ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)-ਪਿਛਲੇ 2 ਮਹੀਨਿਆਂ ਤੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ, ਕਿਸਾਨ ਜਥੇਬੰਦੀਆਂ ਤੇ ਵਾਤਾਵਰਨ ਪ੍ਰੇਮੀਆਂ ਵਲੋਂ ਪਿੰਡ ਮਨਸੂਰਵਾਲ ਕਲਾਂ ਵਿਖੇ ਸ਼ਰਾਬ ਫ਼ੈਕਟਰੀ ਵਿਰੁੱਧ ਲੋਕਾਂ ਵਲੋਂ ਲਗਾਏ ਗਏ ਧਰਨੇ ਨੂੰ 60 ਦਿਨ ...
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਰੁਕਣਸ਼ਾਹ ਵਾਲਾ ਵਿਖੇ ਇਕ ਅੰਮਿ੍ਤਧਾਰੀ ਸਿੱਖ ਨੌਜਵਾਨ ਦੀ ਜਾਤੀ ਰੰਜਸ਼ ਤਹਿਤ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਗੰਭੀਰ ਨੋਟਿਸ ...
ਗੋਲੂ ਕਾ ਮੌੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਬੋਨਮੈਰੋ ਕੈਂਪ ਵਿਚ ਰੋਟਰੀ ਕਲੱਬ ਗੁਰੂਹਰਸਹਾਏ ਰੌਇਲਜ਼ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਰੋਟਰੀ ਕਲੱਬ ਗੁਰੂਹਰਸਹਾਏ ਰਾਇਲਜ਼ ਦੇ ਪ੍ਰਧਾਨ ...
ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ਅਨੁਸਾਰ ਮਿਸ ਏਕਤਾ ਉੱਪਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਏ.ਡੀ.ਆਰ ...
ਗੋਲੂ ਕਾ ਮੋੜ, 25 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਰਾਜੀਵ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸੁਖਵਿੰਦਰ ਸਿੰਘ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...
ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਹਿੰਦ-ਪਾਕਿ ਸਰਹੱਦ ਹੁਸੈਨੀਵਾਲਾ ਸਮਾਰਕ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਕਰੀਬ ਦੋ ਮਹੀਨੇ ਪਹਿਲਾਂ ਬੇਟੇ ਨਾਲ ਹੋਏ ਝਗੜੇ ਦੀ ਰੰਜਸ਼ ਦੇ ਚੱਲਦਿਆਂ ਦੁਕਾਨਦਾਰ ਦੀ ਕੁੱਟਮਾਰ ਕਰਨ, ਦੁਕਾਨ ਦੀ ਭੰਨਤੋੜ ਕਰਨ ਤੇ 50 ਹਜ਼ਾਰ ਨਗਦੀ ਕੱਢ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਅਣਪਛਾਤਿਆਂ ...
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਬੀਤੇ ਕੱਲ੍ਹ ਕਿਰਾਏ 'ਤੇ ਦਿੱਤਾ ਮਕਾਨ ਖ਼ਾਲੀ ਕਰਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਮਕਾਨ ਮਾਲਕਾਂ ਦੀ ਕੁੱਟਮਾਰ ਕਰਨ ਤੇ ਗੋਲੀ ਮਾਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਕਿਰਾਏਦਾਰ ਤੇ ਅਣਪਛਾਤਿਆਂ ਸਮੇਤ ਦਰਜਨ ...
ਨਗਰ ਕੌਂਸਲ ਪ੍ਰਧਾਨ, ਮੌਜੂਦਾ ਤੇ ਸਾਬਕਾ ਕੌਂਸਲਰਾਂ ਖ਼ਿਲਾਫ਼ ਪਰਚਾ ਦਰਜ ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)-ਪਿਛਲੇ ਵਰ੍ਹੇ ਹੋਈਆਂ ਨਗਰ ਕੌਂਸਲ ਚੋਣਾਂ ਦੀ ਸਿਆਸੀ ਰੰਜਸ਼ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਦੀ ਸ਼ਹਿ 'ਤੇ ਭਾਜਪਾ ਦੇ ਸਾਬਕਾ ਕੌਂਸਲਰ ਦੇ ...
ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)- ਭਾਜਪਾ ਮੰਡਲ ਗੁਰੂਹਰਸਹਾਏ ਵਲੋਂ ਭਾਜਪਾ ਹਲਕਾ ਇੰਚਾਰਜ ਗੁਰਪ੍ਰਵੇਜ ਸਿੰਘ ਸ਼ੈਲੇ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਸਮਰਪਣ ਦਿਵਸ ਪਿੰਡ ਝੋਕ ...
ਗੁਰੂਹਰਸਹਾਏ/ਗੋਲੂ ਕਾ ਮੋੜ, 25 ਸਤੰਬਰ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)-ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਆਪ ਵਲੋਂ ਗੁਰੂਹਰਸਹਾਏ ਦੇ ਬਾਰਡਰ ਪੱਟੀ ਦੇ ਪਿੰਡ ਬਸਤੀ ਵੱਲੂ ਸਿੰਘ ਵਾਲੇ ਦਾ ਦੌਰਾ ਕਰਦੇ ਹੋਏ ...
ਆਰਿਫ਼ ਕੇ, 25 ਸਤੰਬਰ (ਬਲਬੀਰ ਸਿੰਘ ਜੋਸਨ)- ਬਲਾਕ ਫ਼ਿਰੋਜ਼ਪੁਰ-2 ਨਾਲ ਸਬੰਧਿਤ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੁਗੱਤੇਵਾਲਾ ਕਲੱਸਟਰ ਆਰਿਫ਼ ਕੇ ਵਿਖੇ ਬੜੀ ਧੂਮਧਾਮ ਨਾਲ ਕਰਵਾਈਆਂ ਗਈਆਂ | ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸਬੰਧੀ ...
ਆਰਿਫ਼ ਕੇ, 25 ਸਤੰਬਰ (ਬਲਬੀਰ ਸਿੰਘ ਜੋਸਨ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਨੀਤੀ ਤਹਿਤ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬੀ.ਪੀ.ਈ.ਓ ਰਾਜਨ ਨਰੂਲਾ ਦੀ ਅਗਵਾਈ ਹੇਠ ਬਲਾਕ ਫ਼ਿਰੋਜ਼ਪੁਰ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਚੁਗੱਤੇ ਵਾਲਾ ਵਿਚ ਸਮਾਪਤ ਹੋਈਆਂ | ...
ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)-ਆਉਂਦੇ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਪਿੰਡ-ਪਿੰਡ ਕਿਸਾਨ ਕੈਂਪ ਲਗਾਏ ਜਾ ਰਹੇ ਹਨ | ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ...
ਗੁਰੂਹਰਸਹਾਏ, 25 ਸਤੰਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ...
ਮਮਦੋਟ, 25 ਸਤੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਬਲਾਕ ਅਧੀਨ ਹਿੰਦ-ਪਾਕਿ ਬਾਰਡਰ ਦੇ ਨਾਲ ਲੱਗਦੀ ਸਰਹੱਦੀ ਚੌਕੀ ਡੀ.ਟੀ. ਮੱਲ ਦੇ ਗੇਟ ਨੰ: 195 ਕੰਡਿਆਲੀ ਤਾਰ ਤੇ ਦਰਿਆ ਤੋਂ ਪਾਰ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਾਬਜਕਾਰਾਂ ਨੂੰ ਬੀ.ਐਸ.ਐਫ ਵਲੋਂ ਨਾ ਰੋਕਣ ਦੇ ਵਿਰੋਧ ...
ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਅਤੇ ਫ਼ਿਰੋਜ਼ਪੁਰ ਦੇ ਵੱਖ-ਵੱਖ ਸੰਸਥਾਵਾਂ ਤੇ ਅਦਾਰਿਆਂ 'ਚ ਕੰਮ ਕਰਦੇ ਫਾਰਮਾਸਿਸਟਾਂ ਵਲੋਂ ਜ਼ਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ ਪੁਰੀ ਤੇ ਸੂਬਾ ਮੀਤ ਪ੍ਰਧਾਨ ਰਾਜ ...
ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਬਿਲਕੱੁਲ ਖ਼ਤਮ ਹੋ ਚੁੱਕੀ ਹੈ ਤੇ ਬਦਲਾਅ ਦੇ ਨਾਂਅ 'ਤੇ ਬਦਲੇ ਦੀ ...
ਮੁੱਦਕੀ, 25 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਮੋਹਰੀ ਵਿੱਦਿਅਕ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਵਿਖੇ ਸਿੱਖਿਆ ਵਿਭਾਗ ਪੰਜਾਬ ਵਲੋਂ ਅੰਡਰ-14,17,19 (ਲੜਕੇ) ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਸੰਜੀਵ ਜੈਨ ਨੇ ਦੱਸਿਆ ਕਿ ਖੇਡ ...
ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਦੀ ਬਸਤੀ ਮਾਛੀਆਂ ਵਿਖੇ ਸਥਿਤ ਜਨ ਕਲਿਆਣ ਭਵਨ ਵਿਖੇ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਂਡ ਵੈੱਲਫੇਅਰ ਸੁਸਾਇਟੀ ਵਲੋਂ ਬਲੱਡ ਸੇਵਾ ਸੁਸਾਇਟੀ ਮੋਗਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ...
ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)-ਕਿਸਾਨ ਭਾਈਚਾਰੇ ਦੀਆਂ ਮੰਗਾਂ ਤੇ ਹੱਕਾਂ ਲਈ ਕੌਮੀ ਕਿਸਾਨ ਯੂਨੀਅਨ ਵਲੋਂ ਇਕਾਈ ਪ੍ਰਧਾਨ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਪਿੰਡ ਕੋਹਰ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ, ਜਿਸ 'ਚ ਕਿਸਾਨਾਂ ਦੀਆਂ ਮੰਗਾਂ ਤੇ ...
ਖੋਸਾ ਦਲ ਸਿੰਘ, 25 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਇਕ ਅਹਿਮ ਮੀਟਿੰਗ ਪਿੰਡ ਚੂਚਕ ਵਿੰਡ ਵਿਖੇ ਕੀਤੀ ਗਈ, ਜਿਸ 'ਚ ਪਿੰਡ ਦੀ ਇਕਾਈ ਦਾ ਗਠਨ ਕੀਤਾ ਗਿਆ | ਯੂਨੀਅਨ ਆਗੂਆਂ ਵਲੋਂ ਤਰਸੇਮ ਸਿੰਘ ਹੁੰਦਲ ਨੂੰ ਪ੍ਰਧਾਨ, ਬਲਤੇਜ ਸਿੰਘ ਤੇ ਲਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਕੇਵਲ ਸਿੰਘ ਪੈ੍ਰੱਸ ਸਕੱਤਰ, ਸੁਖਮਿੰਦਰ ਸਿੰਘ (ਬਿੱਟੂ) ਜਰਨਲ ਸਕੱਤਰ, ਪਵਨਦੀਪ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਨੂੰ ਸਲਾਹਕਾਰ ਚੁਣੇ ਜਾਣ ਤੋਂ ਇਲਾਵਾ ਰਤਨ ਸਿੰਘ ਨੰਬਰਦਾਰ ਮੈਂਬਰ, ਧਰਮ ਸਿੰਘ ਮੈਂਬਰ, ਸ਼ਿੰਗਾਰਾ ਸਿੰਘ ਮੈਂਬਰ ਚੁਣਿਆ ਗਿਆ | ਨਵ-ਨਿਯੁਕਤ ਅਹੁਦੇਦਾਰਾਂ ਨੇ ਯੂਨੀਅਨ ਵਲੋਂ ਮਿਲੀ ਜ਼ਿੰਮੇਵਾਰੀ 'ਤੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨੀ ਸੰਘਰਸ਼ 'ਚ ਵੱਧ-ਚੜ੍ਹ ਕੇ ਯੋਗਦਾਨ ਪਾਉਣਗੇ | ਇਸ ਮੌਕੇ ਕਿਰਨਪਾਲ ਸਿੰਘ ਸੋਢੀ, ਜ਼ਿਲ੍ਹਾ ਮੱੁਖ ਸਕੱਤਰ, ਹਰਦਿਆਲ ਸਿੰਘ ਅਲੀਪੁਰ ਜ਼ਿਲ੍ਹਾ ਜਨਰਲ ਸਕੱਤਰ, ਬਲਵਿੰਦਰ ਸਿੰਘ ਮਰਖਾਈ, ਜਲੌਰ ਸਿੰਘ ਮਣਕਿਆਂ ਵਾਲੀ, ਬਲਵਿੰਦਰ ਸਿੰਘ ਜ਼ੀਰਾ, ਚਮਕੌਰ ਸਿੰਘ ਬਲਾਕ ਪ੍ਰਧਾਨ, ਰੇਸ਼ਮ ਸਿੰਘ ਸੈਕਟਰੀ, ਡਾ: ਸਵਰਨ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਗੁਰਪ੍ਰਤਾਪ ਸਿੰਘ ਅਲੀਪੁਰ, ਤਰਸੇਮ ਸਿੰਘ ਮਰਖਾਈ, ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ, ਬਲਜੀਤ ਸਿੰਘ ਕੋਠੇ, ਚਮਕੌਰ ਸਿੰਘ ਖੋਸਾ, ਬਲਜੀਤ ਸਿੰਘ ਸਰਪੰਚ, ਨਿੰਦਰ ਸਿੰਘ ਮਣਕਿਆਂ ਵਾਲੀ, ਗੁਰਵਿੰਦਰ ਸਿੰਘ ਮਰੂੜ, ਹਰਦੇਵ ਸਿੰਘ ਕੱਸੋਆਣਾ, ਹਰਜੀਤ ਸਿੰਘ ਕੋਠੇ ਸਰੈਣ ਸਿੰਘ (ਬੋੜਾਂਵਾਲੀ), ਸੁਖਮਿੰਦਰ ਸਿੰਘ ਸਰਪੰਚ, ਡਾਕਟਰ ਤਰਲੋਚਨ ਸਿੰਘ, ਜਸਵਿੰਦਰ ਸਿੰਘ ਪੱਪਾ, ਸੁਖਦੀਪ ਸਿੰਘ, ਗੁਰਵੀਰ ਸਿੰਘ, ਸਤਨਾਮ ਸਿੰਘ ਨੰਬਰਦਾਰ, ਪਰਮਜੀਤ ਸਿੰਘ, ਹਰਦੇਵ ਸਿੰਘ, ਦਿਲਬਾਗ ਸ਼ਾਹ, ਸਵਰਨ ਸਿੰਘ, ਸੁਖਮਿੰਦਰ ਸਿੰਘ ਖੂਹ ਵਾਲੇ, ਸੁਖਦੇਵ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ |
ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਸਮਾਗਮ ਕਰਵਾਇਆ ਗਿਆ, ਜਿਸ 'ਚ ਸਾਧਵੀ ਦੀਪਿਕਾ ਭਾਰਤੀ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਨੁੱਖ ਦਾ ਜਨਮ ਬੜੇ ਹੀ ਭਾਗਾਂ ਨਾਲ ...
ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਖ਼ਾਲਸਾ ਗੁਰਦੁਆਰਾ ਸਾਹਿਬ ਅੰਦਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋਕ ਸਹੂਲਤ ਲਈ ਨਾਮਾਤਰ ਰੇਟਾਂ 'ਤੇ ਖੋਲੀ ਗਈ ਸੰਨੀ ਓਬਰਾਏ ਲੈਬਾਰਟਰੀ ਦੇ ਇਕ ਸਾਲ ਸਫਲਤਾਪੂਰਵਕ ਬੀਤ ਜਾਣ 'ਤੇ ਵਾਹਿਗੁਰੂ ਦਾ ...
ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ (ਬਲਾਕ ਜ਼ੀਰਾ) ਵਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਯੋਜਨਾ (ਆਈ.ਈ.ਸੀ ਕੰਪੋਨੈਂਟ) ਅਧੀਨ ਪਿੰਡ-ਪਿੰਡ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪ ਦੀ ਲੜੀ ...
-ਸੁਖਦੇਵ ਸਿੰਘ ਸੰਗਮ- ਮਮਦੋਟ, 25 ਸਤੰਬਰ- ਬਦਲਾਅ ਦੀ ਨੀਤੀ ਤਹਿਤ ਪੰਜਾਬ ਵਿਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਦੇ ਕਦਮਾਂ 'ਤੇ ਚੱਲਦਿਆਂ ਲੋਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੰਜੀਦਾ ਨਹੀਂ ਹੈ | ਦੱਸਣਯੋਗ ਹੈ ਕਿ ਬਲਾਕ ...
ਜਲਾਲਾਬਾਦ, 25 ਸਤੰਬਰ (ਕਰਨ ਚੁਚਰਾ)-ਦੇਵੀ ਦੁਆਰਾ ਰਾਮ-ਲੀਲ੍ਹਾ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਰਾਮ-ਲੀਲ੍ਹਾ ਦੇ ਪੰਜਵੇਂ ਦਿਨ ਰਾਮ ਬਰਾਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਰਾਮ-ਲੀਲ੍ਹਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਝਾਕੀਆਂ ਸਜਾ ਕੇ ਇਹ ਸ੍ਰੀ ਰਾਮ ਜੀ ਦੀ ...
ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਮਨ ਕੀ ਬਾਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰਧਾਨ ਮੰਤਰੀ ਨੂੰ ...
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਕਰੀਬ ਦੋ ਮਹੀਨੇ ਪਹਿਲਾਂ ਬੇਟੇ ਨਾਲ ਹੋਏ ਝਗੜੇ ਦੀ ਰੰਜਸ਼ ਦੇ ਚੱਲਦਿਆਂ ਦੁਕਾਨਦਾਰ ਦੀ ਕੁੱਟਮਾਰ ਕਰਨ, ਦੁਕਾਨ ਦੀ ਭੰਨਤੋੜ ਕਰਨ ਤੇ 50 ਹਜ਼ਾਰ ਨਗਦੀ ਕੱਢ ਕੇ ਲੈ ਜਾਣ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਅਣਪਛਾਤਿਆਂ ...
ਫਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਦੁਲਚੀ ਕੇ ਦੇ ਵਸਨੀਕ ਦੋ ਸਕੇ ਭਰਾਵਾਂ ਵਲੋਂ ਰੇਲਵੇ ਵਿਚ ਨੌਕਰੀ ਲਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਰੇਲਵੇ ਵਿਚ ਹੀ ਨੌਕਰੀ ਲਵਾਉਣ ...
ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਹਿਲੇ ਸਾਥੀ ਭਾਈ ਮਰਦਾਨਾ ਨੇ ਸਰੀਰ ਖੂਰਮ ਵਿਚ ਨਹੀਂ ਸਗੋਂ ਕਰਤਾਰਪੁਰ ਸਾਹਿਬ ਵਿਖੇ ਛੱਡਿਆ ਸੀ, ਜਿਸ ਸਬੰਧੀ ਪਿ੍ੰਸੀਪਲ ਸਤਬੀਰ ਸਿੰਘ ਤੇ 8 ਹੋਰ ਵਿਦਵਾਨ ਨੇ ਵੀ ...
ਫ਼ਿਰੋਜ਼ਪੁਰ, 25 ਸਤੰਬਰ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਭੁਲੇਰੀਆ ਨੇ ਕਿਹਾ ਹੈ ਕਿ ਇੱਕ ਵਾਰ ਫਿਰ ਬੇਮੌਸਮੀ ਬਾਰਸ਼ ਕਿਸਾਨਾਂ ਲਈ ਆਫ਼ਤ ਬਣ ਕੇ ਪੇਸ਼ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ...
ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਖੇਡਾਂ ਸੱਭਿਆਚਾਰਕ ਆਦਿ ਮੁਕਾਬਲਿਆਂ 'ਚ ਮੋਹਰੀ ਰਹਿਣ ਵਾਲੇ ਸਰਕਾਰੀ ਹਾਈ ਸਕੂਲ ਸਾਈਾਆਵਾਲਾ ਦੇ ਵਿਦਿਆਰਥੀਆਂ ਵਲੋਂ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਆਪਣੇ ਵਿਚਾਰ ਸਾਂਝੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX