ਤਾਜਾ ਖ਼ਬਰਾਂ


ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  20 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  27 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  51 minutes ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  55 minutes ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 1 hour ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 1 hour ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  36 minutes ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 1 hour ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਮੋਗਾ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਜਾਵੇਗਾ-ਡੀ. ਸੀ.

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਇਸ ਵਾਰ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੁਬਾਰਕ ਮੌਕੇ 'ਤੇ ਵੱਖ-ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਕੀਤੀਆਂ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤਵਾਲ, 25 ਸਤੰਬਰ (ਹਰਦੇਵ ਸਿੰਘ ਮਾਨ)-ਗੁਰਦੁਆਰਾ ਪੜਾਓ ਸਾਹਿਬ ਪਾਤਿਸ਼ਾਹੀ ਛੇਵੀਂ ਮਟਵਾਣੀ ਤੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਲਾਕਾ ਵਾਸੀ ਸੰਗਤਾਂ ਦੇ ...

ਪੂਰੀ ਖ਼ਬਰ »

ਖੇਤੀ ਮੋਟਰਾਂ ਦੀਆਂ ਕੇਬਲਾਂ ਲਾਹੁਣ ਵਾਲਾ ਚੋਰ ਗਰੋਹ ਕਾਬੂ

ਨਿਹਾਲ ਸਿੰਘ ਵਾਲਾ, 25 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੁਲਿਸ ਚੌਕੀ ਬਿਲਾਸਪੁਰ ਵਲੋਂ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਪਿਛਲੇ ਦਿਨਾਂ ਵਿਚ ਕਿਸਾਨਾਂ ਦੀਆਂ ਖੇਤੀ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲੇ ਇਕ ਤਿੰਨ ...

ਪੂਰੀ ਖ਼ਬਰ »

ਨਰਾਤਿਆਂ ਨੂੰ ਸਮਰਪਿਤ ਸ਼ਹਿਰ 'ਚ ਕੱਢੀ ਸ਼ੋਭਾ ਯਾਤਰਾ

ਮੋਗਾ, 25 ਸਤੰਬਰ (ਅਸ਼ੋਕ ਬਾਂਸਲ)-ਹਰ ਸਾਲ ਦੀ ਤਰ੍ਹਾਂ ਮੇਲੇ ਮਈਆ ਦੇ ਨਾਮ 'ਤੇ ਮਾਤਾ ਦੇ ਨਰਾਤਿਆਂ ਦੌਰਾਨ ਅਨਮੋਲ ਵੈੱਲਫੇਅਰ ਕਲੱਬ ਮੋਗਾ ਵਲੋਂ ਲਾਲਾ ਲਾਲ ਚੰਦ ਦੀ ਧਰਮਸ਼ਾਲਾ ਵਿਖੇ ਮਾਤਾ ਦੀਆਂ ਚੌਂਕੀਆਂ ਕਰਵਾਈਆਂ ਜਾਂਦੀਆਂ ਹਨ ਇਨ੍ਹਾਂ ਚੌਕੀਆਂ ਵਿਚ ਤੇਰਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਵੱਖ-ਵੱਖ ਥਾਵਾਂ 'ਤੋਂ ਚਾਰ ਵਿਅਕਤੀ ਕਾਬੂ

ਮੋਗਾ, 25 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ, 300 ਨਸ਼ੀਲੀਆਂ ਗੋਲੀਆਂ ਅਤੇ 12 ਬੋਤਲਾਂ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਐਂਟੀਨਾਰਕੋਟਿਡ ਡਰੱਗ ਸੈਲ ...

ਪੂਰੀ ਖ਼ਬਰ »

ਨੂਰ ਕਲੀਨਿਕ ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੂਰ ਕਲੀਨਿਕ ਮੋਗਾ ਵਲੋਂ ਡਾਕਟਰ ਲਖਵਿੰਦਰ ਸਿੰਘ ਡਰੋਲੀ ਭਾਈ ਦੀ ਅਗਵਾਈ ਵਿਚ 26 ਸਤੰਬਰ ਦਿਨ ਸੋਮਵਾਰ ਨੂੰ ਗੁਰੂ ਰਾਮਦਾਸ ਨਗਰ ਗਲੀ ਨੰਬਰ 3, ਮੋਗਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿਚ ...

ਪੂਰੀ ਖ਼ਬਰ »

83ਵਾਂ ਸ਼ੂਗਰ ਜਾਂਚ ਕੈਂਪ ਲਗਾਇਆ

ਮੋਗਾ, 25 ਸਤੰਬਰ (ਅਸ਼ੋਕ ਬਾਂਸਲ)-ਸ਼ੂਗਰ ਚੇਤਨਾ ਸੋਸਾਇਟੀ ਮੋਗਾ ਵਲੋਂ ਮਾਤਾ ਸੁਦੇਸ਼ ਰਾਣਾ ਦੀ ਯਾਦ ਨੂੰ ਸਮਰਪਿਤ ਤਿੰਨ ਮਹੀਨਿਆਂ ਦੀ ਸ਼ੂਗਰ ਜਾਂਚ ਦਾ ਕੈਂਪ ਮੋਗਾ ਦੇ ਗੀਤਾ ਭਵਨ ਚੌਕ ਵਿਖੇ ਲਾਲ ਪੈਥ ਲੈਬ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਵਿਚ 71 ਮਰੀਜ਼ਾਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ

ਸਮਾਲਸਰ, 25 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਰੋਡੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਆਦਿ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਭਾਈ ਲਾਲੋ ਦਾ ਜਨਮ ਦਿਵਸ ਸਮਾਗਮ 2 ਨੂੰ

ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)-ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ ਪ੍ਰਧਾਨ ਮੁਕੰਦ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਿੱਖ ਸੇਵਕ ਭਾਈ ਲਾਲੋ ਦਾ ਜਨਮ ਦਿਵਸ 2 ਅਕਤੂਬਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾ ਰਿਹੈ-ਡਾ. ਸਿੱਧੂ

ਕੋਟ ਈਸੇ ਖਾਂ, 25 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ ਡਾ. ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਲਵਲੀਨ ਸਿੰਘ ਸਿੱਧੂ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਨੇ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਬਾਘਾ ਪੁਰਾਣਾ, 25 ਸਤੰਬਰ (ਕਿ੍ਸ਼ਨ ਸਿੰਗਲਾ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਘੋਲੀਆਂ ਕਲਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੂਰਲ ਐਨ.ਜੀ.ਓ. ਕਲੱਬ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਦਾਤਾ ਪੱਤੀ ਵਿਚਲੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸੰਤ ਵਿਸਾਖਾ ਸਿੰਘ ਦੇ ਬਰਸੀ ਸਮਾਗਮ 'ਚ ਸਹਿਯੋਗ ਦੇਣ ਲਈ ਸੰਗਤਾਂ ਦਾ ਧੰਨਵਾਦ ਕੀਤਾ

ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮਹਾਨ ਤਪੱਸਵੀ ਸੰਤ ਬਾਬਾ ਵਿਸਾਖਾ ਸਿੰਘ ਦੀ 54ਵੀਂ ਬਰਸੀ ਜੋ ਕਿ ਬੀਤੇ ਦਿਨੀਂ ਐਨ.ਆਰ.ਆਈ. ਵੀਰਾਂ, ਕਲੱਬਾਂ, ਪਿੰਡ ਵਾਸੀਆਂ, ਗਰਾਮ ਪੰਚਾਇਤ ਅਤੇ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਸਥਾਨਕ ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਸਵ: ਗੁਰਪ੍ਰੀਤ ਗਾਂਧੀ ਦੀ ਯਾਦ 'ਚ ਰਾਸ਼ੀ ਭੇਟ

ਬੱਧਨੀ ਕਲਾਂ, 25 ਸਤੰਬਰ (ਸੰਜੀਵ ਕੋਛੜ)-ਪਿੰਡ ਦੌਧਰ ਵਿਖੇ ਜ਼ੋਰਾ ਸਿੰਘ ਸਿੱਧੂ, ਚਮਕੌਰ ਸਿੰਘ ਮਨੀਲਾ ਅਤੇ ਗੁਰਮੀਤ ਸਿੰਘ ਆਸਟ੍ਰੇਲੀਆ ਵਲੋਂ ਸਾਂਝੇ ਤੌਰ 'ਤੇ ਸਵ: ਗੁਰਪ੍ਰੀਤ ਸਿੰਘ ਗਾਂਧੀ ਫੁੱਟਬਾਲ ਖਿਡਾਰੀ ਅਤੇ ਸਮਾਜ ਸੇਵੀ ਦੀ ਨਿੱਘੀ ਯਾਦ ਵਿਚ 51 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਮੋਗਾ ਏਜੰਸੀ ਵਲੋਂ ਕਿਸਾਨ ਮੇਲੇ 'ਤੇ ਕਬੋਟਾ ਟਰੈਕਟਰ ਬਣਿਆ ਪਹਿਲੀ ਪਸੰਦ

ਮੋਗਾ, 25 ਸਤੰਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਦੁਸਾਂਝ ਰੋਡ ਵਿਖੇ ਕਿਸਾਨਾਂ ਦੀਆਂ ਸਹੂਲਤਾਂ ਲਈ ਖੋਲਿ੍ਹਆ ਗਿਆ ਕਬੋਟਾ ਕੰਪਨੀ ਦੇ ਸ਼ੋਅਰੂਮ ਵਲੋਂ ਲੁਧਿਆਣਾ ਵਿਖੇ ਐਗਰੀਕਲਚਰ ਯੂਨੀਵਰਸਿਟੀ ਵਿਖੇ ਚੱਲ ਰਹੇ ਕਿਸਾਨ ਮੇਲੇ ਦੌਰਾਨ ਕੰਪਨੀ ਦੇ ਮੈਨੇਜਿੰਗ ...

ਪੂਰੀ ਖ਼ਬਰ »

ਠੇਕੇਦਾਰ ਜਸਕਰਨ ਸਿੰਘ ਜੱਸੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਾਘਾ ਪੁਰਾਣਾ, 25 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਜਸਕਰਨ ਸਿੰਘ ਜੱਸੀ ਠੇਕੇਦਾਰ ਅਤੇ ਗੁਰਚਰਨ ਸਿੰਘ ਯੋਧਾ ਜਿਨ੍ਹਾਂ ਦੇ ਪਿਤਾ ਸੋਹਣ ਸਿੰਘ (ਸੁੰਦਰ ਮਹਿਲੇਕੇ) 67 ਸਾਲ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਦਾ ...

ਪੂਰੀ ਖ਼ਬਰ »

ਐਕਸਪਰਟ ਇਮੀਗ੍ਰੇਸ਼ਨ ਐਂਡ ਆਈਲਟਸ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਬਾਘਾ ਪੁਰਾਣਾ, 25 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ 'ਚ ਕੋਟਕਪੂਰਾ ਰੋਡ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਨਾਲ ਸਥਿਤ ਇਲਾਕੇ ਦੀ ਨਾਮਵਰ ਐਕਸਪਰਟ ਇਮੀਗ੍ਰੇਸ਼ਨ ਐਂਡ ਆਈਲਟਸ ਸੰਸਥਾ ਤੋਂ ਵਿਦਿਆਰਥੀ ਮਨ ਚਾਹੇ ਬੈਂਡ ਸਕੋਰ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਸੰਸਥਾ ਦੇ ਡਾਇਰੈਕਟਰ ਵਿਜੈ ਗੋਇਲ ਅਤੇ ਚੇਅਰਮੈਨ ਦੇਵਾਂਸ਼ ਗੋਇਲ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਅਤੇ ਤਜਰਬੇਕਾਰ ਸਟਾਫ਼ ਦੁਆਰਾ ਆਧੁਨਿਕ ਢੰਗ ਨਾਲ ਆਈਲਟਸ ਦੀ ਦਿੱਤੀ ਕੋਚਿੰਗ ਸਦਕਾ ਵਿਦਿਆਰਥਣ ਸੰਦੀਪ ਕੌਰ ਪੁੱਤਰੀ ਮੋਦਨ ਸਿੰਘ ਵਾਸੀ ਵਾਂਦਰ ਨੇ ਸਿਰਫ਼ 17 ਦਿਨਾਂ 'ਚ ਹੀ ਲਿਸਨਿੰਗ 'ਚ 7.5 ਬੈਂਡ, ਰੀਡਿੰਗ 'ਚ 6.5 ਬੈਂਡ, ਰਾਈਟਿੰਗ 'ਚ 6.5 ਬੈਂਡ, ਸਪੀਕਿੰਗ 'ਚ 6 ਬੈਂਡ ਅਤੇ ਓਵਰਆਲ 6.5 ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕੀਤਾ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸੰਸਥਾ ਹਮੇਸ਼ਾ ਯਤਨਸ਼ੀਲ ਹੈ |

ਖ਼ਬਰ ਸ਼ੇਅਰ ਕਰੋ

 

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੋਗਾ ਪਹੁੰਚੋ-ਡਾ. ਧੂੜਕੋਟ

ਧਰਮਕੋਟ, 25 ਸਤੰਬਰ (ਪਰਮਜੀਤ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਇੱਥੇ ਡਾ. ਮੇਜਰ ਸਿੰਘ ਸਰਪ੍ਰਸਤ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਭਾਈ ਲਾਲੋ ਦਾ ਜਨਮ ਦਿਵਸ ਸਮਾਗਮ 2 ਨੂੰ

ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)-ਭਾਈ ਲਾਲੋ ਜੀ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ ਪ੍ਰਧਾਨ ਮੁਕੰਦ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਿੱਖ ਸੇਵਕ ਭਾਈ ਲਾਲੋ ਦਾ ਜਨਮ ਦਿਵਸ 2 ਅਕਤੂਬਰ ...

ਪੂਰੀ ਖ਼ਬਰ »

ਪੰਡਿਤ ਦੀਨ ਦਯਾਲ ਉਪਾਧਿਆਏ ਦੀ ਜੈਅੰਤੀ ਮੌਕੇ ਸਮਾਗਮ ਕਰਵਾਇਆ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੋਂ ਆਰੰਭ ਹੋਏ ਸੇਵਾ ਪੰਦ੍ਹਰਵਾੜਾ ਸਮਾਗਮਾਂ ਦੌਰਾਨ ਅੱਜ ਰਾਜ ਸ੍ਰੀ ਪੰਡਿਤ ਦੀਨ ਦਯਾਲ ਉਪਾਧਿਆਏ ਦੇ ਜਨਮ ਦਿਨ ਨੂੰ ਸਮਰਪਣ ਦਿਵਸ ਵਜੋਂ ਮਨਾਇਆ ਗਿਆ | ਸਾਬਕਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਮੋਹਾਲੀ ਦੇ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਕਰਨਾ ਪੰਜਾਬੀਆਂ ਲਈ ਮਾਣ ਵਾਲੀ ਗੱਲ-ਰਵੀ ਗਰੇਵਾਲ

ਮੋਗਾ, 25 ਸਤੰਬਰ (ਗੁਰਤੇਜ ਸਿੰਘ)-ਪੰਜਾਬ ਵਾਸੀਆਂ ਦੀ ਇਹ ਚਿਰੋਕਣੀ ਮੰਗ ਸੀ ਕਿ ਦੇਸ਼ ਦੀ ਆਜ਼ਾਦੀ ਦੇ ਮਹਾਂਨਾਇਕ ਮੰਨੇ ਜਾਂਦੇ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਮੋਹਾਲੀ ਏਅਰਪੋਰਟ ਦਾ ਨਾਂਅ ਰੱਖਿਆ ਜਾਵੇ ਜਿਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਗਠਨ ਜਲਦ ਹੀ-ਮੱਖਣ ਬਰਾੜ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੀ ਅਹਿਮ ਮੀਟਿੰਗ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਗੁਰਦੁਆਰਾ ਬੀਬੀ ਕਾਹਨ ਕੌਰ ਦੇ ਸਥਾਨ 'ਤੇ ਹੋਈ ਜਿਸ ਦੌਰਾਨ ਸੀਨੀਅਰ ਆਗੂ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ੈਲਰ ਦੀ ਕੰਧ ਡਿੱਗੀ

ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਿਸ਼ਨਪੁਰਾ ਕਲਾਂ ਤੋਂ ਫ਼ਤਿਹਪੁਰ ਰੋਡ 'ਤੇ ਸਥਿਤ ਰਾਧੇ ਕਿ੍ਸਨਾ ਰਾਈਸ ਮਿੱਲਰਜ਼ ਦੀ ਮੀਂਹ ਪੈਣ ਨਾਲ ਕੰਧ ਡਿੱਗਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਸ਼ੈਲਰ ਮਾਲਕ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਡੀ. ਟੀ. ਐਫ. ਦੀ ਬਲਾਕ ਕਮੇਟੀ ਭੰਗ

ਨਿਹਾਲ ਸਿੰਘ ਵਾਲਾ, 25 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਬਲਾਕ ਨਿਹਾਲ ਸਿੰਘ ਵਾਲਾ ਕਮੇਟੀ ਦੀ ਮੀਟਿੰਗ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪ੍ਰਧਾਨ ਅਮਨਦੀਪ ਮਾਛੀਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ...

ਪੂਰੀ ਖ਼ਬਰ »

ਪੰਡਿਤ ਦੀਨ ਦਯਾਲ ਉਪਾਧਿਆਏ ਦੀ ਜੈਅੰਤੀ ਮੌਕੇ ਸਮਾਗਮ ਕਰਵਾਇਆ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੋਂ ਆਰੰਭ ਹੋਏ ਸੇਵਾ ਪੰਦ੍ਹਰਵਾੜਾ ਸਮਾਗਮਾਂ ਦੌਰਾਨ ਅੱਜ ਰਾਜ ਸ੍ਰੀ ਪੰਡਿਤ ਦੀਨ ਦਯਾਲ ਉਪਾਧਿਆਏ ਦੇ ਜਨਮ ਦਿਨ ਨੂੰ ਸਮਰਪਣ ਦਿਵਸ ਵਜੋਂ ਮਨਾਇਆ ਗਿਆ | ਸਾਬਕਾ ...

ਪੂਰੀ ਖ਼ਬਰ »

ਸੰਤ ਬਾਬਾ ਕਾਰਜ ਸਿੰਘ ਜੀਦੜੇ ਵਾਲਿਆਂ ਦੀ ਬਰਸੀ ਮਨਾਈ

ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਦੜੇ ਵਾਲਿਆਂ ਦੀ ਨੌਵੀਂ ਬਰਸੀ ਗੁਰਦੁਆਰਾ ਅਕਾਲਸਰ ਦੁਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ 'ਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 25 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲਾ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ, ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਮਲੇਸ਼ੀਆ ਅਤੇ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਦੀਆਂ ਖਿਡਾਰਨਾਂ ਪਹਿਲੇ ਸਥਾਨ 'ਤੇ

ਸਮਾਲਸਰ, 25 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 'ਚ ਟਹਿਣਾ ਜੋਨ ਵਲੋਂ ਖੇਡਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਦਾ ਵਿਦਿਆਰਥੀ ਮੋਹਰੀ

ਧਰਮਕੋਟ, 25 ਸਤੰਬਰ (ਪਰਮਜੀਤ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਕੜਿਆਲ ਦਾ ਵਿਦਿਆਰਥੀ ਮੋਹਰੀ ਰਿਹਾ ਹੈ | ਇਨ੍ਹਾਂ ਖੇਡਾਂ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਕੀਤੀ ਪਿੰਡ ਵਾਸੀਆਂ ਨੇ ਮੀਟਿੰਗ

ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਅੱਜ ਪਿੰਡ 'ਚ ਚਿੱਟੇ ਨਸ਼ੇ ਦੇ ਖ਼ਿਲਾਫ਼ ਨੌਜਵਾਨ ਵੀਰਾਂ ਦੇ ਸਦਕਾ ਸਰਬ ਸਾਂਝੀ ਮੀਟਿੰਗ ਰੱਖੀ ਗਈ, ਜਿਸ ਵਿਚ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਵੀ ਦਿੱਤੇ ਅਤੇ ਨਸ਼ੇ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਪਿੰਡ ਇਕਾਈ ਦੀ ਚੋਣ

ਸਮਾਲਸਰ, 25 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਜੋਰਾ ਸਿੰਘ ਫ਼ੌਜੀ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪਿੰਡ ਵੈਰੋਕੇ ਦੀ ਜਨਰਲ ਬਾਡੀ ਮੀਟਿੰਗ ਹੋਈ | ਮੀਟਿੰਗ ਵਿਚ ਪਿਛਲੀ ਪਿੰਡ ਇਕਾਈ ਦੀ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਕੀਤੀ ਮੁਹੱਲਾ ਵਾਰਡ ਕਮੇਟੀ ਨਾਲ ਮੀਟਿੰਗ

ਮੋਗਾ, 25 ਸਤੰਬਰ (ਅਸ਼ੋਕ ਬਾਂਸਲ)-ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਲੋਂ ਸ਼ੁਰੂ ਕੀਤੀ ਮੁਹਿੰਮ 'ਮੇਰਾ ਸ਼ਹਿਰ ਮੇਰਾ ਮਾਣ' ਦੇ ਤਹਿਤ ਅੱਜ ਵਾਰਡ ਨੰਬਰ 46 ਦੇ ਸ਼ਹੀਦ ਭਗਤ ਸਿੰਘ ਮਾਰਕੀਟ ਦੇ ਪਾਰਕ ਵਿਖੇ ਨਗਰ ਨਿਗਮ ਮੋਗਾ ਦੀ ਕਮਿਸ਼ਨਰ ਜੋਤੀ ਬਾਲਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਲੋਹਗੜ੍ਹ ਵੱਲੋਂ ਦੁਸਹਿਰਾ ਕਮੇਟੀ ਨੂੰ 51 ਹਜ਼ਾਰ ਰੁਪਏ ਭੇਟ

ਕੋਟ ਈਸੇ ਖਾਂ, 25 ਸਤੰਬਰ (ਨਿਰਮਲ ਸਿੰਘ ਕਾਲੜਾ, ਗੁਰਮੀਤ ਸਿੰਘ ਖ਼ਾਲਸਾ)-ਸੁਖਜੀਤ ਸਿੰਘ ਲੋਹਗੜ੍ਹ ਸਾਬਕਾ ਵਿਧਾਇਕ ਹਲਕਾ ਧਰਮਕੋਟ ਬੇਸ਼ੱਕ ਹੁਣ ਸੱਤਾ ਵਿਚ ਨਹੀਂ ਹਨ ਪਰ ਉਨ੍ਹਾਂ ਦੇ ਮਨ ਅੰਦਰ ਹਲਕੇ ਦੀ ਸੇਵਾ ਭਾਵਨਾ ਲਈ ਉੱਠਦੇ ਕਦਮ ਜਿਉਂ ਦੀ ਤਿਉਂ ਹਨ | ਹਲਕੇ ਦੇ ...

ਪੂਰੀ ਖ਼ਬਰ »

ਬਿਜਲੀ ਉੱਪ ਦਫ਼ਤਰ 'ਚ ਚੋਰਾਂ ਨੇ ਤੀਸਰੀ ਵਾਰ ਲਾਈ ਸੰਨ੍ਹ

ਅਜੀਤਵਾਲ, 25 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਿਜਲੀ ਉਪ ਦਫ਼ਤਰ ਨੱਥੂਵਾਲਾ ਜਦੀਦ 'ਚ ਚੋਰਾਂ ਨੇ ਤੀਸਰੀ ਵਾਰ 9 ਕਮਰਿਆਂ ਦੇ ਜਿੰਦਰੇ ਭੰਨ ਕੇ ਮਹਿੰਗਾ ਸਮਾਨ ਚੋਰੀ ਕਰ ਲਿਆ ਹੈ | ਘਟਨਾ ਦਾ ਪਤਾ ਚੱਲਦਿਆਂ ਸਰਪੰਚ ਦਵਿੰਦਰ ਸਿੰਘ, ਮੁਲਾਜ਼ਮ ਕੁਲਵੰਤ ਸਿੰਘ, ਗੁਰਸੇਵਕ ...

ਪੂਰੀ ਖ਼ਬਰ »

ਧਾਰਮਿਕ ਜੋੜ ਮੇਲੇ ਦੇ ਸੰਬੰਧ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਪਹਿਲੀ ਤੋਂ

ਕੋਟ ਈਸੇ ਖਾਂ, 25 ਸਤੰਬਰ (ਕਾਲੜਾ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਲਾਲ ਹਰ ਸਾਲ ਦੀ ਤਰਾਂ 7 ਅਕਤੂਬਰ ਨੂੰ ਗੁਰਦੁਆਰਾ ਸ਼ਹੀਦ ਗੰਜ ਵਿਖੇ ਮਨਾਏ ਜਾ ਰਹੇ ਸਾਲਾਨਾ ਧਾਰਮਿਕ ਜੋੜ ਮੇਲੇ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਐਲ.ਏ. ਆਈਲਟਸ ਗਰੁੱਪ ਦੀ ਵਿਦਿਆਰਥਣ ਨੇ ਲਏ 6.5 ਬੈਂਡ

ਬਾਘਾ ਪੁਰਾਣਾ, 25 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਸ਼ਹਿਰ 'ਚ ਕੋਟਕਪੂਰਾ ਰੋਡ 'ਤੇ ਸਿੱਖਿਆ ਦੇ ਹੱਬ ਵਜੋਂ ਜਾਣੀ ਜਾਂਦੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਆਈਲਟਸ ਸੰਸਥਾ ਐਲ.ਏ. ਆਈਲਟਸ ਗਰੁੱਪ ਆਫ਼ ਇੰਸਟੀਚਿਊਟ ਜੋ ਕਿ ਪਿਛਲੇ ਕਈ ਸਾਲਾਂ ਤੋਂ ਮਲਟੀਪਲ, ਸੁਪਰ, ਸਪਾਊਸ ...

ਪੂਰੀ ਖ਼ਬਰ »

ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਕਰੇ-ਧੰਨਾ ਮੱਲ ਗੋਇਲ

ਨਿਹਾਲ ਸਿੰਘ ਵਾਲਾ, 25 ਸਤੰਬਰ (ਟਿਵਾਣਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸਕੱਤਰ ਗੁਰਮੇਲ ਸਿੰਘ ਮਾਛੀਕੇ, ਵਿੱਤ ਸਕੱਤਰ ਐਚ.ਐਸ. ਰਾਣੂ, ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਖੇਡਾਂ ਦੇ ਸਿਲੈੱਕਸ਼ਨ ਟਰਾਇਲ 28 ਤੋਂ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਦੇ ਸਬੰਧ ਵਿਚ ਰਾਜ ਪੱਧਰੀ ਖੇਡਾਂ ਲਈ ਜਿਹੜੀਆਂ ਖੇਡਾਂ ਦੇ ਜ਼ਿਲ੍ਹਾ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਆਯੋਜਿਤ ਨਹੀਂ ਕੀਤੇ ਗਏ ਸਨ, ਦੇ ਸਿਲੈੱਕਸ਼ਨ ਟਰਾਇਲ ਆਯੋਜਿਤ ਕੀਤੇ ...

ਪੂਰੀ ਖ਼ਬਰ »

ਵੱਖ-ਵੱਖ ਖੇਡਾਂ ਦੇ ਸਿਲੈੱਕਸ਼ਨ ਟਰਾਇਲ 28 ਤੋਂ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਡਾਂ ਵਤਨ ਪੰਜਾਬ ਦੀਆਂ ਦੇ ਸਬੰਧ ਵਿਚ ਰਾਜ ਪੱਧਰੀ ਖੇਡਾਂ ਲਈ ਜਿਹੜੀਆਂ ਖੇਡਾਂ ਦੇ ਜ਼ਿਲ੍ਹਾ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਆਯੋਜਿਤ ਨਹੀਂ ਕੀਤੇ ਗਏ ਸਨ, ਦੇ ਸਿਲੈੱਕਸ਼ਨ ਟਰਾਇਲ ਆਯੋਜਿਤ ਕੀਤੇ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਮੋਗਾ ਜੋ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ, ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਸੰਸਥਾ ਵੱਡੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX