ਤਾਜਾ ਖ਼ਬਰਾਂ


ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕਰਨ ਤੋਂ ਭੜਕੇ ਕਾਂਗਰਸੀਆਂ ਵਲੋਂ 'ਸੱਤਿਆਗ੍ਰਹਿ'
. . .  1 day ago
ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲਾਣ) - ਅੱਜ ਕਾਂਗਰਸ ਪਾਰਟੀ ਵਲੋਂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਸਥਾਨਕ ਮਿੰਨੀ ਸਕੱਤਰੇਤ ਕੋਲ ਅੰਬੇਡਕਰ ਪਾਰਕ ਵਿਚ ਜ਼ਿਲ੍ਹਾ ...
ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  1 day ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  1 day ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  1 day ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  1 day ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  1 day ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  1 day ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  1 day ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  1 day ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਖੰਨਾ / ਸਮਰਾਲਾ

ਸੰਪਰਕ ਸੜਕਾਂ ਤੇ ਬਰਮਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਹਾਦਸੇ ਹੋਣ ਦੇ ਖ਼ਤਰੇ ਵਧੇ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਰਾਹਗੀਰਾਂ ਲਈ ਬਹੁਤ ਵੱਡੀ ਮੁਸ਼ਕਿਲ ਹੈ ਕਿ ਪਿੰਡਾਂ ਦੀਆਂ ਸੰਪਰਕ ਸੜਕਾਂ ਤੋਂ ਕਿਵੇਂ ਲੰਘਿਆ ਜਾਵੇ ਜਿਸ ਵੱਲ ਲੋਕ ਨਿਰਮਾਣ ਵਿਭਾਗ ਵੀ ਰਤਾ ਧਿਆਨ ਨਹੀਂ ਦੇ ਰਿਹਾ ਹੈ | ਪਹਿਲਾਂ ਤਾਂ ਕੱਚੇ ਰਾਹਾਂ ਤੇ ਕਾਫ਼ੀ ਲੰਮੇ ਇੰਤਜ਼ਾਰ ਤੋਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਭਮੱਦੀ ਦੀ ਮੀਟਿੰਗ 'ਚ ਗਾਇਕ ਪਾਲੀ ਦੇਤਵਾਲੀਆ ਹੋਏ ਰੂਬਰੂ

ਖੰਨਾ, 26 ਸਤੰਬਰ (ਅਜੀਤ ਬਿਊਰੋ)-ਪੰਜਾਬੀ ਸਾਹਿਤ ਸਭਾ ਭਮੱਦੀ ਦੀ ਮਹੀਨਾਵਾਰ ਮੀਟਿੰਗ ਪਿੰਡ ਭਮੱਦੀ ਵਿਖੇ ਸਭਾ ਦੇ ਪ੍ਰਧਾਨ ਪਰਗਟ ਸਿੰਘ ਭਮੱਦੀ ਦੀ ਪ੍ਰਧਾਨਗੀ ਹੇਠ ਹੋਈ | ਰਚਨਾਵਾਂ ਦੇ ਦੌਰ ਵਿਚ ਹਰਬੰਸ ਸਿੰਘ ਸ਼ਾਨ ਬਗ਼ਲੀ ਵਲੋਂ ਗੀਤ, ਗੁਰੀ ਤੁਰਮਰੀ ਵਲੋਂ ਗੀਤ, ਕਰਮਜੀਤ ਢਿੱਲੋਂ ਵਲੋਂ ਕਵਿਤਾ, ਨਰੇਸ਼ ਨਿਮਾਣਾ ਵਲੋਂ ਗ਼ਜ਼ਲ, ਰਜਤ ਰੌਣੀਵਾਲ ਵਲੋਂ ਕਵਿਤਾ, ਜਗਦੇਵ ਸਿੰਘ ਘੁੰਗਰਾਲੀ ਵਲੋਂ ਗੀਤ, ਗੀਤਾ ਕੰਮੇਵਾਲਾ ਗੀਤ, ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਪ੍ਰਧਾਨ ਜਸਬੀਰ ਸਿੰਘ ਝੱਜ ਕਹਾਣੀ, ਸੌਂਕੀ ਭੁਮੱਦੀ ਵਲੋਂ ਗੀਤ, ਅਵਤਾਰ ਸਿੰਘ ਭਮੱਦੀ ਗੀਤ, ਸੁਖਵਿੰਦਰ ਸਿੰਘ ਭਾਦਲਾ ਵਲੋਂ ਲੇਖ, ਪਰਗਟ ਸਿੰਘ ਭੁਮੱਦੀ ਵਲੋਂ ਮਿੰਨੀ ਕਹਾਣੀ, ਸੰਮੀ ਖ਼ਾਨ ਭਮੱਦੀ ਗੀਤ, ਸੇਵਕ ਭਮੱਦੀ ਗੀਤ, ਪੰਜਾਬੀ ਗਾਇਕ ਪਾਲੀ ਅਨਵਰ ਵਲੋਂ ਆਪਣੀ ਬੁਲੰਦ ਆਵਾਜ਼ 'ਚ ਇਕ ਗੀਤ, ਭੁਪਿੰਦਰ ਸਿੰਘ ਭੈਣੀ ਸਾਹਿਬ ਵਲੋਂ ਲੇਖ, ਪੰਜਾਬੀ ਗਾਇਕ ਰਣਧੀਰ ਸਿੰਘ ਚਮਕਾਰਾ ਵਲੋਂ ਲੋਕ ਤੱਥ, ਕਿਰਨਦੀਪ ਸਿੰਘ ਕੁਲਾਰ ਗ਼ਜ਼ਲ, ਸੁਖਪਿੰਦਰ ਸਿੰਘ ਗੀਤ, ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਹਰਨੇਕ ਸਿੰਘ ਭੰਡਾਲ ਗੀਤ, ਸ਼ਾਹ ਨਿਵਾਜ ਗੀਤ, ਸੰਨੀ ਵਰਮਾ ਕਹਾਣੀ ਆਦਿ ਸਾਹਿਤਕਾਰਾਂ ਵਲੋਂ ਆਪਣੀਆਂ ਰਚਨਾਵਾਂ ਸੁਣਾਈਆਂ ਗਈਆਂ¢ ਗਾਇਕ ਪਾਲੀ ਦੇਤਵਾਲੀਆ ਨੂੰ ਤੱਤੇ ਠੰਢੇ ਸਵਾਲ ਕਰ ਕੇ ਆਏ ਸਾਹਿਤਕਾਰਾਂ ਦੇ ਰੂਬਰੂ ਕਰਾਉਣ ਵਾਲੇ ਸਾਹਿੱਤਕਾਰ ਸਨੇਹਇੰਦਰ ਸਿੰਘ ਮੀਲੂ ਫਰੌਰ ਵਲੋਂ ਪਾਲੀ ਦੇਤਵਾਲੀਆ ਗੀਤਕਾਰੀ ਦੇ ਸਫ਼ਰ ਦੇ ਸ਼ੁਰੂਆਤ ਤੋਂ ਲੈ ਕੇ ਅੱਜ ਤਕ ਦੀ ਸਾਰੀ ਜਾਣਕਾਰੀ ਨੂੰ ਆਏ ਸਾਹਿਤਕਾਰਾਂ ਦੇ ਰੂਬਰੂ ਕਰਾਇਆ¢ ਪਾਲੀ ਦੇਤਵਾਲੀਆ ਵਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਬੜੇ ਸੁਚੱਜੇ ਢੰਗ ਨਾਲ ਦਿੱਤੇ ਗਏ¢ ਮੀਟਿੰਗ 'ਚ ਪਿੰਡ ਦੇ ਪਤਵੰਤੇ ਕਰਨੈਲ ਸਿੰਘ ਭਮੱਦੀ, ਬੇਅੰਤ ਸਿੰਘ ਪੰਚ, ਲਖਬੀਰ ਸਿੰਘ ਹੁੰਦਲ, ਪ੍ਰੀਤਮ ਸਿੰਘ ਭਮੱਦੀ, ਸਾਬਕਾ ਸਰਪੰਚ ਅਜੀਤ ਸਿੰਘ ਭਮੱਦੀ, ਪ੍ਰਦੀਪ ਸਿੰਘ, ਸ਼ਿੰਦਰ ਸਿੰਘ, ਗੁਰਪ੍ਰੀਤ ਸਿੰਘ, ਤਰਲੋਚਨ ਸਿੰਘ, ਪਰਗਟ ਸਿੰਘ ਚੌਂਕੀਦਾਰ, ਡਾ. ਮਹਾਂ ਸਿੰਘ, ਭੂਰਾ ਸਿੰਘ, ਸੱਜਣ ਸਿੰਘ, ਰੂਪ ਸਿੰਘ ਆਦਿ ਨੇ ਲਿਆ¢ ਸਭਾ ਦੀ ਕਾਰਵਾਈ ਸੁਖਵਿੰਦਰ ਸਿੰਘ ਭਾਦਲਾ ਨੇ ਨਿਭਾਈ ਗਈ | ਸਭਾ ਦੇ ਅੰਤ ਵਿਚ ਮਾਸਟਰ ਹਰਦੀਪ ਸਿੰਘ ਭਮੱਦੀ ਨੇ ਆਏ ਸਾਰੇ ਸਾਹਿਤਕਾਰਾਂ ਦਾ ਫੇਰ ਮਿਲਣ ਦੀ ਆਸ ਨਾਲ ਧੰਨਵਾਦ ਕੀਤਾ ਗਿਆ¢

ਖ਼ਬਰ ਸ਼ੇਅਰ ਕਰੋ

 

ਮੀਂਹ ਨਾਲ 4 ਏਕੜ ਮੱਛੀਆਂ ਦਾ ਤਲਾਅ ਟੁੱਟਿਆ, 4 ਲੱਖ ਦਾ ਨੁਕਸਾਨ

ਮਾਛੀਵਾੜਾ ਸਾਹਿਬ, 26 ਸਤੰਬਰ (ਸੁਖਵੰਤ ਸਿੰਘ ਗਿੱਲ)-2 ਦਿਨਾਂ ਦੇ ਭਾਰੀ ਮੀਂਹ ਨੇ ਜਿੱਥੇ ਖੇਤੀ ਦੀਆਂ ਫ਼ਸਲਾਂ ਨੂੰ ਪ੍ਰਭਾਵਿਤ ਕੀਤਾ ਉੱਥੇ ਕਿਸਾਨ ਵਲੋਂ ਸਹਾਇਕ ਧੰਦੇ ਵਜੋਂ 4 ਏਕੜ 'ਚ ਬਣਾਇਆ ਮੱਛੀ ਫਾਰਮ ਮੀਂਹ ਦੀ ਭੇਂਟ ਚੜ੍ਹ ਗਿਆ, ਜਿਸ ਨਾਲ ਕਿਸਾਨ ਦਾ 4 ਲੱਖ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਧਿਆਪਕ ਵਰਗ ਦੇ ਸ਼ਾਟ ਪੁੱਟ ਮੁਕਾਬਲੇ 'ਚ ਪਿ੍ੰਸੀਪਲ ਕਾਹਲੋਂ ਨੇ ਸੋਨ ਤਗਮਾ ਜਿੱਤਿਆ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਸ਼ਾਟ ...

ਪੂਰੀ ਖ਼ਬਰ »

ਨਸ਼ਾ ਵਿਰੋਧੀ, ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਮਨੁੱਖੀ ਅਧਿਕਾਰ ਰੱਖਿਅਕ ਪੰਜਾਬ ਵਲੋਂ ਨਸ਼ਾ ਵਿਰੋਧੀ, ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਸੰਸਥਾ ਦੇ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਅਗਵਾਈ ਵਿਚ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ. (ਖੰਨਾ) ਵਿਲੀਅਮ ਜੇਜੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਨਜ਼ਦੀਕੀ ਪਿੰਡ ਰਤਨਹੇੜੀ ਦੀ ਸ਼ਮਸ਼ਾਨਘਾਟ ਲਾਗੇ ਰੇਲਵੇ ਟਰੈਕ 'ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਚੌਂਕੀ ਖੰਨਾ ਦੇ ਇੰਚਾਰਜ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਾ ਜਗਦੇਵ ਸਕੂਲ ਨੂੰ ਸੋਨ ਤਗਮਾ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ

ਜੌੜੇਪੁਲ ਜਰਗ, 26 ਸਤੰਬਰ (ਪਾਲਾ ਰਾਜੇਵਾਲੀਆ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਰਾਜਾ ਜਗਦੇਵ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਰਗ ਦੀ ਕਬੱਡੀ ਸਰਕਲ ਸਟਾਈਲ ਅੰਡਰ-21 (ਲੜਕੀਆਂ) ਦੀ ਟੀਮ ਨੇ ਜ਼ਿਲੇ੍ਹ ਲੁਧਿਆਣਾ 'ਚੋਂ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਗਾਏ ਜਾਣ ਦੇ ਵਿਰੋਧ 'ਚ ਮੁਹੱਲਾ ਵਾਸੀਆਂ ਵਲੋਂ ਰੋਸ ਧਰਨਾ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਵਾਰਡ ਨੰਬਰ 19 ਵਿਖੇ ਮੁਹੱਲਾ ਸੁਧਾਰ ਕਮੇਟੀ ਦੇ ਆਗੂਆਂ ਵਲੋਂ ਮੁਹੱਲੇ ਦੀ ਇੱਕ ਮਕਾਨ ਦੀ ਛੱਤ 'ਤੇ ਲਗਾਏ ਗਏ ਮੋਬਾਇਲ ਟਾਵਰ ਦੇ ਖ਼ਿਲਾਫ਼ ਰੋਸ ਵਜੋਂ ਧਰਨਾ ਦਿੱਤਾ ਗਿਆ | ਮੁਹੱਲਾ ਸੁਧਾਰ ਕਮੇਟੀ ਦੇ ਆਗੂ ਮਾਸਟਰ ਭਜਨ ...

ਪੂਰੀ ਖ਼ਬਰ »

ਗੁ. ਸ੍ਰੀ ਮੰਜੀ ਸਾਹਿਬ ਕੋਟਾਂ ਦੇ ਪ੍ਰਬੰਧਕਾਂ ਨੇ ਪਤੀ-ਪਤਨੀ ਨੂੰ ਕੀਤਾ ਸਨਮਾਨਿਤ

ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਤੀ ਪਤਨੀ ਵਲੋਂ ਵਾਤਾਵਰਨ ਨੂੰ ਸਮਰਪਿਤ ਸਾਈਕਲ 'ਤੇ 13 ਹਾਜ਼ਰ ਕਿੱਲੋਮੀਟਰ ਸਫ਼ਰ ਕੀਤਾ ਤੈਅ ਕਰ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਅਮਿਤਪਾਲ ਸਿੰਘ ਤੇ ਅਮਨਜੋਤ ਕੌਰ ਨੂੰ ...

ਪੂਰੀ ਖ਼ਬਰ »

ਐਮ.ਸੀ.ਪੀ.ਆਈ (ਯੂ) ਵਲੋਂ ਬਿਜਲੀ ਦੇ ਸਮਾਰਟ ਮੀਟਰ ਲਗਾਉਣ ਦੀ ਨਿਖੇਧੀ

ਦੋਰਾਹਾ, 26 ਸਤੰਬਰ (ਜਸਵੀਰ ਝੱਜ)-ਐਮ.ਸੀ.ਪੀ.ਆਈ. (ਯੂ) ਦੇ ਸੂਬਾ ਸਕੱਤਰ ਪਵਨ ਕੁਮਾਰ ਕੌਸ਼ਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲੀਆਂ ਲੋਕ ਵਿਰੋਧੀ ਸਰਕਾਰਾਂ ਵਾਂਗ ਹੀ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਬਿਜਲੀ ਵਿਭਾਗ ਦਾ ...

ਪੂਰੀ ਖ਼ਬਰ »

ਡੀ.ਏ.ਵੀ. ਦੇ ਵਿਦਿਆਰਥੀ ਦਿਵਿਆਂਸ਼ ਕੌਸ਼ਲ ਨੇ ਸੋਨ ਤਗਮਾ ਜਿੱਤਿਆ

ਖੰਨਾ, 26 ਸਤੰਬਰ (ਅਜੀਤ ਬਿਊਰੋ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਕਰਵਾਏ ਗਏ ਮੁੱਕੇਬਾਜ਼ੀ ਮੁਕਾਬਲੇ ਵਿਚ ਡੀ.ਏ.ਵੀ ਪਬਲਿਕ ਸਕੂਲ ਖੰਨਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਦਿਵਿਆਂਸ਼ ਕੌਸ਼ਲ ਨੇ ਅੰਡਰ-17 ਉਮਰ ਵਰਗ ਵਿਚ ਜ਼ਿਲ੍ਹਾ ਪੱਧਰ 'ਤੇ ਸੋਨ ...

ਪੂਰੀ ਖ਼ਬਰ »

ਬਾਬਰਪੁਰ ਵਿਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 374 ਮਰੀਜ਼ਾਂ ਦਾ ਚੈੱਕਅਪ ਕੀਤਾ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੇ ਅਸ਼ੀਰਵਾਦ ਸਦਕਾ ਮੁੱਖ ਪ੍ਰਬੰਧਕ ਡਾ. ਰਣਜੀਤ ਸਿੰਘ ਬਾਬਰਪੁਰ ਅਤੇ ਸਾਬਕਾ ਮੈਨੇਜਰ ਇੰਦਰਜੀਤ ਪੁਰੀ ਵਲੋਂ ਵੱਡੇ ਉੱਦਮ ਸਦਕਾ 7ਵੇਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਹੱਕੀ ਮੰਗਾਂ ਸੰਬੰਧੀ ਮੀਟਿੰਗ ਭਲਕੇ

ਸਾਹਨੇਵਾਲ/ਕੁਹਾੜਾ, 26 ਸਤੰਬਰ (ਮੰਗਲੀ/ਸੰਦੀਪ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਸੰਬੰਧੀ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ ਅਤੇ ਸੂਬਾ ਜਰਨਲ ਸਕੱਤਰ ਆਲਮਜੀਤ ਸਿੰਘ ਚਕੋਹੀ ਦੀ ਅਗਵਾਈ ਹੇਠ 10 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਪੰਜਾਬ ...

ਪੂਰੀ ਖ਼ਬਰ »

ਆਲ ਸੇਂਟਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ 'ਚ ਪੂਰੇ ਜ਼ੋਰਾਂ 'ਤੇ ਹੋ ਰਹੇ ਹਨ ਦਾਖਲੇ

ਜਲੰਧਰ, 26 ਸਤੰਬਰ (ਅ. ਬ.)-ਆਲ ਸੇਂਟਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਦੱਖਣੀ ਨਹਿਰੀ ਬਾਈਪਾਸ, ਵੀ. ਪੀ. ਓ. ਜਸਪਾਲ ਬਾਂਗਰ, ਲੁਧਿਆਣਾ ਵਿਖੇ ਸਥਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ (ਪੰਜਾਬ ਸਰਕਾਰ) ਦੁਆਰਾ ਮਾਨਤਾ ਪ੍ਰਾਪਤ 8 ...

ਪੂਰੀ ਖ਼ਬਰ »

ਪਾਇਲ ਵਿਖੇ ਮਾਤਾ ਦਾ ਜਾਗਰਣ 29 ਨੂੰ

ਪਾਇਲ, 26 ਸਤੰਬਰ (ਨਿਜ਼ਾਮਪੁਰ)-ਮਾਤਾ ਨੈਣਾਂ ਦੇਵੀ ਮੰਦਰ ਪਾਇਲ ਵਿਖੇ ਮਾਤਾ ਦਾ ਜਗਰਾਤਾ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ¢ ਜਾਣਕਾਰੀ ਦਿੰਦਿਆਂ ਮੁਲਖ ਰਾਜ ਬੱਬਰ ਨੇ ਦੱਸਿਆ ਕਿ 29 ਸਤੰਬਰ ਨੂੰ ਰਾਤੀਂ 10 ਵਜੇ ਤੋਂ ਸ਼ੁਰੂ ਹੋ ਰਹੇ ਜਾਗਰਣ ਮੌਕੇ ਗੌਤਮ ਜਲੰਧਰੀ ਮਾਤਾ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਕਮਲਪ੍ਰੀਤ ਕੌਰ ਵਾਸੀ ਜਮਾਲਪੁਰ ...

ਪੂਰੀ ਖ਼ਬਰ »

ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਕਰਵਾਏ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਸਥਾਨਕ ਨਰੇਸ਼ ਚੰਦਰ ਸਟੇਡੀਅਮ ਵਿਖੇ ਖੰਨਾ ਵੇਟ ਲਿਫ਼ਟਿੰਗ ਕਲੱਬ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਦੇ ਵੱਖ-ਵੱਖ ਵੇਟ ਕੈਟਾਗਰੀ 'ਚ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਘਲੋਟੀ 'ਚ ਮੀਟਿੰਗ

ਰਾੜਾ ਸਾਹਿਬ, 26 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਘਲੋਟੀ ਵਿਖੇ ਬਲਾਕ ਦੇ ਕੋ ਕਨਵੀਨਰ ਰਵਨਦੀਪ ਸਿੰਘ ਘਲੋਟੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਮੁੱਖ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੀਜਾ ਦੀ ਮੀਟਿੰਗ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕਸਬਾ ਬੀਜਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਬੀਜਾ ਅਤੇ ਖੰਨਾ ਦੀ ਸਾਂਝੀ ਮੀਟਿੰਗ ਡਾ. ਅਮਰੀਕ ਸਿੰਘ ਚੱਕ ਸਰਾਏ ਅਤੇ ਡਾ. ਗੁਰਦੇਵ ਸਿੰਘ ਕੈਂਥ ਕਿਸ਼ਨਗੜ੍ਹ ਦੀ ਦੇਖ-ਰੇਖ ਹੇਠ ਹੋਈ¢ ਜਿਸ 'ਚ ਇਲਾਕੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਕਸੂਦੜਾ ਵਿਖੇ ਨਾਟਕ ਮੇਲਾ ਕਰਵਾਇਆ

ਪਾਇਲ, 26 ਸਤੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਗਰਾਮ ਪੰਚਾਇਤ ਪਿੰਡ ਮਕਸੂਦੜਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਮਕਸੂਦੜਾ ਵਿਖੇ ਨਾਟਕ ਮੇਲਾ ਕਰਵਾਇਆ ਗਿਆ | ਇਸ ਮੌਕੇ ਗੱਲਾਂ ਸੱਚੀਆਂ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਗੰਨੇ ਦੀ ਸੈਂਕੜੇ ਏਕੜ ਫ਼ਸਲ ਹੋਈ ਖ਼ਰਾਬ

ਮਾਛੀਵਾੜਾ ਸਾਹਿਬ, 26 ਸਤੰਬਰ (ਸੁਖਵੰਤ ਸਿੰਘ ਗਿੱਲ)-ਇਲਾਕੇ 'ਚ 2 ਦਿਨ ਲਗਾਤਾਰ ਹੋਏ ਭਾਰੀ ਮੀਂਹ ਨੇ ਕਿਸਾਨਾਂ ਦੀ ਸੈਂਕੜੇ ਏਕੜ ਗੰਨੇ ਦੀ ਫ਼ਸਲ ਦਾ ਵੀ ਨੁਕਸਾਨ ਕੀਤਾ ਹੈ | ਕਿਸਾਨ ਆਗੂ ਬੂਟਾ ਸਿੰਘ ਨੇ ਦੱਸਿਆ ਕਿ ਕਿਸਾਨਾਂ ਵਲੋਂ ਗੰਨੇ ਦੀ 238, 118 ਅਤੇ 88 ਕਿਸਮਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 26 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ...

ਪੂਰੀ ਖ਼ਬਰ »

ਡੀ.ਟੀ.ਐਫ. ਦੇ ਵਫ਼ਦ ਨੇ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 26 ਸਤੰਬਰ (ਗੋਪਾਲ ਸੋਫਤ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਅਤੇ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਕਰਵਾਉਣ ਲਈ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਸਮਰਾਲਾ ਦਾ ਇਕ ਵਫ਼ਦ ਜ਼ਿਲ੍ਹਾ ਸਕੱਤਰ ਦਲਜੀਤ ਸਮਰਾਲਾ ...

ਪੂਰੀ ਖ਼ਬਰ »

ਵਜ਼ੀਫ਼ਾ ਯੋਜਨਾ ਲਈ ਆਮਦਨ ਸਰਟੀਫ਼ਿਕੇਟ ਦੀ ਮੰਗ ਮਾਪਿਆਂ ਤੇ ਅਧਿਆਪਕਾਂ ਲਈ ਬਣਿਆ 'ਟੇਡੀ ਖੀਰ'

ਲੋਹਟਬੱਦੀ, 26 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੂਬਾ/ਕੇਂਦਰ ਸਰਕਾਰ ਵਲੋਂ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਦੀ ਹੌਂਸਲਾ ਅਫ਼ਜਾਈ ਲਈ ਲਾਗੂ ਵਜੀਫ਼ਾ ਯੋਜਨਾ ਦਾ ਲਾਭ ਲੈਣਾ ਅੱਜ ਗਰੀਬ ਵਰਗ ਦੇ ਵੱਸ ਤੋਂ ਬਾਹਰ ਵਿਖਾਈ ਦੇ ਰਿਹਾ ਹੈ | ਮੌਜੂਦਾ ਸਮੇਂ ਸਕੂਲਾਂ 'ਚ ...

ਪੂਰੀ ਖ਼ਬਰ »

ਲੜਕੀਆਂ ਅਤੇ ਔਰਤਾਂ ਲਈ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਸਮਾਜ ਸੇਵੀ ਸੰਸਥਾ ਆਧਾਰ ਦ ਫਾਊਾਡੇਸ਼ਨ ਵਲੋਂ ਵਾਰਡ ਨੰਬਰ 12 ਵਿਖੇ ਲੜਕੀਆਂ ਅਤੇ ਔਰਤਾਂ ਲਈ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ ਹੈ ¢ ਸੰਸਥਾ ਦੇ ਪ੍ਰਧਾਨ ਮਹਿੰਦਰ ਅਰੋੜਾ ਅਤੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX