ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-ਦੇਸ਼ ਅੰਦਰ ਸਰਕਾਰ ਵਲੋਂ 2 ਅਕਤੂਬਰ ਨੂੰ 'ਸਵੱਛ ਭਾਰਤ ਦਿਵਸ' ਵਜੋਂ ਪੂਰੇ ਜ਼ੋਰ ਸ਼ੋਰ ਨਾਲ ਮਨਾ ਕੇ ਸਵੱਛਤਾ ਦਾ ਸੁਨੇਹਾ ਹਕੀਕਤ 'ਚ ਘੱਟ ਤੇ ਦਫ਼ਤਰੀ ਫਾਈਲਾਂ ਤੇ ਫ਼ੋਟੋ ਸ਼ੂਟ ਲਈ ਜ਼ਿਆਦਾ ਦਿੱਤਾ ਜਾਂਦੈ | ਸਰਕਾਰੀ, ...
ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਨਵਾਂਸ਼ਹਿਰ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ 'ਆਪ' ਆਗੂ ਲਲਿਤ ਮੋਹਨ ਪਾਠਕ ਸਮੇਤ ਜ਼ਿਲ੍ਹੇ ਦੇ ਖ਼ਰੀਦ ਨਾਲ ਜੁੜੇ ਅਧਿਕਾਰੀ ਵੀ ਮੌਜੂਦ ...
ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਰੇਂਜ ਲੁਧਿਆਣਾ ਅਧੀਨ ਆਉਂਦੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਕਰਕੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਲੁਧਿਆਣਾ ਰੇਂਜ ਦੀ ਜੂਹ ਨੂੰ ਛੱਡ ਕੇ ਕਿਸੇ ਹੋਰ ਥਾਂ 'ਤੇ ਚਲੇ ਜਾਣ | ਇਹ ਜਾਣਕਾਰੀ ...
ਨਵਾਂਸ਼ਹਿਰ, 3 ਅਕਤੂਬਰ (ਹਰਵਿੰਦਰ ਸਿੰਘ)-ਲੰਗੜੋਆ ਬਾਈਪਾਸ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਅਦਾ ਕਰਕੇ ਮੁੱਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਦੇ ਹੱਕ ਮਾਰ ਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਰਹੀਆਂ ਹਨ | ਲਖੀਮਪੁਰ ਖੀਰੀ ਦੇ ਘਟਨਾਕ੍ਰਮ ਨੂੰ ਇਕ ਸਾਲ ਦਾ ਸਮਾਂ ਹੋਣ ਤੋਂ ਬਾਅਦ ਵੀ ਕਿਸਾਨਾਂ ਦੇ ਕਾਤਲ ਆਜ਼ਾਦ ਘੁੰਮ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦਾ ਇਹ ਧਰਨਾ ਐਮ.ਐੱਸ.ਪੀ. ਦੀ ਗਰੰਟੀ, ਧੱਫੜੀ ਰੋਗ ਨਾਲ ਮਰੇ ਪਸ਼ੂਆਂ ਦੇ ਮਾਲਕਾਂ ਨੂੰ ਮੁਆਵਜ਼ਾ, ਜੇਲ੍ਹਾਂ ਵਿਚ ਕੈਦ ਕਿਸਾਨਾਂ ਦੀ ਰਿਹਾਈ ਅਤੇ ਦਰਜ ਕੇਸ ਰੱਦ ਕਰਵਾਉਣ ਲਈ ਦਿੱਤਾ ਜਾ ਰਿਹਾ ਹੈ | ਇਸ ਮੌਕੇ ਪਰਮਜੀਤ ਸਿੰਘ ਸਹਾਬਪੁਰ, ਮੱਖਣ ਸਿੰਘ, ਬਲਵਿੰਦਰ ਸਿੰਘ, ਗੁਰਨੇਕ ਸਿੰਘ, ਗੁਰਬਖਸ਼ ਕੌਰ ਸੰਘਾ, ਹਰਬੰਸ ਸਿੰਘ, ਕਰਨੈਲ ਸਿੰਘ, ਚਰਨਦਾਸ, ਪਾਖਰ ਸਿੰਘ, ਮੇਜਰ ਸਿੰਘ, ਬਲਵਿੰਦਰ ਸਿੰਘ, ਰਾਣਾ ਰਾਮਜੀ ਦਾਸ, ਨਿਰਮਲ ਸਿੰਘ, ਹਰਵਿੰਦਰ ਸਿੰਘ ਚਾਹਲ, ਰਾਮਨਾਥ, ਰਾਵਲ ਸਿੰਘ, ਬਿੱਕਰ ਸਿੰਘ ਸ਼ੇਖੂਪੁਰ ਤੇ ਦਰਸ਼ਨ ਸਿੰਘ ਸਰਪੰਚ ਵੀ ਹਾਜ਼ਰ ਸਨ |
ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਸਥਾਨਕ ਸ਼ਹਿਰ ਦੇ ਮੁੱਖ ਚੌਕ 'ਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕੇਂਦਰ ਸਰਕਾਰ ਦਾ ਪੁਤਲਾ ਫੂਕਣ ਮੌਕੇ ਸੰਯੁਕਤ ...
ਸੰਧਵਾਂ, 3 ਅਕਤੂਬਰ (ਪ੍ਰੇਮੀ ਸੰਧਵਾਂ)-ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਮੰਡੀ 'ਚ ਪਹਿਲੇ ਦਿਨ ਬਲਦੇਵ ਸਿੰਘ ਮਕਸੂਦਪੁਰ ਦੀ ਆੜਤ ਦੀ ਦੁਕਾਨ 'ਤੇ ਇਕ ਕਿਸਾਨ ਵਲੋਂ ਡੇਢ ਸੌ ਕੁਇੰਟਲ ਦੇ ਕਰੀਬ ਝੋਨਾ ਲਿਆਂਦਾ ਗਿਆ, ਪਰ ਝੋਨੇ ਦੀ ...
ਬਹਿਰਾਮ, 3 ਅਕਤੂਬਰ (ਸਰਬਜੀਤ ਸਿੰਘ ਚੱਕ ਰਾਮੂੰ)-ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੰਡੀਆਂ 'ਚ ਖਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ...
ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਈ. ਸੀ. ਡੀ. ਐੱਸ. ਸਕੀਮ ਦੀ ਸੰਤਾਲਵੀ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਸੈਕਟਰੀ ਬਲਜੀਤ ਕੌਰ ਮੱਲਪੁਰੀ ਦੀ ਅਗਵਾਈ 'ਚ ਨਾਅਰੇਬਾਜ਼ੀ ਸੁੱਤੀਆਂ ਸਰਕਾਰਾਂ ਨੂੰ ...
ਸਾਹਲੋਂ, 3 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਸਕੋਹਪੁਰ ਵਿਖੇ ਨਵਾਂਸ਼ਹਿਰ ਤੋਂ ਲੁਧਿਆਣਾ ਜਾਣ ਵਾਲੇ ਮੁੱਖ ਮਾਰਗ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੈੜਚ ਦੀ ਅਗਵਾਈ ਵਿਚ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਦੋ ਘੰਟੇ ਦਾ ...
ਰੈਲਮਾਜਰਾ, 3 ਅਕਤੂਬਰ (ਸੁਭਾਸ਼ ਟੌਂਸਾ)-ਜਲ ਸਪਲਾਈ ਵਿਭਾਗ ਦੀ ਅਣਗਹਿਲੀ ਕਾਰਨ ਪਿੰਡ ਫ਼ਤਿਹਪੁਰ 'ਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਚੋਂ ਹੋ ਰਹੀ ਲੀਕੇਜ ਕਾਰਨ ਗਲੀਆਂ ਨੇ ਨਰਕ ਦਾ ਰੂਪ ਧਾਰਨ ਕਰ ਲਿਆ ਹੈ ਲੰਬਾ ਸਮਾਂ ਪਾਣੀ ਗਲੀਆਂ ਵਿਚ ਖੜ੍ਹਾ ਰਹਿਣ ਕਾਰਨ ਭੈੜੀ ...
ਬਲਾਚੌਰ, 3 ਅਕਤੂਬਰ (ਸ਼ਾਮ ਸੁੰਦਰ ਮੀਲੂ)-'ਆਪ' ਸਰਕਾਰ ਦੇ ਕਾਰਜਕਾਲ 'ਚ ਪੰਜਾਬ ਅੰਦਰ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਦੀ ਫ਼ਿਕਰ ਛੱਡ ਕੇ ਗੁਜਰਾਤ 'ਚ ਗਰਬਾ ਪਾਉਣ 'ਚ ਮਸਤ ਹਨ | ਇਹ ਵਿਚਾਰ ...
ਬੰਗਾ, 3 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਬੱਸ ਅੱਡਾ ਕਾਹਮਾ ਵਿਖੇ ਲਖੀਮਪੁਰ ਖੀਰੀ ਦੇ ਕਿਸਾਨ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਤੇ ਯੂ. ਪੀ ਸਰਕਾਰ ਦੇ ਪੁਤਲੇ ਸਾੜੇ ਗਏ | ਸੰਯੁਕਤ ਕਿਸਾਨ ਮੋਰਚੇ ਵਲੋਂ ...
ਬਹਿਰਾਮ, 3 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਲਖੀਮਪੁਰ ਖੀਰੀ ਕਾਂਡ 'ਚ ਮਾਰੇ ਗਏ ਕਿਸਾਨਾਂ ਦੀ ਬਰਸੀ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਟੋਲ ਪਲਾਜਾ ਬਹਿਰਾਮ ਵਿਖੇ ਪ੍ਰਧਾਨ ਮੰਤਰੀ ਨਰਿੰਦਰ ...
ਨਵਾਂਸ਼ਹਿਰ, 3 ਅਕਤੂਬਰ (ਹਰਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਅੱਗੇ ਕੁਲ ਹਿੰਦ ਕਿਸਾਨ ਸਭਾ ਅਤੇ ਦੁਆਬਾ ਕਿਸਾਨ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਬਲਵੀਰ ਸਿੰਘ ...
ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਨਵਾਂਸ਼ਹਿਰ ਤੇ ਬਲਾਚੌਰ ਇਲਾਕਿਆਂ ਵਿਚ 6 ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ਅਚਨਚੇਤ ...
ਹਰਵਿੰਦਰ ਸਿੰਘ ਨਵਾਂਸ਼ਹਿਰ, 3 ਅਕਤੂਬਰ-ਨਵਾਂਸ਼ਹਿਰ ਦੇ ਮੁੱਖ ਮਾਰਗਾਂ ਤੇ ਗਲੀ ਮੁਹੱਲਿਆਂ ਵਿਚ ਸਵੇਰ ਦੇ ਸਮੇਂ ਲੱਗੇ ਹੁੰਦੇ ਕੂੜੇ ਦੇ ਢੇਰਾਂ ਨੇ ਰਾਹਗੀਰਾਂ ਦਾ ਲੰਘਣਾ ਔਖਾ ਕੀਤਾ ਹੋਇਆ ਹੈ, ਕਿਉਂਕਿ ਕੂੜੇ 'ਚੋਂ ਨਿਕਲਦੀ ਬਦਬੂ, ਮੱਛਰ, ਮੱਖੀਆਂ ਕਾਰਨ ਲੰਘਣ ...
ਪੋਜੇਵਾਲ ਸਰਾਂ, 3 ਅਕਤੂਬਰ (ਰਮਨ ਭਾਟੀਆ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ, ਗਰਾਮ ਪੰਚਾਇਤ ਤੇ ਸਮੂਹ ਸੰਗਤਾਂ ਪਿੰਡ ਖਰੌੜ ਦੇ ਸਹਿਯੋਗ ਨਾਲ ...
ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵਲੋਂ 'ਅੰਡਰ ਟਰਾਇਲ ਰੀਵਿਊ ਕਮੇਟੀ' ਤੇ ਬਾਲ ਨਿਆਂ ਬੋਰਡ ਦੀ ਮੀਟਿੰਗ ਕੀਤੀ ਗਈ | ...
ਨਵਾਂਸ਼ਹਿਰ, 3 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਤਿਉਹਾਰਾਂ ਦੀ ਆਮਦ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਫੂਡ ਸੇਫ਼ਟੀ ਵਿੰਗ ਨਵਾਂਸ਼ਹਿਰ ਵਲੋਂ ਫੂਡ ਸੇਫ਼ਟੀ ਅਫ਼ਸਰ ਦਿਨੇਸ਼ਜੋਤ ਸਿੰਘ ਦੀ ਅਗਵਾਈ 'ਚ ਨਵਾਂਸ਼ਹਿਰ ਤੇ ...
ਬੰਗਾ, 3 ਅਕਤੂਬਰ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਰਾਮ ਸਿੰਘ ਨੂਰਪੁਰੀ ਤੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਧਨੌਲਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਜਥੇਬੰਦੀ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ 9 ਅਕਤੂਬਰ ਨੂੰ ਬਦਰੀ ...
ਮਜਾਰੀ/ਸਾਹਿਬਾ, 3 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਖੇਤਰ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਮਹਿੰਦਪੁਰ ਤੇ ਕਰਾਵਰ ਵਿਖੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਐੱਸ. ਐੱਚ. ਸੀ. ਸੈਂਟਰ ਖੋਲੇ ਹੋਏ ਸਨ, ਜਿਨ੍ਹਾਂ ਵਿਚ ਡਾਕਟਰ ਸਮੇਤ ਹੋਰ ...
ਭੱਦੀ, 3 ਅਕਤੂਬਰ (ਨਰੇਸ਼ ਧੌਲ)-ਬੀਤੇ ਦਿਨੀਂ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲਿਆਂ ਦੇ ਅਚਨਚੇਤ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਆਪਣੇ ਗ੍ਰਹਿ ਪਿੰਡ ਮਝੋਟ ਤਹਿਸੀਲ ਬਲਾਚੌਰ ਵਿਖੇ ਸ੍ਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX