ਤਾਜਾ ਖ਼ਬਰਾਂ


ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਪਾਠੀ ਕਾਬੂ
. . .  1 minute ago
ਝਬਾਲ, 22 ਮਾਰਚ (ਸੁਖਦੇਵ ਸਿੰਘ)- ਬੀਤੇ ਦਿਨੀਂ ਪਿੰਡ ਮੰਨਣ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਣ ਵਾਲਾ ਪਾਠੀ ਪੁਲਿਸ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਪਾਠੀ ਨਿਸ਼ਾਨ ਸਿੰਘ ਪੁੱਤਰ ਫ਼ਤਿਹ ਸਿੰਘ ਵਾਸੀ ਮੰਨਣ ਨੇ ਮੰਨਿਆ ਕਿ ਉਸ ਨੇ ਗੁਰਦੁਆਰਾ.....
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
. . .  17 minutes ago
ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ
ਸਦਨ ਚ ਕਾਂਗਰਸੀ ਵਿਧਾਇਕਾ ਵਲੋਂ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਜਾਰੀ
. . .  33 minutes ago
ਅਮਰਿੰਦਰ ਸਿੰਘ ਰਾਜਾ ਵੜਿੰਗ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਲਿਖਿਆ ਪੱਤਰ
. . .  48 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਫੜੇ ਜਾਣ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕ...
ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਕਰਨਗੇ ਬਜਟ ਪੇਸ਼
. . .  47 minutes ago
ਨਵੀਂ ਦਿੱਲੀ, 22 ਮਾਰਚ-ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਅੱਜ ਦਿੱਲੀ ਸਰਕਾਰ ਦਾ ਬਜਟ ਪੇਸ਼ ਕਰਨਗੇ। ਬਜਟ ਟੈਬ ਲੈ ਕੇ ਕੈਲਾਸ਼ ਗਹਿਲੋਤ ਵਿਧਾਨ ਸਭਾ ਪਹੁੰਚ ਗਏ...
ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ
. . .  51 minutes ago
ਚੰਡੀਗੜ੍ਹ, 22 ਮਾਰਚ (ਵਿਕਰਮਜੀਤ ਸਿੰਘ ਮਾਨ)-ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਇਜਲਾਸ ਸਵਾਲ ਜਵਾਬ ਦੀ ਕਾਰਵਾਈ ਦੌਰਾਨ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਨਾਅਰੇਬਾਜ਼ੀ ਕੀਤੀ...
ਰਿਜ਼ਰਵ ਬੈਂਕ ਵਲੋਂ ਸਾਰੇ ਬੈਂਕਾਂ ਨੂੰ ਸਾਲਾਨਾ ਬੰਦ ਹੋਣ ਲਈ 31 ਮਾਰਚ ਤੱਕ ਸ਼ਾਖਾਵਾਂ ਖੁੱਲ੍ਹੀਆਂ ਰੱਖਣ ਦੇ ਨਿਰਦੇਸ਼
. . .  about 1 hour ago
ਮੁੰਬਈ, 22 ਮਾਰਚ - ਮੌਜੂਦਾ ਵਿੱਤੀ ਸਾਲ ਦੀ ਸਾਲਾਨਾ ਸਮਾਪਤੀ 'ਚ ਸਿਰਫ਼ 10 ਦਿਨ ਰਹਿ ਗਏ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਨੂੰ 31 ਮਾਰਚ ਨੂੰ ਕੰਮਕਾਜੀ...
ਰੇਲ ਹਾਦਸੇ ਤੋਂ ਬਾਅਦ ਯੂਨਾਨ ਦੇ ਪ੍ਰਧਾਨ ਮੰਤਰੀ ਵਲੋਂ ਮਈ ਚੋਣਾਂ ਦਾ ਐਲਾਨ
. . .  about 2 hours ago
ਏਥਨਜ਼, 22 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਯੂਨਾਨ ਦੇ ਪ੍ਰਧਾਨ ਮੰਤਰੀ ਨੇ ਰੇਲ ਹਾਦਸੇ ਤੋਂ ਬਾਅਦ ਮਈ ਚੋਣਾਂ ਦਾ ਐਲਾਨ...
"ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਦੀ ਕੋਈ ਸੱਚਾਈ ਨਹੀਂ"-ਪੰਜਾਬ ਦੀ ਸਥਿਤੀ 'ਤੇ ਬਰਤਾਨੀਆ 'ਚ ਭਾਰਤ ਦੇ ਹਾਈ ਕਮਿਸ਼ਨਰ
. . .  about 2 hours ago
ਲੰਡਨ, 22 ਮਾਰਚ -ਬਰਤਾਨੀਆ ਵਿਚ ਭਾਰਤ ਦੇ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਪੰਜਾਬ ਦੀ ਸਥਿਤੀ ਦਾ ਸਾਰ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਏ ਜਾ ਰਹੇ ਸਨਸਨੀਖੇਜ਼ ਝੂਠ ਵਿਚ ਕੋਈ ਸੱਚਾਈ...
ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਗ੍ਰਿਫਤਾਰ, 100 ਐਫ.ਆਈ.ਆਰ. ਦਰਜ
. . .  about 2 hours ago
ਨਵੀਂ ਦਿੱਲੀ, 22 ਮਾਰਚ-ਦਿੱਲੀ ਪੁਲਿਸ ਨੇ 100 ਐਫ.ਆਈ.ਆਰ. ਦਰਜ ਕੀਤੀਆਂ ਹਨ ਜਦੋਂ ਕਿ ਸ਼ਹਿਰ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਪੋਸਟਰਾਂ ਸਮੇਤ 6 ਲੋਕਾਂ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ
. . .  about 2 hours ago
ਚੇਨਈ, 22 ਮਾਰਚ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਤੇ ਫ਼ੈਸਲਾਕੁਨ ਮੁਕਾਬਲਾ ਅੱਜ ਹੋਵੇਗਾ। ਦੋਵੇਂ ਟੀਮਾਂ 3 ਮੈਚਾਂ ਦੀ ਲੜੀ ਦਾ 1-1 ਮੈਚ ਜਿੱਤ ਕੇ ਬਰਾਬਰ ਹਨ...
ਭੂਚਾਲ ਕਾਰਨ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ 'ਚ 9 ਮੌਤਾਂ, 150 ਤੋਂ ਵੱਧ ਜ਼ਖ਼ਮੀ
. . .  1 minute ago
ਇਸਲਾਮਾਬਾਦ/ਕਾਬੁਲ, 22 ਮਾਰਚ-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚ 6.5 ਤੀਬਰਤਾ ਦੇ ਭੂਚਾਲ ਦੇ ਝਟਕਿਆਂ ਤੋਂ ਬਾਅਦ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਘਾਟੀ ਖੇਤਰ ਵਿਚ...
ਟਰਾਂਸਫਾਰਮਰ ਨਾਲ ਟਕਰਾਉਣ ਨਾਲ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਤਪਾ ਮੰਡੀ, 22 ਮਾਰਚ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਅੱਜ ਤੜਕਸਾਰ ਢਾਈ ਕੁ ਵਜੇ ਇਕ ਡੇਰੇ ਨਜ਼ਦੀਕ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਮੋਗਾ

ਪੱਕੇ ਮੋਰਚੇ ਦੇ 12ਵੇਂ ਦਿਨ ਦਫ਼ਤਰ ਦਾ ਮੁੱਖ ਗੇਟ ਬੰਦ ਕਰ ਕੇ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਨੇ ਕੀਤਾ ਸਰਕਾਰਾਂ ਖ਼ਿਲਾਫ਼ ਮੁਜ਼ਾਹਰਾ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਲੱਗਾ ਪੱਕਾ ਮੋਰਚਾ ਅੱਜ 12ਵੇਂ ਦਿਨ ਵਿਚ ਪਹੁੰਚ ਚੁੱਕਾ ਹੈ | ਅੱਜ ਜ਼ਿਲ੍ਹਾ ਕੰਪਲੈਕਸ ਦੇ ਮੁੱਖ ਗੇਟ ਬੰਦ ਕਰ ਦਿੱਤੇ ਗਏ ਲਗਾਤਾਰ ਚਾਰ ਵਜੇ ਤੱਕ ਕਿਸਾਨ ਮਜ਼ਦੂਰ ਮੁੱਖ ਗੇਟ ...

ਪੂਰੀ ਖ਼ਬਰ »

ਵਿਧਾਇਕ ਲਾਡੀ ਢੋਸ ਵਲੋਂ ਜਗਸੀਰ ਸਿੰਘ ਸੀਰਾ ਯਾਦਗਾਰੀ ਜਿੰਮ ਦਾ ਉਦਘਾਟਨ

ਕਿਸ਼ਨਪੁਰਾ ਕਲਾਂ, 7 ਦਸੰਬਰ (ਪਰਮਿੰਦਰ ਸਿੰਘ ਗਿੱਲ)-ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਤੰਦਰੁਸਤ ਤੇ ਮਜ਼ਬੂਤ ਬਣਾਉਣ ਦੇ ਮਨਸੂਬੇ ਤਹਿਤ ਸਹਿਕਾਰੀ ਸਭਾ ਭਿੰਡਰ ਖ਼ੁਰਦ ਵਿਖੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਸੀਰ ਸਿੰਘ ਸੀਰਾ ਯਾਦਗਾਰੀ ਜਿੰਮ ਤਿਆਰ ਕੀਤਾ ਗਿਆ, ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਜਿੱਤਣ ਨਾਲ 'ਆਪ' ਦਾ ਆਧਾਰ ਹੋਰ ਵਧਿਆ-ਭਜੀ, ਜਸਕੀਰਤ

ਅਜੀਤਵਾਲ, 7 ਦਸੰਬਰ (ਹਰਦੇਵ ਸਿੰਘ ਮਾਨ)-ਦਿੱਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੇ ਪਾਰਟੀ ਦਾ ਕੱਦ ਹੋਰ ਉੱਚਾ ਕੀਤਾ ਤੇ ਇਹ ਸਾਬਤ ਕਰ ਦਿੱਤਾ ਕਿ ਜਨਤਾ ਇਮਾਨਦਾਰੀ ਨਾਲ ਕੀਤੇ ਵਿਕਾਸ ਕੰਮਾਂ ਦਾ ਮੁੱਲ ਪਾਉਂਦੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਟੀ.ਐਨ.ਸੀ. ਦੇ ਪ੍ਰਾਜੈਕਟ ਪ੍ਰਾਣਾ ਨਾਲ ਜੁੜੇ ਪ੍ਰਗਤੀਸ਼ੀਲ ਕਿਸਾਨ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁੁਰਤੇਜ ਸਿੰਘ)-ਪੰਜਾਬ ਦੇ ਕਿਸਾਨ ਹੁਣ ਜਾਗਰੂਕ ਹੋ ਕੇ ਨਾ ਕੇਵਲ ਬਦਲਵੀ ਖੇਤੀ ਨੂੰ ਅਪਣਾ ਰਹੇ ਹਨ ਸਗੋਂ ਸਾਥੀ ਕਿਸਾਨਾਂ ਨੂੰ ਵੀ ਬਿਨਾਂ ਸਾੜਨ ਵਾਲੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਾਲੀ ਖੇਤੀ ਲਈ ਪ੍ਰੇਰਿਤ ਕਰ ...

ਪੂਰੀ ਖ਼ਬਰ »

ਜਨ ਔਸ਼ਧੀ ਸਟੋਰ ਦੀਆਂ ਸਾਰੀਆਂ ਦਵਾਈਆਂ ਉੱਚ ਗੁਣਵੱਤਾ ਤੇ ਪ੍ਰਮਾਣਿਕਤਾ ਵਾਲੀਆਂ ਹੋਣ ਦੇ ਨਾਲ-ਨਾਲ ਬਹੁਤ ਸਸਤੀਆਂ

 ਮੋਗਾ 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਨ ਔਸ਼ਧੀ ਸਟੋਰ ਮੋਗਾ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਅਤੇ ਇਸ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੁਲਵੰਤ ਸਿੰਘ ਵਲੋਂ ਅੱਜ ਜਨ ...

ਪੂਰੀ ਖ਼ਬਰ »

ਮੋਗਾ ਅਪਰਾਧਨਾਮਾ

ਪਰਸ 'ਚੋਂ 35 ਹਜ਼ਾਰ ਦੀ ਨਕਦੀ ਚੋਰੀ ਕਰਨ ਵਾਲੀ ਔਰਤ ਕਾਬੂ

ਮੋਗਾ, 7 ਦਸੰਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ 'ਚ ਇਕ ਔਰਤ ਦੇ ਪਰਸ ਵਿਚੋਂ 35 ਹਜ਼ਾਰ ਦੀ ਨਕਦੀ ਚੋਰੀ ਕਰਨ ਵਾਲੀ ਔਰਤ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਉਸ ਕੋਲੋਂ 12 ਹਜ਼ਾਰ ਦੀ ਨਕਦੀ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਸਲੀਣਾ ਪਿੰਡ ਦੀ ਸਾਂਝੀ ਜ਼ਮੀਨ ਦੀ ਸੁਣਵਾਈ ਕਰੇਗਾ ਡਿਪਟੀ ਡਾਇਰੈਕਟਰ ਜਲੰਧਰ

ਮੋਗਾ, 7 ਦਸੰਬਰ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਸਲੀਣਾ ਦੀ 108 ਏਕੜ ਸਾਂਝੀ ਜ਼ਮੀਨ ਜੋ ਕਿ ਪਿੰਡ ਦੇ ਪਤਵੰਤਿਆਂ ਨੇ ਚਰਾਂਦਗਾਹ ਵਾਸਤੇ ਛੱਡੀ ਹੋਈ ਸੀ ਤੇ ਇਹ ਜ਼ਮੀਨ ਪਿੰਡ ਦੇ ਹੀ ਵਿਕਾਸ ਕੰਮਾਂ ਜਾਂ ਕਿਸੇ ਹੋਰ ਕੰਮਾਂ ਲਈ ਵਰਤਣ ਕਰ ਕੇ ਹੀ ਜ਼ਮੀਨ ਨੂੰ ਛੱਡਿਆ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਓਪਨ ਵਰਕ ਪਰਮਿਟ ਵੀਜ਼ਾ

ਬਾਘਾ ਪੁਰਾਣਾ, 7 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਨਿਰਮਲ ਦੋਸਤ ਨੇ ਕੇਵਲ ਢਿੱਲੋਂ ਨੂੰ ਭਾਜਪਾ ਦਾ ਸੂਬਾ ਮੀਤ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਭਾਜਪਾ ਲਈ ਪੰਜਾਬ ਸੂਬੇ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਬਾਡੀ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ | ਜਾਰੀ ਹੋਈ ਸੂਚੀ ਅਨੁਸਾਰ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਮਾਜ ਸੇਵੀ ਕੰਮਾਂ 'ਚ ਮੋਹਰੀ ਰਹਿਣ ਵਾਲੇ ਪ੍ਰਵਾਸੀ ਭਾਰਤੀ ਸਤਵੀਰ ਸਿੰਘ ਧਾਲੀਵਾਲ ਨੂੰ ਕੀਤਾ ਸਨਮਾਨਿਤ

ਬੱਧਨੀ ਕਲਾਂ, 7 ਦਸੰਬਰ (ਸੰਜੀਵ ਕੋਛੜ)-ਸਮਾਜ ਸੇਵੀ ਕੰਮਾਂ 'ਚ ਹਮੇਸ਼ਾ ਮੋਹਰੀ ਰਹਿਣ ਵਾਲੇ ਆਪਣੇ ਪਿੰਡ ਅਤੇ ਆਪਣੀ ਮਾਤ ਭੂਮੀ ਦਾ ਵਿਦੇਸ਼ ਦੀ ਧਰਤੀ 'ਤੇ ਨਾਂਅ ਚਮਕਾਉਣ ਵਾਲੇ ਬੱਧਨੀ ਕਲਾਂ ਦੇ ਜੰਮਪਲ ਸਤਵੀਰ ਸਿੰਘ ਧਾਲੀਵਾਲ ਨੂੰ ਟੋਰਾਂਟੋ (ਬਰੈਂਪਟਨ) ਕੈਨੇਡਾ ...

ਪੂਰੀ ਖ਼ਬਰ »

ਰਮੇਸ਼ ਗਰਗ ਦੀ ਜਿੱਤ ਹੋਣ 'ਤੇ ਕਸਬਾ ਫ਼ਤਹਿਗੜ੍ਹ ਪੰਜਤੂਰ 'ਚ ਖ਼ੁਸ਼ੀ ਦੀ ਲਹਿਰ

ਫ਼ਤਿਹਗੜ੍ਹ ਪੰਜਤੂਰ, 7 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੀ ਪ੍ਰਮੁੱਖ ਹਸਤੀ ਲਾਲਾ ਦੀਨ ਦਿਆਲ, ਜਗਨਨਾਥ ਦਾ ਪਰਿਵਾਰ ਆਪਣੀ ਲੋਕਾਂ ਨਾਲ ਪਿਆਰ ਅਤੇ ਨਿਮਰਤਾ ਅਤੇ ਸਮਾਜ ਸੇਵੀ ਕੰਮਾਂ ਲਈ ਜਾਣਿਆ ਜਾਂਦਾ ਹੈ | ਭਾਵੇਂਕਿ ਲਾਲਾ ਦੀਨ ਦਿਆਲ ਦਾ ਪਰਿਵਾਰ ...

ਪੂਰੀ ਖ਼ਬਰ »

ਡੀ.ਐਸ. ਸੰਸਥਾ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 7 ਦਸੰਬਰ (ਕਿ੍ਸ਼ਨ ਸਿੰਗਲਾ)-ਡੀ. ਐਸ. ਆਈਲਟਸ ਇੰਸਟੀਚਿਊਟ ਦੇ ਡਾਇਰੈਕਟਰ ਦੇਵਰਾਜ ਚਾਵਲਾ ਨੇ ਦੱਸਿਆ ਕਿ ਆਈਲਟਸ ਦੀ ਪ੍ਰੀਖਿਆ ਵਿਚੋਂ ਵਿਦਿਆਰਥਣ ਜੈਸਮੀਨ ਕੌਰ ਪੁੱਤਰੀ ਰਾਜਪਾਲ ਸਿੰਘ ਵਾਸੀ ਸਿੰਘਾਂਵਾਲਾ (ਮੋਗਾ) ਨੇ ਲਿਸਨਿੰਗ 7.5, ਰੀਡਿੰਗ 6.5, ...

ਪੂਰੀ ਖ਼ਬਰ »

ਫ਼ਿਜ਼ੀਕਲੀ ਹੈਂਡੀਕੈਪਡ ਐਸੋ: ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਵਫ਼ਦ ਨੇ ਅੰਗਹੀਣਾਂ ਦੀਆਂ ਹੱਕੀ ਮੰਗਾਂ ਸਬੰਧੀ ਇਕ ਮੰਗ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਜ਼ੋਰਾ ਸਿੰਘ ...

ਪੂਰੀ ਖ਼ਬਰ »

ਗਿਆਨੀ ਮੋਹਨ ਸਿੰਘ ਦੀ ਯਾਦ 'ਚ ਦੂਸਰਾ ਅੱਖਾਂ ਦਾ ਜਾਂਚ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 7 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਗਿਆਨੀ ਮੋਹਨ ਸਿੰਘ ਜੀ ਦੀ ਯਾਦ 'ਚ ਦੂਸਰਾ ਅੱਖਾਂ ਦਾ ਜਾਂਚ ਕੈਂਪ ਸਮਾਜ ਸੇਵੀ ਐਨ.ਆਰ.ਆਈ. ਰੇਸ਼ਮ ਸਿੰਘ ਨੰਬਰਦਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸਹਿਯੋਗ ...

ਪੂਰੀ ਖ਼ਬਰ »

ਗਿਆਨ ਜਯੋਤੀ ਚੈਰੀਟੇਬਲ ਟਰੱਸਟ ਨੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਗਿਆਨ ਜਯੋਤੀ ਚੈਰੀਟੇਬਲ ਟਰੱਸਟ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 66ਵਾਂ ਪ੍ਰੀ-ਨਿਰਵਾਣ ਦਿਵਸ ਤਾਜ ਰਿਜੇਂਸੀ ਮੋਗਾ ਵਿਖੇ ਮਨਾਇਆ ਗਿਆ | ਮੰਚ ਦਾ ਸੰਚਾਲਨ ਮੁਖ਼ਤਿਆਰ ਸਿੰਘ ਸਾਬਕਾ ਐਸ.ਪੀ. ਅਤੇ ਅਮਰਜੀਤ ਕੌਰ ਪੰਜਗਰਾਈਾ ਕਲਾਂ ਨੇ ਕੀਤਾ | ਬੇਅੰਤ ਸਿੰਘ ਸਿੱਧੂ ਚੇਅਰਮੈਨ ਗਿਆਨ ਜਯੋਤੀ ਚੈਰੀਟੇਬਲ ਟਰੱਸਟ ਨੇ ਸਮਾਗਮ ਦੀ ਰੂਪ ਰੇਖਾ ਅਤੇ ਟਰੱਸਟ ਦੀਆਂ ਗਤੀ ਵਧੀਆ ਤੇ ਚਾਨਣਾ ਪਾਇਆ | ਸਮਾਗਮ ਦੇ ਮੁੱਖ ਬੁਲਾਰੇ ਡਾ. ਦੇਵਿੰਦਰ ਸੈਫੀ ਕ੍ਰਾਂਤੀਕਾਰੀ ਸ਼ਾਇਰ ਅਤੇ ਪੜਚੋਲ ਕਰਤਾ ਨੇ ਅਜੋਕੀ ਸਿਖਿਆ, ਡਾ. ਰਾਜ ਕੁਮਾਰ ਹੰਸ ਇਤਿਹਾਸਕਾਰ ਨੇ ਇਤਿਹਾਸ ਵਿਚ ਮੂਲ ਨਿਵਾਸੀਆਂ ਦਾ ਯੋਗਦਾਨ ਅਤੇ ਡਾ. ਇੰਦਰਜੀਤ ਕੁਮਾਰ ਸੰਵਿਧਾਨ ਦੇ ਪੰਜਾਬੀ ਅਨੁਵਾਦ ਕਰਤਾ ਨੇ ਮੌਜੂਦਾ ਸਮੇਂ ਸੰਵਿਧਾਨ ਨੂੰ ਦਰਪੇਸ਼ ਚੁਨੌਤੀਆਂ ਬਾਰੇ ਵਿਚਾਰ ਰੱਖੇ | ਸਮਾਜ ਵਿਚ ਲੰਬਾ ਸਮਾਂ ਵਡਮੁੱਲਾ ਯੋਗਦਾਨ ਦੇਣ ਵਾਲੇ ਕਾਰਜਸ਼ੀਲ ਯੋਧੇ, ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਮਾਜ ਦੇ ਲੇਖੇ ਲਾਈ ਅਤੇ ਰੁਖਸੁੱਤ ਹੋਏ | ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜ ਪ੍ਰਤੀ ਪ੍ਰਾਪਤੀਆਂ ਬਦਲੇ ਸਨਮਾਨਿਤ ਕੀਤਾ ਗਿਆ | ਜਿਨ੍ਹਾਂ ਵਿਚ ਹਰਬੰਸ ਕੌਰ ਪਤਨੀ ਸੁਖਦੇਵ ਸਿੰਘ ਪਾਂਧੀ, ਰਾਜ ਕੁਮਾਰੀ ਪਤਨੀ ਪ੍ਰਸ਼ੋਤਮ ਚੱਢਾ, ਮਾਤਾ ਨਸੀਬ ਕਰ ਉਦਾਸੀ ਪਤਨੀ ਲੋਕ ਕਵੀ ਸੰਤ ਰਾਮ ਉਦਾਸੀ ਸਨ | ਨਾਟਕ ਤੈ ਕੀ ਦਰਦ ਨਾ ਆਇਆ ਪੇਸ਼ ਕੀਤਾ | ਇਸ ਸਮਾਗਮ ਨੂੰ ਬਲਦੇਵ ਸਿੰਘ ਸਾਬਕਾ ਵਿਧਾਇਕ, ਡਾ. ਭੁਪਿੰਦਰ ਸਿੰਘ ਮੱਟੂ, ਗੁਰਮੀਤ ਸਿੰਘ ਕੜਿਆਲਵੀ, ਜਸਕਰਨ ਸਿੰਘ ਸੰਧੂ, ਐਡਵੋਕੇਟ ਕਮਲਜੀਤ ਸਿੰਘ ਗਿੱਲ, ਰਾਜਿੰਦਰ ਸਿੰਘ ਰਿਆੜ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਡਾ. ਬੀ.ਆਰ. ਅੰਬੇਦਕਰ ਦੀਆਂ ਪ੍ਰਾਪਤੀਆਂ ਤੇ ਸਮਾਜ ਨੂੰ ਦੇਣ ਬਾਰੇ ਵਿਚਾਰ ਰੱਖੇ | ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਸੰਧੂ ਦੇ ਪਿਤਾ ਨਛੱਤਰ ਸਿੰਘ ਸੰਧੂ ਕੈਨੇਡਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਜੱਸਲ, ਬਲਵੰਤ ਸਿੰਘ ਜੈਮਲ ਵਾਲਾ, ਪਿ੍ੰਸੀਪਲ ਇਕਬਾਲ ਕੌਰ ਉਦਾਸੀ, ਲੈਕਚਰਾਰ ਡਾ. ਸੁਰਜੀਤ ਸਿੰਘ, ਲੈਕਚਰਾਰ ਇਕਬਾਲ ਸਿੰਘ, ਪਰਮਿੰਦਰ ਸਿੰਘ ਸਿੱਧੂ, ਮਾਸਟਰ ਲਾਲ ਸਿੰਘ, ਸ਼ਿੰਦਰਪਾਲ ਸਿੰਘ ਡੋਡ ਕਾਨੂੰਗੋ, ਕੌਰ ਸਿੰਘ ਦੋਦਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜਰਨੈਲ ਸਿੰਘ ਸਰਬਸੰਮਤੀ ਨਾਲ ਚੁਣੇ ਗਏ ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਇਕਾਈ ਦੇ ਪ੍ਰਧਾਨ

ਮੋਗਾ, 7 ਦਸੰਬਰ (ਅਸ਼ੋਕ ਬਾਂਸਲ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਪੰਜਾਬ ਦੀ ਮੀਟਿੰਗ ਗੁਰਦੁਆਰਾ ਸਾਹਿਬ ਪੰਡਤ ਬਾਬਾ ਭਾਨ ਸਿੰਘ ਨੱਥੂਵਾਲਾ ਜਦੀਦ ਵਿਚ ਕੀਤੀ ਗਈ | ਜਿਸ ਵਿਚ ਜਰਨੈਲ ਸਿੰਘ ਨੌਜੁਆਨ ਆਗੂ ਨੂੰ ਸਰਬਸੰਮਤੀ ਨਾਲ ਇਕਾਈ ਦਾ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਾਬਕਾ ਸਰਪੰਚ ਮਨਜੀਤ ਸਿੰਘ ਗਿੱਲ ਨੇ ਵੱਡੀ ਗਿਣਤੀ ਸਾਥੀਆਂ ਸਣੇ ਫੜਿਆ 'ਆਪ' ਦਾ ਪੱਲਾ

ਠੱਠੀ ਭਾਈ, 7 ਦਸੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਉਸ ਸਮੇਂ ਵੱਡੀ ਸਿਆਸੀ ਹਲਚਲ ਹੋਈ ਜਦ ਹਲਕੇ ਦੇ ਪਿੰਡ ਢਿੱਲਵਾਂ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੱਟੜ ਆਗੂ ਮਨਜੀਤ ਸਿੰਘ ਗਿੱਲ ਸਾਬਕਾ ਸਰਪੰਚ ਢਿੱਲਵਾਂ ...

ਪੂਰੀ ਖ਼ਬਰ »

ਹੰਗਰ ਰਿਲੀਫ਼ ਕੈਂਪ ਲਗਾ ਕੇ ਲਾਇਨਜ਼ ਕਲੱਬ ਨੇ ਬਿਰਧ ਆਸ਼ਰਮ ਨੂੰ ਦਿੱਤਾ ਰਾਸ਼ਨ

ਬੱਧਨੀ ਕਲਾਂ, 7 ਦਸੰਬਰ (ਸੰਜੀਵ ਕੋਛੜ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਰਹਿਣ ਵਾਲੀ ਸੰਸਥਾ ਲਾਇਨਜ਼ ਕਲੱਬ ਬੱਧਨੀ ਕਲਾਂ ਵਲੋਂ ਕਲੱਬ ਦੇ ਪ੍ਰਧਾਨ ਹਰਦੀਪ ਕਮਲ ਤਾਇਲ ਦੀ ਅਗਵਾਈ ਹੇਠ ਸਮਾਜ ਸੇਵੀ ਕੰਮਾਂ ਵਿਚ ਲਿਆਂਦੀ ਗਈ ਤੇਜੀ ਤਹਿਤ ਕਲੱਬ ਵਲੋਂ ਕਸਬਾ ਬੱਧਨੀ ਕਲਾਂ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਵੰਸ਼ਿਤਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾਇਆ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥਣ ਵੰਸ਼ਿਤਾ ਪੁੱਤਰੀ ਰਵਿਕਾਂਤ ਨਿਵਾਸੀ ਫ਼ਾਜ਼ਿਲਕਾ ਦਾ ...

ਪੂਰੀ ਖ਼ਬਰ »

ਚੂਹੜਚੱਕ ਵਿਖੇ ਮਹਾਂਪੁਰਸ਼ਾਂ ਦੀ ਯਾਦ 'ਚ 7 ਦਿਨਾ ਧਾਰਮਿਕ ਸਮਾਗਮ ਕਰਵਾਏ

ਅਜੀਤਵਾਲ, 7 ਦਸੰਬਰ (ਹਰਦੇਵ ਸਿੰਘ ਮਾਨ)-ਨਜ਼ਦੀਕੀ ਪਿੰਡ ਚੂਹੜਚੱਕ ਵਿਖੇ ਬਾਬਾ ਨੰਦ ਸਿੰਘ, ਬਾਬਾ ਈਸਰ ਸਿੰਘ ਦੇ ਮੁੱਖ ਸੇਵਕ ਸੰਤ ਬਾਬਾ ਕੁੰਦਨ ਸਿੰਘ, ਬਾਬਾ ਮਹਾਂਹਰਨਾਮ ਸਿੰਘ, ਬਾਬਾ ਖੇਮ ਸਿੰਘ ਭੁੱਚੋ ਵਾਲੇ ਮਹਾਂਪੁਰਸ਼ਾਂ ਦੀ ਯਾਦ 'ਚ ਸੰਤ ਬਾਬਾ ਗੁਰਜੀਤ ਸਿੰਘ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਅਚਨਚੇਤ ਕੀਤਾ ਸੇਵਾ ਕੇਂਦਰ ਦਾ ਦੌਰਾ

ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਪਾਰਦਰਸ਼ੀ, ਸਮਾਂਬੱਧ ਅਤੇ ਸਾਫ਼ ਸੁਥਰੀਆਂ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਮਕਸਦ ਨਾਲ ਸਥਾਪਿਤ ਕੀਤੇ ਗਏ ਸੇਵਾ ਕੇਂਦਰ ਕੋਟਕਪੂਰਾ ਦਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ ਵਲੋਂ ਅਚਨਚੇਤ ...

ਪੂਰੀ ਖ਼ਬਰ »

ਜ਼ਿਲ੍ਹਾ ਚੇਅਰਮੈਨ ਦੀਪਕ ਅਰੋੜਾ ਸਮਾਲਸਰ ਦੇ ਕਾਫ਼ਲੇ ਦਾ ਜ਼ੋਰਦਾਰ ਸਵਾਗਤ

ਬਾਘਾ ਪੁਰਾਣਾ, 7 ਦਸੰਬਰ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਵਲੋਂ ਮਿਹਨਤੀ, ਇਮਾਨਦਾਰ ਅਤੇ ਟਕਸਾਲੀ ਆਗੂ ਜ਼ਿਲ੍ਹਾ ਜਨਰਲ ਸੈਕਟਰੀ ਦੀਪਕ ਅਰੋੜਾ ਸਮਾਲਸਰ ਨੂੰ ਬੀਤੇ ਸਮੇਂ ਦੌਰਾਨ ਨਗਰ ਸੁਧਾਰ ਟਰੱਸਟ (ਇੰਪਰੂਵਮੈਂਟ ਟਰੱਸਟ) ਜ਼ਿਲ੍ਹਾ ਮੋਗਾ ਦਾ ਚੇਅਰਮੈਨ ਨਿਯੁਕਤ ...

ਪੂਰੀ ਖ਼ਬਰ »

ਪੰਜਾਬ ਕੋ-ਐਜੂਕੇਸ਼ਨ ਸਕੂਲ ਦੇ ਅਧਿਆਪਕ ਮੁਕੇਸ਼ ਅਰੋੜਾ ਬੈੱਸਟ ਨੈਸ਼ਨਲ ਟੀਚਰ ਐਵਾਰਡ ਨਾਲ ਸਨਮਾਨਿਤ

ਬਾਘਾ ਪੁਰਾਣਾ, 7 ਦਸੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਤਜਰਬੇਕਾਰ ਅਧਿਆਪਕ ਮੁਕੇਸ਼ ਅਰੋੜਾ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ...

ਪੂਰੀ ਖ਼ਬਰ »

ਗੁਰਦੁਆਰਾ ਸਿਮਰਨਸਰ ਵਿਖੇ ਛੇਵੇਂ ਗੁਰੂ ਕਾ ਡਰੋਲੀ ਭਾਈ ਆਗਮਨ ਪੁਰਬ ਮਨਾਇਆ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਗੁਰਦੁਆਰਾ ਸਿਮਰਨਸਰ ਸਾਹਿਬ ਪਾਤਸ਼ਾਹੀ ਛੇਵੀਂ, ਸੱਤਵੀਂ, ਨੌਵੀਂ ਵਿਖੇ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਡਰੋਲੀ ਭਾਈ ਆਉਣ ਦੀ ਯਾਦ 'ਚ “ਡਰੋਲੀ ਭਾਈ ਆਗਮਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਸੰਬੰਧੀ ਐਡਵੋਕੇਸੀ ਮੀਟ ਕਰਵਾਈ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਤਹਿਤ ਨੈਸ਼ਨਲ ਏਡਜ਼ ਕੰਟਰੋਲ ਸੁਸਾਇਟੀ ਵਲੋਂ ਦੇਸ਼ ਵਿਚ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਅੰਦਰ ਵੱਧ ਰਹੀ ਨਿਰਾਸ਼ਾ ਅਤੇ ਆਤਮ ਹੱਤਿਆ ਦੀ ਵਾਦੀ ਨੂੰ ਠੱਲ੍ਹ ਪਾਉਣ ਵਾਸਤੇ ਸਕੂਲਾਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮੋਗਾ ਦੇ ਸੀ.ਬੀ.ਐਸ.ਈ. ਸਕੂਲਾਂ ਦੇ ਪਿ੍ੰਸੀਪਲਾਂ ਲਈ ਕਰਵਾਇਆ 3 ਰੋਜ਼ਾ ਸਿਖਲਾਈ ਪ੍ਰੋਗਰਾਮ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਇਲਾਕੇ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾ ਚੁੱਕਾ ਹੈ, ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਅਧਿਆਪਕ ਮਨਦੀਪ ਕੌਰ ਦਾ ਰਾਸ਼ਟਰੀ ਐਵਾਰਡ ਨਾਲ ਸਨਮਾਨ

ਕਿਸ਼ਨਪੁਰਾ ਕਲਾਂ, 7 ਦਸੰਬਰ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਅਧਿਆਪਕ ਮਨਦੀਪ ਕੌਰ ਨੂੰ ਬੀਤੇ ਦਿਨੀਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ...

ਪੂਰੀ ਖ਼ਬਰ »

ਸਮਾਜ ਸੇਵੀ ਕੰਮਾਂ ਬਦਲੇ ਡਾ. ਬਲਰਾਜ ਸਿੰਘ ਰਾਜੂ ਸਮਾਲਸਰ ਸਨਮਾਨਿਤ

ਸਮਾਲਸਰ, 7 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਧੰਨਾ ਮੱਲ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਤੋਂ ਡਾਕਟਰਾਂ ਨੇ ਭਾਗ ਲਿਆ ਤੇ ਬੁਲਾਰਿਆਂ ਨੇ ਵੱਖ-ਵੱਖ ਬਿਮਾਰੀਆਂ ਬਾਰੇ ਚਾਨਣਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੀ ਸੂਬਾਈ ਮੀਟਿੰਗ ਮੋਗਾ ਵਿਖੇ ਹੋਈ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੀ ਸੂਬਾਈ ਮੀਟਿੰਗ ਕਾਮਰੇਡ ਗੁਰਜੀਤ ਸਿੰਘ ਬਟਾਲਾ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ਜਥੇਬੰਦੀ ਦੇ ਸਰਪ੍ਰਸਤ ਕਾਮਰੇਡ ਗੁਰਦੀਪ ਸਿੰਘ ...

ਪੂਰੀ ਖ਼ਬਰ »

ਪਿੰਡ ਦੌਲੇਵਾਲਾ ਵਿਖੇ ਕਬੱਡੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਕੋਟ ਈਸੇ ਖਾਂ, 7 ਦਸੰਬਰ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ ਯਾਦ ਵਿਚ ਪਿੰਡ ਦੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਸੰਤ ਬਾਬਾ ਤੁਲਸੀ ਦਾਸ ਸਟੇਡੀਅਮ ਵਿਖੇ ਅਕੈਡਮੀਆਂ ਦੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਤਪ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ-ਡੱਲਾ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਦੇ ਅਧਿਆਪਕ ਨੂੰ ਮਿਲਿਆ ਨੈਸ਼ਨਲ ਐਵਾਰਡ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਤੋਂ ਪੜ੍ਹਾਈ ਕਰ ਚੁੱਕੇ ਵਿਦਿਆਰਥੀ ਜਿੱਥੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰ ਰਹੇ ਹਨ ਉੱਥੇ ਹੀ ਸਮੂਹ ਸਕੂਲ ਸਟਾਫ਼ ਦੀ ਕਾਬਲੀਅਤ ਵੀ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸੰਬੰਧੀ ਵਿਧਾਇਕਾਂ ਨੂੰ ਦਿੱਤੇ ਜਾਣਗੇ 11 ਨੂੰ ਮੰਗ ਪੱਤਰ-ਲੱਖੋਵਾਲ

ਫ਼ਤਿਹਗੜ੍ਹ ਪੰਜਤੂਰ, 7 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਤਹਿਸੀਲ ਪ੍ਰਧਾਨ ਪਸ਼ੌਰਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਮੀਤ ਪ੍ਰਧਾਨ ਕੁਲਵੰਤ ਸਿੰਘ ਦੇ ਗ੍ਰਹਿ ਪਿੰਡ ਮੁੰਡੀ ਜਮਾਲ ਵਿਖੇ ਹੋਈ, ਜਿਸ 'ਚ ਜਨਰਲ ...

ਪੂਰੀ ਖ਼ਬਰ »

ਭਾਵਾਧਸ ਯੂਥ ਵਿੰਗ ਵਲੋਂ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਭਾਵਾਧਸ ਯੂਥ ਵਿੰਗ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਤਸਵੀਰ ਤੇ ਫ਼ੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਹੋਵੇਗਾ ਅੰਮਿ੍ਤ ਸੰਚਾਰ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 7 ਦਸੰਬਰ (ਕਿ੍ਸ਼ਨ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ 8 ਦਸੰਬਰ ਦਿਨ ਵੀਰਵਾਰ ਨੂੰ ਪੂਰਨਮਾਸ਼ੀ ਦਾ ਦਿਹਾੜਾ ਬਹੁਤ ਹੀ ...

ਪੂਰੀ ਖ਼ਬਰ »

ਯੂ. ਕੇ. ਇੰਟਰਨੈਸ਼ਨਲ ਸਕੂਲ ਦੇ ਅਧਿਆਪਕ ਬੈਸਟ ਅਧਿਆਪਕ ਐਵਾਰਡ ਨਾਲ ਸਨਮਾਨਿਤ

ਧਰਮਕੋਟ, 7 ਦਸੰਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ. ਕੇ. ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਕੁਲਵਿੰਦਰ ਕੌਰ ਅਤੇ ਕੰਚਨ ਬਾਲਾ ਨੂੰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਵਿਖੇ ਕਰਾਏ ਗਏ ਸਮਾਗਮ ਵਿਚ ਬੈਸਟ ਟੀਚਰ ਐਵਾਰਡ-2022 ਦੇ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਦੇ ਅਧਿਆਪਕ ਨੇ ਨੈਸ਼ਨਲ ਐਵਾਰਡ ਕੀਤਾ ਪ੍ਰਾਪਤ

ਫ਼ਤਿਹਗੜ੍ਹ ਪੰਜਤੂਰ, 7 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਨੇ ਪਿਛਲੇ ਦਿਨੀਂ ਇਕ ਹੋਰ ਵੱਡਾ ਸਨਮਾਨ ਪ੍ਰਾਪਤ ਕੀਤਾ ਹੈ | ਸਕੂਲ ਪਿ੍ੰ. ਕੁਮਾਰ ਜੱਸੋਵਾਲ ਨੇ ਦੱਸਿਆ ਕਿ ਫੈਡਰੇਸ਼ਨ ਪ੍ਰਾਈਵੇਟ ...

ਪੂਰੀ ਖ਼ਬਰ »

ਡੀ. ਸੀ. ਵਲੋਂ ਝੰਡਾ ਦਿਵਸ ਫ਼ੰਡ ਵਿਚੋਂ ਦੋ ਸੈਨਿਕਾਂ ਦੀਆਂ ਵਿਧਵਾਵਾਂ ਨੂੰ ਇਕ-ਇਕ ਲੱਖ ਦੇ ਚੈੱਕ ਕੀਤੇ ਭੇਟ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ 7 ਦਸੰਬਰ ਨੂੰ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਕੁਲਵੰਤ ਸਿੰਘ ਦੇ ਦਫ਼ਤਰ ਵਿਖੇ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਨੰਬਰਦਾਰ ਕਿਸੇ ਦੀ ਸ਼ਨਾਖ਼ਤ ਕਰਨ ਵਾਸਤੇ ਆਪਣੇ ਅਹੁਦੇ ਦਾ ਸ਼ਨਾਖ਼ਤੀ ਕਾਰਡ ਵਿਖਾਉਣ ਨਾ ਕਿ ਆਧਾਰ ਕਾਰਡ-ਮਸੀਤਾਂ, ਖਾਈ

ਧਰਮਕੋਟ, 7 ਦਸੰਬਰ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਮਹੀਨਾ ਵਾਰ ਗੁਰਦੁਆਰਾ ਬਾਬਾ ਪੂਰਨ ਸਿੰਘ 'ਚ ਕੀਤੀ ਗਈ, ਜਿਸ ਦੀ ਪ੍ਰਧਾਨਗੀ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਨੇ ਕੀਤੀ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀ.) ਦੀ ਮੀਟਿੰਗ

ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਗਾਰਡੀਅਨ ਆਫ਼ ਗਵਰਨਸ (ਜੀ.ਓ.ਜੀ.) ਦੀ ਮੀਟਿੰਗ ਮੋਗਾ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਮਿਤੀ 30 ਦਸੰਬਰ ਨੂੰ ...

ਪੂਰੀ ਖ਼ਬਰ »

ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ-ਨਿੱਜਰ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੇਣ ਦੀ ਆਖ਼ਰੀ ਤਰੀਕ 'ਚ ਵਾਧਾ

ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਯੁਵਕ ਸੇਵਾਵਾਂ ਵਿਭਾਗ ਵਲੋਂ ਪੰਜਾਬ ਦੇ ਚੋਣਵੇਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਦੀ ਤਜਵੀਜ਼ ਰੱਖੀ ਗਈ ਹੈ | ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੋਲ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ 'ਚ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਦੀ ਗਤਕਾ ਟੀਮ ਨੇ ਪ੍ਰਾਪਤ ਕੀਤਾ ਦੂਸਰਾ ਸਥਾਨ

ਠੱਠੀ ਭਾਈ, 7 ਦਸੰਬਰ (ਜਗਰੂਪ ਸਿੰਘ ਮਠਾੜੂ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਜੋਨ ਮੋਗਾ ਵਲੋਂ ਹਰ ਸਾਲ ਦੀ ਤਰ੍ਹਾਂ ਬੱਚਿਆਂ ਵਿਚ ਸਿੱਖੀ ਦੀ ਭਾਵਨਾ ਉਜਾਗਰ ਕਰਨ ਲਈ ਸਾਲਾਨਾ ਗੁਰਮਤਿ ਮੁਕਾਬਲਾ ਗੁਰਦੁਆਰਾ ਸਿੰਘ ਸਭਾ ਪਿੰਡ ਚੁਗਾਵਾਂ ਵਿਖੇ ਗੁਰਦੁਆਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX