ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਕੇਂਦਰ ਤੇ ਯੋਗੀ ਸਰਕਾਰ ਦੇ ਪੁਤਲੇ ਫੂਕੇ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਯੋਗੀ ਸਰਕਾਰ ਖ਼ਿਲਾਫ਼ ਜੋਰਦਾਰ ...
ਪਿਹੋਵਾ, 3 ਅਕਤੂਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਉਪ ਮੰਡਲ ਅਫ਼ਸਰ ਨਾਗਰਿਕ ਸੋਨੂੰ ਰਾਮ ਨੇ ਸੋਮਵਾਰ ਨੂੰ ਬੀਡੀਪੀਓ ਹਾਲ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਸਮੂਹ ਪਿੰਡਾਂ ਦੇ ਪਟਵਾਰੀਆਂ ਅਤੇ ਗ੍ਰਾਮ ਸਕੱਤਰਾਂ ਦੀ ਮੀਟਿੰਗ ਕੀਤੀ | ਮੀਟਿੰਗ ਵਿਚ ...
ਗੂਹਲਾ ਚੀਕਾ, 3 ਅਕਤੂਬਰ (ਓ.ਪੀ. ਸੈਣੀ)-ਐੱਸ.ਪੀ. ਮਕਸੂਦ ਅਹਿਮਦ ਦੇ ਹੁਕਮਾਂ 'ਤੇ ਨਸ਼ਾ ਤਸਕਰਾਂ 'ਤੇ ਕਾਰਵਾਈ ਕਰਦੇ ਹੋਏ ਐਤਵਾਰ ਨੂੰ ਐਂਟੀ ਨਾਰਕੋਟਿਕ ਸੈੱਲ ਦੇ ਐੱਸ.ਆਈ. ਬਲਰਾਜ ਸਿੰਘ ਦੀ ਟੀਮ ਨੇ ਦੁਪਹਿਰ ਸਮੇਂ ਗਸ਼ਤ ਦੌਰਾਨ ਪਿਹੋਵਾ-ਚੀਕਾ ਰੋਡ 'ਤੇ ਮੌਜੂਦ ਸੀ | ...
ਕਰਨਾਲ, 3 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਯੁਵਾ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਾਨਦਾਰ ਪ੍ਰਤਿਭਾ ਖੋਜ ਮੁਕਾਬਲੇ ਕਰਵਾਰੀ ਗਏ | ਜਿਸ ਵਿਚ ਵਿਦਿਆਰਥੀਆਂ ਨੇ ...
ਯਮੁਨਾਨਗਰ, 3 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੇ ਐੱਨ. ਸੀ. ਸੀ. ਕੈਡਿਟ ਵਿਸ਼ਵਾਸ ਉੱਪਲ ਨੂੰ ਭਾਰਤੀ ਥਲ ਸੈਨਿਕ ਕੈਂਪ 2022 (ਏ. ਆਈ. ਟੀ. ਐਸ. ਸੀ) ਲਈ ਚੁਣਿਆ ਗਿਆ ਹੈ | ਕੈਡਿਟ ਵਿਸ਼ਵਾਸ ਉੱਪਲ ਦਾ ਸਫ਼ਲਤਾ ਦਾ ਸਫ਼ਰ ਤੇਜਲੀ ...
ਯਮੁਨਾਨਗਰ, 3 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੰਪਿਊਟਰ ਵਿਭਾਗ ਵਲੋਂ ਫਰੈਸ਼ਰ ਪਾਰਟੀ ਕਰਵਾਈ ਗਈ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਗੀਤ ਗਾਇਨ, ਡਾਂਸ, ਮੋਨੋ ਐਕਟਿੰਗ ਤੇ ਹੋਰ ਸੱਭਿਆਚਾਰਕ ਮੁਕਾਬਲਿਆਂ ...
ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਫਾਰ ਗ੍ਰੇਜੁਏਟ ਸਟਡੀਜ ਦੇ ਨਵੇਂ ਵਿਦਿਆਰਥੀਆਂ ਦੇ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ | ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਜਮੇਰ ਸਿੰਘ ਮਲਿਕ ਨੇ ...
ਫ਼ਤਿਹਾਬਾਦ, 3 ਅਕਤੂਬਰ (ਹਰਬੰਸ ਸਿੰਘ ਮੰਡੇਰ)-ਬੀਤੀ ਰਾਤ ਭੱਟੂਕਲਾਂ 'ਚ ਦੋ ਬਦਮਾਸ਼ਾਂ ਨੇ ਪੈਟਰੋਲ ਪੰਪ 'ਤੇ ਸੇਲਜ਼ਮੈਨ ਨੂੰ ਪਿਸਤੌਲ ਦਿਖਾ ਕੇ 1 ਲੱਖ 25 ਹਜ਼ਾਰ ਰੁਪਏ ਲੁੱਟ ਲਏ | ਲੁਟੇਰੇ ਪੰਪ 'ਤੇ ਲੱਗੇ ਸੀ.ਸੀ.ਟੀ.ਵੀ. ਦਾ ਡੀ.ਵੀ.ਆਰ. ਵੀ ਲੈ ਗਏ | ਪੁਲਿਸ ਨੇ ਮੌਕੇ 'ਤੇ ...
ਤਰਨ ਤਾਰਨ, 3 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਝਬਾਲ ਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਏ.ਐੱਸ.ਆਈ. ਹਰਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ...
ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਏਮਜ਼ ਹਸਪਤਾਲ ਦੀ ਓ. ਪੀ. ਡੀ. 'ਚ ਆਉਣ ਵਾਲੇ ਮਰੀਜ਼ਾਂ ਨੂੰ ਆਉਣ ਵਾਲੇ ਦਿਨਾਂ ਓ. ਪੀ. ਡੀ. ਪਰਚੀ ਬਣਾਉਣ ਲਈ ਕਿਸੇ 'ਤੇ ਨਿਰਭਰ ਹੋਣ ਦੀ ਜ਼ਰੂਰਤ ਨਹੀਂ ਹੋਵੇਗੀ ਸਗੋਂ ਉਹ ਖੁਦ ਹੀ ਆਪਣੀ ਰਜਿਸਟ੍ਰੇਸ਼ਨ ਕਰਾ ਸਕਣਗੇ | ਏਮਜ਼ ...
ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡੇਂਗੂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਹਸਪਤਾਲਾਂ 'ਚ ਵੀ ਮਰੀਜ਼ ਪੁੱਜ ਰਹੇ ਹਨ | ਜ਼ਿਆਦਾ ਕਰਕੇ ਮਰੀਜ਼ਾਂ ਨੂੰ ਪਿੱਠ ਵਿਚ ਦਰਦ, ਬੁਖਾਰ, ਸਿਰਦਰਦ ਅਤੇ ਹੋਰ ਸਮੱਸਿਆ ਪ੍ਰੇਸ਼ਾਨ ਕਰ ਰਹੀ ਹੈ | ...
ਜਲੰਧਰ, 3 ਅਕਤੂਬਰ (ਸ਼ਿਵ)-ਸ਼ਹਿਰ ਵਿਚ ਸਾਫ਼ ਵਾਤਾਵਰਨ ਅਤੇ ਹਰਾ ਭਰਾ ਬਣਾਉਣ ਲਈ ਕਾਫ਼ੀ ਸਮਾਂ ਪਹਿਲਾਂ ਸ਼ਹਿਰ ਦੇ ਅਲੱਗ-ਅਲੱਗ ਥਾਵਾਂ 'ਤੇ ਸੜਕਾਂ ਦੇ ਸੈਂਟਰਲ ਵਰਜ ਵਿਚ ਲਗਾਏ ਗਏ ਸੈਂਕੜੇ ਬੂਟੇ ਸੰਭਾਲ ਨਾ ਹੋਣ ਕਰਕੇ ਸੁੱਕ ਗਏ ਹਨ ਜਿਸ ਕਰਕੇ ਨਾ ਸਿਰਫ਼ ਬੂਟਿਆਂ ਦਾ ...
ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਅਤੇ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਵਲੋਂ ਉੱਘੇ ਸਮਾਜ ਸੇਵੀ ਅਤੇ ਵੋਲਫਸਨ ਕਾਲਜ ਕੈਂਬਰਿਜ ਦੇ ਰਿਸਰਚ ਐਸੋਸੀਏਸ਼ਨ ਡਾ. ਅਬਦੁਲ ਮਜੀਦ ਸ਼ੇਖ 'ਤੇ ਆਨਲਾਈਨ ...
ਨਵੀਂ ਦਿੱਲੀ, 3 ਅਕਤੂਬਰ (ਜਗਤਾਰ ਸਿੰਘ)- ਦਸ਼ਮੇਸ਼ ਸੇਵਾ ਸੁਸਾਇਟੀ ਨੇ ਪੰਜਾਬ ਦੇ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਗੁਰਦੁਆਰਾ ਐਕਟ 1971 'ਚ ਤੁਰੰਤ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ | ਇਸ ਮਸਲੇ ਸਬੰਧੀ ਪਾਰਟੀ ...
ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਤੋਂ ਬਾਅਦ ਹੁਣ ਸਾਰੇ ਬਾਜ਼ਾਰਾਂ ਦੇ ਵਿਚ ਰੌਣਕ ਵਾਪਸ ਆਈ ਹੈ ਅਤੇ ਦੁਕਾਨਦਾਰਾਂ 'ਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ | ਕੰਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਨੇ ਉਮੀਦ ਕੀਤੀ ਹੈ ਕਿ ...
ਨਵੀਂ ਦਿੱਲੀ, 3 ਅਕਤੂਬਰ (ਜਗਤਾਰ ਸਿੰਘ)- 'ਜਾਗੋ' ਪਾਰਟੀ ਦੇ ਚੌਥੇ ਸਥਾਪਨਾ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਿੱਥੇ ਕਈ ਪੰਥਕ ਮੁੱਦਿਆਂ 'ਤੇ ...
ਨਵੀਂ ਦਿੱਲੀ, 3 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਡਬਲਿਯੂ. ਬੀ. ਟੀ. ਆਰ. ਦੀ ਡਾਇਰੈਕਟਰ, ਨੀਰੂ ਸਹਿਗਲ ਅਤੇ ਮੋਤੀ ਨਗਰ ਸੀਨੀਅਰ ਸਿਟੀਜ਼ਨ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਸ਼ਰਮਾ ਵਲੋਂ ਮੋਤੀ ਨਗਰ ਵਿਖੇ ਇਕ ਸਮਾਗਮ ਕੀਤਾ ਗਿਆ, ਜਿਸ ਦਾ ਉਦਘਾਟਨ ਕੇਂਦਰੀ ਰਾਜ ...
ਪੱਟੀ, 3 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-'ਦੀ ਯੰਗ ਮੈਨ ਰਾਮਾ ਕਿ੍ਸ਼ਨਾ ਕਲੱਬ' ਵਿਖੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਕੇ ਰਾਮ ਲੀਲਾ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਕਲੱਬ ਦੇ ਕਲਾਕਾਰਾਂ ਵਲੋਂ ਵੱਖ-ਵੱਖ ਦਿ੍ਸ਼ਾਂ ਰਾਹੀਂ ਲੋਕਾਂ ਦਾ ਮਨੋਰੰਜਨ ਕੀਤਾ | ਇਸ ਮੌਕੇ ਆਪਣੇ ਸੰਬੋਧਨ ਵਿਚ ਬੋਲਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਾਮ ਲੀਲਾ ਤੋਂ ਸਾਨੂੰ ਹਮੇਸ਼ਾਂ ਇਹ ਸੇਧ ਲੈਣੀ ਚਾਹੀਦੀ ਹੈ ਕਿ ਵੱਡਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਕੋਈ ਵੀ ਤਿਉਹਾਰ ਹੋਵੇ ਸਾਨੂੰ ਰਲਮਿਲ ਕੇ ਮਨਾਉਣਾ ਚਾਹੀਦਾ ਹੈ | ਇਸ ਮੌਕੇ ਕਲੱਬ ਦੇ ਪ੍ਰਧਾਨ ਦੇਵੀ ਦੱਤਾ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਉਨ੍ਹਾਂ ਨਾਲ ਆਏ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਕਲੱਬ ਦੇ ਚੇਅਰਮੈਂਨ ਵਿਜੇ ਸਰਮਾ, ਰਾਜੇਸ਼ ਕੁਮਾਰ ਬੰਟਾ, ਦੀਪਕ ਸ਼ਰਮਾ, ਦਵਿੰਦਰ ਐੱਨ.ਆਰ, ਰਾਕੇਸ਼ ਟੋਨੀ, ਪ੍ਰਭ ਬਿੱਲਾ, ਅਮਨ ਭਾਰਦਵਾਜ਼,ਕੇਸ਼ਵ ਸ਼ਰਮਾ, ਰਾਕੇਸ਼ ਪਾਠਕ, ਚੰਦਰ ਮੋਹਨ ਤੇਜੀ, ਦਿਵਿਆਸ਼ੂ ਤੇਜੀ, ਬੱਲੂ ਮਹਿਤਾ ਅਤੇ ਕਲੱਬ ਦੇ ਮੈਂਬਰ ਹਾਜ਼ਰ ਸਨ | ਇਸ ਮੌਕੇ ਟਰਾਂਸਪੋਰਟ ਮੰਤਰੀ ਨਾਲ ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਦਿਲਬਾਗ ਸਿੰਘ ਪੀ.ਏ, ਗੁਰਪਿੰਦਰ ਸਿੰਘ ਉੱਪਲ, ਐਡਵੋਕੇਟ ਜਗਦੀਪ ਮਹਿਤਾ, ਬਲਕਾਰ ਸਿੰਘ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ, ਕੁਲਵੰਤ ਸਿੰਘ ਕਲਸੀ ਮੀਤ ਪ੍ਰਧਾਨ ਨਗਰ ਕੌਂਸਲ ਪੱਟੀ, ਹਰਜਿੰਦਰ ਸਿੰਘ ਪੱਪੂ ਸਰਾਫ, ਸੁਰਜੀਤ ਸਿੰਘ, ਦਵਿੰਦਰ ਸਿੰਘ ਲਾਲੀ ਮੰਡ ਆਦਿ ਵੀ ਰਾਮ ਲੀਲਾ ਵਿਚ ਪਹੁੰਚੇ |
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਅਤੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਦੀ ਅਗਵਾਈ ਹੇਠ ਅੱਜ ਥਾਣਾ ਮੁਖੀ ਪੱਟੀ ਸਿਟੀ ਪਰਮਜੀਤ ਸਿੰਘ ਵਿਰਦੀ ਨੇ ਦੋ ਚੋਰਾਂ ਨੂੰ ਕਾਬੂ ਕੀਤਾ ਹੈ | ਇਸ ਮੌਕੇ ...
ਪੱਟੀ, 3 ਅਕਤੂਬਰ (ਖਹਿਰਾ, ਕਾਲੇਕੇ)-ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਤੇ ਡੀ.ਐੱਸ.ਪੀ. ਪੱਟੀ ਸਤਨਾਮ ਸਿੰਘ ਦੀ ਅਗਵਾਈ ਹੇਠ ਪੱਟੀ ਸਿਟੀ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਮੌਕੇ ਥਾਣਾ ਮੁਖੀ ਸਿਟੀ ਪਰਮਜੀਤ ...
ਫ਼ਤਿਹਾਬਾਦ, 3 ਅਕਤੂਬਰ (ਹਰਬੰਸ ਸਿੰਘ ਮੰਡੇਰ)-ਖਜੂਰੀ ਜਾਤੀ ਜਾ ਰਹੇ ਇੱਕ ਨੌਜਵਾਨ 'ਤੇ ਕੁਝ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕਰਨ ਤੇ ਬਾਅਦ ਵਿਚ ਕੁਹਾੜੀ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰਨ ਦਾ ਸਮਾਚਾਰ ਹੈ | ਜ਼ਖਮੀ ਨੌਜਵਾਨ ਨੂੰ ਇਲਾਜ ਲਈ ...
ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਪਾਣੀ ਦੀ ਸਾਂਭ ਸੰਭਾਲ ਤੇ ਹਰ ਘਰ ਨਲ ਲਾਉਣ ਦੇ ਮਾਮਲੇ 'ਚ ਬਿਹਤਰੀਨ ਕੰਮ ਕਰਨ 'ਤੇ ਸਿਰਸਾ ਜ਼ਿਲ੍ਹਾ ਨੂੰ ਰਾਸ਼ਟਰੀ ਪੱਧਰ ਦਾ ਸਨਮਾਨ ਮਿਲਿਆ ਹੈ | ਜਲ ਸ਼ਕਤੀ ਮੰਤਰਾਲਾ ਵਲੋਂ ਸਿਰਸਾ ਦੇ ਏਡੀਸੀ ਸੁਸ਼ੀਲ ਕੁਮਾਰ ਨੂੰ ...
ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਤਾਰੂਆਣਾ ਸਥਿਤ ਸਰਕਾਰੀ ਗਰਲ ਕਾਲਜ ਕਾਲਾਂਵਾਲੀ ਦੇ ਪਿ੍ੰਸੀਪਲ ਅਮਰ ਚੰਦ ਤੇ ਪ੍ਰੋਗਰਾਮ ਅਫ਼ਸਰ ਸੁਸ਼ਮਾ ਦੇਵੀ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਇਕ ਐਕਸਟੈਨਸ਼ਨ ਲੈਕਚਰ ...
ਸਿਰਸਾ, 3 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਕੰਗਣਪੁਰ ਰੋਡ ਸਥਿਤ ਕਲੋਨੀ ਨਿਵਾਸੀ ਮਜ਼ਦੂਰ ਸਿਉਪਾਲ ਦੀ ਸੁਪਤਨੀ ਵੀਨਾ ਨੂੰ ਬਚਪਨ 'ਚ ਖੋ-ਖੋ ਖੇਡ ਨਾਲ ਬਹੁਤ ਲਗਾਅ ਸੀ | ਪਰ ਗਰੀਬੀ ਕਾਰਨ ਉਸਦਾ ਛੋਟੀ ਜਿਹੀ ਉਮਰ ਵਿਚ ਹੀ ਵਿਆਹ ਹੋ ਗਿਆ | ਵੀਨਾ ਨੂੰ ਪੇਂਡੂ ...
ਫ਼ਤਿਹਾਬਾਦ, 3 ਅਕਤੂਬਰ (ਹਰਬੰਸ ਸਿੰਘ ਮੰਡੇਰ)- ਕਸਬਾ ਭੂਨਾ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ | ਸਿਹਤ ਵਿਭਾਗ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਵਲੰਟੀਅਰ ਰੋਜ਼ਾਨਾ ਘਰ-ਘਰ ਜਾ ਕੇ ਲੋਕਾਂ ਤੋਂ ...
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਲਹਿਰੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਅਤੇ ਬਲਾਕ ਸਿੱਖਿਆ ਅਫ਼ਸਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX