ਜਗਰਾਉਂ, 1 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਭਾਵੇਂ ਅੱਜ ਤੋਂ ਰਾਜ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ, ਪਰ ਪੇਂਡੂ ਖ਼ਰੀਦ ਕੇਂਦਰਾਂ 'ਤੇ ਅਜੇ ਤੱਕ ਪ੍ਰਬੰਧਾਂ ਦਾ ਕੋਈ ਨਾਮੋ-ਨਿਸ਼ਾਨ ਨਹੀਂ ਤੇ ਕਈ ਪੇਂਡੂ ਮੰਡੀਆਂ 'ਚ ਅਜੇ ਤੱਕ ...
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਰ ਸਮੇਤ ਅਗਵਾ ਕਰਨ ਦੇ ਮਾਮਲੇ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.ਐੱਸ.ਆਈ ਲਖਵਿੰਦਰ ਸਿੰਘ ...
ਪੇਂਡੂ ਖ਼ਰੀਦ ਕੇਂਦਰਾਂ 'ਤੇ ਪ੍ਰਬੰਧ ਨਾ ਮੁਕੰਮਲ ਹੋਣ ਦੇ ਮੁੱਦੇ 'ਤੇ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੇਂਡੂ ਮੰਡੀਆਂ 'ਚ ਸਫ਼ਾਈ ਨਾ ਹੋਣ ਦਾ ਮੁੱਦਾ ਉਨ੍ਹਾਂ ਦੇ ਵੀ ਧਿਆਨ 'ਚ ਆਇਆ ਤੇ ਉਨ੍ਹਾਂ ਵਲੋਂ ਅੱਜ ...
ਜਗਰਾਉਂ, 1 ਅਕਤੂਬਰ (ਜੋਗਿੰਦਰ ਸਿੰਘ)-ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ 12ਵੀਂ ਜਮਾਤ ਦੀ ਵਿਦਿਆਰਥਣ ਏਕਨੂਰ ਕੌਰ ਨੇ ਭਾਸ਼ਣ ਰਾਹੀਂ ਮਹਾਤਮਾ ਗਾਂਧੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ...
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੀ ਸਾਂਝੀ ਮੀਟਿੰਗ ਮਾ: ਮੁਖਤਿਆਰ ਸਿੰਘ ਜਲਾਲਦੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਹੋਈ | ਇਸ ਮੀਟਿੰਗ ਦੌਰਾਨ ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ...
ਜਗਰਾਉਂ, 1 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸਵੱਛ ਭਾਰਤ ਸਰਵੇਖਣ 2022-23 ਤਹਿਤ ਨਗਰ ਕੌਂਸਲ ਵਿਖੇ ਮੀਟਿੰਗ ਕੀਤੀ ਗਈ | ਇਹ ਮੀਟਿੰਗ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਕਾਰਜ ਸਾਧਕ ਅਧਿਕਾਰੀ ਮਨੋਹਰ ਸਿੰਘ ਵੀ ਸ਼ਾਮਿਲ ਹੋਏ | ...
ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਹਰਜੀਤ ਸਿੰਘ (ਆਈ.ਪੀ.ਐਸ.) ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ...
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਡੀ.ਐੱਸ.ਪੀ ਰਾਏਕੋਟ ਪ੍ਰਭਜੋਤ ਕੌਰ ਦਾ ਤਬਾਦਲਾ ਹੋਣ ਕਾਰਨ ਨਵੇਂ ਆਏ ਡੀ.ਐੱਸ.ਪੀ ਰਛਪਾਲ ਸਿੰਘ ਢੀਂਡਸਾ ਵਲੋਂ ਬਤੌਰ ਰਾਏਕੋਟ ਦੇ ਡੀ.ਐੱਸ.ਪੀ ਵਜੋਂ ਚਾਰਜ ਸੰਭਾਲਿਆ | ਇਸ ਮੌਕੇ ਡੀ.ਐੱਸ.ਪੀ ਰਛਪਾਲ ਸਿੰਘ ਢੀਂਡਸਾ ਨੇ ...
ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਫਾਊਾਡੇਸ਼ਨ ਦੇ ਪ੍ਰੋਗਰਾਮ ਸਵੱਛਤਾ ਵਚਨਬੱਧਤਾ ਤਹਿਤ ਵਾਤਾਵਰਨ ਦੀ ਸ਼ੁੱਧਤਾ ਲਈ ਆਪਣਾ ਯੋਗਦਾਨ ਪਾਉਂਦਿਆਂ ਸੱਤਿਆ ਭਾਰਤੀ ਸਕੂਲ ਪਮਾਲ ਦੇ ਮੁੱਖ ਅਧਿਆਪਕਾ ਕਮਲਜੀਤ ਕੌਰ ਦੀ ਅਗਵਾਈ ਹੇਠ ਅਧਿਆਪਕ, ...
ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੇ ਕਾਲੇ ਦਿਨ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਜ਼ਿਲ੍ਹੇ ਭਰ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕਣ ਦੇ ...
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਘਰ ਵਿਚ ਦਾਖ਼ਲ ਹੋ ਕੇ ਧਮਕੀਆਂ ਦੇਣ ਦੇ ਮਾਮਲੇ ਤਹਿਤ 2 ਸਕੇ ਭਰਾਵਾਂ ਸਮੇਤ ਪਿਉ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਇਸ ਮੌਕੇ ਪੀੜ੍ਹਤ ਨਗਿੰਦਰ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਜੰਡ ਨੇ ਪੁਲਿਸ ਥਾਣਾ ਸਦਰ ਰਾਏਕੋਟ ...
ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜੈਯੰਤੀ ਮਨਾਈ ਗਈ | ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਗਾਂਧੀ ਜੈਯੰਤੀ ...
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁੁਰੁੁੂੁ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਵਿਖੇ ਪਿ੍ੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿਚ ਮਹਾਤਮਾ ਗਾਂਧੀ ਦੀ ਜੈਯੰਤੀ ਮੌਕੇ 'ਵਿਸ਼ਵ ਅਹਿੰਸਾ ਦਿਵਸ' ਮਨਾਇਆ ਗਿਆ | ਇਸ ਮੌਕੇ ...
ਰਾਏਕੋਟ, 1 ਅਕਤੂਬਰ (ਸੁਸ਼ੀਲ)-ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜਨਮ ਜੈਯੰਤੀ ਮੌਕੇ ਸੱਤਿਆ ਭਾਰਤੀ ਸਕੂਲ ਰਾਮਗੜ੍ਹ ਸਿਵੀਆਂ ਦੇ ਵਿਦਿਆਰਥੀਆਂ ਵਲੋਂ ਮੁੱਖ ਅਧਿਆਪਕਾ ਮੈਡਮ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਇਕ ਜਾਗਰੂਕਤਾ ਰੈਲੀ ਕੱਢ ਕੇ ਪਿੰਡ ਅਤੇ ਆਪਣੇ ...
ਹਠੂਰ, 1 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚਕਰ ਨੂੰ ਬਿਨ੍ਹਾਂ ਸਰਕਾਰੀ ਸਹਾਇਤਾ ਦੇ ਵਿਕਾਸ ਪੱਖੋਂ ਅੰਤਰ ਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਵਾਲੇ ਪ੍ਰਸਿੱਧ ਸਮਾਜ ਸੇਵੀ ਮਰਹੂਮ ਅਜਮੇਰ ਸਿੰਘ ਸਿੱਧੂ ਕੈਨੇਡਾ ਅਤੇ ਉਨ੍ਹਾਂ ਦੇ ਭਰਾ ਬਲਦੇਵ ਸਿੰਘ ਸਿੱਧੂ ...
ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਖੰਨਾ (ਜ਼ਿਲ੍ਹਾ ਲੁਧਿਆਣਾ) ਵਿਖੇ ...
ਰਾਏਕੋਟ, 1 ਅਕਤੂਬਰ (ਸੁਸ਼ੀਲ)-ਗਾਂਧੀ ਜੈਯੰਤੀ ਦੇ ਸਬੰਧ 'ਚ ਅੱਜ ਕਰੀਬੀ ਪਿੰਡ ਜਲਾਲਦੀਵਾਲ ਦੇ ਸੱਤਿਆ ਭਾਰਤੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ 'ਸਵੱਛ ਭਾਰਤ' ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁੱਖ ਅਧਿਆਪਕਾ ਸ੍ਰੀਮਤੀ ਰੁਪਿੰਦਰ ਕੌਰ ਦੀ ...
ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਅਤੇ ਆਈਲੈਟਸ ਦੀ ਕੋਚਿੰਗ ਸਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਨਾਮਵਰ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਮੁੱਲਾਂਪੁਰ ਬ੍ਰਾਂਚ ਦੇ ਇੰਮੀਗ੍ਰੇਸ਼ਨ ...
ਹਠੂਰ, 1 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਸੱਤਿਆ ਭਾਰਤੀ ਸਕੂਲ ਜੱਟਪੁਰਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 153ਵੀਂ ਜੈਯੰਤੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਗਾਂਧੀ ਜੀ ਦੇ ਸੁਪਨੇ ਤੇ ਸੋਚ ਕਿ ਹਰ ਪਾਸੇ ਸਵੱਛਤਾ ਹੋਣੀ ਚਾਹੀਦੀ ਹੈ, ਦੇ ਆਧਾਰ 'ਤੇ ਸੱਤਿਆ ਭਾਰਤੀ ...
ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਡੀ.ਜੀ.ਪੀ ਪੰਜਾਬ ਵਲੋਂ ਜਾਰੀ ਹੁਕਮਾਂ ਹੇਠ ਏ.ਸੀ.ਪੀ ਅਤੇ ਡੀ.ਐੱਸ.ਪੀ ਪੱਧਰ ਦੇ ਤਬਾਦਲਿਆਂ ਸਮੇਂ ਡੀ.ਐੱਸ.ਪੀ ਜਸਬਿੰਦਰ ਸਿੰਘ ਖਹਿਰਾ ਨੂੰ ਦਾਖਾ ਪੁਲਿਸ ਸਬ-ਡਵੀਜ਼ਨ ਲਈ ਡੀ.ਐੱਸ.ਪੀ ਲਗਾਏ ਜਾਣ ਬਾਅਦ ...
ਪੱਖੋਵਾਲ-ਸਰਾਭਾ, 1 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਸਿੱਖੀ ਦੇ ਪ੍ਰਚਾਰ ਤੇ ਪਸਾਰ 'ਚ ਅਹਿਮ ਯੋਗਦਾਨ ਪਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਬਾਬਾ ਸਰਬਜੋਤ ਸਿੰਘ ਦੀ ਨਿਗਰਾਨੀ ਹੇਠ ਸੰਤ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ...
ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਦੀ ਸੰਸਥਾ ਜੀ.ਐਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿਖੇ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਡਾਇਰੈਕਟਰ ਡਾ.ਐੱਸ.ਕੇ ਨਾਇਕ ਅਤੇ ਡਾ: ਸ਼ਵੇਤਾ ਢੰਡ ਦੀ ਯੋਗ ਅਗਵਾਈ ਹੇਠ 30 ...
ਲੁਧਿਆਣਾ, 1 ਅਕਤੂਬਰ (ਸਲੇਮਪੁਰੀ)-ਪੰਜਾਬ ਰੋਡਵੇਜ਼/ ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਵਿਚ ਕੱਚੇ ਮੁਲਾਜ਼ਮਾਂ ਵਲੋਂ ਆਊਟਸੋਰਸਿੰਗ ਦੀ ਭਰਤੀ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ...
ਰਾਏਕੋਟ, 1 ਅਕਤੂਬਰ (ਸੁਸ਼ੀਲ)-ਨਗਰ ਕੌਂਸਲ ਰਾਏਕੋਟ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਵੱਛ ਸਰਵੇਖਣ 2023 ਲਈ ਰਾਏਕੋਟ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਉਦਯੋਗਪਤੀ ਹੀਰਾ ਲਾਲ ਬਾਂਸਲ ਨੂੰ ਸਵੱਛ ਸਰਵੇਖਣ 2023 ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ...
ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬਾਲ ਵਿਕਾਸ ਅਤੇ ਪ੍ਰੋਜੈਕਟ ਅਫ਼ਸਰ ਸਿੱਧਵਾਂ ਬੇਟ ਮੈਡਮ ਕੁਲਵਿੰਦਰ ਜੋਸ਼ੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ...
ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਰਾਊਵਾਲ ਵਿਖੇ ਦਸ਼ਮੇਸ ਪਰਿਵਾਰ ਇੰਟਰਨੈਸ਼ਨਲ ਚੈਰੀਟੇਬਲ ਸੰਸਥਾ ਵਲੋਂ ਬਾਬਾ ਗੁਰਬਚਨ ਸਿੰਘ ਦੀ ਯੋਗ ਅਗਵਾਈ ਅਤੇ ਖੇਤੀਬਾੜੀ ਵਿਭਾਗ ਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ ਜਾਣ ਵਾਲਾ ...
ਚੌਂਕੀਮਾਨ, 1 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਲੋਂ ਸਕੂਲ ਦੇ ਵਿਹੜੇ ਵਿਚ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ (ਐੱਲ.ਐੱਸ.ਐੱਸ.ਸੀ) (ਵੈਸਟ) ਦੇ ਬੈਨਰ ਹੇਠ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੇ ਬੱਚਿਆਂ ਲਈ ਬਹੁਤ ...
ਗੁਰੂਸਰ ਸੁਧਾਰ, 1 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਬੜੈਚ ਦੇ ਸਾਬਕਾ ਸਰਪੰਚ ਬਹਾਦਰ ਸਿੰਘ ਸਿਵੀਆ ਨੂੰ ਉਸ ਸਮੇਂ ਅਸਹਿ ਸਦਮਾ ਪੁੱਜਾ, ਜਦ ਉਨ੍ਹਾਂ ਦੀ ਸਕੀ ਮਾਸੀ ਦੇ ਲੜਕੇ ਅਮਰੀਕਾ ਨਿਵਾਸੀ ਜਸਵੰਤ ਸਿੰਘ ਭੋਲਾ ਸਿਵੀਆ (68) ਜੋ ਭਾਰਤ ਪੰਜਾਬ ਆਏ ਹੋਏ ਸਨ, ਦਾ ਲੰਘੇ ਸੋਮਵਾਰ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਅੰਦਰ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਸਰਪੰਚ ਬਲਜਿੰਦਰ ਸਿੰਘ ਬੜੈਚ, ਦਰਸ਼ਨ ਸਿੰਘ ਸਾਬਕਾ ਸਸਸਾਇਟੀ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰਧਾਨ ਸੁਸਾਇਟੀ, ਚਮਕੌਰ ਸਿੰਘ ਕੈਨੇਡਾ, ਮਨਵਿੰਦਰ ਸਿੰਘ, ਮਨਜੀਤ ਕੌਰ ਸਿਵੀਆ ਕੈਨੇਡਾ, ਪੰਚ ਊਧਮ ਸਿੰਘ, ਜਸਕਰਨ ਸਿੰਘ, ਜਸਕੀਰਤ ਸਿੰਘ, ਬਲਵਿੰਦਰ ਸਿੰਘ ਸਾਬਕਾ ਸੰਮਤੀ ਮੈਂਬਰ, ਮਨਧੀਰ ਸਿੰਘ ਧਾਲੀਵਾਲ, ਸਰਬਜੀਤ ਸਿੰਘ ਆੜ੍ਹਤੀਆ, ਕੁਲਦੀਪ ਸਿੰਘ ਕੈਨੇਡਾ, ਅਵਰਾਜ ਸਿੰਘ ਕੈਨੇਡਾ, ਜਗਦੇਵ ਸਿੰਘ ਅਮਰੀਕਾ, ਸ਼ਿੰਦਰ ਸਿੰਘ ਨੰਬਰਦਾਰ, ਪਲਵਿੰਦਰ ਸਿੰਘ ਆਦਿ ਨੇ ਬਹਾਦਰ ਸਿੰਘ ਸਿਵੀਆ ਸਮੇਤ ਮਿ੍ਤਕ ਦੀ ਪਤਨੀ ਕਰਤਾਰ ਕੌਰ ਸਿਵੀਆ ਅਮਰੀਕਾ, ਪੁੱਤਰ ਵਰਿੰਦਰ ਸਿੰਘ ਸਿਵੀਆ ਅਮਰੀਕਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੜੈਚ ਦੇ ਸਾਬਕਾ ਸਰਪੰਚ, ਨੰਬਰਦਾਰ ਹਰਵਿੰਦਰ ਸਿੰਘ ਬੜੈਚ ਸੰਖੇਪ ਬਿਮਾਰੀ ਦੇ ਚੱਲਦਿਆਂ ਅਕਾਲ ਚਲਾਣ ਕਰ ਗਏ | ਮੰਡੀ ਮੁੱਲਾਂਪੁਰ ਵਿਖੇ ਸਰਪੰਚ ਫਾਈਨਾਂਸ ਦੇ ਮਾਲਕ ਹਰਵਿੰਦਰ ਸਿੰਘ ਬੜੈਚ ਦੇ ਅਕਾਲ ...
ਜੋਧਾਂ, 1 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮਾਨਯੋਗ ਅਦਾਲਤ ਵਲੋਂ 20 ਸਾਲਾਂ ਤੋਂ ਭਗੌੜਾ ਕਰਾਰ ਕੀਤੇ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਦਵਿੰਦਰ ...
ਹਲਵਾਰਾ, 1 ਅਕਤੂਬਰ (ਭਗਵਾਨ ਢਿੱਲੋਂ)-ਪੰਜਾਬ ਸਰਕਾਰ ਦੇ ਸਿਵਲ ਅਤੇ ਉਪਭੋਗਤਾ ਮੰਤਰੀ ਲਾਲ ਚੰਦ ਕਟਾਰੂਚੱਕ ਅਨੁਸਾਰ ਖ਼ਰੀਦ ਸੀਜਨ 2022-23 ਲਈ 187 ਲੱਖ ਮੀ: ਟਨ ਝੋਨਾ ਖ਼ਰੀਦਣ ਦk ਟੀਚਾ ਪ੍ਰਾਪਤ ਕਰਨ ਲਈ ਪਹਿਲੀ ਅਕਤੂਬਰ ਤੋਂ 1804 ਖ਼ਰੀਦ ਕੇਂਦਰਾਂ ਅਤੇ 349 ਆਰਜੀ ਕੇਂਦਰਾਂ ਵਿਚ ...
ਰਾਏਕੋਟ, 1 ਅਕਤੂਬਰ (ਸੁਸ਼ੀਲ)-ਨਜ਼ਦੀਕੀ ਪਿੰਡ ਤੁੰਗਾਂਹੇੜੀ ਦੇ ਸੱਤਿਆ ਭਾਰਤੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਕੂਲ ਮੁਖੀ ਮੈਡਮ ਸ਼ਰਨਜੀਤ ਕੌਰ ਦੀ ਅਗਵਾਈ ਹੇਠ ਸਵੱਛਤਾ ਅਭਿਆਨ ਤਹਿਤ ਪਿੰਡ 'ਚ ਜਾਗਰੂਕਤਾ ਰੈਲੀ ਕੱਢ ਕੇ ਸਵੱਛਤਾ ਫ਼ੈਲਾਉਣ ਦਾ ਸੰਦੇਸ਼ ਦਿੱਤਾ ਗਿਆ ...
ਲੋਹਟਬੱਦੀ, 1 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਚੌਕੀ ਲੋਹਟਬੱਦੀ ਅਧੀਨ ਇਕ ਨਾਬਾਲਿਗ ਲੜਕੇ ਨਾਲ 2 ਨੌਜਵਾਨਾਂ ਵਲੋਂ ਕੁਕਰਮ ਕਰਨ ਦੀ ਘਿਨਾਉਣੀ ਹਰਕਤ ਕਰਦਿਆਂ ਦੀ ਵੀਡੀਓ ਵਾਇਰਲ ਹੋਣ ਦੇ ਦੋਸ਼ਾਂ ਅਧੀਨ ਪੁਲਿਸ ਨੇ ਕਾਰਵਾਈ ਅਮਲ 'ਚ ਲਿਆਂਦੀ ਹੈ | ਇਸ ਸਬੰਧੀ ...
ਹੰਬੜਾਂ, 1 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਦੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਪਿ੍ੰਸੀਪਲ ਜਸਵੰਤ ਸਿੰਘ ਸ਼ੇਖਾਂ ਦੀ ਅਗਵਾਈ ਹੇਠ ਸਾਰੇ ਪਿੰਡ ਤੇ ਬਜ਼ਾਰ ਵਿਚ ਮਾਰਚ ਕੀਤਾ ਗਿਆ, ...
ਰਾਏਕੋਟ, 1 ਅਕਤੂਬਰ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਭਾਗੀਦਾਰੀ ਸਕੂਲ ਵਿਚ ਵਧਾਉਣ ਦੇ ਮੰਤਵ ਨੂੰ ਲੈ ਕੇ ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਵਿਖੇ ਸੈਂਟਰ ਇੰਚਾਰਜ ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਇਕ ...
ਜਗਰਾਉਂ, 1 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਬਾਬਾ ਮੁਕੰਦ ਸਿੰਘ ਮੁਕੰਦਪੁਰੀ ਜਗਰਾਉਂ ਵਿਖੇ ਸੰਤ ਬਾਬਾ ਮੁਕੰਦ ਸਿੰਘ ਦੀ 47ਵੀਂ ਬਰਸੀ ਨਮਿਤ ਅਸਥਾਨ ਦੇ ਮੁਖੀ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਏ ਗਏ ਤਿੰਨ ਰੋਜ਼ਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX