ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਵੇਗੀ ਮੌਜੂਦਾ ਹਾਲਾਤ ਸੰਬੰਧੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ
. . .  10 minutes ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ.....
ਸੰਸਦ ’ਚ ਵਿਰੋਧੀ ਪਾਰਟੀ ਵਲੋਂ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਰਨ
. . .  17 minutes ago
ਨਵੀਂ ਦਿੱਲੀ, 27 ਮਾਰਚ- ਅਡਾਨੀ ਮੁੱਦੇ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਵਲੋਂ ਅੱਜ ਸੰਸਦ ਵਿਚ ਮਹਾਤਮਾ ਗਾਂਧੀ ਦੇ ਬੁੱਤ ਨੇੜੇ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ....
ਦੋਵਾਂ ਸਦਨਾਂ ਦੀ ਕਾਰਵਾਈ ਮੁੜ ਹੋਈ ਮੁਲਤਵੀ
. . .  45 minutes ago
ਨਵੀਂ ਦਿੱਲੀ, 27 ਮਾਰਚ- ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਅਤੇ ਲੋਕ ਸਭਾ ਅੱਜ ਸ਼ਾਮ 4 ਵਜੇ ਤੱਕ ਮੁਲਤਵੀ.....
ਰਾਹੁਲ ਗਾਂਧੀ ਨਾਲ ਜੋ ਹੋਇਆ ਉਹ ਬੇਇਨਸਾਫ਼ੀ- ਮਨੀਸ਼ ਤਿਵਾੜੀ
. . .  57 minutes ago
ਨਵੀਂ ਦਿੱਲੀ, 27 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਵਾਪਿਸ ਲੈਣ ਸੰਬੰਧੀ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੋਹੀ ਗਈ ਹੈ, ਉਹ ਪੂਰੀ ਤਰ੍ਹਾਂ ਗ਼ੈਰ-ਲੋਕਤੰਤਰੀ ਹੈ। ਉਸ ਨੂੰ ਅਦਾਲਤ ਵਿਚ ਅਪੀਲ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ.....
ਭਾਰਤ ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਥਾਣਾ ਭਿੰਡੀਸੈਦਾਂ ਅਧੀਨ ਆਉਂਦੀ ਚੌਂਕੀ ਬੁਰਜ ਵਿਖੇ ਬੀਤੀ ਰਾਤ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਇਸ ਤੋਂ ਬਾਅਦ ਬੀ.ਐਸ. ਐਫ਼. ਦੀ 183 ਬਟਾਲਿਅਨ ਵਲੋਂ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਸ਼ੱਕੀ ਬੈਗ ਮਿਲਿਆ ਹੈ। ਹਾਲਾਂਕਿ....
ਲੰਡਨ ਗੈਟਵਿੱਕ- ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ
. . .  about 1 hour ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਅੰਮ੍ਰਿਤਸਰ ਤੋਂ ਲੰਡਨ ਗੈਟਵਿੱਕ ਵਿਚਾਲੇ ਏਅਰ ਇੰਡੀਆ ਵਲੋਂ ਉਡਾਣ ਸ਼ੁਰੂ ਕਰ ਦਿੱਤੀ ਗਈ ਹੈ , ਜਿਸ ਤਹਿਤ ਲੰਡਨ ਦੇ ਗੈਟਵਿੱਕ ਹਵਾਈ ਅੱਡੇ ਤੋਂ ਪਹਿਲੀ ਉਡਾਣ ਅੰਮ੍ਰਿਤਸਰ ਪਹੁੰਚ....
ਅੰਮ੍ਰਿਤਪਾਲ ਸਿੰਘ ਦੇ ਸਮਰਥਕ ਵਰਿੰਦਰ ਸਿੰਘ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 1 hour ago
ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਨੌਜਵਾਨ ਸਮਰਥਕ ਤੇ ਨੇੜਲੇ ਸਾਥੀ ਦੱਸੇ ਜਾਂਦੇ ਵਰਿੰਦਰ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਗੋਆ ਦੀ ਉਡਾਣ.....
ਕਾਂਗਰਸ ਪਾਰਟੀ ਨੂੰ ਨਾ ਸੰਵਿਧਾਨ ’ਤੇ ਭਰੋਸਾ ਤੇ ਨਾ ਹੀ ਨਿਆਂਪਾਲਿਕਾ ’ਤੇ - ਗਜੇਂਦਰ ਸਿੰਘ ਸ਼ੇਖ਼ਾਵਤ
. . .  about 2 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਅੱਜ ਇੱਥੇ ਗੱਲ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖੁੱਸਣ ਨੂੰ ਲੈ ਕੇ ਸਾਰੇ ਕਾਂਗਰਸੀ ਨੇਤਾ ਪੂਰੇ ਦੇਸ਼ ’ਚ ਹਾਹਾਕਾਰ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੈਸਲੇ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸੀ ਨੇਤਾਵਾਂ ਨੇ ਨਿਆਂਪਾਲਿਕਾ ਅਤੇ ਜੱਜਾਂ ’ਤੇ...
ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ’ਚ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਵਲੋਂ ਅੱਜ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਕਰਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰਨ ਵਾਲੇ 11 ਦੋਸ਼ੀਆਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਗੁਜਰਾਤ ਸਰਕਾਰ.....
ਕੋਵਿਡ-19: 10-11 ਅ੍ਰਪੈਲ ਨੂੰ ਦੇਸ਼ ਭਰ ’ਚ ਕੀਤੀ ਜਾਵੇਗੀ ਮੌਕ ਡਰਿੱਲ
. . .  about 2 hours ago
ਨਵੀਂ ਦਿੱਲੀ, 27 ਮਾਰਚ- ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅੱਜ ਸ਼ਾਮ ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਰਾਜਾਂ ਦੇ ਸਿਹਤ ਸਕੱਤਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕਰਨਗੇ। ਦੱਸ ਦਈਏ ਕਿ 10-11 ਅਪ੍ਰੈਲ ਨੂੰ ਦੇਸ਼ ਵਿਆਪੀ ਮੌਕ ਡਰਿੱਲ.....
ਸੁਪਰੀਮ ਕੋਰਟ ਦੇ ਵਕੀਲ ਨੇ ਪੁਲਿਸ ਕੋਲ ਦਰਜ ਕਰਵਾਈ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਐਫ਼.ਆਰ.ਆਈ.
. . .  about 2 hours ago
ਨਵੀਂ ਦਿੱਲੀ, 27 ਮਾਰਚ- ਸੁਪਰੀਮ ਕੋਰਟ ਦੇ ਇਕ ਵਕੀਲ ਨੇ ਵਾਸ਼ਿੰਗਟਨ, ਅਮਰੀਕਾ ਵਿਚ ਭਾਰਤੀ ਦੂਤਾਵਾਸ ਵਿਚ ਪ੍ਰਦਰਸ਼ਨ ਕਰ ਰਹੇ ਖ਼ਾਲਿਸਤਾਨੀ ਸਮਰਥਕਾਂ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਵਕੀਲ ਨੇ ਦਿੱਲੀ ਪੁਲਿਸ ਨੂੰ ਬੇਨਤੀ ਕੀਤੀ ਹੈ ਕਿ ਉਹ.....
ਮੁੰਬਈ: ਸਟੋਰ ਵਿਚ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 2 hours ago
ਮਹਾਰਾਸ਼ਟਰ, 27 ਮਾਰਚ- ਮੁੰਬਈ ਦੇ ਅੰਧੇਰੀ (ਪੂਰਬੀ) ਵਿਚ ਸਾਕੀ ਨਾਕਾ ਮੈਟਰੋ ਸਟੇਸ਼ਨ ਨੇੜੇ ਇਕ ਇਲੈਕਟ੍ਰੋਨਿਕ ਅਤੇ ਹਾਰਡਵੇਅਰ ਸਟੋਰ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ.....
ਸਾਰੇ ਕਾਂਗਰਸੀ ਸੰਸਦ ਮੈਂਬਰ ਅੱਜ ਕਰਨਗੇ ਮੀਟਿੰਗ
. . .  about 3 hours ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੇ ਕਾਂਗਰਸੀ ਸੰਸਦ ਮੈਂਬਰ ਵਲੋਂ ਅੱਜ ਸਵੇਰੇ 10.30 ਵਜੇ ਸੰਸਦ ਵਿਖੇ ਕਾਂਗਰਸ ਸੰਸਦੀ ਦਲ ਦੇ ਦਫ਼ਤਰ ’ਚ ਮੀਟਿੰਗ...
ਅਤੀਕ ਅਹਿਮਦ ਨੂੰ ਲੈ ਝਾਂਸੀ ਪਹੁੰਚੀ ਪ੍ਰਯਾਗਰਾਜ ਪੁਲਿਸ
. . .  about 2 hours ago
ਲਖਨਊ, 27 ਮਾਰਚ- ਉਮੇਸ਼ ਪਾਲ ਹੱਤਿਆਕਾਂਡ ਵਿਚ ਸ਼ਾਮਿਲ ਅਤੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਜੇਲ੍ਹ ਲਿਜਾ ਰਹੀ ਪ੍ਰਯਾਗਰਾਜ ਪੁਲਿਸ ਦੀ ਵੈਨ ਝਾਂਸੀ ਪੁਲਿਸ ਲਾਈਨਜ਼ ਪਹੁੰਚ ਗਈ ਹੈ। ਯੂ.ਪੀ. ਕੋਰਟ ਦੇ ਹੁਕਮਾਂ ਅਨੁਸਾਰ ਅਗਵਾ...
ਅਮਰੀਕਾ: ਦੋ ਵਿਅਕਤੀਆਂ ਵਿਚਕਾਰ ਹੋਈ ਗੋਲੀਬਾਰੀ
. . .  about 3 hours ago
ਕੈਲੀਫ਼ੋਰਨੀਆ, 27 ਮਾਰਚ- ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਦੇ ਇਕ ਗੁਰਦੁਆਰੇ ਵਿਚ ਦੋ ਵਿਅਕਤੀਆਂ ਨੂੰ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੋਵਾਂ ਪੀੜਤਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀਬਾਰੀ.....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੀ ਬੇਟੀ ਬੰਸੁਰੀ ਸਵਰਾਜ ਨੂੰ ਭਾਜਪਾ ਦਿੱਲੀ ਸਟੇਟ ਲੀਗਲ ਸੈੱਲ ਦਾ ਸੂਬਾ ਸਹਿ-ਕਨਵੀਨਰ ਕੀਤਾ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਵਲੀਨਾ ਅਤੇ ਨਿਖਤ ਜ਼ਰੀਨ ਨੂੰ ਸੋਨ ਤਗਮਾ ਜਿੱਤਣ 'ਤੇ ਦਿੱਤੀ ਵਧਾਈ
. . .  1 day ago
ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ ਹਰਾ ਕੇ ਵਿਸ਼ਵ ਚੈਂਪੀਅਨ ਬਣੀ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ) ਆਸਟ੍ਰੇਲੀਆ ਦੀ ਕੈਟਲਿਨ ਪਾਰਕਰ ਨੂੰ 5-2 ਨਾਲ ਹਰਾ ਕੇ ਵਿਸ਼ਵ ਚੈਂਪੀਅਨ ਬਣੀ । ਲਵਲੀਨਾ ਬੋਰਗੋਹੇਨ ਨੇ ਆਸਟ੍ਰੇਲੀਆ ਦੀ ਕੈਟਲਿਨ ...
ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨ ਨੇ ਆਜ਼ਾਦੀ ਦੀ 52ਵੀਂ ਵਰ੍ਹੇਗੰਢ ਅਤੇ ਬੰਗਲਾਦੇਸ਼ ਦਾ ਰਾਸ਼ਟਰੀ ਦਿਵਸ ਮਨਾਇਆ
. . .  1 day ago
ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
. . .  1 day ago
ਕੋਚੀ, 26 ਮਾਰਚ - ਏਅਰ ਇੰਟੈਲੀਜੈਂਸ ਯੂਨਿਟ (ਏ.ਆਈ.ਯੂ.) ਨੇ ਐਤਵਾਰ ਨੂੰ ਕੋਚੀ ਹਵਾਈ ਅੱਡੇ 'ਤੇ 52.5 ਲੱਖ ਰੁਪਏ ਮੁੱਲ ਦਾ 1139 ਗ੍ਰਾਮ ਜ਼ਬਤ ਕੀਤਾ ਸੋਨਾ ।
ਸਰਹਿੰਦ ਨਹਿਰ ’ਚ ਪਿਆ ਪਾੜ, ਪਾਣੀ ਰਾਜਸਥਾਨ ਨਹਿਰ ’ਚ ਰਲਿਆ
. . .  1 day ago
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ ’ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ ਵਿਚ ਪਾੜ ਪੈਣ ਨਾਲ ਪਾਣੀ ਦਾ ਵਹਾਅ ਰਾਜਸਥਾਨ ਨਹਿਰ ਵੱਲ ...
ਨਿਖਤ ਜ਼ਰੀਨ ਬਣੀ ਵਿਸ਼ਵ ਚੈਂਪੀਅਨ, ਦੋ ਵਾਰ ਦੀ ਏਸ਼ੀਅਨ ਚੈਂਪੀਅਨ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ
. . .  1 day ago
ਨਵੀਂ ਦਿੱਲੀ, 26 ਮਾਰਚ - ਭਾਰਤ ਦੀ ਨਿਖਤ ਜ਼ਰੀਨ ਨੇ ਆਈ.ਬੀ.ਏ .ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 2023 'ਚ 50 ਕਿਲੋਗ੍ਰਾਮ ਲਾਈਟ ਫਲਾਈਵੇਟ ਵਰਗ ਦੇ ਫਾਈਨਲ 'ਚ ਵੀਅਤਨਾਮ ਦੀ ਦੋ ਵਾਰ ਦੀ ਏਸ਼ਿਆਈ ...
ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ
. . .  1 day ago
ਸ੍ਰੀ ਮੁਕਤਸਰ ਸਾਹਿਬ ,26 ਮਾਰਚ (ਰਣਜੀਤ ਸਿੰਘ ਢਿੱਲੋਂ)-ਅਕਾਲੀ ਆਗੂ ਹਰਜੀਤ ਸਿੰਘ ਨੀਲਾ ਮਾਨ ਪੁੱਤਰ ਸਵ: ਸੁਰਜੀਤ ਸਿੰਘ ਮਾਨ ਚੱਕ ਗਿਲਜੇਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ...
ਨੌਜਵਾਨ ਦੀ ਦਰਦਨਾਕ ਹਾਦਸੇ ’ਚ ਮੌਤ
. . .  1 day ago
ਸੰਧਵਾਂ ,26 ਮਾਰਚ ( ਪ੍ਰੇਮੀ ਸੰਧਵਾਂ )- ਨਵਾਂਸ਼ਹਿਰ ਦੇ ਪਿੰਡ ਚੇਤਾ ਤੇ ਕੰਗਰੌੜ ਵਿਚਕਾਰ ਇਕ ਮੋਟਰਸਾਈਕਲ ਸਵਾਰ ਦੀ ਬੀਤੀ ਰਾਤ ਦਰਖਤ ਨਾਲ ਅਚਾਨਕ ਟਕਰਾਉਣ ਕਾਰਨ ਮੌਤ ਹੋ ਗਈ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਪੰਜਾਬ / ਜਨਰਲ

ਅਦਾਕਾਰ ਅੱਲੂ ਅਰਜਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 29 ਸਤੰਬਰ (ਹਰਮਿੰਦਰ ਸਿੰਘ)-ਦੱਖਣੀ ਭਾਰਤ ਦੀਆਂ ਫ਼ਿਲਮਾਂ ਦੇ ਨਾਮੀ ਅਦਾਕਾਰ ਅੱਲੂ ਅਰਜਨ ਨੇ ਅੱਜ ਆਪਣੇ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ | ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਅੰਮਿ੍ਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਕੱਲ੍ਹ 30 ਸਤੰਬਰ ਦੀ ਸੱਦੀ ਗਈ ਵਿਸ਼ੇਸ਼ ਹੰਗਾਮੀ ਇਕੱਤਰਤਾ ਤੋਂ ਇਕ ਦਿਨ ਪਹਿਲਾਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ...

ਪੂਰੀ ਖ਼ਬਰ »

ਪਾਕਿ ਸਰਕਾਰ ਭਾਈ ਗਜਿੰਦਰ ਸਿੰਘ ਨੂੰ ਰਾਜਸੀ ਪਨਾਹ ਦੇਵੇ-ਦਲ ਖ਼ਾਲਸਾ

ਹੁਸ਼ਿਆਰਪੁਰ, 29 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਲ ਖ਼ਾਲਸਾ ਨੇ ਪਾਕਿਸਤਾਨ ਸਰਕਾਰ ਤੋਂ ਭਾਈ ਗਜਿੰਦਰ ਸਿੰਘ ਨੂੰ ਆਪਣੇ ਮੁਲਕ ਅੰਦਰ ਕਾਨੂੰਨੀ ਤੌਰ 'ਤੇ ਰਾਜਸੀ ਪਨਾਹ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਭਾਈ ਗਜਿੰਦਰ ਸਿੰਘ ਉਸ ਮੁਲਕ ਅੰਦਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਨ ਲਈ ਅੰਮਿ੍ਤ ਸੰਚਾਰ ਮੁਹਿੰਮ ਚਲਾਈ ਜਾਵੇਗੀ-ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ

ਸਮਾਲਸਰ, 29 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਸਥਾਨ ਪਿੰਡ ਰੋਡੇ (ਮੋਗਾ) ਵਿਖੇ ਜਿੱਥੇ ਵਾਰਸ ਪੰਜਾਬ ਦੇ ਜਥੇਬੰਦੀ ਦੀ ਸਾਲਾਨਾ ਵਰ੍ਹੇਗੰਢ ਮਨਾਈ ਗਈ, ਉੱਥੇ ਇਸ ਜਥੇਬੰਦੀ ਪ੍ਰਧਾਨ ਅੰਮਿ੍ਤਪਾਲ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਸਿੱਖੀ ਸਰੂਪ ਵਾਲੀਆਂ ਫ਼ਰਜ਼ੀ ਤਸਵੀਰਾਂ ਬਣਾਉਣ ਵਾਲੇ ਸਨੈਪਸ਼ੀਅਲ ਐਪ ਬਾਰੇ ਉੱਠਿਆ ਵਿਵਾਦ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਗੂਗਲ ਪਲੇ ਸਟੋਰ 'ਤੇ ਮੁਫ਼ਤ 'ਚ ਡਾਊਨਲੋਡ ਕਰਕੇ ਤਸਵੀਰਾਂ ਨਾਲ ਛੇੜਛਾੜ ਕਰਨ ਵਾਲੇ 'ਸਨੈਪਸ਼ੀਅਲ ਐਪ' 'ਤੇ ਸਿੱਖੀ ਸਰੂਪ ਵਾਲੀਆਂ ਫ਼ਰਜ਼ੀ ਤਸਵੀਰਾਂ ਬਣਾਉਣ ਦੀ ਸੁਵਿਧਾ ਮੁਹੱਈਆ ਕਰਵਾਏ ਜਾਣ 'ਤੇ ਪਾਕਿਸਤਾਨੀ ਸਿੱਖ ਭਾਈਚਾਰੇ ...

ਪੂਰੀ ਖ਼ਬਰ »

ਪਟਾਕੇ ਵੇਚਣ ਬਾਰੇ ਹਦਾਇਤਾਂ ਨਾ ਆਉਣ ਕਰਕੇ ਪਟਾਕਾ ਕਾਰੋਬਾਰੀਆਂ 'ਚ ਚਿੰਤਾ

ਸਰਕਾਰ ਤੋਂ ਜਲਦੀ ਨੀਤੀ ਜਾਰੀ ਕਰਨ ਦੀ ਕੀਤੀ ਮੰਗ ਜਲੰਧਰ, 29 ਸਤੰਬਰ (ਸ਼ਿਵ ਸ਼ਰਮਾ)-ਇਸ ਵਾਰ ਦੀਵਾਲੀ ਮੌਕੇ ਪਟਾਕਿਆਂ ਦੀ ਵਿੱਕਰੀ ਕਰਨ ਬਾਰੇ ਪੰਜਾਬ ਸਰਕਾਰ ਵਲੋਂ ਕੋਈ ਹਦਾਇਤਾਂ ਨਾ ਆਉਣ ਕਰਕੇ ਪਟਾਕਾ ਕਾਰੋਬਾਰੀਆਂ ਦੀ ਚਿੰਤਾ ਵਧ ਗਈ ਹੈ | ਪਟਾਕਿਆਂ ਦੇ ਵਪਾਰੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਭਿ੍ਸ਼ਟ ਅਧਿਕਾਰੀਆਂ ਖਿਲਾਫ ਮੁਹਿੰਮ ਤੇਜ਼ ਕਰਨ-ਬਹਿਰੂ

ਪਟਿਆਲਾ, 29 ਸਤੰਬਰ (ਭਗਵਾਨ ਦਾਸ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ 'ਭਿ੍ਸ਼ਟਾਚਾਰ ਰੋਕੋ' ਮੁਹਿੰਮ ਉੱਤੇ ਚਰਚਾ ਕਰਦਿਆਂ ਕੰਸੋਰਟੀਅਮ ਆਫ਼ ਇੰਡੀਅਨ ਫਾਰਮਰਜ਼ ਐਸੋਸੀਏਸ਼ਨਜ਼ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਕਿਹਾ ...

ਪੂਰੀ ਖ਼ਬਰ »

ਮੇਰਾ ਅਸਤੀਫ਼ਾ ਮਨਜ਼ੂਰ ਹੀ ਨਹੀਂ ਹੋਇਆ ਇਸ ਕਰਕੇ ਮੈਂ ਹੀ ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ-ਝੀਂਡਾ

ਸਿਰਸਾ, 29 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਕਟ 2014 ਨੂੰ ਬਰਕਾਰ ਰੱਖੇ ਜਾਣ ਮਗਰੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸਥਿਤੀ ਭੰਬਲਭੂਸੇ ਵਾਲੀ ਬਣ ਗਈ ਹੈ | ਹਰਿਆਣਾ ...

ਪੂਰੀ ਖ਼ਬਰ »

ਪੀ.ਟੀ.ਐਲ. ਦੇ ਡਰ ਤੋਂ ਪਾਕਿ ਨਹੀਂ ਕਰ ਸਕਿਆ ਸ਼ੇਰ-ਏ-ਪੰਜਾਬ ਦਾ ਬੁੱਤ ਸਥਾਪਿਤ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁੱਕੀ ਰਾਣੀ ਜਿੰਦ ਕੌਰ ਦੀ ਹਵੇਲੀ ਦੇ ਬਾਹਰ ਸਥਾਪਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਮ-ਕੱਦ ਬੁੱਤ ਨੂੰ ਪਾਕਿ ਦੇ ਮੌਲਾਨਾ ਖ਼ਾਦਮ ਹੁਸੈਨ ...

ਪੂਰੀ ਖ਼ਬਰ »

ਸ਼ੈਲਰ ਮਾਰੂ ਨੀਤੀਆਂ ਦੇ ਖ਼ਾਤਮੇ ਲਈ ਸਨਅਤਕਾਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਫ਼ਿਰੋਜ਼ਪੁਰ, 29 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨਵੀਂ ਕਸਟਮ ਮੀਲਿੰਗ ਨੀਤੀ 'ਚ ਤੈਅ ਸਖ਼ਤ ਸ਼ਰਤਾਂ ਨਾਲ ਸ਼ੈਲਰ ਸਨਅਤ 'ਤੇ ਬੁਰਾ ਪ੍ਰਭਾਵ ਪੈ ਜਾਣ ਦੀਆਂ ਸੰਭਾਵਨਾਵਾਂ ਕਾਰਨ ਸਨਅਤਕਾਰਾਂ 'ਚ ਪੈਦਾ ਹੋਏ ਭਵਿੱਖ ਧੁੰਦਲਾ ਹੋਣ ਦੇ ਡਰ ਨੂੰ ਦੂਰ ਕਰਨ ਲਈ ਅੱਜ ਪੰਜਾਬ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਹਰ ਫ਼ਰੰਟ 'ਤੇ ਨਾਕਾਮ-ਸੁਖਬੀਰ

ਲੁਧਿਆਣਾ, 29 ਸਤੰਬਰ (ਕਵਿਤਾ ਖੱੁਲਰ/ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੈ ਅਤੇ ਸੂਬੇ ਦੇ ਲੋਕ ਇਸ ਸਰਕਾਰ ਤੋਂ ਦੁਖੀ ਹਨ | ਉਨ੍ਹਾਂ ...

ਪੂਰੀ ਖ਼ਬਰ »

ਸੁਖਬੀਰ ਨੇ ਸੱਦੀ ਅੱਜ ਹੰਗਾਮੀ ਮੀਟਿੰਗ

ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਕੇਂਦਰ ਸਰਕਾਰ, ਹਰਿਆਣਾ ਤੇ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਸਿੱਧੀ ਦਖ਼ਲ ਅੰਦਾਜ਼ੀ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 30 ਸਤੰਬਰ ਨੂੰ ਪਾਰਟੀ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1672.04 ਫੁੱਟ

ਨੰਗਲ, 29 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1672.04 ਫੁੱਟ ਰਿਕਾਰਡ ਕੀਤਾ ਗਿਆ, ਪਿਛਲੇ ਵਰ੍ਹੇ ਅੱਜ ਦੇ ਦਿਨ ਪਾਣੀ ਦਾ ਪੱਧਰ 1648.43 ਫੁੱਟ ਸੀ | ਭਾਖੜਾ ਡੈਮ 'ਚ 23470 ਕਿਊਸਿਕ ਪਾਣੀ ਆ ਰਿਹਾ ਹੈ ਅਤੇ 14527 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ...

ਪੂਰੀ ਖ਼ਬਰ »

ਪੰਜਾਬ ਦੇ ਪ੍ਰਵੇਸ਼ ਦੁਆਰ ਟੋਲ ਪਲਾਜ਼ਾ 'ਤੇ ਪੰਜਾਬੀ ਸਭਿਆਚਾਰ ਦੇ ਝਲਕਾਰੇ ਮੁੱਢੋਂ ਹੀ ਗ਼ਾਇਬ

ਰਾਜਪੁਰਾ, 29 ਸਤੰਬਰ (ਰਣਜੀਤ ਸਿੰਘ)-ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਟੋਲ ਪਲਾਜ਼ਾ 'ਤੇ ਦਿੱਲੀ ਵਾਲੇ ਪਾਸਿਆਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਈ ਵੀ ਪੰਜਾਬੀ ਸੱਭਿਆਚਾਰ ਦੀ ਝਲਕ ਵਿਖਾਈ ਨਹੀਂ ਦਿੰਦੀ | ਇਸ ਦੇ ਉਲਟ ਪੰਜਾਬ ਦੀ ਐਂਟਰੀ 'ਤੇ ਟੁੱਟੀਆਂ ਸੜਕਾਂ ਅਤੇ ...

ਪੂਰੀ ਖ਼ਬਰ »

ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਗਿ੍ਫ਼ਤਾਰ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਪੰਜਾਬ ਪੁਲਿਸ ਨੇ ਜੰਮੂ ਤੋਂ ਦਵਿੰਦਰ ਬੰਬੀਹਾ ਗੈਂਗ ਦੇ ਅਤਿ ਲੋੜੀਂਦੇ ਸ਼ੂਟਰ ਨੀਰਜ ਚਸਕਾ ਨੂੰ ਸੋਪੂ (ਐਸ.ਓ.ਪੀ.ਯੂ) ਦੇ ਪ੍ਰਧਾਨ ਗੁਰਲਾਲ ਬਰਾੜ ਦੇ ਸਨਸਨੀਖੇਜ ਕਤਲ ਸਮੇਤ ਕਈ ਕਤਲਾਂ ਵਿਚ ਸ਼ਾਮਿਲ ਹੋਣ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਕਿਰਤ ਵਿਭਾਗ ਦਾ ਪੋਰਟਲ 2 ਦਿਨਾਂ ਲਈ ਬੰਦ

ਐੱਸ. ਏ. ਐੱਸ. ਨਗਰ, 29 ਸਤੰਬਰ (ਰਾਣਾ)-ਕਿਰਤ ਵਿਭਾਗ ਪੰਜਾਬ ਦਾ ਪੋਰਟਲ ਜਿਸ 'ਤੇ ਕਿਰਤ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਆਨਲਾਈਨ ਪ੍ਰਵਾਨ ਕੀਤੀਆਂ ਜਾ ਰਹੀਆਂ ਹਨ, ਉਹ ਜ਼ਰੂਰੀ ਮੈਂਟੀਨੈਂਸ ਕਾਰਨ 2 ਦਿਨਾਂ ਲਈ ਬੰਦ ਰੱਖਿਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਈ ਰਾਜੋਆਣਾ ਦੀ ਫਾਂਸੀ ਮੁਆਫ਼ ਕਰ ਕੇ ਕੇਂਦਰ ਨੂੰ ਸਿੱਖਾਂ ਦਾ ਭਰੋਸਾ ਜਿੱਤਣ ਦੀ ਅਪੀਲ

ਚੰਡੀਗੜ੍ਹ, 29 ਸਤੰਬਰ (ਪ੍ਰੋ.ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਰੱਦ ਕਰਨ ਸੰਬੰਧੀ ਕੇਂਦਰ ਸਰਕਾਰ ਨੂੰ ਜਲਦ ਫ਼ੈਸਲਾ ਕਰਨ ਦੇ ਦਿੱਤੇ ਆਦੇਸ਼ਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਪੰਥਕ ਮਸਲਿਆਂ ਦਾ ਹੱਲ ਕਰਵਾਉਣ ਲਈ ਯੂਨਾਈਟਿਡ ਅਕਾਲੀ ਦਲ 'ਪੰਜਾਬ ਮਾਰਚ ਪੋ੍ਰਗਰਾਮ' ਸ਼ੁਰੂ ਕਰੇਗਾ-ਬਠਿੰਡਾ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਅਤੇ ਹੋਰ 'ਆਪ' ਆਗੂ ਸਰਬੱਤ ਖ਼ਾਲਸਾ ਮੋਰਚਾ, ਬਾਪੂ ਸੂਰਤ ਸਿੰਘ ਮੋਰਚਾ ਅਤੇ ਬਰਗਾੜੀ ਮੋਰਚੇ 'ਚ ਸ਼ਮੂਲੀਅਤ ਕਰਕੇ ਪੰਥਕ ਸੰਘਰਸ਼ ਦੀ ਹਮਾਇਤ ਕਰਦੇ ...

ਪੂਰੀ ਖ਼ਬਰ »

ਹਾਈਕੋਰਟ ਨੇ ਆਟਾ-ਦਾਲ ਸਕੀਮ ਤਹਿਤ ਤੀਜੀ ਧਿਰ ਨੂੰ ਮਿਲਣ ਵਾਲੇ ਲਾਭ 'ਤੇ ਲਗਾਈ ਰੋਕ

ਚੰਡੀਗੜ੍ਹ, 29 ਸਤੰਬਰ (ਤਰੁਣ ਭਜਨੀ)-ਪੰਜਾਬ-ਹਰਿਆਣਾ ਹਾਈਕੋਰਟ ਦੇ ਡਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਦੀ ਅਭਿਲਾਸ਼ੀ ਆਟਾ-ਦਾਲ ਸਕੀਮ ਤਹਿਤ ਤੀਜੀ ਧਿਰ ਨੂੰ ਮਿਲਣ ਵਾਲੇ ਲਾਭ 'ਤੇ ਰੋਕ ਲਗਾ ਦਿੱਤੀ ਹੈ | ਇਸ ਤੋਂ ਪਹਿਲਾਂ ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਸਕੀਮ 'ਤੇ ਰੋਕ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਹਾਊਸ ਦੀ ਮੀਟਿੰਗ 'ਚ ਹੋਣਗੇ ਸਿਆਸੀ ਪੱਖੋਂ ਮਹੱਤਵਪੂਰਨ ਫ਼ੈਸਲੇ

ਮਾਮਲਾ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ 'ਤੇ 30 ਸਤੰਬਰ ਸ਼ੁੱਕਰਵਾਰ ਨੂੰ ਅੰਮਿ੍ਤਸਰ ਵਿਚ ...

ਪੂਰੀ ਖ਼ਬਰ »

'ਸ਼ੋ੍ਰਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ' ਅੱਜ

ਅੰਮਿ੍ਤਸਰ, 29 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਪਰੀਮ ਕੋਰਟ ਦੁਆਰਾ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ ਵਿਚ ਕੱਲ੍ਹ 30 ਸਤੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤੀ ਕੈਦੀ ਰਿਹਾਅ

ਅਟਾਰੀ, 29 ਸਤੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਸਰਕਾਰ ਨੇ 1 ਭਾਰਤੀ ਕੈਦੀ ਨੂੰ ਰਿਹਾਅ ਕੀਤਾ ਹੈ | ਰਿਹਾਅ ਹੋਏ ਕੈਦੀ ਨੂੰ ਪਾਕਿ ਰੇਂਜਰਜ ਨੇ ਬੀ.ਐੱਸ.ਐੱਫ. ਦੇ ਹਵਾਲੇ ਕਰ ਦਿੱਤਾ | ਕੌਮਾਂਤਰੀ ਅਟਾਰੀ ਸਰਹੱਦ ਤੇ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਇਮੀਗ੍ਰੇਸ਼ਨ ...

ਪੂਰੀ ਖ਼ਬਰ »

17ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਬਣਿਆ ਦਿਲਚਸਪ

ਚੰਡੀਗੜ੍ਹ, 29 ਸਤੰਬਰ (ਐਨ. ਐਸ. ਪਰਵਾਨਾ)- 17ਵੀਂ ਪੰਜਾਬ ਵਿਧਾਨ ਸਭਾ ਨੇ ਕਈ ਅਨੋਖੇ ਤੇ ਦਿਲਚਸਪ ਪ੍ਰਗਟਾਵੇ ਕੀਤੇ ਹਨ, ਜਿਨ੍ਹਾਂ ਦਾ ਸ਼ਾਇਦ ਇਤਿਹਾਸ ਵਿਚ ਨਵੇਂ-ਨਵੇਂ ਪ੍ਰਗਟਾਵੇ ਕੀਤੇ ਹਨ | ਇਸ ਸੰਬੰਧ ਵਿਚ ਸਾਬਕਾ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮਹਿਲਾ ਮਿੱਤਰ ਨੂੰ ਕਤਲ ਕਰਨ ਦੇ ਦੋਸ਼ ਤਹਿਤ ਪੁਲਿਸ ਕਾਂਸਟੇਬਲ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੇਮ ਨਗਰ ਵਿਚ ਮਹਿਲਾ ਮਿੱਤਰ ਨੂੰ ਕਤਲ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੁਲਿਸ ਕਾਂਸਟੇਬਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਿ੍ਤਕਾ ਦੀ ...

ਪੂਰੀ ਖ਼ਬਰ »

ਪੀ.ਐਫ.ਆਈ. ਦੇ ਟਵਿੱਟਰ ਹੈਂਡਲ 'ਤੇ ਵੀ ਲਗਾਈ ਰੋਕ

ਨਵੀਂ ਦਿੱਲੀ, 29 ਸਤੰਬਰ (ਪੀ. ਟੀ. ਆਈ.)-ਕੇਂਦਰ ਸਰਕਾਰ ਵਲੋਂ ਇਕ ਦਿਨ ਪਹਿਲਾਂ ਪਾਪੂਲਰ ਫਰੰਟ ਆਫ ਇੰਡੀਆ (ਪੀ.ਐਫ.ਆਈ.) ਉਤੇ 5 ਸਾਲਾਂ ਦੀ ਪਾਬੰਦੀ ਲਗਾਉਣ ਤੋਂ ਬਾਅਦ ਵੀਰਵਾਰ ਨੂੰ ਜਥੇਬੰਦੀ ਦੇ ਟਵਿੱਟਰ ਹੈਂਡਲ 'ਤੇ ਵੀ ਰੋਕ ਲਗਾ ਦਿੱਤੀ ਹੈ | ਕੇਂਦਰ ਨੇ ਪੀ.ਐਫ.ਆਈ. 'ਤੇ ਦੇਸ਼ ...

ਪੂਰੀ ਖ਼ਬਰ »

'ਆਪ' ਸਰਕਾਰ ਅਨੁਸੂਚਿਤ ਜਾਤੀਆਂ ਨੂੰ ਵਜ਼ੀਫੇ ਦੇਣ 'ਚ ਨਾਕਾਮ ਰਹੀ-ਡਾ. ਰਾਜ ਕੁਮਾਰ

ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-'ਆਪ' ਸਰਕਾਰ ਨੇ ਸਦਨ 'ਚ ਮਤਾ ਲਿਆ ਕੇ ਖੁਦ ਪ੍ਰਵਾਨ ਕਰ ਲਿਆ ਹੈ ਕਿ ਅੱਜ ਪੰਜਾਬ ਵਿਚ ਆਪਣੇ ਸਾਸ਼ਨ ਦੇ 6 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਜ਼ੀਫੇ ਦੇ ਬਕਾਏ ਨਹੀਂ ਦੇ ਸਕੀ | ਡਾ. ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਪਾਕਿ ਨੂੰ ਭਾਰਤ ਤੋਂ ਮਦਦ ਦੀ ਕੋਈ ਜ਼ਰੂਰਤ ਨਹੀਂ-ਬਿਲਾਵਲ ਭੁੱਟੋ

ਅੰਮਿ੍ਤਸਰ, 29 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਪਾਸੋਂ ਅਮਰੀਕੀ ਮੈਗਜ਼ੀਨ ਵਲੋਂ ਇੰਟਰਵਿਊ ਦੌਰਾਨ ਇਹ ਪੁੱਛਣ 'ਤੇ ਕਿ ਕੀ ਪਾਕਿ ਨੇ ਹੜ੍ਹ ਪੀੜਤਾਂ ਲਈ ਭਾਰਤ ਤੋਂ ਕੋਈ ਮਦਦ ਪ੍ਰਾਪਤ ਕੀਤੀ ਹੈ, ਤਾਂ ਉਨ੍ਹਾਂ ਨੇ ...

ਪੂਰੀ ਖ਼ਬਰ »

2 ਆਈ.ਪੀ.ਐਸ ਤੇ 8 ਪੀ.ਪੀ. ਐਸ. ਅਧਿਕਾਰੀ ਤਬਦੀਲ

ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 2 ਆਈ.ਪੀ.ਐਸ ਤੇ 8 ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਗ੍ਰਹਿ ਵਿਭਾਗ ਦੇ ਪਿ੍ੰਸੀਪਲ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਹੁਕਮਾਂ ਮੁਤਾਬਿਕ ਨਵੀਨ ਸੈਣੀ ਆਈ.ਪੀ.ਐਸ ਨੂੰ ਏ.ਆਈ.ਜੀ ਪੰਜਾਬ ਰਾਜ ...

ਪੂਰੀ ਖ਼ਬਰ »

'ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ' ਵਲੋਂ ਚੱਕਾ ਜਾਮ ਅੱਜ

ਚੰਡੀਗੜ੍ਹ, 29 ਸਤੰਬਰ (ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) 30 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਵਲੋਂ ਬਰਕਰਾਰ ਰੱਖਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ 'ਅਜੀਤ' ...

ਪੂਰੀ ਖ਼ਬਰ »

ਜੀ-23 ਨੇਤਾਵਾਂ ਵਲੋਂ ਦਿੱਲੀ 'ਚ ਬੈਠਕ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਜਿਵੇਂ ਹੀ ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲਈ ਸਰਗਰਮੀ ਤੇਜ਼ ਹੋ ਰਹੀ ਹੈ, ਪਿ੍ਥਵੀਰਾਜ ਚਵਾਨ, ਭੁਪਿੰਦਰ ਹੁੱਡਾ ਤੇ ਮਨੀਸ਼ ਤਿਵਾੜੀ ਸਮੇਤ ਜੀ-23 ਦੇ ਕੁਝ ਨੇਤਾਵਾਂ ਨੇ ਆਨੰਦ ਸ਼ਰਮਾ ਦੀ ਰਿਹਾਇਸ਼ 'ਤੇ ਬੈਠਕ ਕੀਤੀ ਅਤੇ ਮੌਜੂਦਾ ...

ਪੂਰੀ ਖ਼ਬਰ »

ਗੋਗਰਾ-ਹਾਟ ਸਪਿ੍ੰਗਜ਼ 'ਚ ਫ਼ੌਜਾਂ ਦਾ ਪਿੱਛੇ ਹਟਣਾ ਸ਼ਾਂਤੀ ਵਧਾਉਣ ਲਈ ਅਨੁਕੂਲ- ਚੀਨੀ ਫੌਜ

ਬੀਜਿੰਗ, 29 ਸਤੰਬਰ (ਏਜੰਸੀ)-ਚੀਨ ਦੀ ਫੌਜ ਨੇ ਕਿਹਾ ਕਿ ਪੂਰਬੀ ਲੱਦਾਖ ਦੇ ਗੋਗਰਾ-ਹਾਟ ਸਪਿ੍ੰਗਜ਼ ਖੇਤਰ 'ਚ ਪੈਟਰੋਲਿੰਗ ਪੁਆਇੰਟ-15 ਤੋਂ ਚੀਨੀ ਤੇ ਭਾਰਤੀ ਸੈਨਿਕਾਂ ਦਾ ਪਿੱਛੇ ਹਟਣਾ ਸਰਹੱਦੀ ਖੇਤਰਾਂ 'ਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਢੁੱਕਵਾਂ ਹੈ | ...

ਪੂਰੀ ਖ਼ਬਰ »

ਸੀ.ਬੀ.ਆਈ. ਦੀ ਦੇਸ਼ ਭਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ-175 ਗਿ੍ਫ਼ਤਾਰ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਸੀ.ਬੀ.ਆਈ. ਦੀ ਅਗਵਾਈ 'ਚ ਐਨ.ਸੀ.ਬੀ., ਇੰਟਰਪੋਲ ਤੇ ਪੁਲਿਸ ਦੇ ਆਪਸੀ ਤਾਲਮੇਲ ਨਾਲ ਨਸ਼ੀਲੇ ਪਦਾਰਥਾਂ ਦੇ ਤਸਕਰਾਂ (ਡਰੱਗ ਕਾਰਟੈਲਾਂ) ਖ਼ਿਲਾਫ਼ ਦੇਸ਼ ਦੇ ਕਈ ਸੂਬਿਆਂ 'ਚ ਕੀਤੀ ਗਈ ਵੱਡੀ ਕਾਰਵਾਈ ਦੌਰਾਨ 127 ਮਾਮਲੇ ਦਰਜ ਕੀਤੇ ਗਏ ਤੇ 175 ...

ਪੂਰੀ ਖ਼ਬਰ »

ਕੌਮੀ ਮਹਿਲਾ ਕਮਿਸ਼ਨ ਨੇ ਆਈ.ਏ.ਐਸ. ਅਫ਼ਸਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਰਾਸ਼ਟਰੀ ਮਹਿਲਾ ਕਮਿਸ਼ਨ (ਐਨ.ਸੀ.ਡਬਲਯੂ.) ਨੇ ਇਕ ਸੀਨੀਅਰ ਆਈ. ਏ. ਐਸ. ਅਧਿਕਾਰੀ ਤੋਂ ਸਸਤੇ ਸੈਨੇਟਰੀ ਨੈਪਕਿਨ ਬਾਰੇ ਪੁੱਛੇ ਜਾਣ ਵਾਲੀ ਇਕ ਵਿਦਿਆਰਥਣ 'ਤੇ ਉਸ ਅਨਉਚਿਤ ਅਤੇ ਬੇਹੱਦ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਸਪੱਸ਼ਟੀਕਰਨ ...

ਪੂਰੀ ਖ਼ਬਰ »

ਪੀ.ਐਫ.ਆਈ. ਮਾਡਿਊਲ ਨੇ ਜੱਜਾਂ, ਪੁਲਿਸ ਅਧਿਕਾਰੀਆਂ 'ਤੇ ਹਮਲੇ ਦੀ ਸਾਜਿਸ਼ ਰਚੀ ਸੀ-ਅਧਿਕਾਰੀ

• ਤਾਮਿਲਨਾਡੂ 'ਚ ਯਹੂਦੀਆਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਸੀ ਯੋਜਨਾ ਨਵੀਂ ਦਿੱਲੀ/ਮੁੰਬਈ, 29 ਸਤੰਬਰ (ਪੀ. ਟੀ. ਆਈ.)-ਕੇਂਦਰੀ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਅਨੁਸਾਰ ਪਾਬੰਦੀਸ਼ੁਦਾ ਪਾਪੂਲਰ ਫਰੰਟ ਆਫ ਇੰਡੀਆ (ਪੀ.ਐਫ.ਆਈ.) ਨੇ ਕਥਿਤ ਤੌਰ 'ਤੇ ਹਾਈ ਕੋਰਟ ਦੇ ਜੱਜਾਂ ...

ਪੂਰੀ ਖ਼ਬਰ »

ਗੁਜਰਾਤ ਕੋਲ ਦੇਸ਼ ਦੀ ਸਭ ਤੋਂ ਲੰਬੀ ਤੱਟ ਰੇਖਾ, ਦਹਾਕਿਆਂ ਤੱਕ ਇਸ ਨੂੰ ਵਿਕਸਤ ਕਰਨ ਦੀ ਨਹੀਂ ਹੋਈ ਕੋਸ਼ਿਸ਼-ਪ੍ਰਧਾਨ ਮੰਤਰੀ

ਭਾਵਨਗਰ, 29 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਵੇਂ ਗੁਜਰਾਤ ਕੋਲ ਦੇਸ਼ ਦੀ ਸਭ ਤੋਂ ਲੰਬਾ ਤੱਟਵਰਤੀ ਖੇਤਰ ਹੈ, ਪਰ ਆਜ਼ਾਦੀ ਦੇ ਬਾਅਦ ਦਹਾਕਿਆਂ ਤੱਕ ਇਸ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਭਾਜਪਾ ਦੀ ਸੂਬਾ ਸਰਕਾਰ ...

ਪੂਰੀ ਖ਼ਬਰ »

ਭਾਰਤ ਇਕ ਅਮੀਰ ਦੇਸ਼ ਪਰ ਆਬਾਦੀ ਗ਼ਰੀਬ-ਗਡਕਰੀ

ਨਾਗਪੁਰ, 29 ਸਤੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਭਾਵੇਂ ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਵਜੋਂ ਉਭਰਿਆ ਹੈ ਅਤੇ ਦੇਸ਼ ਅਮੀਰ ਹੋਣ ਦੇ ਬਾਵਜੂਦ ਇਸ ਦੀ ਆਬਾਦੀ ਗਰੀਬ ਹੈ, ਜਿਸ ਨੂੰ ਭੁੱਖਮਰੀ, ਬੇਰੁਜ਼ਗਾਰੀ, ਜਾਤੀਵਾਦ, ਛੂਤ-ਛਾਤ ਅਤੇ ਮਹਿੰਗਾਈ ਵਰਗੇ ਮੁੱਦਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ 'ਚ ਅਮੀਰ ਅਤੇ ਗਰੀਬ ਦਾ ਪਾੜਾ ਵਧਿਆ ਹੈ, ਜਿਸ ਨੂੰ ਪੂਰਾ ਕਰਨ ਦੀ ਲੋੜ ਹੈ | ਉਹ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਤੋਂ ਪ੍ਰੇਰਿਤ ਸੰਗਠਨ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਕਰਵਾਏ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ | ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ ਸਮਾਜ 'ਚ ਸਮਾਜਿਕ ਅਤੇ ਆਰਥਿਕ ਸਮਾਨਤਾ ਸਥਾਪਤ ਕਰਨ ਦੀ ਲੋੜ ਹੈ, ਕਿਉਂਕਿ ਸਮਾਜਿਕ ਅਸਮਾਨਤਾ ਵਾਂਗ ਆਰਥਿਕ ਅਸਮਾਨਤਾ ਵੀ ਵਧੀ ਹੈ | ਗਡਕਰੀ ਨੇ ਅਮੀਰ-ਗਰੀਬ ਦੇ ਪਾੜੇ ਨੂੰ ਪੂਰਾ ਕਰਨ ਲਈ ਸਿੱਖਿਆ, ਸਿਹਤ ਅਤੇ ਸੇਵਾਵਾਂ ਦੇ ਖੇਤਰਾਂ 'ਚ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਸ੍ਰੀਨਗਰ ਅੰਸਾਰ ਗਜ਼ਵਤ-ਉਲ-ਹਿੰਦ ਦਾ ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ, 29 ਸਤੰਬਰ (ਏਜੰਸੀ)-ਪੁਲਿਸ ਨੇ ਵੀਰਵਾਰ ਨੂੰ ਸ੍ਰੀਨਗਰ ਦੇ ਪਾਲਪੋਰਾ ਇਲਾਕੇ ਤੋਂ ਅੰਸਾਰ ਗਜ਼ਵਤ-ਉਲ-ਹਿੰਦ (ਏ. ਜੀ. ਐਚ.) ਦੇ ਇਕ ਅੱਤਵਾਦੀ ਨੂੰ ਹਥਿਆਰਾਂ ਤੇ ਗੋਲੀ-ਸਿੱਕੇ ਸਮੇਤ ਗਿ੍ਫ਼ਤਾਰ ਕੀਤਾ ਹੈ | ਜੰਮੂ-ਕਸ਼ਮੀਰ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੱਕੀ ...

ਪੂਰੀ ਖ਼ਬਰ »

67 ਅਸ਼ਲੀਲ ਵੈਬਸਾਈਟਾਂ ਬੰਦ ਕਰਨ ਦਾ ਆਦੇਸ਼

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਸਰਕਾਰ ਨੇ ਇੰਟਰਨੈੱਟ ਕੰਪਨੀਆਂ ਨੂੰ ਅਦਾਲਤ ਦੇ ਆਦੇਸ਼ ਦੀ ਪਾਲਣਾ ਕਰਦੇ ਹੋਏ ਅਤੇ 2021 ਵਿਚ ਜਾਰੀ ਕੀਤੇ ਗਏ ਨਵੇਂ ਆਈ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 67 ਅਸ਼ਲੀਲ ਵੈਬਸਾਈਟਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ | ਇੰਟਰਨੈੱਟ ...

ਪੂਰੀ ਖ਼ਬਰ »

ਮੁਕੇਸ਼ ਅੰਬਾਨੀ ਨੂੰ ਜ਼ੈੱਡ ਪਲੱਸ ਸੁਰੱਖਿਆ

ਨਵੀਂ ਦਿੱਲੀ, 29 ਸਤੰਬਰ (ਏਜੰਸੀ)-ਕੇਂਦਰੀ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਵਲੋਂ ਅਰਬਪਤੀ ਉਦਯੋਗਪਤੀ ਮੁਕੇਸ਼ ਅੰਬਾਨੀ ਨੂੰ ਖਤਰੇ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਜ਼ੈੱਡ ਪਲੱਸ ਕਰ ਦਿੱਤੀ ਹੈ | ਇਸ ਦਾ ਜਾਣਕਾਰੀ ਸੂਤਰਾਂ ਵਲੋਂ ...

ਪੂਰੀ ਖ਼ਬਰ »

ਅਖਿਲੇਸ਼ ਯਾਦਵ ਤੀਜੀ ਵਾਰ ਚੁਣੇ ਗਏ ਸਮਾਜਵਾਦੀ ਪਾਰਟੀ ਦੇ ਪ੍ਰਧਾਨ

ਲਖਨਊ, 29 ਸਤੰਬਰ (ਏਜੰਸੀ)-ਅਖਿਲੇਸ਼ ਯਾਦਵ ਵੀਰਵਾਰ ਨੂੰ ਸਰਬਸੰਮਤੀ ਨਾਲ ਸਮਾਜਵਾਦੀ ਪਾਰਟੀ ਦੇ ਤੀਜੀ ਵਾਰ ਪ੍ਰਧਾਨ ਚੁਣੇ ਗਏ ਹਨ | ਸਮਾਜਵਾਦੀ ਪਾਰਟੀ ਦੇ ਸਕੱਤਰ ਜਨਰਲ ਰਾਮ ਗੋਪਾਲ ਯਾਦਵ ਨੇ ਇਥੋਂ ਦੇ ਰਾਮਬਾਈ ਅੰਬੇਡਕਰ ਸਟੇਡੀਅਮ 'ਚ ਸਮਾਜਵਾਦੀ ਪਾਰਟੀ ਦੇ ...

ਪੂਰੀ ਖ਼ਬਰ »

ਆਂਗ ਸਾਂਗ ਸੂ ਕੀ ਇਕ ਹੋਰ ਮਾਮਲੇ 'ਚ ਦੋਸ਼ੀ ਕਰਾਰ

ਬੈਂਕਾਕ, 29 ਸਤੰਬਰ (ਏਜੰਸੀ)-ਫੌਜੀ ਸ਼ਾਸਨ ਵਾਲੇ ਮਿਆਂਮਾਰ ਦੀ ਇਕ ਅਦਾਲਤ ਨੇ ਦੇਸ਼ ਦੀ ਆਗੂ ਆਂਗ ਸਾਂਗ ਸੂ ਕੀ ਨੂੰ ਇਕ ਹੋਰ ਅਪਰਾਧਿਕ ਮਾਮਲੇ 'ਚ ਦੋਸ਼ੀ ਠਹਿਰਾਇਆ ਹੈ ਅਤੇ ਆਸਟ੍ਰੇਲੀਆਈ ਅਰਥਸ਼ਾਸਤਰੀ ਸੀਅਨ ਟਰਨਲ ਨੂੰ ਭੇਦ ਕਾਨੂੰਨ (ਸੀਕਰਟ ਐਕਟ) ਦੀ ਉਲੰਘਣਾ ਕਰਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX