ਤਾਜਾ ਖ਼ਬਰਾਂ


ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  about 1 hour ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  about 2 hours ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  about 4 hours ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  about 4 hours ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  about 4 hours ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  about 4 hours ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  about 5 hours ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  about 5 hours ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  about 5 hours ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  about 6 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  about 7 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  about 7 hours ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  about 8 hours ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  about 7 hours ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  about 8 hours ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  about 8 hours ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  about 9 hours ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  about 9 hours ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  about 9 hours ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  about 9 hours ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  about 8 hours ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  about 10 hours ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  about 10 hours ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 10 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਜਗਰਾਓਂ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਵੱਖ-ਵੱਖ ਥਾੲੀਂ ਸਮਾਗਮ

ਜਗਰਾਉਂ, 28 ਸਤੰਬਰ (ਜੋਗਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਅੱਜ ਇੱਥੇ ਕਮੇਟੀ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ...

ਪੂਰੀ ਖ਼ਬਰ »

ਸੰਤ ਬਾਬਾ ਮੁਕੰਦ ਸਿੰਘ ਦੀ 47ਵੀਂ ਬਰਸੀ ਨਮਿਤ 3 ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ, 28 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੁਕੰਦ ਸਿੰਘ ਦੀ 47ਵੀਂ ਬਰਸੀ ਨਮਿਤ ਗੁਰਦੁਆਰਾ ਬਾਬਾ ਮੁਕੰਦ ਸਿੰਘ ਮੁਕੰਦਪੁਰੀ ਜਗਰਾਉਂ ਵਿਖੇ 3 ਰੋਜ਼ਾ ਸਮਾਗਮ ਸ਼ੁਰੂ ਹੋਏ | ਇਹ ਸਮਾਗਮ ਇਸ ਅਸਥਾਨ ਦੇ ਮੁਖੀ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ...

ਪੂਰੀ ਖ਼ਬਰ »

ਅਮਰੀਕਾ ਬੁਲਾਉਣ ਦਾ ਝਾਂਸਾ ਦੇ ਕੇ 50 ਲੱਖ ਲੈਣ ਵਾਲੀ ਲੜਕੀ ਤੇ 3 ਹੋਰਾਂ ਖ਼ਿਲਾਫ਼ ਮਾਮਲਾ ਦਰਜ

ਜਗਰਾਉਂ, 28 ਸਤੰਬਰ (ਜੋਗਿੰਦਰ ਸਿੰਘ)-ਮੰਗਣੀ ਕਰਕੇ ਅਮਰੀਕਾ ਬੁਲਾਉਣ ਦਾ ਝਾਂਸਾ ਦੇ ਕੇ 50 ਲੱਖ ਰੁਪਏ ਹੜੱਪ ਜਾਣ ਵਾਲੀ ਇਕ ਲੜਕੀ ਸਮੇਤ ਚਾਰਾਂ ਖ਼ਿਲਾਫ਼ ਪੁਲਿਸ ਨੇ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕੀਤਾ | ਪੁਲਿਸ ਪਾਸੋਂ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਟੱਲੇਵਾਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੰਦੀਪ ਕੁਮਾਰੀ ਪੁੱਤਰੀ ਤਿਨਕ ਬਾਲੂ ਵਾਸੀ ਜਲੰਧਰ ਹਾਲ ਵਾਸੀ ਅਮਰੀਕਾ ਨੇ 2017 'ਚ ਉਸ ਨਾਲ ਮੰਗਣੀ ਕਰਵਾਈ ਸੀ ਤੇ ਅਮਰੀਕਾ ਲਿਜਾਣ ਬਾਰੇ ਗੱਲ ਹੋਈ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਸੰਦੀਪ ਵਲੋਂ ਉਸ ਨਾਲ ਨਾ ਹੀ ਵਿਆਹ ਕਰਵਾਇਆ ਗਿਆ ਤੇ ਨਾ ਹੀ ਅਮਰੀਕਾ ਲਿਜਾਇਆ ਗਿਆ, ਜਦੋਂ ਕਿ ਉਸ ਪਾਸੋਂ ਸੰਦੀਪ ਕੁਮਾਰੀ ਤੇ ਬਿਕਰਮ ਸਿੰਘ ਗਿੱਲ ਪੁੱਤਰ ਕਸ਼ਮੀਰ ਸਿੰਘ ਵਾਸੀ ਪਾਣੀਪਤ ਹਾਲ ਵਾਸੀ ਅਮਰੀਕਾ ਨੇ 50 ਲੱਖ ਰੁਪਏ ਲੈ ਲਏ | ਦਰਖ਼ਾਸਤੀ ਨੇ ਦੱਸਿਆ ਕਿ ਇਸ ਮਾਮਲੇ 'ਚ ਬਲਵੀਰ ਸਿੰਘ ਉਰਫ਼ ਬਿੱਲੂ ਵਾਸੀ ਮਲਕ, ਗੁਰਮੀਤ ਸਿੰਘ ਵਾਸੀ ਮਲਕ ਤੇ ਹਰਪ੍ਰੀਤ ਸਿੰਘ ਵਾਸੀ ਕੁਲਾਰ ਦੀ ਵੀ ਮੁੱਖ ਦੋਸ਼ੀਆਂ ਨਾਲ ਭੂਮਿਕਾ ਰਹੀ ਹੈ, ਜਿੰਨ੍ਹਾਂ ਖ਼ਿਲਾਫ਼ ਵੀ ਪੁਲਿਸ ਨੇ ਧਾਰਾ 420,406,120ਬੀ ਤਹਿਤ ਮਾਮਲਾ ਦਰਜ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਗੁਰੂਸਰ-ਸੁਧਾਰ ਤੋਂ ਸਰਾਭਾ ਨੂੰ ਜਾਂਦੀ ਸੜਕ ਦਾ ਨਿਰਮਾਣ ਸਵਾ ਸਾਲ ਤੋਂ ਅੱਧਵਾਟੇ ਲਟਕਿਆ

ਗੁਰੂਸਰ-ਸੁਧਾਰ, 28 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਕਸਬਾ ਗੁਰੂਸਰ-ਸੁਧਾਰ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ (ਵਾਇਆ ਅੱਬੂਵਾਲ) ਨੂੰ ਜਾਂਦੀ ਸੰਪਰਕ ਸੜਕ ਜੋ ਕਿ ਮੈਂਬਰ ਪਾਰਲੀਮੈਂਟ ਸ੍ਰੀ ਫਤਹਿਗੜ੍ਹ ਸਾਹਿਬ ਡਾ: ਅਮਰ ਸਿੰਘ ਵਲੋਂ ਉਚੇਚੇ ...

ਪੂਰੀ ਖ਼ਬਰ »

ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਧਾਲੀਆਂ ਵਿਖੇ 15 ਮੈਂਬਰੀ ਨਵੀਂ ਕਮੇਟੀ ਚੁਣੀ

ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਧਾਲੀਆਂ ਵਿਖੇ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਸਰਪ੍ਰਸਤ ਬਾਬਾ ਜਸਵੰਤ ਸਿੰਘ ਧਾਲੀਆਂ ਨੇ ਦੱਸਿਆ ਕਿ ਗੁਰਦੁਆਰਾ ਕੈਂਬਾ ਸਾਹਿਬ ...

ਪੂਰੀ ਖ਼ਬਰ »

ਖੋ-ਖੋ ਅੰਡਰ-14 ਲੜਕੇ ਤੇ ਲੜਕੀਆਂ ਦੀਆਂ ਜ਼ਿਲ੍ਹਾ ਜੇਤੂ ਟੀਮਾਂ ਦਾ ਸਨਮਾਨ

ਚੌਂਕੀਮਾਨ, 28 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਚੌਂਕੀਮਾਨ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭੁਪਿੰਦਰ ਸਿੰਘ ਮਾਨ, ਮਾ: ਬਲਵਿੰਦਰ ਸਿੰਘ ਚੌਂਕੀਮਾਨ ਤੇ ਚੇਅਰਮੈਨ ਬਲਜਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਮੁਖੀ ...

ਪੂਰੀ ਖ਼ਬਰ »

ਮਹਾਰਾਜਾ ਦਲੀਪ ਸਿੰਘ ਯਾਦਗਾਰ (ਬੱਸੀਆਂ ਕੋਠੀ) ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ

ਰਾਏਕੋਟ, 28 ਸਤੰਬਰ (ਸੁਸ਼ੀਲ)-ਪਿੰਡ ਬੱਸੀਆਂ ਨੇੜੇ ਸਥਿਤ ਮਹਾਰਾਜਾ ਦਲੀਪ ਸਿੰਘ ਯਾਦਗਾਰ, (ਇਤਿਹਾਸਕ ਬੱਸੀਆਂ ਕੋਠੀ) ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ, ਜਿੱਥੇ ਸੈਲਾਨੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਨਾਲ ਉਨ੍ਹਾਂ ਦੇ ਅਧਿਆਪਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਜੇਤੂ ਐਥਲੀਟ ਅਧਿਆਪਕਾ ਜਤਿੰਦਰ ਕੌਰ ਬਲਾਕ ਸਿੱਖਿਆ ਅਫ਼ਸਰ ਰਾਏਕੋਟ ਵਲੋਂ ਸਨਮਾਨਿਤ

ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੁੱਲਾਪੱਤੀ (ਰਾਏਕੋਟ) ਦੀ ਅਧਿਆਪਕਾ ਜਤਿੰਦਰ ਕੌਰ ਨੇ ਬਲਾਕ ਖੇਡਾਂ ਲੰਬੀ ਛਾਲ ਅਤੇ 100 ਮੀਟਰ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕਰਦਿਆ ਜ਼ਿਲ੍ਹਾ ਪੱਧਰੀ ਖੇਡਾਂ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕ ਸੈਮੀਨਾਰ ਲਗਾਇਆ

ਅਹਿਮਦਗੜ੍ਹ, 28 ਸਤੰਬਰ (ਪੁਰੀ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ 'ਵਿਸ਼ਵ ਦਿਲ ਦਿਵਸ' ਨੂੰ ਸਮਰਪਿਤ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਕੀਰਤ ਸਿੰਘ ਸਿੱਧੂ ਵਲੋਂ ਦਿਲ ਦੇ ਰੋਗਾਂ ਸੰਬੰਧੀ ਜਾਗਰੂਕ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ...

ਪੂਰੀ ਖ਼ਬਰ »

ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ-ਖੰਨਾ ਬੱਚਿਆਂ ਦੇ ਮਾਪਿਆਂ ਦੀ ਬਣ ਰਿਹੈ ਪਹਿਲੀ ਪਸੰਦ

ਬੀਜਾ, 28 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਕੁਲਾਰ ਵਿੱਦਿਅਕ ਸੰਸਥਾਵਾਂ ਦਾ ਜਿੱਥੇ ਅੱਜ ਮੈਡੀਕਲ ਸਿੱਖਿਆ ਖੇਤਰ ਵਿਚ ਸੂਬੇ ਭਰ ਵਿਚ ਹੀ ਨਹੀਂ ਸਗੋਂ ਦੁਨੀਆਂ ਭਰ ...

ਪੂਰੀ ਖ਼ਬਰ »

ਪਾਇਲ ਹਸਪਤਾਲ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ

ਪਾਇਲ, 28 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਵਿਸ਼ਵ ਹਲਕਾਅ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਸੀ. ਐਚ. ਸੀ. ਪਾਇਲ ਵਿਖੇ ਕਰਵਾਇਆ ਗਿਆ ¢ ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਕੁੱਤੇ ਦੇ ਕੱਟੇ ਨੂੰ ...

ਪੂਰੀ ਖ਼ਬਰ »

ਹਲਵਾਰਾ ਹਵਾਈ ਅੱਡੇ ਦਾ ਨਾਂਅ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਰੱਖਣ ਦਾ ਮਤਾ ਆਰ.ਐੱਮ.ਪੀ.ਆਈ ਨੇ ਕੀਤਾ ਪਾਸ

ਜੋਧਾਂ, 28 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ) ਦੀ ਸ਼ਹੀਦ ਊਧਮ ਸਿੰਘ ਨਗਰ, ਬੀਬੀ ਗੁਲਾਬ ਕੌਰ ਹਾਲ ਵਿਚ ਹੋਈ ਦੂਜੀ ਸੂਬਾਈ ਕਾਨਫ਼ਰੰਸ ਨੇ ਜਿੱਥੇ ਬਾਕੀ ਮਤਿਆਂ 'ਤੇ ਸਹਿਮਤੀ ਦਿੱਤੀ, ਉੱਥੇ ਹਰਨੇਕ ਸਿੰਘ ਗੁੱਜਰਵਾਲ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ 'ਚ ਮਠਿਆਈ, ਹੋਰ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ ਸਿਹਤ ਮਹਿਕਮਾ ਭੁੱਲਿਆ!

ਮੁੱਲਾਂਪੁਰ-ਦਾਖਾ, 28 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਤਿਉਹਾਰਾਂ ਦੇ ਦਿਨਾਂ 'ਚ ਦੁਸਹਿਰਾ-ਦੀਵਾਲੀ ਦੀ ਆਮਦ ਨੂੰ ਮੁੱਖ ਰੱਖਦਿਆਂ ਮੰਡੀ ਮੁੱਲਾਂਪੁਰ ਨੇੜਲੇ ਹੋਰ ਕਸਬਿਆਂ 'ਚ ਮਠਿਆਈਆਂ, ਖਾਣ-ਪੀਣ ਦੀਆਂ ਹੋਰ ਵਸਤਾਂ ਦੀ ਤਿਆਰੀ ਦੁਕਾਨਦਾਰਾਂ ਵਲੋਂ ਜ਼ੋਰਾਂ 'ਤੇ ਹੈ, ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਸਿੱਧਵਾਂ ਬੇਟ ਵਿਖੇ ਸਟਰੀਟ ਲਾਈਟ ਘੁਟਾਲੇ ਸੰਬੰਧੀ ਵਿਜ਼ੀਲੈਂਸ ਵਲੋਂ ਗਿ੍ਫ਼ਤਾਰੀਆਂ ਦਾ ਸਿਲਸਿਲਾ ਸ਼ੁਰੂ

ਸਿੱਧਵਾਂ ਬੇਟ, 28 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਨਿਰਮਾਣ ਸਕੀਮ ਤਹਿਤ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੂੰ ਬਲਾਕ ਸਿੱਧਵਾਂ ਬੇਟ ਦੇ 26 ਪਿੰਡਾਂ ਵਿਚ ਸਟਰੀਟ ਲਾਈਟਾਂ ਲਗਾਉਣ ਲਈ ਮਿਲੀ 65 ਲੱਖ ਦੀ ਗ੍ਰਾਂਟ ਦੀ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ 'ਚ 5ਜੈਬ ਬਾਕਸਿੰਗ ਅਕੈਡਮੀ ਚਕਰ ਨੇ 2 ਦਰਜਨ ਤਗਮੇ ਜਿੱਤ ਕੇ ਰਚਿਆ ਇਤਿਹਾਸ

ਹਠੂਰ, 28 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 'ਖੇਡਾਂ ਵਤਨ ਪੰਜਾਬ ਦੀਆਂ' ਅਧੀਨ ਕਰਵਾਏ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ 'ਚ 5ਜੈਬ ਬਾਕਸਿੰਗ ਅਕੈਡਮੀ ਚਕਰ ਦੇ ਮੁੱਕੇਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ ਨਵਰਾਤਰਿਆਂ 'ਤੇ ਲੜਕੀਆਂ ਨੂੰ ਦਾਖ਼ਲਾ ਫ਼ੀਸ 'ਚ ਵੱਡੀ ਰਿਆਇਤ

ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀ.ਬੀ.ਐੱਸ.ਈ ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਸੰਸਥਾ ਬਡਿੰਗ ਬਰੇਨਜ਼ ਇੰਟਰਨੈਸਨਲ ਸਕੂਲ ਰਾਏਕੋਟ ਦੀ ਪ੍ਰਬੰਧਕੀ ਕਮੇਟੀ ਵਲੋਂ ਨਵਰਾਤਰਿਆਂ ਦੌਰਾਨ ਲੜਕੀਆਂ ਨੂੰ ਦਾਖ਼ਲਾ ਫੀਸਾਂ 'ਚ ਵੱਡੀ ਰਿਆਇਤ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਨਗਰ ਜੰਡੀ ਵਿਖੇ ਬਾਬਾ ਸੱਬਾ ਸਿੰਘ ਦੀ ਯਾਦ 'ਚ 3 ਰੋਜ਼ਾ ਧਾਰਮਿਕ ਸਮਾਗਮ ਕੱਲ੍ਹ ਤੋਂ ਸ਼ੁਰੂ

ਸਿੱਧਵਾਂ ਬੇਟ, 28 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਬਾਹਰਵਾਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਬਾਬਾ ਸੱਬਾ ਸਿੰਘ ਦੀ ਯਾਦ 'ਚ 3 ਰੋਜ਼ਾ ਧਾਰਮਿਕ ਸਮਾਗਮ 30 ਸਤੰਬਰ ਤੋਂ 2 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਪਿੰਡ ...

ਪੂਰੀ ਖ਼ਬਰ »

ਮਾ: ਸੇਖੋਂ ਭੈਣੀ ਅਰਾਈਆਂ ਨੂੰ ਜ਼ਿਲ੍ਹਾ ਆਰਗੇਨਾਈਜ਼ਿੰਗ ਕਮਿਸ਼ਨਰ (ਸਕਾਊਟਸ) ਲਗਾਇਆ

ਸਿੱਧਵਾਂ ਬੇਟ, 28 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਵਿਚ ਰਸਮੀ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਆਪਸੀ ਸਾਂਝ ਤੋਂ ਇਲਾਵਾ ਪ੍ਰਸਥਿਤੀਆਂ ਅਨੁਸਾਰ ਢਾਲਣ ਅਤੇ ਉਨ੍ਹਾਂ ਨੂੰ ਇਸ ਸੰਬੰਧੀ ਭਰਪੂਰ ਜਾਣਕਾਰੀ ਦੇਣ ...

ਪੂਰੀ ਖ਼ਬਰ »

ਪਿੰਡ ਬੁਰਜ ਹਰੀ ਸਿੰਘ ਦੇ ਛੱਪੜਾਂ ਦਾ ਨਵੀਂਨੀਕਰਨ ਕਰ ਕੇ 'ਸੀਚੇਵਾਲ ਮਾਡਲ' ਸਥਾਪਿਤ ਕੀਤਾ ਜਾਵੇਗਾ-ਅਮਰਜੀਤ ਸਿੰਘ

ਰਾਏਕੋਟ, 28 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਵਿਖੇ ਸਮੁੱਚੇ ਗੰਦੇ ਪਾਣੀ ਵਾਲੇ ਛੱਪੜਾਂ ਦਾ ਨਵੀਂਨੀਕਰਨ ਕਰਕੇ ਸਾਫ਼ ਹੋਏ ਪਾਣੀ ਨੂੰ ਕਿਸਾਨ ਫ਼ਸਲਾਂ ਲਈ ਵਰਤ ਸਕਣਗੇ, ਜਿਸ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਐਂਟੀ ਕੁਰੱਪਸ਼ਨ ਵਿੰਗ ਦੇ ...

ਪੂਰੀ ਖ਼ਬਰ »

ਸੰਗਤੀ ਰੂਪ 'ਚ ਕੀਤੇ ਗੁਰਬਾਣੀ ਦੇ ਜਾਪ ਨਾਲ ਮਨ ਨੀਵਾਂ ਤੇ ਮੱਤ ਉੱਚੀ ਹੁੰਦੀ ਹੈ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ

ਜਗਰਾਉਂ/ਹਠੂਰ, 28 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਦਮਦਮਾ ਸਾਹਿਬ ਪਿੰਡ ਝੋਰੜਾਂ ਵਿਖੇ ਇਸ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਵਿਚ ਸਮਾਗਮ ਹੋਇਆ | ਸਮਾਗਮ 'ਚ ਸੰਗਤਾਂ ਵਲੋਂ ...

ਪੂਰੀ ਖ਼ਬਰ »

ਮਾਤਾ ਬਨਭੌਰੀ ਦਾ ਵਿਸ਼ਾਲ ਜਾਗਰਣ ਕਰਵਾਇਆ

ਰਾਏਕੋਟ, 28 ਸਤੰਬਰ (ਸੁਸ਼ੀਲ)-ਅੱਗਰਵਾਲ ਸਭਾ ਰਾਏਕੋਟ ਅਤੇ ਜੈ ਮਾਤਾ ਬਨਭੌਰੀ ਜਾਗਰਣ ਕਮੇਟੀ ਵਲੋਂ ਸੂਰਿਆਵੰਸ਼ੀ ਛਤਰਪਤੀ ਮਹਾਰਾਜ ਸ੍ਰੀ ਅਗਰਸੈਨ ਦੀ ਜੈਅੰਤੀ ਅਤੇ ਮਾਤਾ ਬਨਭੌਰੀ ਦਾ ਤੀਸਰਾ ਜਾਗਰਣ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਾਕਮ ਸਿੰਘ ...

ਪੂਰੀ ਖ਼ਬਰ »

ਸਿਲਾਈ ਕਢਾਈ ਸੈਂਟਰ ਸਲੇਮਪੁਰ 'ਚ ਲੜਕੀਆਂ ਨੂੰ ਸਰਟੀਫ਼ਿਕੇਟ ਵੰਡੇ

ਹੰਬੜਾਂ, 28 ਸਤੰਬਰ (ਮੇਜਰ ਹੰਬੜਾਂ)-ਨਿਸ਼ਕਾਮ ਸੇਵਾ ਸਿਮਰਨ ਸੁਸਾਇਟੀ ਈਸੇਵਾਲ ਵਲੋਂ ਪਿਛਲੇ 6 ਮਹੀਨੇ ਤੋਂ ਪਿੰਡ ਸਲੇਮਪੁਰ 'ਚ ਮੁਫ਼ਤ ਚਲਾਏ ਜਾ ਰਹੇ ਸਿਲਾਈ ਕਢਾਈ ਸੈਂਟਰ ਵਿਖੇ ਇੰਚਾਰਜ ਮੈਡਮ ਜਸਪਾਲ ਕੌਰ ਦੀ ਅਗਵਾਈ ਹੇਠ ਦਰਜਨਾਂ ਲੜਕੀਆਂ ਵਲੋਂ ਸਿਲਾਈ ਕਢਾਈ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX