ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਦੀ ਟੀਮ ਨੇ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਝੱਖੜ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਸੂਬਾ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ...
ਮੋਰਿੰਡਾ, 25 ਸਤੰਬਰ (ਕੰਗ)-ਅੱਜ ਖੰਡ ਮਿੱਲ ਮੋਰਿੰਡਾ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਅਤੇ ਨਿਰਦੇਸ਼ਕ ਰਣਧੀਰ ਸਿੰਘ ਨੇ ਸ਼ਿਕਾਇਤਕਰਤਾ ਗੰਨਾ ਕਾਸ਼ਤਕਾਰਾਂ ਵਲੋਂ ਉਨ੍ਹਾਂ ਉੱਤੇ ਲਗਾਏ ਝੂਠੇ ਇਲਜ਼ਾਮਾਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਉਨ੍ਹਾਂ ਤੇ ਮਾਣਹਾਨੀ ...
ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਕਲੱਬ ਰਜਿ. ਮੋਰਿੰਡਾ ਵਲੋਂ ਅੱਖਾਂ ਦਾ 37ਵਾਂ ਮੁਫ਼ਤ ਅਪ੍ਰੇਸ਼ਨ ਕੈਂਪ ਸਥਾਨਕ ਰਾਮ ਭਵਨ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਕਾਮਰੇਡ ਕਾਕਾ ਰਾਮ ਨੇ ਦੱਸਿਆ ਕਿ ਇਸ ਕੈਂਪ ...
ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਪੈਸੇ ਦੀ ਜੋ ਲੁੱਟ ਹੋਈ ਉਹ ਕਿਸੇ ਤੋਂ ਲੁਕੀ ਛਿਪੀ ਗੱਲ ਨਹੀਂ ਰਹੀ | ਜਿਨ੍ਹਾਂ ਦੀ ਸਰਪ੍ਰਸਤੀ ਹੇਠ ਇਹ ਲੁੱਟ ਹੋਈ ਅਤੇ ਜਿਨ੍ਹਾਂ ਨੇ ਇਸ ਨੂੰ ਅੰਜਾਮ ਤੱਕ ...
ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਜਪਾ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਪਿੰਡ ਗੰਗੂਵਾਲ ਵਿਖੇ ਸਮਰਪਣ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਭਾਜਪਾ ਮੰਡਲ ਦੇ ਪ੍ਰਧਾਨ ਐਡਵੋਕੇਟ ਸਤਵੀਰ ਸਿੰਘ ਰਾਣਾ ਨੇ ...
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਨੇ ਪਹਿਲੀ ਵਾਰ ਅਨੁਸੂਚਿਤ ਜਾਤੀਆਂ ਅਤੇ ਪਛੜੀਆ ਸ਼੍ਰੇਣੀਆਂ ਲਈ ਰਾਖਵਾਂਕਰਨ ਕਰਕੇ ਸਹਾਇਕ, ਡਿਪਟੀ ਅਤੇ ਵਧੀਕ ਐਡਵੋਕੇਟ ਜਨਰਲ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਵਾਹਵਾਹੀ ਖੱਟੀ ਸੀ ਪਰ ਇਸ ...
ਪੁਰਖਾਲੀ, 25 ਸਤੰਬਰ (ਬੰਟੀ)-ਇਲਾਕੇ ਅੰਦਰ ਰੇਹੜੀਆਂ 'ਤੇ ਹਰੀਆਂ-ਭਰੀਆਂ ਅਤੇ ਤਾਜ਼ਾ-ਤਰਾਰ ਸਬਜ਼ੀਆਂ ਵੇਚਣ ਦੇ ਨਾਂਅ 'ਤੇ ਫੇਰੀ ਲਾਉਣ ਵਾਲੇ ਆਮ ਲੋਕਾਂ ਦੀ ਸਿਹਤ ਨਾਲ ਖ਼ੂਬ ਖਿਲਵਾੜ ਕਰ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਮਨੱੁਖੀ ਸਿਹਤ ਲਈ ਖ਼ਤਰਾ ...
ਮੋਰਿੰਡਾ, 25 ਸਤੰਬਰ (ਕੰਗ)-ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਰਜਿ. ਮੋਰਿੰਡਾ ਵਲੋਂ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਭਾਈ ਲਾਲੋ ਜੀ ਦਾ 570ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਦਲਜੀਤ ਸਿੰਘ ...
ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਨਸੂਹਾਕਲਾਂ ਵਿਖੇ ਨੌਜਵਾਨਾਂ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ, ਤਾਲਮੇਲ ਕਮੇਟੀ ਰਜਿ. ਰੋਪੜ, ਸੁਨੀਤਾ ਚੈਰੀਟੇਬਲ ਹਸਪਤਾਲ ਮਢਿਆਣੀ ਰੋਡ ਬਲਾਚੌਰ, ਗੁਰੂ ਕਿ੍ਪਾ ਬਲੱਡ ਬੈਂਕ ਬਰਜਿੰਦਰਾ ਹਸਪਤਾਲ ...
ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਵਿਖੇ ਸਾਂਝੀ ਸਿੱਖਿਆ ਟੀਮ ਫਾਊਾਡੇਸ਼ਨ ਦੇ ਮੈਂਬਰ ਸ੍ਰੀ ਰਾਜੇਸ਼ ਦੇ ਸਹਿਯੋਗ ਸਦਕਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸੈਂਟਰ ਬੇਲਾ ਅਧੀਨ ਆਉਂਦੇ ...
ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਣਕੂ ਮਾਜਰਾ ਦਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ...
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੇਸ਼ ਵਿਚ ਚਾਲੀ ...
ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡਾਂ ਪ੍ਰਤੀ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੰਜਾਬ ਦੀ ਖੇਡ ਮੈਦਾਨਾਂ ...
ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਈਸਾਈ ਆਗੂਆਂ ਵਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਆਧਾਰਹੀਣ ਹੈ, ਇਸ ਲਈ ਪੰਜਾਬ ਬੰਦ ਨਹੀਂ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ...
ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਥੇੜਾ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈ | ਇਸ ਮੌਕੇ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ...
ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਰਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਅਤੇ ਸਿੱਖਿਆ ਵਿਭਾਗ (ਸ.ਸ.) ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ 'ਤੰਦਰੁਸਤ ਪੰਜਾਬ' ਬਣਾਉਣ ਲਈ ਅਹਿਮ ਯੋਗਦਾਨ ਪਾ ਰਹੀਆਂ ਹਨ | ਜਿਸ ਵਿਚ ਵੱਖ-ਵੱਖ ਸਕੂਲਾਂ ਵਲੋਂ ...
ਰੂਪਨਗਰ, 25 ਸਤੰਬਰ (ਸਟਾਫ਼ ਰਿਪੋਰਟਰ)-ਭਾਜਪਾ ਸਰਕਾਰ ਪੰਜਾਬ ਨੂੰ ਲੈ ਕੇ ਆਪਣਾ ਸਟੈਂਡ ਸਪਸ਼ਟ ਕਰੇ ਕਿਉਂਕਿ 2015 ਵਿਚ ਜਿਹੜੀ ਹਰਿਆਣੇ ਦੀ ਭਾਜਪਾ ਸਰਕਾਰ ਨੇ ਉਦੋਂ ਦੀ ਮੋਦੀ ਸਰਕਾਰ ਨੂੰ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਨਾਂਅ 'ਤੇ ...
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸੰਸਥਾ ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ ਰੂਪਨਗਰ ਵਲੋਂ ਫਾਰਮਾਸਿਸਟ ਐਸੋਸੀਏਸ਼ਨ ਰੂਪਨਗਰ ਦੇ ਸਹਿਯੋਗ ਨਾਲ ਮਰਹੂਮ ਯਸ਼ ਅਗਨੀਹੋਤਰੀ (ਫਾਰਮੇਸੀ ਅਫ਼ਸਰ ਸਿਵਲ ਹਸਪਤਾਲ ਰੂਪਨਗਰ) ਦੀ ਯਾਦ 'ਚ ਸ਼ਿਵ ਮੰਦਿਰ ਪਿੰਡ ...
ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਰਜਿਸਟਰਡ ਜ਼ਿਲ੍ਹਾ ਰੂਪਨਗਰ ਵਲੋਂ ਅੱਜ ਕਸਬਾ ਬ੍ਰਹਮਪੁਰ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਡਾ.ਪਵਨਪ੍ਰੀਤ ਕੌਰ ਡਾਇਰੈਕਟਰ ਪ੍ਰੀਕਿਓਰਮੈਂਟ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਚੰਡੀਗੜ੍ਹ, ਡਾ. ਸ਼ਾਲਿਨੀ ਚੌਧਰੀ ਪੀਐਮਓ ਬੀਬੀਐੱਮਬੀ ਕੈਨਾਲ ਹਸਪਤਾਲ ਸ਼ਾਮਲ ਹੋਏ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸੁਨੀਲ ਦੱਤ ਸ਼ਰਮਾ, ਡਾ. ਕੁਲਜੀਤ ਸਿੰਘ ਫਾਰਮੇਸੀ ਆਫ਼ੀਸਰ ਨੰਗਲ, ਰੋਹਿਤ ਕੁਮਾਰ ਅਨੰਦਪੁਰ ਸਾਹਿਬ ਆਦਿ ਨੇ ਅੱਜ ਦੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਫਾਰਮੇਸੀ ਦਿਵਸ ਮਨਾਉਣ ਦਾ ਮੁੱਖ ਮਕਸਦ ਫਾਰਮਾਸਿਸਟਾਂ ਨੂੰ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਜੋ ਕਿ ਅਹਿਮ ਹੁੰਦੀਆਂ ਹਨ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਆਮ ਜਨਤਾ ਨੂੰ ਹੋਰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ | ਮੁੱਖ ਮਹਿਮਾਨ ਡਾ. ਪਵਨਪ੍ਰੀਤ ਕੌਰ ਡਾਇਰੈਕਟਰ ਪ੍ਰੀਕਿਓਰਮੈਂਟ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਅਤੇ ਡਾ. ਸ਼ਾਲਿਨੀ ਚੌਧਰੀ ਪੀਐਮਓ ਬੀਬੀਐੱਮਬੀ ਕੈਨਾਲ ਹਸਪਤਾਲ ਨੇ ਪੰਜਾਬ ਸਟੇਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਜ਼ਿਲ੍ਹਾ ਰੋਪੜ ਵਲੋਂ ਕਰਵਾਏ ਗਏ ਸਮਾਗਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਸਮਾਗਮ ਫਾਰਮਾਸਿਸਟਾਂ ਨੂੰ ਆਪਣੀਆਂ ਜਿੰਮੇਵਾਰੀਆਂ ਪ੍ਰਤੀ ਹੋਰ ਵੀ ਬਾਖ਼ੂਬੀ ਨਿਭਾਉਣ ਵਿਚ ਸਹਾਈ ਸਿੱਧ ਹੁੰਦੇ ਹਨ | ਐਸੋਸੀਏਸ਼ਨ ਵਲੋਂ ਅੱਜ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸੀਨੀਅਰ ਫਾਰਮਾਸਿਸਟ ਰਨਬਿੰਦ ਖੰਨਾ, ਅਵਤਾਰ ਕੌਰ, ਨਿਰਮਲ ਸੋਨੀ, ਮੀਨਾ ਦੇਵੀ, ਗੁਰਦੀਪ ਸਿੰਘ ਬਾਲਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਜਸਵਿੰਦਰ ਪੱਟੀ ਸਾਬਕਾ ਮੀਤ ਪ੍ਰਧਾਨ ਪੰਜਾਬ ਸਟੇਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ, ਗੁਰਤੇਜ ਸਿੰਘ ਇੰਚਾਰਜ ਵੇਅਰਹਾਊਸ ਖਰੜ, ਰੋਹਿਤ ਕੁਮਾਰ, ਰਾਹੁਲ ਕੁਮਾਰ, ਕਿਰਨ, ਸ਼ਾਮ ਲਾਲ, ਮੁਨੀਸ਼ ਬਾਲੀ, ਮੋਨਿਕਾ, ਸੁਮਨ, ਕਮਲਜੀਤ ਕੌਰ, ਅੰਜਨਾ ਗੁਲੇਰੀਆ, ਮਾਨਸੀ, ਜਸਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਸਾਇੰਸਜ਼ ਵਲੋਂ ਰੈੱਡ ਰਿਬਨ ਕਲੱਬ ਦੇ ਤਹਿਤ ਨੇੜਲੇ ਪਿੰਡਾਂ ਵਿਚ ਐੱਚ.ਆਈ.ਵੀ./ਏਡਜ਼ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਡੀ ਗਿਣਤੀ ...
ਪੁਰਖਾਲੀ, 25 ਸਤੰਬਰ (ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਪਿ੍ੰਸੀਪਲ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ | ਸੰਸਥਾ ਦੇ ਜਨਰਲ ਸਕੱਤਰ ਵਲੋਂ ਕੇਕ ਕੱਟ ਕੇ ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX