ਤਾਜਾ ਖ਼ਬਰਾਂ


ਭਲਕੇ ਯੂਰਪ ਦੀਆਂ ਘੜੀਆਂ ਦਾ ਸਮਾਂ ਹੋ ਜਾਵੇਗਾ 2 ਘੰਟੇ ਅੱਗੇ
. . .  7 minutes ago
ਇਟਲੀ, 25 ਮਾਰਚ (ਹਰਦੀਪ ਸਿੰਘ ਕੰਗ)- 26 ਮਾਰਚ ਨੂੰ ਯੂਰਪ ਦੀਆਂ ਘੜੀਆਂ ਦਾ ਸਮਾਂ ਸਵੇਰ 2 ਵਜੇ ਤੋਂ ਇਕ ਘੰਟਾ ਅੱਗੇ ਹੋ ਜਾਵੇਗਾ। ਭਾਵ ਜਦੋਂ 2 ਵੱਜ ਜਾਣਗੇ ਤਾਂ ਉਸ ਸਮੇਂ 3 ਦਾ ਟਾਇਮ ਹੋ ਜਾਵੇਗਾ। ਯੂਰਪ ਭਰ ਵਿਚ ਬਣੇ ਇਲੈਕਟ੍ਰਾਨਿਕ ਸਿਸਟਮਾਂ, ਮੋਬਾਈਲ ਅਤੇ ਲੈਪਟਾਪ ਆਦਿ ’ਤੇ ਇਹ....
ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 5 ਅਪ੍ਰੈਲ ਤੱਕ ਮੁਲਤਵੀ
. . .  16 minutes ago
ਨਵੀਂ ਦਿੱਲੀ, 25 ਮਾਰਚ- ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿਚ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਗ੍ਰਿਫ਼ਤਾਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ.....
ਹਿੰਦ-ਪਾਕਿ ਸਰਹੱਦ ਤੋਂ 35 ਕਰੋੜ ਦੀ ਹੈਰੋਇਨ ਬਰਾਮਦ
. . .  29 minutes ago
ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਕੀ ਤਾਰਾ ਸਿੰਘ ਦੇ ਅਧੀਨ ਆਉਂਦੇ ਖ਼ੇਤਰ ਅੰਦਰੋਂ ਜਵਾਨਾਂ ਵਲੋਂ 7 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ, ਜਿਸ ਦੀ....
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
. . .  50 minutes ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਅਨੰਦ ਕਾਰਜ ਸਮੇਂ ਦੀ ਤਸਵੀਰ
ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਡੇਰਾ ਬਿਆਸ
. . .  22 minutes ago
ਬਿਆਸ, 25 ਮਾਰਚ (ਪਰਮਜੀਤ ਸਿੰਘ ਰੱਖੜਾ)- ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਡੇਰਾ ਬਿਆਸ ਪੁੱਜੇ, ਜਿੱਥੇ ਉਨ੍ਹਾਂ ਦਾ ਡੇਰਾ ਬਿਆਸ ਵਿਚਲੇ ਹੈਲੀਪੈਡ ’ਤੇ ਰਾਜ ਕੁਮਾਰ...
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
. . .  about 1 hour ago
ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਅੱਜ ਡੇਰਾ ਬਿਆਸ ਵਿਖੇ ਪਹੁੰਚਣ ਦੀ ਸੰਭਾਵਨਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈ.ਪੀ.ਐਸ. ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
ਅਗਲੇ 24 ਘੰਟਿਆਂ 'ਚ ਇਨ੍ਹਾਂ ਸ਼ਹਿਰਾਂ 'ਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
. . .  about 1 hour ago
ਚੰਡੀਗੜ੍ਹ, 25 ਮਾਰਚ-ਅਗਲੇ 24 ਘੰਟਿਆਂ ਦੌਰਾਨ ਬਰਨਾਲਾ, ਬਠਿੰਡਾ, ਫਰੀਦਕੋਟ, ਫ਼ਿਰੋਜ਼ਪੁਰ, ਜਲੰਧਰ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ, ਤਰਨਤਾਰਨ ਵਿਚ ਜ਼ਿਆਦਾਤਰ ਥਾਵਾਂ 'ਤੇ ਹਨੇਰੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਹੁੰਚੇ ਸੀ.ਬੀ.ਆਈ. ਦਫ਼ਤਰ
. . .  about 1 hour ago
ਨਵੀਂ ਦਿੱਲੀ, 25 ਮਾਰਚ- ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਸੀ.ਬੀ.ਆਈ. ਦਫ਼ਤਰ ਪਹੁੰਚੇ। ਉਹ ਨੌਕਰੀ ਘੁਟਾਲੇ ਦੇ ਮਾਮਲੇ ’ਚ ਜ਼ਮੀਨ ਦੇ ਸੰਬੰਧ ’ਚ ਪੁੱਛਗਿੱਛ ਲਈ ਸੀ.ਬੀ.ਆਈ ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਪਾਰਟੀ ਹੈੱਡਕੁਆਰਟਰ ਦਿੱਲੀ ਵਿਖੇ ਅੱਜ ਦੁਪਹਿਰ ਇਕ ਵਜੇ ਕਰਨਗੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ)-ਕੁੱਲ ਹਿੰਦ ਕਾਂਗਰਸ ਦੇ ਯੁਵਰਾਜ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ’ਚ ਸਜ਼ਾ ਹੋਣ ਮਗਰੋਂ ਜਿੱਥੇ ਸਿਆਸੀ ਪਾਰਾ ਵਧਿਆ ਹੋਇਆ ਹੈ, ਉੱਥੇ ਰਾਹੁਲ ਗਾਂਧੀ ਅੱਜ ਪਾਰਟੀ ਹੈਡਕੁਆਰਟਰ...
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਰਾਊਵਾਲ ਦੇ ਐੱਨ.ਆਰ.ਆਈ. ਦੀ ਕੋਠੀ 'ਚੋਂ 3 ਨੌਜਵਾਨ ਕੀਤੇ ਕਾਬੂ
. . .  about 1 hour ago
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮ੍ਰਿਤਪਾਲ ਸਿੰਘ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ 'ਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ 'ਚ ਅੰਮ੍ਰਿਤਸਰ...
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡਾ ਪਹੁੰਚੇ
. . .  about 2 hours ago
ਅੰਮ੍ਰਿਤਸਰ, 25 ਮਾਰਚ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਰਾਜਨਾਥ ਸਿੰਘ ਅੱਜ ਅੰਮ੍ਰਿਤਸਰ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦਰਸ਼ਨ ਲਈ ਪਹੁੰਚਣਗੇ।
ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਵਿਵਾਦਾਂ 'ਚ, ਮਿਲੇ 15 ਮੋਬਾਈਲ ਫ਼ੋਨ
. . .  about 3 hours ago
ਫਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 15 ਮੋਬਾਈਲ ਬਰਾਮਦ ਹੋਏ ਹਨ। ਜਾਣਕਾਰੀ ਮੁਤਾਬਿਕ ਸਿਮ, ਚਾਰਜਰ ਅਤੇ ਯੋਕ ਪਾਊਚ ਵੀ ਬਰਾਮਦ ਕੀਤਾ ਗਿਆ...
ਤੇਜ਼ ਮੀਹ ਅਤੇ ਝੱਖੜ ਕਾਰਨ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਹੋਇਆ ਨੁਕਸਾਨ
. . .  about 3 hours ago
ਹੰਡਿਆਇਆ, 25 ਮਾਰਚ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਆਏ ਤੇਜ਼ ਮੀਹ ਅਤੇ ਝੱਖੜ ਨੇ ਕਿਸਾਨਾਂ ਦੀਆਂ ਪੁੱਤਾਂ ਵਾਂਗੂੰ ਪਾਲੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਹੰਡਿਆਇਆ ਇਲਾਕੇ ਵਿਚ ਬੇਮੌਸਮੀ ਮੀਂਹ ਨੇ ਕਣਕ, ਸਰੋਂ ਦੀਆਂ ਫ਼ਸਲਾਂ ਦਾ ਨੁਕਸਾਨ ਕੀਤਾ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗੀ।
ਬੇਮੌਸਮੇ ਮੀਂਹ ਨੇ ਕਿਸਾਨਾਂ ਦਾ ਲੱਕ ਤੋੜਿਆ
. . .  about 3 hours ago
ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ)-ਬੇਮੌਸਮੇ ਤੇਜ਼ ਮੀਂਹ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਖੇਤਾਂ 'ਚ ਪੱਕ ਰਹੀ ਸੋਨੇ ਰੰਗੀ ਕਣਕ ਦੀ ਫ਼ਸਲ ਬਰਬਾਦ ਕਰਕੇ ਕਿਸਾਨੀ ਦਾ ਲੱਕ ਤੋੜ ਕੇ ਰੱਖ ਦਿੱਤਾ, ਕਿਉਂਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਦਾ ਸਤਾਇਆ ਖੁਦਕੁਸ਼ੀਆਂ...
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ 124 ਉਮੀਦਵਾਰਾਂ ਦੀ ਲਿਸਟ
. . .  about 3 hours ago
ਨਵੀਂ ਦਿੱਲੀ, 25 ਮਾਰਚ-ਕਾਂਗਰਸ ਪਾਰਟੀ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਲਈ 124 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ’ਚ ਸਾਬਕਾ ਮੁੱਖ ਮੰਤਰੀ ਸਿਧਰਮਈਆ ਅਤੇ ਸੂਬਾ ਪਾਰਟੀ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਦੇ ਨਾਂ ਮੌਜੂਦ ਹਨ।
ਕਿਸਾਨਾਂ ਲਈ ਵੈਰੀ ਬਣ ਬਹੁੜਿਆਂ ਰੱਬ, ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਪੱਕੀ ਫ਼ਸਲ ਕੀਤੀ ਤਬਾਹ
. . .  about 3 hours ago
ਬਾਘਾ ਪੁਰਾਣਾ, 25 ਮਾਰਚ (ਕ੍ਰਿਸ਼ਨ ਸਿੰਗਲਾ)-ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਪਿਛਲੇ ਕਈ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲਿਆ ਹੋਇਆ ਹੈ, ਰੁਕ-ਰੁਕ ਕੇ ਮੀਂਹ ਵੀ ਪੈ ਰਿਹਾ ਹੈ ਤੇ ਗੜ੍ਹੇਮਾਰੀ ਵੀ ਹੋਈ ਹੈ। ਬੀਤੀ ਰਾਤ ਸਥਾਨਕ ਸ਼ਹਿਰ ਅਤੇ ਇਲਾਕੇ...
ਭਾਰੀ ਝੱਖੜ ਅਤੇ ਮੀਂਹ ਨੇ ਮਚਾਈ ਤਬਾਹੀ, ਕਣਕ, ਸਰੋਂ ਅਤੇ ਸਬਜ਼ੀਆਂ ਦੀਆਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
. . .  about 3 hours ago
ਸੁਲਤਾਨਪੁਰ ਲੋਧੀ, 25 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਲਾਡੀ)- ਬੀਤੀ ਰਾਤ ਤੋਂ ਚੱਲ ਰਹੇ ਝੱਖੜ ਅਤੇ ਮੀਂਹ ਨੇ ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ’ਚ ਕਣਕ, ਸਰੋਂ, ਸ਼ਿਮਲਾ ਮਿਰਚ ਤੇ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਲੁਧਿਆਣਾ

ਅੰਤਰਰਾਜੀ ਵਾਹਨ ਚੋਰ ਗਰੋਹ ਦੇ 4 ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਵਾਹਨਾਂ ਦੇ ਪੁਰਜ਼ੇ ਬਰਾਮਦ ਕੀਤੇ ਹਨ | ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 15 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਉਪ ...

ਪੂਰੀ ਖ਼ਬਰ »

1995 ਤੋਂ ਪਹਿਲਾਂ ਬਣੀਆਂ ਇਮਾਰਤਾਂ ਦਾ ਟੀ.ਐੱਸ. 1 ਲੈਣ ਲਈ ਨਕਸ਼ਾ ਦੇਣ ਦੀ ਸ਼ਰਤ ਦਾ ਭਾਜਪਾ ਵਲੋਂ ਵਿਰੋਧ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਸਰਕਟ ਹਾਊਸ ਵਿਖੇ ਪਾਰਟੀ ਦੇ ਆਗੂਆਂ ਤੇ ਕੌਂਸਲਰਾਂ ਦੀ ਹਾਜ਼ਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਨਿਗਮ ਲੁਧਿਆਣਾ ਵਲੋਂ 4 ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਲੁਧਿਆਣਾ, 3 ਅਕਤੂਬਰ (ਸਲੇਮਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਈ.ਸੀ. ਡੀ.ਐਸ ਸਕੀਮ ਦੀ 47ਵੀਂ ਵਰ੍ਹੇਗੰਢ ਨੂੰ ਸਮਰਪਿਤ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ ਵਿਚ ਮਾਸ ਡੈਪੂਟੇਸ਼ਨ ਦੇ ਰੂਪ ਵਿਚ ਇਕੱਠੇ ਹੋ ਕੇ ਪੰਜਾਬ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਮੰਗਾਂ ਮਨਵਾਉਣ ਲਈ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੌਰਾਨ ਕਿਸਾਨਾਂ ਦੇ ਵਫ਼ਦ ਵਲੋਂ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

5000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਮਾਲ ਵਿਭਾਗ ਦੇ ਪਟਵਾਰੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ | ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਪ੍ਰੀਤ ਸਿੰਘ ਨੂੰ ਰੇਸ਼ਮ ਸਿੰਘ ...

ਪੂਰੀ ਖ਼ਬਰ »

ਸ਼ਹੀਦ ਸਿੰਘਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 3 ਅਕਤੂਬਰ (ਕਵਿਤਾ ਖੁੱਲਰ)-ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਮਨੁੱਖਤਾ ਦੇ ਭਲੇ ਲਈ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦ ਭਾਈ ਕਰਮ ਸਿੰਘ ਅਨੰਦਪੁਰ ਸਾਹਿਬ ਅਤੇ ਸ਼ਹੀਦ ਭਾਈ ਪ੍ਰਤਾਪ ਸਿੰਘ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਹਸਪਤਾਲ ਦੇ ਸੁਰੱਖਿਆ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਖਰੇ ਹਸਪਤਾਲ 'ਚ ਸੁਰੱਖਿਆ ਮੁਲਾਜ਼ਮ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਰੱਖਿਆ ਮੁਲਾਜ਼ਮ ...

ਪੂਰੀ ਖ਼ਬਰ »

ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਇਲਾਕੇ ਮੈਟਰੋ ਮਲਟੀ ਸਪੈਸ਼ਲਿਸਟ ਹਸਪਤਾਲ ਦੇ ਬਾਹਰੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਪਾਸੋਂ ਉਸ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਪਰਸ 'ਚ 15 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨੇ ਚਾਹੀਦੇ-ਮਿੱਢਾ

ਲੁਧਿਆਣਾ, 3 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਅਤੇ ਮਿੱਢਾ ਚੌਕ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਿੱਢਾ ਨੇ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ 'ਤੇ ਯਤਨ ਕਰਨੇ ...

ਪੂਰੀ ਖ਼ਬਰ »

ਤਪੋਬਨ ਕੁਟੀਆ ਰਣੀਆਂ ਵਿਖੇ ਸੰਤ ਸਮਾਗਮ ਦੌਰਾਨ ਮੁਫ਼ਤ ਮੈਡੀਕਲ ਕੈਂਪ ਲਗਾਇਆ

ਆਲਮਗੀਰ, 3 ਅਕਤੂਬਰ (ਜਰਨੈਲ ਸਿੰਘ ਪੱਟੀ)-ਤਪੋਬਨ ਕੁਟੀਆ, ਕੌਡੇ ਵਾਲਾ ਟੋਭਾ ਪਿੰਡ ਰਣੀਆ ਵਿਖੇ ਮਹੰਤ ਸਵਾਮੀ ਰਾਮੇਸ਼ਵਰਾ ਨੰਦ ਦੀ ਸਰਪ੍ਰਸਤੀ ਹੇਠ ਸੰਤ ਸਵਾਮੀ ਲਛਮਣ ਦਾਸ, ਸੰਤ ਸਵਾਮੀ ਦੀਪਤਾ ਨੰਦ ਅਵਧੂਤ ਦੀ ਯਾਦ ਵਿਚ ਕਰਵਾਏ ਜਾ ਰਹੇ 40ਵੇਂ ਸੰਤ ਸਮਾਗਮ ਅਤੇ ਸੰਤ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਲਈ ਲੋਕ ਇਨਸਾਫ਼ ਪਾਰਟੀ ਦਾ ਸਟੂਡੈਂਟ ਵਿੰਗ ਪੁੂਰੀ ਤਰ੍ਹਾਂ ਤਿਆਰ-ਹਰਜਾਪ ਗਿੱਲ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਸਟੂਡੈਂਟ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਲਿਪ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਲੋਂ ਐਲਾਨ ਕੀਤਾ ਗਿਆ ਸੀ ਕਿ ਲੋਕ ਇਨਸਾਫ਼ ਪਾਰਟੀ ਨਗਰ ਨਿਗਮ ਦੀਆਂ ਚੋਣਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 3 ਅਕਤੂਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੀ ਕਮਲਪ੍ਰੀਤ ਕੌਰ ਨੇ ਮਿਸ ਹੋਸਟਲ ਫਰੈਸ਼ਰ ਦਾ ਖ਼ਿਤਾਬ ਜਿੱਤਿਆ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਪਿ੍ੰਸੀਪਲ ਸੁਮਨ ਲਤਾ ਦੀ ਅਗਵਾਈ ਅਤੇ ਹੋਸਟਲ ਵਾਰਡਨ ਗੁਰਵਿੰਦਰ ਕੌਰ ਦੀ ਦੇਖ-ਰੇਖ 'ਚ ਮਿਸ ਹੋਸਟਲ ਫਰੈਸ਼ਰ ਦਾ ਸਫਲ ਪ੍ਰਬੰਧ ਕੀਤਾ ਗਿਆ | ਹੋਸਟਲ ਕਮੇਟੀ ਅਤੇ ਵਿਦਿਆਰਥਣਾਂ ਦੁਆਰਾ ...

ਪੂਰੀ ਖ਼ਬਰ »

ਸਿਲਕ ਧਾਗੇ ਤੇ ਕਾਟਨ ਦੀਆਂ ਕੀਮਤਾਂ 'ਚ ਵਾਧਾ ਹੋਣ ਕਰਕੇ ਕੱਪੜਾ ਕਾਰੋਬਾਰੀ ਡਾਢੇ ਪ੍ਰੇਸ਼ਾਨ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸਿਲਕ ਧਾਗੇ ਤੇ ਕੋਟਨ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਹੋਣ ਕਰਕੇ ਕੱਪੜਾ ਕਾਰੋਬਾਰੀ ਡਾਢੇ ਪ੍ਰੇਸ਼ਾਨ ਹਨ, ਉਤਪਾਦਨ ਕੀਮਤਾਂ ਵਿਚ ਵਾਧਾ ਹੋਣ ਕਰਕੇ ਕੱਪੜਾ ਕਾਰੋਬਾਰੀ ਦੀ ਆਮਦਨ ਕਾਫ਼ੀ ਘੱਟ ਗਈ ਹੈ | ਜਾਣਕਾਰੀ ਅਨੁਸਾਰ ਜੋ ...

ਪੂਰੀ ਖ਼ਬਰ »

ਜਵਾਨ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨੌਜਵਾਨ ਨੂੰ ਬਲੈਕਮੇਲ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਨੌਜਵਾਨ ਦੇ ਚਾਚਾ ਨਰਿੰਦਰ ਕੁਮਾਰ ਵਾਸੀ ਮਾਇਆਪੁਰੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਮੋਹਿਤ ਸੂਦ ਵਾਸੀ ਟਿੱਬਾ ਰੋਡ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਭਤੀਜੇ ਸੌਰਵ ਉਰਫ਼ ਸ਼ੰਮੀ ਪੁੱਤਰ ਰਾਜਿੰਦਰ ਕੁਮਾਰ ਨੂੰ ਕਥਿਤ ਦੋਸ਼ੀ ਪਹਿਲਾਂ ਤੋਂ ਹੀ ਜਾਣਦਾ ਸੀ ਅਤੇ ਬੀਤੇ ਦਿਨ, ਬਹਾਨੇ ਨਾਲ ਕਥਿਤ ਦੋਸ਼ੀ ਉਸ ਦੇ ਭਤੀਜੇ ਸੌਰਭ ਨੂੰ ਆਪਣੇ ਨਾਲ ਲੈ ਗਿਆ | ਕਥਿਤ ਦੋਸ਼ੀ ਵਲੋਂ ਸੌਰਭ ਨੂੰ ਪਹਿਲਾਂ ਬਹਾਨੇ ਨਾਲ ਕੋਲਡ ਡਰਿੰਕ 'ਚ ਨਸ਼ੀਲਾ ਪਦਾਰਥ ਪਾ ਕੇ ਪਿਲਾ ਦਿੱਤਾ, ਜਦੋਂ ਉਹ ਨੀਮ ਬੇਹੋਸ਼ੀ ਦੀ ਹਾਲਤ 'ਚ ਹੋਇਆ ਤਾਂ ਕਥਿਤ ਦੋਸ਼ੀ ਨੇ ਇਕ ਗ਼ੈਰ ਔਰਤ ਨਾਲ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ | ਬਾਅਦ ਵਿਚ ਕਥਿਤ ਦੋਸ਼ੀ ਮੋਹਿਤ ਸੂਦ, ਉਸ ਦੇ ਭਤੀਜੇ ਨੂੰ ਬਲੈਕਮੇਲ ਕਰਕੇ 12 ਲੱਖ 71 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੀਆਂ ਮੁੰਦਰੀਆਂ, ਸੋਨੇ ਤੇ ਹੋਰ ਗਹਿਣੇ ਅਤੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਲੈ ਗਿਆ | ਸੌਰਵ ਵਲੋਂ ਇਸ ਸੰਬੰਧੀ ਆਪਣੇ ਚਾਚੇ ਨੂੰ ਸੂਚਿਤ ਕੀਤਾ ਗਿਆ ਤਾਂ ਉਸ ਨੇ ਫ਼ੌਰੀ ਤੌਰ 'ਤੇ ਪੁਲਿਸ ਨੂੰ ਇਤਲਾਹ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਵਲੋਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ ਗਿਆ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਜਾ ਸਕੀ ਹੈ |

ਖ਼ਬਰ ਸ਼ੇਅਰ ਕਰੋ

 

ਦੇਰ ਰਾਤ ਤੱਕ ਠੇਕਾ ਖੋਲ੍ਹਣ ਵਾਲੇ ਕਰਿੰਦੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 3 ਅਕਤੂਬਰ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਢੋਲੇਵਾਲ ਨੇੜੇ ਸਥਿਤ ਸ਼ਰਾਬ ਦੇ ਠੇਕੇ ਦੇ ਪ੍ਰਬੰਧਕ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪ੍ਰਕਾਸ਼ ਆਪਣਾ ਸ਼ਰਾਬ ਦੇਰ ਰਾਤ ਤੱਕ ਖੋਲ੍ਹ ਕੇ ਸ਼ਰਾਬ ਸਪਲਾਈ ...

ਪੂਰੀ ਖ਼ਬਰ »

ਭਾਜਪਾਈਆਂ ਵਲੋਂ ਡਾ. ਅੰਬੇਡਕਰ ਦੇ ਬੁੱਤ ਸਾਹਮਣੇ 'ਆਪ' ਖ਼ਿਲਾਫ਼ ਰੋਸ ਧਰਨਾ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਜਪਾਈਆਂ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਸਾਹਮਣੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ | ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਦਾ ਕੰਮ ਵੱਡੇ ਪੱਧਰ 'ਤੇ ਜਾਰੀ-ਜਥੇਦਾਰ ਭਿੰਦਾ ਆਲਮਗੀਰ

ਆਲਮਗੀਰ, 3 ਅਕਤੂਬਰ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕਾਰ ਸੇਵਾ ਸੰਪਰਦਾਇ ਪਟਿਆਲਾ ਮੁਖੀ ਸੰਤ ਅਮਰੀਕ ...

ਪੂਰੀ ਖ਼ਬਰ »

ਰਾਜ ਕਰ ਅਧਿਕਾਰੀਆਂ ਵਲੋਂ ਨਿੱਟ ਤੇ ਫੈਬ ਹੌਜ਼ਰੀ ਟਰੇਲ ਐਸੋਸੀਏਸ਼ਨ ਨਾਲ ਮੀਟਿੰਗ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਰਾਜ ਕਰ ਅਧਿਕਾਰੀਆਂ ਵਲੋਂ ਅੱਜ ਨਿੱਟ ਤੇ ਫੈਬ ਹੌਜ਼ਰੀ ਟਰੇਡ ਐਸੋਸੀਏਸ਼ਨ ਨਾਲ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਸਨਅਤਕਾਰਾਂ ਨੂੰ ਸੰਬੋਧਨ ਕਰਨ ਲਈ ਏ.ਸੀ.ਐਸ.ਟੀ.3 ਤੋਂ ਰਾਜ ਕਰ ਅਧਿਕਾਰੀ ਸੁਨੀਲ ਗੋਇਲ ਅਤੇ ਐਸ.ਟੀ.ਓ. ਅਸ਼ੋਕ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 3 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸੜਕਾਂ 'ਤੇ ਨਾਜਾਇਜ਼ ਕਬਜ਼ਾ ਕਰਕੇ ਢਾਬੇ ਅਤੇ ਚਾਹ ਦੀਆਂ ਦੁਕਾਨਾਂ ਚੱਲ ਰਹੀਆਂ ਹਨ | ਅਜਿਹਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ, ਪਰ ਇਹ ਕੰਮ ਰੁਕਣ ਦਾ ਨਾਮ ਨਹੀਂ ਲੈ ...

ਪੂਰੀ ਖ਼ਬਰ »

33ਵੀਂ ਵਿਸ਼ਾਲ ਸ਼ੋਭਾ ਯਾਤਰਾ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਰਜਿੰਦਰ ਹੰਸ/ ਲਵ ਦਾਵਿ੍ੜ

ਲੁਧਿਆਣਾ, 3 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਨਿਊ ਵਾਲਮੀਕਿ ਨਗਰ ਸ਼ਾਖਾ ਵਲੋਂ 33ਵੀਂ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਭਾਵਾਧਸ ਦੇ ਰਾਸ਼ਟਰੀ ਪ੍ਰਚਾਰ ਮੰਤਰੀ ਰਜਿੰਦਰ ਹੰਸ ਅਤੇ ਰਾਸ਼ਟਰੀ ਯੂਥ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਰੱਖਣਾ ਸ਼ਲਾਘਾਯੋਗ-ਬਸੰਤ

ਲੁਧਿਆਣਾ, 3 ਅਕਤੂਬਰ (ਕਵਿਤਾ ਖੁੱਲਰ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਰਜਿੰਦਰ ਸਿੰਘ ਬਸੰਤ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ਉਪਰ ਰੱਖਣਾ ਬੜਾ ਹੀ ਸ਼ਲਾਘਾਯੋਗ ਕੰਮ ਹੈ ...

ਪੂਰੀ ਖ਼ਬਰ »

ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਅੱਜ

ਲੁਧਿਆਣਾ, 3 ਅਕਤੂਬਰ (ਜੁਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ 4 ਅਕਤੂਬਰ ਦਿਨ ਮੰਗਲਵਾਰ ਨਗਰ ਨਿਗਮ ਜਨਰਲ ਹਾਊਸ ਦੀ ਬੈਠਕ ਹੋਵੇਗੀ | ਗੁਰੂ ਨਾਨਕ ਭਵਨ ਵਿਖੇ ਸਵੇਰੇ 11 ਵਜੇ ਹੋਣ ਵਾਲੀ ਇਸ ਬੈਠਕ ਵਿਚ ਪੇਸ਼ ਹੋਣ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ ਅੱਜ

ਲੁਧਿਆਣਾ, 3 ਅਕਤੂਬਰ (ਕਵਿਤਾ ਖੁੱਲਰ)-ਨਵਯੁਵਕ ਦੁਰਗਾ ਪੂਜਾ ਸਮਿਤੀ ਵਲੋਂ 16ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ 4 ਅਕਤੂਬਰ ਮੰਗਲਵਾਰ ਨੂੰ ਨਿਊ ਕੁਲਦੀਪ ਨਗਰ ਗਲੀ ਨੰਬਰ 2, ਬਸਤੀ ...

ਪੂਰੀ ਖ਼ਬਰ »

ਭੁੱਕੀ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਭੁੱਕੀ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਰਿੰਦਰਪਾਲ ਵਾਸੀ ਹੈਬੋਵਾਲ ਕਲਾਂ ਵਜੋਂ ਕੀਤੀ ਗਈ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 6 ਮੋਬਾਈਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਮ ਕੁਮਾਰ ਵਾਸੀ ...

ਪੂਰੀ ਖ਼ਬਰ »

ਵਿਆਹ-ਸ਼ਾਦੀਆਂ ਸਮੇਂ ਪਰਸ ਚੋਰੀ ਕਰਨ ਵਾਲੀਆ ਮਾਂ-ਧੀ ਗਿ੍ਫ਼ਤਾਰ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ-ਸ਼ਾਦੀਆਂ ਸਮੇਂ ਲਾੜੇ ਅਤੇ ਲਾੜੀ ਦੇ ਮਾਪਿਆਂ ਦੇ ਪਰਸ ਚੋਰੀ ਕਰਨ ਵਾਲੇ ਇਕ ਗਰੋਹ ਦਾ ਪੁਲਿਸ ਵਲੋਂ ਪਰਦਾਫਾਸ਼ ਕੀਤਾ ਗਿਆ ਹੈ | ਇਸ ਗਰੋਹ ਦੀਆਂ ਸਰਗਰਮ ਮੈਂਬਰਾਂ ਮਾਂ-ਧੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਦਰਸ਼ਨ ਕੁਮਾਰ ਵਾਸੀ ਪਿੰਡ ...

ਪੂਰੀ ਖ਼ਬਰ »

ਸੀਫ਼ੇਟ ਵਿਖੇ ਇਕ ਰੋਜ਼ਾ ਉਦਯੋਗ ਇੰਟਰਫੇਸ ਤੇ ਕਿਸਾਨ ਮੇਲੇ ਦੌਰਾਨ ਅਤਿ ਆਧੁਨਿਕ ਮਸ਼ੀਨਰੀ ਪ੍ਰਦਰਸ਼ਿਤ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੈਂਟਰਲ ਇੰਸਟੀਚਿਊਟ ਆਫ਼ ਪੋਸਟ-ਹਾਰਵੈਸਟ ਇੰਜੀਨੀਅਰਿੰਗ ਐਂਡ ਟੈਕਨਾਲੋਜੀ-ਆਈ.ਸੀ.ਏ.ਆਰ. (ਸੀਫੇਟ) ਦੇ 34ਵੇਂ ਸਥਾਪਨਾ ਦਿਵਸ ਮੌਕੇ ਉਦਯੋਗ ਇੰਟਰਫੇਸ ਤੇ ਕਿਸਾਨ ਮੇਲਾ-2022 ਲਗਾਇਆ ਗਿਆ | ਜਿਸ ਦਾ ਉਦਘਾਟਨ ਗੁਰੂ ਅੰਗਦ ਦੇਵ ਵੈਟਰਨਰੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਇਤਿਹਾਸਕ ਕਦਮ-ਟਿੱਕਾ

ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਜਪਾ ਆਗੂ ਤੇ ਪੰਜਾਬ ਮੱਧਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ...

ਪੂਰੀ ਖ਼ਬਰ »

-ਖੇਡਾਂ ਵਤਨ ਪੰਜਾਬ ਦੀਆਂ 2022- ਰਾਜ ਪੱਧਰੀ ਮੁਕਾਬਲਿਆਂ ਦੇ ਟਰਾਇਲ ਅੱਜ

ਲੁਧਿਆਣਾ, 3 ਅਕਤੂਬਰ (ਕਵਿਤਾ ਖੁੱਲਰ)-'ਖੇਡਾਂ ਵਤਨ ਪੰਜਾਬ ਦੀਆਂ-2022' ਅਧੀਨ ਪੰਜਾਬ ਰਾਜ ਖੇਡਾਂ 'ਚ ਵੱਖ-ਵੱਖ 7 ਗੇਮਾਂ ਲਈ ਜ਼ਿਲ੍ਹਾ ਲੁਧਿਆਣਾ ਦੀਆਂ ਟੀਮਾਂ ਭੇਜਣ ਲਈ ਸ਼ਡਿਊਲ ਅਨੁਸਾਰ 6 ਅਕਤੂਬਰ ਨੂੰ ਸਵੇਰੇ 11 ਵਜੇ ਟਰਾਇਲ ਲਏ ਜਾਣਗੇ | ਪੰਜਾਬ ਰਾਜ ਖੇਡਾਂ 11 ਤੋਂ 22 ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੰਮਿ੍ਤ ਸੰਚਾਰ

ਲੁਧਿਆਣਾ, 3 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫ਼ੀਲਡ ਗੰਜ ਲੁਧਿਆਣਾ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜ ਪਿਆਰਿਆਂ ਪਾਸੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX