ਤਾਜਾ ਖ਼ਬਰਾਂ


ਨਵੀਂ ਦਿੱਲੀ: ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  5 minutes ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  11 minutes ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  14 minutes ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  45 minutes ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  51 minutes ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  50 minutes ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 1 hour ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਅਜਨਾਲਾ :ਪੁਲਿਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ 'ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ
. . .  about 1 hour ago
ਅਜਨਾਲਾ, ਚੇਤਨਪੁਰਾ 31 ਮਾਰਚ (ਮਹਾਂਬੀਰ ਸਿੰਘ ਗਿੱਲ,ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ...
ਬਠਿੰਡਾ: ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਝੀਲ ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ
. . .  about 2 hours ago
ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)-ਅੱਜ ਤੜਕੇ ਬਠਿੰਡਾ ਦੇ ਰਹਿਣ ਵਾਲੇ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਬਠਿੰਡਾ ਥਰਮਲ ਦੀ ਝੀਲ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਮਾਂ-ਪੁੱਤ ਦੀ ਮੌਤ...
ਇੰਦੌਰ ਮੰਦਿਰ ਹਾਦਸੇ ਦੇ ਮੈਜਿਸਟ੍ਰੇਟ ਜਾਂਚ ਦੇ ਹੁਕਮ
. . .  about 2 hours ago
ਇੰਦੌਰ, 31 ਮਾਰਚ-ਇੰਦੌਰ ਮੰਦਰ ਹਾਦਸੇ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਤੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ 'ਤੇ ਕਾਰਵਾਈ ਕੀਤੀ ਜਾਵੇਗੀ। ਮੌਜੂਦਾ ਤਰਜੀਹ ਬਚਾਅ ਕਾਰਜ ਹੈ। ਜ਼ਖ਼ਮੀਆਂ...
ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 35
. . .  about 2 hours ago
ਇੰਦੌਰ, 31 ਮਾਰਚ-ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ 35 ਹੋ ਗਈ ਹੈ ਜਦਕਿ ਇਕ ਵਿਅਕਤੀ ਅਜੇ ਵੀ ਲਾਪਤਾ ਹੈ।ਇੰਦੌਰ ਦੇ ਕਲੈਕਟਰ ਡਾ: ਇਲਯਾਰਾਜਾ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
. . .  about 2 hours ago
ਚੰਡੀਗੜ੍ਹ, 31 ਮਾਰਚ-ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11.00 ਵਜੇ...
ਭਾਰੀ ਮੀਂਹ ਪੈਣ ਕਾਰਨ 'ਚ ਦਿੱਲੀ ਦੇ ਕਈ ਹਿੱਸਿਆਂ 'ਚ ਭਰਿਆ ਪਾਣੀ
. . .  about 2 hours ago
ਨਵੀਂ ਦਿੱਲੀ, 31 ਮਾਰਚ -ਰਾਸ਼ਟਰੀ ਰਾਜਧਾਨੀ ਵਿਚ ਭਾਰੀ ਮੀਂਹ ਪੈਣ ਕਾਰਨ ਅੱਜ ਸਵੇਰੇ ਦਿੱਲੀ ਦੇ ਕਈ ਹਿੱਸਿਆਂ ਵਿਚ ਪਾਣੀ ਭਰ ਗਿਆ।ਮੌਸਮ ਵਿਭਾਗ ਦੁਆਰਾ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਰਾਜੌਂਦ, ਅਸੰਧ, ਦੇ ਨਾਲ ਲੱਗਦੇ ਖੇਤਰਾਂ ਵਿਚ ਹਲਕੀ ਤੀਬਰਤਾ ਵਾਲੀ...
ਕਾਨਪੁਰ ਦੇ ਬਾਸਮੰਡੀ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 2 hours ago
ਕਾਨਪੁਰ, 31 ਮਾਰਚ-ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਬਾਸਮੰਡੀ ਇਲਾਕੇ ਦੇ ਏਆਰ ਟਾਵਰ ਵਿਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਦੀਆਂ 15-16 ਮੌਕੇ 'ਤੇ ਪਹੁੰਚੀਆਂ, ਜਿਨ੍ਹਾਂ ਵਲੋਂ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ...
ਆਈ.ਪੀ.ਐਲ-2023 ਦੀ ਸ਼ੁਰੂਆਤ ਅੱਜ ਤੋਂ, ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ
. . .  about 2 hours ago
ਅਹਿਮਦਾਬਾਦ, 31 ਮਾਰਚ-ਆਈ.ਪੀ.ਐਲ-2023 ਦਾ ਉਦਘਾਟਨ ਅੱਜ ਹੋਣ ਜਾ ਰਿਹਾ ਹੈ।ਆਈ.ਪੀ.ਐਲ ਦਾ ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਸ਼ਾਮ...
ਅਮਰੀਕੀ ਸੈਨੇਟ ਦੁਆਰਾ ਰਿਚਰਡ ਵਰਮਾ ਨੂੰ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ
. . .  about 3 hours ago
ਵਾਸ਼ਿੰਗਟਨ, 31 ਮਾਰਚ-ਭਾਰਤ ਵਿਚ ਅਮਰੀਕਾ ਦੇ ਸਾਬਕਾ ਰਾਜਦੂਤ, ਰਿਚਰਡ ਵਰਮਾ ਨੂੰ ਅਮਰੀਕੀ ਸੈਨੇਟ ਦੁਆਰਾ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ...
ਤਾਮਿਲਨਾਡੂ ਪੁਲਿਸ ਵਲੋਂ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ
. . .  about 3 hours ago
ਚੇਨਈ, 31 ਮਾਰਚ-ਤਾਮਿਲਨਾਡੂ ਦੇ ਰਾਮਨਾਥਪੁਰਮ ਜ਼ਿਲ੍ਹੇ ਵਿਚ ਪੁਲਿਸ ਨੇ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ ਕੀਤੇ ਹਨ, ਜੋ ਸ਼੍ਰੀਲੰਕਾ ਵਿਚ ਤਸਕਰੀ ਲਈ ਭੇਜੇ ਜਾਣੇ...
ਕਰਨਾਟਕ ਹਾਈ ਕੋਰਟ ਵਲੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਅਯੋਗ ਕਰਾਰ
. . .  about 3 hours ago
ਬੈਂਗਲੁਰੂ, 31 ਮਾਰਚ-ਕਰਨਾਟਕ ਹਾਈ ਕੋਰਟ ਨੇ 2018 ਵਿਚ ਜਾਅਲੀ ਬੀਮਾ ਬਾਂਡਾਂ ਨਾਲ ਵੋਟਰਾਂ ਨੂੰ ਲੁਭਾਉਣ ਦੇ ਮਾਮਲੇ ਵਿਚ ਤੁਮਕੁਰ ਗ੍ਰਾਮੀਣ ਹਲਕੇ ਤੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਨੂੰ ਅਯੋਗ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਖੰਨਾ / ਸਮਰਾਲਾ

ਸੰਪਰਕ ਸੜਕਾਂ ਤੇ ਬਰਮਾਂ ਦੀ ਸਾਂਭ-ਸੰਭਾਲ ਨਾ ਹੋਣ ਕਾਰਨ ਹਾਦਸੇ ਹੋਣ ਦੇ ਖ਼ਤਰੇ ਵਧੇ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਰਾਹਗੀਰਾਂ ਲਈ ਬਹੁਤ ਵੱਡੀ ਮੁਸ਼ਕਿਲ ਹੈ ਕਿ ਪਿੰਡਾਂ ਦੀਆਂ ਸੰਪਰਕ ਸੜਕਾਂ ਤੋਂ ਕਿਵੇਂ ਲੰਘਿਆ ਜਾਵੇ ਜਿਸ ਵੱਲ ਲੋਕ ਨਿਰਮਾਣ ਵਿਭਾਗ ਵੀ ਰਤਾ ਧਿਆਨ ਨਹੀਂ ਦੇ ਰਿਹਾ ਹੈ | ਪਹਿਲਾਂ ਤਾਂ ਕੱਚੇ ਰਾਹਾਂ ਤੇ ਕਾਫ਼ੀ ਲੰਮੇ ਇੰਤਜ਼ਾਰ ਤੋਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਭਮੱਦੀ ਦੀ ਮੀਟਿੰਗ 'ਚ ਗਾਇਕ ਪਾਲੀ ਦੇਤਵਾਲੀਆ ਹੋਏ ਰੂਬਰੂ

ਖੰਨਾ, 26 ਸਤੰਬਰ (ਅਜੀਤ ਬਿਊਰੋ)-ਪੰਜਾਬੀ ਸਾਹਿਤ ਸਭਾ ਭਮੱਦੀ ਦੀ ਮਹੀਨਾਵਾਰ ਮੀਟਿੰਗ ਪਿੰਡ ਭਮੱਦੀ ਵਿਖੇ ਸਭਾ ਦੇ ਪ੍ਰਧਾਨ ਪਰਗਟ ਸਿੰਘ ਭਮੱਦੀ ਦੀ ਪ੍ਰਧਾਨਗੀ ਹੇਠ ਹੋਈ | ਰਚਨਾਵਾਂ ਦੇ ਦੌਰ ਵਿਚ ਹਰਬੰਸ ਸਿੰਘ ਸ਼ਾਨ ਬਗ਼ਲੀ ਵਲੋਂ ਗੀਤ, ਗੁਰੀ ਤੁਰਮਰੀ ਵਲੋਂ ਗੀਤ, ...

ਪੂਰੀ ਖ਼ਬਰ »

ਮੀਂਹ ਨਾਲ 4 ਏਕੜ ਮੱਛੀਆਂ ਦਾ ਤਲਾਅ ਟੁੱਟਿਆ, 4 ਲੱਖ ਦਾ ਨੁਕਸਾਨ

ਮਾਛੀਵਾੜਾ ਸਾਹਿਬ, 26 ਸਤੰਬਰ (ਸੁਖਵੰਤ ਸਿੰਘ ਗਿੱਲ)-2 ਦਿਨਾਂ ਦੇ ਭਾਰੀ ਮੀਂਹ ਨੇ ਜਿੱਥੇ ਖੇਤੀ ਦੀਆਂ ਫ਼ਸਲਾਂ ਨੂੰ ਪ੍ਰਭਾਵਿਤ ਕੀਤਾ ਉੱਥੇ ਕਿਸਾਨ ਵਲੋਂ ਸਹਾਇਕ ਧੰਦੇ ਵਜੋਂ 4 ਏਕੜ 'ਚ ਬਣਾਇਆ ਮੱਛੀ ਫਾਰਮ ਮੀਂਹ ਦੀ ਭੇਂਟ ਚੜ੍ਹ ਗਿਆ, ਜਿਸ ਨਾਲ ਕਿਸਾਨ ਦਾ 4 ਲੱਖ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਧਿਆਪਕ ਵਰਗ ਦੇ ਸ਼ਾਟ ਪੁੱਟ ਮੁਕਾਬਲੇ 'ਚ ਪਿ੍ੰਸੀਪਲ ਕਾਹਲੋਂ ਨੇ ਸੋਨ ਤਗਮਾ ਜਿੱਤਿਆ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਸ਼ਾਟ ਪੁੱਟ ਵਿਚ ਜ਼ਿਲ੍ਹਾ ਲੁਧਿਆਣਾ ਦੀਆਂ 40 ਤੋਂ 50 ਸਾਲ ਦੀ ਕੈਟਾਗਰੀ ਵਿਚ ਆਪਣੇ ਪ੍ਰਤੀਯੋਗੀਆਂ ਨੂੰ ਹਰਾ ਕੇ ਪਹਿਲੇ ਸਥਾਨ ਤੇ ਰਹਿੰਦਿਆਂ ਸੋਨ ਤਗਮਾ ਹਾਸਲ ਕੀਤਾ ਸੀ¢ ਅੱਜ ਉਚੇਚੇ ਤੌਰ ਤੇ ਖੰਨਾ ਜੋਨ ਦੇ ਕਨਵੀਨਰ ਕੁਲਬੀਰ ਸਿੰਘ ਅਤੇ ਰਾਕੇਸ਼ ਕੁਮਾਰ ਲਿਬੜਾ ਨੇ ਆਪਣੇ ਸਾਥੀ ਗੁਰਵਿੰਦਰ ਸਿੰਘ, ਬੂਟਾ ਸਿੰਘ ਮੋਹਨਪੁਰ, ਗੁਰਵਿੰਦਰ ਸਿੰਘ, ਸ਼ੁਭਮਨ ਕੁਮਾਰ ਨੇ ਸਾਂਝੇ ਤੌਰ 'ਤੇ ਪਿ੍ੰਸੀਪਲ ਨੂੰ ਸਕੂਲ ਵਿਚ ਸੋਨ ਤਗਮੇ ਨਾਲ ਸਨਮਾਨਿਤ ਕੀਤਾ¢ ਇਸ ਮੌਕੇ ਸਕੂਲ ਪਿ੍ੰਸੀਪਲ ਨੂੰ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮੁਬਾਰਕਬਾਦ ਦਿੱਤੀ ਗਈ¢ ਪਿੰਡ ਕਿਸ਼ਨਗੜ੍ਹ ਦੇ ਸਰਪੰਚ ਜਗਜੀਵਨ ਸਿੰਘ ਮਿੰਟਾਂ ਨੇ ਸਕੂਲ ਪਿ੍ੰਸੀਪਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਮੂਹ ਬਲਾਕ ਖੰਨਾ ਜ਼ੋਨ ਦੇ ਨਾਲ ਨਾਲ ਪਿੰਡ ਕਿਸ਼ਨਗੜ੍ਹ ਦਾ ਨਾਮ ਵੀ ਰੌਸ਼ਨ ਕੀਤਾ ਹੈ¢ ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਕੂਲ ਪਿ੍ੰਸੀਪਲ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਮੁਬਾਰਕਬਾਦ ਦਿੱਤੀ¢

ਖ਼ਬਰ ਸ਼ੇਅਰ ਕਰੋ

 

ਨਸ਼ਾ ਵਿਰੋਧੀ, ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਮਨੁੱਖੀ ਅਧਿਕਾਰ ਰੱਖਿਅਕ ਪੰਜਾਬ ਵਲੋਂ ਨਸ਼ਾ ਵਿਰੋਧੀ, ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਸੰਸਥਾ ਦੇ ਪ੍ਰਧਾਨ ਗੁਰਦੀਪ ਸਿੰਘ ਮਦਨ ਦੀ ਅਗਵਾਈ ਵਿਚ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ. (ਖੰਨਾ) ਵਿਲੀਅਮ ਜੇਜੀ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਨਜ਼ਦੀਕੀ ਪਿੰਡ ਰਤਨਹੇੜੀ ਦੀ ਸ਼ਮਸ਼ਾਨਘਾਟ ਲਾਗੇ ਰੇਲਵੇ ਟਰੈਕ 'ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਜੀ.ਆਰ.ਪੀ. ਚੌਂਕੀ ਖੰਨਾ ਦੇ ਇੰਚਾਰਜ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰਾਜਾ ਜਗਦੇਵ ਸਕੂਲ ਨੂੰ ਸੋਨ ਤਗਮਾ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ

ਜੌੜੇਪੁਲ ਜਰਗ, 26 ਸਤੰਬਰ (ਪਾਲਾ ਰਾਜੇਵਾਲੀਆ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਰਾਜਾ ਜਗਦੇਵ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਰਗ ਦੀ ਕਬੱਡੀ ਸਰਕਲ ਸਟਾਈਲ ਅੰਡਰ-21 (ਲੜਕੀਆਂ) ਦੀ ਟੀਮ ਨੇ ਜ਼ਿਲੇ੍ਹ ਲੁਧਿਆਣਾ 'ਚੋਂ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਗਾਏ ਜਾਣ ਦੇ ਵਿਰੋਧ 'ਚ ਮੁਹੱਲਾ ਵਾਸੀਆਂ ਵਲੋਂ ਰੋਸ ਧਰਨਾ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਵਾਰਡ ਨੰਬਰ 19 ਵਿਖੇ ਮੁਹੱਲਾ ਸੁਧਾਰ ਕਮੇਟੀ ਦੇ ਆਗੂਆਂ ਵਲੋਂ ਮੁਹੱਲੇ ਦੀ ਇੱਕ ਮਕਾਨ ਦੀ ਛੱਤ 'ਤੇ ਲਗਾਏ ਗਏ ਮੋਬਾਇਲ ਟਾਵਰ ਦੇ ਖ਼ਿਲਾਫ਼ ਰੋਸ ਵਜੋਂ ਧਰਨਾ ਦਿੱਤਾ ਗਿਆ | ਮੁਹੱਲਾ ਸੁਧਾਰ ਕਮੇਟੀ ਦੇ ਆਗੂ ਮਾਸਟਰ ਭਜਨ ...

ਪੂਰੀ ਖ਼ਬਰ »

ਗੁ. ਸ੍ਰੀ ਮੰਜੀ ਸਾਹਿਬ ਕੋਟਾਂ ਦੇ ਪ੍ਰਬੰਧਕਾਂ ਨੇ ਪਤੀ-ਪਤਨੀ ਨੂੰ ਕੀਤਾ ਸਨਮਾਨਿਤ

ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਤੀ ਪਤਨੀ ਵਲੋਂ ਵਾਤਾਵਰਨ ਨੂੰ ਸਮਰਪਿਤ ਸਾਈਕਲ 'ਤੇ 13 ਹਾਜ਼ਰ ਕਿੱਲੋਮੀਟਰ ਸਫ਼ਰ ਕੀਤਾ ਤੈਅ ਕਰ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਅਮਿਤਪਾਲ ਸਿੰਘ ਤੇ ਅਮਨਜੋਤ ਕੌਰ ਨੂੰ ...

ਪੂਰੀ ਖ਼ਬਰ »

ਐਮ.ਸੀ.ਪੀ.ਆਈ (ਯੂ) ਵਲੋਂ ਬਿਜਲੀ ਦੇ ਸਮਾਰਟ ਮੀਟਰ ਲਗਾਉਣ ਦੀ ਨਿਖੇਧੀ

ਦੋਰਾਹਾ, 26 ਸਤੰਬਰ (ਜਸਵੀਰ ਝੱਜ)-ਐਮ.ਸੀ.ਪੀ.ਆਈ. (ਯੂ) ਦੇ ਸੂਬਾ ਸਕੱਤਰ ਪਵਨ ਕੁਮਾਰ ਕੌਸ਼ਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਹਿਲੀਆਂ ਲੋਕ ਵਿਰੋਧੀ ਸਰਕਾਰਾਂ ਵਾਂਗ ਹੀ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਬਿਜਲੀ ਵਿਭਾਗ ਦਾ ...

ਪੂਰੀ ਖ਼ਬਰ »

ਡੀ.ਏ.ਵੀ. ਦੇ ਵਿਦਿਆਰਥੀ ਦਿਵਿਆਂਸ਼ ਕੌਸ਼ਲ ਨੇ ਸੋਨ ਤਗਮਾ ਜਿੱਤਿਆ

ਖੰਨਾ, 26 ਸਤੰਬਰ (ਅਜੀਤ ਬਿਊਰੋ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਕਰਵਾਏ ਗਏ ਮੁੱਕੇਬਾਜ਼ੀ ਮੁਕਾਬਲੇ ਵਿਚ ਡੀ.ਏ.ਵੀ ਪਬਲਿਕ ਸਕੂਲ ਖੰਨਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਦਿਵਿਆਂਸ਼ ਕੌਸ਼ਲ ਨੇ ਅੰਡਰ-17 ਉਮਰ ਵਰਗ ਵਿਚ ਜ਼ਿਲ੍ਹਾ ਪੱਧਰ 'ਤੇ ਸੋਨ ...

ਪੂਰੀ ਖ਼ਬਰ »

ਬਾਬਰਪੁਰ ਵਿਖੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ 374 ਮਰੀਜ਼ਾਂ ਦਾ ਚੈੱਕਅਪ ਕੀਤਾ

ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੇ ਅਸ਼ੀਰਵਾਦ ਸਦਕਾ ਮੁੱਖ ਪ੍ਰਬੰਧਕ ਡਾ. ਰਣਜੀਤ ਸਿੰਘ ਬਾਬਰਪੁਰ ਅਤੇ ਸਾਬਕਾ ਮੈਨੇਜਰ ਇੰਦਰਜੀਤ ਪੁਰੀ ਵਲੋਂ ਵੱਡੇ ਉੱਦਮ ਸਦਕਾ 7ਵੇਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਹੱਕੀ ਮੰਗਾਂ ਸੰਬੰਧੀ ਮੀਟਿੰਗ ਭਲਕੇ

ਸਾਹਨੇਵਾਲ/ਕੁਹਾੜਾ, 26 ਸਤੰਬਰ (ਮੰਗਲੀ/ਸੰਦੀਪ)-ਆਪਣੀਆਂ ਹੱਕੀ ਮੰਗਾਂ ਮਨਵਾਉਣ ਸੰਬੰਧੀ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ ਅਤੇ ਸੂਬਾ ਜਰਨਲ ਸਕੱਤਰ ਆਲਮਜੀਤ ਸਿੰਘ ਚਕੋਹੀ ਦੀ ਅਗਵਾਈ ਹੇਠ 10 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਪੰਜਾਬ ...

ਪੂਰੀ ਖ਼ਬਰ »

ਆਲ ਸੇਂਟਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ 'ਚ ਪੂਰੇ ਜ਼ੋਰਾਂ 'ਤੇ ਹੋ ਰਹੇ ਹਨ ਦਾਖਲੇ

ਜਲੰਧਰ, 26 ਸਤੰਬਰ (ਅ. ਬ.)-ਆਲ ਸੇਂਟਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਦੱਖਣੀ ਨਹਿਰੀ ਬਾਈਪਾਸ, ਵੀ. ਪੀ. ਓ. ਜਸਪਾਲ ਬਾਂਗਰ, ਲੁਧਿਆਣਾ ਵਿਖੇ ਸਥਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ (ਪੰਜਾਬ ਸਰਕਾਰ) ਦੁਆਰਾ ਮਾਨਤਾ ਪ੍ਰਾਪਤ 8 ...

ਪੂਰੀ ਖ਼ਬਰ »

ਪਾਇਲ ਵਿਖੇ ਮਾਤਾ ਦਾ ਜਾਗਰਣ 29 ਨੂੰ

ਪਾਇਲ, 26 ਸਤੰਬਰ (ਨਿਜ਼ਾਮਪੁਰ)-ਮਾਤਾ ਨੈਣਾਂ ਦੇਵੀ ਮੰਦਰ ਪਾਇਲ ਵਿਖੇ ਮਾਤਾ ਦਾ ਜਗਰਾਤਾ 29 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ¢ ਜਾਣਕਾਰੀ ਦਿੰਦਿਆਂ ਮੁਲਖ ਰਾਜ ਬੱਬਰ ਨੇ ਦੱਸਿਆ ਕਿ 29 ਸਤੰਬਰ ਨੂੰ ਰਾਤੀਂ 10 ਵਜੇ ਤੋਂ ਸ਼ੁਰੂ ਹੋ ਰਹੇ ਜਾਗਰਣ ਮੌਕੇ ਗੌਤਮ ਜਲੰਧਰੀ ਮਾਤਾ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਕਮਲਪ੍ਰੀਤ ਕੌਰ ਵਾਸੀ ਜਮਾਲਪੁਰ ...

ਪੂਰੀ ਖ਼ਬਰ »

ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਮੁਕਾਬਲੇ ਕਰਵਾਏ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਸਥਾਨਕ ਨਰੇਸ਼ ਚੰਦਰ ਸਟੇਡੀਅਮ ਵਿਖੇ ਖੰਨਾ ਵੇਟ ਲਿਫ਼ਟਿੰਗ ਕਲੱਬ ਵਿਚ ਸਕੂਲ ਸਿੱਖਿਆ ਵਿਭਾਗ ਵਲੋਂ ਵੇਟ ਲਿਫ਼ਟਿੰਗ ਅਤੇ ਪਾਵਰ ਲਿਫ਼ਟਿੰਗ ਦੇ ਵੱਖ-ਵੱਖ ਵੇਟ ਕੈਟਾਗਰੀ 'ਚ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਘਲੋਟੀ 'ਚ ਮੀਟਿੰਗ

ਰਾੜਾ ਸਾਹਿਬ, 26 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਘਲੋਟੀ ਵਿਖੇ ਬਲਾਕ ਦੇ ਕੋ ਕਨਵੀਨਰ ਰਵਨਦੀਪ ਸਿੰਘ ਘਲੋਟੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਮੁੱਖ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੀਜਾ ਦੀ ਮੀਟਿੰਗ

ਬੀਜਾ, 26 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਕਸਬਾ ਬੀਜਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ, ਬਲਾਕ ਬੀਜਾ ਅਤੇ ਖੰਨਾ ਦੀ ਸਾਂਝੀ ਮੀਟਿੰਗ ਡਾ. ਅਮਰੀਕ ਸਿੰਘ ਚੱਕ ਸਰਾਏ ਅਤੇ ਡਾ. ਗੁਰਦੇਵ ਸਿੰਘ ਕੈਂਥ ਕਿਸ਼ਨਗੜ੍ਹ ਦੀ ਦੇਖ-ਰੇਖ ਹੇਠ ਹੋਈ¢ ਜਿਸ 'ਚ ਇਲਾਕੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਕਸੂਦੜਾ ਵਿਖੇ ਨਾਟਕ ਮੇਲਾ ਕਰਵਾਇਆ

ਪਾਇਲ, 26 ਸਤੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਗਰਾਮ ਪੰਚਾਇਤ ਪਿੰਡ ਮਕਸੂਦੜਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਮਕਸੂਦੜਾ ਵਿਖੇ ਨਾਟਕ ਮੇਲਾ ਕਰਵਾਇਆ ਗਿਆ | ਇਸ ਮੌਕੇ ਗੱਲਾਂ ਸੱਚੀਆਂ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਗੰਨੇ ਦੀ ਸੈਂਕੜੇ ਏਕੜ ਫ਼ਸਲ ਹੋਈ ਖ਼ਰਾਬ

ਮਾਛੀਵਾੜਾ ਸਾਹਿਬ, 26 ਸਤੰਬਰ (ਸੁਖਵੰਤ ਸਿੰਘ ਗਿੱਲ)-ਇਲਾਕੇ 'ਚ 2 ਦਿਨ ਲਗਾਤਾਰ ਹੋਏ ਭਾਰੀ ਮੀਂਹ ਨੇ ਕਿਸਾਨਾਂ ਦੀ ਸੈਂਕੜੇ ਏਕੜ ਗੰਨੇ ਦੀ ਫ਼ਸਲ ਦਾ ਵੀ ਨੁਕਸਾਨ ਕੀਤਾ ਹੈ | ਕਿਸਾਨ ਆਗੂ ਬੂਟਾ ਸਿੰਘ ਨੇ ਦੱਸਿਆ ਕਿ ਕਿਸਾਨਾਂ ਵਲੋਂ ਗੰਨੇ ਦੀ 238, 118 ਅਤੇ 88 ਕਿਸਮਾਂ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 26 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ...

ਪੂਰੀ ਖ਼ਬਰ »

ਡੀ.ਟੀ.ਐਫ. ਦੇ ਵਫ਼ਦ ਨੇ ਵਿਧਾਇਕ ਦਿਆਲਪੁਰਾ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 26 ਸਤੰਬਰ (ਗੋਪਾਲ ਸੋਫਤ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਅਤੇ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਕਰਵਾਉਣ ਲਈ ਡੈਮੋਕ੍ਰੇਟਿਕ ਟੀਚਰ ਫ਼ਰੰਟ ਬਲਾਕ ਸਮਰਾਲਾ ਦਾ ਇਕ ਵਫ਼ਦ ਜ਼ਿਲ੍ਹਾ ਸਕੱਤਰ ਦਲਜੀਤ ਸਮਰਾਲਾ ...

ਪੂਰੀ ਖ਼ਬਰ »

ਵਜ਼ੀਫ਼ਾ ਯੋਜਨਾ ਲਈ ਆਮਦਨ ਸਰਟੀਫ਼ਿਕੇਟ ਦੀ ਮੰਗ ਮਾਪਿਆਂ ਤੇ ਅਧਿਆਪਕਾਂ ਲਈ ਬਣਿਆ 'ਟੇਡੀ ਖੀਰ'

ਲੋਹਟਬੱਦੀ, 26 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੂਬਾ/ਕੇਂਦਰ ਸਰਕਾਰ ਵਲੋਂ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਦੀ ਹੌਂਸਲਾ ਅਫ਼ਜਾਈ ਲਈ ਲਾਗੂ ਵਜੀਫ਼ਾ ਯੋਜਨਾ ਦਾ ਲਾਭ ਲੈਣਾ ਅੱਜ ਗਰੀਬ ਵਰਗ ਦੇ ਵੱਸ ਤੋਂ ਬਾਹਰ ਵਿਖਾਈ ਦੇ ਰਿਹਾ ਹੈ | ਮੌਜੂਦਾ ਸਮੇਂ ਸਕੂਲਾਂ 'ਚ ...

ਪੂਰੀ ਖ਼ਬਰ »

ਲੜਕੀਆਂ ਅਤੇ ਔਰਤਾਂ ਲਈ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਸਮਾਜ ਸੇਵੀ ਸੰਸਥਾ ਆਧਾਰ ਦ ਫਾਊਾਡੇਸ਼ਨ ਵਲੋਂ ਵਾਰਡ ਨੰਬਰ 12 ਵਿਖੇ ਲੜਕੀਆਂ ਅਤੇ ਔਰਤਾਂ ਲਈ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ ਗਿਆ ਹੈ ¢ ਸੰਸਥਾ ਦੇ ਪ੍ਰਧਾਨ ਮਹਿੰਦਰ ਅਰੋੜਾ ਅਤੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX