ਵੱਲ ਧਿਆਨ ਦੇਣਾ ਚਾਹੀਦੈ-ਡਾ. ਸੋਨੀਆ ਕਪੂਰ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)- ਰਣਜੀਤ ਐਵੀਨਿਊ ਸਥਿਤ ਜੇ.ਜੇ.ਐਸ. ਇਨੋਵੇਸ਼ਨ ਵਿਖੇ ਸੁਮਿਤ ਪੁਰੀ ਅਤੇ ਰਿਤੂ ਪੁਰੀ ਵਲੋਂ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਕੰਮ ਕਰਦੇ ...

ਪੂਰੀ ਖ਼ਬਰ »

ਰਾਸਾ ਪੰਜਾਬ ਵਲੋਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਮੁਲਾਕਾਤ

ਅੰਮਿ੍ਤਸਰ, 25 ਸਤੰਬਰ (ਵਰਪਾਲ) - ਰਾਸਾ ਪੰਜਾਬ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨਾਲ ਮੁਲਾਕਾਤ ਕੀਤੀ ਗਈ | ਇਸ ਦੌਰਾਨ ਰਾਸਾ ਦੇ ਬੁਲਾਰੇ ਨੇ ਦੱਸਿਆ ਕਿ ਰਾਸਾ ਵਲੋਂ ਅਕਤੂਬਰ 'ਚ ਅੰਮਿ੍ਤਸਰ ਵਿਖੇ ਸੂਬਾ ਪੱਧਰੀ ਅਧਿਆਪਕ ਦਿਵਸ ਮਨਾਇਆ ਜਾ ...

ਪੂਰੀ ਖ਼ਬਰ »

ਪਾਕਿ 'ਚ ਧਮਾਕੇ ਦੌਰਾਨ ਦੋ ਸੈਨਿਕਾਂ ਦੀ ਮੌਤ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਸਤਾਨ ਜ਼ਿਲ੍ਹੇ 'ਚ ਇਕ ਧਮਾਕੇ ਦੌਰਾਨ ਸੁਰੱਖਿਆ ਬਲਾਂ ਦੇ ਦੋ ਸੈਨਿਕ ਮਾਰੇ ਗਏ | ਪਾਕਿ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਵਲੋਂ ਜਾਰੀ ...

ਪੂਰੀ ਖ਼ਬਰ »

ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਤਿੰਨ ਨਾਮਜ਼ਦ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)- ਅੰਨਗੜ੍ਹ ਪੁਲਿਸ ਵਲੋਂ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਤਿੰਨ ਨੂੰ ਨਾਮਜ਼ਦ ਕੀਤਾ ਗਿਆ ਹੈ | ਪੀੜਤ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ 4-5 ਦਿਨਾਂ ਤੋਂ ਝਬਾਲ ਰੋਡ ਸਥਿਤ ਨਸ਼ਾ ਛੁਡਾਊ ਕੇਂਦਰ ਵਿਚ ਆਇਆ ਸੀ | ਉਸ ਨੇ ਦੋਸ਼ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 30 ਨੂੰ ਅੰਮਿ੍ਤਸਰ-ਦਿੱਲੀ ਸੜਕੀ ਮਾਰਗ ਜਾਮ ਕਰਨ ਦਾ ਐਲਾਨ

ਮਾਨਾਂਵਾਲਾ, 25 ਸਤੰਬਰ (ਗੁਰਦੀਪ ਸਿੰਘ ਨਾਗੀ)- ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸਤਨਾਮ ਸਿੰਘ ਜੰਡਿਆਲਾ, ਪਰਮਜੀਤ ਸਿੰਘ ਬਾਘਾ ਚਾਟੀਵਿੰਡ ਦੀ ਅਗਵਾਈ 'ਚ ...

ਪੂਰੀ ਖ਼ਬਰ »

- ਮਾਮਲਾ ਮਾਲ ਰੋਡ ਜ਼ਮੀਨਦੋਜ਼ ਹਿੱਸੇ 'ਚ ਸੜਕ ਧਸਣ ਦਾ - ਐਮ.ਟੀ.ਪੀ. ਵਿਭਾਗ 'ਤੇ ਡਿੱਗ ਸਕਦੀ ਹੈ ਇਕ ਵਾਰ ਫਿਰ ਗਾਜ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਬੀਤੇ ਦਿਨ ਸਥਾਨਕ ਸ਼ਹਿਰ ਦੇ ਪਾਸ਼ ਇਲਾਕੇ ਮਾਲ ਰੋਡ ਵਿਖੇ ਇਕ ਨਿਰਮਾਣ ਅਧੀਨ ਹੋਟਲ ਦੇ ਜ਼ਮੀਨਦੋਜ਼ ਹਿੱਸੇ 'ਚ ਸੜਕ ਦਾ ਇਕ ਵੱਡਾ ਹਿੱਸਾ ਬੈਠ ਜਾਣ ਕਰਕੇ ਨਗਰ ਨਿਗਮ ਦਾ ਬਿਲਡਿੰਗ ਵਿਭਾਗ ਇਕ ਵਾਰ ਕਟਹਿਰੇ ਵਿਚ ਆ ਗਿਆ ਹੈ | ...

ਪੂਰੀ ਖ਼ਬਰ »

ਵਿਰਸਾ ਵਿਹਾਰ 'ਚ 'ਬੈਠਕ' ਪ੍ਰੋਗਰਾਮ 'ਚ ਲੱਗੀ ਰੌਣਕ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਵਿਰਸਾ ਵਿਹਾਰ ਦੇ ਵਿਹੜੇ 'ਚ ਹਰ ਐਤਵਾਰ ਨੂੰ ਰੌਣਕ ਲਗਾਉਣ ਲਈ ਵਿਰਸਾ ਵਿਹਾਰ ਸੁਸਾਇਟੀ ਵਲੋਂ ਸੰਗੀਤਕਾਰ ਹਰਿੰਦਰ ਸੋਹਲ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਬੈਠਕ ਪ੍ਰੋਗਰਾਮ ਦੌਰਾਨ ਅੱਜ ਕਈ ਲੋਕਾਂ ਵਲੋਂ ਅਪਣੇ ਅੰਦਰ ਦੀ ਕਲਾ ...

ਪੂਰੀ ਖ਼ਬਰ »

ਬਾਬਾ ਰਾਮਦਾਸ ਦੇ ਜੋੜ ਮੇਲੇ ਮੌਕੇ ਮੰਤਰੀ ਡਾ: ਨਿੱਜਰ ਨੇ ਲਵਾਈ ਹਾਜ਼ਰੀ

ਸੁਲਤਾਨਵਿੰਡ, 25 ਸਤੰਬਰ (ਗੁਰਨਾਮ ਸਿੰਘ ਬੁੱਟਰ)- ਸਭ ਤੋਂ ਪੁਰਾਣੇ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਭਾਈ ਮੰਝ ਸਾਹਿਬ ਰੋਡ 'ਤੇ ਸਥਿਤ ਗੁਰਦੁਆਰਾ ਸੰਤ ਬਾਬਾ ਰਾਮਦਾਸ ਜੀ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਦੇਵ ਸਿੰਘ ਦੀ ...

ਪੂਰੀ ਖ਼ਬਰ »

ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਵਲੋਂ ਨਵੇਂ ਸੈਸ਼ਨ ਲਈ ਸਿਖਿਆਰਥੀਆਂ ਦੀ ਚੋਣ

ਅੰਮਿ੍ਤਸਰ, 25 ਸਤੰਬਰ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਢਾਡੀ, ਕਵੀਸ਼ਰ ਤਿਆਰ ਕਰਨ ਲਈ ਚਲਾਈ ਜਾ ਰਹੀ ਇਕਲੌਤੀ ਵਿੱਦਿਅਕ ਸੰਸਥਾ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਗੁਰੂ ਕੀ ਵਡਾਲੀ ਵਿਖੇ ਨਵੇਂ ...

ਪੂਰੀ ਖ਼ਬਰ »

ਜਥੇ. ਝੀਂਡਾ ਜਥੇਦਾਰ ਦਾਦੂਵਾਲ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ-ਭੋਮਾ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਹੈ ਕਿ ਜਗਦੀਸ਼ ਸਿੰਘ ਝੀਂਡਾ ਵਲੋਂ ਗ਼ੈਰ ਸੰਵਿਧਾਨਕ ਤੇ ਗ਼ੈਰ ਵਿਧਾਨਕ ਤਰੀਕੇ ਨਾਲ ਸਾਰੇ ਨਿਯਮਾਂ ...

ਪੂਰੀ ਖ਼ਬਰ »

ਰਾਕੇਸ਼ ਸ਼ਰਮਾ ਸ੍ਰੀ ਹਨੰੂਮਾਨ ਮੰਦਰ ਦੇ ਚੇਅਰਮੈਨ ਨਿਯੁਕਤ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਸ੍ਰੀ ਦੁਰਗਿਆਣਾ ਤੀਰਥ ਵਿਖੇ ਡਾ: ਰਾਕੇਸ਼ ਸ਼ਰਮਾ ਨੂੰ ਵੱਡਾ ਹਨੂਮਾਨ ਮੰਦਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਸ੍ਰੀ ਦੁਰਗਿਆਣਾ ਤੀਰਥ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਅੱਜ ਡਾ: ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਮਿ੍ਤਸਰ, 25 ਸਤੰਬਰ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੈਮੀਨਾਰ ਕਰਵਾਇਆ

• ਅਪੰਗਤਾ ਨੂੰ ਮਾਨਸਿਕਤਾ 'ਤੇ ਭਾਰੂ ਨਾ ਹੋਣ ਦਿੱਤਾ ਜਾਵੇ-ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਔਰਤਾਂ ਅਤੇ ਬੱਚਿਆਂ ਦੇ ਵਿਕਾਸ ਬਾਰੇ ਮੰਤਰੀ ਡਾ: ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਅਮਰੀਕਾ 'ਚ ਅੰਮਿ੍ਤਧਾਰੀ ਵਿਦਿਆਰਥੀ ਨੂੰ ਗਿ੍ਫ਼ਤਾਰ ਕਰਨ ਦੀ ਨਿਖੇਧੀ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮਿ੍ਤਧਾਰੀ ਵਿਦਿਆਰਥੀ ਨੂੰ ਕਿਰਪਾਨ ਪਹਿਨਣ 'ਤੇ ਯੂਨੀਵਰਸਿਟੀ ਕੈਂਪਸ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੇ 'ਇੰਜੀਨੀਅਰ ਦਿਵਸ' ਮਨਾਇਆ

ਅੰਮਿ੍ਤਸਰ, 25 ਸਤੰਬਰ (ਜੱਸ)- ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਨੇ ਭਾਰਤ ਦੇ ਸਭ ਤੋਂ ਉੱਤਮ ਇੰਜੀਨੀਅਰਾਂ 'ਚੋਂ ਇਕ ਐਮ. ਵਿਸ਼ਵੇਸ਼ਵਰਿਆ ਦੇ ਜਨਮ ਦਿਨ ਨੂੰ ਸਮਰਪਿਤ 'ਇੰਜੀਨੀਅਰ ਦਿਵਸ' ਮਨਾਇਆ | ਇਸ ਮੌਕੇ ਜਨਰਲ ਸਿਖਲਾਈ ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਇੰਟਰ ਕਾਲਜ ਟੂਰਨਾਮੈਂਟਾਂ ਦੀ ਓਵਰਆਲ ਟਰਾਫ਼ੀ 'ਤੇ ਕਬਜ਼ਾ

ਅੰਮਿ੍ਤਸਰ, 25 ਸਤੰਬਰ (ਜੱਸ)- ਇਤਿਹਾਸਕ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਇੰਟਰ ਕਾਲਜ ਟੂਰਨਾਮੈਂਟ 'ਚ ਕੁੱਲ 48760 ਪੁਆਇੰਟ ਹਾਸਿਲ ਕਰਕੇ ਸ਼ਹੀਦ ਭਗਤ ਸਿੰਘ ਯਾਦਗਾਰੀ ਓਵਰ ਆਲ ਟਰਾਫ਼ੀ 2021-22 'ਤੇ ਕਬਜ਼ਾ ਕੀਤਾ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਵਿਖੇ ਕੌਮਾਂਤਰੀ ਫਾਰਮੇਸੀ ਦਿਵਸ ਮਨਾਇਆ

ਅੰਮਿ੍ਤਸਰ, 25 ਸਤੰਬਰ (ਗਗਨਦੀਪ ਸ਼ਰਮਾ)- ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਕੌਮਾਂਤਰੀ ਫਾਰਮੇਸੀ ਦਿਵਸ ਸਿਵਲ ਸਰਜਨ ਦਫ਼ਤਰ ਅੰਮਿ੍ਤਸਰ ਵਿਖੇ ਪ੍ਰਧਾਨ ਅਸ਼ੋਕ ਸ਼ਰਮਾ, ਜਨਰਲ ਸਕੱਤਰ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ...

ਪੂਰੀ ਖ਼ਬਰ »

ਲੰਗੂਰ ਮੇਲੇ ਦੇ ਮੱਦੇਨਜ਼ਰ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)- ਉੱਤਰੀ ਭਾਰਤ ਦਾ ਮਸ਼ਹੂਰ ਲੰਗੂਰ ਮੇਲਾ 26 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ | ਦੁਨੀਆ ਭਰ 'ਚ ਸਿਰਫ਼ ਅੰਮਿ੍ਤਸਰ 'ਚ ਮਨਾਏ ਜਾਣ ਵਾਲੇ ਇਸ ਅਨੋਖੇ ਮੇਲੇ 'ਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਲੋਕ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਮੇਲੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਦੇ ਵਿਦਿਆਰਥੀਆਂ ਨੇ ਬਾਕਸਿੰਗ 'ਚ ਮਾਰੀਆਂ ਮੱਲਾਂ ਖ਼ਾਲਸਾ ਕਾਲਜ ਗਰਲਜ਼ ਸੀ.ਸੈ. ਸਕੂਲ ਦੀਆਂ ਖਿਡਾਰਨਾਂ ਓਵਰਆਲ ਜੇਤੂ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ ਦੋ ਕਾਬੂ

ਛੇਹਰਟਾ 25 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਛੇਹਰਟਾ ਖੇਤਰ 'ਚ ਨਸ਼ਾ ਤਸਕਰਾਂ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਿਸ ਸਿਲਸਿਲੇ ਦੇ ਚਲਦਿਆਂ ...

ਪੂਰੀ ਖ਼ਬਰ »

ਭਾਜਪਾਈਆਂ ਨੇ ਪੰਡਿਤ ਦੀਨ ਦਿਆਲ ਉਪਾਧਿਆਇ ਦਾ ਜਨਮ ਦਿਨ ਮਨਾਇਆ 'ਆਪ', ਅਕਾਲੀ ਤੇ ਕਾਂਗਰਸੀ ਆਗੂ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)- ਭਾਰਤੀ ਜਨ ਸੰਘ ਦੇ ਸਹਿ-ਸੰਸਥਾਪਕ ਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਵਿਚਾਰਕ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਨ ਮੌਕੇ ਭਾਜਪਾ ਆਗੂ ਡਾ: ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐਸ.) ਦੀ ਅਗਵਾਈ ਹੇਠ ਮੰਡਲ ਪ੍ਰਧਾਨ ਰਾਕੇਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX