ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  41 minutes ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  57 minutes ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  about 1 hour ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  about 1 hour ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  about 1 hour ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  about 1 hour ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  about 1 hour ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 5 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 5 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 5 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 6 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 6 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 6 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 7 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 7 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 8 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 8 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 8 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 8 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 9 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 9 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਖੰਨਾ / ਸਮਰਾਲਾ

ਤਿੰਨ ਘਰਾਂ ਦੇ ਇਕਲੌਤੇ ਚਿਰਾਗ਼ ਦੀ ਲਾਸ਼ ਮਿਲਣ 'ਤੇ ਪਰਿਵਾਰਕ ਸਮਰਥਕਾਂ ਨੇ ਲਗਾਇਆ ਧਰਨਾ

ਸਮਰਾਲਾ, 2 ਅਕਤੂਬਰ (ਗੋਪਾਲ ਸੋਫ਼ਤ/ਕੁਲਵਿੰਦਰ ਸਿੰਘ)- ਇੱਥੋਂ ਨੇੜਲੇ ਪਿੰਡ ਰਾਜੇਵਾਲ ਦੇ ਪਿਛਲੇ 6 ਦਿਨ ਤੋਂ ਲਾਪਤਾ 21 ਸਾਲਾ ਨੌਜਵਾਨ ਯਾਦਵਿੰਦਰ ਸਿੰਘ ਦੀ ਚਰਥਾਨਲ (ਪਟਿਆਲਾ) ਨੇੜੇ ਨਹਿਰ 'ਚੋਂ ਲਾਸ਼ ਮਿਲਣ 'ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੁਲਿਸ 'ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਗੁਰਕੀਰਤ ਦੀ ਅਗਵਾਈ 'ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਕਾਂਗਰਸੀਆਂ ਨੇ ਸ਼ਰਧਾ ਦੇ ਫੱੁਲ ਭੇਟ ਕੀਤੇ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਬਲਾਕ ਕਾਂਗਰਸ ਕਮੇਟੀ ਦਫ਼ਤਰ ਖੰਨਾ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਹਾੜੇ ਮੌਕੇ ਸਮੂਹ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਾਹਨੇਵਾਲ ਵਿਖੇ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਮਨਾਉਣ ਲਈ ਤਿਆਰੀਆਂ ਹੋਈਆਂ ਮੁਕੰਮਲ

ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਸਾਹਨੇਵਾਲ ਵਿਖੇ ਦੁਸਹਿਰੇ ਦਾ ਤਿਉਹਾਰ 5 ਅਕਤੂਬਰ ਨੂੰ ਮਨਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਵੀਂ ਦੁਸਹਿਰਾ ਕਮੇਟੀ ਦੇ ਪ੍ਰਧਾਨ ਬੀ. ਕੇ. ਅਨੇਜਾ, ਚੇਅਰਮੈਨ ਓਮ ਪ੍ਰਕਾਸ਼ ਗੋਇਲ, ...

ਪੂਰੀ ਖ਼ਬਰ »

ਸੂਬੇਦਾਰ ਸਤਵੀਰ ਸਿੰਘ ਜੰਡਾਲੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪਾਇਲ, 2 ਅਕਤੂਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਬ ਡਵੀਜ਼ਨ ਦੇ ਪਿੰਡ ਜੰਡਾਲੀ ਦੇ ਜੰਮੂ ਵਿਖੇ ਤਾਇਨਾਤ ਸੂਬੇਦਾਰ ਸਤਵੀਰ ਸਿੰਘ ਪੁੱਤਰ ਬਲਵੰਤ ਸਿੰਘ ਦੀ ਆਪਣੇ ਘਰ ਜੰਡਾਲੀ ਵਿਖੇ ਦਿਲ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਹੋ ਗਈ¢ ਉਹ 47 ਸਾਲਾਂ ਦੇ ਸਨ ਤੇ ਆਪਣੇ ਪਿੱਛੇ ...

ਪੂਰੀ ਖ਼ਬਰ »

ਗੁੱਜਰਾਂ ਦੀ ਮੱਝ ਕਾਰ ਨਾਲ ਟਕਰਾਈ, ਕਾਰ ਸਵਾਰ 2 ਵਿਅਕਤੀ ਵਾਲ ਵਾਲ ਬਚੇ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਕਸਬਾ ਬੀਜਾ ਨੇੜੇ ਦੇਰ ਸ਼ਾਮ ਗੁਜ਼ਰਾਂ ਦੀ ਮੱਝ ਕਾਰ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਦੌਰਾਨ ਕਾਰ ਸਵਾਰ ਡਰਾਈਵਰ ਅਤੇ ਉਸ ਦੇ ਸਾਥੀ ਦਾ ਵੱਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਅ ਹੋ ਗਿਆ | ਕਾਰ ਡਰਾਈਵਰ ਪਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ 'ਤੇ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ-ਕੌਂਸ਼ਲ

ਦੋਰਾਹਾ, 2 ਅਕਤੂਬਰ (ਜਸਵੀਰ ਝੱਜ)-ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਦੀ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਅਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਦੀ ...

ਪੂਰੀ ਖ਼ਬਰ »

ਨੱਤਾਂ ਦੇ ਖੇਡ ਕਬੱਡੀ ਕੱਪ ਦੇ ਮੁਕਾਬਲੇ ਸ਼ੁਰੂ

ਸਾਹਨੇਵਾਲ, 2 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਇੱਥੋਂ ਨਜ਼ਦੀਕ ਪਿੰਡ ਨੱਤ ਵਿਖੇ ਸਮੂਹ ਨਗਰ ਨਿਵਾਸੀ ਐੱਨ. ਆਰ. ਆਈ. ਵੀਰ ਨੌਜਵਾਨ ਸਭਾ ਵੱਲੋਂ ਕਬੱਡੀ ਕੱਪ ਤਿੰਨ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ ¢ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਮੰਚਨ ਦਾ ਉਦਘਾਟਨ

ਅਹਿਮਦਗੜ੍ਹ, 2 ਅਕਤੂਬਰ (ਸੋਢੀ)-ਗਾਂਧੀ ਸਕੂਲ ਦੇ ਮੈਦਾਨ ਵਿਚ ਤ੍ਰੀ-ਮੂਰਤੀ ਕਲਾ ਮੰਚ, ਭਾਰਤੀਆਂ ਮਹਾਵੀਰ ਦਲ ਵਲੋਂ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਰਾਮ ਲੀਲ੍ਹਾਂ ਛੇਵੇਂ ਦਿਨ ਦੇ ਮੰਚਨ ਦਾ ਉਦਘਾਟਨ ਭਲਵਾਨ ਗਰੁੱਪ ਲੁਧਿਆਣਾ, ਸ੍ਰੀ ਰਾਧੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਧਾਰਮਿਕ ਸਮਾਗਮ 5 ਨੂੰ

ਰਾੜਾ ਸਾਹਿਬ, 2 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਝਾੜ ਸਾਹਿਬ ਦੇ ਅਸਥਾਨ ਤੇ 5 ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਅਸਥਾਨ ਦੀ ਪ੍ਰਬੰਧਕਾਂ ਬੀਬੀ ਗੁਰਮੀਤ ਕੌਰ ਨੇ ਦੱਸਿਆ ਕਿ 3 ਅਕਤੂਬਰ ਨੂੰ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਨਮਿਤ ਬਰਸੀ ਸਮਾਗਮ ਕੱਲ੍ਹ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਜੰਮੂ-ਕਸ਼ਮੀਰ ਦੇ ਕੁੱਪਵਾੜਾ ਖੇਤਰ ਵਿਚ 4 ਅਕਤੂਬਰ 2015 ਨੂੰ ਦੇਸ਼ ਦੇ ਦੁਸ਼ਮਣਾਂ ਨਾਲ ਸੂਰਮਤਾਈ ਨਾਲ ਜੂਝਦਿਆਂ 6 ਸਿੱਖ ਰਾਈਫਲਸ ਦੇ ਜਾਬਾਜ਼ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ...

ਪੂਰੀ ਖ਼ਬਰ »

ਡੇਹਲੋਂ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਅੱਜ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਜਮਹੂਰੀ ਕਿਸਾਨ ਸਭਾ ਨੇ ਕਿਲ੍ਹਾ ਰਾਏਪੁਰ ਸਥਿਤ ਦਫ਼ਤਰ ਵਿਖੇ ਕਿਸਾਨ ਆਗੂਆਂ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋਂ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਮਹੂਰੀ ਕਿਸਾਨ ਸਭਾ ਵਲੋਂ ਯੂ. ਪੀ. ਦੇ ਸ਼ਹਿਰ ਵਿੱਚ ਲਖੀਮਪੁਰ ਖੀਰੀ ਵਿੱਚ ਗੱਡੀ ਚੜਾ ਕੇ ਸ਼ਹੀਦ ਕੀਤੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਤੇ ਕਿਸਾਨਾਂ ਤੇ ਦਰਜ ਕੀਤੇ ਕੇਸ ਵਾਪਸ ਕਰਵਾਉਣ, ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ 3 ਅਕਤੂਬਰ ਨੂੰ ਦੇਸ਼ ਪੱਧਰੀ ਐਕਸ਼ਨ ਕੀਤੇ ਜਾਣਗੇ¢ ਇਸੇ ਕੜੀ ਤਹਿਤ ਕਿਲ੍ਹਾ ਰਾਏਪੁਰ ਇਲਾਕੇ ਦੇ ਲੋਕ ਡੇਹਲੋਂ ਵਿਖੇ ਰੋਸ ਪ੍ਰਦਰਸ਼ਨ ਕਰਕੇ ਤਹਿਸੀਲਦਾਰ ਨੂੰ ਮੰਗ ਪੱਤਰ ਦੇਣਗੇ¢ ਇਸ ਸਬੰਧੀ ਜਮਹੂਰੀ ਕਿਸਾਨ ਸਭਾ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸਮੇਂ ਗੁਲਜ਼ਾਰ ਸਿੰਘ ਜੜਤੌਲੀ, ਨਛੱਤਰ ਸਿੰਘ, ਮੋਹਣਜੀਤ ਸਿੰਘ ਗਰੇਵਾਲ਼, ਕਾਕਾ ਜੜਤੌਲੀ, ਹਰਪਾਲ ਸਿੰਘ ਲਾਲੀ ਸਮੇਤ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਿਸ਼ਵ ਦਿਲ ਦਿਵਸ ਮਨਾਇਆ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਵਿਸ਼ਵ ਦਿਲ ਦਿਵਸ ਨੂੰ ਮਨਾਇਆ ਗਿਆ ¢ ਸਕੂਲ ਦੇ ਅਧਿਆਪਕਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀ ਬੱਚਿਆਂ ਨੂੰ ਹਾਰਟ ਸੰਬੰਧੀ ਰੋਗਾਂ ਬਾਰੇ ਚਾਨਣਾ ਪਾਇਆ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਨੇ ਬਿਮਲਾ ਦੇਵੀ ਵਡੇਰਾ ਦੀ ਯਾਦ 'ਚ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਵਲੋਂ ਸਮਾਜ ਸੇਵੀ ਮੁਕੇਸ਼ ਸਿੰਘੀ ਦੀ ਅਗਵਾਈ ਵਿਚ ਬਿਮਲਾ ਦੇਵੀ ਵਡੇਰਾ ਦੀ ਯਾਦ 'ਚ ਏ.ਐੱਸ ਸੀਨੀ. ਸੈਕੰ. ਸਕੂਲ ਖੰਨਾ ਵਿਖੇ ਅੱਖਾਂ ਦਾ ਮੁਫਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਖੰਨਾ ਵੱਲੋਂ ਫ਼ੁੱਟਬਾਲ ਟੂਰਨਾਮੈਂਟ ਕਰਵਾਇਆ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਖੰਨਾ ਵੱਲੋਂ ਕਰਵਾਏ ਜਾ ਰਹੇ ਅੱਠਵੇਂ ਸਵ: ਸਿਮਰਦੀਪ ਸਿੰਘ ਗਰੇਵਾਲ ਯਾਦਗਾਰੀ ਫੁੱਟਬਾਲ ਕੱਪ ਵਿੱਚ ਖੰਨਾ ਸ਼ਹਿਰ ਦੇ ਕਾਫੀ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਕਰਵਾਏ ਗਏ ...

ਪੂਰੀ ਖ਼ਬਰ »

ਫ੍ਰੀ ਮੈਡੀਕਲ ਕੈਂਪ ਦਾ ਵਿਧਾਇਕ ਸੌਂਦ ਨੇ ਕੀਤਾ ਉਦਘਾਟਨ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਖੰਨਾ ਦੇ ਲਲਹੇੜੀ ਰੋਡ ਵਿਖੇ ਅਨੇਤਾ ਫ਼ਰੀ ਮੈਡੀਕਲ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਇਹ ਫ਼ਰੀ ਮੈਡੀਕਲ ਕੈਂਪ ਦਾ ਆਯੋਜਨ ਅਨੇਤਾ ਹਸਪਤਾਲ ਦੀ ਦੂਜੀ ਬ੍ਰਾਂਚ ਜੋ ਕਿ ਪ੍ਰੋਫੈਸਰ ਕਾਲੋਨੀ, ...

ਪੂਰੀ ਖ਼ਬਰ »

ਕਾਂਗਰਸੀ ਆਗੂ ਕੁਲਵੰਤ ਸਿੰਘ ਨੂੰ ਸਦਮਾ, ਪਤਨੀ ਸਵਰਗਵਾਸ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਸੀਨੀਅਰ ਆਗੂ ਅਤੇ ਪੰਚਾਇਤ ਮੈਂਬਰ ਨੰਬਰਦਾਰ ਕੁਲਵੰਤ ਸਿੰਘ ਗਿੱਲ ਚੋਮੋ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ-ਪਤਨੀ ਬੀਬੀ ਰਵਿੰਦਰ ਕੌਰ ਬੇਵਕਤੀ ਅਕਾਲ ਚਲਾਣਾ ਕਰ ਗਏ | ...

ਪੂਰੀ ਖ਼ਬਰ »

ਭੰਗੜਾ ਮੁਕਾਬਲੇ 'ਚ ਐੱਸ. ਸੀ. ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੀ ਦੇਖ ਰੇਖ ਹੇਠ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਦੇ ਰੋਚਕ ਮੁਕਾਬਲੇ ਦੇਖਣ ...

ਪੂਰੀ ਖ਼ਬਰ »

ਸ੍ਰੀ ਰਾਮ ਵਿਜੇ ਦਸਮੀ ਦੁਸਹਿਰਾ ਕਮੇਟੀ ਨੇ ਲਲਹੇੜੀ ਰੋਡ 'ਤੇ ਦਸਹਿਰਾ ਮੇਲਾ ਕਰਵਾਉਣ ਦਾ ਕੀਤਾ ਐਲਾਨ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼੍ਰੀ ਰਾਮ ਵਿਜੇ ਦਸਮੀ ਦਸਹਿਰਾ ਕਮੇਟੀ ਵਲੋਂ ਸਾਧੂ ਸਮਾਜ ਅਤੇ ਸਨਾਤਨ ਧਰਮ ਦੀਆਂ ਰਵਾਇਤਾਂ ਅਨੁਸਾਰ ਅਲੱਗ ਤੋਂ ਰਾਵਣ ਦਹਿਨ 5 ਅਕਤੂਬਰ ਲਲਹੇੜੀ ਰੋਡ ਇਲਾਕੇ 'ਚ ਕੀਤਾ ਜਾਵੇਗਾ ¢ ਕਮੇਟੀ ਵਲੋਂ ਮੀਟਿੰਗ ਕਰ ਕੇ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਨਮਿਤ ਬਰਸੀ ਸਮਾਗਮ ਕੱਲ੍ਹ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਜੰਮੂ-ਕਸ਼ਮੀਰ ਦੇ ਕੁੱਪਵਾੜਾ ਖੇਤਰ ਵਿਚ 4 ਅਕਤੂਬਰ 2015 ਨੂੰ ਦੇਸ਼ ਦੇ ਦੁਸ਼ਮਣਾਂ ਨਾਲ ਸੂਰਮਤਾਈ ਨਾਲ ਜੂਝਦਿਆਂ 6 ਸਿੱਖ ਰਾਈਫਲਸ ਦੇ ਜਾਬਾਜ਼ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਰੋੜੀਆਂ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ...

ਪੂਰੀ ਖ਼ਬਰ »

ਭੰਗੜਾ ਮੁਕਾਬਲੇ 'ਚ ਐੱਸ. ਸੀ. ਡੀ. ਕਾਲਜ ਲੁਧਿਆਣਾ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੀ ਦੇਖ ਰੇਖ ਹੇਠ ਚੱਲ ਰਿਹਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਵਿਦਿਆਰਥੀਆਂ ਦੇ ਰੋਚਕ ਮੁਕਾਬਲੇ ਦੇਖਣ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕਾਂ ਨੇ ਨਾਕਾਰਾਤਮਿਕ ਰਵੱਈਆ ਅਪਣਾ ਕੇ ਐੱਸ. ਸੀ. ਵਰਗ ਦੇ ਵਿਰੁੱਧ ਹੋਣ ਦਾ ਸਪੱਸ਼ਟ ਸਬੂਤ ਦਿੱਤਾ- ਮਾ. ਸਹਾਰਨ ਮਾਜਰਾ/ਡਾ. ਕਾਲੀਆ

ਮਲੌਦ, 2 ਅਕਤੂਬਰ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸੀ. ਮੀਤ ਪ੍ਰਧਾਨ ਮਾ. ਮਲਕੀਤ ਸਿੰਘ ਸਹਾਰਨ ਮਾਜਰਾ ਅਤੇ ਬਸਪਾ ਦੇ ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਇੰਚਾਰਜ ਡਾ. ਕਰਨੈਲ ਸਿੰਘ ਕਾਲੀਆ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ...

ਪੂਰੀ ਖ਼ਬਰ »

ਘੁਡਾਣੀ ਖ਼ੁਰਦ 'ਚ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਪਾਇਲ, 2 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)-ਇੱਥੋਂ ਨੇੜਲੇ ਪਿੰਡ ਘੁਡਾਣੀ ਖ਼ੁਰਦ ਵਿਖੇ ਬੈਡਮਿੰਟਨ ਕਲੱਬ, ਨਗਰ ਪੰਚਾਇਤ, ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਦੂਸਰਾ ਡੇ ਐਂਡ ਨਾਈਟ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਮਾਜਰੀ ਵਿਖੇ ਮਾਤਾ ਦਾ ਪਹਿਲਾ ਜਾਗਰਣ ਕਰਵਾਇਆ

ਖੰਨਾ, 2 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪਿੰਡ ਮਾਜਰੀ ਵਿਖੇ ਗਾਰਡਨ ਕਾਲੋਨੀ ਵਿਚ ਮਾਤਾ ਦਾ ਪਹਿਲਾ ਜਾਗਰਣ ਕਰਵਾਇਆ ਗਿਆ | ਇਸ ਜਾਗਰਨ ਵਿਚ ਮਾਤਾ ਰਾਣੀ ਮੰਦਿਰ ਤੋਂ ਜੋਤ ਲਿਆਂਦੀ ਗਈ ਸੀ | ਜਾਗਰਣ ਵਿਚ ਮੁੱਖ ਤੌਰ ਤੇ ਉੱਘੀ ਸਮਾਜ ਸੇਵਿਕਾ ਬੀਬੀ ਫ਼ਾਤਿਮਾ ਪੁੱਜੇ ਅਤੇ ...

ਪੂਰੀ ਖ਼ਬਰ »

ਭਾਜਪਾ ਮੰਡਲ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਨ ਮਨਾਇਆ

ਪਾਇਲ, 2 ਅਕਤੂਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਸਥਾਨਕ ਸ਼ਹਿਰ 'ਚ ਭਾਜਪਾ ਮੰਡਲ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ 'ਚ ਮੰਡਲ ਪ੍ਰਧਾਨ ਸੌੌਰਵ ਸ਼ਰਮਾ ਪਾਇਲ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭੁੱਟਾ ਵਿਖੇ ਖੇਤੀਬਾੜੀ ਵਿਭਾਗ ਡੇਹਲੋਂ ਵਲੋਂ ਕਿਸਾਨ ਜਾਗਰੂਕਤਾ ਵਿਸ਼ੇਸ਼ ਕੈਂਪ

ਡੇਹਲੋਂ, 2 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠ ਇਨ-ਸਿੱਟੂ ਸੀ. ਆਰ . ਐਮ. ਸਕੀਮ ਦੇ ਆਈ. ਈ. ਸੀ. ਕੰਪੋਨੈਂਟ ਤਹਿਤ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਸ੍ਰੀ ਰਾਮਲੀਲ੍ਹਾ ਦੇ 6ਵੇਂ ਦਿਨ ਭਰਤ ਮਿਲਾਪ ਦੇ ਮੰਚਨ ਨੇ ਲੋਕਾਂ ਨੂੰ ਕੀਤਾ ਭਾਵੁਕ

ਦੋਰਾਹਾ, 2 ਅਕਤੂਬਰ (ਮਨਜੀਤ ਸਿੰਘ ਗਿੱਲ)-ਸ਼੍ਰੀ ਰਾਮ ਨਾਟਕ ਮੰਚ ਰਜਿ ਦੋਰਾਹਾ ਵਲੋਂ ਵਾਰਡ ਨੰ. 7 ਵਿਖੇ ਪਾਵਨ ਸ੍ਰੀ ਰਾਮ ਲੀਲਾ ਦੇ 6ਵੇਂ ਦਿਨ ਦਾ ਉਦਘਾਟਨ ਭਾਜਪਾ ਕਿਸਾਨ ਮੋਰਚੇ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਕੀਤਾ ¢ ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਜੱਸੀ ਬੀਜਾ ਦੀ ਮਾਤਾ ਹਰਭਜਨ ਕੌਰ ਕੁਲਾਰ ਨੂੰ ਸ਼ਰਧਾਂਜਲੀਆਂ ਭੇਂਟ

ਬੀਜਾ, 2 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਦਾਣਾ ਮੰਡੀ ਆੜ੍ਹਤ ਦੀ ਦੁਕਾਨ ਕਰ ਰਹੇ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਜੱਸੀ ਬੀਜਾ ਤੇ ਬਲਜਿੰਦਰ ਸਿੰਘ ਕਾਲਾ ਦੀ ਮਾਤਾ ਹਰਭਜਨ ਕੌਰ ਦਾ ਬੀਤੀ ਦਿਨੀਂ ਦਿਹਾਂਤ ਹੋ ਗਿਆ ਸੀ¢ ਮਾਤਾ ਹਰਭਜਨ ਕੌਰ ਨਮਿਤ ਰਖੇ ਗਏ ...

ਪੂਰੀ ਖ਼ਬਰ »

ਦਾਣਾ ਮੰਡੀ ਪਾਇਲ ਵਿਚ ਝੋਨੇ ਦੀ ਫ਼ਸਲ ਆਉਣੀ ਸ਼ੁਰੂ, ਪਰ ਭਾਅ ਨਹੀਂ ਲੱਗਾ

ਪਾਇਲ, 2 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀਆਂ ਹਿਦਾਇਤਾਂ ਗਈਆਂ ਸਨ, ਪ੍ਰੰਤੂ ਪਾਇਲ ਦਾਣਾ ਮੰਡੀ ਵਿਚ ਅਜੇ ਤੱਕ ਕਿਸਾਨਾਂ ਝੋਨੇ ਦੀ ਖ਼ਰੀਦ ਨਹੀਂ ਹੋ ਸਕੀ ¢ ਪੱਤਰਕਾਰਾਂ ਨੇ ਮੰਡੀ ਦਾ ਦੌਰਾ ...

ਪੂਰੀ ਖ਼ਬਰ »

ਆਮ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ- ਮਹੇਸ਼ਇੰਦਰ ਸਿੰਘ ਗਰੇਵਾਲ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸੀਨੀਅਰ ਆਗੂ ਜਥੇ ਜੋਗਾ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਗਿ੍ਫ਼ਤਾਰ

ਲੁਧਿਆਣਾ, 2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹੋਟਲ ਪ੍ਰਬੰਧਕਾਂ ਨੂੰ ਬਲੈਕਮੇਲ ਕਰਨ ਵਾਲੀ ਲੜਕੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹੋਟਲ 7 ਦੀਪ ਦੇ ਪ੍ਰਬੰਧਕ ਗੁਰਜੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਲਕਾਅ ਦਿਵਸ ਮਨਾਇਆ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਸਿਵਲ ਹਸਪਤਾਲ ਮਲੌਦ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਹਲਕਾਅ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਗੁਰਮਨਪ੍ਰੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਹਲਕਾਅ ਜਾਨਵਰਾਂ ਦੇ ਕੱਟੇ ...

ਪੂਰੀ ਖ਼ਬਰ »

ਆਧਾਰ ਕਾਰਡ ਅੱਪਡੇਟ ਕਰਨ ਸੰਬੰਧੀ ਕੈਂਪ ਲਗਾਇਆ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸਮਾਜਿਕ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਬਾਲ ਵਿਕਾਸ ਅਫ਼ਸਰ ਖੰਨਾ ਵਲੋਂ 0-6 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਯੂਨਿਟ ਨੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ

ਦੋਰਾਹਾ, 2 ਅਕਤੂਬਰ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਡੀਨ ਐਕਸਟੈਂਸ਼ਨ ਐਕਟੀਵਿਟੀਜ਼ ਡਾ. ਲਵਲੀਨ ਬੈਂਸ ਨੇ ਦੱਸਿਆ ਕਿ 24 ਸਤੰਬਰ ਨੂੰ ਕਾਲਜ ਦੇ ਐੱਨ. ਐੱਸ. ਐੱਸ. ...

ਪੂਰੀ ਖ਼ਬਰ »

ਖੰਡ ਮਿੱਲ ਬੁੱਢੇਵਾਲ ਦੀ ਵਰਕਰਜ਼ ਯੂਨੀਅਨ ਵਲੋਂ ਸ਼ੂਗਰਫੈੱਡ ਦੇ ਚੇਅਰਮੈਨ ਨੂੰ ਮੰਗ ਪੱਤਰ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੀ ਵਰਕਰ ਯੂਨੀਅਨ ਵੱਲੋਂ ਪ੍ਰਧਾਨ ਭੁਪਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਨੂੰ ਪੰਜਾਬ ਸਰਕਾਰ ਦਾ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ ਡੇਲੀਵੇਜ ...

ਪੂਰੀ ਖ਼ਬਰ »

ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਨ.ਐੱਸ.ਐੱਸ.ਯੂਨਿਟ ਵਲੋਂ ਵਾਤਾਵਰਨ ਬਚਾਓ ਰੈਲੀ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੇ ਐਨ.ਐੱਸ.ਐੱਸ ਵਿੰਗ ਅਤੇ ਵਾਤਾਵਰਨ ਕਲੱਬ ਨੇ Tਵਾਤਾਵਰਨ ਬਚਾਓ'' ਵਿਸ਼ੇ ਉੱਤੇ ਪਿੰਡ ਕਲਾਲ ਮਾਜਰਾ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ¢ ਪ੍ਰੋ: ਸਾਗਰ ਗੁਪਤਾ, ਪ੍ਰੋ: ਮਨਜੋਤ ਕੌਰ ...

ਪੂਰੀ ਖ਼ਬਰ »

ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਪਿੰਡ ਜੰਡਿਆਲੀ ਵਿਖੇ ਕੋਆਪ੍ਰੇਟਿਵ ਸੁਸਾਇਟੀ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋਂ ਸੀ. ਆਰ. ਐੱਸ ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਅਨੇਕਤਾ 'ਚ ਏਕਤਾ ਵਿਸ਼ੇ 'ਤੇ ਸੈਮੀਨਾਰ

ਕੁਹਾੜਾ, 2 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮਾਈ ਭਾਗੋ ਕਾਲਜ ਰਾਮਗੜ੍ਹ ਵਿਖੇ ਭਾਰਤ ਸਰਕਾਰ ਵੱਲੋਂ ਚਲਾਈ ਗਈ ਸਕੀਮ ਏਕ ਭਾਰਤ ਸੇ੍ਰਸ਼ਠ ਭਾਰਤ ਤਹਿਤ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਅਨੇਕਤਾ ਵਿੱਚ ਏਕਤਾ ਵਿਸ਼ੇ 'ਤੇ ਸੈਮੀਨਾਰ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਗੋਸਲ ਦੇ ਨੌਜਵਾਨਾਂ ਨੇ ਸਕੂਲ ਕੈਂਪਸ ਦੀ ਸਫ਼ਾਈ ਕੀਤੀ

ਮਲੌਦ, 2 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬੀਤੇ ਦਿਨੀਂ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣ ਦੇ ਮੰਤਵ ਨਾਲ ਪਿੰਡ ਗੋਸਲ ਦੇ ਨੌਜਵਾਨਾਂ ਵੱਲੋਂ ਸਟੇਟ ਐਵਾਰਡੀ ਮਾਸਟਰ ਨਵਜੋਤ ਸ਼ਰਮਾ ਦੀ ਪ੍ਰੇਰਨਾ ਸਦਕਾ ਸਕੂਲ ਕੈਂਪਸ ਦੀ ਸਫ਼ਾਈ ਕੀਤੀ ਗਈ | ਨੌਜਵਾਨਾਂ ਵੱਲੋਂ ਟਰੈਕਟਰ ...

ਪੂਰੀ ਖ਼ਬਰ »

ਸਾਹਨੇਵਾਲ 'ਚ ਔਰਤਾਂ, ਲੜਕੀਆਂ ਤੇ ਛੋਟੇ ਬੱਚਿਆਂ ਵੱਲੋਂ ਸਾਂਝੀ ਦੇਵੀ ਦੀ ਪੂਜਾ

ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ)-ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਸਾਂਝੀ ਦੇਵੀ ਦੀ ਪੂਜਾ ਕਰਨ ਦੀ ਪਰੰਪਰਾ ਅਨੁਸਾਰ ਲੜਕੀਆਂ ਵਲੋਂ ਮਿੱਟੀ ਦੀ ਬਣਾਈ ਸਾਂਝੀ ਮਾਂ ਦੀ ਮੂਰਤੀ ਉਨ੍ਹਾਂ ਦੇ ਆਪਸੀ ਪਿਆਰ ਨੂੰ ਗੂੜਾ ਕਰਦੀ ਹੋਈ ਘਰ 'ਚ ਸੁੱਖ-ਸ਼ਾਂਤੀ ਤੇ ਵੰਸ਼ ਦੇ ਵਾਧੇ ...

ਪੂਰੀ ਖ਼ਬਰ »

ਡੀ.ਏ.ਵੀ ਪਬਲਿਕ ਸਕੂਲ ਖੰਨਾ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਡੀ.ਏ.ਵੀ ਪਬਲਿਕ ਸਕੂਲ ਖੰਨਾ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦਾ ਜਨਮ ਦਿਨ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ | ਪ੍ਰਾਰਥਨਾ ਸਭਾ ਦੀ ਸ਼ੁਰੂਆਤ ਬਾਪੂ ਜੀ ਦੇ ਮਨਪਸੰਦ ਭਜਨ Tਰਘੂਪਤੀ ਰਾਘਵ ਰਾਜਾ ਰਾਮU ਅਤੇ ਭਾਸ਼ਣ ਦੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਤਹਿਸੀਲ ਖੰਨਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ ਨਾਲ ਪਿਛਲੀਆਂ ਸਰਕਾਰਾ ਨੇ ਡੀ. ਏ. ਅਤੇ ਛੇਵੇਂ ਤਨਖ਼ਾਹ ਕਮਿਸ਼ਨ ਮੁਕੰਮਲ ਰਿਪੋਰਟ ਲਾਗੂ ...

ਪੂਰੀ ਖ਼ਬਰ »

ਇਤਿਹਾਸਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾ ਕੇ ਬੱਚਿਆਂ ਨੂੰ ਜਾਣਕਾਰੀ ਦੇਣੀ ਬਹੁਤ ਜ਼ਰੂਰੀ ਪਿ੍ੰ. ਮੋਦਗਿਲ

ਮਲੌਦ, 2 ਅਕਤੂਬਰ (ਸਹਾਰਨ ਮਾਜਰਾ)-ਕੈਂਬਰਿਜ ਸੀਨੀਅਰ ਸੈਕੰਡਰੀ ਸਕੂਲ ਚੋਮੋਂ ਮਲੌਦ ਵਲੋਂ ਪਿ੍ੰ. ਸੰਜੀਵ ਮੋਦਗਿਲ ਦੀ ਅਗਵਾਈ ਹੇਠ ਲੜਕੀਆਂ ਦਾ ਵਿੱਦਿਅਕ ਟੂਰ ਲਿਜਾਇਆ ਗਿਆ¢ ਇਸ ਮੌਕੇ ਸੁਲਤਾਨਪੁਰ ਲੋਧੀ, ਗੋਵਿੰਦਵਾਲ ਸਾਹਿਬ, ਤਰਨਤਾਰਨ ਸਾਹਿਬ, ਅੰਮਿ੍ਤਸਰ ਸਾਹਿਬ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ ਸੈਂਟਰ ਖੰਨਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਰਘਵੀਰ ਸਿੰਘ ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਖੇ ਖੇਡ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਪਾਵਰ ਲਿਫ਼ਟਿੰਗ ਸੈਂਟਰ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ 8 ਸੋਨ ਤਗਮੇ, 8 ਚਾਂਦੀ ਦੇ ਤਗਮੇ ...

ਪੂਰੀ ਖ਼ਬਰ »

ਬ੍ਰਾਹਮਣ ਸੇਵਾ ਮੰਚ ਦੇ ਅਹੁਦੇਦਾਰ ਖਾਟੀ ਵਿਖੇ ਨਤਮਸਤਕ

ਖੰਨਾ, 2 ਅਕਤੂਬਰ (ਅਜੀਤ ਬਿਊਰੋ)-ਅੱਜ ਬ੍ਰਾਹਮਣ ਸੇਵਾ ਮੰਚ ਰਜਿ. ਖੰਨਾ ਦੇ ਅਹੁਦੇਦਾਰਾਂ ਵੱਲੋਂ ਮੰਚ ਦੇ ਪ੍ਰਧਾਨ ਦਰਸ਼ਨ ਕੁਮਾਰ ਦੀ ਅਗਵਾਈ ਵਿਚ ਖੰਨਾ ਤੋਂ ਖਾਟੀ (ਫਗਵਾੜਾ) ਵਿਖੇ ਭਗਵਾਨ ਸ਼੍ਰੀ ਪਰਸ਼ੁਰਾਮ ਦੀ ਤਪੋਭੂਮੀ ਦੀ ਯਾਤਰਾ ਕੀਤੀ ਗਈ | ਇਸ ਮੌਕੇ ਸਮੂਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX