ਤਾਜਾ ਖ਼ਬਰਾਂ


ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  13 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  12 minutes ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  16 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  55 minutes ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 1 hour ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 1 hour ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 2 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 2 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  26 minutes ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 20 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੋ ਕਹੋ, ਉਸ ਨੂੰ ਪੂਰਾ ਕਰੋ, ਜੇ ਪੂਰਾ ਕਰਨ ਦਾ ਵਿਚਾਰ ਨਹੀਂ ਤਾਂ ਵਾਅਦਾ ਹੀ ਨਾ ਕਰੋ। -ਬਾਲੰਬਲ

ਲੁਧਿਆਣਾ

ਵੱਖ-ਵੱਖ ਥਾੲੀਂ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਲੁਧਿਆਣਾ, 5 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਦੀ ਸਨਅਤੀ ਰਾਜਧਾਨੀ ਮਹਾਂਨਗਰ ਲੁਧਿਆਣਾ ਵਿਖੇ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਸਮਾਜ ਸੇਵੀ, ਧਾਰਮਿਕ, ਸਮਾਜਿਕ, ਸੱਭਿਆਚਾਰਕ ਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਵੱਖ-ਵੱਖ ਥਾਈਾ ਬੜੀ ਸ਼ਰਧਾ ...

ਪੂਰੀ ਖ਼ਬਰ »

ਰਾਜਸੀ ਰੰਜਿਸ਼ ਕਾਰਨ ਕੈਪਟਨ ਸੰਧੂ ਖ਼ਿਲਾਫ਼ ਵਿਜੀਲੈਂਸ ਨੇ ਕੀਤਾ ਕੇਸ ਦਰਜ-ਬਿੱਟੂ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੈਪਟਨ ਸੰਦੀਪ ਸੰਧੂ ਵਿਜੀਲੈਂਸ ਵਲੋਂ ਬਦਲਾਖੋਰੀ ਦੀ ਭਾਵਨਾ ਨਾਲ ਕੇਸ ਦਰਜ ਕੀਤਾ ਗਿਆ ਹੈ | ਅੱਜ ਇੱਥੇ ਜਾਰੀ ਕੀਤੇ ਗਏ ਇਕ ਬਿਆਨ ਵਿਚ ਰਵਨੀਤ ਸਿੰਘ ...

ਪੂਰੀ ਖ਼ਬਰ »

ਕੂੜੇ ਦੀ ਢੋਆ-ਢੁਆਈ ਲਈ 10 ਇਲੈੱਕਟਿ੍ਕ ਰੇਹੜੇ ਸ਼ਿਮਲਾਪੁਰੀ ਨੇ ਇਲਾਕਾ ਨਿਵਾਸੀਆਂ ਨੂੰ ਸਪੁਰਦ ਕੀਤੇ

ਡਾਬਾ/ਲੁਹਾਰਾ, 5 ਅਕਤੂਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਵਾਰਡ ਨੰਬਰ 35 ਗੁਰੂ ਗੋਬਿੰਦ ਸਿੰਘ ਨਗਰ ਵਿਖੇ ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਡਿਪਟੀ ਮੇਅਰ ਪਤੀ ਜਰਨੈਲ ਸਿੰਘ ...

ਪੂਰੀ ਖ਼ਬਰ »

ਕੰਪਨੀ ਨਾਲ 49 ਲੱਖ ਦੀ ਠੱਗੀ ਕਰਨ ਵਾਲੇ ਮੈਨੇਜਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗਰੋਵਰ ਆਟੋ-ਮੋਬਾਈਲ ਕੰਪਨੀ ਨਾਲ 49 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਮਰਿੰਦਰ ਸਿੰਘ ਵਾਸੀ ਕਰਨੈਲ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

7 ਲੱਖ ਦੀ ਠੱਗੀ ਦੇ ਦੋਸ਼ ਤਹਿਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਰਹਿੰਦੇ ਨੌਜਵਾਨ 'ਤੇ ਚਾਚੇ ਨਾਲ ਧੋਖੇ ਨਾਲ ਸੱਤ ਲੱਖ ਦੀ ਠੱਗੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਭਾਈ ਰਣਧੀਰ ਸਿੰਘ ...

ਪੂਰੀ ਖ਼ਬਰ »

ਢੰਡਾਰੀ ਫੋਕਲ ਪੁਆਇੰਟ ਪੁਲ ਦੀ ਸੜਕ ਦੀ ਹਾਲਤ ਅਤਿਅੰਤ ਚਿੰਤਾਜਨਕ

ਢੰਡਾਰੀ ਕਲਾਂ, 5 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਫੋਕਲ ਪੁਆਇੰਟ, ਢੰਡਾਰੀ ਕਲਾਂ ਅਤੇ ਜਸਪਾਲ ਬਾਂਗਰ ਇਲਾਕੇ 'ਚ ਸੜਕਾਂ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਹੈ | ਸੜਕਾਂ ਦਾ ਤਾਂ ਨਾਮੋ ਨਿਸ਼ਾਨ ਹੀ ਖ਼ਤਮ ਹੋ ਚੁੱਕਿਆ ਹੈ ਅਤੇ ਹੁਣ ਸੜਕਾਂ ਨਹੀਂ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 5 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਭਾਈ ਰਜਿੰਦਰਪਾਲ ਸਿੰਘ ਖਾਲਸਾ ਦੇ ਜਥੇ ਨੇ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ | ਭਾਈ ...

ਪੂਰੀ ਖ਼ਬਰ »

ਰਾਸ਼ਟਰੀ ਸੋਇਮ ਸੇਵਕ ਸੰਘ ਨੇ 3 ਥਾਵਾਂ 'ਤੇ ਦੁਸਹਿਰਾ ਮੌਕੇ ਕੀਤੀ ਸ਼ਸਤਰ ਪੂਜਾ ਤੇ ਕੱਢਿਆ ਪੈਦਲ ਮਾਰਚ

ਲੁਧਿਆਣਾ, 5 ਅਕਤੂਬਰ (ਪੁਨੀਤ ਬਾਵਾ)-ਰਾਸ਼ਟਰੀ ਸੋਇਮ ਸੇਵਕ ਸੰਘ ਵਲੋਂ ਲੁਧਿਆਣਾ ਵਿਖੇ ਤਿੰਨ ਥਾਵਾਂ 'ਤੇ ਦੁਸਹਿਰਾ ਮੌਕੇ ਸ਼ਸਤਰ ਪੂਜਾ ਕੀਤੀ ਗਈ, ਆਰ. ਐਸ. ਐਸ. ਦੇ ਕਾਰਕੁਨਾਂ ਨੇ ਹੱਥ ਵਿਚ ਸੋਟੀਆਂ ਫੜ੍ਹ ਕੇ ਪੈਦਲ ਮਾਰਚ ਕੱਢਿਆ | ਆਰ.ਐਸ.ਐਸ. ਦੀ ਸਰਾਭਾ ਨਗਰ ਇਕਾਈ ਨੇ ...

ਪੂਰੀ ਖ਼ਬਰ »

ਸਫਾਈ ਕਰਮਚਾਰੀਆਂ ਵਲੋਂ ਕੌਂਸਲਰ ਮਮਤਾ ਆਸ਼ੂ ਖ਼ਿਲਾਫ਼ ਰੋਸ ਮੁਜ਼ਾਹਰਾ

ਲੁਧਿਆਣਾ, 5 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸਫਾਈ ਕਰਮਚਾਰੀਆਂ ਵਲੋਂ ਕੌਂਸਲਰ ਮਮਤਾ ਆਸ਼ੂ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ | ਉਨ੍ਹਾਂ ਦਾ ਇਹ ਕਹਿਣਾ ਹੈ ਕਿ ਮਮਤਾ ਆਸ਼ੂ ਵਲੋਂ ਸੀਵਰਮੈਨ/ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਪ੍ਰਸਤਾਵ ਦੀ ਵਿਰੋਧਤਾ ਕੀਤੀ ...

ਪੂਰੀ ਖ਼ਬਰ »

ਗੁਰਭਜਨ ਗਿੱਲ ਦੀ ਚੋਣਵੀਂ ਕਵਿਤਾ ਦਾ ਹਿੰਦੀ 'ਚ ਅਨੁਵਾਦਿਤ ਸੰਗ੍ਰਹਿ ਆਧਾਰ ਭੂਮੀ ਲੋਕ ਸਮਰਪਣ

ਲੁਧਿਆਣਾ, 5 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਭੈਣੀ ਸਾਹਿਬ ਵਿਖੇ ਅੱਜ ਨਾਮਧਾਰੀ ਪੰਥ ਦੇ ਮੁਖੀ ਸਤਿਗੁਰੂ ਉਦੈ ਸਿੰਘ ਨੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਹਿੰਦੀ 'ਚ ਅਨੁਵਾਦ ਕਾਵਿ ਪੁਸਤਕ ਆਧਾਰ ਭੂਮੀ ਨੂੰ ਲੋਕ ਸਮਰਪਣ ਕਰਦਿਆਂ ਕਿਹਾ ਹੈ ਕਿ ਪੰਜਾਬੀ ਸਾਹਿਤ ਦੀ ਮਹਿਕ ...

ਪੂਰੀ ਖ਼ਬਰ »

ਪਟਾਕਿਆਂ ਦੀ ਅਲਾਟਮੈਂਟ ਸੰਬੰਧੀ ਪੁਲਿਸ ਨੇ ਜਾਰੀ ਕੀਤਾ ਸ਼ਡਿਊਲ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੀਵਾਲੀ ਦੇ ਮੱਦੇਨਜ਼ਰ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਦੀ ਅਲਾਟਮੈਂਟ ਸੰਬੰਧੀ ਪੁਲਿਸ ਕਮਿਸ਼ਨਰ ਵਲੋਂ ਅੱਜ ਸ਼ਡਿਊਲ ਜਾਰੀ ਕੀਤਾ ਗਿਆ ਹੈ | ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਸ਼ਡਿਊਲ ਮੁਤਾਬਿਕ ਸ਼ਹਿਰ ਵਿਚ ...

ਪੂਰੀ ਖ਼ਬਰ »

ਰੇਤ ਤੇ ਬਜਰੀ ਦੀ ਕਿੱਲਤ ਨੇ ਕੀਤਾ ਰੁਜ਼ਗਾਰ ਠੱਪ-ਮਰਵਾਹਾ

ਭਾਮੀਆਂ ਕਲਾਂ, 5 ਅਕਤੂਬਰ (ਜਤਿੰਦਰ ਭੰਬੀ)-ਸੂਬੇ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਤੇ ਦਾਅਵੇ ਕਰਕੇ ਸੱਤਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਖਰੀ ਨਹੀਂ ਉਤਰੀ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਇੰਦਰਪਾਲ ਸਿੰਘ ...

ਪੂਰੀ ਖ਼ਬਰ »

ਜੈ ਮਾਂ ਚਿੰਤਪੁਰਨੀ ਕਲੱਬ ਨੇ ਤੀਸਰਾ ਭਗਵਤੀ ਜਾਗਰਣ ਕਰਵਾਇਆ

ਲੁਧਿਆਣਾ, 5 ਅਕਤੂਬਰ (ਕਵਿਤਾ ਖੁੱਲਰ)-ਜੈ ਮਾਂ ਚਿੰਤਪੁਰਨੀ ਕਲੱਬ ਵਲੋਂ ਸ਼ੇਰਪੁਰ ਵਿਖੇ ਤੀਸਰਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਭਵਨ ਦਾ ਉਦਘਾਟਨ ਕੀਤਾ | ਉਨ੍ਹਾਂ ਦੇ ਨਾਲ ਆਮ ...

ਪੂਰੀ ਖ਼ਬਰ »

ਜੀ.ਐਨ.ਡੀ.ਈ.ਸੀ. ਸਕੂਲ ਆਫ਼ ਆਰਕੀਟੈਕਚਰ ਨੇ ਵਿਸ਼ਵ ਆਰਕੀਟੈਕਚਰ ਦਿਵਸ ਦੇ ਮੌਕੇ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਆਲਮਗੀਰ, 5 ਅਕਤੂਬਰ (ਜਰਨੈਲ ਸਿੰਘ ਪੱਟੀ)-ਜੀ.ਐਨ.ਡੀ.ਈ.ਸੀ. ਸਕੂਲ ਆਫ਼ ਆਰਕੀਟੈਕਚਰ ਨੇ ਆਰਕੀਟੈਕਚਰ ਅਤੇ ਇੰਟੀਰੀਅਰ ਡਿਜ਼ਾਈਨ ਦੇ ਨਵਾਂ ਦਾਖ਼ਲਾ ਪ੍ਰਾਪਤ ਵਿਦਿਆਰਥੀਆਂ ਲਈ ਕਾਲਜ ਆਡੀਟੋਰੀਅਮ ਵਿਚ ਵਿਸ਼ਵ ਆਰਕੀਟੈਕਚਰ ਦਿਵਸ 'ਤੇ ਇੰਡਕਸ਼ਨ ਪ੍ਰੋਗਰਾਮ ਜੈਨੇਸਿਸ 2022 ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਕਿਸਾਨ ਜਥੇਬੰਦੀ ਉਗਰਾਹਾਂ ਨਾਲ ਖੜ੍ਹਨ ਦਾ ਐਲਾਨ

ਲੁਧਿਆਣਾ, 5 ਅਕਤੂਬਰ (ਸਲੇਮਪੁਰੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪਿਛਲੇ ਸਮੇਂ ਤੋਂ ਕੁਝ ਫ਼ਿਰਕੂ ਅਨਸਰਾਂ ਵਲੋਂ ਵਿੱਢੇ ਭੰਡੀ ਪ੍ਰਚਾਰ ਅਤੇ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ, ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਲੁਧਿਆਣਾ ਤੋਂ ਗੁਜਰਾਤ ਚੋਣ ਪ੍ਰਚਾਰ ਕਰਨ ਗਈ ਟੀਮ ਟੀਚਾ ਪੂਰਾ ਕਰਕੇ ਵਾਪਸ ਪਰਤੀ

ਲੁਧਿਆਣਾ, 5 ਅਕਤੂਬਰ (ਪੁਨੀਤ ਬਾਵਾ)-ਲੁਧਿਆਣਾ ਤੋਂ ਗੁਜਰਾਤ ਵਿਖੇ ਚੋਣ ਪ੍ਰਚਾਰ ਲਈ ਗਈ ਟੀਮ ਪੰਜਾਬ ਦੇ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ, ਪੰਜਾਬ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਸੀ.ਏ. ਸੁਰੇਸ਼ ਗੋਇਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਮਾਗਮ

ਲੁਧਿਆਣਾ, 5 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 32 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਖਤਮ ਨਹੀਂ ਹੋ ਰਹੀ ਅਵਾਰਾ ਪਸ਼ੂਆਂ ਦੀ ਸਮੱਸਿਆ

ਲੁਧਿਆਣਾ, 5 ਅਕਤੂਬਰ (ਕਵਿਤਾ ਖੁੱਲਰ/ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀ | ਸ਼ਹਿਰ ਦੀਆਂ ਸੜਕਾਂ ਵਿਚਕਾਰ ਹੀ ਅਵਾਰਾ ਪਸ਼ੂਆਂ ਦੇ ਖੜੇ੍ਹ ਰਹਿਣ ਕਾਰਨ ਹੋਏ ਹਾਦਸਿਆਂ ਵਿਚ ਅਨੇਕਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਪਤਨੀ ਦੋਰਾਹਾ 'ਚ ਮਨਾਏ ਦੁਸਹਿਰਾ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ

ਦੋਰਾਹਾ, 5 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਰਾਮ ਨਾਟਕ ਕਲੱਬ ਦੋਰਾਹਾ ਵਲੋਂ ਪੁਰਾਣੀ ਅਨਾਜ ਮੰਡੀ ਦੋਰਾਹਾ 'ਚ ਮਨਾਏ ਗਏ ਦੁਸਹਿਰਾ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਕੁਲਾਰ ਵਿਖੇ ਮਾਤਾ ਚਿੰਤਪੂਰਨੀ ਕਲੱਬ ਨੇ ਜਾਗਰਣ ਕਰਵਾਇਆ

ਚੌਂਕੀਮਾਨ, 5 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਕੁਲਾਰ ਵਿਖੇ ਮਾਤਾ ਚਿੰਤਪੁਰਨੀ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਲਈ ਖਵਾਹਿਸ਼ਾਂ ਦੀ ਉਡਾਣ ਆਨਲਾਈਨ ਵੈਬੀਨਾਰ ਅੱਜ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਕਰੀਅਰ ਸਬੰਧੀ ਗਾਈਡੈਂਸ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਗੁਰਮਤਿ ਸਮਾਗਮ 9 ਨੂੰ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਸਮੂਹ ਮੈਂਬਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਮੁਹੱਲਾ ਨਿਵਾਸੀ ਸੰਗਤਾਂ ਵਲੋਂ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਗੁਰਮਤਿ ਸਮਾਗਮ 9 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਸੰਦੀਪ ਸੰਧੂ ਖ਼ਿਲਾਫ਼ ਵਿਜੀਲੈਂਸ ਕਾਰਵਾਈ-ਮੁੱਲਾਂਪੁਰ

ਮੇਜਰ ਸਿੰਘ ਮੁੱਲਾਂਪੁਰ ਮੁੱਲਾਂਪੁਰ-ਦਾਖਾ, 5 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਦੇ ਬਲਾਕ ਸਿੱਧਵਾਂ ਬੇਟ ਦੇ ਪਿੰਡਾਂ 'ਚ ਸਟਰੀਟ ਲਾਈਟ ਘੁਟਾਲੇ 'ਚ ਪੰਜਾਬ ਕਾਂਗਰਸ ਦੇ ਜਨ: ਸਕੱਤਰ ਕੈਪਟਨ ਸੰਦੀਪ ਸੰਧੂ ਦੀ ਨਾਮਜ਼ਦਗੀ ਬਾਅਦ ਹਲਕਾ ਦਾਖਾ 'ਚ ਪੰਜਾਬ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਈਸਟਵੁੱਡ ਸਕੂਲ 'ਚ 2 ਰੋਜ਼ਾ ਸਹੋਦਿਆ ਖੋ-ਖੋ ਟੂਰਨਾਮੈਂਟ ਅੱਜ ਅਤੇ ਕੱਲ੍ਹ

ਮੁੱਲਾਂਪੁਰ-ਦਾਖਾ, 5 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦੀ ਰਾਏਕੋਟ ਰੋਡ 'ਤੇ ਸਥਿਤ ਈਸਟਵੁੱਡ ਇੰਟਰਨੈਸ਼ਨਲ ਸਕੂਲ ਦੀਆਂ ਖੇਡ ਗਰਾਊਾਡਾਂ 'ਚ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਵਿਖੇ 2 ਰੋਜ਼ਾ ਖੋ-ਖੋ ਟੂਰਨਾਮੈਂਟ 6 ਤੇ 7 ਅਕਤੂਬਰ ਨੂੰ ਹੋ ...

ਪੂਰੀ ਖ਼ਬਰ »

ਭਗੌੜਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵੱਖ ਵੱਖ ਅਪਰਾਧਿਕ ਮਾਮਲਿਆਂ 'ਚ ਲੋੜੀਂਦੇ ਭਗੌੜਿਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤੇ ਹਨ | ਪੁਲਿਸ ਵਲੋਂ ਇਹ ਕਾਰਵਾਈ ਜੱਜਾਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਜੱਜ ਆਸ਼ਿਮਾ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਭੁੱਕੀ ਬਰਾਮਦ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ 80 ਕਿੱਲੋ ਭੁੱਕੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਨਸ਼ੇ ਦੀਆਂ ਦਵਾਈਆਂ ਦਾ ਜ਼ਖ਼ੀਰਾ ਬਰਾਮਦ, 2 ਗਿ੍ਫ਼ਤਾਰ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੇ ਦੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਹਜ਼ਾਰ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰ 'ਚ ਛਾਪਾਮਾਰੀ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਨਸ਼ੇ ਦੀਆਂ ਗੋਲੀਆਂ ਬਰਾਮਦ, 2 ਕਾਬੂ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐਫ. ਦੀ ਪੁਲਿਸ ਵਲੋਂ ਮਾਡਲ ਟਾਊਨ ਸਥਿਤ ਸਿਮਰਨ ਨਸ਼ਾ ਛੁਡਾਊ ਕੇਂਦਰ ਵਿਚ ਛਾਪਾਮਾਰੀ ਦੌਰਾਨ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 25 ਹਜ਼ਾਰ ਦੇ ਕਰੀਬ ਨਸ਼ੇ ਦੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਸੜਕ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਅਤੇ ਉਸ ਦੇ ਸਾਥੀਆਂ ਵਲੋਂ ਕੀਤੇ ਹਮਲੇ 'ਚ ਵਪਾਰੀ ਜ਼ਖ਼ਮੀ

ਲੁਧਿਆਣਾ, 5 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫ਼ਿਰੋਜ਼ਪੁਰ ਸੜਕ 'ਤੇ ਵੇਰਕਾ ਮਿਲਕ ਪਲਾਂਟ ਨੇੜੇ ਦੇਰ ਸ਼ਾਮ ਹੋਏ ਇੱਕ ਸੜਕ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਅਤੇ ਉਸ ਦੇ ਸਾਥੀਆਂ ਵਲੋਂ ਵਪਾਰੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਦੇ ਸਿੱਟੇ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਸੰਜੀਵ ਅਰੋੜਾ ਸਿਹਤ ਬਾਰੇ ਸੰਸਦੀ ਸਥਾਈ ਕਮੇਟੀ ਦੇ ਮੈਂਬਰ ਬਣੇ

ਲੁਧਿਆਣਾ, 5 ਅਕਤੂਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਮੈਂਬਰ ਰਾਜ ਸਭਾ ਸੰਜੀਵ ਅਰੋੜਾ ਨੂੰ ਸੰਸਦ ਵਲੋਂ ਪੁਨਰ ਗਠਿਤ ਸਿਹਤ ਤੇ ਪਰਿਵਾਰ ਭਲਾਈ ਕਮੇਟੀ ਦੇ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ | ਵਿਭਾਗ ਨਾਲ ਸੰਬੰਧਿਤ ਸੰਸਦੀ ਸਥਾਈ ਕਮੇਟੀਆਂ (2022-2023) ਦਾ ...

ਪੂਰੀ ਖ਼ਬਰ »

ਟਰਾਂਸਪੋਰਟ ਕਾਮੇ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਕਰਨਗੇ ਸਖ਼ਤ ਵਿਰੋਧ

ਲੁਧਿਆਣਾ, 5 ਅਕਤੂਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਚ ਹੋਈ | ਇਸ ਮੌਕੇ ਕੱਚੇ ...

ਪੂਰੀ ਖ਼ਬਰ »

ਪਾਰਕ ਦੇ ਨਵੀਨੀਕਰਨ ਦਾ ਗਰੇਵਾਲ ਵਲੋਂ ਉਦਘਾਟਨ

ਭਾਮੀਆਂ ਕਲਾਂ, 5 ਅਕਤੂਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ 25 ਦੇ ਆਂਸਲ ਐਨਕਲੇਵ ਵਿਖੇ ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਇੰਦਰਪਾਲ ਸਿੰਘ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਬੀਬੀ ਹਰਪ੍ਰੀਤ ਕੌਰ ਗਰੇਵਾਲ ਨੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਪਿੰਡ ਚੁੱਪਕੀ ਵਿਖੇ ਫਾਊਾਡੇਸ਼ਨ ਦੀ ਮੀਟਿੰਗ

ਆਲਮਗੀਰ, 5 ਅਕਤੂਬਰ (ਜਰਨੈਲ ਸਿੰਘ ਪੱਟੀ)-ਪਹਿਲੇ ਸਿੱਖ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦਾ 352ਵਾਂ ਜਨਮ ਦਿਹਾੜਾ 16 ਅਕਤੂਬਰ ਨੂੰ ਰਕਬਾ ਭਵਨ ਵਿਖੇ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਦੇ ਖਿਡਾਰੀਆਂ ਦਾ ਪੀ.ਯੂ. ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 5 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੀ ਤਾਈਕਵਾਂਡੋ ਟੀਮ ਦੇ ਮੈਂਬਰਾਂ ਨੇ 30 ਸਤੰਬਰ ਤੋਂ 2 ਅਕਤੂਬਰ 2022 ਤੱਕ ਪੰਜਾਬ ਯੂਨੀਵਰਸਿਟੀ ਕੈਂਪਸ ਵਿਖੇ ਹੋਈ ਪੀ.ਯੂ. ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ...

ਪੂਰੀ ਖ਼ਬਰ »

ਬੀ.ਐੱਸ.ਸੀ ਨਰਸਿੰਗ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਲੁਧਿਆਣਾ, 5 ਅਕਤੂਬਰ (ਸਲੇਮਪੁਰੀ)-ਨਰਸਿੰਗ ਕਾਲਜ ਆਫ ਡੀ. ਐਮ. ਸੀ. /ਹਸਪਤਾਲ ਵਲੋਂ ਬੀ. ਐੱਸ. ਸੀ. ਨਰਸਿੰਗ ਸਾਲ ਚੌਥਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ''ਸਯੋਨਾਰਾ 2022U ਦੇ ਨਾਂਅ ਹੇਠ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾ. (ਸ਼੍ਰੀਮਤੀ) ...

ਪੂਰੀ ਖ਼ਬਰ »

ਮੈਸੀ ਯੂਨੀਵਰਸਿਟੀ ਦੇ ਵਿਗਿਆਨੀਆਂ ਵਲੋਂ ਪੀ.ਏ.ਯੂ. ਦਾ ਦੌਰਾ

ਲੁਧਿਆਣਾ, 5 ਅਕਤੂਬਰ (ਪੁਨੀਤ ਬਾਵਾ)-ਭੋਜਨ ਸਥਿਰਤਾ ਤੇ ਬਦਲਵੇਂ ਭੋਜਨ ਪ੍ਰੋਟੀਨ ਬਾਰੇ ਆਪਣੇ ਨਿਰਧਾਰਿਤ ਵਿਚਾਰ-ਵਟਾਂਦਰਾ ਸੈਸ਼ਨ ਲਈ ਮੈਸੀ ਯੂਨੀਵਰਸਿਟੀ ਦੇ ਵਿਗਿਆਨੀਆਂ ਡਾ. ਜਸਪ੍ਰੀਤ ਸਿੰਘ ਤੇ ਡਾ. ਲਵਦੀਪ ਕੌਰ ਨੇ ਪੀ.ਏ.ਯੂ. ਦੇ ਫੂਡ ਸਾਇੰਸ ਅਤੇ ਤਕਨਾਲੋਜੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੈਰੀਟੇਬਲ ਟਰੱਸਟ ਦੀ ਮੀਟਿੰਗ

ਲੁਧਿਆਣਾ, 5 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੈਰੀਟੇਬਲ ਟਰੱਸਟ ਪੁਰਾਣੀ ਸਬਜ਼ੀ ਮੰਡੀ ਲੁਧਿਆਣਾ ਦੀ ਮੀਟਿੰਗ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਬਾਬਾ ਅਜੀਤ ਸਿੰਘ ਵਲੋਂ ਕੀਤੀਆਂ ਪੰਥਕ ...

ਪੂਰੀ ਖ਼ਬਰ »

ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਲਈ ਪ੍ਰਣ ਕਰਨਾ ਚਾਹੀਦਾ-ਰਵਿੰਦਰ ਪਿ੍ੰਸ

ਲੁਧਿਆਣਾ, 5 ਅਕਤੂਬਰ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਅਤੇ ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਮੈਂਬਰ ਰਵਿੰਦਰ ਸਿੰਘ ਪਿ੍ੰਸ ਨੇ ਗੱਲਬਾਤ ਦੌਰਾਨ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ...

ਪੂਰੀ ਖ਼ਬਰ »

ਲੋਕ ਘੋਲਾਂ ਦੇ ਮੋਹਰੀ ਕਾਮਰੇਡ ਮੇਜਰ ਸਿੰਘ ਦਾ ਦਿਹਾਂਤ

ਭੰੂਦੜੀ, 5 ਅਕਤੂਬਰ (ਕੁਲਦੀਪ ਸਿੰਘ ਮਾਨ)-ਜ਼ਮਹੂਰੀ ਹੱਕਾਂ ਦੇ ਪਹਿਰੇਦਾਰ ਅਤੇ ਲੋਕ ਘੋਲਾਂ ਦੇ ਮੋਹਰੀ ਰਹਿਣ ਵਾਲੇ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਕਾਮਰੇਡ ਮੇਜਰ ਸਿੰਘ ਦੀ ਸੰਖੇਪ ਬਿਮਾਰੀ ਪਿਛੋਂ ਹੋਈ ਬੇਵਕਤੀ ਮੌਤ ਨਾਲ ਵੱਖ-ਵੱਖ ਜ਼ਮਹੂਰੀ ਜਥੇਬੰਦੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪਿੰਡ ਵਿਚ ਵੀ ਸੋਗ ਦੀ ਲਹਿਰ ਦੌੜ ਗਈ | ਦਿ੍ੜ ਇਰਾਦੇ ਵਾਲੇ ਸੰਘਰਸ਼ੀ ਮੇਜਰ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਭੂੰਦੜੀ ਦੇ ਸ਼ਮਸ਼ਾਨਘਾਟ ਵਿਖੇ ਮਜ਼ਦੂਰ ਯੂਨੀਅਨ ਮਸ਼ਾਲ, ਕਿਸਾਨ ਯੂਨੀਅਨ ਡਕੌਂਦਾ ਅਤੇ ਕਿਸਾਨ ਯੂਨੀਅਨ ਉਗਰਾਹਾਂ ਆਦਿ ਨੇ ਆਪੋ-ਆਪਣੇ ਝੰਡਿਆਂ ਵਿਚ ਲਪੇਟ ਕੇ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਮਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਮਿਤ ਰੱਖੇ ਸਹਿਜ ਪਾਠ ਜੀ ਦੇ ਭੋਗ 12 ਅਕਤੂਬਰ, ਦਿਨ ਬੁੱਧਵਾਰ ਨੂੰ ਲਹਿੰਦੀ ਪੱਤੀ ਦੇ ਗੁਰਦੁਆਰਾ ਸਾਹਿਬ ਭੂੰਦੜੀ ਵਿਖੇ ਪਾਏ ਜਾਣਗੇ | ਇਸ ਮੌਕੇ ਜਸਵੀਰ ਸਿੰਘ ਸੀਰਾ, ਸ਼ਿੰਦਰਪਾਲ ਸਿੰਘ, ਭਾਗ ਸਿੰਘ, ਰਾਮ ਚੰਦਰ , ਕੁਲਵੰਤ ਸਿੰਘ, ਪ੍ਰਧਾਨ ਦਵਿੰਦਰ ਸਿੰਘ ਮਲਸੀਹਾਂ, ਕਾਮਰੇਡ ਸੂਰਜ ਸਿੰਘ, ਜਰਨਲ ਸਕੱਤਰ ਰਾਮਸ਼ਰਨ ਰਸੂਲਪੁਰ, ਜਗਤ ਸਿੰਘ ਲੀਲਾਂ, ਡਾ: ਪਰਮਜੀਤ ਸਿੰਘ ਸਵੱਦੀ, ਸਤਵੰਤ ਸਿੰਘ, ਹਾਕਮ ਸਿੰਘ ਭੱਟੀਆਂ, ਲੇਖਰਾਜ ਭੱਠਾਧੂਹਾ, ਏ.ਡੀ.ਸੀ ਜਸਪਾਲ ਸਿੰਘ ਗਿੱਲ, ਸੰਮਤੀ ਮੈਂਬਰ ਗੁਰਮੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ ਬੱਬੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਟਰੀਟ ਲਾਈਟ ਘੁਟਾਲੇ 'ਚ ਕੈਪਟਨ ਸੰਧੂ ਅਤੇ ਉਨ੍ਹਾਂ ਦੇ ਇਕ ਨਜ਼ਦੀਕੀ ਦਾ ਨਾਂਅ ਆਉਣ 'ਤੇ ਇਲਾਕੇ ਦੇ ਕਾਂਗਰਸੀਆਂ 'ਚ ਹਲਚਲ

ਸਿੱਧਵਾਂ ਬੇਟ, 5 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪੰਜਾਬ ਨਿਰਮਾਣ ਸਕੀਮ ਤਹਿਤ ਪੰਚਾਇਤ ਸੰਮਤੀ ਸਿੱਧਵਾਂ ਬੇਟ ਨੂੰ ਬਲਾਕ ਸਿੱਧਵਾਂ ਬੇਟ ਦੇ 26 ਪਿੰਡਾਂ ਵਿਚ ਸਟਰੀਟ ਲਾਈਟਾਂ ਲਗਾਉਣ ਲਈ ਮਿਲੀ 65 ਲੱਖ ਦੀ ਗ੍ਰਾਂਟ ਦੀ ...

ਪੂਰੀ ਖ਼ਬਰ »

ਦਾਖਾ ਜੀ.ਟੀ.ਬੀ-ਆਈ.ਐੱਮ.ਟੀ ਫੁੱਟਬਾਲ ਟੀਮ ਪੀ.ਟੀ.ਯੂ. ਅੰਤਰ ਕਾਲਜ ਚੈਂਪੀਅਨ ਬਣੀ

ਮੁੱਲਾਂਪੁਰ-ਦਾਖਾ, 5 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪੇਂਡੂ-ਸ਼ਹਿਰੀ ਖੇਤਰ ਦੀ ਉਚੇਰੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਆਈ.ਐੱਮ.ਟੀ ਦਾਖਾ (ਲੁਧਿ:) ਦੇ ਖੇਡ ਗਰਾਊਾਡਾਂ 'ਚ ਪੀ.ਟੀ.ਯੂ ਅੰਤਰ ਕਾਲਜ ਫੁੱਟਬਾਲ ਟੂਰਨਾਮੈਂਟ ਦੇ ਆਖਰੀ ਦਿਨ ਮੇਜ਼ਬਾਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਜਗਰਾਉਂ, 5 ਅਕਤੂਬਰ (ਜੋਗਿੰਦਰ ਸਿੰਘ)-ਪੰਜਾਬ ਨੰਬਰਦਾਰਾ ਯੂਨੀਅਨ (ਰਜਿ: 643) ਤਹਿਸੀਲ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸ਼ੇਰਪੁਰ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਲੇਖਾ-ਜੋਖਾ ਕਰਨ ਉਪਰੰਤ ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ 'ਤੇ ਉੱਡਦੀ ਧੂੜ ਸਵੱਛਤਾ ਤੇ ਹਵਾ ਦੀ ਗੁਣਵੱਤਾ ਲਈ ਖਤਰਾ

ਨਿਰਮਲ ਸਿੰਘ ਧਾਲੀਵਾਲ ਮੁੱਲਾਂਪੁਰ-ਦਾਖਾ, 5 ਅਕਤੂਬਰ-ਵਿਧਾਨ ਸਭਾ ਹਲਕਾ ਦਾਖਾ ਅੰਦਰ ਨਗਰ ਕੌਂਸਲ ਮੰਡੀ ਮੁੱਲਾਂਪੁਰ ਦੀ ਹਦੂਦ ਵਾਲੀਆਂ ਸੜਕਾਂ ਤੋਂ ਗੁਜ਼ਰਨਾ ਔਖਾ ਹੋਇਆ ਪਿਆ | ਦੁਸਹਿਰਾ, ਹੋਰ ਤਿਉਹਾਰਾਂ ਦੇ ਦਿਨਾਂ 'ਚ ਧੂੜ ਫੱਕਦੇ ਦੁਸਹਿਰਾ ਗਰਾਊਾਡ ਪਹੁੰਚੇ ...

ਪੂਰੀ ਖ਼ਬਰ »

ਹਾਰਵੈਸਟ ਇੰਟਰਨੈਸ਼ਨਲ ਸਕੂਲ ਜੱਸੋਵਾਲ ਵਿਖੇ ਓਪਨ ਟੈਨਿਸ ਟੂਰਨਾਮੈਂਟ ਕਰਵਾਇਆ

ਮੁੱਲਾਂਪੁਰ-ਦਾਖਾ, 5 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਾਰਵੈਸਟ ਇੰਟਰਨੈਸ਼ਨਲ ਸਕੂਲ ਜੱਸੋਵਾਲ (ਕੁਲਾਰ) ਕੈਂਪਸ ਅੰਦਰ ਹਾਰਵੈਸਟ ਓਪਨ ਟੈਨਿਸ ਟੂਰਨਾਮੈਂਟ ਐੱਚ.ਟੀ.ਏ ਦੇ ਸਹਿਯੋਗ ਨਾਲ ਹਾਰਵੈਸਟ ਟੈਨਿਸ ਅਕੈਡਮੀ ਦੇ 13 ਕੋਰਟਾਂ ਉੱਪਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ 'ਚ ਨੈਨੀ ਕੋਰਸ ਤੇ ਆਈਲਟਸ ਦੇ ਅਗਲੇ ਬੈਚ ਦਾ ਦਾਖ਼ਲਾ ਸ਼ੁਰੂ

ਮੁੱਲਾਂਪੁਰ-ਦਾਖਾ, 5 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਨੈਨੀ ਕੋਰਸ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਇਲੀਟ ਇੰਟਰਨੈਸ਼ਨਲ ਅਕੈਡਮੀ ਮੁੱਲਾਂਪੁਰ ਦਾਖਾ ਸ਼ਹਿਰੀ-ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਆਈਲਟਸ ਕੋਚਿੰਗ ਅਤੇ ਨੈਨੀ, ਕੁਕਿੰਗ ਕੋਰਸ ਕਰਵਾ ...

ਪੂਰੀ ਖ਼ਬਰ »

ਰਛਪਾਲ ਸਿੰਘ ਤਲਵਾੜਾ ਦੀ ਮਾਤਾ ਸੁਖਵਿੰਦਰ ਕੌਰ ਬੁੱਟਰ ਨੂੰ ਦਿੱਤੀ ਅੰਤਿਮ ਵਿਦਾਇਗੀ

ਸਿੱਧਵਾਂ ਬੇਟ, 5 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਲੁਧਿਆਣਾ ਮਿਲਕ ਪਲਾਂਟ ਦੇ ਡਾਇਰੈਕਟਰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ, ਮਰਹੂਮ ਪਿ੍ਤਪਾਲ ਸਿੰਘ ਤਲਵਾੜਾ ਤੇ ਹਰਪ੍ਰੀਤ ਕੌਰ ਢਿੱਲੋਂ ਦੀ ਮਾਤਾ ਸੁਖਵਿੰਦਰ ਕੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX