ਤਾਜਾ ਖ਼ਬਰਾਂ


ਕਾਨਪੁਰ ਦੇ ਬਾਸਮੰਡੀ ਇਲਾਕੇ 'ਚ ਲੱਗੀ ਭਿਆਨਕ ਅੱਗ
. . .  5 minutes ago
ਕਾਨਪੁਰ, 31 ਮਾਰਚ-ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਬਾਸਮੰਡੀ ਇਲਾਕੇ ਦੇ ਏਆਰ ਟਾਵਰ ਵਿਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਦੀਆਂ 15-16 ਮੌਕੇ 'ਤੇ ਪਹੁੰਚੀਆਂ, ਜਿਨ੍ਹਾਂ ਵਲੋਂ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ...
ਆਈ.ਪੀ.ਐਲ.-2023 ਦਾ ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਅੱਜ ਸ਼ਾਮ 7.30 ਵਜੇ
. . .  7 minutes ago
ਅਹਿਮਦਾਬਾਦ, 31 ਮਾਰਚ-ਆਈ.ਪੀ.ਐਲ-2023 ਦਾ ਉਦਘਾਟਨ ਅੱਜ ਹੋਣ ਜਾ ਰਿਹਾ ਹੈ।ਆਈ.ਪੀ.ਐਲ ਦਾ ਪਹਿਲਾ ਮੈਚ ਗੁਜਰਾਤ ਟਾਇਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਕਾਰ ਸ਼ਾਮ...
ਅਮਰੀਕੀ ਸੈਨੇਟ ਦੁਆਰਾ ਰਿਚਰਡ ਵਰਮਾ ਨੂੰ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ
. . .  13 minutes ago
ਵਾਸ਼ਿੰਗਟਨ, 31 ਮਾਰਚ-ਭਾਰਤ ਵਿਚ ਅਮਰੀਕਾ ਦੇ ਸਾਬਕਾ ਰਾਜਦੂਤ, ਰਿਚਰਡ ਵਰਮਾ ਨੂੰ ਅਮਰੀਕੀ ਸੈਨੇਟ ਦੁਆਰਾ ਪ੍ਰਬੰਧਨ ਅਤੇ ਸਰੋਤਾਂ ਦੇ ਉਪ ਸਕੱਤਰ ਵਜੋਂ ਪੁਸ਼ਟੀ...
ਤਾਮਿਲਨਾਡੂ ਪੁਲਿਸ ਵਲੋਂ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ
. . .  34 minutes ago
ਚੇਨਈ, 31 ਮਾਰਚ-ਤਾਮਿਲਨਾਡੂ ਦੇ ਰਾਮਨਾਥਪੁਰਮ ਜ਼ਿਲ੍ਹੇ ਵਿਚ ਪੁਲਿਸ ਨੇ 250 ਕਿਲੋਗ੍ਰਾਮ ਸਮੁੰਦਰੀ ਖੀਰੇ ਬਰਾਮਦ ਕੀਤੇ ਹਨ, ਜੋ ਸ਼੍ਰੀਲੰਕਾ ਵਿਚ ਤਸਕਰੀ ਲਈ ਭੇਜੇ ਜਾਣੇ...
ਕਰਨਾਟਕ ਹਾਈ ਕੋਰਟ ਵਲੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਅਯੋਗ ਕਰਾਰ
. . .  38 minutes ago
ਬੈਂਗਲੁਰੂ, 31 ਮਾਰਚ-ਕਰਨਾਟਕ ਹਾਈ ਕੋਰਟ ਨੇ 2018 ਵਿਚ ਜਾਅਲੀ ਬੀਮਾ ਬਾਂਡਾਂ ਨਾਲ ਵੋਟਰਾਂ ਨੂੰ ਲੁਭਾਉਣ ਦੇ ਮਾਮਲੇ ਵਿਚ ਤੁਮਕੁਰ ਗ੍ਰਾਮੀਣ ਹਲਕੇ ਤੋਂ ਜੇ.ਡੀ. (ਐਸ) ਦੇ ਵਿਧਾਇਕ ਗੋਰੀ ਸ਼ੰਕਰ ਨੂੰ ਅਯੋਗ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਅਮਰੀਕਾ ਨੇ ਰੂਸ 'ਚ ਰਹਿ ਰਹੇ ਅਮਰੀਕੀਆਂ ਨੂੰ 'ਤੁਰੰਤ' ਦੇਸ਼ ਛੱਡਣ ਦੀ ਕੀਤੀ ਅਪੀਲ
. . .  1 day ago
ਅਮਰੀਕੀ ਫੌਜ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ, 9 ਸੈਨਿਕਾਂ ਦੀ ਮੌਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ 30 ਮਾਰਚ (ਹੁਸਨ ਲੜੋਆ ਬੰਗਾ)- ਇਕ ਸਿਖਲਾਈ ਅਭਿਆਸ ਦੌਰਾਨ ਯੂ.ਐਸ. ਆਰਮੀ ਦੇ ਦੋ ਬਲੈਕ ਹਾਕ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਨੌਂ ਸੈਨਿਕਾਂ ਦੀ ਮੌਤ ਹੋ ...
ਦਿੱਲੀ ਵਿਚ ਖਰਾਬ ਮੌਸਮ ਕਾਰਨ 17 ਉਡਾਣਾਂ ਦੇ ਰੂਟ 'ਚ ਬਦਲਾਅ
. . .  1 day ago
ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਗੰਗਾ ਨਦੀ ’ਚ ਡੁੱਬਣ ਨਾਲ ਮਰਨ ਵਾਲੇ ਤਿੰਨ ਲੋਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਕੀਤਾ ਐਲਾਨ
. . .  1 day ago
ਸਵਿਟਜ਼ਰਲੈਂਡ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਦੇ ਦੋਸਤ ਦੀ ਮਦਦ ਕਰਨ ਦੇ ਦੋਸ਼ ਵਿਚ 4 ਬੈਂਕਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ
. . .  1 day ago
ਕੇਂਦਰੀ ਸੂਚਨਾ ਮੰਤਰੀ ਅਨੁਰਾਗ ਠਾਕੁਰ ਨੇ ‘ਦ ਐਲੀਫੈਂਟ ਵਿਸਪਰਰਜ਼ ’ ਆਸਕਰ ਜੇਤੂ ਟੀਮ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤੀ ਫੌਜ ਨੇ ਬੀ.ਡੀ.ਐਲ.ਨਾਲ ਆਕਾਸ਼ ਏਅਰ ਡਿਫੈਂਸ ਮਿਜ਼ਾਈਲ ਸਿਸਟਮ ਲਈ 6000 ਕਰੋੜ ਰੁਪਏ ਦੇ ਸੌਦੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ ਭਾਰਤੀ ਸੈਨਾ ਲਈ ਰਾਡਾਰ ਸਵਾਤੀ (ਪਲੇਨ) ਲਈ 9,100 ਕਰੋੜ ਰੁਪਏ ਤੋਂ ਵੱਧ ਦੇ ਇਕਰਾਰਨਾਮੇ 'ਤੇ ਕੀਤੇ ਦਸਤਖ਼ਤ
. . .  1 day ago
ਰੱਖਿਆ ਮੰਤਰਾਲੇ ਨੇ 19,600 ਕਰੋੜ ਰੁਪਏ ਦੇ ਸਮਝੌਤਿਆਂ ’ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 30 ਮਾਰਚ- ਰੱਖਿਆ ਮੰਤਰਾਲੇ ਨੇ ਭਾਰਤੀ ਜਲ ਸੈਨਾ ਲਈ 11 ਨੇਕਸਟ ਜਨਰੇਸ਼ਨ ਆਫਸ਼ੋਰ ਪੈਟਰੋਲ ਵੈਸਲਜ਼ ਅਤੇ ਛੇ ਅਗਲੀ ਪੀੜ੍ਹੀ ਦੇ ਮਿਜ਼ਾਈਲ ਵੈਸਲਜ਼ ਦੀ ਪ੍ਰਾਪਤੀ ਲਈ ਭਾਰਤੀ ਸਮੁੰਦਰੀ ਜਹਾਜ਼ਾਂ....
ਪੰਜਾਬ ’ਚ ਮੌਜੂਦਾ ਹਾਲਾਤ ਸਰਕਾਰ ਨੇ ਖ਼ੁਦ ਬਣਾਏ- ਜੀ. ਕੇ.
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਬਣੇ ਮਾਹੌਲ ਤੋਂ ਬਾਅਦ ਹੁਣ ਦੂਜੇ ਰਾਜਾਂ ’ਚ ਰਹਿ ਰਹੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮਹਾਰਾਸ਼ਟਰ ’ਚ ਸਿੱਖਾਂ ਦੇ ਘਰਾਂ ਵਿਚ ਛਾਪੇਮਾਰੀ ਕਰ ਉਨ੍ਹਾਂ ਤੋਂ ਕਿਰਪਾਨਾਂ ਦੀ ਬਰਾਮਦਗੀ ਦਿਖਾ ਪਰਚੇ ਕਰ ਦਿੱਤੇ ਗਏ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ....
ਹੁਸ਼ਿਆਰਪੁਰ: ਅੰਮ੍ਰਿਤਪਾਲ ਨੂੰ ਫ਼ੜ੍ਹਨ ਲਈ ਛਾਪੇਮਾਰੀ ਜਾਰੀ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਪਿੰਡ ਮਰਨੀਆਂ ਖ਼ੁਰਦ ਵਿਚ ਤਾਇਨਾਤ ਨੀਮ ਫ਼ੌਜੀ ਬਲਾਂ ਵਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਿਗਰਾਨੀ ਲਈ....
ਮੱਧ ਪ੍ਰਦੇਸ: ਮੰਦਿਰ ’ਚ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਰਾਸ਼ਟਰਪਤੀ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 30 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੱਧ ਪ੍ਰਦੇਸ਼ ਦੇ ਇੰਦੌਰ ਮੰਦਿਰ ਵਿਚ ਵਾਪਰੇ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਮੌਤ ’ਤੇ ਸੋਗ ਦਾ ਪ੍ਰਗਟਾਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਜ਼ਖ਼ਮੀਆਂ ਦੇ.....
ਭਾਰਤ ਵਿਚ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਹੋਇਆ ਬੰਦ
. . .  1 day ago
ਨਵੀਂ ਦਿੱਲੀ, 30 ਮਾਰਚ- ਭਾਰਤ ਸਰਕਾਰ ਦੀ ਕਾਨੂੰਨੀ ਮੰਗ ’ਤੇ ਕਾਰਵਾਈ ਕਰਦਿਆਂ ਟਵਿਟਰ ਵਲੋਂ ਭਾਰਤ ਵਿਚ ਪਾਕਿਸਤਾਨੀ ਸਰਕਾਰ ਦਾ...
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਜੀ. ਕੇ. ਪੁੱਜੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮਿਲਣ
. . .  1 day ago
ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਅੰਦਰ ਆਪ੍ਰੇਸ਼ਨ ਅੰਮ੍ਰਿਤਪਾਲ ਦੌਰਾਨ ਬੀਤੇ ਕੱਲ ਅੰਮ੍ਰਿਤਪਾਲ ਸਿੰਘ ਵਲੋਂ ਵੀਡਿਓ ਜਾਰੀ ਕਰਨ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ....
ਅਮਿਤ ਸ਼ਾਹ ਹਮੇਸ਼ਾ ਝੂਠ ਬੋਲਦੇ ਹਨ- ਮਲਿਕਾਅਰਜੁਨ ਖੜਗੇ
. . .  1 day ago
ਨਵੀਂ ਦਿੱਲੀ, 30 ਮਾਰਚ- ਅਮਿਤ ਸ਼ਾਹ ਦੇ ਇਸ ਬਿਆਨ ’ਤੇ ਕਿ ਕਾਂਗਰਸ ਰਾਹੁਲ ਗਾਂਧੀ ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੈਂ ਇਸ ਬਾਰੇ ਜ਼ਿਆਦਾ ਕੁਝ ਨਹੀਂ ਕਹਿਣਾ ਚਾਹੁੰਦਾ। ਗ੍ਰਹਿ ਮੰਤਰੀ ਹਮੇਸ਼ਾ ਗੁੰਮਰਾਹ ਕਰਦੇ ਹਨ, ਉਹ ਹਮੇਸ਼ਾ ਝੂਠ ਬੋਲਦੇ....
ਆਪਣੀਆਂ ਦੋ ਧੀਆਂ ਨੂੰ ਅੱਗ ਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਹੁਸ਼ਿਆਰਪੁਰ, 30 ਮਾਰਚ- ਜ਼ਿਲ੍ਹੇ ਦੇ ਤਲਵਾੜਾ ਪੁਲਿਸ ਥਾਣੇ ਤਹਿਤ ਪੈਂਦੇ ਇਕ ਪਿੰਡ ’ਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਜਿਸ ਨੇ ਪਿਛਲੇ ਦਿਨੀਂ ਕਥਿਤ ਤੌਰ ’ਤੇ ਆਪਣੀਆਂ....
ਪ੍ਰਧਾਨ ਮੰਤਰੀ ਨੇ ਕੀਤੀ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾ ਤੇ ਨਿਰਦੇਸ਼ਕ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 30 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਦਿ ਐਲੀਫ਼ੈਂਟ ਵਿਸਪਰਜ਼’ ਦੇ ਆਸਕਰ ਜਿੱਤਣ ਵਾਲੇ ਨਿਰਮਾਤਾ ਗੁਨੀਤ ਮੋਂਗਾ ਅਤੇ ਨਿਰਦੇਸ਼ਕ ਕਾਰਤੀਕੀ ਗੋਂਸਾਲਵੇਸ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਰਦਿਆਂ ਕਿਹਾ ਕਿ ‘ਦਿ ਐਲੀਫ਼ੈਂਟ ਵਿਸਪਰਜ਼’ ਦੀ ਸਿਨੇਮਿਕ ਚਮਕ ਅਤੇ.....
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  1 day ago
ਅੰਮ੍ਰਿਤਸਰ, 30 ਮਾਰਚ (ਜਸਵੰਤ ਸਿੰਘ ਜੱਸ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ....
ਦੁਰਲੱਭ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਹੋਈਆਂ ਕਸਟਮ ਮੁਕਤ
. . .  1 day ago
ਨਵੀਂ ਦਿੱਲੀ, 30 ਮਾਰਚ- ਦੁਰਲੱਭ ਅਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੁਰਲੱਭ ਬਿਮਾਰੀਆਂ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਬਹੁਤ ਮਹਿੰਗੀਆਂ ਹੁੰਦੀਆਂ ਹਨ। ਇਸ ਸੰਬੰਧ ਵਿਚ ਇਕ ਵੱਡਾ ਫ਼ੈਸਲਾ ਲੈਂਦੇ ਹੋਏ, ਸਰਕਾਰ ਨੇ ਦੁਰਲੱਭ ਬਿਮਾਰੀਆਂ ਲਈ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਬਰਨਾਲਾ

ਜ਼ਿਲ੍ਹਾ ਬਰਨਾਲਾ 'ਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਜਾਣਗੀਆਂ 6 ਆਧੁਨਿਕ ਪੇਂਡੂ ਲਾਇਬ੍ਰੇਰੀਆਂ-ਮੀਤ ਹੇਅਰ

ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-'ਸਾਹਿਤ ਦੇ ਮੱਕੇ' ਵਜੋਂ ਜਾਣੇ ਜਾਂਦੇ ਜ਼ਿਲ੍ਹਾ ਬਰਨਾਲਾ ਦੇ 6 ਪਿੰਡਾਂ ਵਿਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਆਧੁਨਿਕ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਤਾਂ ਜੋ ਪਿੰਡਾਂ 'ਚ ਪੁਸਤਕ ਸੱਭਿਆਚਾਰ ਨੂੰ ਹੁਲਾਰਾ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਦਸਤਖ਼ਤ ਮੁਹਿੰਮ ਚਲਾਈ

ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ-ਪੱਤਰ ਦੇਣ ਦੀ ਆਰੰਭੀ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੂੰ ਟੋਕਨ ਫਲੈਗ ਲਾ ਕੇ ਫ਼ੰਡ ਇਕੱਠਾ ਕਰਨ ਦੀ ਕੀਤੀ ਸ਼ੁਰੂਆਤ

ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹੇ 'ਚ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮÏਕੇ ਫ਼ੰਡ ਇਕੱਠਾ ਕਰਨ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕÏਰ ਨੂੰ ਟੋਕਨ ਫ਼ਲੈਗ ਲਾ ਕੇ ਕੀਤੀ ਗਈ¢ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮÏਕੇ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ ਦੇ ਦੋ ਅਧਿਆਪਕਾਂ ਨੂੰ ਮਿਲਿਆ ਬੈਸਟ ਅਧਿਆਪਕ ਐਵਾਰਡ

ਮਹਿਲ ਕਲਾਂ, 7 ਦਸੰਬਰ (ਤਰਸੇਮ ਸਿੰਘ ਗਹਿਲ)-ਖੇਤਰ ਦੀ ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੇ ਦੋ ਅਧਿਆਪਕਾਂ ਨੂੰ ਪ੍ਰਾਈਵੇਟ ਸਕੂਲ ਆਫ਼ ਐਸੋਸੀਏਸ਼ਨ ਪੰਜਾਬ ਵਲੋਂ ਬੈੱਸਟ ਸਕੂਲ ਅਧਿਆਪਕ ਦਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਡਕੌਂਦਾ ਦਾ ਪੱਕਾ ਮੋਰਚਾ 104ਵੇਂ ਦਿਨ ਵਿਚ ਦਾਖ਼ਲ

ਸ਼ਹਿਣਾ, 7 ਦਸੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਪੱਖੋਂ ਕੈਂਚੀਆਂ ਵਿਖੇ ਲੱਗਿਆ ਨਾਜਾਇਜ਼ ਟੋਲ ਪਲਾਜ਼ਾ ਪੁਟਵਾਉਣ ਲਈ ਚੱਲ ਰਿਹਾ ਪੱਕਾ ਮੋਰਚਾ 104ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਇਸ ਪੱਕੇ ਮੋਰਚੇ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਫ਼ੌਜੀ ਨੌਜਵਾਨ ਦੀ ਮੌਤ

ਧਨੌਲਾ, 7 ਦਸੰਬਰ (ਚੰਗਾਲ)-ਨੇੜਲੇ ਪਿੰਡ ਬਡਬਰ ਵਿਖੇ ਫ਼ੌਜ 'ਚੋਂ ਛੁੱਟੀ ਆਏ ਨੌਜਵਾਨ ਦੀ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਯੂਥ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ...

ਪੂਰੀ ਖ਼ਬਰ »

ਮੋਤੀਆ ਮੁਕਤ ਅਭਿਆਨ ਤਹਿਤ ਅੱਖਾਂ ਦਾ ਜਾਂਚ ਕੈਂਪ ਅੱਜ

ਬਰਨਾਲਾ, 7 ਦਸੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਵਲੋਂ ਮੋਤੀਆ ਬਿੰਦ ਵਿਰੁੱਧ ਵਿੱਢੀ ਮੁਹਿੰਮ ਤਹਿਤ 8 ਦਸੰਬਰ ਦਿਨ ਵੀਰਵਾਰ ਨੂੰ ਬਾਬਾ ਟਹਿਲ ਦਾਸ ਦਾ ਡੇਰਾ ਪਿੰਡ ਸੇਖਾ ਵਿਖੇ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਨਵੇਂ ਤਰੀਕੇ ਨਾਲ ਬੱਚਿਆਂ ਦੀ ਕਰਵਾ ਰਹੇ ਹਾਂ ਤਿਆਰੀ-ਸੁਖਦੇਵ ਸਿੰਘ

ਕੌਹਰੀਆਂ, 7 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਵਿਚ ਅੱਜਕੱਲ੍ਹ ਬੱਚਿਆਂ ਦਾ ਵਿਦੇਸ਼ਾਂ ਵਿੱਚ ਪੜ੍ਹਾਈ ਦੇ ਜਰੀਏ ਪੱਕਾ ਹੋਣ ਦਾ ਰੁਝਾਨ ਵਧ ਰਿਹਾ ਹੈ | ਬੱਚਿਆਂ ਨੂੰ ਆਈਲਟਸ ਅਤੇ ਪੀ. ਟੀ. ਈ. ਕਰਵਾਉਣ ਲਈ ਸਾਡੀ ਸੰਸਥਾ ਵਲੋਂ ਨਵੇਂ ਮਾਧਿਅਮ ਵਰਤੇ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਵਾਈ. ਐਸ. ਸਕੂਲ ਹੰਡਿਆਇਆ ਦੇ ਖਿਡਾਰੀ ਖੇਡ ਮੰਤਰੀ ਵਲੋਂ ਸਨਮਾਨਿਤ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਰਾਜ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਪੋਰਟਸ ਡਾਇਰੈਕਟਰ ਜਤਿੰਦਰ ਜੀਤ ਸਿੰਘ ਨੇ ਦੱਸਿਆ ਕਿ ਬਾਬਾ ਕਾਲਾ ਮਹਿਰ ...

ਪੂਰੀ ਖ਼ਬਰ »

ਸਿਉਰਵੇਅ ਨੇ ਰਫ਼ਿਉੂਜਲ ਉਪਰੰਤ ਲਗਵਾਇਆ ਕੈਨੇਡਾ ਦਾ ਸਪਾਊਸ ਵੀਜ਼ਾ

ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਸਿਉਰਵੇਅ ਇੰਮੀਗ੍ਰੇਸ਼ਨ ਕੰਪਨੀ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਰੋਲ ਅਦਾ ਕਰ ਰਹੀ ਹੈ | ਇਸ ਸਬੰਧੀ ਸਿਉਰਜਵੇਅ ਕੰਪਨੀ ਮੋਗਾ ਬ੍ਰਾਂਚ ਦੇ ਐਮ.ਡੀ. ਅਮਨਦੀਪ ਸਿੰਘ ਦੀਵਾਨਾ ਤੇ ਐਡਮਿੰਟਨ ਦਫ਼ਤਰ ਦੇ ਐਮ.ਡੀ ਸੁਖਚੈਨ ਸਿੰਘ ...

ਪੂਰੀ ਖ਼ਬਰ »

ਜੀ. ਐੱਸ. ਸਕੂਲ ਧੌਲਾ ਦੀ ਉਪ-ਪਿ੍ੰਸੀਪਲ ਨੂੰ ਮਿਲਿਆ ਫੈਪ ਨੈਸ਼ਨਲ ਐਵਾਰਡ

ਰੂੜੇਕੇ ਕਲਾਂ, 7 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਪ੍ਰਬੰਧਕ ਰਿਸਵ ਜੈਨ, ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਵਿੱਦਿਅਕ ਖੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਸੰਸਥਾ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਤਪਾ ਮੰਡੀ, 7 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਦੰਦਾਂ ਅਤੇ ਅੱਖਾਂ ਦੀ ਜਾਂਚ ਕਰਨ ਲਈ ਸਿਵਲ ਹਸਪਤਾਲ ਤਪਾ ਦੀ ਟੀਮ ਪੁੱਜੀ | ਕੈਂਪ ਦੌਰਾਨ ਦਸਵੀਂ ...

ਪੂਰੀ ਖ਼ਬਰ »

ਸ਼ਹਿਣਾ ਸਿਹਤ ਹਸਪਤਾਲ ਨੂੰ ਮੁਹੱਲਾ ਕਲੀਨਿਕ 'ਚ ਬਦਲਣਾ ਸਰਕਾਰ ਦਾ ਮੰਦਭਾਗਾ ਫ਼ੈਸਲਾ-ਭਾਕਿਯੂ ਕਾਦੀਆਂ

ਸ਼ਹਿਣਾ, 7 ਦਸੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦੀ ਮੀਟਿੰਗ ਸ਼ਹਿਣਾ ਵਿਖੇ ਹੋਈ | ਮੀਟਿੰਗ ਦੌਰਾਨ ਗੁਰਵਿੰਦਰ ਸਿੰਘ ਨਾਮਧਾਰੀ ਅਤੇ ਜਗਤਾਰ ਦਾਸ ਬਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਤਿ ਨਿੰਦਣਯੋਗ ਫ਼ੈਸਲਾ ਕਿ ਸ਼ਹਿਣਾ 'ਚ ਪਹਿਲਾਂ ...

ਪੂਰੀ ਖ਼ਬਰ »

ਗੁਰਦੁਆਰਾ ਭਗਤੂਆਣਾ ਸਾਹਿਬ ਦੇ ਲੰਗਰ ਹਾਲ ਦੀ ਉਸਾਰੀ ਦੀ ਸ਼ੁਰੂਆਤ ਕਰਵਾਈ

ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਘਰ ਤੋਂ ਵਰਸਾਏ ਹੋਏ ਬਾਬਾ ਭਗਤੂ ਜੀ ਦੀ ਯਾਦ ਵਿਚ ਬਣੇ ਇਤਿਹਾਸਕ ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਅਰਦਾਸ ਬੇਨਤੀ ਉਪਰੰਤ ਗੁਰੂ ਘਰ ਦੇ ਲੰਗਰ ਹਾਲ ਦਾ ਨੀਂਹ ਪੱਥਰ ਪੰਜ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਾਹਿਤਕ ਸਮਾਗਮ ਕਰਵਾਇਆ

ਟੱਲੇਵਾਲ, 7 ਦਸੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਸੰਸਥਾ ਦੇ ਭਾਸ਼ਾ ਮੰਚ ਵਲੋਂ ਭਾਸ਼ਾ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਜੀ ਦੀ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਸਾਹਤਿਕ ਸਮਾਗਮ ਕਰਵਾਇਆ ਗਿਆ | ਇਸ ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕੰਮ ਕਰ ਕੇ ਮਸਲੇ ਹੱਲ ਕਰਨ 'ਚ ਭਰੋਸਾ ਰੱਖਦੀ ਹੈ-ਭਾਰਦਵਾਜ

ਧਨੌਲਾ, 7 ਦਸੰਬਰ (ਜਤਿੰਦਰ ਸਿੰਘ ਧਨੌਲਾ)-ਬਾਜ਼ੀਗਰ ਬਸਤੀ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਆਰੰਭ ਕੀਤਾ ਗਿਆ ਸੀਵਰੇਜ ਪ੍ਰਬੰਧ, ਸੱਤਾ ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ | ਆਮ ਆਦਮੀ ਪਾਰਟੀ ਨੀਂਹ ਪੱਥਰ ਰੱਖਣ ਵਿਚ ਭਰੋਸਾ ਨਹੀਂ ਰੱਖਦੀ ਬਲਕਿ ਲੋਕਾਂ ...

ਪੂਰੀ ਖ਼ਬਰ »

ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਹੁਣ ਆਨਲਾਈਨ ਵੀ ਦੇ ਸਕਦੇ ਨੇ ਅਰਜ਼ੀ

ਬਰਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ, ਤੇਜ਼ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਮਕਸਦ ਨਾਲ ਕੀਤੇ ਜਾ ਰਹੇ ਸੁਧਾਰਾਂ ਦੀ ਲੜੀ ਤਹਿਤ ਹੁਣ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵਲੋਂ ਵੀ ਆਸ਼ੀਰਵਾਦ ...

ਪੂਰੀ ਖ਼ਬਰ »

ਹਵਾਲਾਤੀ ਨਾਲ ਕੱੁਟਮਾਰ ਕਰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 7 ਦਸੰਬਰ (ਰਾਜ ਪਨੇਸਰ)-ਬੀਤੇ ਦਿਨੀਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਇਕ ਹਵਾਲਾਤੀ ਨਾਲ ਕੱੁਟਮਾਰ ਕਰਨ ਦੇ ਸੰਬੰਧ ਵਿਚ ਥਾਣਾ ਸਿਟੀ-1 ਪੁਲਿਸ ਵਲੋਂ ਇਕ ਮੁਲਾਜ਼ਮ ਅਤੇ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ...

ਪੂਰੀ ਖ਼ਬਰ »

ਸ਼ੈੱਲਰ 'ਚੋਂ 76 ਬੋਰੀਆਂ ਜੀਰੀ ਚੋਰੀ

ਬਰਨਾਲਾ, 7 ਦਸੰਬਰ (ਰਾਜ ਪਨੇਸਰ)-ਸ਼ੈਲਰ 'ਚੋਂ 76 ਬੋਰੀਆਂ ਜੀਰੀ ਦੀਆਂ ਚੋਰੀ ਕਰਨ ਵਾਲੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ-2 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਮੱੁਦਈ ਸ੍ਰੀ ਕਾਂਤ ਪੱੁਤਰ ...

ਪੂਰੀ ਖ਼ਬਰ »

ਅੰਤਰ ਕਾਲਜ ਖੇਡ ਮੁਕਾਬਲਿਆਂ 'ਚ ਦੂਜਾ ਸਥਾਨ ਲਿਆ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਜਾ ਰਹੇ ਅੰਤਰ ਕਾਲਜ ਖੇਡ ਮੁਕਾਬਲਿਆਂ ਵਿਚ ਐਸ.ਐਸ.ਡੀ ਕਾਲਜ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਮਹਿਕਦੀਪ ਸਿੰਘ ਬੀ.ਏ ਭਾਗ ਪਹਿਲਾ ਨੇ ਕੁਸ਼ਤੀਆਂ ਦੇ ਮੁਕਾਬਲੇ ਵਿਚ ਦੂਜਾ ਸਥਾਨ ...

ਪੂਰੀ ਖ਼ਬਰ »

ਪੰਚਾਇਤ ਮੈਂਬਰ ਦੇ ਘਰ ਪੁਲਿਸ ਤੇ ਆਬਕਾਰੀ ਟੀਮ ਨੇ ਕੀਤੀ ਛਾਪੇਮਾਰੀ

ਸੰਗਰੂਰ, 7 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਥਾਣਾ ਸਦਰ ਸੰਗਰੂਰ ਪੁਲਿਸ ਵਲੋਂ ਆਬਕਾਰੀ ਵਿਭਾਗ ਦੀ ਟੀਮ ਨਾਲ ਰਲ ਕੇ ਪਿੰਡ ਕੁਲਾਰਾਂ ਦੇ ਮੌਜੂਦਾ ਪੰਚਾਇਤ ਮੈਂਬਰ ਘਰ ਕੀਤੀ ਗਈ ਛਾਪੇਮਾਰੀ ਦੌਰਾਨ 10 ਪੇਟੀਆਂ ਦੇਸੀ ਸ਼ਰਾਬ (ਹਰਿਆਣਾ), 100 ਲੀਟਰ ਲਾਹਣ ਅਤੇ ...

ਪੂਰੀ ਖ਼ਬਰ »

ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਬਰਨਾਲਾ ਦਾ ਐਮ.ਐਡ. ਸਮੈਸਟਰ ਦੂਜਾ ਅਤੇ ਬੀ.ਐਡ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਐਮ.ਐਡ. ਸਮੈਸਟਰ ਦੂਜਾ ਦੀ ਹਰਸਿਮਰਨ ਕੋਛੜ ਤੇ ਜਪਲੀਨ ਕੋਛੜ ਨੇ 10 ਵਿਚੋਂ 9.09 ਸਕੋਰ ...

ਪੂਰੀ ਖ਼ਬਰ »

66ਵੀਂ ਅੰਤਰ ਜ਼ੋਨਲ ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਸੰਪੰਨ-

ਅੰਡਰ 14 ਤੇ 17 ਸਾਲ 'ਚ ਪੱਖੋ ਕਲਾਂ ਜ਼ੋਨ ਦੀਆਂ ਕੁੜੀਆਂ ਨੇ ਓਵਰਆਲ ਟਰਾਫ਼ੀ ਜਿੱਤੀ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੀ 66ਵੀਂ ਅੰਤਰ ਜ਼ੋਨਲ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਈ ਹੈ | ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ ਤੇ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਪਾਰਕ ਦਾ ਉਦਘਾਟਨ

ਸ਼ਹਿਣਾ, 7 ਦਸੰਬਰ (ਸੁਰੇਸ਼ ਗੋਗੀ)-ਪਿੰਡ ਦੁਲਮਸਰ ਮੌੜ ਵਿਖੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਪਿੰਡ ਵਿਚ ਪੰਚਾਇਤ ਵਲੋਂ ਬਣਾਏ ਪਾਰਕ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ: ਭਗਵੰਤ ਸਿੰਘ ਮਾਨ ਵਲੋਂ ਐਮ.ਪੀ. ਕੋਟੇ ਵਿਚੋਂ 2 ਲੱਖ ਰੁਪਏ ਦੀ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ

ਬਰਨਾਲਾ, 7 ਦਸੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ ਗਿਆ | ਅਧਿਆਪਕ ਸੁਖਦੀਪ ਸਿੰਘ ਨੇ ਕਿਹਾ ਕਿ ਇਹ ਦਿਵਸ ਸਾਨੂੰ ਯਾਦ ਕਰਾਉਂਦਾ ਹੈ ਕਿ ਅਸੀਂ ਥਲ, ਜਲ ਅਤੇ ਹਵਾਈ ਸੈਨਾਵਾਂ ਦੇ ਜਵਾਨਾਂ ਦੇ ਰਿਣੀ ...

ਪੂਰੀ ਖ਼ਬਰ »

ਗੁਰਚਰਨ ਸਿੰਘ ਰਾਮਾ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਭਦੌੜ, 7 ਦਸੰਬਰ (ਵਿਨੋਦ ਕਲਸੀ/ਰਜਿੰਦਰ ਬੱਤਾ)-ਸਿੱਖਿਆ ਖੇਤਰ ਦੀ ਜਾਣੀ-ਪਛਾਣੀ ਸ਼ਖ਼ਸੀਅਤ ਗੁਰਚਰਨ ਸਿੰਘ ਰਾਮਾ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਫੈਪ ਬੈੱਸਟ ਟੀਚਰ ਨੈਸ਼ਨਲ ਐਵਾਰਡ 2022 ਨਾਲ ਸਨਮਾਨਿਤ ਕੀਤਾ ਗਿਆ | ਉਹ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸਕੂਲ ਦੀ ਕਵੀਸ਼ਰੀ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ

ਭਦੌੜ, 7 ਦਸੰਬਰ (ਵਿਨੋਦ ਕਲਸੀ/ਰਜਿੰਦਰ ਬੱਤਾ)-ਸਤਿਨਾਮੁ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਕਰਵਾਏ ਜ਼ੋਨ ਪੱਧਰੀ ਮੁਕਾਬਲਿਆਂ ਦੌਰਾਨ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀਆਂ ਕਵੀਸ਼ਰੀ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਵਿਧਾਇਕ ਪੰਡੋਰੀ ਨੂੰ ਦਿੱਤਾ ਮੰਗ-ਪੱਤਰ

ਮਹਿਲ ਕਲਾਂ, 7 ਦਸੰਬਰ (ਅਵਤਾਰ ਸਿੰਘ ਅਣਖੀ)-ਮੈਡੀਕਲ ਪੈ੍ਰਕਟੀਸਨਰਜ਼ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਡਾ: ਮਿੱਠੂ ਮੁਹੰਮਦ ਦੀ ਅਗਵਾਈ ਹੇਠ ਹਲਕਾ ਮਹਿਲ ਕਲਾਂ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੰਗ-ਪੱਤਰ ਦਿੱਤਾ ਗਿਆ | ਵਿਧਾਇਕ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਗੱਲ ਕਰ ਕੇ ਪਿੰਡਾਂ ਵਿਚ ਕੰਮ ਕਰਦੇ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਲੰਬੇ ਸਮੇਂ ਤੋਂ ਲਮਕਦਾ ਆ ਰਿਹਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ | ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਭਰ ਦੇ ਸਾਰੇ ਵਿਧਾਇਕਾਂ ਨੂੰ ਮੰਗ-ਪੱਤਰ ਦਿੱਤੇ ਜਾ ਰਹੇ ਹਨ, ਇਸੇ ਕੜੀ ਤਹਿਤ ਅੱਜ ਹਲਕਾ ਮਹਿਲ ਕਲਾਂ ਦੇ ਵਿਧਾਇਕ ਨੂੰ ਮੰਗ-ਪੱਤਰ ਸੌਂਪਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜਥੇਬੰਦੀ ਵਲੋਂ ਕਾਂਗਰਸ ਦੀ ਚੰਨੀ ਸਰਕਾਰ ਵੇਲੇ ਵੀ ਪੂਰੇ ਪੰਜਾਬ ਦੇ ਉਸ ਵੇਲੇ ਦੇ ਵਿਧਾਇਕਾਂ ਨੂੰ ਮੰਗ-ਪੱਤਰ ਦੇ ਚੁੱਕੇ ਹਨ | ਉਸ ਵੇਲੇ ਜਥੇਬੰਦੀ ਨਾਲ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ 'ਤੇ ਤੁਹਾਡੇ ਮਸਲੇ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਾਂਗੇ ਪਰ ਪਰਨਾਲਾ ਉੱਥੇ ਦਾ ਉੱਥੇ ਹੀ ਹੈ | ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਸਾਡੇ ਮਸਲੇ ਨੂੰ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ 'ਆਪ' ਸਰਕਾਰ ਦਾ ਪਿੰਡ- ਪਿੰਡ ਵਿਚ ਵਿਰੋਧ ਕਰਾਂਗੇ |

ਖ਼ਬਰ ਸ਼ੇਅਰ ਕਰੋ

 

ਅਧਿਆਪਕਾ ਨਵਜੋਤ ਕੌਰ ਦਾ ਸਨਮਾਨ

ਧਨੌਲਾ, 7 ਦਸੰਬਰ (ਜਤਿੰਦਰ ਸਿੰਘ ਧਨੌਲਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ (ਰਜਿ:) ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ (ਖਰੜ, ਚੰਡੀਗੜ੍ਹ) ਵਿਖੇ ਕਰਵਾਏ ਗਏ ਮੈਗਾ ਐਵਾਰਡ ਸੰਮੇਲਨ ਵਿਚ ਜ਼ਿਲ੍ਹਾ ਬਰਨਾਲਾ ਦੀ ਸਿਰਮੌਰ ਸੰਸਥਾ ਮਾਤਾ ਗੁਜਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX