ਮਾਲੇਰਕੋਟਲਾ, 25 ਸਤੰਬਰ (ਕੁਠਾਲਾ, ਜੈਨ, ਥਿੰਦ)- ਮਲੇਰਕੋਟਲਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਬੇਕਿਰਕ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਫ਼ਰੀਦਕੋਟ ਜੇਲ੍ਹ ਵਿਚ ਬੰਦ ਜਲੰਧਰ ਦੇ ਇਕ ਨਾਮੀ ਗੈਂਗਸਟਰ ਦੀ ਪਤਨੀ ਅਤੇ ਇਕ ਹੋਰ ਮਹਿਲਾ ...
ਸੰਗਰੂਰ, 25 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਸਰਬਜੀਤ ਸਿੰਘ ਪੁੰਨਾਵਾਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਪੁੰਨਾਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕਰ ...
ਲੌਂਗੋਵਾਲ, 25 ਸਤੰਬਰ (ਵਿਨੋਦ, ਸ.ਸ. ਖੰਨਾ) - ਸ਼ਨੀਵਾਰ ਨੂੰ ਸਾਰਾ ਦਿਨ ਪਏ ਲਗਾਤਾਰ ਮੀਂਹ ਨੇ ਇਕ ਕਿਰਤੀ ਪਰਿਵਾਰ ਦੇ ਸੁਫ਼ਨਿਆਂ ਦਾ ਘਰ ਢਹਿ ਢੇਰੀ ਕਰ ਦਿੱਤਾ ਹੈ | ਪਿੰਡ ਸ਼ੇਰੋਂ ਵਿਖੇ ਦਰਜ਼ੀਆਂ ਵਾਲੀ ਗਲੀ ਵਿਚ ਸਿਲਾਈ ਦਾ ਕੰਮ ਕਰਦੇ ਜਸਵਿੰਦਰ ਸਿੰਘ ਉਰਫ਼ ਭੋਲਾ ...
ਸੰਗਰੂਰ, 23 ਸਤੰਬਰ (ਦਮਨਜੀਤ ਸਿੰਘ)- ਉਂਕਾਰ ਕਾਲਜ ਆਫ਼ ਫਾਰਮੇਸੀ ਸੰਜੂਮਾ ਵਿਖੇ 'ਵਿਸ਼ਵ ਫਾਰਮਾਸਿਸਟ ਦਿਵਸ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਦਿਵਾਗਰ ਸਿੰਘ, ਅਭੈ ਕੁਮਾਰ, ਸਤੀਸ਼ ਸ਼ਰਮਾ ਅਤੇ ਸ਼ਿਵਾ ਚੌਧਰੀ ਵਲੋਂ ਇਸ ...
ਦਿੜ੍ਹਬਾ ਮੰਡੀ, 25 ਸਤੰਬਰ (ਹਰਬੰਸ ਸਿੰਘ ਛਾਜਲੀ) - ਲਗਾਤਾਰ ਤਿੰਨ ਦਿਨ ਭਾਰੀ ਮੀਂਹ ਪੈਣ ਨਾਲ ਪਿੰਡ ਸਫੀਪੁਰ ਖ਼ੁਰਦ ਚ ਤਿੰਨ ਗਰੀਬ ਪਰਿਵਾਰਾਂ ਦੇ ਮਕਾਨਾਂ ਦੀ ਛੱਤ ਡਿੱਗ ਪਈ | ਇਕ ਪਰਿਵਾਰ ਦੇ ਮੁਖੀ ਸੋਮਾਂ ਸਿੰਘ ਤਾਂ ਡਿੱਗੀ ਹੋਈ ਛੱਤ ਹੇਠਾਂ ਹੀ ਦਬ ਗਿਆ | ਬਜ਼ੁਰਗ ...
ਮਲੇਰਕੋਟਲਾ, 25 ਸਤੰਬਰ (ਪਾਰਸ ਜੈਨ, ਪਰਮਜੀਤ ਸਿੰਘ ਕੁਠਾਲਾ) - ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ਉੱਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਭ ਤੋਂ ਵੱਧ ਪਰਾਲੀ ਦੀ ਨਾੜ/ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਪਿੰਡਾਂ ...
ਚੀਮਾ ਮੰਡੀ, 25 ਸਤੰਬਰ (ਜਸਵਿੰਦਰ ਸਿੰਘ ਸ਼ੇਰੋ) - ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਚੀਮਾ ਦਾ ਇਕ ਵਫ਼ਦ ਬਲਾਕ ਪ੍ਰਧਾਨ ਕੰਵਲਜੀਤ ਸਿੰਘ ਬਨਭੌਰਾ ਦੀ ਅਗਵਾਈ ਵਿਚ ਬੀ.ਪੀ.ਈ.ਓ. ਚੀਮਾ ਸੱਤਪਾਲ ਸਿੰਘ ਨੂੰ ਮਿਲਿਆ | ਅਧਿਆਪਕ ਆਗੂਆਂ ਨੇ ਬੀ.ਪੀ.ਈ.ਓ. ਸ੍ਰੀ ਸੱਤਪਾਲ ਸਿੰਘ ...
ਸੰਦੌੜ, 25 ਸਤੰਬਰ (ਜਸਵੀਰ ਸਿੰਘ ਜੱਸੀ) - ਜਿਵੇਂ ਹੀ ਐਚ.ਐਸ.ਜੀ.ਐਮ. ਸੀ.ਦੇ ਹੱਕ ਵਿੱਚ ਮਾਨਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਆਇਆ ਤਾਂ ਪੰਜਾਬ ਦੀ ਸਿਆਸਤ ਗਰਮਾ ਗਈ | ਇਸ ਬਾਰੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਮੀਤ ਪ੍ਰਧਾਨ ਸੰਤ ਸੁਖਵਿੰਦਰ ਸਿੰਘ ਟਿੱਬਾ ਨੇ ਕਿਹਾ ਕਿ ...
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ) - ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸਰਕਾਰ ਦੇ ਖੋਖਲੇ ਦਾਅਵਿਆਂ ਦੀਆਂ ਪੋਲਾਂ ਖੁੱਲ੍ਹਦੀਆਂ ਜਾ ਰਹੀਆਂ ਹਨ | ਪਿਛਲੇ ਦਿਨ ਪਿੰਡ ਰਟੌਲਾਂ ਵਿਖੇ ਡਰੇਨ ਦੀ ਪੱਟੜੀ ਟੁੱਟਣ ਕਾਰਨ ਕਿਸਾਨਾਂ ਦੀਆ ਫ਼ਸਲਾਂ ...
ਮੂਨਕ, 24 ਸਤੰਬਰ (ਪ੍ਰਵੀਨ ਮਦਾਨ) - ਪੰਜਾਬ ਹਰਿਆਣਾ ਸਮੇਤ ਪੂਰੇ ਉਤਰ ਭਾਰਤ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਬਾਰਸ਼ ਹੋ ਰਹੀ ਹੈ | ਇਸ ਬਾਰਸ਼ ਨੇ ਲੋਕਾਂ ਨੂੰ ਗਰਮੀ ਦੇ ਮੌਸਮ ਤੋਂ ਰਾਹਤ ਦਿੱਤੀ ਹੈ | ਪਰ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ...
ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਬਚਾਉਣ ਦੇ ਮੰਤਵ ਵਜੋਂ ਸੋਹੀ ਪੈਲੇਸ ਬਾਗੜੀਆਂ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜਿੱਥੇ ਯੂਨੀਅਨ ਨਾਲ ਜੁੜੇ ਸੂਬਾ ...
ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਹੀਰਾ ਇੰਟਰਨੈਸ਼ਨਲ ਗਰੁੱਪ ਵਲੋਂ ਦੁਸਹਿਰਾ ਮੇਲਾ 5 ਅਕਤੂਬਰ ਦਿਨ ਬੁੱਧਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਗੜ੍ਹ ਦੇ ਗਰਾਊਾਡ ਵਿਖੇ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਸਹਿਰੇ ਮੇਲੇ ਦੇ ਮੁੱਖ ਪ੍ਰਬੰਧਕ ਹੀਰਾ ਸਿੰਘ ਅਮਰਗੜ੍ਹ ਨੇ ਦੱਸਿਆ ਕਿ ਸਾਲ 2021 ਵਿਚ ਕੋਰੋਨਾ ਕਾਲ ਅਤੇ 2022 ਵਿਚ ਕਿਸਾਨੀ ਸੰਘਰਸ਼ ਦਿੱਲੀ ਦੀਆਂ ਬਰੂਹਾਂ 'ਤੇ ਚਲਦਾ ਹੋਣ ਕਾਰਨ ਲਗਾਤਾਰ 2 ਸਾਲ ਦੁਸਹਿਰਾ ਮੇਲਾ ਮੁਲਤਵੀ ਕੀਤਾ ਗਿਆ ਪਰ ਇਸ ਵਰ੍ਹੇ ਦੁਸਹਿਰਾ ਮੇਲਾ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਹੀਰਾ ਇੰਟਰਨੈਸ਼ਨਲ ਗਰੁੱਪ ਦੇ ਚੇਅਰਮੈਨ ਸਾਗਰ ਸਿੰਘ ਅਤੇ ਜੱਗੀ ਸਿੰਘ ਨੇ ਆਖਿਆ ਕਿ ਦੁਸਹਿਰੇ ਮੇਲੇ ਵਿਚ ਪੰਜਾਬੀ ਜਗਤ ਨਾਲ ਸਬੰਧਿਤ ਨਾਮਵਰ ਗਾਇਕ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ, ਇਸ ਤੋਂ ਇਲਾਵਾ ਪੰਜਾਬ ਦੇ ਗੌਰਵਮਈ ਵਿਰਸੇ ਨੂੰ ਰੂਪਮਾਨ ਕਰਦੇ ਗੀਤਾਂ ਦੀ ਪੇਸ਼ਕਾਰੀ ਗਰੁੱਪ ਦੀ ਸਟੇਜ ਤੋਂ ਕੀਤੀ ਜਾਵੇਗੀ |
ਅਮਰਗੜ੍ਹ, 25 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜਾਰੀ ਕੀਤੀ ਗਈ ਬਲਾਕ ਪ੍ਰਧਾਨਾਂ ਦੀ ਸੂਚੀ ਵਿਚ ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ ਨੂੰ ਵੱਡੀ ਜ਼ਿੰਮੇਵਾਰੀ ਮਿਲਣ ਉਪਰੰਤ ਕਾਂਗਰਸੀ ਵਰਕਰਾਂ ...
ਮਸਤੂਆਣਾ ਸਾਹਿਬ, 25 ਸਤੰਬਰ (ਦਮਦਮੀ) - ਪ੍ਰਾਈਵੇਟ ਕਾਲਜ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ...
ਸੰਗਰੂਰ, 25 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੀ ਰਾਤ ਸੰਗਰੂਰ ਦੀ ਬੀ.ਐਸ.ਐਨ.ਐਲ. ਐਕਸਚੇਂਜ ਦਫਤਰ ਦੇ ਮੁੱਖ ਗੇਟ ਅੱਗਿਓਾ ਦੋ ਨਾ ਮਾਲੂਮ ਵਿਅਕਤੀਆਂ ਵਲੋਂ ਕੈਸ਼ ਕੁਲੈਕਸ਼ਨ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਤੋਂ ਸਾਢੇ ਪੰਜ ਲੱਖ ਦੀ ਖੋਹ ਕੀਤੇ ਜਾਣ ਦਾ ...
ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ) - ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਕਮੇਟੀ ਵਲੋਂ ਸਥਾਨਕ ਪਟਿਆਲਾ ਗੇਟ ਵਿਖੇ ਰਾਮ ਲੀਲ੍ਹਾ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਕੀਤੀ ਗਈ | ਸ੍ਰੀ ਗਣੇਸ਼ ਪੂਜਨ ਨਾਲ ਸ੍ਰੀ ਰਾਮ ਲੀਲ੍ਹਾ ਦੀ ਸ਼ੁਰੂਆਤ ਹੋਈ | ਇਸ ਮੌਕੇ 'ਤੇ ਸ੍ਰੀ ਰਾਮ ...
ਸੰਜੇ ਲਹਿਰੀ ਧੂਰੀ - ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਸ਼ਹਿਰ ਧੂਰੀ ਦਾ ਹਸਪਤਾਲ ਇੰਨੀਂ ਦਿਨੀਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | 25 ਜਨਵਰੀ 1978 ਨੂੰ ਇਸ ਹਸਪਤਾਲ ਦੇ 25 ਬੈੱਡਾਂ ਵਾਲੇ ਵਾਰਡ ਦਾ ਨੀਂਹ ਪੱਥਰ ਉਸ ਵੇਲੇ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ...
ਮਲੇਰਕੋਟਲਾ, 25 ਸਤੰਬਰ (ਪਾਰਸ ਜੈਨ) - ਸਥਾਨਕ ਕੇ.ਐਮ.ਆਰ.ਡੀ. ਜੈਨ ਕਾਲਜ ਫ਼ਾਰ ਵੂਮੈਨ, ਵਿਖੇ ਪਿ੍ੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਨ.ਐਸ. ਪ੍ਰੋਗਰਾਮ ਅਫ਼ਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਸੁਜਾਤਾ ਦੇ ਪ੍ਰਬੰਧਾਂ ਹੇਠ ਪੀ.ਸੀ.ਆਰ. ...
ਅਮਰਗੜ੍ਹ, 25 ਸਤੰਬਰ (ਜਤਿੰਦਰ ਮੰਨਵੀ) - ਜਿਉਂਦੇ ਜੀਅ ਖ਼ੂਨਦਾਨ ਮਰਨ ਉਪਰੰਤ ਅੱਖਾਂ ਦਾਨ ਦੇ ਬੈਨਰ ਹੇਠ ਇਲਾਕੇ 'ਚ ਸਮਾਜ ਸੇਵਾ ਕਰ ਰਹੀ ਸੰਸਥਾ ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ...
ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ) - ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਤਵੱਜੋ ਦੇਣ ਦਾ ਨਾਅਰਾ ਦੇ ਕੇ ਪੰਜਾਬ ਦੀ ਸੱਤਾ ਸੰਭਾਲਣ ਵਾਲੀ ਆਮ ਆਦਮੀ ਪਾਰਟੀ ਦੇ ਕਾਰਜਕਾਲ ਨੂੰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲਾਂ ਨਾਲ ...
ਧੂਰੀ, 25 ਸਤੰਬਰ (ਸੁਖਵੰਤ ਸਿੰਘ ਭੁੱਲਰ) - ਬੀਤੇ ਦਿਨ ਤੋਂ ਪੈ ਰਹੇ ਮੀਂਹ ਅਤੇ ਹਵਾ ਕਾਰਨ ਝੋਨੇ ਦੀਆਂ ਕਿਸਮਾਂ ਦਾ ਭਾਰੀ ਨੁਕਸਾਨ ਕਾਰਨ ਕਿਸਾਨ ਬੇਹੱਦ ਚਿੰਤਤ ਹਨ ਅਤੇ ਮੀਂਹ ਕਾਰਨ ਵੱਡੇ ਨੁਕਸਾਨ ਹੋਣ ਬਾਰੇ ਪਤਾ ਲੱਗਾ ਹੈ | ਕਿਸਾਨਾਂ ਦੇ ਦੱਸਣ ਅਨੁਸਾਰ ਬੀਤੇ ਦਿਨ ...
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਧਾਲੀਵਾਲ, ਭੁੱਲਰ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਇੱਕ ਲੱਖ ਰੁਪਏ ਦੀ ...
ਖਨੌਰੀ, 25 ਸਤੰਬਰ (ਰਮੇਸ਼ ਕੁਮਾਰ) - ਨੈਸ਼ਨਲ ਹਾਈਵੇ ਰੋਡ ਖਨੌਰੀ ਬੱਸ ਸਟੈਂਡ ਵਾਲੇ ਚੌਂਕ ਪਰ ਕੁਝ ਦਿਨਾਂ ਬਾਅਦ ਹੀ ਐਕਸੀਡੈਂਟ ਹੋ ਜਾਂਦੇ ਹਨ | ਨੈਸ਼ਨਲ ਹਾਈਵੇ ਰੋਡ ਹੋਣ ਕਰਕੇ ਅਤੇ ਇਸ ਚੌਕ ਪਰ ਕੋਈ ਵੀ ਬੱਤੀਆਂ ਨਾ ਹੋਣ ਕਾਰਨ ਇਸ ਚੌਕ ਤੋਂ ਗੱਡੀਆਂ ਪੂਰੀ ਸਪੀਡ ਨਾਲ ...
ਸੰਗਰੂਰ, 25 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਮੌਕੇ 'ਤੇ 28 ਸਤੰਬਰ ਨੂੰ ਸੰਗਰੂਰ ਵਿਖੇ ਸਵੇਰ ਸਮੇਂ ਹਾਫ਼ ਮੈਰਾਥਨ ਦੌੜ ਅਤੇ ਸ਼ਾਮ ਸਮੇਂ ਕੈਂਡਲ ਮਾਰਚ ਕਰਵਾਈ ਜਾਵੇਗੀ | ਇਹ ਜਾਣਕਾਰੀ ...
ਧਰਮਗੜ੍ਹ, 25 ਸਤੰਬਰ (ਗੁਰਜੀਤ ਸਿੰਘ ਚਹਿਲ) - 646 ਪੀ.ਟੀ.ਆਈ ਅਧਿਆਪਕ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਅਤੇ ਮਨਜੀਤ ਸਿੰਘ ਸੰਗਰੂਰ ਨੇ ਇਸ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 646 ਅਧਿਆਪਕਾ ਦੀ ਭਰਤੀ ਦੀ ਮੈਰਿਟ ਲਿਸਟ ਜਾਰੀ ਕਰਾਉਣ ਸੰਬੰਧੀ ਪਿਛਲੇ ਲੰਮੇ ...
ਸੰਦੌੜ, 25 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਪਿਛਲੇ ਦੋ ਦਿਨ ਤੋਂ ਰੁਕ ਰੁਕ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਕੱਲ੍ਹ ਦਿਨ ਅਤੇ ਅੱਜ ਸਵੇਰੇ ਇਕ ਵਜੇ ਤੋਂ ਦਿਨ ਚੜ੍ਹਦੇ ਤੱਕ ਪਏ ਮੋਹਲੇਧਾਰ ਮੀਂਹ ਕਾਰਣ ਝੋਨੇ ਦੀ ਖੜੀ ਫ਼ਸਲ ਦੇ ਵੱਡੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX