ਚੌਕ ਮਹਿਤਾ, 2 ਦਸੰਬਰ (ਜਗਦੀਸ਼ ਸਿੰਘ ਬਮਰਾਹ) - ਅੰਮਿ੍ਤਸਰ ਸਾਹਿਬ ਤੋਂ ਊਨਾ (ਹਿਮਾਚਲ) ਨੂੰ ਜੋੜਨ ਵਾਲੇ ਨੈਸ਼ਨਲ ਹਾਈਵੇਅ ਨੰਬਰ 503 ਏ, ਜੋਕਿ ਮਹਿਤਾ ਚੌਕ ਦੇ ਕੋਲੋਂ ਦੀ ਲੰਘਣਾ ਹੈ ਅਤੇ ਪਿੰਡ ਸੈਦੋਕੇ ਦੇ ਜਿਹੜੇ ਕਿਸਾਨਾਂ ਦੀ ਜ਼ਮੀਨ ਇਸ ਹਾਈਵੇਅ ਦੀ ਜੱਦ ਵਿਚ ਆਉਣੀ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਚੋਣਾਂ ਵਿਚ ਰਵਾਇਤੀ ਪਾਰਟੀਆਂ ਦੀ ਹਾਰ ਤੋਂ ਬਾਅਦ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਨੂੰ ਬਹੁਤ ਆਸਾਂ ਉੇਮੀਦਾਂ ਸਨ ਕਿ ਇਸ ਸਰਕਾਰ ਦੇ ਰਾਜ 'ਚ ਚੋਰੀਆਂ ਲੁੱਟਾਂ ਖੋਹਾਂ ਅਤੇ ਨਸ਼ਿਆਂ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਕਾਰੀ ਕਾਲਜ ਅਜਨਾਲਾ ਵਲੋਂ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ 'ਚ ਵੱਖ-ਵੱਖ ਗਤੀਵਿਧੀਆਂ ਕਰਵਾ ਕੇ 'ਪੰਜਾਬੀ ਮਾਹ 2022' ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਗਤੀਵਿਧੀਆਂ ਦੀ ਸ਼ੁਰੂਆਤ ਵਿਦਿਆਥੀਆਂ ਦੀ ਲੇਖਣੀ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਦੀ ਅਗਵਾਈ 'ਚ ਅੱਜ ਮੁੜ ਪੁਲਿਸ ਅਤੇ ਨਗਰ ਪੰਚਾਇਤ ਦੀ ਟੀਮ ਵਲੋਂ ਸਾਂਝੇ ਤੌਰ 'ਤੇ ਚਲਾਏ ਆਪ੍ਰੇਸ਼ਨ ਦੌਰਾਨ ਸ਼ਹਿਰ ਦੇ ਬਜ਼ਾਰਾਂ ਵਿਚੋਂ ਨਾਜਾਇਜ਼ ...
ਬਾਬਾ ਬਕਾਲਾ ਸਾਹਿਬ, 2 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਾਬਾ ਬਕਾਲਾ ਸਾਹਿਬ ਦੇ ਪ੍ਰਮੁੱਖ ਬਜ਼ਾਰਾਂ ਵਿਚ ਹੱਕੀ ਮੰਗਾਂ ਨੂੰ ਲੈ ਕੇ ਲੋਕਾਂ ਵਿਚ ਪ੍ਰਚਾਰ ਮੁਹਿੰਮ ਆਰੰਭੀ ਗਈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕਿਸਾਨਾਂ ਦੀਆਂ ਮੰਗਾਂ ਦੇ ਹੱਕ 'ਚ 30 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਅਤੇ ਇਸ ਸਬੰਧੀ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ (ਜ਼ਿਲ੍ਹਾ ਪ੍ਰੈਸ ਸਕੱਤਰ) ਅਤੇ ਬਲਬੀਰ ਸਿੰਘ ਬੁੱਟਰ ਮੁੱਖ ਬੁਲਾਰਾ ਦੀ ਅਗਵਾਈ ਹੇਠ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ਼ਤਿਹਾਰ ਵੰਡੇ ਗਏ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਇਨਕਾਰੀ ਹੈ, ਜਿਸ ਕਰਕੇ ਸਾਨੂੰ ਪੱਕਾ ਧਰਨਾ ਦੇਣਾ ਪੈ ਰਿਹਾ ਹੈ | ਇਸ ਮੌਕੇ ਭਗਵਾਨ ਸਿੰਘ, ਧਰਮ ਸਿੰਘ ਗੱਗੜਭਾਣਾ ਇਕਾਈ ਪ੍ਰਧਾਨ, ਜਸਬੀਰ ਸਿੰਘ ਬਦੇਸ਼ਾ, ਸਵਰਨ ਸਿੰਘ, ਸਰਬਜੀਤ ਸਿੰਘ ਬਦੇਸ਼ਾ, ਲੱਖਾ ਸਿੰਘ, ਸੁਖਜਿੰਦਰ ਸਿੰਘ (ਸਾਰੇ ਧਿਆਨਪੁਰ), ਬਲਦੇਵ ਸਿੰਘ ਅਤੇ ਸਤਨਾਮ ਸਿੰਘ ਕਲੇਰ, ਹਰਿੰਦਰ ਸਿੰਘ ਸਕੱਤਰ, ਇੰਦਰਜੀਤ ਸਿੰਘ ਇਕਾਈ ਪ੍ਰਧਾਨ, ਦਵਿੰਦਰ ਸਿੰਘ (ਸਾਰੇ ਬੁੱਟਰ), ਅਵਤਾਰ ਸਿੰਘ ਸੇਖੋਂ ਵਡਾਲਾ ਕਲਾਂ, ਅਮਨਪ੍ਰੀਤ ਸਿੰਘ ਜ: ਸਕੱਤਰ, ਸੁਖਦੇਵ ਸਿੰਘ ਵਿਰਕ ਮੀਤ ਪ੍ਰਧਾਨ, ਗੁਰਮੇਜ ਸਿੰਘ ਮੀਤ ਪ੍ਰਧਾਨ, ਮਨਜੀਤ ਸਿੰਘ ਮੰਨਾ ਤੇ ਜਸਬੀਰ ਸਿੰਘ ਦਨਿਆਲ ਆਦਿ ਹਾਜ਼ਰ ਸਨ |
ਰਈਆ, 2 ਦਸੰਬਰ (ਸ਼ਰਨਬੀਰ ਸਿੰਘ ਕੰਗ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਜ ਸੇਵਕ ਸਭਾ ਰਈਆ ਵਲੋਂ ਨੇਤਰ ਪ੍ਰਕਾਸ਼ ਪ੍ਰੋਗਰਾਮ ਤਹਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਕਾਰੀ ਐਲੀਮੈਂਟਰੀ ਸਕੂਲ ਬਸਤੀ ਰਈਆ ਵਿਖੇ ਲਗਾਇਆ ਗਿਆ | ...
ਚੋਗਾਵਾਂ/ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਵਿੰਦਰ ਸਿੰਘ ਛੀਨਾ) - ਪੁਲਿਸ ਥਾਣਾ ਭਿੰਡੀਸੈਦਾਂ ਦੇ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੌਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ ਤੇ ਦੋ ਵਿਅਕਤੀਆਂ ਵਲੋ ਸਰਕਾਰੀ ...
ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਦੇ ਸੂਤਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ 6.3 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਨਾਲ 28974 ਰੁਪਏ, 10 ਕੇ. ਵੀ. ਦਾ 41128, 16 ਕੇ. ਵੀ. 46932 ਰੁਪਏ, 25 ਕੇ. ਵੀ. ਦਾ 61852, 63 ਕੇ. ਵੀ. ਦਾ 117844 ਅਤੇ 100 ਕੇ. ਵੀ. ਦਾ ਟਰਾਂਸਫਾਰਮਰ ਚੋਰੀ ਹੋਣ ਤੇ ...
ਗੱਗੋਮਾਹਲ, 2 ਦਸੰਬਰ (ਬਲਵਿੰਦਰ ਸਿੰਘ ਸੰਧੂ) - ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਤੇ ਸਿੱਖ ਚਿੰਤਕ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਮੁੱਖ ਬੁਲਾਰੇ ਭਾਈ ਹਰਪ੍ਰਤਾਪ ਸਿੰਘ ਜਲੰਧਰ ਦਾ ਪੰਥਕ ਸੇਵਾਵਾਂ ਬਦਲੇ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ 9 ਨਵੰਬਰ ਤੋਂ ਜਾਰੀ ਹੈ ਤੇ ਇਸੇ ਤਹਿਤ ਕੱਲ੍ਹ 3 ਤੇ ਪਰਸੋਂ 4 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ...
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ) - ਸਰਹੱਦੀ ਪਿੰਡਾਂ ਦੇ ਆਰ.ਐੱਮ. ਪੀ. ਡਾਕਟਰਾਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਔਲਖ ਤੇ ਸੀਨੀਅਰ ਮੀਤ ਪ੍ਰਧਾਨ ਡਾ. ਸੁਭਾਸ਼ ਅਵਾਣ ਵਸਾਉ ਦੀ ਅਗਵਾਈ ਵਿਚ ਹੋਈ | ਜਿਸ ਵਿਚ ਆਰ.ਐੱਮ.ਪੀ. ਡਾਕਟਰਾਂ ਨੇ ਭਾਰੀ ਗਿਣਤੀ ...
ਅਟਾਰੀ, 2 ਦਸੰਬਰ (ਗੁਰਦੀਪ ਸਿੰਘ ਅਟਾਰੀ) - ਲੰਗਰ ਚਲੈ ਗੁਰ ਸਬਦਿ ਸੰਸਥਾ ਰਜਿ. ਚੀਚਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਟ੍ਰੇਨਿੰਗ ਕੈਂਪ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਹੁਸ਼ਿਆਰ ਨਗਰ ਸਤਲਾਣੀ ਸਾਹਿਬ ਵਿਖੇ ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆੜ੍ਹਤੀ ਹਰਤਾਰ ਸਿੰਘ ਅਜਨਾਲਾ ਦੇ ਭਰਾ ਤੇ ਐਨ. ਆਰ. ਆਈ. ਗੁਰਭੇਜ ਸਿੰਘ ਭੰਗੂ ਦੇ ਸਤਿਕਾਰਯੋਗ ਪਿਤਾ ਸੇਵਾਮੁਕਤ ਸੂਬੇਦਾਰ ਜਗਤਾਰ ਸਿੰਘ ਭੰਗੂ ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਰਖਵਾਏ ਸ੍ਰੀ ...
ਚੋਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਭੰਗਵਾਂ ਵਿਖੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਪਿੰਡ ਵਾਸੀ ਪਿਛਲੇ ਕਈ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ ਹਨ | ਇਸ ਸੰਬੰਧੀ ਪਿੰਡ ਦੇ ਅਗਾਂਹਵਧੂ ਨੌਜਵਾਨ ਆਗੂ ਤੇ ਗੁਰੂ ...
ਟਾਂਗਰਾ, 2 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਅਨੇਕਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX