ਤਾਜਾ ਖ਼ਬਰਾਂ


ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  2 minutes ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  43 minutes ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  44 minutes ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  48 minutes ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  50 minutes ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  51 minutes ago
ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ-ਪ੍ਰਧਾਨ ਮੰਤਰੀ
. . .  54 minutes ago
ਨਵੇਂ ਟੀਚੇ ਤੈਅ ਕਰ ਰਿਹਾ ਹੈ ਨਵਾਂ ਭਾਰਤ-ਪ੍ਰਧਾਨ ਮੰਤਰੀ
. . .  about 1 hour ago
ਲੋਕਤੰਤਰ ਦਾ ਮੰਦਰ ਹੈ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 1 hour ago
ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ-ਪ੍ਰਧਾਨ ਮੰਤਰੀ
. . .  about 1 hour ago
ਦੇਸ਼ ਦੀ ਵਿਕਾਸ ਯਾਤਰਾ 'ਚ ਅਮਰ ਹੋ ਜਾਂਦੇ ਹਨ ਕੁਝ ਪਲ-ਪ੍ਰਧਾਨ ਮੰਤਰੀ
. . .  about 1 hour ago
ਨਵਾਂ ਸੰਸਦ ਭਵਨ ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ-ਪ੍ਰਧਾਨ ਮੰਤਰੀ
. . .  about 1 hour ago
28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ-ਪ੍ਰਧਾਨ ਮੰਤਰੀ
. . .  about 1 hour ago
ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ
. . .  10 minutes ago
ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ...
ਦੇਸ਼ ਲਈ ਇਤਿਹਾਸਿਕ ਪਲ, ਦੇਸ਼ ਇਤਿਹਾਸਿਕ ਪਲ ਦਾ ਬਣਿਆ ਗਵਾਹ -ਲੋਕ ਸਭਾ ਸਪੀਕਰ
. . .  about 1 hour ago
ਨਵੀਂ ਦਿੱਲੀ, 28 ਮਈ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੀਂ ਸੰਸਦ ਢਾਈ ਸਾਲ ਤੋਂ ਵੀ ਘੱਟ ਸਮੇਂ 'ਚ ਬਣੀ ਹੈ। ਲੋਕਤੰਤਰ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਤੰਤਰ ਹੋਰ ਮਜ਼ਬੂਤ ਹੋਇਆ ਹੈ। ਇਹ ਦੇਸ਼ ਲਈ ਇਤਿਹਾਸਿਕ...
ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 1 hour ago
ਨਵੀਂ ਦਿੱਲੀ, 28 ਮਈ-ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ ਅਤੇ ਹਿਰਾਸਤ ਵਿਚ ਲੈ...
ਇਕ ਮਹੱਤਵਪੂਰਨ ਮੀਲ ਪੱਥਰ ਹੈ, ਨਵੀਂ ਸੰਸਦ ਦਾ ਨਿਰਮਾਣ-ਹਰੀਵੰਸ਼ (ਉਪ ਚੇਅਰਮੈਨ ਰਾਜ ਸਭਾ)
. . .  about 1 hour ago
ਨਵੀਂ ਦਿੱਲੀ, 28 ਮਈ- ਨਵੀਂ ਸੰਸਦ ਵਿਚ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 2.5 ਸਾਲ ਤੋਂ ਵੀ ਘੱਟ...
ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ
. . .  about 1 hour ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਦੀ ਸ਼ੁਰੂਆਤ ਰਾਸ਼ਟਰਗੀਤ ਨਾਲ...
ਨਵੇਂ ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ
. . .  about 2 hours ago
ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ...
ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ...
ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ
. . .  about 1 hour ago
ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼...
ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ
. . .  about 2 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ...
ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ-ਪ੍ਰਹਿਲਾਦ ਜੋਸ਼ੀ
. . .  about 2 hours ago
ਨਵੀਂ ਦਿੱਲੀ, 28 ਮਈ-ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਉਹ ਸੇਂਗੋਲ ਬਾਰੇ ਝੂਠ ਬੋਲ ਰਹੀ ਹੈ। ਸੰਸਦ ਲੋਕਤੰਤਰ ਦਾ ਮੰਦਰ ਹੈ, ਨਵੀਂ ਸੰਸਦ ਲਈ ਜਿਸ...
ਯੁਵਾ ਸੰਗਮ ਦੇ ਪਹਿਲੇ ਦੌਰ ਚ ਲਗਭਗ 1200 ਨੌਜਵਾਨਾਂ ਨੇ ਦੇਸ਼ ਦੇ 22 ਰਾਜਾਂ ਦਾ ਕੀਤਾ ਦੌਰਾ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੁਵਾ ਸੰਗਮ ਦੇ ਪਹਿਲੇ ਦੌਰ ਵਿਚ ਲਗਭਗ 1200 ਨੌਜਵਾਨਾਂ ਨੇ ਦੇਸ਼ ਦੇ 22 ਰਾਜਾਂ ਦਾ ਦੌਰਾ ਕੀਤਾ। ਹਰ ਕੋਈ ਜੋ ਇਸ ਦਾ ਹਿੱਸਾ ਰਿਹਾ ਹੈ, ਅਜਿਹੀਆਂ ਯਾਦਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554

ਅੰਮ੍ਰਿਤਸਰ / ਦਿਹਾਤੀ

ਐੱਸ. ਡੀ. ਐੱਮ ਅਲਕਾ ਕਾਲੀਆ ਨੇ ਪਿੰਡ ਸੈਦੋਕੇ ਵਿਖੇ ਹਾਈਵੇਅ ਉਜਾੜਾ ਪੀੜਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਚੌਕ ਮਹਿਤਾ, 2 ਦਸੰਬਰ (ਜਗਦੀਸ਼ ਸਿੰਘ ਬਮਰਾਹ) - ਅੰਮਿ੍ਤਸਰ ਸਾਹਿਬ ਤੋਂ ਊਨਾ (ਹਿਮਾਚਲ) ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇਅ ਨੰਬਰ 503 ਏ, ਜੋਕਿ ਮਹਿਤਾ ਚੌਕ ਦੇ ਕੋਲੋਂ ਦੀ ਲੰਘਣਾ ਹੈ ਅਤੇ ਪਿੰਡ ਸੈਦੋਕੇ ਦੇ ਜਿਹੜੇ ਕਿਸਾਨਾਂ ਦੀ ਜ਼ਮੀਨ ਇਸ ਹਾਈਵੇਅ ਦੀ ਜੱਦ ਵਿਚ ਆਉਣੀ ...

ਪੂਰੀ ਖ਼ਬਰ »

ਸਰਕਾਰ ਬਦਲੀ ਪਰ ਲੋਕਾਂ ਦੀਆਂ ਮੁਸ਼ਕਿਲਾਂ ਜਿਉਂ ਦੀਆਂ ਤਿਉਂ!

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਚੋਣਾਂ ਵਿਚ ਰਵਾਇਤੀ ਪਾਰਟੀਆਂ ਦੀ ਹਾਰ ਤੋਂ ਬਾਅਦ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਆਸਾਂ ਉੇਮੀਦਾਂ ਸਨ ਕਿ ਇਸ ਸਰਕਾਰ ਦੇ ਰਾਜ 'ਚ ਚੋਰੀਆਂ ਲੁੱਟਾਂ ਖੋਹਾਂ ਅਤੇ ਨਸ਼ਿਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾ ਕੇ 'ਪੰਜਾਬੀ ਮਾਹ 2022' ਮਨਾਇਆ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਕਾਰੀ ਕਾਲਜ ਅਜਨਾਲਾ ਵਲੋਂ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ 'ਚ ਵੱਖ-ਵੱਖ ਗਤੀਵਿਧੀਆਂ ਕਰਵਾ ਕੇ 'ਪੰਜਾਬੀ ਮਾਹ 2022' ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਗਤੀਵਿਧੀਆਂ ਦੀ ਸ਼ੁਰੂਆਤ ਵਿਦਿਆਥੀਆਂ ਦੀ ਲੇਖਣੀ ...

ਪੂਰੀ ਖ਼ਬਰ »

ਅਜਨਾਲਾ ਪੁਲਿਸ ਤੇ ਨਗਰ ਪੰਚਾਇਤ ਵਲੋਂ ਬੱਸਾਂ ਵਾਲਿਆਂ ਨੂੰ ਚੇਤਾਵਨੀ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਦੀ ਅਗਵਾਈ 'ਚ ਅੱਜ ਮੁੜ ਪੁਲਿਸ ਅਤੇ ਨਗਰ ਪੰਚਾਇਤ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਚਲਾਏ ਆਪ੍ਰੇਸ਼ਨ ਦੌਰਾਨ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਾਜਾਇਜ਼ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਾਉਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਾਬਾ ਬਕਾਲਾ ਸਾਹਿਬ ਦੇ ਪ੍ਰਮੁੱਖ ਬਜ਼ਾਰਾਂ ਵਿਚ ਹੱਕੀ ਮੰਗਾਂ ਨੂੰ ਲੈ ਕੇ ਲੋਕਾਂ ਵਿਚ ਪ੍ਰਚਾਰ ਮੁਹਿੰਮ ਆਰੰਭੀ ਗਈ | ਇਸ ਮੌਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਰਈਆ, 2 ਦਸੰਬਰ (ਸ਼ਰਨਬੀਰ ਸਿੰਘ ਕੰਗ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜ ਸੇਵਕ ਸਭਾ ਰਈਆ ਵਲੋਂ ਨੇਤਰ ਪ੍ਰਕਾਸ਼ ਪ੍ਰੋਗਰਾਮ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਰਈਆ ਵਿਖੇ ਲਗਾਇਆ ਗਿਆ | ...

ਪੂਰੀ ਖ਼ਬਰ »

ਗਸ਼ਤ ਦੌਰਾਨ ਪੁਲਿਸ ਪਾਰਟੀ ਉੱਪਰ ਹਮਲਾ ਕਰਨ ਤੇ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਚੋਗਾਵਾਂ/ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਵਿੰਦਰ ਸਿੰਘ ਛੀਨਾ) - ਪੁਲਿਸ ਥਾਣਾ ਭਿੰਡੀਸੈਦਾਂ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੌਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ ਤੇ ਦੋ ਵਿਅਕਤੀਆਂ ਵਲੋ ਸਰਕਾਰੀ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਹੋਣ ਨਾਲ ਪਾਵਰਕਾਮ ਕਾਰਪੋਰੇਸ਼ਨ ਨੂੰ ਕਿੰਨਾ ਹੁੰਦਾ ਹੈ ਨੁਕਸਾਨ

ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੂਤਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 6.3 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਨਾਲ 28974 ਰੁਪਏ, 10 ਕੇ. ਵੀ. ਦਾ 41128, 16 ਕੇ. ਵੀ. 46932 ਰੁਪਏ, 25 ਕੇ. ਵੀ. ਦਾ 61852, 63 ਕੇ. ਵੀ. ਦਾ 117844 ਅਤੇ 100 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਤੇ ...

ਪੂਰੀ ਖ਼ਬਰ »

ਭਾਈ ਤਾਲਬਪੁਰਾ ਤੇ ਹਰਪ੍ਰਤਾਪ ਸਿੰਘ ਜਲੰਧਰ ਨੂੰ ਕੀਤਾ ਸਨਮਾਨਿਤ

ਗੱਗੋਮਾਹਲ, 2 ਦਸੰਬਰ (ਬਲਵਿੰਦਰ ਸਿੰਘ ਸੰਧੂ) - ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਤੇ ਸਿੱਖ ਚਿੰਤਕ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਮੁੱਖ ਬੁਲਾਰੇ ਭਾਈ ਹਰਪ੍ਰਤਾਪ ਸਿੰਘ ਜਲੰਧਰ ਦਾ ਪੰਥਕ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਨਵੀਆਂ ਵੋਟਾਂ ਬਣਾਉਣ ਲਈ ਅੱਜ ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ-ਐਸ.ਡੀ.ਐਮ ਰਾਜੇਸ਼ ਕੁਮਾਰ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 9 ਨਵੰਬਰ ਤੋਂ ਜਾਰੀ ਹੈ ਤੇ ਇਸੇ ਤਹਿਤ ਕੱਲ੍ਹ 3 ਤੇ ਪਰਸੋਂ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਭਿੰਡੀ ਸੈਦਾਂ ਦੀ ਮਹੀਨਾਵਾਰ ਮੀਟਿੰਗ ਹੋਈ

ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ) - ਸਰਹੱਦੀ ਪਿੰਡਾਂ ਦੇ ਆਰ.ਐੱਮ. ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਔਲਖ ਤੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਅਵਾਣ ਵਸਾਉ ਦੀ ਅਗਵਾਈ ਵਿਚ ਹੋਈ | ਜਿਸ ਵਿਚ ਆਰ.ਐੱਮ.ਪੀ. ਡਾਕਟਰਾਂ ਨੇ ਭਾਰੀ ਗਿਣਤੀ ...

ਪੂਰੀ ਖ਼ਬਰ »

20 ਸਕੂਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਸਿਖਲਾਈ ਕੈਂਪ 'ਚ ਲਿਆ ਹਿੱਸਾ

ਅਟਾਰੀ, 2 ਦਸੰਬਰ (ਗੁਰਦੀਪ ਸਿੰਘ ਅਟਾਰੀ) - ਲੰਗਰ ਚਲੈ ਗੁਰ ਸਬਦਿ ਸੰਸਥਾ ਰਜਿ. ਚੀਚਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਟ੍ਰੇਨਿੰਗ ਕੈਂਪ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਹੁਸ਼ਿਆਰ ਨਗਰ ਸਤਲਾਣੀ ਸਾਹਿਬ ਵਿਖੇ ...

ਪੂਰੀ ਖ਼ਬਰ »

ਸੇਵਾਮੁਕਤ ਸੂਬੇਦਾਰ ਜਗਤਾਰ ਸਿੰਘ ਭੰਗੂ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆੜ੍ਹਤੀ ਹਰਤਾਰ ਸਿੰਘ ਅਜਨਾਲਾ ਦੇ ਭਰਾ ਤੇ ਐਨ. ਆਰ. ਆਈ. ਗੁਰਭੇਜ ਸਿੰਘ ਭੰਗੂ ਦੇ ਸਤਿਕਾਰਯੋਗ ਪਿਤਾ ਸੇਵਾਮੁਕਤ ਸੂਬੇਦਾਰ ਜਗਤਾਰ ਸਿੰਘ ਭੰਗੂ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਰਖਵਾਏ ਸ੍ਰੀ ...

ਪੂਰੀ ਖ਼ਬਰ »

ਸਰਕਾਰ ਜੀ ਜ਼ਰਾ ਏਧਰ ਵੀ ਧਿਆਨ ਦਿਓ...

ਚੋਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੰਗਵਾਂ ਵਿਖੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਪਿੰਡ ਵਾਸੀ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ ਹਨ | ਇਸ ਸੰਬੰਧੀ ਪਿੰਡ ਦੇ ਅਗਾਂਹਵਧੂ ਨੌਜਵਾਨ ਆਗੂ ਤੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਸ਼ਾਮ ਸਿੰਘ ਭੰਗਵਾ ਮੈਂਬਰ ਕੋਰ ਕਮੇਟੀ ਪੰਜਾਬ ਨੇ ਕਿਹਾ ਕਿ ਇਸ ਪਿੰਡ ਦੀ ਬਦਕਿਸਮਤੀ ਸਮਝੋ ਅਜੇ ਤੱਕ ਪਿੰਡ ਦੇ ਪਾਣੀ ਦੇ ਨਿਕਾਸ ਲਈ ਕੋਈ ਪ੍ਰਬੰਧ ਨਹੀਂ ਹੈ | ਪਾਣੀ ਮੇਨ ਸੜਕ 'ਤੇ ਘਰਾਂ ਦੇ ਆਸ-ਪਾਸ ਘੁੰਮਦਾ ਰਹਿੰਦਾ ਹੈ | ਸਾਰਾ ਗੰਦਲਾ ਪਾਣੀ ਸਰਕਾਰੀ ਸਕੂਲ ਵਿਚ ਜਮ੍ਹਾ ਹੋ ਜਾਂਦਾ ਹੈ ਜਿਸ ਕਰਕੇ ਅਧਿਆਪਕਾਂ ਤੇ ਬੱਚਿਆਂ ਨੂੰ ਵੀ ਮੁਸ਼ਕਿਲਾਂ ਆਉਂਦੀਆਂ ਹਨ | ਸਕੂਲ ਨੀਵਾਂ ਹੋਣ ਕਰਕੇ ਇੱਥੇ ਗੰਦਲਾ ਪਾਣੀ ਜਮ੍ਹਾ ਹੋ ਜਾਂਦਾ ਜਿਸ 'ਚ ਅਣ-ਗਿਣਤ ਜ਼ਹਿਰੀਲੇ ਸੱਪ ਹਰਲ-ਹਰਲ ਫਿਰਦੇ ਹਨ | ਸਰਕਾਰੀ ਬਿਲਡਿੰਗ ਨੂੰ ਵੀ ਨੁਕਸਾਨ ਹੋਣ ਦਾ ਖਦਸ਼ਾ ਹੈ | ਕਈ ਵਾਰ ਤਾਂ ਸਕੂਲ ਵਿਚ ਛੱਪੜ ਦਾ ਪਾਣੀ ਕਈ ਫੁੱਟਾਂ ਵਿਚ ਜਮ੍ਹਾ ਹੋਣ ਤੇ ਸਕੂਲ ਵਿਚ ਛੁੱਟੀ ਕਰਨ ਦੀ ਵੀ ਨੋਬਤ ਆ ਜਾਂਦੀ ਹੈ | ਇਸ ਮਸਲੇ ਨੂੰ ਹੱਲ ਕਰਨ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਤੇ ਪਿੰਡ ਦੀਆਂ ਪੰਚਾਇਤਾਂ ਨੂੰ ਵੀ ਕਿਹਾ ਗਿਆ ਪਰ ਅੱਜ ਤੱਕ ਕਿਸੇ ਵੀ ਸੁਣਵਾਈ ਨਹੀਂ ਕੀਤੀ | ਇਥੇ ਹੀ ਬੱਸ ਨਹੀਂ ਸਕੂਲ ਵਿਚ ਪਿੰਡ ਦੇ ਹੀ ਕੁਝ ਲੋਕਾਂ ਵਲੋਂ ਗੋਹਾ ਤੇ ਕੂੜਾ ਕਰਕਟ ਸੁੱਟਿਆ ਜਾ ਰਿਹਾ ਹੈ | ਜਿਸ ਕਰਕੇ ਸਕੂਲ ਵਿਚ ਗੰਦਗੀ ਦੇ ਢੇਰ ਲੱਗੇ ਹੋਏ ਹਨ | ਸਕੂਲ ਦੇ ਚੇਅਰਮੈਨ 'ਤੇ ਵੀ ਪਰਚਾ ਦਰਜ ਹੈ | ਉਸਨੂੰ ਬਰਖਾਸ਼ਤ ਕਰਨ ਦੀ ਵੀ ਮੰਗ ਕੀਤੀ | ਇਸ ਸੰਬੰਧੀ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਵਲੋਂ ਇਸ ਸਕੂਲ ਦਾ ਦੌਰਾ ਕੀਤਾ ਗਿਆ | ਉਨ੍ਹਾਂ ਇਸ ਸਮੱਸਿਆ ਦਾ ਹੱਲ ਕਰਨ ਦਾ ਵੀ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਨਾ ਹੀ ਬੀ.ਡੀ.ਪੀ.ਉ. ਚੋਗਾਵਾਂ, ਜ਼ਿਲ੍ਹਾ ਸਿੱਖਿਆ ਅਫਸਰ ਮੌਕਾ ਵੇਖਣ ਪਹੁੰਚਿਆ | ਪਿੰਡ ਦੇ ਸਰਪੰਚ ਦਾਰਾ ਸਿੰਘ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਇਹ ਸਾਰਾ ਮਸਲਾ ਸਰਕਾਰ ਦੇ ਧਿਆਨ ਹਿੱਤ ਹੈ | ਗੋਹਾ ਸੁੱਟਣ ਵਾਲੇ ਲੋਕਾਂ ਨੇ ਸਕੂਲ ਦੀ ਉਕਤ ਜ਼ਮੀਨ 'ਤੇ ਆਪਣਾ ਹੱਕ ਜਿਤਾਇਆ | ਇਸ ਸੰਬੰਧੀ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਸਕੂਲ ਦੇ ਤਿੰਨ ਕਮਰਿਆਂ ਦੀ ਗ੍ਰਾਂਟ ਜਾਰੀ ਹੋਈ ਹੈ ਜਲਦ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ | ਬਾਕੀ ਮਸਲਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ | ਜਲਦ ਹੀ ਪਿੰਡ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਪਿੰਡ ਰਾਣਾ ਕਾਲਾ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਦਾ ਈ. ਟੀ. ਓ. ਨੇ ਕੀਤਾ ਉਦਘਾਟਨ

ਟਾਂਗਰਾ, 2 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਅਨੇਕਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX