ਤਾਜਾ ਖ਼ਬਰਾਂ


ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  37 minutes ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  19 minutes ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  52 minutes ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  54 minutes ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 1 hour ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 2 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 2 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 2 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 2 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਅਜਨਾਲਾ :ਪੁਲਿਸ ਅਤੇ ਲੁਟੇਰਾ ਗਰੋਹ ਵਿਚਾਲੇ ਹੋਏ ਮੁਕਾਬਲੇ 'ਚ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ
. . .  about 2 hours ago
ਅਜਨਾਲਾ, ਚੇਤਨਪੁਰਾ 31 ਮਾਰਚ (ਮਹਾਂਬੀਰ ਸਿੰਘ ਗਿੱਲ,ਗੁਰਪ੍ਰੀਤ ਸਿੰਘ ਢਿੱਲੋਂ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀਤੀ ਰਾਤ ਫਤਿਹਗੜ੍ਹ ਚੂੜੀਆਂ ਪੁਲਿਸ...
ਬਠਿੰਡਾ: ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਝੀਲ ਚ ਮਾਰੀ ਛਾਲ, ਮਾਂ-ਪੁੱਤ ਦੀ ਮੌਤ
. . .  about 3 hours ago
ਬਠਿੰਡਾ, 31 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)-ਅੱਜ ਤੜਕੇ ਬਠਿੰਡਾ ਦੇ ਰਹਿਣ ਵਾਲੇ ਇਕੋ ਪਰਿਵਾਰ ਦੇ ਤਿੰਨ ਮੈਬਰਾਂ ਨੇ ਬਠਿੰਡਾ ਥਰਮਲ ਦੀ ਝੀਲ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਮਾਂ-ਪੁੱਤ ਦੀ ਮੌਤ...
ਇੰਦੌਰ ਮੰਦਿਰ ਹਾਦਸੇ ਦੇ ਮੈਜਿਸਟ੍ਰੇਟ ਜਾਂਚ ਦੇ ਹੁਕਮ
. . .  about 3 hours ago
ਇੰਦੌਰ, 31 ਮਾਰਚ-ਇੰਦੌਰ ਮੰਦਰ ਹਾਦਸੇ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਤੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ 'ਤੇ ਕਾਰਵਾਈ ਕੀਤੀ ਜਾਵੇਗੀ। ਮੌਜੂਦਾ ਤਰਜੀਹ ਬਚਾਅ ਕਾਰਜ ਹੈ। ਜ਼ਖ਼ਮੀਆਂ...
ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 35
. . .  about 3 hours ago
ਇੰਦੌਰ, 31 ਮਾਰਚ-ਇੰਦੌਰ ਦੇ ਮੰਦਰ 'ਚ ਬਾਉਲੀ ਦੀ ਛੱਤ ਟੁੱਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ 35 ਹੋ ਗਈ ਹੈ ਜਦਕਿ ਇਕ ਵਿਅਕਤੀ ਅਜੇ ਵੀ ਲਾਪਤਾ ਹੈ।ਇੰਦੌਰ ਦੇ ਕਲੈਕਟਰ ਡਾ: ਇਲਯਾਰਾਜਾ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
. . .  about 3 hours ago
ਚੰਡੀਗੜ੍ਹ, 31 ਮਾਰਚ-ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11.00 ਵਜੇ...
ਭਾਰੀ ਮੀਂਹ ਪੈਣ ਕਾਰਨ 'ਚ ਦਿੱਲੀ ਦੇ ਕਈ ਹਿੱਸਿਆਂ 'ਚ ਭਰਿਆ ਪਾਣੀ
. . .  about 4 hours ago
ਨਵੀਂ ਦਿੱਲੀ, 31 ਮਾਰਚ -ਰਾਸ਼ਟਰੀ ਰਾਜਧਾਨੀ ਵਿਚ ਭਾਰੀ ਮੀਂਹ ਪੈਣ ਕਾਰਨ ਅੱਜ ਸਵੇਰੇ ਦਿੱਲੀ ਦੇ ਕਈ ਹਿੱਸਿਆਂ ਵਿਚ ਪਾਣੀ ਭਰ ਗਿਆ।ਮੌਸਮ ਵਿਭਾਗ ਦੁਆਰਾ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਰਾਜੌਂਦ, ਅਸੰਧ, ਦੇ ਨਾਲ ਲੱਗਦੇ ਖੇਤਰਾਂ ਵਿਚ ਹਲਕੀ ਤੀਬਰਤਾ ਵਾਲੀ...
ਕਾਨਪੁਰ ਦੇ ਬਾਸਮੰਡੀ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 4 hours ago
ਕਾਨਪੁਰ, 31 ਮਾਰਚ-ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਬਾਸਮੰਡੀ ਇਲਾਕੇ ਦੇ ਏਆਰ ਟਾਵਰ ਵਿਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਦੀਆਂ 15-16 ਮੌਕੇ 'ਤੇ ਪਹੁੰਚੀਆਂ, ਜਿਨ੍ਹਾਂ ਵਲੋਂ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ...
ਆਈ.ਪੀ.ਐਲ-2023 ਦੀ ਸ਼ੁਰੂਆਤ ਅੱਜ ਤੋਂ, ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ
. . .  about 3 hours ago
ਅਹਿਮਦਾਬਾਦ, 31 ਮਾਰਚ-ਆਈ.ਪੀ.ਐਲ-2023 ਦਾ ਉਦਘਾਟਨ ਅੱਜ ਹੋਣ ਜਾ ਰਿਹਾ ਹੈ।ਆਈ.ਪੀ.ਐਲ ਦਾ ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਸ਼ਾਮ...
ਅਮਰੀਕੀ ਸੈਨੇਟ ਦੁਆਰਾ ਰਿਚਰਡ ਵਰਮਾ ਨੂੰ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ
. . .  about 4 hours ago
ਵਾਸ਼ਿੰਗਟਨ, 31 ਮਾਰਚ-ਭਾਰਤ ਵਿਚ ਅਮਰੀਕਾ ਦੇ ਸਾਬਕਾ ਰਾਜਦੂਤ, ਰਿਚਰਡ ਵਰਮਾ ਨੂੰ ਅਮਰੀਕੀ ਸੈਨੇਟ ਦੁਆਰਾ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ...
ਤਾਮਿਲਨਾਡੂ ਪੁਲਿਸ ਵਲੋਂ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ
. . .  about 4 hours ago
ਚੇਨਈ, 31 ਮਾਰਚ-ਤਾਮਿਲਨਾਡੂ ਦੇ ਰਾਮਨਾਥਪੁਰਮ ਜ਼ਿਲ੍ਹੇ ਵਿਚ ਪੁਲਿਸ ਨੇ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ ਕੀਤੇ ਹਨ, ਜੋ ਸ਼੍ਰੀਲੰਕਾ ਵਿਚ ਤਸਕਰੀ ਲਈ ਭੇਜੇ ਜਾਣੇ...
ਕਰਨਾਟਕ ਹਾਈ ਕੋਰਟ ਵਲੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਅਯੋਗ ਕਰਾਰ
. . .  about 5 hours ago
ਬੈਂਗਲੁਰੂ, 31 ਮਾਰਚ-ਕਰਨਾਟਕ ਹਾਈ ਕੋਰਟ ਨੇ 2018 ਵਿਚ ਜਾਅਲੀ ਬੀਮਾ ਬਾਂਡਾਂ ਨਾਲ ਵੋਟਰਾਂ ਨੂੰ ਲੁਭਾਉਣ ਦੇ ਮਾਮਲੇ ਵਿਚ ਤੁਮਕੁਰ ਗ੍ਰਾਮੀਣ ਹਲਕੇ ਤੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਨੂੰ ਅਯੋਗ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਜਗਰਾਓਂ

ਬਿਜਲੀ ਸੋਧ ਬਿੱਲ ਦੇ ਨੋਟੀਫਿਕੇਸ਼ਨ ਜਾਰੀ ਹੋਣ ਖ਼ਿਲਾਫ਼ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਚੌਂਕੀਮਾਨ, 29 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੁਆਇੰਟ ਫੋਰਮ ਦੇ ਸੱਦੇ 'ਤੇ ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਬਿਜਲੀ ਸੋਧ ਬਿੱਲ 2022 ਦਾ ਕੇਂਦਰ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਵਿਰੋਧ ਵਜੋਂ ਸਬ ਡਵੀਜ਼ਨ ਸਿੱਧਵਾਂ ਖੁਰਦ ਵਿਖੇ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ 'ਚ ਆਧਾਰ ਕਾਰਡ ਅਪਡੇਟ ਕਰਨ ਸੰਬੰਧੀ ਜਾਇਜ਼ਾ

ਜਗਰਾਉਂ, 29 ਸਤੰਬਰ (ਜੋਗਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਦਲਜੀਤ ਕੌਰ ਵਲੋਂ ਜ਼ਿਲ੍ਹੇ 'ਚ ਆਧਾਰ ਕਾਰਡ ਅਪਡੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਪਡੇਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਇਸ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੀ ਲੋੜ 'ਤੇ ...

ਪੂਰੀ ਖ਼ਬਰ »

ਵਿਜੀਲੈਂਸ ਨੇ 65 ਲੱਖ ਦੇ ਸਟਰੀਟ ਲਾਈਟ ਘੁਟਾਲੇ 'ਚ ਗ੍ਰਾਮ ਸੇਵਕ ਤੇਜਾ ਸਿੰਘ ਨੂੰ ਗਿ੍ਫ਼ਤਾਰ ਕਰਨ ਦੀ ਪੁਸ਼ਟੀ ਕੀਤੀ

ਸਿੱਧਵਾਂ ਬੇਟ, 29 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਨਿਰਮਾਣ ਸਕੀਮ ਤਹਿਤ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੂੰ ਬਲਾਕ ਸਿੱਧਵਾਂ ਬੇਟ ਦੇ 26 ਪਿੰਡਾਂ 'ਚ ਸਟਰੀਟ ਲਾਈਟਾਂ ਲਗਾਉਣ ਲਈ ਮਿਲੀ 65 ਲੱਖ ਦੀ ਗ੍ਰਾਂਟ ਦੀ ਦੁਰਵਰਤੋਂ ਕਰਕੇ ਪੰਚਾਇਤੀ ਵਿਭਾਗ ਵਲੋਂ ਨਿਰਧਾਰਿਤ ਕੀਤੀਆਂ ਕੀਮਤਾਂ ਤੋਂ ਦੁੱਗਣੇ ਰੇਟ 'ਤੇ ਲਾਈਟਾਂ ਖ਼ਰੀਦਣ ਦੀ ਕੀਤੀ ਗਈ ਪੜਤਾਲ ਉਪਰੰਤ ਵਿਜ਼ੀਲੈਂਸ ਵਿਭਾਗ ਵਲੋਂ ਪੁਲਿਸ ਥਾਣਾ, ਆਰਥਿਕ ਅਪਰਾਧ ਵਿੰਗ ਲੁਧਿਆਣਾ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ),13(2) ਤਹਿਤ 27-9-2022 ਨੂੰ ਦਰਜ ਕੀਤੇ ਗਏ ਮੁਕੱਦਮਾਂ ਨੰ.10 ਵਿਚ ਉਸ ਸਮੇਂ ਸੀਨੀਅਰ ਅਧਿਕਾਰੀਆਂ ਵਲੋਂ ਸਟਰੀਟ ਲਾਈਟਾਂ ਖ਼ਰੀਦਣ ਲਈ ਬਣਾਈ ਗਈ ਕਮੇਟੀ ਦੇ ਇਕ ਮੈਂਬਰ ਗ੍ਰਾਮ ਸੇਵਕ ਤੇਜ਼ਾ ਸਿੰਘ (ਵੀ.ਡੀ.ਓ.) ਨੂੰ ਵੀ ਵਿਜੀਲੈਂਸ ਦੇ ਅਧਿਕਾਰੀਆਂ ਨੇ ਹਿਰਾਸਤ ਵਿਚ ਲੈਣ ਦੀ ਪੁਸ਼ਟੀ ਕਰ ਦਿੱਤੀ ਹੈ, ਜਿੰਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ | ਜੱਜ ਸਾਹਿਬ ਨੇ ਤੇਜਾ ਸਿੰਘ ਨੂੰ ਦੋ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਸੁਣਾਇਆ | ਜਦਕਿ ਇਸ ਮਾਮਲੇ ਵਿਚ ਪਹਿਲਾਂ ਗਿ੍ਫ਼ਤਾਰ ਕੀਤੇ ਗਏ ਪੰਚਾਇਤ ਸੰਮਤੀ ਸਿੱਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਅਤੇ ਬੀ.ਡੀ.ਪੀ.ਓ. ਸਤਵਿੰਦਰ ਸਿੰਘ ਕੰਗ ਨੂੰ ਵਿਜੀਲੈਂਸ ਦੀ ਟੀਮ ਨੇ ਲੰਘੀ ਸ਼ਾਮ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ | ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤਿੰਨਾਂ ਨੂੰ ਮੁੜ 1 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਨਵ-ਨਿਯੁਕਤ ਚੇਅਰਮੈਨ ਮੋਹੀ ਨੂੰ ਹਲਕਾ ਰਾਏਕੋਟ ਦੇ ਆਗੂਆਂ ਨੇ ਦਿੱਤੀ ਵਧਾਈ

ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਮੋਹੀ ਦੇ ਜੰਮਪਲ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਵਲੋਂ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਵਧਾਈਆਂ ਦਿੱਤੀਆਂ ਅਤੇ ਗੁਲਦਸਤੇ ਭੇਟ ਕੀਤੇ ਗਏ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਬਿਜਲੀ ਸੋਧ ਬਿੱਲ-2022 ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਸਿੱਧਵਾਂ ਬੇਟ, 29 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਪਾਵਰਕਾਮ ਦਫ਼ਤਰ ਦੀ ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਅੱਜ ਦਫ਼ਤਰ ਵਿਖੇ ਇਕ ਰੋਸ ਗੇਟ ਰੈਲੀ ਕਰਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਵਲੋਂ ਜਾਰੀ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਕੈਪਟਨ ਨਰੇਸ਼ ਵਰਮਾ ਨਗਰ ਕੌਂਸਲ ਜਗਰਾਉਂ ਦੇ ਬ੍ਰਾਂਡ ਅੰਬੈਸਡਰ ਨਿਯੁਕਤ

ਜਗਰਾਉਂ, 29 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਭਾਰਤ ਸਰਕਾਰ ਦੇ ਮਨਿਸਟਰੀ ਆਫ ਹਾਊਸਿੰਗ ਐਂਡ ਅਰਬਨ ਅਫੇਅਰਜ਼ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛ ਸਰਵੇਖਣ 2023 ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਸਰਕਾਰ ਵਲੋਂ ਸ਼ਹਿਰਾਂ ਅੰਦਰ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ...

ਪੂਰੀ ਖ਼ਬਰ »

'ਖੇਡਾਂ ਵਤਨ ਪੰਜਾਬ ਦੀਆਂ' 'ਚ ਸੰਤ ਸੁੰਦਰ ਸਿੰਘ ਸਕੂਲ ਬੋਪਾਰਾਏ ਕਲਾਂ ਦੇ ਖਿਡਾਰੀਆਂ ਦੀ ਚੜ੍ਹਤ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੋਪਾਰਾਏ ਕਲਾਂ ਦੇ ਖਿਡਾਰੀ ਗੁਰਕੀਰਤ ਸਿੰਘ ਨੇ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਅੰਡਰ-17 ਪਾਵਰ ਲਿਫ਼ਟਿੰਗ ਮੁਕਾਬਲੇ ਸਮੇਂ ਪਹਿਲਾ ਸਥਾਨ ਲੈ ਕੇ ਸਕੂਲ ਅਤੇ ...

ਪੂਰੀ ਖ਼ਬਰ »

ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ 'ਚ ਜਿੱਤੇ ਸੋਨ ਤਗਮੇ

ਚੌਂਕੀਮਾਨ, 29 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀਆਂ ਨੇ ਪੁਲੀਸ ਲਾਈਨ ਅੰਮਿ੍ਤਸਰ ਰੋਡ ਤਰਨਤਾਰਨ ਵਿਖੇ ਪਿਛਲੇ ਦਿਨੀਂ ਕਰਵਾਏ ਗਏ ਤਾਇਕਵਾਂਡੋ ਮੁਕਾਬਲਿਆਂ ਵਿਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਸੋਨ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸਮਾਗਮ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਦੀ ਅਗਵਾਈ ਹੇਠ ਵਿਦਿਆਰਥੀ, ਅਧਿਆਪਕਾਂ ਵਲੋਂ ਰਲ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ...

ਪੂਰੀ ਖ਼ਬਰ »

ਚੌਂਕੀਮਾਨ ਟੋਲ ਪਲਾਜ਼ਾ 'ਤੇ ਅੱਜ ਕੀਤਾ ਜਾਵੇਗਾ ਚੱਕਾ ਜਾਮ-ਪ੍ਰਧਾਨ ਮੋਰਕਰੀਮਾਂ

ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਚੌਂਕੀਮਾਨ, 29 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ਸੰਗਠਨ) ਭਾਰਤ ਵਲੋਂ ਦਿੱਤੇ ਸੱਦੇ ਤਹਿਤ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਂਕੀਮਾਨ ਵਲੋਂ ਕਿਸਾਨੀ ਮਸਲਿਆਂ ਦੇ ਹੱਲ ...

ਪੂਰੀ ਖ਼ਬਰ »

ਸੱਚਾ ਗੁਰੂ ਤੇ ਬ੍ਰਹਮ ਇਕ ਹੀ ਰੂਪ ਹਨ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਅਚਾਰੀਆ ਗਰੀਬਦਾਸ ਦੀ ਬਾਣੀ ਸਮੇਤ ਸਾਰੇ ਹੀ ਗ੍ਰੰਥਾਂ ਅਤੇ ਮਹਾਂਪੁਰਖਾਂ ਦਾ ਮਤ ਹੈ ਕਿ ਸੰਸਾਰ ਦੁੱਖਾਂ ਦਾ ਘਰ ਹੈ, ਇਨ੍ਹਾਂ ਦੁੱਖਾਂ ਨੂੰ ਕੇਵਲ ਪਰਮਪਿਤਾ ਪ੍ਰਮਾਤਮਾ ਦਾ ਪਵਿੱਤਰ ਅਤੇ ਮੰਗਲਮਈ ਨਾਂਅ ਹੀ ...

ਪੂਰੀ ਖ਼ਬਰ »

ਕਲੱੱਸਟਰ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਰਾਏਕੋਟ, 29 ਸਤੰਬਰ (ਸੁਸ਼ੀਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਖੋਵਾਲ ਲੁਧਿਆਣਾ ਵਲੋਂ ਖੇਤੀਬਾੜੀ ਅਫ਼ਸਰ ਡਾ: ਪ੍ਰਕਾਸ਼ ਸਿੰਘ ਦੀ ਅਗਵਾਈ 'ਚ ਕਰੀਬੀ ਪਿੰਡ ਬੜੂੰਦੀ ਵਿਖੇ ਪਰਾਲੀ ਦੀ ਸਾਂਭ ਸੰਭਾਲ, ਵਾਤਾਵਰਣ ਪ੍ਰਦੂਸ਼ਣ ਅਤੇ ਵਾਤਾਵਰਣ ਵਿਚ ...

ਪੂਰੀ ਖ਼ਬਰ »

ਪਿੰਡ ਰਾਊਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮੇਲਾ ਅੱਜ ਤੋਂ ਸ਼ੁਰੂ

ਸਿੱਧਵਾਂ ਬੇਟ, 29 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਾਊਵਾਲ ਵਿਖੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ਸੰਸਥਾ ਵਲੋਂ ਖੇਤੀਬਾੜੀ ਵਿਭਾਗ ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ 30 ਸਤੰਬਰ ਅਤੇ 1 ਅਕਤੂਬਰ ਨੂੰ ਲਗਾਏ ਜਾ ਰਹੇ 2 ਰੋਜ਼ਾ 'ਬਾਬਾ ...

ਪੂਰੀ ਖ਼ਬਰ »

ਸਕੂਲ 'ਚ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਬਲਾਕ ਖੇਤੀਬਾੜੀ ਅਫਸਰ ਡਾ. ਰਜਿੰਦਰਪਾਲ ਸਿੰਘ ਔਲਖ ਦੀ ਅਗਵਾਈ 'ਚ ਖੇਤੀਬਾੜੀ ਵਿਕਾਸ ਅਫ਼ਸਰ ਡਾ: ਹਰਿੰਦਰ ਸਿੰਘ ਅਤੇ ਡਾ: ਸੰਦੀਪ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ (ਲੁਧਿ:) ਵਿਖੇ ...

ਪੂਰੀ ਖ਼ਬਰ »

ਚੱਕ ਕਲਾਂ ਤੋਂ ਪੰਜਾਬ ਦੀ ਰੋਇੰਗ ਟੀਮ ਗੁਜਰਾਤ ਨੈਸ਼ਨਲ ਗੇਮਜ਼ ਲਈ ਰਵਾਨਾ

ਹੰਬੜਾਂ, 29 ਸਤੰਬਰ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਚੱਕ ਕਲਾਂ ਤੋਂ ਗੁਜਰਾਤ ਵਿਖੇ 29 ਸਤੰਬਰ ਤੋਂ 12 ਅਕਤੂਬਰ ਤੱਕ ਹੋਣ ਜਾ ਰਹੀਆਂ ਨੈਸ਼ਨਲ ਗੇਮਜ਼ ਲਈ ਪੰਜਾਬ ਦੀ 31 ਮੈਂਬਰੀ ਰੋਇੰਗ ਟੀਮ ਕੋਚ ਗੁਰਮੇਲ ਸਿੰਘ ਇੰਡੀਆ ਦੀ ਅਗਵਾਈ ਹੇਠ ਰਵਾਨਾ ਹੋਈ | ਪੰਜਾਬ ...

ਪੂਰੀ ਖ਼ਬਰ »

ਚੌਂਕੀਮਾਨ ਟੋਲ ਪਲਾਜ਼ਾ 'ਤੇ ਅੱਜ ਕੀਤਾ ਜਾਵੇਗਾ ਚੱਕਾ ਜਾਮ-ਪ੍ਰਧਾਨ ਮੋਰਕਰੀਮਾਂ

ਚੌਂਕੀਮਾਨ, 29 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ਸੰਗਠਨ) ਭਾਰਤ ਵਲੋਂ ਦਿੱਤੇ ਸੱਦੇ ਤਹਿਤ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਂਕੀਮਾਨ ਵਲੋਂ ਕਿਸਾਨੀ ਮਸਲਿਆਂ ਦੇ ਹੱਲ ਵਾਸਤੇ ਲੁਧਿਆਣਾ-ਜਗਰਾਉਂ ਮੁੱਖ ਮਾਰਗ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ 1 ਕਾਬੂ

ਜਗਰਾਉਂ, 29 ਸਤੰਬਰ (ਜੋਗਿੰਦਰ ਸਿੰਘ)-ਜਗਰਾਉਂ ਪੁਲਿਸ ਨੇ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ | ਇਸ ਨੌਜਵਾਨ ਦੀ ਪਹਿਚਾਣ ਗਗਨਦੀਪ ਸਿੰਘ ਉਰਫ਼ ਗੱਗੂ ਪੁੱਤਰ ਬੂਟਾ ਸਿੰਘ ਵਾਸੀ ਗੋਰਸੀਆਂ ਖਾਨ ਮੁਹੰਮਦ ਵਜੋਂ ਹੋਈ ਤੇ ਇਸ ਦਾ ਭਰਾ ...

ਪੂਰੀ ਖ਼ਬਰ »

ਲਾਇਨ ਕਲੱਬ ਜਗਰਾਉਂ ਵਲੋਂ ਹੈਲਥ ਸੈਂਟਰ ਗਗੜਾ ਨੂੰ ਦਵਾਈਆਂ ਭੇਟ

ਜਗਰਾਉਂ, 29 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਲਾਇਨ ਕਲੱਬ ਜਗਰਾਉਂ ਮੇਨ ਵਲੋਂ ਕਲੱਬ ਪ੍ਰਧਾਨ ਲਾਇਨ ਸ਼ਰਨਦੀਪ ਸਿੰਘ ਦੀ ਅਗਵਾਈ ਹੇਠ ਸਬ ਹੈਲਥ ਸੈਂਟਰ ਪਿੰਡ ਗਗੜਾ ਵਿਖੇ ਵਿਸ਼ਵ ਹਾਰਟ ਦਿਵਸ ਮੌਕੇ ਦਿਲ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਦਵਾਈਆਂ ਵੰਡੀਆਂ ਗਈਆਂ | ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ ਅੱਜ

ਗੁਰੂਸਰ ਸੁਧਾਰ, 29 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਬੰਦੀ ਸਿੰਘਾਂ ਦੀ ਰਿਹਾਈ ਲਈ ਸਰਾਭਾ ਵਿਚ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਪ੍ਰਬੰਧਕ ਕਮੇਟੀ ਵਲੋਂ ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ...

ਪੂਰੀ ਖ਼ਬਰ »

ਸੱਚਾ ਗੁਰੂ ਤੇ ਬ੍ਰਹਮ ਇਕ ਹੀ ਰੂਪ ਹਨ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 29 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਅਚਾਰੀਆ ਗਰੀਬਦਾਸ ਦੀ ਬਾਣੀ ਸਮੇਤ ਸਾਰੇ ਹੀ ਗ੍ਰੰਥਾਂ ਅਤੇ ਮਹਾਂਪੁਰਖਾਂ ਦਾ ਮਤ ਹੈ ਕਿ ਸੰਸਾਰ ਦੁੱਖਾਂ ਦਾ ਘਰ ਹੈ, ਇਨ੍ਹਾਂ ਦੁੱਖਾਂ ਨੂੰ ਕੇਵਲ ਪਰਮਪਿਤਾ ਪ੍ਰਮਾਤਮਾ ਦਾ ਪਵਿੱਤਰ ਅਤੇ ਮੰਗਲਮਈ ਨਾਂਅ ਹੀ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ, ਕੋਟਾਂ ਵਿਖੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਅੱਜ ਤੋਂ-ਪਿ੍ੰਸੀਪਲ ਧਾਲੀਵਾਲ

ਬੀਜਾ, 29 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ, ਕੋਟਾਂ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਜ਼ੋਨਲ ਯੁਵਕ ਅਤੇ ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰਾਂ ਨੇ ਔਰਤ ਦੇ ਗਲੇ 'ਚ ਪਾਈ ਚੇਨੀ ਝਪਟੀ

ਖੰਨਾ, 29 ਸਤੰਬਰ (ਮਨਜੀਤ ਸਿੰਘ ਧੀਮਾਨ)-ਦੇਰ ਸ਼ਾਮ ਨੂੰ ਸੰਘਣੀ ਆਬਾਦੀ ਵਾਲੇ ਇਲਾਕੇ ਗੁਲਮੋਹਰ ਨਗਰ ਅਮਲੋਹ ਰੋਡ ਖੰਨਾ ਵਿਖੇ ਘਰ ਦੇ ਬਹਾਰ ਖੜ੍ਹੀ ਇਕ ਸਕੂਟਰੀ ਸਵਾਰ ਔਰਤ ਦੀ ਅਣਪਛਾਤੇ 2 ਮੋਟਰਸਾਈਕਲ ਸਵਾਰ ਨਾਮਾਲੂਮ ਵਿਅਕਤੀ ਗਲ 'ਚ ਪਾਈ 2 ਤੋਲੇ ਸੋਨੇ ਦੀ ਚੇਨੀ ਝਪਟ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਸਰਪੰਚ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ- ਭਾਰੀ ਪੁਲਿਸ ਫੋਰਸ ਦੀ ਸੁਰੱਖਿਆ ਹੇਠ ਪਿੰਡ ਬਡਗੁਜਰਾਂ ਵਿਖੇ ਸਰਪੰਚ ਦਾ ਕੀਤਾ ਅੰਤਿਮ ਸੰਸਕਾਰ

ਖੰਨਾ, 29 ਸਤੰਬਰ (ਮਨਜੀਤ ਸਿੰਘ ਧੀਮਾਨ)-ਬੀਤੇ ਦਿਨੀਂ ਪਿੰਡ ਰਤਨਹੇੜੀ ਕੋਲ ਰੇਲਗੱਡੀ ਥੱਲੇ ਆ ਕੇ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਬੱਡਗੁਜਰਾਂ ਦੇ ਸਰਪੰਚ ਬਲਕਾਰ ਸਿੰਘ ਦਾ ਅੱਜ ਸਿਵਲ ਹਸਪਤਾਲ ਖੰਨਾ ਵਿਖੇ ਪੁਲਿਸ ਅਧਿਕਾਰੀਆਂ ਵਲੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ...

ਪੂਰੀ ਖ਼ਬਰ »

ਹੰਬੜਾਂ 'ਚ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਸਿਲੰਡਰ ਵੰਡੇ

ਹੰਬੜਾਂ, 29 ਸਤੰਬਰ (ਮੇਜਰ ਹੰਬੜਾਂ)-ਗ੍ਰਾਮੀਣ ਝੱਜ ਐੱਚ.ਪੀ ਗੈਸ ਏਜੰਸੀ ਹੰਬੜਾਂ 'ਚ ਪ੍ਰਧਾਨ ਮੰਤਰੀ ਯੋਜਨਾ ਅਧੀਨ ਗਰੀਬ ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡਣ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ ਵਲੀਪੁਰ ਖੁਰਦ, ...

ਪੂਰੀ ਖ਼ਬਰ »

ਧਸੀ ਹੋਈ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਹੋ ਸਕਦੈ ਵੱਡਾ ਹਾਦਸਾ

ਰਾਏਕੋਟ, 29 ਸਤੰਬਰ (ਸੁਸ਼ੀਲ)-ਸ਼ਹਿਰ ਦੀ ਜਗਰਾਉਂ ਰੋਡ 'ਤੇ ਪਾਇਆ ਗਿਆ ਸੀਵਰੇਜ ਧਸਣ ਕਾਰਨ ਕਿਸੇ ਸਮੇਂ ਵੀ ਵੱਡਾ ਹਾਦਸਾ ਹੋ ਸਕਦਾ ਹੈ, ਪ੍ਰੰਤੂ ਸਥਾਨਕ ਨਗਰ ਪ੍ਰਸ਼ਾਸਨ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ ਹੈ, ਜਿਸ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ 'ਗੁਰੂ ਕਾ ਬਾਗ਼' ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨੂੰ ਸਮਰਪਿਤ ਸੈਮੀਨਾਰ

ਆਲਮਗੀਰ, 29 ਸਤੰਬਰ (ਜਰਨੈਲ ਸਿੰਘ ਪੱਟੀ)-100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚੇ ਗੁਰੂ ਕਾ ਬਾਗ਼ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX