ਬਟਾਲਾ, 21 ਅਗਸਤ (ਹਰਦੇਵ ਸਿੰਘ ਸੰਧੂ)-ਦੇਰ ਸ਼ਾਮ ਗੁਰਦਾਸਪੁਰ ਰੋਡ ’ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਤੇ ਦੂਸਰੇ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ । ਮਿਲੀ ਜਾਣਕਾਰੀ ਅਨੁਸਾਰ ਬਟਾਲਾ ...
...218 days ago
ਬਠਿੰਡਾ , 21 ਅਗਸਤ (ਨਾਇਬ ਸਿੱਧੂ) -ਬਠਿੰਡਾ ਦੀ ਟਰੱਕ ਯੂਨੀਅਨ ਵਿਚ ਕਿਰਪਾਨਾਂ ਅਤੇ ਗੋਲੀਆਂ ਚੱਲਣ ਦੀ ਖ਼ਬਰ ਹੈ । ਟਰੱਕ ਯੂਨੀਅਨ ਦੇ ਚੌਕੀਦਾਰ ਦੇ ਇੱਟ ਵੱਜਣ ਕਾਰਨ ਜ਼ਖ਼ਮੀ ਹੋਇਆ ਹੈ , ਜਿਸ ਨੂੰ ਸਿਵਲ ਹਸਪਤਾਲ ...
ਨਵੀਂ ਦਿੱਲੀ, 21 ਅਗਸਤ-ਸੀ.ਬੀ.ਆਈ. ਨੇ ਆਬਕਾਰੀ ਨੀਤੀ ਕੇਸ 'ਚ ਨਾਮਜ਼ਦ 8 ਨਿੱਜੀ ਵਿਅਕਤੀਆਂ ਵਿਰੁੱਧ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਐੱਫ.ਆਈ.ਆਰ...
...218 days ago
ਢਿਲਵਾਂ, 21 ਅਗਸਤ (ਪ੍ਰਵੀਨ ਕੁਮਾਰ,ਸੁਖੀਜਾ)-ਹਿਮਾਚਲ ਪ੍ਰਦੇਸ਼ 'ਚ ਬੀਤੇ ਘੰਟਿਆਂ ਦੌਰਾਨ ਹੋਈ ਭਾਰੀ ਬਾਰਿਸ਼ ਤੇ ਬੱਦਲ ਫੱਟਣ ਨਾਲ ਜਿੱਥੇ ਭਾਰੀ ਤਬਾਹੀ ਹੋਈ ਹੈ, ਉੱਥੇ ਹੀ ਪੋਂਗ ਡੈਮ 'ਚ ਪਾਣੀ ਦਾ ਪੱਧਰ ਵਧਣ ਉਪਰੰਤ ਦਰਿਆ ਬਿਆਸ 'ਚ ਛੱਡੇ ਪਾਣੀ ਨਾਲ ਦਰਿਆ ਬਿਆਸ ਦੇ ਪਾਣੀ ਦੇ ਪੱਧਰ...
ਪਠਾਨਕੋਟ, 21 ਅਗਸਤ( ਸੰਧੂ)-ਪਹਾੜਾਂ 'ਚ ਲਗਾਤਾਰ ਪੈ ਰਹੀ ਭਾਰੀ ਬਰਸਾਤ ਦੇ ਕਾਰਨ ਜਿੱਥੇ ਲਗਾਤਾਰ ਲੈਂਡ ਸਲਾਈਡਿੰਗ ਜਾਂ ਸੜਕ ਧੱਸਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਉੱਥੇ ਬੀਤੇ ਕੱਲ੍ਹ ਪਠਾਨਕੋਟ ਤੋਂ ਪਹਾੜਾਂ ਦੀ ਰਾਣੀ ਕਹੀ ਜਾਣ ਵਾਲੀ ਪਠਾਨਕੋਟ ਜੋਗਿੰਦਰ ਨਗਰ...
ਟਾਂਡਾ ਉੜਮੁੜ, 21 ਅਗਸਤ (ਦੀਪਕ ਬਹਿਲ)-ਹੁਸ਼ਿਆਰਪੁਰ ਦੇ ਟਾਂਡਾ ਦੇ ਰਹਿਣ ਵਾਲੇ ਬਿਜਲੀ ਬੋਰਡ ਦੇ ਜੇ.ਈ. ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਮਰਨ ਤੋਂ ਪਹਿਲਾਂ...
ਸੰਘੋਲ, 21 ਅਗਸਤ (ਪਰਮਵੀਰ ਸਿੰਘ)- ਚੰਡੀਗੜ੍ਹ-ਲੁਧਿਆਣਾ ਹਾਈਵੇ 'ਤੇ ਗੁਰਦੁਆਰਾ ਪਿੰਡ ਖੰਟ- ਮਾਨਪੁਰ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੇ ਜਦੋਂ ਸ਼ੱਕੀ ਕਾਰ ਦੀ ਤਲਾਸ਼ੀ ਲਈ ਤਾਂ ਸੀਟ ਥੱਲਿਓਂ 22 ਲੱਖ ਦੀ ਨਕਦੀ ਬਰਾਮਦ ਹੋਈ ਹੈ। ਪੁਲਿਸ ਅਨੁਸਾਰ...
ਮਾਹਿਲਪੁਰ, 21 ਅਗਸਤ (ਰਜਿੰਦਰ ਸਿੰਘ)-ਅੱਜ ਮਾਹਿਲਪੁਰ-ਗੜ੍ਹਸ਼ੰਕਰ ਪਿੰਡ ਨਰਿਆਲਾ ਕੋਲ ਕਾਰ ਤੇ ਕੈਂਟਰ ਦੀ ਜ਼ਬਰਦਸਤ ਟੱਕਰ ਹੋਣ ਨਾਲ ਮੌਕੇ 'ਤੇ ਕਾਰ ਡਰਾਈਵਰ ਤੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ...
...218 days ago
ਚੰਡੀਗੜ੍ਹ, 21 ਅਗਸਤ-ਪਹਿਲੀ ਵਾਰ ਵੱਡੇ ਗੈਂਗਸਟਰਾਂ ਨੂੰ ਪੰਜਾਬ ਲਿਆਂਦਾ ਗਿਆ: ਹਰਪਾਲ ਸਿੰਘ ਚੀਮਾ
...218 days ago
ਚੰਡੀਗੜ੍ਹ, 21 ਅਗਸਤ-ਕਾਨੂੰਨ ਮੁਤਾਬਿਕ ਦੋਸ਼ੀਆਂ ਨੂੰ ਮਿਲੇਗੀ ਸਜ਼ਾ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 21 ਅਗਸਤ-ਮੂਸੇਵਾਲਾ ਕਤਲਕਾਂਡ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਹਰਪਾਲ ਸਿੰਘ ਚੀਮਾ
...218 days ago
ਚੰਡੀਗੜ੍ਹ, 21 ਅਗਸਤ-ਮਾਨ ਸਰਕਾਰ ਨੇ ਲਿਆ ਇਤਿਹਾਸਕ ਫ਼ੈਸਲਾ: ਹਰਪਾਲ ਸਿੰਘ ਚੀਮਾ
ਨਵੀਂ ਦਿੱਲੀ, 21 ਅਗਸਤ-ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਐਤਵਾਰ ਨੂੰ ਦਿੱਲੀ ਪੁਲਿਸ ਨੇ ਦੇਸ਼ 'ਚ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਰਾਸ਼ਟਰੀ ਰਾਜਧਾਨੀ 'ਚ ਦਾਖ਼ਲ ਹੁੰਦੇ ਸਮੇਂ ਹਿਰਾਸਤ 'ਚ ਲੈ ਲਿਆ। ਦਿੱਲੀ ਪੁਲਿਸ ਦੇ ਇਕ ਅਧਿਕਾਰੀ...
ਚੌਲਾਂਗ, 21 ਅਗਸਤ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਦੇਹਰੀਵਾਲ ਤੋਂ ਦਿਨ-ਦਿਹਾੜੇ 2 ਅਣਪਛਾਤੇ ਲੁਟੇਰਿਆਂ ਵਲੋਂ ਸੋਨਾ ਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਇੰਦਰਜੀਤ ਕੌਰ ਪਤਨੀ ਬਲਕਾਰ...
ਸੁਨਾਮ ਊਧਮ ਸਿੰਘ ਵਾਲਾ, 21 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸਕੱਤਰ ਪੰਜਾਬ ਸਰਕਾਰ ਡਿਪਾਰਟਮੈਂਟ ਆਫ਼ ਹੋਮ ਅਫੇਅਰਜ਼ ਐਂਡ ਜਸਟਿਸ ਵਲੋਂ ਨੇੜਲੇ ਪਿੰਡ ਅਕਾਲਗੜ੍ਹ ਦੇ ਐਡਵੋਕੇਟ ਪ੍ਰਨੀਤ ਸਿੰਘ ਪੰਧੇਰ ਨੂੰ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ...
ਨਵੀਂ ਦਿੱਲੀ, 21 ਅਗਸਤ - ਸੀ.ਬੀ.ਆਈ. ਨੇ ਸਪੱਸ਼ਟ ਕੀਤਾ ਹੈ ਕਿ ਆਬਕਾਰੀ ਨੀਤੀ ਕੇਸ 'ਚ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਪ੍ਰਕਿਰਿਆ ਵਿਚ...
ਸ਼ੁਤਰਾਣਾ, 21 ਅਗਸਤ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਇਕ ਨਵੀਂ ਵਿਆਹੀ ਲੜਕੀ ਦੀ ਅੱਜ ਸਵੇਰੇ ਭੇਤਭਰੀ ਹਾਲਾਤ 'ਚ ਮੌਤ ਹੋ ਗਈ ਹੈ। ਮ੍ਰਿਤਕਾ ਦੇ ਪਿਤਾ ਰਜਿੰਦਰ ਕੁਮਾਰ ਤੇ ਭਰਾ ਬਲਜੀਤ ਕੁਮਾਰ ਵਾਸੀ ਸਮਾਣਾ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਮੰਜੂ...
...218 days ago
ਜੰਡਿਆਲਾ ਗੁਰੁ , 21 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਹੱਕੀ ਮੰਗਾਂ ਦੇ ਹੱਕ 'ਚ ਤੇ ਪੰਜਾਬ ਸਰਕਾਰ ਦੀ ਅੜੀਅਲ ਨੀਤੀ ਖ਼ਿਲਾਫ਼ ਅੱਜ ਬਿਜਲੀ ਮੰਤਰੀ ਪੰਜਾਬ ਹਰਭਜਨ...
ਸੁਨਾਮ ਊਧਮ ਸਿੰਘ ਵਾਲਾ, 21ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਖਡਿਆਲ ਸੜਕ 'ਤੇ ਹੋਏ ਹਾਦਸੇ 'ਚ ਇਕ ਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਕਾਕਾ ਸਿੰਘ ਸੁਨਾਮ ਬੀਤੀ ਸ਼ਾਮ...
ਅਮਲੋਹ, 21 ਅਗਸਤ (ਕੇਵਲ ਸਿੰਘ)-ਅੱਜ ਅਮਲੋਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਕਲੱਬ ਅਮਲੋਹ ਦਾ ਗਠਨ ਕੀਤਾ ਗਿਆ, ਜਿਸ 'ਚ 51 ਵਿਅਕਤੀਆਂ ਨੂੰ ਸ਼ਾਮਿਲ ਕੀਤਾ ਗਿਆ। ਸਰਬਸੰਮਤੀ ਨਾਲ ਜਸਵੰਤ ਸਿੰਘ ਅਲਾਦਾਦਪੁਰ ਨੂੰ ਕਲੱਬ ਦਾ ਪ੍ਰਧਾਨ...
...218 days ago
ਚੰਡੀਗੜ੍ਹ, 21 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਲਾਅ ਅਫ਼ਸਰਾਂ ਦੀ ਨਿਯੁਕਤੀ 'ਚ ਵੀ ਰਾਖਵਾਂਕਰਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਮਾਨ ਸਰਕਾਰ ਵਲੋਂ ਕਿਹਾ ਗਿਆ ਕਿ, 17 ਦਫ਼ਤਰ 'ਚ ਰਾਖਵਾਂਕਰਨ ਲਾਗੂ ਕਰਨ...
...218 days ago
ਫਰੀਦਕੋਟ, 21 ਅਗਸਤ (ਜਸਵੰਤ ਸਿੰਘ ਪੁਰਬਾ)-ਫਰੀਦਕੋਟ ਦੀ ਮਾਡਰਨ ਜੇਲ੍ਹ 'ਚ ਤਾਇਨਾਤ ਹੋਮਗਾਰਡ ਜਵਾਨ ਨੂੰ ਡਿਊਟੀ ਦੌਰਾਨ ਅਚਾਨਕ ਆਪਣੀ ਹੀ ਰਾਈਫ਼ਲ ਤੋਂ ਗੋਲੀ ਲੱਗ ਗਈ। ਜ਼ਖਮੀ ਹਾਲਤ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖ਼ਲ...
ਗੁਰੂ ਹਰਸਹਾਏ, 21 ਅਗਸਤ (ਹਰਚਰਨ ਸਿੰਘ ਸੰਧੂ)- ਗੁਰੂ ਹਰਸਹਾਏ ਦੇ 'ਆਪ' ਵਿਧਾਇਕ ਫ਼ੌਜਾਂ ਸਿੰਘ ਸਰਾਰੀ ਕੈਬਨਿਟ ਮੰਤਰੀ ਪੰਜਾਬ ਨੇ ਲੋਕ ਮਿਲਣੀ ਰਾਹੀਂ ਸਥਾਨਕ ਚੰਦਨ ਪੈਲੇਸ ਵਿਖੇ ਗੁਰੂ ਹਰਸਹਾਏ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ...
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ. ਦਫ਼ਤਰ ਦੀ ਪਾਰਕਿੰਗ 'ਚ ਏ.ਐੱਸ.ਆਈ. ਕਾਸਮ ਅਲੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲੀ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ...
ਬਰਨਾਲਾ /ਹੰਡਿਆਇਆ,21 ਅਗਸਤ (ਗੁਰਜੀਤ ਸਿੰਘ ਖੁੱਡੀ) - ਪਿੰਡ ਖੁੱਡੀ ਖ਼ੁਰਦ ਜ਼ਿਲ੍ਹਾ ਬਰਨਾਲਾ ਦੇ ਜੰਮ-ਪਲ ਜਸਪਾਲ ਸਿੰਘ ਗੁਰੂ ਨੂੰ ਪੰਜਾਬ ਸਰਕਾਰ ਵਲੋਂ ਅਸਿਸਟੈਂਟ ਐਡਵੋਕੇਟ ਜਨਰਲ (ਪੰਜਾਬ) ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ...
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਅਬਦੁੱਲਾਪੁਰ ਬਸਤੀ ਤੋਂ ਤਾਏ ਵਲੋਂ ਹੀ ਅਗਵਾ ਕੀਤੇ ਗਏ ਬੱਚੇ ਦੀ ਲਾਸ਼ ਪੁਲਿਸ ਨੇ ਅੱਜ ਹਰਨਾਮਪੁਰਾ ਨੇੜੇ ਜਾਂਦੀ ਨਹਿਰ ਤੋਂ ਬਰਾਮਦ ਕਰ ਲਈ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਮਾਡਲ ਟਾਊਨ ਬਲਵਿੰਦਰ ਸਿੰਘ ਨੇ...
ਗੁਹਾਟੀ, 21 ਅਗਸਤ - ਅਸਾਮ ਪੁਲਿਸ ਨੇ ਅਲ-ਕਾਇਦਾ ਇੰਡੀਅਨ ਸਬਕੌਂਟੀਨੈਂਟ ਅਤੇ ਅੰਸਾਰੁੱਲਾ ਬੰਗਲਾ ਟੀਮ ਨਾਲ ਜੁੜੇ ਦੋ ਸ਼ੱਕੀ ਅੱਤਵਾਦੀਆਂ ਨੂੰ ਬੀਤੀ ਰਾਤ ਗੋਲਪਾੜਾ ਜ਼ਿਲ੍ਹੇ ਵਿਚ ਗ੍ਰਿਫ਼ਤਾਰ...।
ਨਵੀਂ ਦਿੱਲੀ, 22 ਅਗਸਤ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਇਹ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਇਹ ਸੋਚਦੇ ਰਹਿੰਦੇ ਹਨ ਕਿ ਅੱਜ ਕਿਸ ਦੇ ਖ਼ਿਲਾਫ਼ ਸੀ.ਬੀ.ਆਈ. ‘ਲੁੱਕ ਆਊਟ ਸਰਕੂਲਰ’ ਜਾਰੀ ਕੀਤਾ ਜਾਵੇ। ਅੱਜ ਦੇਸ਼ ਨੂੰ ਅਜਿਹੇ ਨੇਤਾ ਦੀ ਤਲਾਸ਼ ਹੈ ਜੋ ਮਹਿੰਗਾਈ, ਬੇਰੁਜ਼ਗਾਰੀ...
ਨਵੀਂ ਦਿੱਲੀ, 21 ਅਗਸਤ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬਾ ਸਰਕਾਰਾਂ ਨਾਲ ਮਿਲ ਕੇ ਮਹਿੰਗਾਈ ਅਤੇ ਬੇਰੁਜ਼ਗਾਰੀ ਨਾਲ ਲੜੇ। ਪਰ ਇਸ ਦੀ ਬਜਾਇ ਉਹ ਦੇਸ਼ ਨਾਲ ਲੜ ਰਹੇ ਹਨ। ਹਰ ਰੋਜ਼ ਸਵੇਰੇ ਉੱਠ ਕੇ...
ਭਰਤਗੜ੍ਹ, 21 ਅਗਸਤ (ਜਸਬੀਰ ਸਿੰਘ ਬਾਵਾ)- ਅੱਜ ਕਰੀਬ 9:30 ਵਜੇ ਸਰਸਾ ਨੰਗਲ 'ਚ ਕੌਮੀ ਮਾਰਗ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਿੰਨੋ ਨੌਜਵਾਨ...
ਮੰਡੀ, 21 ਅਗਸਤ - ਪਿਛਲੇ 36 ਘੰਟਿਆਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਮੰਡੀ ਵਿਚ ਆਉਣ ਵਾਲੇ ਸੈਲਾਨੀ ਲੰਬੇ ਜਾਮ ਵਿਚ ਫਸ ਗਏ ਹਨ। ਸੜਕਾਂ ਜਾਮ ਹਨ ਤੇ ਪਾਣੀ ਦਾ ਪੱਧਰ ਵਧਿਆ ਹੈ ਜਦਕਿ ਰਾਹਤ ਕਾਰਜ...
ਨਵੀਂ ਦਿੱਲੀ, 21 ਅਗਸਤ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਲੁੱਕ ਆਊਟ ਸਰਕੂਲਰ ਜਾਰੀ ਹੋਣ 'ਤੇ ਟਵੀਟ ਕਰ ਕਿਹਾ ਕਿ ਤੁਹਾਡੀਆਂ ਸਾਰੀਆਂ ਛਾਪੇਮਾਰੀਆਂ ਫ਼ੇਲ੍ਹ ਹੋ ਗਈਆਂ, ਇਕ ਵੀ ਪੈਸੇ ਦੀ ਹੇਰਾਫੇਰੀ...
ਨਵੀਂ ਦਿੱਲੀ, 21 ਅਗਸਤ - ਸੂਤਰਾਂ ਅਨੁਸਾਰ ਸੀ.ਬੀ.ਆਈ. ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿਚ ਨਾਮਜ਼ਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ ਮੁਲਜ਼ਮਾਂ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ...
ਨਵੀਂ ਦਿੱਲੀ, 21 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 11,539 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਮ ਮਾਮਲਿਆਂ ਦੀ ਗਿਣਤੀ 99,879 ਹੋ ਗਈ...
...about 1 hour ago
ਮੰਡੀ, 21 ਅਗਸਤ - ਮੰਡੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਿੰਦਮ ਚੌਧਰੀ ਨੇ ਕਿਹਾ ਕਿ ਮੰਡੀ ਜ਼ਿਲ੍ਹੇ 'ਚ ਮੰਡੀ ਜ਼ਿਲੇ 'ਚ ਕੱਲ੍ਹ ਹੋਈ ਭਾਰੀ ਬਾਰਿਸ਼ ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 6 ਲਾਪਤਾ ਹੋ ਗਏ ਹਨ। ਲਾਪਤਾ ਲੋਕਾਂ ਦੀ ਭਾਲ ਲਈ...
ਪਠਾਨਕੋਟ, 21 ਅਗਸਤ - ਚੱਕੀ ਦਰਿਆ 'ਤੇ ਬਣੇ ਰੇਲਵੇ ਪੁਲ ਦੇ ਰੁੜ੍ਹਨ ਤੋਂ ਬਾਅਦ ਪ੍ਰਸ਼ਾਸਨ ਨੇ ਚੱਕੀ ਦਰਿਆ 'ਤੇ ਬਣੇ ਸੜਕੀ ਮਾਰਗ ਦੇ ਪੁਲ ਨੂੰ ਵੀ ਪਾਣੀ ਦੇ ਤੇਜ ਵਹਾਅ ਕਾਰਨ ਬੰਦ ਕਰ ਦਿੱਤਾ ਹੈ। ਨਾਕਾ ਇੰਚਾਰਜ ਨਰਿੰਦਰ ਕੁਮਾਰ ਨੇ ਕਿਹਾ ਕਿ ਅਸੀਂ ਲੋਕਾਂ ਨੂੰ...
ਕਟੜਾ, 21 ਅਗਸਤ - ਖਰਾਬ ਮੌਸਮ ਕਾਰਨ ਅਸਥਾਈ ਤੌਰ 'ਤੇ ਬੰਦ ਕੀਤੇ ਜਾਣ ਤੋਂ ਬਾਅਦ ਵੈਸ਼ਨੋ ਦੇਵੀ ਯਾਤਰਾ ਅੱਜ ਮੁੜ ਤੋਂ ਸ਼ੁਰੂ...
...about 1 hour ago
ਲਖਨਊ, 21 ਅਗਸਤ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਗੰਗਾ-ਯਮੁਨਾ ਨਦੀਆਂ ਦਾ ਪਾਣੀ ਰਿਹਾਇਸ਼ੀ ਖੇਤਰਾਂ ਵਿਚ ਦਾਖ਼ਲ ਹੋਣ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ...
ਅਹਿਮਦਾਬਾਦ, 21 ਅਗਸਤ - ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤ ਮੰਤਰੀ ਮੰਡਲ 'ਚ ਵੱਡਾ ਫੇਰਬਦਲ ਹੋਇਆ ਹੈ। ਰਾਜੇਂਦਰ ਤ੍ਰਿਵੇਦੀ ਨੂੰ ਮਾਲ ਵਿਭਾਗ ਤੋਂ ਹਟਾ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਮਾਲ ਵਿਭਾਗ ਦਾ ਚਾਰਜ ਗ੍ਰਹਿ ਮੰਤਰੀ ਹਰਸ਼ ਸੰਘਵੀ ਨੂੰ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਪੂਰਨੇਸ਼ ਮੋਦੀ ਤੋਂ ਸੜਕ ਤੇ ਭਵਨ ਮੰਤਰਾਲਾ ਵਾਪਸ...
ਸੰਗਰੂਰ, 21 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਦੌਰੇ 'ਤੇ ਆਏ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਅੱਜ ਜਦੋਂ ਸਥਾਨਕ ਵਿਰਾਸਤੀ ਬਨਾਸਰ ਬਾਗ ਵਿਖੇ ਸੈਰ ਕਰ ਰਹੇ ਸਨ ਤਾ ਸੰਗਰੂਰ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਤੇ ਨੁਮਾਇੰਦਿਆਂ ਨੇ ਈ-ਫਾਰਮੇਸੀ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX