ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੀ ਅੰਦਰਲੀ ਅਨਾਜ ਮੰਡੀ 'ਚ ਖੜ੍ਹੇ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਮਾਰਕੀਟ ਕਮੇਟੀ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ | ਮੌਕੇ 'ਤੇ ਮੌਜੂਦ ਆੜ੍ਹਤੀਆਂ ਅਤੇ ...
ਬਰਨਾਲਾ, 25 ਸਤੰਬਰ (ਨਰਿੰਦਰ ਅਰੋੜਾ)-ਕਚਹਿਰੀ ਚੌਕ ਬਰਨਾਲਾ ਵਿਖੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਇਕ ਵਾਰ ਫੇਰ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਧਰਨਾ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ...
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਆਪ ਸਰਕਾਰ, ਹੁਣ ਲਾਰੇਬਾਜ਼ੀ ਕਰ ਕੇ ਸਮਾਂ ਲੰਘਾ ਰਹੀ ਹੈ | ਇਸੇ ਕਰ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ...
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਬੀਤੀ ਰਾਤ ਪਿੰਡ ਟੱਲੇਵਾਲ ਅਤੇ ਬੀਹਲਾ ਖ਼ੁਰਦ ਨਾਲ ਸਬੰਧਤ 7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰ ਚੋਰ ਗਰੋਹ ਵਲੋਂ ਤਾਰਾਂ ਚੋਰੀ ਕਰ ਲਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੁਖਵੀਰ ਸਿੰਘ ਸੋਖੀ ਟੱਲੇਵਾਲ ਨੇ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਮਾਂਗੇਵਾਲ ਵਿਖੇ ਬਾਠ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲਦੀਵਾਲ ਵਲੋਂ ਮੈਨੇਜਰ ਗੁਰਲਾਭ ਸਿੰਘ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ...
ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਘਰ ਦੇ ਸਮਾਨ ਦੀ ਭੰਨਤੋੜ ਕਰਨ ਵਾਲੇ 9 ਵਿਅਕਤੀਆਂ ਅਤੇ 9-10 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ | ਪੁਲਿਸ ਚੌਕੀ ਹੰਡਿਆਇਆ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...
ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ (ਰਜਿ:) ਬਰਨਾਲਾ ਵਲੋਂ ਮੁੱਖ ਸਰਪ੍ਰਸਤ ਪਿਆਰਾ ਲਾਲ ਰਾਏਸਰ ਵਾਲੇ ਦੀ ਅਗਵਾਈ ਵਿਚ ਮਹਾਰਾਜਾ ਅਗਰਸੈਨ ਦੀ 5146 ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੁਸਾਇਟੀ ਦੇ ਪ੍ਰਧਾਨ ...
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਬੀਤੇ ਦਿਨੀਂ ਪਈ ਬਰਸਾਤ ਕਾਰਨ ਜਿੱਥੇ ਕਾਫੀ ਲੋਕ ਖ਼ੁਸ਼ੀ ਦੇ ਆਲਮ ਵਿਚ ਹਨ ਉੱਥੇ ਦੂਜੇ ਪਾਸੇ ਇਹ ਮੀਂਹ ਰਾਮ-ਲੀਲ੍ਹਾ ਦੁਸਹਿਰਾ ਕਮੇਟੀ ਮੈਂਬਰਾਂ ਲਈ ਸਿਰਦਰਦੀ ਬਣਦਾ ਹੋਇਆ ਨਜ਼ਰ ਆਇਆ, ਕਿਉਂਕਿ ਰਾਮ-ਲੀਲ੍ਹਾ ਮੈਦਾਨ 'ਚ ਮੀਂਹ ...
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਮੀਟਿੰਗ ਇਕਾਈ ਪ੍ਰਧਾਨ ਜਰਨੈਲ ਸਿੰਘ ਟੱਲੇਵਾਲ ਦੀ ਅਗਵਾਈ ਵਿਚ ਵੱਡੀ ਸੱਥ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਭੋਤਨਾ ਬਲਾਕ ...
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸ਼ਹਿਣਾ ਦੀ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਵਿਚ ਪਿੰਡ ਪੱਖੋਕੇ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਸਿਕੰਦਰ ਸਿੰਘ ਨਿੰਮਵਾਲਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਗੁਰਧਿਆਨ ਸਿੰਘ ਸਹਿਜੜਾ ਬਲਾਕ ਪ੍ਰਧਾਨ ਮਹਿਲ ਕਲ੍ਹਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਸਰਕਾਰਾ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਨਾਦਰਸ਼ਾਹੀ ਫ਼ਰਮਾਨ ਤਾਂ ਸੁਣਾਏ ਜਾ ਰਹੇ ਹਨ, ਪਰ ਪਿਛਲੇ ਲੰਬੇ ਸਮੇਂ ਤੋਂ ਪਰਾਲੀ ਦੀ ਸਾਂਭ ਸੰਭਾਲ ਦੇ ਹੱਲ ਕਰਨ ਤੋਂ ਸਰਕਾਰਾਂ ਹੱਥ ਪਿੱਛੇ ਖਿੱਚ ਚੁੱਕੀਆਂ ਹਨ | ਜਿਸ ਲਈ ਝੋਨੇ ਦੀ ਰਹਿੰਦ ਖੂੰਹਦ ਸਾੜਨਾ ਕਿਸਾਨਾਂ ਦੀ ਮਜਬੂਰੀ ਬਣ ਗਿਆ ਹੈ | ਇਸ ਮੌਕੇ ਬਲਾਕ ਸਕੱਤਰ ਰੁਪਿੰਦਰ ਸਿੰਘ ਭਿੰਦਾ ਘਟੌੜਾ, ਗੁਰਪ੍ਰੀਤ ਸਿੰਘ ਝੰਡਾ ਪੱਖੋਕੇ, ਕੁਲਵਿੰਦਰ ਸਿੰਘ ਮੋਹਣੀ ਇਕਾਈ ਪ੍ਰਧਾਨ, ਸੁਖਪਾਲ ਸਿੰਘ ਜ਼ਿਲ੍ਹਾ ਸੰਗਠਨ ਸਕੱਤਰ, ਨਾਇਬ ਸਿੰਘ, ਨਿੱਕਾ ਸਿੰਘ, ਦਰਸ਼ਨ ਸਿੰਘ ਚੀਮਾ ਇਕਾਈ ਪ੍ਰਧਾਨ, ਊਧਮ ਸਿੰਘ ਜੋਧਪੁਰ, ਅਮਰਜੀਤ ਸਿੰਘ ਤਲਵੰਡੀ, ਜਗਸੀਰ ਸਿੰਘ ਉਗੋਕੇ, ਗੁਰਜੰਟ ਸਿੰਘ ਟੱਲੇਵਾਲ, ਗੁਰਜੰਟ ਸਿੰਘ ਦੁਲਮਸਰ, ਸਤਨਾਮ ਸਿੰਘ ਜੋਧਪੁਰ, ਬਿੰਦਰ ਸਿੰਘ, ਹਰਜਿੰਦਰ ਸਿੰਘ ਨਿੰਦਾ, ਜਗਰੂਪ ਸਿੰਘ ਸਰਾਂ, ਹਰਜੰਤ ਸਿੰਘ ਇਕਾਈ ਪ੍ਰਧਾਨ ਟੱਲੇਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
ਬਰਨਾਲਾ, 25 ਸਤੰਬਰ (ਨਰਿੰਦਰ ਅਰੋੜਾ)-ਸਿਵਲ ਹਸਪਤਾਲ ਬਰਨਾਲਾ ਦੇ ਅਨੈਕਸੀ ਹਾਲ ਵਿਖੇ ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਅੰਤਰਰਾਸ਼ਟਰੀ ਫਾਰਮੇਸੀ ਦਿਵਸ ਜ਼ਿਲ੍ਹਾ ਪ੍ਰਧਾਨ ਖ਼ੁਸ਼ਦੀਪ ਬਾਂਸਲ ਦੀ ਅਗਵਾਈ ਵਿਚ ਮਨਾਇਆ ਗਿਆ | ...
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਨਾਮਵਰ ਨਾਟਕਕਾਰ ਗੁਰਸ਼ਰਨ ਭਾਅ ਜੀ ਦੀ ਯਾਦ 'ਚ ਪਿੰਡ ਦੀਵਾਨਾ ਵਿਖੇ 26 ਨੂੰ ਜਾਗੋ ਅਤੇ 27 ਸਤੰਬਰ ਨਾਟਕ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਪਿੰਡ ਦੀ ਤਿਆਰੀ ਅਤੇ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ | ...
ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦੇ ਬੱਚਿਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ਪਿ੍ੰਸੀਪਲ ਦਰਸ਼ਨ ਸਿੰਘ ...
ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਮਾਲਵਾ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਦੌਰਾਨ ਲੇਖਿਕਾ ਅਮਰਿੰਦਰ ਕੌਰ ਦੀ ਪੁਸਤਕ 'ਸੁੰਦਰ ਬਣ ਜੇ ਵਾਤਾਵਰਨ ਦਾ' ਲੋਕ ਅਰਪਣ ਕੀਤਾ ਗਿਆ | ਪੁਸਤਕ ਨੂੰ ਲੋਕ ਅਰਪਣ ਕਰਨ ਦੀ ਰਸਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਕਲਿਆਣ ਰਜਵਾਹੇ ਵਿਚ ਪਿੰਡ ਮਾਂਗੇਵਾਲ ਵਿਖੇ ਪਾੜ ਪੈ ਜਾਣ ਕਰਕੇ ਵੱਖ-ਵੱਖ ਕਿਸਾਨਾਂ ਦੀ ਭਾਰੀ ਮਾਤਰਾ 'ਚ ਝੋਨੇ, ਹਰੇ ਚਾਰੇ ਤੇ ਹੋਰ ਫ਼ਸਲਾਂ ਵਿਚ ਪਾਣੀ ਭਰ ਜਾਣ ਕਰ ਕੇ ਕਿਸਾਨਾਂ ਨੂੰ ਵੱਡੇ ਨੁਕਸਾਨ ਦਾ ਖ਼ਤਰਾ ਬਣਿਆ ...
ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੱਖੋ ਕੈਂਚੀਆਂ ਟੋਲ ਪਲਾਜ਼ਾ ਚੁਕਾਏ ਜਾਣ ਲਈ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਧਰਨੇ ਵਿਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ...
ਧਨੌਲਾ, 25 ਸਤੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਨੇਕੀ ਦੇ ਰਾਹ 'ਤੇ ਚੱਲਣ ਅਤੇ ਪੂਰਨ ਗੁਰੂ ਦਾ ਸਿਮਰਨ ਕਰਨ ਨਾਲ ਹੀ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਬਾਜ਼ੀਗਰ ਬਰਾਦਰੀ ਦੀ ਯੋਗ ਰਹਿਨੁਮਾਈ ਹੇਠ ਕਰਵਾਏ ਗਏ 59ਵੇਂ ਰੂਹਾਨੀ ਸਤਿਸੰਗ ਮੌਕੇ ਡੇਰਾ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰੂ ਕਾ ਬਾਗ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜੀ (ਪਾਕਿਸਤਾਨ) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਨਾਈ ਜਾ ਰਹੀ 100 ਸਾਲਾ ਸ਼ਤਾਬਦੀ ਅਤੇ ...
ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਉੱਘੇ ਸਮਾਜ ਸੇਵੀ ਰਾਮ ਸਿੰਘ ਫ਼ੌਜੀ ਕਲਾਲ ਮਾਜਰਾ ਨਮਿੱਤ ਭੋਗ ਅਤੇ ਸ਼ਰਧਾਂਜਲੀ ਸਮਾਗਮ ਸ਼ਗਨ ਪੈਲੇਸ ਮਹਿਲ ਕਲਾਂ (ਬਰਨਾਲਾ) ਵਿਖੇ ਹੋਇਆ | ਇਸ ਮੌਕੇ ਸ਼ਾਂਤੀ ਪਾਠ ਉਪਰੰਤ ਵਿਸ਼ਾਲ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ...
ਪ੍ਰਵੀਨ ਗਰਗ ਤਪਾ ਮੰਡੀ-ਜਿੱਥੇ ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕਾਂ ਨੇ ਇਸ ਵਾਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਬਦਲਾਅ ਲਿਆਂਦਾ, ਪ੍ਰੰਤੂ ਉੱਥੇ ਇਸ ਬਦਲਾਅ ਦਾ ਲੋਕਾਂ ਨੂੰ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ, ਬਲਕਿ ਨਮੋਸ਼ੀ ਦਾ ਸਾਹਮਣਾ ਕਰਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX