ਤਾਜਾ ਖ਼ਬਰਾਂ


ਹਰਜੀਤ ਸਿੰਘ ਨੂੰ ਲਿਆਂਦਾ ਗਿਆ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ
. . .  15 minutes ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  26 minutes ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  31 minutes ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  37 minutes ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 1 hour ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਅੰਮ੍ਰਿਤਸਰ / ਦਿਹਾਤੀ

ਆਰ.ਐੱਮ.ਪੀ.ਆਈ. ਆਗੂਆਂ ਨੇ ਫੂਡ ਸਪਲਾਈ ਮੰਤਰੀ ਦਾ ਪੁਤਲਾ ਫੂਕਿਆ

ਅਜਨਾਲਾ, 29 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਫਤਿਹਗੜ ਚੂੜੀਆਂ ਰੋਡ 'ਤੇ ਸੜਕੀ ਜਾਮ ਲਗਾ ਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਜੋ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਵੀ ਹਨ, ਸੂਬਾ ਕਮੇਟੀ ...

ਪੂਰੀ ਖ਼ਬਰ »

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ-ਉਮਰਾਜ ਸਿੰਘ ਧਰਦਿਉ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ ਅਤੇ ਇਸ ਸੰਘਰਸ਼ ਲਈ ਜੋ ਵੀ ਸਾਨੂੰ ਹੁਕਮ ਲਾਇਆ ...

ਪੂਰੀ ਖ਼ਬਰ »

ਬਾਬਾ ਭਾਈ ਸਾਲ੍ਹੋ ਜੀ ਦੇ ਜਨਮ ਦਿਹਾੜੇ ਸੰਬੰਧੀ ਵਿਸ਼ਾਲ ਧਾਰਮਿਕ ਸਮਾਗਮ

ਮਜੀਠਾ, 29 ਸਤੰਬਰ (ਮਨਿੰਦਰ ਸਿੰਘ ਸੋਖੀ)-ਚੌਥੀ ਪਾਤਸ਼ਾਹੀ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਅਨਿਨ ਸੇਵਕ ਸਿੱਖੀ ਦੇ ਕੋਤਵਾਲ ਬ੍ਰਹਮ ਗਿਆਨੀ ਬਾਬਾ ਭਾਈ ਸਾਲ੍ਹੋ ਜੀ ਦਾ ਪਵਿੱਤਰ ਜਨਮ ਦਿਹਾੜਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭਾਈ ਸਾਲ੍ਹੋ ਜੀ ਦੀ ਅੰਸ ਬੰਸ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 3 ਨੂੰ ਅਜਨਾਲਾ 'ਚ ਮੋਦੀ ਤੇ ਯੂ. ਪੀ. ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਪ੍ਰਦਰਸ਼ਨ-ਖਤਰਾਏ

ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਪਿੰਡ ਗੁੱਝਾਪੀਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ | ਮੀਟਿੰਗ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਦੇ ਪਿੰਡ ਨੇਪਾਲ 'ਚ 30 ਅਕਾਲੀ ਕਾਂਗਰਸੀ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ

ਅਜਨਾਲਾ/ਓਠੀਆਂ 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਨੇਪਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਬਕਾ ਸਰਪੰਚ ਸਕੱਤਰ ਸਿੰਘ ਭਲੋਟ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਦੋਹਾਂ ਪਿੰਡਾਂ ਦੇ ਵਾਸੀਆਂ ਨੇ ਸਾਬਕਾ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਖ਼ਿਲਾਫ਼ ਕੱਢੀ ਭੜਾਸ

--ਮਸਲਾ ਪਿੰਡ ਧੌਲ ਕਲਾਂ ਤੇ ਗੌੰਾਸਾਬਾਦ ਦੀ ਪੁੱਟੀ ਹੋਈ ਸੜਕ ਦਾ--

ਰਾਮ ਤੀਰਥ, 29 ਸਤੰਬਰ (ਧਰਵਿੰਦਰ ਸਿੰਘ ਔਲਖ)-ਪਿੰਡ ਧੌਲ ਕਲਾਂ ਤੇ ਗੌੰਾਸਾਬਾਦ ਦੀ ਮੁੱਖ ਸੜਕ ਜੋ ਪਿਛਲੇ ਲੰਮੇਂ ਸਮੇਂ ਤੋਂ ਸੀਵਰੇਜ ਪਾਉਣ ਦੇ ਨਾਂ 'ਤੇ ਪੁੱਟੀ ਗਈ ਪਰ ਬਣਾਉਣ ਵਿਚ ਦੇਰੀ ਹੋਣ ਕਰਕੇ ਦੋਹਾਂ ਪਿੰਡਾਂ ਦੇ ਵਾਸੀਆਂ ਵਿਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ | ਦੋਹਾਂ ਪਿੰਡਾਂ ਦੇ ਵਾਸੀਆਂ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਜ਼ੋਨ ਰਾਮ ਤੀਰਥ ਦੇ ਆਗੂਆਂ ਦੀ ਸਾਂਝੇ ਤੌਰ 'ਤੇ ਇਕ ਮੀਟਿੰਗ ਅੱਜ ਪਿੰਡ ਧੌਲ ਕਲਾਂ ਦੇ ਗੁਰਦੁਆਰਾ ਬਾਬਾ ਸੂਰਤੀਆ ਵਿਖੇ ਹੋਈ | ਇਸ ਮੌਕੇ ਜ਼ੋਨ ਰਾਮ ਤੀਰਥ ਦੇ ਪ੍ਰਧਾਨ ਕੁਲਜੀਤ ਸਿੰਘ ਬਾਊ, ਗੁਰਵੇਲ ਸਿੰਘ ਸੋਨੀ, ਡਾ: ਬਲਿਹਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤੇ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਪਿੰਡ ਧੌਲ ਕਲਾਂ ਦੇ ਹੋਣ ਦੇ ਬਾਵਜੂਦ ਉਨ੍ਹਾਂ ਆਪਣੇ ਪਿੰਡ ਦਾ ਕੁਝ ਨਹੀਂ ਸਵਾਰਿਆ ਤੇ ਇਸ ਪਿੰਡ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਪਿੰਡ ਧੌਲ ਕਲਾਂ ਦੇ ਸਰਪੰਚ ਹਰਪਾਲ ਸਿੰਘ, ਪਿੰਡ ਗੌੰਾਸਾਬਾਦ ਦੇ ਸਰਪੰਚ ਹਰਦੇਵ ਸਿੰਘ ਸੰਧੂ, ਹਰਪਾਲ ਸਿੰਘ ਸੰਧਾਵਾਲੀਆ, ਦਿਲਬਾਗ ਸਿੰਘ ਧੌਲ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੜਕ 'ਤੇ ਨਿੱਤ ਦਿਨ ਹਾਦਸੇ ਵਾਪਰ ਰਹੇ ਹਨ ਤੇ ਪਿੰਡ ਧੌਲ ਕਲਾਂ ਦੀ ਇਕ ਔਰਤ ਦੀ ਤਿਲਕ ਕੇ ਡਿੱਗਣ ਕਰਕੇ ਲੱਤ ਟੁੱਟ ਚੁੱਕੀ ਹੈ ਅਤੇ ਦੂਸਰੀ ਔਰਤ ਦੀ ਬਾਂਹ ਟੁੱਟ ਗਈ ਹੈ | ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਇਸ ਸੜਕ 'ਤੇ ਨਿੱਤ ਦਿਨ ਲੁੱਟ ਖੋਹ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ | ਬੁਲਾਰਿਆਂ ਨੇ ਕਿਹਾ ਕਿ ਇਸ ਸੜਕ ਦੀ ਮੁਰੰਮਤ ਲਈ ਉਹ ਸਰਕਾਰ ਦੇ ਨੁਮਾਇੰਦਿਆਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਪਹਿਲਾਂ ਦਰਖਾਸਤਾਂ ਦੇਣਗੇ ਅਤੇ ਲੋੜ ਪਈ ਤਾਂ ਸਰਕਾਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵੀ ਕਰਨਗੇ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਵੀ ਕੀਤੀ | ਇਸ ਸਮੇਂ ਗੁਰਮੁੱਖ ਸਿੰਘ ਪ੍ਰਧਾਨ, ਬਲਜੀਤ ਸਿੰਘ ਹੁੰਦਲ, ਆਜ਼ਾਦ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਮਲੂਕ ਸਿੰਘ, ਜਗਦੀਪ ਸਿੰਘ, ਗੁਰਵੇਲ ਸਿੰਘ ਗੌਸਾਬਾਦ, ਦਲਬੀਰ ਸਿੰਘ ਭਲਵਾਨ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਹੈਰੋਇਨ ਸਮੇਤ ਇਕ ਕਾਬੂ

ਚੋਗਾਵਾਂ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਥਾਣਾ ਲੋਪੋਕੇ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐਸ. ਐਚ. ਓ. ਮਨਤੇਜ ਸਿੰਘ ਨੇ ਦੱਸਿਆ ਕਿ ਐਸ. ਆਈ. ਕੁਲਦੀਪ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਖੇਤੀ ਮੰਤਰੀ ਦੇ ਦਫ਼ਤਰ ਅੱਗੇ ਪਰਾਲੀ ਸੁੱਟਣ ਤੇ ਰੋਸ ਮੁਜਾਹਰੇ ਦਾ ਐਕਸ਼ਨ ਮੁਲਤਵੀ

ਅਜਨਾਲਾ, 29 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਪ੍ਰਧਾਨਗੀ 'ਚ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਦੀ ਬੁਲਾਈ ਗਈ ਹੰਗਾਮੀ ਮੀਟਿੰਗ 'ਚ ਯੂਨੀਅਨ ਵਲੋਂ ਪਰਾਲੀ ਸਾੜਣ ਵਾਲੇ ਕਿਸਾਨਾਂ ਦੇ ਵਿਰੁੱਧ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਭਾਰਤ ਪਾਕਿ ਸਰਹੱਦ ਤੋਂ 550 ਗ੍ਰਾਮ ਹੈਰੋਇਨ ਕੀਤੀ ਬਰਾਮਦ

ਅਟਾਰੀ, 29 ਸਤੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਸਰਹੱਦ ਤੇ ਤਾਇਨਾਤ ਬੀ.ਐੱਸ.ਐੱਫ. ਦੀ ਇੱਕ ਸੌ ਚੁਤਾਲੀ ਬਟਾਲੀਅਨ ਨੇ ਬੀ. ਓ. ਪੀ. ਭਰੋਭਾਲ ਤੋਂ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਬਾਰਡਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਆਯੂਰਵੈਦਿਕ ਦੀ ਮਨੁੱਖੀ ਜੀਵਨ 'ਚ ਮਹੱਤਤਾ ਵਿਸ਼ੇ 'ਤੇ ਸੈਮੀਨਾਰ

ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ ਆਯੁਰਵੈਦਿਕ ਦੀ ਮਹੱਤਤਾ ਵਿਸ਼ੇ 'ਤੇ ਵਿਦਿਆਰਥੀਆਂ ਅਤੇ ਸਟਾਫ ਲਈ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦੀ ਆਰੰਭਤਾ ਮੌਕੇ ...

ਪੂਰੀ ਖ਼ਬਰ »

ਮਾਮਲਾ ਦੁਕਾਨ ਮਾਲਕ ਵਲੋਂ ਕਿਰਾਏਦਾਰ ਦੀ ਦੁਕਾਨ ਦੀ ਕੰਧ ਪਾੜ ਕੇ ਕਬਜ਼ਾ ਕਰਨ ਦਾ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਬਕਾਲਾ ਸਾਹਿਬ ਦੇ ਡਾਕਖਾਨੇ ਵਾਲੇੇ ਬਾਜ਼ਾਰ ਵਿਚ ਇਕ ਦੁਕਾਨ ਮਾਲਕ ਵਲੋਂ ਆਪਣੇ ਕਿਰਾਏਦਾਰ ਦੀ ਦੁਕਾਨ ਦੀ ਪਿਛਲੀ ਕੰਧ ਪਾੜ ਕੇ ਅੰਦਰੋਂ ਤਾਲੇ ਲਗਾ ਕੇ ਕਥਿਤ ਤੌਰ 'ਤੇ ਕਬਜ਼ਾ ਕਰਨ ਅਤੇ ਇਸ ...

ਪੂਰੀ ਖ਼ਬਰ »

ਪਾਖਰਪੁਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਜੈਂਤੀਪੁਰ, 29 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਲੋਕ ਸੇਵਾ ਕੇਂਦਰ ਪਾਖਰਪੁਰਾ ਵਿਖੇ ਸੁਸਾਇਟੀ ਦੇ ਚੇਅਰਮੈਨ ਸੇਵਾਮੁਕਤ ਪਿ੍ੰਸੀਪਲ ...

ਪੂਰੀ ਖ਼ਬਰ »

ਮਜੀਠਾ ਲਾਗੇ ਕਾਰ ਸੜਕ ਹਾਦਸੇ ਦੌਰਾਨ ਬਜ਼ੁਰਗ ਦੀ ਮੌਤ

ਮਜੀਠਾ, 29 ਸਤੰਬਰ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨ ਇਥੋਂ ਨਾਲ ਲਗਦੇ ਪਿੰਡ ਨੰਗਲ ਪੰਨੂੰਆਂ ਵਿਖੇ ਮਜੀਠਾ ਅੰਮਿ੍ਤਸਰ ਮੁੱਖ ਸੜਕ 'ਤੇ ਕਾਰ ਹਾਦਸੇ ਵਿਚ ਇੱਕ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਹੈ | ਨਿਸ਼ਾਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਨੰਗਲ ਪੰਨੂੰਆਂ ...

ਪੂਰੀ ਖ਼ਬਰ »

ਆਪ ਵਰਕਰਾਂ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੌਕ ਮਹਿਤਾ, 29 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮਹਿਤਾ ਚੌਂਕ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਸਮੂਹ ਵਰਕਰਾਂ ਨੇ ਕੇਕ ਕੱਟ ਕੇ ਖ਼ੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਕੂਲ ਨੇ ਜੰਡਿਆਲਾ ਗੁਰੂ 'ਚ ਖੇਡ ਮੇਲਾ ਕਰਵਾਇਆ

ਜੰਡਿਆਲਾ ਗੁਰੂ 29 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਬੇਰਿੰਗ ਸਕੂਲ ਜੰਡਿਆਲਾ ਗੁਰੂ ਨੇ ਸਕੂਲ ਦੇ ਮੈਦਾਨ 'ਚ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਇਸ ਖੇਡ ਮੇਲੇ ਉਦਘਾਟਨ ਪਿ੍ੰਸੀਪਲ ਹੈਬਰੋਨਿਕਾ ...

ਪੂਰੀ ਖ਼ਬਰ »

ਪਿੰਡ ਨਾਗ ਕਲਾਂ ਦੇ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਦੇ ਰਹੇ ਹਨ ਭਿਆਨਕ ਬਿਮਾਰੀਆਂ ਨੂੰ ਸੱਦਾ

ਜਗਤਾਰ ਸਿੰਘ ਸਹਿਮੀ ਮਜੀਠਾ, 29 ਸਤੰਬਰ -ਪੰਜਾਬ ਦੀ ਸਿਆਸਤ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਹਲਕਾ ਮਜੀਠਾ ਵਿਚ ਭਾਵੇਂ ਅਕਾਲੀ ਭਾਜਪਾ ਸਰਕਾਰ ਸਮੇਂ ਇਥੋਂ ਦੇ ਵਿਧਾਇਕ ਰਹੇ ਬਿਕਰਮ ਸਿੰਘ ਮਜੀਠੀਆ ਵਲੋਂ ਨਿੱਜੀ ਦਿਲਚਸਪੀ ਲੈ ਕੇ ਮਜੀਠਾ ਕਸਬੇ ਤੇ ਹਲਕੇ ਦੇ ਸਮੂਹ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਫਾਰ ਵੂਮੈਨ ਰਈਆ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਰਈਆ, 29 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਕਾਲਜ ਅਤੇ ਫੇਰੂਮਾਨ ਟਰੱਸਟ ਦੇ ਪ੍ਰਧਾਨ ਮੈਡਮ ਸਤਨਾਮ ਕੌਰ ਸੇਖੋਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਡਾ. ਅਨੂ ਕਪਿਲ ਦੀ ਅਗਵਾਈ ਹੇਠ ਕਾਲਜ ਵਿਖੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨਾਲ ਸੰਬੰਧਿਤ ਸਮਾਗਮ

ਚਵਿੰਡਾ ਦੇਵੀ, 29 ਸਤੰਬਰ (ਸਤਪਾਲ ਸਿੰਘ ਢੱਡੇ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਗੀਤ, ਕਵਿਤਾ ਉਚਾਰਨ, ਭਾਸ਼ਣ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ 'ਤੇ 2 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਬਾਬਾ ਬਕਾਲਾ ਸਾਹਿਬ, 29 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਗ; ਨੌਵੀਂ ਪਾਤਸ਼ਾਹੀ ਦੇ ਦੀਵਾਨ ਹਾਲ ਵਿਖੇ ਸਮੂਹ ਪਾਠੀ ਸਿੰਘਾਂ, ਗ੍ਰੰਥੀ ਸਿੰਘਾਂ ਅਤੇ ਪ੍ਰਚਾਰਕ ਸਾਹਿਬਾਨ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਨੂੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸ: ਬਲਜੀਤ ...

ਪੂਰੀ ਖ਼ਬਰ »

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਹਿੰਦੀ ਪੰਦਰਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ

ਅੰਮਿ੍ਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ, ਖੇਤਰੀ ਦਫ਼ਤਰ ਅੰਮਿ੍ਤਸਰ ਵਲੋਂ ਬੀ.ਕੇ. ਵਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਪੰਦਰਵਾੜਾ ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ. ਦੀਪਤੀ ...

ਪੂਰੀ ਖ਼ਬਰ »

ਚੇਅ. ਮਿਆਦੀਆਂ ਨੇ ਕਸਬਾ ਲੋਪੋਕੇ 'ਚ ਸੁਣੀਆਂ ਮੁਸ਼ਕਿਲਾਂ

ਲੋਪੋਕੇ, 29 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਵਿਖੇ ਪਿੰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਅਹਿਮ ਮੀਟਿੰਗ 'ਆਪ' ਆਗੂ ਮਾਸਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਚੇਅਰਮੈਨ ਪਨਗ੍ਰੇਨ ਪੰਜਾਬ ਬਲਦੇਵ ਸਿੰਘ ...

ਪੂਰੀ ਖ਼ਬਰ »

ਫ਼ਤਹਿਪੁਰ ਰਾਜਪੂਤਾਂ ਵਿਖੇ ਪਿਛਲੇ 9 ਮਹੀਨੇ ਤੋਂ ਗਲੀ ਨਾ ਬਣਨ ਕਾਰਨ ਲੋਕ ਡਾਢੇ ਪ੍ਰੇਸ਼ਾਨ

ਨਵਾਂ ਪਿੰਡ, 29 ਸਤੰਬਰ (ਜਸਪਾਲ ਸਿੰਘ)-ਪੰਜਾਬ ਵਿਚਲੀਆਂ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਤੋਂ ਨਾਰਾਜ ਲੋਕਾਂ ਵਲੋਂ ਤੀਜੇ ਬਦਲ ਵਜੋਂ ਆਪ ਦੀ ਸਰਕਾਰ ਇਸ ਵਾਸਤੇ ਬਣਾਈ ਸੀ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ ਤੇ ਉਹ ਵਧੀਆ ਸਹੂਲਤਾਂ ਮਾਣ ਸਕਣਗੇ, ...

ਪੂਰੀ ਖ਼ਬਰ »

ਕਾਲਜ ਸਠਿਆਲਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਸਠਿਆਲਾ, 29 ਸਤੰਬਰ (ਸਫਰੀ)-ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਇਸ ਬਾਰੇ ਓ. ਐਸ. ਡੀ. ਤੇਜਿੰਦਰ ਕੌਰ ਸ਼ਾਹੀ ਨੇ ਦੱਸਿਆ ਹੈ ਕਿ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਪ੍ਰੋਗਰਾਮ ਉਲੀਕਿਆ ਗਿਆ ...

ਪੂਰੀ ਖ਼ਬਰ »

ਕੋਹਾਲੀ ਵਿਖੇ ਬਲਾਕ ਚੋਗਾਵਾਂ ਦੇ 160 ਡੀਪੂ ਹੋਲਡਰਾਂ ਦਾ ਲਗਾਇਆ ਟ੍ਰੇਨਿੰਗ ਕੈਂਪ

ਰਾਮ ਤੀਰਥ, 29 ਸਤੰਬਰ (ਧਰਵਿੰਦਰ ਸਿੰਘ ਔਲਖ)-ਸਹਾਇਕ ਕਮਿਸ਼ਨਰ ਫੂਡ ਸੇਫਟੀ ਦਫ਼ਤਰ ਸਿਵਲ ਸਰਜਨ ਅੰਮਿ੍ਤਸਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਫੂਡ ਸਪਲਾਈ ਅਫਸਰ ਬਲਾਕ ਚੋਗਾਵਾਂ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਖਾਧ ਪਦਾਰਥਾਂ ਦਾ ਕੰਮ ਕਰਨ ਵਾਲੇ ਬਲਾਕ ...

ਪੂਰੀ ਖ਼ਬਰ »

ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (ਲੜਕੀਆਂ) ਦਾ ਉਦਘਾਟਨ

ਹਰਸਾ ਛੀਨਾ, 29 ਸਤੰਬਰ (ਕੜਿਆਲ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡਾਂ ਵਿਚ ਮੁਢਲੇ ਪੱਧਰ ਤੋਂ ਲੜਕੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਹਿੱਤ ਅੱਜ ਸਥਾਨਕ ਬਲਾਕ ਅਧੀਨ ਪੈਂਦੇ ਕਾਮਰੇਡ ਅੱਛਰ ਸਿੰਘ ਛੀਨਾ ਯਾਦਗਾਰੀ ਖੇਡ ...

ਪੂਰੀ ਖ਼ਬਰ »

ਚੂੰਘ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਚੌਕ ਮਹਿਤਾ, 29 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸਾਹਿਬ ਸ੍ਰੀ ਗੁਰੂ ਗੋਬਿੰੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਚੂੰਘ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸੇ ਵੀ ਸਿਆਸੀ ਧਿਰ ਵਲੋਂ ਸਾਰ ਨਾ ਲਏ ਜਾਣ 'ਤੇ ਮਸੀਹੀ ਭਾਈਚਾਰੇ 'ਚ ਭਾਰੀ ਰੋਸ

ਰਈਆ, 29 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਇਲਾਕੇ ਦੇ ਮਸੀਹੀ ਭਾਈਚਾਰੇ ਵਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿਚ ਪਾਸਟਰ ਸਾਹਿਬਾਨ ਮੇਜਰ ਮੰਗਾ ਮਸੀਹ, ਅਜੀਤ ਕੁਕੂ, ਕੁਲਵਿੰਦਰ ਸਿੰਘ, ਪ੍ਰੇਮ ਮਸੀਹ, ਲਖਵਿੰਦਰ ਕੁਮਾਰ, ਬੰਟੀ ਮਸੀਹ, ਮੰਗਲ ਭੱਟੀ, ਗੁਰਮੇਜ ...

ਪੂਰੀ ਖ਼ਬਰ »

ਰਈਆ ਮੰਡਲ ਬਿਆਸ ਵਿਖੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ

ਬਿਆਸ, 29 ਸਤੰਬਰ (ਪਰਮਜੀਤ ਸਿੰਘ ਰੱਖੜਾ)-ਜੁਆਇੰਟ ਫੋਰਮ ਪੰ. ਰਾ. ਬਿ. ਬੋ. ਪੰਜਾਬ ਦੇ ਸੱਦੇ 'ਤੇ ਰਈਆ ਮੰਡਲ ਬਿਆਸ ਵਿਖੇ ਰੋਸ ਰੈਲੀ ਕੀਤੀ ਗਈ ਅਤੇ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ ਵਿਚ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਅਤੇ ਜੁਆਇੰਟ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਿਆਸ, 29 ਸਤੰਬਰ (ਫੇਰੂਮਾਨ)-ਬਿਆਸ ਖੇਤਰ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਚੀਮਾ ਬਾਠ, ਬੂਲੇਨੰਗਲ, ਫੇਰੂਮਾਨ ਕੋਟ ਮਹਿਤਾਬ ਅਤੇ ਭਲੋਜਲਾ ਆਦਿ ਪਿੰਡਾਂ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਅਟਾਰੀ 'ਚ ਲਗਾਇਆ ਕੈਂਸਰ ਕੈਂਪ

ਅਟਾਰੀ, 29 ਸਤੰਬਰ (ਗੁਰਦੀਪ ਸਿੰਘ ਅਟਾਰੀ)-ਚਮਨ ਲਾਲ ਸੇਤੀਆ ਐਕਸਪੋਰਟ ਲਿਮਟਿਡ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਅਟਾਰੀ ਦੇ ਗੁਰਦੁਆਰਾ ਸਾਹਿਬ ਨੀਲਧਾਰੀ ਵਿਖੇ ਕੈਂਸਰ ਕੈਂਪ ਲਗਾਇਆ ਗਿਆ | ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ 600 ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਬਿੱਲ 2022 ਵਿਰੁੱਧ ਜੰਡਿਆਲਾ ਗੁਰੂ 'ਚ ਕੀਤੀ ਰੋਸ ਰੈਲੀ

ਜੰਡਿਆਲਾ ਗੁਰੂ, 29 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੁਆਇੰਟ ਫੋਰਮ ਪੰਜਾਬ ਦੇ ਉਲੀਕੇ ਪ੍ਰੋਗਰਾਮਾਂ ਅਨੁਸਾਰ ਟੈਕਨੀਕਲ ਸਰਵਿਸ ਯੂਨੀਅਨ, ਮਨਿਸਟਰੀਅਲ ਸਰਵਿਸ ਯੂਨੀਅਨ ਅਤੇ ਪੈਨਸ਼ਨਰ ਯੂਨੀਅਨ ਵਲੋਂ ਪੰਜਾਬ ਪਾਵਰਕਾਮ ਦੀ ਸਬ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਸਾਥੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਰਾਜਾਸਾਂਸੀ, 29 ਸਤੰਬਰ (ਹਰਦੀਪ ਸਿੰਘ ਖੀਵਾ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਕੇਂਦਰ ਸਰਕਾਰ ਦੀਆਂ ਬਿਜਲੀ ਬਿੱਲ ਰਾਹੀਂ ਨਿਜੀਕਰਨ ਦੀਆਂ ਨੀਤੀਆਂ ਦੇ ਵਿਰੋਧ ਵਿਚ ਹਰਸ਼ਾ ਛੀਨਾ ਕੁੱਕੜਾਂ ਵਾਲਾ ਉਪ ਮੰਡਲ ਵਿਖੇ ਬਿਜਲੀ ਬਿੱਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX