ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਭਾਵੇਂ ਜ਼ਿਲ੍ਹਾ ਤਰਨ ਤਾਰਨ ਦੀਆਂ 60 ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਜਾ ਕੇ ...
ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਅੱਜ ਰਸਮੀ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ,ਪਰ ਪਿਛਲੇ ਦਿਨੀ ਹੋਈ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਪੱਕਣ ਤੋਂ ਦੇਰ ਹੋਣ ਕਾਰਨ ਮਾਰਕੀਟ ...
ਪੱਟੀ, 1 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵਲੋਂ ਸਿਵਲ ਹਸਪਤਾਲ ਪੱਟੀ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਹਸਪਤਾਲ ਦੀ ਨਵੀਂ ਬਣ ਰਹੀ ਬਿਲਡਿੰਗ ਅਤੇ ਹਸਪਤਾਲ ਦੇ ਨਸ਼ਾ ...
ਪੱਟੀ, 1 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਨਗਰ ਕੌਂਸਲ ਪੱਟੀ ਵਲੋਂ ਸਵੱਛ ਭਾਰਤ ਮਿਸ਼ਨ ਅਧੀਨ ਚਲ ਰਹੀ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਪੱਟੀ ਸ਼ਹਿਰ ਦੇ ਵਸਨੀਕ ਇੰਦਰਪ੍ਰੀਤ ਸਿੰਘ ਧਾਮੀ, ਜੋ ਕਿ ਅਧਿਆਪਨ ਦੇ ਖੇਤਰ ਵਿਚ ...
ਮੀਆਂਵਿੰਡ, 1 ਅਕਤੂਬਰ (ਸੰਧੂ)- ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦਾਣਾ ਮੰਡੀ ਮੀਆਂਵਿੰਡ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਮੰਡੀ ਮੀਆਂਵਿੰਡ ਦੇ ਪ੍ਰਧਾਨ ਰਾਮ ਲੁਭਾਇਆ, ਆੜ੍ਹਤੀ ਰਾਜਮਿੰਦਰ ਸਿੰਘ, ਆੜ੍ਹਤੀ ਇੰਦਰਜੀਤ ਸਿੰਘ, ਆੜ੍ਹਤੀ ਮਾਹਨ ਸਿੰਘ, ਆੜ੍ਹਤੀ ਐਮ.ਪੀ. ਸਿੰਘ, ਆੜ੍ਹਤੀ ਗੁਰਪ੍ਰੀਤ ਸਿੰਘ, ਆੜ੍ਹਤੀ ਗੁਰਮੁੱਖ ਸਿੰਘ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਝੋਨੇ ਦੀ ਫ਼ਸਲ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਜਿਸ ਨਾਲ ਕਿਸਾਨਾਂ ਨੂੰ ਫ਼ਸਲ ਵੇਚਣ ਅਤੇ ਉਸ ਦਾ ਭੁਗਤਾਨ ਲੈਣ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸੈਕਟਰੀ ਜਸਮੇਲ ਸਿੰਘ, ਇੰਸਪੈਕਟਰ ਅਮਰਬੀਰ ਸਿੰਘ, ਯੋਧਬੀਰ ਸਿੰਘ ਯੋਧਾ ਤੋਂ ਇਲਾਵਾ ਹਲਕੇ ਤੋਂ 'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ਬੋਦੇਵਾਲ, ਪੰਜਾਬ ਯੂਥ ਜੁਇੰਟ ਸਕੱਤਰ ਸੁਰਜੀਤ ਸਿੰਘ ਕੰਗ, ਗੁਰਬਿੰਦਰ ਸਿੰਘ ਗੋਰਾ ਭਲਾਈਪੁਰ, ਗੁਰਪਾਲ ਸਿੰਘ ਸ਼ਾਹ ਮੀਆਂਵਿੰਡ, ਬਲਾਕ ਪ੍ਰਧਾਨ ਮੰਗਲ ਸਿੰਘ ਫਾਜਲਪੁਰ, ਪੀ.ਏ. ਸਰਵਰਿੰਦਰ ਸਿੰਘ, ਯੋਧਾ ਛਾਪਿਆਂਵਾਲੀ, ਨਰਿੰਦਰ ਸਿੰਘ ਜੇ.ਈ., ਜਤਿੰਦਰ ਸਿੰਘ ਸੰਧੂ ਮੀਆਂਵਿੰਡ, ਰਕੇਸ਼ ਪੰਡਿਤ, ਸੰਦੀਪ ਸਿੰਘ ਕੋਟਲੀ, ਯੋਗਵੀਰ ਸਿੰਘ ਯੋਗੀ ਆਦਿ ਹਾਜ਼ਰ ਸਨ |
ਹਰੀਕੇ ਪੱਤਣ, 1 ਅਕਤੂਬਰ (ਸੰਜੀਵ ਕੁੰਦਰਾ)- ਪਿਛਲੇ ਮਹੀਨਿਆਂ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਆਉਣ ਕਾਰਨ ਪ੍ਰਾਈਵੇਟ ਕੰਪਨੀਆਂ ਨੂੰ ਡੀਜ਼ਲ ਅਤੇ ਪੈਟਰੋਲ ਦੀ ਵਿਕਰੀ ਨਾਲ ਕਾਫ਼ੀ ਘਾਟਾ ਪੈ ਰਿਹਾ ਸੀ, ਜਿਸ ਕਾਰਨ ...
-ਮਾਮਲਾ ਕਤਲ ਦੇ ਮੁਕੱਦਮੇ ਵਿਚ ਨਾਮਜ਼ਦ ਵਿਅਕਤੀਆਂ ਨੂੰ ਪੁਲਿਸ ਵਲੋਂ ਨਾ ਫੜਨ ਦਾ-
ਖਾਲੜਾ, 1 ਅਕਤੂਬਰ (ਜੱਜਪਾਲ ਸਿੰਘ ਜੱਜ)- ਦਿਹਾਤੀ ਮਜ਼ਦੂਰ ਸਭਾ ਵਲੋਂ ਅੰਗਰੇਜ਼ ਸਿੰਘ ਵਾਂ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਵਾਉਣ ਦੇ ਸਬੰਧ ਵਿਚ ਐਸ.ਐਚ.ਓ. ਖਾਲੜਾ ਦੇ ਦਫ਼ਤਰ ਅੱਗੇ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਣੀਆ ਦੇ ਨੌਜਵਾਨ ਨਵਰੂਪ ਸਿੰਘ ਜੌਹਲ, ਜੋ ਕਿ ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ, ਨੂੰ ਮਿਲਣ ਲਈ ਉਸ ਦੇ ਮਾਂ-ਪਿਓ ਕੈਨੇਡਾ ਗਏ, ਪਰ ਉਥੇ ਅਚਾਨਕ ਬਿਮਾਰੀ ਨਾਲ ਨਵਰੂਪ ਸਿੰਘ ਜੌਹਲ ਦੀ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਅੱਡਾ ਸਰਲੀ ਕਲਾਂ ਵਿਖੇ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਦੀ ਜੇਬ ਵਿਚੋਂ ਪਰਸ ਖੋਹ ਕੇ ਭੱਜ ਰਹੇ ਲੁਟੇਰੇ ਦਾ ਮੋਟਰਸਾਈਕਲ ਅੱਗੇ ਜਾ ਕੇ ਸੰਤੁਲਨ ਵਿਗੜਨ ਕਰਕੇ ਸਲਿੱਪ ਹੋ ਗਿਆ ਅਤੇ ਉਹ ਸੜਕ 'ਤੇ ਹੀ ਡਿੱਗ ਪਿਆ | ਪੀੜਤ ਅਤੇ ਉਸ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਖ਼ਿਲਾਫ਼ ...
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ) - ਥਾਣਾ ਸਦਰ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਭੈਣੀ ਮੱਟੂਆਂ ਵਿਖੇ ਐੱਚ.ਡੀ.ਐੱਫ.ਸੀ. ਬੈਂਕ ਵਿਚ ਨੌਂਕਰੀ ਕਰਦੀ ਇਕ ਲੜਕੀ ਪਾਸੋਂ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦਾਤਰ ਦਿਖਾ ਕੇ ਉਸ ਦੀ ਸਕੂਟਰੀ ਖੋਹ ਲਈ ਅਤੇ ਫ਼ਰਾਰ ਹੋ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਪੱਖੋਕੇ ਵਿਖੇ ਮੋਬਾਈਲ ਟਾਵਰ ਤੋਂ ਕੇਬਲ ਚੋਰੀ ਕਰਦਿਆਂ ਸਕਿਓਰਿਟੀ ਗਾਰਡ ਵਲੋਂ ਇਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦਕਿ ਉਸ ਦਾ ਸਾਥੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਥਾਣਾ ਸਦਰ ਦੀ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਰਹਾਲੀ ਕਲਾਂ ਵਿਖੇ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਅਤੇ ਹਵਾਈ ਫਾਇਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਥਾਣਾ ਸਰਹਾਲੀ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬੀਰ ਸਿੰਘ ਜੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਤੇ ਜਨ. ਸਕੱਤਰ ਬਲਵਿੰਦਰ ਸਿੰਘ ਸ਼ੇਰੋਂ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਜੋਨ ਦੀ ਕੋਰ ਕਮੇਟੀ ਦੀ ...
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਝਬਾਲ ਦੇ ਅਧੀਨ ਪੈਂਦੇ ਪਿੰਡ ਮੱਝੂਪੁਰ ਵਿਖੇ ਬੀਤੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਘਰ ਵਿਚੋਂ 13 ਤੋਲੇ ਸੋਨਾ, 65 ਹਜ਼ਾਰ ਦੀ ਨਕਦੀ ਚੋਰੀ ਕਰ ਲਈ ਅਤੇ ਫ਼ਰਾਰ ਹੋ ਗਏ | ਥਾਣਾ ਝਬਾਲ ਦੀ ਪੁਲਿਸ ਨੇ ...
ਹਰੀਕੇ ਪੱਤਣ, 1 ਅਕਤੂਬਰ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਵਲੋਂ ਹਰੀਕੇ ਪੱਤਣ ਵਿਖੇ ਮੁੱਖ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ੍ਹ ਕੇ ਨਾਅਰੇਬਾਜੀ ਕੀਤੀ | ਇਸ ਮੌਕੇ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਪਿਛਲੇ ਸਾਲ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਵ. ਵੀਰਪਾਲ ਕੌਰ ਗਿੱਲ ਸ਼ਹਾਬਪੁਰ ਦੀ ਪਹਿਲੀ ਬਰਸੀ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੇ ਗ੍ਰਹਿ ਮੇਜਰ ਜੀਵਨ ਸਿੰਘ ਨਗਰ ਨੇੜੇ ਜਨਤਾ ਪੈਲੇਸ ਤਰਨ ਤਾਰਨ ਵਿਖੇ ਮਨਾਈ ਗਈ | ਇਸ ਮੌਕੇ ...
ਝਬਾਲ, 1 ਅਕੂਤਬਰ (ਸੁਖਦੇਵ ਸਿੰਘ) - ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਐੱਨ.ਆਰ.ਆਈ. ਭੁਪਿੰਦਰ ਸਿੰਘ ਪੱਟੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਤੇ ਜਨਰਲ ਸਰਜਰੀ ਦਾ ...
ਖੇਮਕਰਨ, 1 ਅਕਤੂਬਰ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਇੰਸਪੈਕਟਰ ਕੰਵਲਜੀਤ ਸਿੰਘ ਰਾਏ ਨੇ ਦਸਿਆ ਕਿ ਏ.ਐੱਸ.ਆਈ. ਬਲਜਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ...
ਗੋਇੰਦਵਾਲ ਸਾਹਿਬ, 1 ਅਕਤੂਬਰ (ਸਕੱਤਰ ਸਿੰਘ ਅਟਵਾਲ)- ਪੰਜਾਬ ਸਰਕਾਰ ਹਵਾ ਦੇ ਪ੍ਰਦੂਸ਼ਣ ਨੂੰ ਸ਼ੁੱਧ ਰੱਖਣ ਲਈ ਪੰਜਾਬ 'ਚ ਪਟਾਖਿਆਂ 'ਤੇ ਪੂਰਨ ਪਾਬੰਦੀ ਲਗਾਵੇ, ਤਾਂ ਜੋ ਹਵਾ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੋਇੰਦਵਾਲ ...
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੀਟਿੰਗ ਹੋਈ, ਜਿਸ ਵਿਚ ਭਾਜਪਾ ਆਗੂਆਂ ਅਤੇ ਬੁੱਧੀਜੀਵੀ ਲੋਕਾਂ ਨੇ ਹਿੱਸਾ ਲਿਆ | ਮੀਟਿੰਗ 'ਚ ਭਾਜਪਾ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਕੁਮਾਰ ਹਨੀ ਨੇ ਵਿਸ਼ੇਸ਼ ਤੌਰ 'ਤੇ ...
ਖਾਲੜਾ, 1 ਅਕਤੂਬਰ (ਜੱਜਪਾਲ ਸਿੰਘ ਜੱਜ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ ਅਤੇ ਝੋਨੇ ਦੀ ਸਰਕਾਰੀ ਖ਼ਰੀਦ ਵਿਚ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ...
ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ) - ਨਹਿਰੂ ਯੁਵਾ ਕੇਂਦਰ ਤਰਨ ਤਾਰਨ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਸੇਵਾ ਦੇਵੀ ਸਨਾਤਨ ਧਰਮ ਮਹਾਵਿਦਿਆਲਿਆ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਆਯੋਜਨ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ...
ਤਰਨ ਤਾਰਨ, 1 ਅਕਤੂਬਰ (ਪਰਮਜੀਤ ਜੋਸ਼ੀ)- ਨਗਰ ਕੌਂਸਲ ਤਰਨ ਤਾਰਨ ਵਿਚ ਠੇਕੇ 'ਤੇ ਕੰਮ ਕਰਦੀਆਂ ਦੋ ਦਿਵਿਆਂਗ ਇਸਤਰੀ ਮੁਲਾਜ਼ਮਾਂ ਨੂੰ ਸੋਮਵਾਰ ਤੋਂ ਕੰਮ 'ਤੇ ਨਾ ਆਉਣ ਦੇ ਜ਼ਬਾਨੀ ਹੁਕਮ ਨੂੰ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਅਤੇ ਅੰਗਹੀਣ ਅਤੇ ਬਲਾਈਾਡ ਯੂਨੀਅਨ ...
ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਬਲਾਕ ਪੱਟੀ ਵਲੋਂ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਭੱਗੂਪੁਰ ਵਿਖੇ ਕੀਤੀ ਗਈ | ਜਿਸ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX