ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਟਿਆਲਾ

ਬਾਰਿਸ਼ ਕਾਰਨ ਝੋਨਾ ਧਰਤੀ 'ਤੇ ਵਿਛਿਆ, ਸਮੁੱਚੀ ਫ਼ਸਲਾਂ ਨੁਕਸਾਨੀਆਂ

ਬਨੂੜ, 25 ਸਤੰਬਰ (ਭੁਪਿੰਦਰ ਸਿੰਘ)-ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸੁਪਨਿਆਂ 'ਤੇ ਪਾਣੀ ਫੇਰ ਦਿੱਤਾ ਹੈ | ਝੋਨੇ ਸਮੇਤ ਸਮੁੱਚੀਆਂ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ ਤੇ ਮੰਡੀ 'ਚ ਵਿਕਣ ਆਇਆ ਸੁੱਕਾ ਝੋਨਾ ਵੀ ਸਮੇਂ ਸਿਰ ਖ਼ਰੀਦ ...

ਪੂਰੀ ਖ਼ਬਰ »

ਸੜਕਾਂ 'ਤੇ ਡੂੰਘੇ ਟੋਏ ਪੈਣ ਕਾਰਨ ਕਾਲੋਨੀ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਇਥੇ ਲਿਬਰਟੀ ਚੌਕ ਵਿਖੇ ਵਾਰਡ ਨੰਬਰ 15 ਤੇ 16 ਵਾਸੀਆਂ ਨੇ ਗਲੀਆਂ ਵਿਚ ਪਏ ਡੰੂਘੇ ਟੋਇਆਂ ਕਾਰਨ ਸੜਕ 'ਤੇ ਜਾਮ ਲਾ ਦਿੱਤਾ | ਥਾਣਾ ਮੁਖੀ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਆਏ | ਜਾਣਕਾਰੀ ਮੁਤਾਬਿਕ ਅੱਜ ਵਾਰਡ ਨੰ. 15 ਤੇ 16 ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ-ਡਾ. ਕਿਰਪਾਲ ਸਿੰਘ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁਹਿੰਮ ਤਹਿਤ ਸਕੂਲਾਂ 'ਚ ਸੈਮੀਨਾਰ ਕਰਕੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਨਾ ਸਾੜਨ ਨਾਲ ਹੋਣ ਵਾਲੇ ਨੁਕਸਾਨ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਤੇ ਖ਼ੁਦ ਦੇ ਨਾਲ-ਨਾਲ ਸਕੇ ...

ਪੂਰੀ ਖ਼ਬਰ »

ਨਟਾਸ ਵਲੋਂ ਡਾ. ਐੱਸ. ਪੀ. ਸਿੰਘ ਉਬਰਾਏ ਨੂੰ 'ਖ਼ੁਦਾਈ ਪਰਉਪਕਾਰੀ' ਪੁਰਸਕਾਰ

ਪਟਿਆਲਾ, 25 ਸਤੰਬਰ (ਅ. ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਦੰਪਤੀ ਪ੍ਰਾਣ ਸਭਰਵਾਲ-ਸ੍ਰੀਮਤੀ ਸੁਨੀਤਾ ਸਭਰਵਾਲ ਵਲੋਂ ਭਾਈ ਘਨੱਈਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਾਦਾ ਸਮਾਗਮ 'ਚ ਡਾ. ਐੱਸ. ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸਮਾਣਾ, 25 ਸਤੰਬਰ (ਗੁਰਦੀਪ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਇਕ ਔਰਤ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸਦਰ ਥਾਣਾ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਮਹਿਮਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

150 ਲੀਟਰ ਲਾਹਣ ਸਮੇਤ ਇਕ ਕਾਬੂ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਹੋਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ 'ਚ ਲਾਹਣ ਸਮੇਤ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ. ਮੋਹਣ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨ ਕਾਬੂ

ਬਨੂੜ, 25 ਸਤੰਬਰ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਦੋ ਕਾਰ ਸਵਾਰ ਨੌਜਵਾਨਾਂ ਨੂੰ 90 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ...

ਪੂਰੀ ਖ਼ਬਰ »

ਨਵਰਾਤਰਿਆਂ ਦੌਰਾਨ ਸ਼ਹਿਰ 'ਚ ਨਿਰਵਿਘਨ ਆਵਾਜਾਈ ਲਈ ਟ੍ਰੈਫ਼ਿਕ ਪਲਾਨ ਤਿਆਰ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-26 ਸਤੰਬਰ ਤੋਂ ਸ਼ੁਰੂ ਹੋ ਰਹੇ ਨਵਰਾਤਰਿਆਂ ਮੌਕੇ ਸ਼ਹਿਰ ਵਿਚ ਨਿਰਵਿਘਨ ਆਵਾਜਾਈ ਬਣਾਈ ਰੱਖਣ ਲਈ ਪਟਿਆਲਾ ਪੁਲਿਸ ਵਲੋਂ ਸ੍ਰੀ ਕਾਲੀ ਮਾਤਾ ਮੰਦਰ ਨੇੜਲੀਆਂ ਸੜਕਾਂ 'ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ 'ਚ ਅਮਨਦੀਪ ਕੌਰ ਵਾਸੀਆਨ ਜ਼ਿਲ੍ਹਾ ...

ਪੂਰੀ ਖ਼ਬਰ »

ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ

ਪਟਿਆਲਾ, 25 ਸਤੰਬਰ (ਅ.ਸ. ਆਹਲੂਵਾਲੀਆ)-ਪਿਛਲੇ 4 ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਜਿਥੇ ਸ਼ਹਿਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਜੋ ਪੱਕਣ ਲਈ ਤਿਆਰ ਸੀ ਉਸ ਦਾ ਵੀ ਇਸ ਮੀਂਹ ਨੇ ਕਾਫ਼ੀ ਨੁਕਸਾਨ ਕੀਤਾ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ਦੇਸ਼ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦਾ ਪ੍ਰੋ. ਬਡੂੰਗਰ ਨੇ ਕੀਤਾ ਸਵਾਗਤ

ਪਟਿਆਲਾ, 25 ਸਤੰਬਰ (ਅ. ਸ. ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਆਪਣੇ ਮਨ ਕੀ ਬਾਤ ਦੌਰਾਨ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਮੰਗੀ ਕਾਰ ਵਾਪਸ ਨਾ ਕਰਨ ਵਾਲੇ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੌੜ)-ਫ਼ੈਕਟਰੀ 'ਚ ਭਾਈਵਾਲ ਵਿਅਕਤੀ ਤੋਂ ਚਲਾਉਣ ਲਈ ਮੰਗੀ ਕਾਰ ਨੂੰ ਵਾਪਸ ਨਾ ਕਰਨ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਰਵਿੰਦਰ ਸਿੰਗਲਾ ਵਾਸੀ ਪਟਿਆਲਾ ਨੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਤਿੰਨ ਦਿਨਾਂ ਸਮਾਗਮ ਸਮਾਪਤ

ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ 47ਵਾਂ 3 ਦਿਨਾਂ ਸਰਬਹਿੰਦ ਸਾਲਾਨਾ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਨਾਇਆ ਗਿਆ | ਦੇਸ਼ ਭਰ ਤੋਂ 160 ਸੁਸਾਇਟੀਆਂ ਨੇ ਇਥੇ ਸ਼ਿਰਕਤ ਕੀਤੀ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰਾਂ ਨੂੰ ਦੇਣਗੀਆਂ ਮੰਗ ਪੱਤਰ-ਸਹੌਲੀ

ਨਾਭਾ, 25 ਸਤੰਬਰ (ਕਰਮਜੀਤ ਸਿੰਘ)-ਆਉਣ ਵਾਲੀ 27 ਸਤੰਬਰ ਨੂੰ ਪੰਜਾਬ ਦੀਆਂ ਸਮੁੱਚੀਆਂ ਪੰਥਕ ਜਥੇਬੰਦੀਆਂ ਮੁੱਖ ਮੰਤਰੀ ਪੰਜਾਬ ਦੇ ਨਾਮ ਸਮੁੱਚੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣਗੀਆਂ | ਇਸ ਸੰਬੰਧੀ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸੰਧੂ ਸਕੂਲ ਦੇ ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ 'ਚ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ 'ਚ ਹਿੱਸਾ ਲਿਆ ਤੇ ਵਧੀਆ ਪ੍ਰਦਰਸ਼ਨ ਕੀਤਾ, ਜਿਸ ਕਰ ਕੇ ਖੇਡ ...

ਪੂਰੀ ਖ਼ਬਰ »

32 ਪ੍ਰਾਣੀਆ ਨੂੰ ਕਰਵਾਇਆ ਅੰਮਿ੍ਤ ਸੰਚਾਰ

ਡਕਾਲਾ, 25 ਸਤੰਬਰ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਬਲਬੇੜਾ ਦੇ ਗੁਰਦੁਆਰਾ ਸੰਤ ਦਰਬਾਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਕਮੇਟੀ ਤੇ ਸਿੱਖ ਕੌਂਸਲ ਪੰਜਾਬ ਦੇ ਸਾਂਝੇ ਉਦਮ ਸਕਦਾ ਮੱਸਿਆ ਮੌਕੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ 32 ਪ੍ਰਾਣੀ ਅੰਮਿ੍ਤ ਪਾਨ ਕਰਕੇ ...

ਪੂਰੀ ਖ਼ਬਰ »

ਪ੍ਰਭਾਤ ਸਕੂਲ ਡਕਾਲਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਡਕਾਲਾ, 25 ਸਤੰਬਰ (ਪਰਗਟ ਸਿੰਘ ਬਲਬੇੜਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰਾਸ਼ਟਰੀ ਸਮੂਹ ਗਾਉਣ ਪ੍ਰਤੀਯੋਗਤਾ ਕਰਵਾਈ ਗਈ, ਜਿਸ 'ਚ ਤੀਹ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪ੍ਰਤੀਯੋਗਤਾ 'ਚ ਹਿੰਦੀ ਤੇ ਸੰਸਕਿ੍ਤ 'ਚ ਗਾਉਣ ਦੇ ਮੁਕਾਬਲੇ ਕਰਵਾਏ ਗਏ | ਸਕੂਲਾਂ ਨੂੰ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ ਮੌਕੇ 35 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ

ਪਟਿਆਲਾ, 25 ਸਤੰਬਰ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਅੰਮਿ੍ਤ ਸੰਚਾਰ ਦੌਰਾਨ 35 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ | ਪੰਜ ਪਿਆਰਿਆਂ ...

ਪੂਰੀ ਖ਼ਬਰ »

ਬਿਨਾਂ ਨੰਬਰ ਪਲੇਟਾਂ ਦੇ ਲਾਪ੍ਰਵਾਹੀ ਨਾਲ ਚੱਲ ਰਹੇ ਟਿੱਪਰਾਂ ਤੋਂ ਲੋਕ ਪੇਸ਼ਾਨ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ 'ਚੋਂ ਲੰਘਣ ਵਾਲੀ ਦਿੱਲੀ-ਜੰਮੂ-ਕੱਟੜਾ ਐਕਸਪੈੱ੍ਰਸ ਸੜਕ ਦੇ ਨਿਰਮਾਣ ਲਈ ਮਿੱਟੀ ਪਾਉਣ ਵਾਲੇ ਬਿਨਾਂ ਨੰਬਰ ਪਲੇਟਾਂ ਤੋਂ ਚੱਲ ਰਹੇ ਟਿੱਪਰਾਂ ਤੋਂ ਲੋਕ ਕਾਫੀ ਪ੍ਰੇਸ਼ਾਨ ਹਨ | ਪਰ ਲੱਗਦਾ ਹੈ ਕਿ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਮਦਦ ਕਰਕੇ ਪਰਾਲੀ ਦਾ ਮਸਲਾ ਹੱਲ ਕਰੇ-ਬਹਿਰੂ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਰੁਕ ਰੁਕ ਕੇ ਪੈ ਰਹੀ ਬਾਰਿਸ਼ ਕਾਰਨ ਜੀਰੀ ਦੀਆਂ ਅਗੇਤੀਆਂ ਕਿਸਮਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਮਦਦ ਕਰਕੇ ਪਰਾਲੀ ਦਾ ਮਸਲਾ ਹੱਲ ਕਰੇ-ਬਹਿਰੂ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਰੁਕ ਰੁਕ ਕੇ ਪੈ ਰਹੀ ਬਾਰਿਸ਼ ਕਾਰਨ ਜੀਰੀ ਦੀਆਂ ਅਗੇਤੀਆਂ ਕਿਸਮਾਂ ...

ਪੂਰੀ ਖ਼ਬਰ »

ਝੋਨੇ ਦੇ ਖੇਤਾਂ 'ਚ ਖੜ੍ਹੇ ਬਾਰਿਸ਼ ਦੇ ਪਾਣੀ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਜਿਨ੍ਹਾਂ ਜ਼ਮੀਨਾਂ 'ਚ ਬਾਰਿਸ਼ ਦਾ ਪਾਣੀ ਖੜ੍ਹ ਗਿਆ ਹੈ ਉਨ੍ਹਾਂ ਖੇਤਾਂ 'ਚ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਹੈ ਤੇ ਉਥੇ ਜ਼ਿਆਦਾ ਨੁਕਸਾਨ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਸਮੇਂ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਕਰਹਾਲੀ ਸਾਹਿਬ ਅੱਗੇ ਖੜ੍ਹੇ ਬਰਸਾਤੀ ਪਾਣੀ ਕਾਰਨ ਸੰਗਤਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ

ਡਕਾਲਾ, 25 ਸਤੰਬਰ (ਪਰਗਟ ਸਿੰਘ ਬਲਬੇੜਾ)-ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਜਿਥੇ ਹਰ ਪਾਸੇ ਜਲ-ਥਲ ਕੀਤਾ ਹੋਇਆ ਹੈ ਉਥੇ ਹੀ ਨੇੜਲੇ ਗੁਰਦੁਆਰਾ ਕਰਹਾਲੀ ਸਾਹਿਬ ਦੀ ਮੇਨ ਡਿਓੜੀ ਸਾਹਮਣੇ ਸੜਕ 'ਤੇ ਖੜ੍ਹੇ ਪਾਣੀ ਨਾਲ ਸੰਗਤਾਂ ਨੂੰ ਵੀ ਗੁਰੂ ਘਰ ਜਾਣ ਸਮੇਂ ...

ਪੂਰੀ ਖ਼ਬਰ »

ਰਾਜ ਪੁਰਸਕਾਰੀ ਗੁਰਮੀਤ ਸਿੰਘ ਦਾ ਬਲਾਕ ਭਾਦਸੋਂ-2 ਵਲੋਂ ਸਨਮਾਨ

ਭਾਦਸੋਂ, 25 ਸਤੰਬਰ (ਪ੍ਰਦੀਪ ਦੰਦਰਾਲਾ)-ਸਿੱਖਿਆ ਦੇ ਖੇਤਰ ਵਿਚ ਬੇਮਿਸਾਲ ਸੇਵਾਵਾਂ ਨਿਭਾਉਣ ਬਦਲੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਭਾਦਸੋਂ-2 ਵਲੋਂ ਰਾਜ ਪੁਰਸਕਾਰੀ ਗੁਰਮੀਤ ਸਿੰਘ ਨਿਰਮਾਣ ਤੇ ਉਨ੍ਹਾਂ ਦੇ ਪਤਨੀ ਸ੍ਰੀਮਤੀ ਸਗਨਦੀਪ ਕੌਰ ਦਾ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਅੰਡਰਬਿ੍ਜ ਤੇ ਓਵਰਬਿ੍ਜ ਹੇਠਾਂ ਫਸੇ ਵਾਹਨ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਬੀਤੇ ਦੋ ਦਿਨਾਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਥੋਂ ਦੇ ਅੰਡਰ ਬਿ੍ਜ 'ਚ ਪੰਜ-ਪੰਜ ਫੁੱਟ ਦੇ ਕਰੀਬ ਪਾਣੀ ਭਰ ਗਿਆ ਹੈ | ਇਸ ਅੰਡਰਬਿ੍ਜ 'ਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਵੀ ਪੰਪ ਵਗ਼ੈਰਾ ਨਹੀਂ ਲਾਇਆ ਗਿਆ ਜਿਸ ਕਾਰਨ ਬਾਰਿਸ਼ ...

ਪੂਰੀ ਖ਼ਬਰ »

ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਨਰਿੰਦਰ ਮੋਦੀ ਦਾ ਧੰਨਵਾਦ-ਕੋਹਲੀ

ਪਟਿਆਲਾ, 25 ਸਤੰਬਰ (ਅ. ਸ. ਆਹਲੂਵਾਲੀਆ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 'ਮਨ ਕੀ ਬਾਤ' ਦੌਰਾਨ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੀ ਗੱਲ ਪੰਜਾਬੀਆਂ ਹੀ ਨਹੀਂ ਦੇਸ਼ਵਾਸੀਆਂ ਨੂੰ ਖ਼ੁਸ਼ ਕੀਤਾ ਹੈ | ਸਿੱਖਾਂ ਵਲੋਂ ਉੱਠੀ ਕਿਸੇ ...

ਪੂਰੀ ਖ਼ਬਰ »

ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਨੁਕਸਾਨ ਦਾ ਅੰਦੇਸ਼ਾ

ਸੰਘੋਲ, 25 ਸਤੰਬਰ (ਪਰਮਵੀਰ ਸਿੰਘ ਧਨੋਆ)-ਲਗਾਤਾਰ ਪਏ ਬੇਮੌਸਮੀ ਮੀਂਹ ਨੇ ਕਿਸਾਨਾਂ ਲਈ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ | ਤਿਆਰ ਫ਼ਸਲ ਦੇ ਨੁਕਸਾਨ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ | ਕਿਸਾਨ ਪਹਿਲਾਂ ਹੀ ਚਾਈਨਾ ਵਾਇਰਸ ਕਾਰਨ ਮੁਸੀਬਤ 'ਚ ਸਨ ਤੋਂ ਮੀਂਹ ...

ਪੂਰੀ ਖ਼ਬਰ »

ਕੇਅਰ ਸੈਂਟਰ ਸਰਹਿੰਦ 'ਚ ਆਯੁਰਵੈਦਿਕ ਚੈੱਕਅਪ ਕੈਂਪ ਕੱਲ੍ਹ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਨਰ ਸੇਵਾ ਨਰਾਇਣ ਸੇਵਾ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਤੇ ਬਾਬਾ ਬੁੱਢਾ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਫ਼ਤਹਿਗੜ੍ਹ ਸਾਹਿਬ ਵਲੋਂ ਆਗਾਮੀ 27 ਸਤੰਬਰ ਨੂੰ ਦੁਪਹਿਰ 3 ਵਜੇ ਪਟਿਆਲਾ ਬਾਈ ਪਾਸ ਰੋਡ ਸਥਿਤ ਤਾਜ ...

ਪੂਰੀ ਖ਼ਬਰ »

ਵਿਧਾਇਕ ਰਾਏ ਨੇ ਪਿੰਡ ਭਮਾਰਸੀ ਬੁਲੰਦ ਦੀ ਧਰਮਸ਼ਾਲਾ ਨੂੰ ਦਿੱਤਾ 3 ਲੱਖ ਦਾ ਚੈੱਕ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਵਾਲੇ ਫ਼ੈਸਲੇ ਦਾ ਜਿਥੇ ਪੰਜਾਬ ਸਰਕਾਰ ਸਵਾਗਤ ਕਰਦੀ ਹੈ, ਉਥੇ ਹੀ ਉਮੀਦ ਕਰਦੇ ਹਾਂ ਕਿ ਕੇਂਦਰ ਹਮੇਸ਼ਾ ਇਸੇ ਤਰ੍ਹਾਂ ...

ਪੂਰੀ ਖ਼ਬਰ »

ਬਾਬਾ ਮਹਿੰਦਰ ਸਿੰਘ ਖ਼ਾਲਸਾ, ਸੰਤ ਗਿਆਨੀ ਕਰਤਾਰ ਸਿੰਘ ਭਿੰਡਰਾਂਵਾਲੇ ਅਵਾਰਡ ਨਾਲ ਸਨਮਾਨਿਤ

ਭੜੀ, 25 ਸਤੰਬਰ (ਭਰਪੂਰ ਸਿੰਘ ਹਵਾਰਾ)-ਭਾਈ ਨੱਥਾ ਭਾਈ ਅਬਦੁੱਲਾ ਜੀ ਅੰਤਰਰਾਸ਼ਟਰੀ ਢਾਡੀ ਵਲੋਂ ਗੁਰਦੁਆਰਾ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁ: ਸ਼ਹੀਦ ਬੁੰਗਾ ਸਾਹਿਬ (ਗੁਰਮਤਿ ਵਿਦਿਆਲਾ) ਪਿੰਡ ਭੜੀ ਦੇ ਸੰਚਾਲਕ ਸੰਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਾਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸਸਕਾਰ ਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸਮੂਹ ਸੰਗਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ...

ਪੂਰੀ ਖ਼ਬਰ »

ਬਰਸਾਤ ਨਾਲ ਨੁਕਸਾਨੀ ਫ਼ਸਲ ਦਾ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ-ਗੁਰਦੇਵ ਸੌਂਟੀ

ਅਮਲੋਹ, 25 ਸਤੰਬਰ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਅਮਲੋਹ ਦੇ ਪ੍ਰਧਾਨ ਗੁਰਦੇਵ ਸਿੰਘ ਸੌਂਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੀ ਭਾਰੀ ਬਰਸਾਤ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਵੇਗਾ ਤੇ ਜਦੋਂ ਹੁਣ ...

ਪੂਰੀ ਖ਼ਬਰ »

ਹਵਾਈ ਅੱਡੇ ਦਾ ਨਾਂਅ 'ਸ਼ਹੀਦ ਭਗਤ ਸਿੰਘ' ਦੇ ਨਾਂਅ ਰੱਖਿਆ ਜਾਣਾ ਸ਼ਲਾਘਾਯੋਗ-ਦੀਵਾਨਾ

ਸੰਘੋਲ, 25 ਸਤੰਬਰ (ਪਰਮਵੀਰ ਸਿੰਘ ਧਨੋਆ)-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ 'ਸ਼ਹੀਦ ਭਗਤ ਸਿੰਘ' ਦੇ ਨਾਂਅ 'ਤੇ ਰੱਖਿਆ ਜਾਣਾ ਸ਼ਲਾਘਾਯੋਗ ਕਾਰਜ ਹੈ ਤੇ ਇਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਐਡ. ...

ਪੂਰੀ ਖ਼ਬਰ »

ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਸ਼ਲਾਘਾਯੋਗ ਕਦਮ-ਭੱਟੀ

ਫ਼ਤਹਿਗੜ੍ਹ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ...

ਪੂਰੀ ਖ਼ਬਰ »

ਸ੍ਰੀ ਸੰੁਦਰ ਕਾਂਡ ਦੇ ਪਾਠ ਨਾਲ ਹੋਈ ਰਾਮ ਲੀਲ੍ਹਾ ਦੀ ਸ਼ੁਰੂਆਤ

ਅਮਲੋਹ, 25 ਸਤੰਬਰ (ਕੇਵਲ ਸਿੰਘ)-ਸ੍ਰੀ ਰਾਮ ਕਲਾ ਮੰਚ ਅਮਲੋਹ ਵਲੋਂ ਰਾਮਲੀਲ੍ਹਾ ਦਾ ਆਯੋਜਨ ਪਬਲਿਕ ਸਰਾਏ 'ਚ ਕੀਤਾ ਜਾ ਰਿਹਾ, ਜਿਸ ਦੀ ਸ਼ੁਰੂਆਤ ਸ੍ਰੀ ਸੰੁਦਰ ਕਾਂਡ ਦੇ ਪਾਠ ਨਾਲ ਹੋਈ, ਜਿਸ 'ਚ ਵਿਨੈ ਪੁਰੀ ਚੇਅਰਮੈਨ ਸ੍ਰੀ ਸੀਤਲਾ ਮਾਤਾ ਵੈੱਲਫੇਅਰ ਟਰੱਸਟ ਅਮਲੋਹ ਤੇ ਉਨ੍ਹਾਂ ਦੀ ਧਰਮ ਪਤਨੀ ਪੂਜਾ ਪੁਰੀ ਵਲੋਂ ਬਾਲਾ ਜੀ ਮਹਾਰਾਜ ਦਾ ਗੁਣਗਾਨ ਕੀਤਾ ਗਿਆ ਤੇ ਨੌਜਵਾਨਾਂ ਨੂੰ ਹਨੂੰਮਾਨ ਚਾਲੀਸਾ ਦਾ ਪਾਠ ਹਰ ਰੋਜ਼ ਕਰਨ ਦੀ ਪੇ੍ਰਰਨਾ ਵੀ ਦਿੱਤੀ ਉਨ੍ਹਾਂ ਗਣੇਸ਼ ਵੰਦਨਾ ਨਾਲ ਸ਼ੁਰੂਆਤ ਕਰ ਸ੍ਰੀ ਰਾਮ ਜੀ ਦੀ ਸੈਨਾ, ਮੇਰੇ ਪਿਆਰੇ ਰਾਮ ਜੀ ਤੇ ਗੁਰੂ ਵੰਦਨਾ ਆਦਿ ਭਜਨ ਗਾ ਮਾਹੌਲ ਨੂੰ ਭਗਤੀ ਪੂਰਨ ਕਰ ਦਿੱਤਾ ਮੰਚ ਦੇ ਪ੍ਰਧਾਨ ਗੁਲਸ਼ਨ ਤੱਗੜ ਨੇ ਵੀ ਪ੍ਰੇਰਨਾਦਾਇਕ ਭਜਨ ਗਾਏ | ਇਸ ਮੌਕੇ ਵਿਨੈ ਪੁਰੀ ਨੇ ਕਿ ਰਾਮਲੀਲ੍ਹਾ ਦਾ ਮੰਚਨ ਕਰਵਾਉਣਾ ਇਕ ਵਧੀਆ ਉਪਰਾਲਾ ਹੈ | ਇਸ ਨਾਲ ਨੌਜਵਾਨ ਤੇ ਬੱਚੇ ਆਪਣੀ ਸਭਿਆਚਾਰ ਨੂੰ ਜਾਣ ਸਕਣਗੇ ਤੇ ਇਸ ਨਾਲ ਜੁੜ ਸਕਣਗੇ | ਪਾਠ ਉਪਰੰਤ ਰਾਮ ਭਗਵਾਨ ਤੇ ਬਾਲਾ ਜੀ ਦੀ ਆਰਤੀ ਉਤਾਰੀ ਗਈ | ਇਸ ਮੌਕੇ ਮੰਚ ਦੇ ਪ੍ਰਧਾਨ ਗੁਲਸ਼ਨ ਤੱਗੜ, ਮਹਿੰਦਰਪਾਲ ਲੁਟਾਵਾ, ਜੀਤਾ ਲੁਟਾਵਾ, ਸੋਨੂ ਧੱਮੀ, ਕੇਵਲ ਗਰਗ, ਰਿੰਕਨ ਅਰੋੜਾ, ਆਸ਼ੀਸ਼ ਤੱਗੜ, ਸੁਭਾਸ਼ ਜੋਸ਼ੀ, ਗੁਰਮੀਤ ਸਿੰਘ, ਵੀਰੂ, ਜਸ਼ਨ, ਬੁੱਧਰਾਮ ਤੇ ਲਵੀ ਪਜਨੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਵਿਦਿਆਰਥੀਆਂ ਦੀ ਅਧਿਆਤਮਕ ਪ੍ਰਫੁੱਲਤਾ ਲਈ ਮਾਤਾ ਗੁਜਰੀ ਸਟੱਡੀ ਸਰਕਲ ਦਾ ਗਠਨ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2022-23 ਲਈ ਮਾਤਾ ਗੁਜਰੀ ਸਟੱਡੀ ਸਰਕਲ ਦਾ ਗਠਨ ਕਰਨ ਲਈ ਮਹਾਰਾਣੀ ਜ਼ਿੰਦਾ ਸੋਸ਼ਲ ਸਾਇੰਸਿਜ਼ ਬਲਾਕ 'ਚ ਵਿਦਿਆਰਥੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ | ਮੀਟਿੰਗ 'ਚ ਮੋਹਰੀ ਹੋ ਕੇ ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਬਰਸਾਤ ਨੇ ਕਿਸਾਨਾਂ ਲਈ ਚਿੰਤਾ ਵਧਾਈ-ਭਟੇੜੀ, ਡਡਿਆਣਾ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਯੂਥ ਇਕਾਈ ਦੇ ਪ੍ਰਧਾਨ ਜਰਨੈਲ ਸਿੰਘ ਭਟੇੜੀ ਤੇ ਜ਼ਿਲ੍ਹਾ ਸਰਪ੍ਰਸਤ ਕਰਨੈਲ ਸਿੰਘ ਡਡਿਆਣਾ ਨੇ ਕਿਹਾ ਹੈ ਪਹਿਲਾਂ ਕਣਕ ਦੇ ਘੱਟ ਝਾੜ ਫਿਰ ਲੰਪੀ ਸਕਿਨ ਦੀ ਬਿਮਾਰੀ ਕਾਰਨ ਪਈ ...

ਪੂਰੀ ਖ਼ਬਰ »

ਭਗਵਾਨ ਰਾਮ ਦੀਆਂ ਸਿੱਖਿਆਵਾਂ 'ਤੇ ਅਮਲ ਜ਼ਰੂਰੀ-ਜਸਬੀਰ ਢਿੱਲੋਂ

ਬਸੀ ਪਠਾਣਾਂ, 25 ਸਤੰਬਰ (ਰਵਿੰਦਰ ਮੌਦਗਿਲ)-ਸ੍ਰੀ ਰਾਮ ਨਾਟਕ ਤੇ ਸੋਸ਼ਲ ਕਲੱਬ ਬਸੀ ਪਠਾਣਾਂ ਦੇ ਕਲਾਕਾਰਾਂ ਵਲੋਂ ਮੰਚ 'ਤੇ ਬਿਹਤਰੀਨ ਢੰਗ ਨਾਲ ਪੇਸ਼ ਕੀਤੀ ਜਾ ਰਹੀ ਸ੍ਰੀ ਰਾਮ ਦੀ ਲੀਲ੍ਹਾ ਦੇਖਣ ਲਈ ਜ਼ਿਲ੍ਹਾ ਭਲਾਈ ਅਫ਼ਸਰ ਜਸਬੀਰ ਸਿੰਘ ਢਿੱਲੋਂ ਨੇ ਬਤੌਰ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX